Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 10, 2026

    3:30:33 AM

  • major incident in china

    ਚੀਨ 'ਚ ਵੱਡਾ ਹਾਦਸਾ: 40 ਮੰਜ਼ਿਲਾ ਇਮਾਰਤ 'ਚ...

  • punjab husband wife

    ਪੰਜਾਬ: ਬੰਦੇ ਨੇ ਕੂੜਾ ਸੁੱਟਣ ਗਈ ਘਰਵਾਲੀ ਦਾ ਕੀਤਾ...

  • panjab university gets a new vice chancellor

    ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ,...

  • parvinder jhota s antim ardaas will be held on november 15

    15 ਨਵੰਬਰ ਨੂੰ ਹੋਵੇਗੀ ਪਰਵਿੰਦਰ ਝੋਟਾ ਦੀ ਅੰਤਿਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਅੰਮ੍ਰਿਤਸਰ ਨੂੰ ਪਛਾੜ ਦੀਨਾਨਗਰ ਬਣਿਆ ਪੋਲਟਰੀ ਦਾ ਹੱਬ

PUNJAB News Punjabi(ਪੰਜਾਬ)

ਅੰਮ੍ਰਿਤਸਰ ਨੂੰ ਪਛਾੜ ਦੀਨਾਨਗਰ ਬਣਿਆ ਪੋਲਟਰੀ ਦਾ ਹੱਬ

  • Edited By Shivani Bassan,
  • Updated: 30 Nov, 2024 11:07 AM
Amritsar
dinanagar becomes poultry hub
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਇੰਦਰਜੀਤ)-ਅੰਮ੍ਰਿਤਸਰ ਕਿਸੇ ਸਮੇਂ ਵਿਚ ਜੰਮੂ-ਕਸ਼ਮੀਰ ਵਿਚ ਪੋਲਟਰੀ ਦਾ ਇਕ ਬਹੁਤ ਵੱਡਾ ਨਿਰਯਾਤ ਮੰਨਿਆ ਜਾਂਦਾ ਸੀ ਅਤੇ ਇਹ ਦਬਦਬਾ ਪਿਛਲੇ 10 ਸਾਲਾਂ ਤੱਕ ਚੱਲਦਾ ਰਿਹਾ ਹੈ। ਇਸ ਤੋਂ ਬਾਅਦ ਵੀ ਵੱਡੀ ਗਿਣਤੀ ਵਿਚ ਲੋਕ ਪਹਿਲਾਂ ਵਾਂਗ ਜੰਮੂ ਤੋਂ ਸ੍ਰੀਨਗਰ ਤੱਕ ਪੁੱਜਦੇ ਰਹੇ ਹਨ ਪਰ ਪਿਛਲੇ ਦੋ ਸਾਲਾਂ ਤੋਂ ਅੰਮ੍ਰਿਤਸਰ ਦਾ ਨਿਰਯਾਤ ਜੇ. ਐਂਡ. ਕੇ. ਵਿਚ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੁੰਦੇ ਹੋਏ ਪਛੜ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੰਮ੍ਰਿਤਸਰ ਪੋਲਟਰੀ ਫਾਰਮ ਐਸੋਸੀਏਸ਼ਨ ਦੇ ਪ੍ਰਧਾਨ ਜੀ. ਐੱਸ. ਬੇਦੀ ਅਤੇ ਮਹਾਮੰਤਰੀ ਯੋਗੇਸ਼ ਸ਼ਰਮਾ ਨੇ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਅੰਮ੍ਰਿਤਸਰ ਪੋਲਟਰੀ ਦੀ ਇਕ ਵੱਡੀ ਹੱਬ ਬਣ ਰਿਹਾ ਹੈ। ਇਸ ਤੋਂ ਬਾਅਦ ਅੰਮ੍ਰਿਤਸਰ ਦੀ ਪੋਲਟਰੀ ਇੰਡਸਟਰੀ ਨੂੰ ਉਸ ਸਮੇਂ ਸਭ ਤੋਂ ਵੱਡਾ ਝਟਕਾ ਲੱਗਾ, ਜਦੋਂ ਸਰਕਾਰ ਨੇ ਇਸ ਉਦਯੋਗ ਨੂੰ ਕੋਈ ਰਾਹਤ ਨਹੀਂ ਦਿੱਤੀ।

ਦੂਜੇ ਪਾਸੇ, ਜੰਮੂ-ਕਸ਼ਮੀਰ ਸਰਕਾਰ ਨੇ ਆਪਣੇ ਸਥਾਨਕ ਪੋਲਟਰੀ ਉਦਯੋਗ ਨੂੰ ਵਿਕਸਤ ਕਰਨ ਲਈ ਉਥੋਂ ਦੇ ਲੋਕਾਂ ਨੂੰ ਸਸਤੇ ਭਾਅ ’ਤੇ ਜ਼ਮੀਨ ਅਤੇ ਖੁੱਲ੍ਹੇ ਕਰਜ਼ੇ ਵੀ ਮੁਹੱਈਆ ਕਰਵਾਏ ਹਨ। ਇਸ ਕਾਰਨ ਜੰਮੂ ਖੇਤਰ ਵਿੱਚ ਪੋਲਟਰੀ ਉਦਯੋਗ ਕਾਫੀ ਹੱਦ ਤੱਕ ਵਧਣ ਲੱਗਾ। ਵੱਡੀ ਗੱਲ ਇਹ ਹੈ ਕਿ ਇਨ੍ਹਾਂ ਸਾਰੀਆਂ ਗੱਲਾਂ ਦੇ ਬਾਵਜੂਦ ਜੰਮੂ-ਕਸ਼ਮੀਰ ਦੇ ਪੋਲਟਰੀ ਵਪਾਰੀ ਪੰਜਾਬ ਦਾ ਮੁਕਾਬਲਾ ਨਹੀਂ ਕਰ ਸਕੇ। ਇਸ ਵਿਚ ਕੁਝ ਕੁਆਲਿਟੀ ਅਤੇ ਕੁਝ ਸਾਈਜ਼ ਵੀ ਪੰਜਾਬ ਵਿਚ ਜ਼ਿਆਦਾ ਸਹੀ ਮੰਨੀ ਜਾਂਦੀ ਹੈ ਪਰ ਇਸ ਦਾ ਫਾਇਦਾ ਅੰਮ੍ਰਿਤਸਰ ਨੂੰ ਮਿਲਣ ਦੀ ਬਜਾਏ ਗੁਰਦਾਸਪੁਰ ਦੇ ਅਧੀਨ ਆਉਂਦੇ ਦੀਨਾਨਗਰ ਖੇਤਰ ਵਿਚ ਜਿੱਥੇ ਪੋਲਟਰੀ ਫਾਰਮਾਂ ਦੇ ਵੱਡੇ ਕਾਰੋਬਾਰੀ ਹੋ ਰਿਹਾ ਹੈ। ਇਨ੍ਹਾਂ ਦੀ ਪੈਦਾਵਾਰ ਅੰਮ੍ਰਿਤਸਰ ਨਾਲੋਂ ਕਿਤੇ ਵੱਧ ਹੈ।

 ਇਹ ਵੀ ਪੜ੍ਹੋ-  ਪੰਜਾਬ 'ਚ ਠੰਡ ਨੂੰ ਲੈ ਕੇ ਵੱਡੀ ਅਪਡੇਟ, 9 ਜ਼ਿਲ੍ਹਿਆਂ 'ਚ ਅਲਰਟ ਜਾਰੀ

ਦੀਨਾਨਗਰ ਤੋਂ ਜੰਮੂ-ਕਸ਼ਮੀਰ ਦੇ ਇਲਾਕਿਆਂ ਦੀ ਦੂਰੀ ਹੈ ਘੱਟ

ਅੰਮ੍ਰਿਤਸਰ ਤੋਂ ਜੰਮੂ-ਕਸ਼ਮੀਰ ਦੇ ਕਈ ਇਲਾਕਿਆਂ ਵਿਚ ਪੋਲਟਰੀ ਦਾ ਨਿਰਯਾਤ ਹੁੰਦਾ ਹੈ। ਇਸ ਵਿਚ ਸ਼੍ਰੀਨਗਰ, ਬਾਰਾਮੂਲਾ, ਅਨੰਤਨਾਗ ਅਤੇ ਵੱਡੀ ਗਿਣਤੀ ਵਿਚ ਹੋਰ ਖੇਤਰ ਵੀ ਸ਼ਾਮਲ ਹਨ। ਇਸ ਲਈ ਪੋਲਟਰੀ ਦੀ ਸਪਲਾਈ ਲਈ ਵਾਹਨ ਚਾਲਕਾਂ ਕੋਲ ਸਮੇਂ ਨਿਸ਼ਚਿਤ ਹੈ। ਅੰਮ੍ਰਿਤਸਰ ਤੋਂ ਗੱਡੀਆਂ ਜੰਮੂ-ਕਸ਼ਮੀਰ ਦੇ ਉਪਰਲੇ ਇਲਾਕਿਆਂ ਵਿੱਚ 12 ਤੋਂ 13 ਘੰਟਿਆਂ ਵਿੱਚ ਪਹੁੰਚ ਜਾਂਦੀਆਂ ਹਨ, ਜਦੋਂ ਕਿ ਪਠਾਨਕੋਟ ਦੇ ਨੇੜੇ ਵਾਲੇ ਹੋਰ ਵਾਹਨ 2 ਘੰਟੇ ਪਹਿਲਾਂ ਪਹੁੰਚ ਜਾਂਦੇ ਹਨ, ਜਿਸ ਕਾਰਨ ਦੀਨਾਨਗਰ ਦੇ ਸਪਲਾਈ ਕਰਤਾਵਾਂ ਨੂੰ ਪਹਿਲ ਮਿਲਦੀ ਰਹਿੰਦੀ ਹੈ।

ਦੂਜੇ ਪਾਸੇ ਅੰਮ੍ਰਿਤਸਰ ਦੇ ਕਾਰੋਬਾਰੀਆਂ ਦਾ ਕਹਿਣਾ ਹੈ ਕਿ ਦੀਨਾਨਗਰ ਦੇ ਪੋਲਟਰੀ ਕਾਰੋਬਾਰੀ ਵੀ ਚਾਲਾਂ ਖੇਡਣ ਵਿਚ ਕਾਹਲੇ ਹਨ, ਜਦੋਂ ਮਾਰਕੀਟ ਵਿਚ ਮੰਦਾ ਹੁੰਦਾ ਹੈ ਤਾਂ ਉੱਥੋਂ ਦੇ ਵਪਾਰੀ ਸਸਤੇ ਭਾਅ ’ਤੇ ਮਾਲ ਵਾਪਸ ਅੰਮ੍ਰਿਤਸਰ ਭੇਜ ਦਿੰਦੇ ਹਨ ਅਤੇ ਜਦੋਂ ਤੇਜ਼ੀ ਆਉਦੀ ਹੈ ਤਾਂ ਇੱਥੇ ਸਪਲਾਈ ਬੰਦ ਕਰ ਕੇ ਜੰਮੂ-ਕਸ਼ਮੀਰ ਵੱਲ ਨੂੰ ਚਲੇ ਜਾਂਦੇ ਹਨ।

ਇਹ ਵੀ ਪੜ੍ਹੋ- ਨਵਜੋਤ ਕੌਰ ਸਿੱਧੂ ਨਾਲ ਦੋ ਕਰੋੜ ਦੀ ਠੱਗੀ

ਜੇ. ਐਂਡ. ਕੇ. ਦਾ ਮੁਰਗਾ ਟੈਕਸ ਵੀ ਹਟਿਆ, ਪੰਜਾਬ ਨੂੰ ਮਿਲੇਗਾ ਲਾਭ

ਪੰਜਾਬ ਦੇ ਪੋਲਟਰੀ ਵਪਾਰੀਆਂ ਨੂੰ ਇਕ ਹੋਰ ਨਵੀਂ ਸਹੂਲਤ ਮਿਲੀ ਹੈ ਕਿ ਜੰਮੂ-ਕਸ਼ਮੀਰ ਤੋਂ ਪੰਜਾਬ ਜਾਣ ਵਾਲੇ ਪੋਲਟਰੀ ਫਾਰਮਾਂ ਤੋਂ ਮੁਰਗੀਆਂ ’ਤੇ ਐਂਟਰੀ ਟੈਕਸ ਪੈਂਦਾ ਹੈ ਅਤੇ ਇਹ ਟੈਕਸ 8 ਰੁਪਏ ਪ੍ਰਤੀ ਮੁਰਗਾ ਸੀ, ਜੋ ਜੰਮੂ ਕਸ਼ਮੀਰ ਦੇ ਟੋਲ ਬੈਰੀਅਰ ’ਤੇ ਹੀ ਦੂਸਰੇ ਸੂਬਿਆਂ ਦੇ ਨਿਰਯਾਤਾਂ ਤੋਂ ਵਸੂਲਿਆ ਜਾਂਦਾ ਹੈ। ਹਾਸੋਹੀਣੀ ਗੱਲ ਇਹ ਹੈ ਕਿ ਸਰਕਾਰ ਵੱਲੋਂ ਲਗਾਏ ਗਏ ਟੈਕਸ ਵਿਚ ਪ੍ਰਤੀ ਵਾਹਨ ਜਿਸ ਵਿਚ 3 ਤੋਂ 4 ਹਜ਼ਾਰ ਮੁਰਗੇ ਲੱਦੇ ਹੁੰਦੇ ਸਨ। 30 ਤੋਂ 34 ਹਜ਼ਾਰ ਰੁਪਏ ਦੀ ਮਾਰ ਪੈਂਦੀ ਸੀ, ਜਿਸ ਕਾਰਨ ਦੂਸਰੇ ਸੂਬਿਆਂ ਦੇ ਸਪਲਾਇਰ ਮੁਕਾਬਲੇ ਵਿਚ ਪਿੱਛੇ ਰਹਿ ਗਏ ਸਨ। ਕਿਹਾ ਜਾਂਦਾ ਹੈ ਕਿ ਜੰਮੂ-ਕਸ਼ਮੀਰ ਵਿਚ ਧਾਰਾ 370 ਹਟਾਏ ਜਾਣ ਤੋਂ ਬਾਅਦ ਇਹ ਜਜ਼ੀਆ ਟੈਕਸ ਖ਼ਤਮ ਹੋ ਗਿਆ ਹੈ ਅਤੇ ਪੰਜਾਬ ਦੇ ਸਪਲਾਇਰਾਂ ਨੂੰ ਚੰਗਾ ਮੌਕਾ ਮਿਲ ਸਕਦਾ ਹੈ।

ਸਰਕਾਰ ਧਿਆਨ ਦੇਵੇ ਤਾਂ ਵੱਧ ਸਕਦਾ ਹੈ ਅੰਮ੍ਰਿਤਸਰ ਦਾ ਪੋਲਟਰੀ ਉਦਯੋਗ : ਪੋਲਟਰੀ ਫਾਰਮ ਐਸੋਸੀਏਸ਼ਨ

ਪੋਲਟਰੀ ਫਾਰਮ ਐਸੋਸੀਏਸ਼ਨ ਦੇ ਪ੍ਰਧਾਨ ਜੀ. ਐੱਸ. ਬੇਦੀ ਅਤੇ ਮਹਾਮੰਤਰੀ ਯੋਗੇਸ਼ ਸ਼ਰਮਾ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਹੁਣ ਵੀ ਅੰਮ੍ਰਿਤਸਰ ਵੱਲ ਧਿਆਨ ਦੇਵੇ ਤਾਂ ਪਹਿਲਾਂ ਸਮਾਂ ਫਿਰ ਵਾਪਸ ਆ ਸਕਦਾ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਪੋਲਟਰੀ ਦੀ ਸਭ ਤੋਂ ਵੱਡੀ ਖੂਬੀ ਇਹ ਵੀ ਹੈ ਕਿ ਇੱਥੋਂ ਦੇ ਉਤਪਾਲ ਦੀ ਕੁਆਲਿਟੀ ਜੰਮੂ ਕਸ਼ਮੀਰ ਅਤੇ ਪੰਜਾਬ ਦੇ ਦੂਸਰੇ ਪੋਲਟਰੀ ਫਾਰਮਾਂ ਨਾਲੋਂ ਬਿਹਤਰ ਹੈ ਅਤੇ ਜੰਮੂ-ਕਸ਼ਮੀਰ ਵਿਚ ਵੀ ਇਸ ਨੂੰ ਪਸੰਦ ਕੀਤਾ ਜਾਂਦਾ ਹੈ, ਪਰ ਸਰਕਾਰ ਵੱਲੋਂ ਕੋਈ ਰਾਹਤ ਨਾ ਮਿਲਣ ਕਾਰਨ ਪੋਲਟਰੀ ਫਾਰਮ ਕਾਰੋਬਾਰੀ ਇਸ ਦੀ ਉਡੀਕ ਕਰ ਰਹੇ ਹਨ।

ਇਹ ਵੀ ਪੜ੍ਹੋ- ਪੰਜਾਬ 'ਚ ਪੁਲਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਦੋਵਾਂ ਪਾਸਿਓਂ ਚੱਲੀਆਂ ਤਾਬੜਤੋੜ ਗੋਲੀਆਂ

ਸਥਾਨਕ ਕਾਰੋਬਾਰੀਆਂ ਨੂੰ ਵੀ ਹੋ ਸਕਦੈ ਫਾਇਦਾ : ਬਲਵੀਰ ਸਿੰਘ ਬੱਬੀ

ਜ਼ਿਲ੍ਹਾ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਬਲਵੀਰ ਸਿੰਘ ਬੱਬੀ ਪਹਿਲਵਾਨ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਅੰਮ੍ਰਿਤਸਰ ਦੀ ਪੋਲਟਰੀ ਸਨਅਤ ਵੱਲ ਧਿਆਨ ਦੇਵੇ ਤਾਂ ਸਥਾਨਕ ਵਪਾਰ ਵੀ ਤਰੱਕੀ ਕਰ ਸਕਦਾ ਹੈ ਜਿਸ ਵਿੱਚ ਮਾਲ ਦੀ ਢੋਆ-ਢੁਆਈ ਕਰ ਕੇ ਬਹੁਤ ਸਾਰੇ ਲੋਕਾਂ ਨੂੰ ਰੁਜ਼ਗਾਰ ਮਿਲ ਸਕਦਾ ਹੈ। ਉਨ੍ਹਾਂ ਕਿਹਾ ਕਿ ਪੋਲਟਰੀ ਖਾਦ ਪਦਾਰਥਾਂ ਦਾ ਇੱਕ ਚੰਗਾ ਬਦਲ ਹੈ, ਇਸ ਦੇ ਲਾਭ ਪ੍ਰਾਪਤ ਕਰਨੇ ਚਾਹੀਦੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Dinanagar
  • poultry hub
  • Amritsar
  • JK Export
  • ਦੀਨਾਨਗਰ
  • ਪੋਲਟਰੀ ਹੱਬ
  • ਅੰਮ੍ਰਿਤਸਰ
  • ਜੰਮੂ-ਕਸ਼ਮੀਰ ਐਕਸਪੋਰਟ

ਪੰਜਾਬ ਦੇ ਲੋਕਾਂ ਲਈ ਰਾਹਤ ਭਰੀ ਖ਼ਬਰ, ਮਿਲੇਗਾ ਵੱਡਾ ਫ਼ਾਇਦਾ

NEXT STORY

Stories You May Like

  • south africa surpasses australia to become number 1 in icc test rankings
    ਆਸਟ੍ਰੇਲੀਆ ਨੂੰ ਪਛਾੜ ਕੇ ਆਈ.ਸੀ.ਸੀ. ਟੈਸਟ ਰੈਂਕਿੰਗ 'ਚ ਨੰਬਰ-1 ਬਣਿਆ ਦੱਖਣੀ ਅਫ਼ਰੀਕਾ
  • nearly 50 000 chickens die in 6 days
    ਪੋਲਟਰੀ ਸੰਕਟ: 6 ਦਿਨਾਂ 'ਚ ਕਰੀਬ 50,000 ਮੁਰਗੀਆਂ ਦੀ ਮੌਤ
  • accused escapes from police custody in amritsar
    ਅੰਮ੍ਰਿਤਸਰ 'ਚ ਪੁਲਸ ਹਿਰਾਸਤ ’ਚੋਂ ਮੁਲਜ਼ਮ ਫ਼ਰਾਰ
  • 3 foreign nationals deported from punjab
    ਪੰਜਾਬ 'ਚੋਂ 3 ਵਿਦੇਸ਼ੀ ਨਾਗਰਿਕਾਂ ਨੂੰ ਕੀਤਾ ਗਿਆ ਡਿਪੋਰਟ, ਅੰਮ੍ਰਿਤਸਰ 'ਚ ਹੋਈ ਵੱਡੀ ਕਾਰਵਾਈ
  • firecracker market remained a major attraction for the public
    ਦੀਵਾਲੀ ਮੌਕੇ ਬਾਜ਼ਾਰਾਂ 'ਚ ਰੌਣਕਾਂ, ਲੋਕਾਂ ਦਾ ਖ਼ਾਸ ਆਕਰਸ਼ਣ ਕੇਂਦਰ ਬਣਿਆ ਰਿਹਾ ਪਟਾਕਾ ਬਾਜ਼ਾਰ
  • amritsar advisory punjab
    ਅੰਮ੍ਰਿਤਸਰ ਵਾਸੀਆਂ ਲਈ ਖ਼ਤਰੇ ਦੀ ਘੰਟੀ, ਜਾਰੀ ਹੋਈ ਐਡਵਾਈਜ਼ਰੀ
  • major incident in amritsar
    ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਲੁੱਟ-ਖੋਹ ਕਰਨ ਆਏ ਬਦਮਾਸ਼ਾਂ ਨੇ ਵਿਅਕਤੀ ਨੂੰ ਮਾਰੀ ਗੋਲੀ
  • amritsar incident sarpanch  son
    ਅੰਮ੍ਰਿਤਸਰ 'ਚ ਵੱਡੀ ਵਾਰਦਾਤ: ਗੁਰਦੁਆਰਾ ਸਾਹਿਬ ਦੇ ਬਾਹਰ ਚੱਲੀਆਂ ਗੋਲੀਆਂ, ਸਰਪੰਚ ਦੇ ਪੁੱਤਰ ਦਾ ਕਤਲ
  • power cut in punjab
    ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ
  • bibi jagir kaur big statement
    ਅਕਾਲੀ ਦਲ 'ਚ ਘਰ ਵਾਪਸੀ ਦੀਆਂ ਚਰਚਾਵਾਂ ਵਿਚਾਲੇ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ
  • raowalia firecracker market hungama video viral in jalandhar
    ਜਲੰਧਰ 'ਚ ਪਟਾਕਾ ਮਾਰਕੀਟ 'ਚ ਹੰਗਾਮਾ: 2 ਧਿਰਾਂ ਵਿਚਾਲੇ ਜਮ ਕੇ ਚੱਲੇ...
  • major incident in jalandhar massive fire breaks out in a scrap warehouse
    ਜਲੰਧਰ 'ਚ ਵੱਡੀ ਘਟਨਾ! ਕਬਾੜ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
  • vandalized a mobile phone shop
    ਫਗਵਾੜਾ 'ਚ ਦੀਵਾਲੀ ਵਾਲੀ ਰਾਤ ਸ਼ਰਾਰਤੀ ਅਨਸਰਾਂ ਨੇ ਮੋਬਾਇਲਾਂ ਦੀ ਦੁਕਾਨ ਦੀ ਕੀਤੀ...
  • diwali night jalandhar
    ਦੀਵਾਲੀ ਮੌਕੇ ਜਲੰਧਰ 'ਚ ਲੱਗੀ ਭਿਆਨਕ ਅੱਗ, ਵਿਅਕਤੀ ਦੀ ਦਰਦਨਾਕ ਮੌਤ
  • parwinder singh jhota s last rites funreal 26 days after his murder
    ਕਤਲ ਦੇ 26 ਦਿਨਾਂ ਬਾਅਦ ਪਰਵਿੰਦਰ ਸਿੰਘ ਝੋਟਾ ਦਾ ਕੀਤਾ ਗਿਆ ਅੰਤਿਮ ਸੰਸਕਾਰ, ਵੱਡੀ...
  • punjab weather raining
    ਪੰਜਾਬ 'ਚ ਪਵੇਗਾ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ਲਈ ਕੀਤੀ ਵੱਡੀ...
Trending
Ek Nazar
trump to meet with qatar prime minister

ਕਤਰ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਨਗੇ ਟਰੰਪ

sheikh hasina requested new passpor

ਸ਼ੇਖ ਹਸੀਨਾ ਨੇ ਬੰਗਲਾਦੇਸ਼ ਵਾਪਸ ਪਰਤਣ ਲਈ ਨਵੇਂ ਪਾਸਪੋਰਟ ਲਈ ਕੀਤਾ ਅਪਲਾਈ

diwali  congress councilor  husband  fire  police

ਦੁਕਾਨ 'ਚ ਲੱਗੀ ਅੱਗ 'ਚ ਕਾਂਗਰਸੀ ਕੌਂਸਲਰ ਦੀ ਪਤੀ ਸਣੇ ਹੋਈ ਮੌਤ ! ਪਾਲੀ 'ਚ...

first muslim us senator

ਅਮਰੀਕਾ 'ਚ ਚੁਣੇ ਗਏ ਪਹਿਲੇ ਮੁਸਲਿਮ ਸੈਨੇਟਰ ਨੇ ਪਾਕਿ ਨੂੰ ਦਿੱਤੀ ਜਾਣ ਵਾਲੀ ਮਦਦ...

situation in pakistan

ਪਾਕਿਸਤਾਨ 'ਚ ਵਧੀ ਗਰੀਬੀ ਅਤੇ ਬੇਰੁਜ਼ਗਾਰੀ; ਵਿਦੇਸ਼ੀ ਦੌਰਿਆਂ 'ਚ ਉੱਲਝੀ ਸ਼ਾਸਕ...

tv news presenter

ਪਾਕਿਸਤਾਨੀ ਟੀਵੀ ਨਿਊਜ਼ ਪੇਸ਼ਕਾਰ ਦੀ ਘਰ 'ਚ ਗੋਲੀ ਮਾਰ ਕੇ ਹੱਤਿਆ, ਪਤੀ ਹਿਰਾਸਤ...

pope arrives in argentina

ਪੋਪ ਅਰਜਨਟੀਨਾ ਪਹੁੰਚੇ, ਰਾਸ਼ਟਰਪਤੀ ਮਿਲੇਈ ਨੂੰ ਲੋਕਾਂ ਨੂੰ ਤਰਜੀਹ ਦੇਣ ਦੀ ਕੀਤੀ...

diwali 2026 auspicious timing for lakshmi puja begins

ਦੀਵਾਲੀ 2026: ਲਕਸ਼ਮੀ ਪੂਜਾ ਲਈ ਸ਼ੁਭ ਮੁਹੂਰਤ ਦਾ ਸਮਾਂ ਸ਼ੁਰੂ; ਜਾਣੋ ਪੂਜਾ ਵਿਧੀ...

acc rising stars asia cup

Team India ਨੂੰ ਲੱਗਾ ਝਟਕਾ ! ਅਚਾਨਕ ਧਾਕੜ ਖਿਡਾਰੀ ਹੋਇਆ ਬਾਹਰ, ਇਸ ਨੌਜਵਾਨ ਨੂੰ...

ind vs pak son of a jalandhar pakistan century

ਜਲੰਧਰ 'ਚ ਛੋਲੇ-ਕੁਲਚੇ ਵੇਚਣ ਵਾਲੇ ਦੇ ਮੁੰਡੇ ਨੇ ਪਾਕਿਸਤਾਨ ਦਾ ਕੱਢ 'ਤਾ ਧੂੰਆਂ...

incident in krakow

ਪੋਲੈਂਡ ਦੇ ਕ੍ਰਾਕੋ 'ਚ ਗੋਲੀਬਾਰੀ , ਛੇ ਲੋਕਾਂ ਦੀ ਮੌਤ; ਯੂਕੇ ਦੇ PM ਨੇ...

opposition leader eisenkot

ਨੇਤਨਯਾਹੂ ਨੂੰ ਝਟਕਾ, ਵਿਰੋਧੀ ਧਿਰ ਦੇ ਨੇਤਾ ਆਈਜ਼ੇਨਕੋਟ ਨੂੰ ਮਿਲਿਆ 'ਸਰਕਾਰ'...

esha deol poses with ex husband bharat takhtani during the diwali bash

ਤਲਾਕ ਤੋਂ 2 ਸਾਲ ਬਾਅਦ ਇਕੱਠੇ ਦਿਖੇ ਈਸ਼ਾ ਦਿਓਲ ਤੇ ਭਾਰਤ ਤਖਤਾਨੀ, Ex-Husband...

sunny deol proud of ramayana part 1

'ਰਾਮਾਇਣ' 'ਚ ਹਨੂੰਮਾਨ ਬਣੇ ਸੰਨੀ ਦਿਓਲ ਨੇ Fans ਨੂੰ ਕੀਤੀ ਖਾਸ ਅਪੀਲ

ramayana makers warn legal action unauthorised recording ranbir kapoor

ਥੀਏਟਰਾਂ 'ਚ 'ਰਾਮਾਇਣ' ਰਿਕਾਰਡ ਕਰਨ ਵਾਲਿਆਂ ਦੀ ਖੈਰ ਨਹੀਂ, ਨਿਰਮਾਤਾਵਾਂ ਨੇ...

rain will spoil the fun of diwali tomorrow

ਭਲਕੇ ਦੀਵਾਲੀ ਦਾ ਮਜ਼ਾ ਖ਼ਰਾਬ ਕਰੇਗੀ ਬਾਰਿਸ਼ ! ਇਨ੍ਹਾਂ ਸੂਬਿਆਂ 'ਚ ਭਾਰੀ ਮੀਂਹ ਦਾ...

major restrictions in hoshiarpur district until january 7

ਹੁਸ਼ਿਆਰਪੁਰ ਜ਼ਿਲ੍ਹੇ 'ਚ 7 ਜਨਵਰੀ ਤੱਕ ਵੱਡੀਆਂ ਪਾਬੰਦੀਆਂ! DC ਆਸ਼ਿਕਾ ਜੈਨ ਨੇ...

girl  accused  life imprisonment  sentence  court

ਕੁੜੀ ਨਾਲ ਜਬਰ-ਜ਼ਿਨਾਹ ਦੇ ਮੁਲਜ਼ਮ ਨੂੰ ਮੌਤ ਤੱਕ ਉਮਰ ਕੈਦ ਦੀ ਸਜ਼ਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab husband wife
      ਪੰਜਾਬ: ਬੰਦੇ ਨੇ ਕੂੜਾ ਸੁੱਟਣ ਗਈ ਘਰਵਾਲੀ ਦਾ ਕੀਤਾ ਕਤਲ ਤੇ ਫ਼ਿਰ...
    • mahal kalan accident
      ਸੜਕ ਹਾਦਸੇ 'ਚ ਮੁੰਡੇ ਦੀ ਦਰਦਨਾਕ ਮੌਤ! ਪਰਿਵਾਰ ਵੱਲੋਂ ਇਨਸਾਫ਼ ਮਿਲਣ ਤਕ ਸਸਕਾਰ...
    • panjab university gets a new vice chancellor
      ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ, ਉਪ-ਰਾਸ਼ਟਰਪਤੀ ਵੱਲੋਂ...
    • parvinder jhota s antim ardaas will be held on november 15
      15 ਨਵੰਬਰ ਨੂੰ ਹੋਵੇਗੀ ਪਰਵਿੰਦਰ ਝੋਟਾ ਦੀ ਅੰਤਿਮ ਅਰਦਾਸ, ਪਰਿਵਾਰ ਨੇ ਸਾਂਝੀ ਕੀਤੀ...
    • boy died during firecracker explosion
      ਪੰਜਾਬ: ਦੀਵਾਲੀ ਦੀ ਰਾਤ ਪਸਰਿਆ ਮਾਤਮ! ਪਟਾਕੇ ਦੇ ਧਮਾਕੇ ਦੌਰਾਨ ਮਾਪਿਆਂ ਦੇ...
    • drug department license suspended for 15 days punjab medical hall
      ਪੰਜਾਬ: ਇਸ ਮਸ਼ਹੂਰ ਮੈਡੀਕਲ ਸਟੋਰ 'ਤੇ ਡਰੱਗ ਵਿਭਾਗ ਦੀ ਵੱਡੀ ਕਾਰਵਾਈ, 15 ਦਿਨਾਂ...
    • pargat singh
      ਕਿਸਾਨਾਂ ਨੂੰ ਪ੍ਰਦੂਸ਼ਣ ਲਈ ਜ਼ਿੰਮੇਵਾਰ ਠਹਿਰਾਉਣਾ ਗਲਤ: ਪਰਗਟ ਸਿੰਘ
    • major incident in barnala on the night of diwali
      ਦੀਵਾਲੀ ਦੀ ਰਾਤ ਬਰਨਾਲਾ 'ਚ ਵੱਡੀ ਵਾਰਦਾਤ! ਮਜ਼ਦੂਰ ਦਾ ਬੇਰਹਿਮੀ ਨਾਲ ਕਤਲ
    • parvinder singh jhota
      ਪਰਵਿੰਦਰ ਸਿੰਘ ਝੋਟਾ ਦੇ ਅੰਤਿਮ ਅਰਦਾਸ ਸਮਾਗਮ ਦੀ ਜਗ੍ਹਾ ਬਦਲੀ, ਹੁਣ ਤਖ਼ਤ ਸ੍ਰੀ...
    • bibi jagir kaur big statement
      ਅਕਾਲੀ ਦਲ 'ਚ ਘਰ ਵਾਪਸੀ ਦੀਆਂ ਚਰਚਾਵਾਂ ਵਿਚਾਲੇ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +