Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 07, 2026

    3:39:37 PM

  • gippy and shehnaaz reached wagah border to promote   singh vs kaur 2

    'Singh vs Kaur 2' ਦੀ ਪ੍ਰਮੋਸ਼ਨ ਲਈ ਵਾਹਘਾ...

  • man from sultanpur lodhi dies in abu dhabi

    ਵਿਦੇਸ਼ੋਂ ਆਈ ਖ਼ਬਰ ਨੇ ਪੁਆਏ ਵੈਣ! ਆਬੂਧਾਬੀ 'ਚ...

  • fake passport  acharya balakrishna  cbi court  acquitted

    ਫਰਜ਼ੀ ਪਾਸਪੋਰਟ ਮਾਮਲੇ 'ਚ ਆਚਾਰੀਆ ਬਾਲਕ੍ਰਿਸ਼ਨ...

  • nepal floods

    ਨੇਪਾਲ ਹੜ੍ਹ: ਮਰਨ ਵਾਲਿਆਂ ਦੀ ਗਿਣਤੀ 1,350 ਤੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Pathankot
  • ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਦੀਨਾਨਗਰ ਦੇ ਪਿੰਡ ਡੀਡਾ ਸਾਂਸੀਆਂ 'ਚ ਪੁਲਸ ਦਾ ਵੱਡਾ ਐਕਸ਼ਨ

PUNJAB News Punjabi(ਪੰਜਾਬ)

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਦੀਨਾਨਗਰ ਦੇ ਪਿੰਡ ਡੀਡਾ ਸਾਂਸੀਆਂ 'ਚ ਪੁਲਸ ਦਾ ਵੱਡਾ ਐਕਸ਼ਨ

  • Edited By Shivani Bassan,
  • Updated: 15 May, 2025 02:40 PM
Pathankot
dinanagar as part of the war against drugs campaign
  • Share
    • Facebook
    • Tumblr
    • Linkedin
    • Twitter
  • Comment

ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)- ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਪਿੰਡ ਡੀਡਾ ਸਾਂਸੀਆਂ ਵਿਖੇ ਪੁਲਸ  ਵੱਲੋਂ  ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਈ ਘਰਾਂ ਵਿੱਚ ਅੱਜ ਬੁਲਡੋਜ਼ਰ ਨਾਲ ਘਰ ਢਾਏ ਜਾ ਰਹੇ  ਹਨ। ਇਸ ਮੌਕੇ ਵੱਡੀ ਗਿਣਤੀ ਵਿਚ ਪੁਲਸ ਪ੍ਰਸ਼ਾਸਨ ਅਤੇ ਨਹਿਰੀ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ, ਜਿਨ੍ਹਾਂ ਵੱਲੋਂ ਮੌਕੇ 'ਤੇ ਪਹੁੰਚ ਕੇ ਕਈ ਨਸ਼ਾ ਸੁਦਾਗਰ ਦੇ ਘਰਾਂ ਨੂੰ ਢੇਰ ਕੀਤਾ ਗਿਆ।

ਇਹ ਵੀ ਪੜ੍ਹੋ- ਪੰਜਾਬ 'ਚ ਹੁਣ ਇਸ ਸਮੇਂ ’ਤੇ ਖੁੱਲ੍ਹਣਗੇ ਪ੍ਰਾਈਵੇਟ ਤੇ ਸਰਕਾਰੀ ਸਕੂਲ

ਜਾਣਕਾਰੀ ਅਨੁਸਾਰ ਪਿੰਡ ਡੀਡਾ ਸਾਂਸੀਆਂ  ਕਾਫੀ ਲੰਬੇ ਸਮੇਂ ਤੋਂ ਨਸ਼ੇ ਦੇ ਕਾਰੋਬਾਰ ਨਾਲ ਬਦਨਾਮ ਹੈ। ਜਾਣਕਾਰੀ ਅਨੁਸਾਰ 2024 ਵਿਚ ਵੀ ਇਸ ਪਿੰਡ ਦੇ ਨਜ਼ਦੀਕ ਤਿੰਨ ਨੌਜਵਾਨਾਂ ਦੀਆਂ ਲਾਸ਼ਾਂ ਮਿਲੀਆਂ ਸਨ ਜੋ ਕਿ ਨਸ਼ੇ ਨਾਲ  ਹੋਈਆਂ ਸਨ, ਜਿਸ ਤੋਂ ਬਾਅਦ ਪੁਲਸ ਪ੍ਰਸ਼ਾਸਨ ਵੱਲੋਂ ਵੱਡੇ ਪੱਧਰ 'ਤੇ ਇਸ ਪਿੰਡ ਅੰਦਰ ਨਸ਼ੇ ਦੇ ਸੌਦਾਗਰਾਂ ਨੂੰ ਨੱਥ ਪਾਈ ਗਈ ਸੀ ਕਿਉਂਕਿ ਇਸ ਪਿੰਡ ਵਿੱਚ ਜੋ ਅੱਜ ਜ਼ਿਆਦਾਤਰ ਘਰ ਢਾਏ ਜਾ ਰਹੇ ਨੇ ਉਹ ਨਹਿਰੀ ਵਿਭਾਗ ਦੀ ਜ਼ਮੀਨ 'ਤੇ ਇਹ ਲੋਕਾਂ ਵੱਲੋਂ ਨਜਾਇਜ਼ ਕਬਜ਼ੇ ਕਰਕੇ ਬਣਾਏ ਹੋਏ ਹਨ। 

ਇਹ ਵੀ ਪੜ੍ਹੋ- 18 ਮਈ ਦੇ ਸਤਿਸੰਗ ਨੂੰ ਲੈ ਕੇ ਅਹਿਮ ਖ਼ਬਰ, ਰੇਲਵੇ ਵਿਭਾਗ ਨੇ ਲਿਆ ਵੱਡਾ ਫੈਸਲਾ

ਇਸ ਸੰਬੰਧ ਵਿੱਚ ਨਹਿਰੀ ਵਿਭਾਗ ਵੱਲੋਂ ਕੁਝ ਮਹੀਨੇ ਪਹਿਲਾਂ ਲੋਕਾਂ ਨੂੰ ਨੋਟਿਸ ਵੀ ਦਿੱਤੇ ਗਏ ਸਨ ਕਿ ਘਰ ਆਪਣੇ ਖਾਲੀ ਕਰ ਦਿੱਤੇ ਜਾਣ ਪਰ ਜਦੋਂ ਪੁਲਸ ਵੱਲੋਂ ਨਸ਼ਾ ਸੁਦਾਗਰਾਂ ਖਿਲਾਫ ਸ਼ਿਕੰਜਾ ਕੱਸਿਆ ਗਿਆ ਸੀ ਤਾਂ ਕੁਝ ਲੋਕਾਂ ਵੱਲੋਂ ਆਪਣੇ ਲੰਮੇ ਸਮੇਂ ਤੋਂ ਘਰ ਬੰਦ ਕਰਕੇ ਹੋਰ ਜਗ੍ਹਾ 'ਤੇ ਰਹਿ ਰਹੇ ਸਨ ਪਰ ਅੱਜ ਪੁਲਸ ਵੱਲੋਂ ਇਸ ਪਿੰਡ ਵਿੱਚ  ਵੱਡੇ ਪੱਧਰ 'ਤੇ ਐਕਸ਼ਨ ਲਿਆ ਗਿਆ ਸੀ ਪਰ ਅੱਜ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੁਲਸ ਨੇ ਨਸ਼ਾ ਸੌਦਾਗਰਾਂ ਦੇ ਘਰਾਂ 'ਤੇ ਬਲਡੋਜ਼ਰ ਫੇਰ ਕੇ ਢਾਹ ਦਿੱਤੇ ਗਏ ਹਨ। ਇਸ ਮੌਕੇ ਵੱਡੇ ਪੱਧਰ 'ਤੇ ਪੁਲਸ ਪ੍ਰਸ਼ਾਸਨ ਅਤੇ ਪ੍ਰਸ਼ਾਸਨ ਦੇ ਅਧਿਕਾਰੀ ਹਾਜ਼ਰ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Major police action
  • Dinanagar
  • war
  • drugs campaign
  • ਵੱਡੀ ਪੁਲਿਸ ਕਾਰਵਾਈ
  • ਦੀਨਾਨਗਰ
  • ਜੰਗ
  • ਨਸ਼ਾ ਮੁਹਿੰਮ

ਮਾਨਸਿਕ ਤੌਰ ਤੋਂ ਪਰੇਸ਼ਾਨ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

NEXT STORY

Stories You May Like

  • assam arrest
    ਇਕੋ ਦਿਨ 330 ਮੁਲਜ਼ਮ ਗ੍ਰਿਫ਼ਤਾਰ ! ਆਸਾਮ ’ਚ ਧੋਖਾਦੇਹੀ ਦੇ ਮਾਮਲਿਆਂ ’ਚ ਪੁਲਸ ਦਾ ਵੱਡਾ ਐਕਸ਼ਨ
  • police take major action against drugs in himachal
    ਹਿਮਾਚਲ 'ਚ ਨਸ਼ੇ ਖ਼ਿਲਾਫ਼ ਪੁਲਸ ਦਾ ਵੱਡਾ ਐਕਸ਼ਨ! 34.31 ਗ੍ਰਾਮ ਚਿੱਟਾ ਬਰਾਮਦ, 4 ਸਮੱਗਲਰ ਕਾਬੂ
  • growing network of banned chemical drugs in the country
    ‘ਦੇਸ਼ ’ਚ ਪਾਬੰਦੀਸ਼ੁਦਾ ਕੈਮੀਕਲ ਨਸ਼ਿਆਂ ਦਾ ਵਧਦਾ ਜਾਲ’ ਨਾਜਾਇਜ਼ ਫੈਕਟਰੀਆਂ ਧੜੱਲੇ ਨਾਲ ਕਰ ਰਹੀਆਂ ਨਿਰਮਾਣ!
  • 3 iranian oil tankers attacked in persian gulf
    ਅਮਰੀਕਾ ਦਾ ਵੱਡਾ ਐਕਸ਼ਨ: ਫ਼ਾਰਸ ਦੀ ਖਾੜੀ 'ਚ ਇਰਾਨ ਦੇ 3 ਤੇਲ ਟੈਂਕਰਾਂ 'ਤੇ ਕੀਤਾ ਹਮਲਾ
  • trump  s big action
    ਟਰੰਪ ਦਾ ਵੱਡਾ ਐਕਸ਼ਨ: 125 ਕਰੋੜ ਦੇ ਬਜਟ ਨਾਲ ਵੋਟਰ ਸੂਚੀਆਂ ਦੀ ਜਾਂਚ ਸ਼ੁਰੂ, ਭਾਰਤੀ ਮੂਲ ਦੇ ਲੋਕਾਂ 'ਤੇ ਪਵੇਗਾ ਅਸਰ
  • gurdaspur police conducts special search operation at railway station
    ਸੁਰੱਖਿਆ ਦੇ ਮੱਦੇਨਜ਼ਰ ਗੁਰਦਾਸਪੁਰ ਪੁਲਸ ਵੱਲੋਂ ਰੇਲਵੇ ਸਟੇਸ਼ਨ ’ਤੇ ਵਿਸ਼ੇਸ਼ ਤਲਾਸ਼ੀ ਮੁਹਿੰਮ
  • ssp pathankot  s big action
    SSP ਪਠਾਨਕੋਟ ਦਾ ਵੱਡਾ ਐਕਸ਼ਨ: ਥਾਣਿਆਂ ਤੇ ਕਮਾਂਡ ਸੈਂਟਰ ਦੀ ਅਚਨਚੇਤ ਚੈਕਿੰਗ, ਅਧਿਕਾਰੀਆਂ ਨੂੰ ਦਿੱਤੀਆਂ ਹਦਾਇਤਾਂ
  • bsf s major action on amritsar border
    ਅੰਮ੍ਰਿਤਸਰ ਸਰਹੱਦ 'ਤੇ BSF ਦਾ ਵੱਡਾ ਐਕਸ਼ਨ, ਨਸ਼ੇ ਦੀ ਖੇਪ ਤੇ ਜਾਅਲੀ ਕਰੰਸੀ ਬਰਾਮਦ, 1 ਗ੍ਰਿਫਤਾਰ
  • elderly woman dies after surgery
    ਚੂਲੇ ਦਾ ਆਪਰੇਸ਼ਨ ਕਰਵਾਉਣ ਮਗਰੋਂ ਬਜ਼ੁਰਗ ਦੀ ਮੌਤ, ਪਰਿਵਾਰ ਨੇ ਹਸਪਤਾਲ 'ਤੇ ਲਾਏ...
  • fake cia personnel threatened the operator of padrino restaurant
    ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...
  • boys armed with weapons committed hooliganism in jalandhar
    ਜਲੰਧਰ 'ਚ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਵੀਡੀਓ ਹੋਈ ਵਾਇਰਲ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
  • swine flu wreaks havoc in punjab first suspicious death reported in jalandhar
    ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
  • house searched fake cia staff employee  arrested
    CIA ਸਟਾਫ਼ ਦਾ ਮੁਲਾਜ਼ਮ ਦੱਸ ਕੇ ਘਰ ਦੀ ਲਈ ਤਲਾਸ਼ੀ, ਹੁਣ ਹੋਇਆ ਗ੍ਰਿਫ਼ਤਾਰ
Trending
Ek Nazar
maulana fazlur rehman big claim

'ਚੀਨ ਪਾਕਿਸਤਾਨ ਤੋਂ ਖ਼ੁਸ਼ ਨਹੀਂ ': ਮੌਲਾਨਾ ਫਜ਼ਲੁਰ ਰਹਿਮਾਨ ਦਾ ਵੱਡਾ ਦਾਅਵਾ

flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

state of punjab

'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'

afghan refugees

ਤਾਲਿਬਾਨੀ ਕਹਿਰ ਦੇ 5 ਸਾਲ: ਪਾਕਿਸਤਾਨ 'ਚ ਲੁਕ ਕੇ ਜੀਣ ਲਈ ਮਜਬੂਰ ਹਜ਼ਾਰਾਂ...

flood survivors in nepal

ਆਪਣੇ ਅਜ਼ੀਜ਼ਾਂ ਦੀ ਭਾਲ ਵਿਚਕਾਰ ਨੇਪਾਲੀ ਹੜ੍ਹ ਤੋਂ ਬਚੇ ਲੋਕ ਰਾਹਤ ਅਤੇ ਬਚਾਅ...

ukraine peace talks

ਬਣ ਜਾਵੇਗੀ ਗੱਲ!  ਯੂਕਰੇਨ ਸ਼ਾਂਤੀ ਵਾਰਤਾ 'ਚ ਅਗਲੇ ਕਦਮਾਂ 'ਤੇ ਚਰਚਾ

school  student  principal  father  police

'ਲੇਟ ਕਿਉਂ ਆਈ ਐਂ..?' ਵਿਦਿਆਰਥਣ ਨੂੰ ਮਿਲੀ ਸਜ਼ਾ ਤਾਂ ਪਿਓ ਨੇ ਸਕੂਲ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major smuggling operation across border busted in punjab
      ਪੰਜਾਬ 'ਚ ਸਰਹੱਦ ਪਾਰੋਂ ਚੱਲ ਰਹੀ ਵੱਡੀ ਤਸਕਰੀ ਦਾ ਪਰਦਾਫਾਸ਼, 15 ਪਿਸਤੌਲਾਂ ਤੇ...
    • special sir camps set up at 650 polling booths in mansa district
      ਮਾਨਸਾ ਜ਼ਿਲ੍ਹੇ ’ਚ 650 ਪੋਲਿੰਗ ਬੂਥਾਂ ’ਤੇ ਲੱਗੇ ਵਿਸ਼ੇਸ਼ SIR ਕੈਂਪ
    • theft in ludhiana
      ਜਿਊਲਰ ਨੂੰ ਗੱਲਾਂ ’ਚ ਉਲਝਾ ਕੇ ਔਰਤ ਨੇ ਉਡਾਈ ਸੋਨੇ ਦੀ ਚੇਨ, ਸੀ. ਸੀ. ਟੀ. ਵੀ....
    • judge  s house  red house
      ਪੰਜਾਬ : ਜੱਜ ਵਾਲੀ ਕੋਠੀ ਵਿਚ ਹੋ ਗਿਆ ਵੱਡਾ ਕਾਂਡ, ਏ.ਸੀ., ਪੱਖੇ, ਮੋਟਰ,...
    • fear of long power cuts in punjab
      ਪੰਜਾਬ 'ਚ ਲੰਬੇ ਬਿਜਲੀ ਕੱਟਾਂ ਦਾ ਖ਼ਦਸ਼ਾ! ਕੋਲੇ ਦੀ ਕਮੀ ਵਿਚਾਲੇ ਬਿਜਲੀ ਸੰਕਟ...
    • a unique incident that happened in this village surprised everyone
      ਮੁਰਦੇ ਨੂੰ ਵੀ ਨਾ ਛੱਡਿਆ! ਪੰਜਾਬ ਦੇ ਇਸ ਪਿੰਡ 'ਚ ਵਾਪਰੀ ਹੈਰਾਨ ਕਰਦੀ ਘਟਨਾ,...
    • two more accused arrested in youth  s murder case
      ਥਾਰ ਨਾਲ ਟੱਕਰ ਮਾਰ ਕੇ ਨੌਜਵਾਨ ਦੇ ਕਤਲ ਮਾਮਲੇ ’ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ
    • bjp hindu leader punjab police
      RSS, ਭਾਜਪਾ ਤੇ ਹਿੰਦੂ ਨੇਤਾ ਨਿਸ਼ਾਨੇ ’ਤੇ! ਇਨਪੁਟ ਤੋਂ ਬਾਅਦ ਪੁਲਸ ਨੇ ਜਾਰੀ...
    • big news for border state
      ਪੰਜਾਬ ਸਣੇ ਇਨ੍ਹਾਂ ਸੂਬਿਆਂ ਨੂੰ ਕੇਂਦਰ ਸਰਕਾਰ ਦਾ 11,639 ਕਰੋੜ ਦਾ ਗੱਫ਼ਾ ! ਬਦਲ...
    • fake cia personnel threatened the operator of padrino restaurant
      ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +