Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 18, 2026

    11:23:18 PM

  • adnoc project

    GCC ਲਾਈਸੈਂਸ ਬੱਸ ਡਰਾਈਵਰਾਂ ਲਈ UAE ਨਿਕਲੀਆਂ...

  • rain alert tomorrow

    ਬੁੱਧਵਾਰ ਨੂੰ ਪਵੇਗਾ ਭਾਰੀ ਮੀਂਹ! ਪੰਜਾਬ ਸਣੇ...

  • crude oil prices continue to rise  crossing  90 per barrel

    ਕੱਚੇ ਤੇਲ ਦੀਆਂ ਕੀਮਤਾਂ 'ਚ ਵਾਧਾ ਜਾਰੀ, ਪ੍ਰਤੀ...

  • bypass the dollar  india will raise a new issue at the brics summit

    ਡਾਲਰ ਨੂੰ ਬਾਈਪਾਸ ਕਰਨ ਦੀ ਤਿਆਰੀ? BRICS ਸੰਮੇਲਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸੁਖਜਿੰਦਰ ਰੰਧਾਵਾ 'ਤੇ ਰੱਜ ਕੇ ਵਰ੍ਹੇ ਸੁਖਬੀਰ, ਦਿੱਤਾ ਇਹ ਬਿਆਨ

PUNJAB News Punjabi(ਪੰਜਾਬ)

ਸੁਖਜਿੰਦਰ ਰੰਧਾਵਾ 'ਤੇ ਰੱਜ ਕੇ ਵਰ੍ਹੇ ਸੁਖਬੀਰ, ਦਿੱਤਾ ਇਹ ਬਿਆਨ

  • Updated: 03 Dec, 2019 02:41 PM
Chandigarh
dinanagar two parties dispute
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਅਸ਼ਵਨੀ): ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਨੇ ਅੱਜ ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਨੂੰ ਅਪੀਲ ਕੀਤੀ ਹੈ ਕਿ ਜੇਲਾਂ ਵਿਚ ਗੈਂਗਸਟਰਾਂ ਨੂੰ ਮਨਮਾਨੀਆਂ ਕਰਨ ਦੀ ਖੁੱਲ੍ਹ ਦੇ ਕੇ ਸੂਬੇ ਅੰਦਰ ਅਰਾਜਕਤਾ ਦਾ ਮਾਹੌਲ ਪੈਦਾ ਕਰਨ ਵਾਸਤੇ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਬਰਖਾਸਤ ਕਰਨ ਦੀ ਸਿਫਾਰਿਸ਼ ਕਰਨ ਦਾ ਨਿਰਦੇਸ਼ ਦੇਣ। ਇਸ ਤੋਂ ਇਲਾਵਾ ਦੋਹਾਂ ਪਾਰਟੀਆਂ ਨੇ ਜੇਲ ਮੰਤਰੀ 'ਤੇ ਸਾਬਕਾ ਅਕਾਲੀ ਸਰਪੰਚ ਦਲਬੀਰ ਸਿੰਘ ਢਿੱਲਵਾਂ ਦਾ ਕਤਲ ਕਰਵਾਉਣ ਵਾਲੇ ਨਾਮੀ ਬਦਮਾਸ਼ ਜੱਗੂ ਭਗਵਾਨਪੁਰੀਆ ਦੀ ਪੁਸ਼ਤਪਨਾਹੀ ਕਰਨ ਦਾ ਦੋਸ਼ ਲਾਇਆ ਹੈ। ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਭਾਜਪਾ ਪ੍ਰਧਾਨ ਦੀ ਅਗਵਾਈ ਵਿਚ ਅਕਾਲੀ-ਭਾਜਪਾ ਵਫ਼ਦ ਨੇ ਰਾਜਪਾਲ ਨੂੰ ਗੈਂਗਸਟਰਾਂ ਨਾਲ ਸਬੰਧਤ ਅਪਰਾਧਾਂ ਦੇ ਵਧ ਰਹੇ ਮਾਮਲਿਆਂ ਤੋਂ ਜਾਣੂ ਕਰਵਾਇਆ ਅਤੇ ਕਿਹਾ ਕਿ ਇਹ ਸਭ ਜੇਲ ਮੰਤਰੀ ਦੀ ਪੁਸ਼ਤਪਨਾਹੀ ਕਰ ਕੇ ਹੋ ਰਿਹਾ ਹੈ, ਜਿਸ ਨੇ ਗੈਂਗਸਟਰਾਂ ਨੂੰ ਜੇਲ ਅੰਦਰ ਬੈਠ ਕੇ ਅਪਰਾਧਿਕ ਕਾਰਵਾਈਆਂ ਕਰਨ ਦੀ ਖੁੱਲ੍ਹ ਦਿੱਤੀ ਹੋਈ ਹੈ। ਵਫਦ ਨੇ ਰਾਜਪਾਲ ਨੂੰ ਗੈਂਗਸਟਰ-ਮੰਤਰੀ ਗਠਜੋੜ ਦੀ ਸੀ. ਬੀ. ਆਈ. ਜਾਂਚ ਦੀ ਸਿਫਾਰਿਸ਼ ਕਰਨ ਦੀ ਅਪੀਲ ਕੀਤੀ। ਵਫਦ ਨੇ ਰਾਜਪਾਲ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਪੰਜਾਬ ਅੰਦਰ ਅਮਨ-ਕਾਨੂੰਨ ਵਿਵਸਥਾ ਮੁਕੰਮਲ ਤਹਿਸ-ਨਹਿਸ ਹੋਣ ਸਬੰਧੀ ਰਿਪੋਰਟ ਗ੍ਰਹਿ ਮੰਤਰਾਲਾ ਨੂੰ ਭੇਜਣ ਅਤੇ ਦਲਬੀਰ ਢਿੱਲਵਾਂ ਦੇ ਪੀੜਤ ਪਰਿਵਾਰ ਨੂੰ ਇਨਸਾਫ ਦਿਵਾਉਣ।

ਵਫ਼ਦ ਨੇ ਨਾਲ ਦਲਬੀਰ ਢਿੱਲਵਾਂ ਦਾ ਪਰਿਵਾਰ ਵੀ ਰਾਜਪਾਲ ਨੂੰ ਮਿਲਿਆ, ਜਿਸ ਦਾ ਲੰਘੀ 18 ਨਵੰਬਰ ਨੂੰ ਕਤਲ ਕਰ ਦਿੱਤਾ ਗਿਆ ਸੀ। ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਉਨ੍ਹਾਂ ਨੂੰ ਇਨਸਾਫ ਨਹੀਂ ਮਿਲ ਰਿਹਾ ਹੈ, ਕਿਉਂਕਿ ਪੁਲਸ ਨੇ ਅਜੇ ਤੱਕ ਉਨ੍ਹਾਂ ਦੇ ਬਿਆਨ ਕਲਮਬੰਦ ਨਹੀਂ ਕੀਤੇ ਹਨ। ਪਰਿਵਾਰਕ ਮੈਂਬਰਾਂ ਵਿਚ ਸ਼ਾਮਲ ਦਲਬੀਰ ਦੇ ਸਪੁੱਤਰ ਅਤੇ ਨਵੀਂ ਵਿਆਹੀ ਬੇਟੀ ਨੇ ਰਾਜਪਾਲ ਨੂੰ ਦੱਸਿਆ ਕਿ ਕਿਸ ਤਰ੍ਹਾਂ ਸੁਖਜਿੰਦਰ ਰੰਧਾਵਾ ਉਨ੍ਹਾਂ ਨੂੰ ਇਹ ਕਹਿ ਕੇ ਚੁੱਪ ਰਹਿਣ ਲਈ ਧਮਕਾ ਰਿਹਾ ਹੈ ਕਿ ਉਨ੍ਹਾਂ ਦੇ ਪਿਤਾ ਦਾ ਕਤਲ ਇਕ ਮਾਮੂਲੀ ਘਟਨਾ ਸੀ। ਇਸ ਮੌਕੇ ਅਕਾਲੀ ਦਲ ਪ੍ਰਧਾਨ ਨੇ ਰਾਜਪਾਲ ਨੂੰ ਦੱਸਿਆ ਕਿ ਗੈਂਗਸਟਰਾਂ ਨੇ ਸੂਬੇ 'ਤੇ ਕਬਜ਼ਾ ਕਰ ਲਿਆ ਜਾਪਦਾ ਹੈ। ਉਨ੍ਹਾਂ ਰਾਜਪਾਲ ਨੂੰ ਨਾਮੀ ਗੈਂਗਸਟਰ ਜੱਗੂ ਭਗਵਾਨਪੁਰੀਆ ਵਲੋਂ ਜੇਲ ਵਿਚ ਜਨਮ ਦਿਨ ਮਨਾਉਣ ਦੀ ਵੀਡੀਓ ਵੀ ਵਿਖਾਈ। ਉਨ੍ਹਾਂ ਕਿਹਾ ਕਿ ਗੈਂਗਸਟਰਾਂ ਦੇ ਹੌਸਲੇ ਇੰਨੇ ਖੁੱਲ੍ਹ ਚੁੱਕੇ ਹਨ ਕਿ ਜਦੋਂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਗੈਂਗਸਟਰ-ਮੰਤਰੀ ਗਠਜੋੜ ਦਾ ਪਰਦਾਫਾਸ਼ ਕੀਤਾ ਤਾਂ ਗੈਂਗਸਟਰਾਂ ਨੇ ਸਾਬਕਾ ਮੰਤਰੀ ਨੂੰ ਸ਼ਰੇਆਮ ਧਮਕੀਆਂ ਦਿੱਤੀਆਂ ਸਨ।

ਇਸ ਮਾਮਲੇ 'ਚ ਪੁਲਸ ਦੀ ਭੂਮਿਕਾ 'ਤੇ ਚਾਨਣਾ ਪਾਉਂਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਇੰਝ ਜਾਪਦਾ ਹੈ ਕਿ ਪੁਲਸ ਵੀ ਕਿਸੇ ਦਬਾਅ ਹੇਠ ਹੈ। ਉਨ੍ਹਾਂ ਕਿਹਾ ਕਿ ਪੁਲਸ ਨੇ ਪੀੜਤ ਪਰਿਵਾਰ ਦਾ ਬਿਆਨ ਕਲਮਬੰਦ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਬਾਅਦ 'ਚ ਜਦੋਂ ਅਕਾਲੀ ਵਿਧਾਇਕਾਂ ਨੇ ਗੈਂਗਸਟਰਾਂ ਵਲੋਂ ਮਜੀਠੀਆ ਨੂੰ ਧਮਕਾਉਣ ਦੀ ਘਟਨਾ ਸੂਬੇ ਦੇ ਡੀ. ਜੀ. ਪੀ. ਦੇ ਧਿਆਨ 'ਚ ਲਿਆਂਦੀ ਤਾਂ ਉਥੇ ਵੀ ਕੋਈ ਕਾਰਵਾਈ ਹੁੰਦੀ ਨਜ਼ਰ ਨਹੀਂ ਆਈ। ਉਨ੍ਹਾਂ ਕਿਹਾ ਕਿ ਉਸ ਤੋਂ 2 ਘੰਟਿਆਂ ਬਾਅਦ ਹੀ ਆਈ. ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਮੀਡੀਆ 'ਚ ਜਾ ਕੇ ਜੱਗੂ ਭਗਵਾਨਪੁਰੀਆ ਨੂੰ ਕਲੀਨ ਚਿਟ ਦੇ ਦਿੱਤੀ ਅਤੇ ਕਿਹਾ ਕਿ ਉਹ ਮਜੀਠੀਆ ਨੂੰ ਧਮਕੀ ਨਹੀਂ ਦੇ ਸਕਦਾ। ਉਨ੍ਹਾਂ ਕਿਹਾ ਕਿ ਇਕ ਗੈਂਗਸਟਰ ਦਾ ਪੱਖ ਪੂਰਨ ਵਰਗੀ ਗੈਰ-ਪੇਸ਼ੇਵਰ ਹਰਕਤ ਲਈ ਆਈ. ਜੀ. ਖ਼ਿਲਾਫ ਤੁਰੰਤ ਕਾਰਵਾਈ ਕਰਦਿਆਂ ਉਸ ਨੂੰ ਮੁਅੱਤਲ ਕੀਤਾ ਜਾਵੇ। ਉਨ੍ਹਾਂ ਇਹ ਗੱਲ ਵੀ ਰਾਜਪਾਲ ਦੇ ਧਿਆਨ 'ਚ ਲਿਆਂਦੀ ਕਿ ਆਈ. ਜੀ. ਜੇਲ ਮੰਤਰੀ ਦਾ ਕਰੀਬੀ ਦੋਸਤ ਹੈ। ਵਫ਼ਦ 'ਚ ਡਾ. ਦਲਜੀਤ ਸਿੰਘ ਚੀਮਾ, ਪਰਮਿੰਦਰ ਸਿੰਘ ਢੀਂਡਸਾ, ਜਗੀਰ ਕੌਰ, ਗੁਲਜ਼ਾਰ ਸਿੰਘ ਰਣੀਕੇ, ਸੁਰਜੀਤ ਸਿੰਘ ਰੱਖੜਾ, ਬਲਦੇਵ ਸਿੰਘ ਮਾਨ, ਲਖਬੀਰ ਸਿੰਘ ਲੋਧੀਨੰਗਲ ਅਤੇ ਮਰਹੂਮ ਦਲਬੀਰ ਸਿੰਘ ਢਿੱਲਵਾਂ ਦੇ ਪਰਿਵਾਰ 'ਚੋਂ ਸੰਦੀਪ ਸਿੰਘ (ਸਪੁੱਤਰ), ਨਵਨੀਤ ਕੌਰ (ਬੇਟੀ) ਅਤੇ ਬਲਵਿੰਦਰ ਸਿੰਘ (ਭਰਾ) ਸ਼ਾਮਲ ਸਨ। ਇਸ ਤੋਂ ਇਲਾਵਾ ਭਾਜਪਾ ਵਲੋਂ ਤੀਕਸ਼ਣ ਸੂਦ, ਅਸ਼ਵਨੀ ਕੁਮਾਰ ਸ਼ਰਮਾ, ਦਿਨੇਸ਼ ਕੁਮਾਰ ਬੱਬੂ ਅਤੇ ਅਰੁਣ ਨਾਰੰਗ ਸ਼ਾਮਲ ਸਨ।

  • Sukhjinder Randhawa
  • Shiromani Akali Dal
  • Sukhbir Singh Badal
  • Chandigarh
  • ਸੁਖਜਿੰਦਰ ਰੰਧਾਵਾ
  • ਸ਼੍ਰੋਮਣੀ ਅਕਾਲੀ ਦਲ
  • ਸੁਖਬੀਰ ਸਿੰਘ ਬਾਦਲ
  • ਚੰਡੀਗੜ੍ਹ

ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਿਆ ਪਰ ਟਰਮੀਨਲ ਦਾ ਕੰਮ ਅਜੇ ਵੀ ਅਧੂਰਾ

NEXT STORY

Stories You May Like

  • rbi governor  s big statement regarding mdr on upi
    UPI 'ਤੇ MDR ਨੂੰ ਲੈ ਕੇ RBI ਗਵਰਨਰ ਦਾ ਵੱਡਾ ਬਿਆਨ, ਕਿਹਾ- 'ਇੰਤਜ਼ਾਰ ਕਰੋ ਅਤੇ ਦੇਖੋ'
  • kewal singh dhillon
    ਸੁਖਬੀਰ ਬਾਦਲ ਦੀ PM ਮੋਦੀ ਨਾਲ ਮੁਲਾਕਾਤ 'ਤੇ ਛਿੜੀ ਸਿਆਸੀ ਚਰਚਾ, ਪੜ੍ਹੋ ਕੇਵਲ ਸਿੰਘ ਢਿੱਲੋਂ ਦਾ ਬਿਆਨ
  • neha bora ink
    ਝਾਰਖੰਡ ਸਟੂਡੈਂਟ ਪ੍ਰੋਟੈਸਟ 'ਚ ਪਹੁੰਚੀ AISA ਪ੍ਰਧਾਨ ਨੇਹਾ ਬੋਰਾ 'ਤੇ ਸੁੱਟੀ ਗਈ ਸਿਆਹੀ ! ਰੱਜ ਕੇ ਹੋਇਆ ਹੰਗਾਮਾ
  • i am ready to contest elections against bhagwant mann raja warring
    'ਭਗਵੰਤ ਮਾਨ ਖ਼ਿਲਾਫ਼ ਚੋਣ ਲੜਨ ਲਈ ਤਿਆਰ ਹਾਂ', ਰਾਜਾ ਵੜਿੰਗ ਨੇ ਦੇ ਦਿੱਤਾ ਵੱਡਾ ਬਿਆਨ
  • india big stand on sheikh hasina statement
    ਸ਼ੇਖ ਹਸੀਨਾ ਦੇ ਬਿਆਨ 'ਤੇ ਭਾਰਤ ਦਾ ਵੱਡਾ ਸਟੈਂਡ! ਬੰਗਲਾਦੇਸ਼ ਦੇ ਇਤਰਾਜ਼ 'ਤੇ ਵਿਦੇਸ਼ ਮੰਤਰਾਲੇ ਨੇ ਦਿੱਤਾ ਜਵਾਬ
  • sukhbir singh badal statement
    ਸੂਬੇ 'ਚ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਪੰਜਾਬੀਆਂ ਨੂੰ ਮਿਲਣਗੀਆਂ 100 ਫ਼ੀਸਦੀ ਨੌਕਰੀਆਂ: ਸੁਖਬੀਰ ਬਾਦਲ
  • rahul gandhi lashes out at government during students conference
    "ਡਾਟਾ ਤੁਹਾਡਾ, ਦਰਦ ਤੁਹਾਡਾ ਤੇ ਦੌਲਤ ਇਨ੍ਹਾਂ ਦੀ..." ਵਿਦਿਆਰਥੀਆਂ ਦੇ ਸੰਮੇਲਨ ਦੌਰਾਨ ਸਰਕਾਰ 'ਤੇ ਵਰ੍ਹੇ ਰਾਹੁਲ...
  • mp seth had given 35 000 in 1917 to british
    ‘ਅੰਗਰੇਜ਼ੋ ਉਧਾਰ ਤਾਂ ਵਾਪਸ ਕਰੋ!’... 1917 'ਚ ਦਿੱਤਾ ਸੀ 35,000 ਦਾ ਕਰਜ਼ਾ, UK ਸਰਕਾਰ ਨੇ ਦਿੱਤਾ ਇਹ ਜਵਾਬ
  • heavy rain warning in punjab for next 48 hours
    ਪੰਜਾਬ 'ਚ ਅਗਲੇ 48 ਘੰਟੇ ਭਾਰੀ ਮੀਂਹ ਦੀ ਚਿਤਾਵਨੀ, ਜਾਣੋ ਆਉਣ ਵਾਲੇ ਦਿਨਾਂ ਦੀ...
  • designer water tanks of punjab have become as popular as lassi and phulkari
    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
  • female ias kanwalpreet brar appears before ed in money laundering case
    ਮਨੀ ਲਾਂਡਰਿੰਗ ਮਾਮਲੇ 'ਚ ਮਹਿਲਾ IAS ਕੰਵਲਪ੍ਰੀਤ ਬਰਾੜ ਈਡੀ ਸਾਹਮਣੇ ਪੇਸ਼
  • tarun chugh  national office  bjp office
    ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
  • paper leak case
    ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
  • strike in jalandhar municipal corporation explodes
    ਜਲੰਧਰ ਨਗਰ ਨਿਗਮ 'ਚ ਹੜਤਾਲ ਦਾ ਧਮਾਕਾ, 20 ਅਗਸਤ ਤੋਂ ਅਣਮਿੱਥੇ ਸਮੇਂ ਲਈ ਕੰਮਕਾਜ...
  • power cut in punjab
    ਪੰਜਾਬ 'ਚ ਲੱਗੇਗਾ 5 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • jalandhar travel agent company embroiled in controversy
    ਵਿਵਾਦਾਂ 'ਚ ਘਿਰੀ ਜਲੰਧਰ ਦੀ ਟ੍ਰੈਵਲ ਏਜੰਟ ਕੰਪਨੀ, ਲੱਗੇ ਧੋਖਾਦੇਹੀ ਦੇ ਦੋਸ਼
Trending
Ek Nazar
norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

designer water tanks of punjab have become as popular as lassi and phulkari

ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ

pakistan defense agreements

ਪਾਕਿਸਤਾਨ ਵੱਲੋਂ ਕੀਤੇ ਰੱਖਿਆ ਸਮਝੌਤੇ ਦੇ ਚਾਰ ਦਿਨ ਬਾਅਦ ਹੀ ਵਾਪਰੀ ਅਣਹੋਣੀ

celebrated  80th independence day

ਟੈਕਸਾਸ 'ਚ ਭਾਰਤੀ ਪ੍ਰਵਾਸੀਆਂ ਨੇ ਸੱਭਿਆਚਾਰਕ ਜਸ਼ਨਾਂ ਨਾਲ ਮਨਾਇਆ 80ਵਾਂ ਆਜ਼ਾਦੀ...

famous actress made a big statement

'ਹਾਂ, ਮੈਂ ਹਾਂ ਅੰਧਭਗਤ, ਪਰ..!' ਮਸ਼ਹੂਰ ਅਦਾਕਾਰਾ ਨੇ ਦਿੱਤਾ ਵੱਡਾ ਬਿਆਨ

hichilema elected president of zambia

ਹਿਚਿਲੇਮਾ ਦੂਜੇ ਕਾਰਜਕਾਲ ਲਈ ਚੁਣ ਗਏ ਜ਼ੈਂਬੀਆ ਦੇ ਰਾਸ਼ਟਰਪਤੀ

actress left bold industry after vrindavan visit

ਵ੍ਰਿੰਦਾਵਨ 'ਚ ਅਦਾਕਾਰਾ ਨੇ ਸ਼ੂਟ ਕੀਤੀ 'ਬੋਲਡ ਫ਼ਿਲਮ' ! ਹੁਣ ਹੋ ਰਿਹਾ ਪਛਤਾਵਾ...

horoscope astrology

ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ...

appeal against metta

ਮੈਟਾ 'ਤੇ 1.4 ਲੱਖ ਕਰੋੜ ਡਾਲਰ ਦਾ ਮੁਕੱਦਮਾ ! ਬੱਚਿਆਂ 'ਤੇ ਸੋਸ਼ਲ ਮੀਡੀਆ ਦੇ...

kushner talk with netanyahu

ਗਾਜ਼ਾ 'ਤੇ ਗੱਲਬਾਤ ਲਈ ਨੇਤਨਯਾਹੂ ਨਾਲ ਬੈਠੇ ਕੁਸ਼ਨਰ

statement of israeli minister

ਹਰ ਰਾਤ '30 ਤੋਂ 40' ਲੋਕਾਂ ਦਾ ਕਰ ਦਿਓ ਖਾਤਮਾ ! ਇਜ਼ਰਾਈਲੀ ਮੰਤਰੀ ਨੇ ਦਿੱਤਾ...

orry reveals why he keeps salman khan s photo by his bedside

ਓਰੀ ਆਪਣੇ ਬੈੱਡ ਕੋਲ ਰੱਖਦੈ ਸਲਮਾਨ ਖਾਨ ਦੀ ਫੋਟੋ, ਵਜ੍ਹਾ ਜਾਣ ਤੁਸੀਂ ਵੀ ਰਹਿ...

chinese president xi jinping statement

ਸ਼ੀ ਜਿਨਪਿੰਗ ਨੇ ਪਾਰਟੀ ਲੀਡਰਸ਼ਿਪ ਨੂੰ ਮਜ਼ਬੂਤ ਕਰਨ 'ਤੇ ਦਿੱਤਾ ਜ਼ੋਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • england woman family husband
      ਇੰਗਲੈਂਡ ਤੋਂ ਆਈ ਔਰਤ ਨਾਲ ਵਾਪਰੀ ਅਣਹੋਣੀ, ਇੰਝ ਆਵੇਗੀ ਮੌਤ ਸੋਚਿਆ ਨਾ ਸੀ
    • birthday party young boy car parking
      ਜਨਮ ਦਿਨ ਦੀ ਪਾਰਟੀ ਤੋਂ ਆ ਰਹੇ ਮੁੰਡੇ ਦਾ ਕਤਲ, ਕਾਰ ਸਵਾਰਾਂ ਨੇ ਮੀਂਹ ਵਾਂਗ...
    • heavy rain warning in punjab for next 48 hours
      ਪੰਜਾਬ 'ਚ ਅਗਲੇ 48 ਘੰਟੇ ਭਾਰੀ ਮੀਂਹ ਦੀ ਚਿਤਾਵਨੀ, ਜਾਣੋ ਆਉਣ ਵਾਲੇ ਦਿਨਾਂ ਦੀ...
    • dc office faridkot d c
      ਫ਼ਰੀਦਕੋਟ ਡੀਸੀ ਦਫ਼ਤਰ ਨੂੰ ਮਿਲੀ ਵੱਡੀ ਧਮਕੀ, ਪੁਲਸ ਨੇ ਸਖ਼ਤ ਕੀਤੀ ਸੁਰੱਖਿਆ
    • satish punia  punjab bjp  kewal singh dhillon
      ਸਤੀਸ਼ ਪੂਨੀਆ ਨੂੰ ਪੰਜਾਬ ਭਾਜਪਾ ਦਾ ਇੰਚਾਰਜ ਬਣਾਉਣ ਨੂੰ ਲੈ ਕੇ ਪ੍ਰਧਾਨ ਕੇਵਲ...
    • sub regional office  punjab bjp  kewal singh dhillon
      ਬਠਿੰਡਾ ਵਿਖੇ ESIC ਦਾ ਸਬ-ਰੀਜ਼ਨਲ ਦਫ਼ਤਰ ਸਥਾਪਤ ਕੀਤਾ ਜਾਵੇ : ਕੇਵਲ ਸਿੰਘ ਢਿੱਲੋਂ
    • sutlej river  new road  flood threat
      ਲੋਡੋਵਾਲ ਤੋਂ ਸ਼ੇਰਗੜ੍ਹ ਤੱਕ ਸਤਲੁਜ ਦਰਿਆ ਦੇ 200 ਕਰੋੜ ਦੀ ਲਾਗਤ ਨਾਲ ਸੜਕ ਦਾ...
    • khunde halal news
      ਪਿੰਡ ਖੁੰਡੇ ਹਲਾਲ 'ਚ ਘਰ 'ਚ ਦਫ਼ਨਾ ਦਿੱਤੀ ਬਜ਼ੁਰਗ ਦੀ ਮ੍ਰਿਤਕ ਦੇਹ! ਪ੍ਰਸ਼ਾਸਨ...
    • suicide case
      ਮਾਂ-ਧੀ ਤੋਂ ਪਰੇਸ਼ਾਨ ਵਿਅਕਤੀ ਨੇ ਜ਼ਹਿਰੀਲੀ ਚੀਜ਼ ਖਾ ਕੇ ਜੀਵਨ ਲੀਲਾ ਕੀਤੀ ਖ਼ਤਮ
    • another kabaddi player murdered in punjab
      ਪੰਜਾਬ 'ਚ ਇਕ ਹੋਰ ਕਬੱਡੀ ਖਿਡਾਰੀ ਦਾ ਕਤਲ, ਮੌਤ ਤੋਂ ਪਹਿਲਾਂ ਪੁਲਸ ਨੂੰ ਦੱਸੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +