Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 09, 2026

    7:43:54 PM

  • major forecast by meteorological department rain winds and storms in punjab

    ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ! ਪੰਜਾਬ 'ਚ 3 ਦਿਨ...

  • suspended dig harcharan singh bhullar arrested by ed  granted 8 day remand

    ED ਵੱਲੋਂ ਮੁਅੱਤਲ DIG ਹਰਚਰਨ ਸਿੰਘ ਭੁੱਲਰ...

  • internet services suspended within a 4 kilometer radius in delhi

    ਦਿੱਲੀ 'ਚ CJP ਦੇ ਵਿਰੋਧ ਪ੍ਰਦਰਸ਼ਨ ਸਥਾਨ ਤੋਂ 4...

  • waris punjab de akali dal announces agenda committee

    ਅਕਾਲੀ ਦਲ 'ਵਾਰਿਸ ਪੰਜਾਬ ਦੇ' ਵੱਲੋਂ ਏਜੰਡਾ ਕਮੇਟੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਲਾਪਤਾ ਹੋਇਆ ਸੀ ਅਪਾਹਜ ਵਿਅਕਤੀ, ਜਾਂਚ ਦੌਰਾਨ ਸਾਹਮਣੇ ਆਈ ਪਤਨੀ ਦੀ ਹੈਵਾਨੀਅਤ ਭਰੀ ਕਰਤੂਤ

PUNJAB News Punjabi(ਪੰਜਾਬ)

ਲਾਪਤਾ ਹੋਇਆ ਸੀ ਅਪਾਹਜ ਵਿਅਕਤੀ, ਜਾਂਚ ਦੌਰਾਨ ਸਾਹਮਣੇ ਆਈ ਪਤਨੀ ਦੀ ਹੈਵਾਨੀਅਤ ਭਰੀ ਕਰਤੂਤ

  • Edited By Anuradha,
  • Updated: 15 Jun, 2021 06:30 PM
Patiala
disabled person was missing
  • Share
    • Facebook
    • Tumblr
    • Linkedin
    • Twitter
  • Comment

ਭਾਦਸੋਂ (ਅਵਤਾਰ) : ਥਾਣਾ ਭਾਦਸੋਂ ਦੀ ਪੁਲਸ ਵਲੋਂ ਬੀਤੇ ਦਿਨੀ ਇੱਕ ਅਪਾਹਜ ਵਿਅਕਤੀ ਦੇ ਗੁੰਮਸ਼ੁਦਾ ਹੋਣ ਦੀ ਗੁੱਥੀ ਨੂੰ ਸੁਲਝਾ ਲਿਆ ਹੈ, ਜਿਸ ਵਿਚ ਉਕਤ ਵਿਅਕਤੀ ਦੀ ਪਤਨੀ ਨੇ ਇਸ਼ਕ ’ਚ ਅੰਨ੍ਹੀ ਹੋ ਕੇ ਆਪਣੇ ਬਚਪਨ ਦੇ ਆਸ਼ਕ ਅਤੇ ਸਾਥੀਆਂ ਨਾਲ ਮਿਲ ਕੇ ਆਪਣੇ ਹੀ ਪਤੀ ਦੀ ਹੱਤਿਆ ਕਰ ਦਿੱਤੀ। ਥਾਣਾ ਮੁਖੀ ਅਮ੍ਰਿਤਵੀਰ ਸਿੰਘ ਚਾਹਲ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕ੍ਰਿਸ਼ਨ ਲਾਲ ਪੁੱਤਰ ਭਗਵਾਨ ਦਾਸ ਵਾਰਡ ਨੰਬਰ 4 ਨੇ ਦਰਖ਼ਾਸਤ ਦਿੱਤੀ ਕਿ ਉਸਦਾ 31 ਸਾਲਾ ਅਪਾਹਜ ਪੁੱਤਰ ਕੁਲਵਿੰਦਰ ਸਿੰਘ ਜੋ ਕਿ 25 ਜੂਨ 2021 ਨੂੰ ਲੁਧਿਆਣਾ ਵਿਖੇ ਪੇਪਰ  ਦੇਣ ਲਈ ਕਹਿ ਕੇ ਚਲਾ ਗਿਆ। ਉਨ੍ਹਾਂ ਦੱਸਿਆ ਕਿ ਸ਼ਾਮ 7 ਵਜੇ ਦੇ ਕਰੀਬ ਕੁਲਵਿੰਦਰ ਸਿੰਘ ਨੇ ਫੋਨ ਕਰਕੇ ਮਾਤਾ ਨੂੰ ਦੱਸਿਆ ਕਿ ਉਹ ਆਪਣੇ ਕੁਝ ਦੋਸਤਾਂ ਨਾਲ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਮੱਥਾ ਟੇਕਣ ਜਾ ਰਿਹਾ ਹੈ। ਜਦੋਂ ਰਾਤ ਨੂੰ 10 ਵਜੇ ਤੋਂ ਬਾਅਦ ਕੁਲਵਿੰਦਰ ਸਿੰਘ ਨੂੰ ਫੋਨ ਕੀਤਾ ਤਾਂ ਉਸਦੇ ਦੋਸਤ ਨੇ ਫੋਨ ਚੁੱਕਿਆ ਅਤੇ ਕਿਹਾ ਕਿ ਕੁਲਵਿੰਦਰ ਬਾਹਰ ਬਾਜ਼ਾਰ ਖ਼ਰੀਦਦਾਰੀ ਕਰਨ ਲਈ ਗਿਆ ਹੈ  ਅਤੇ ਉਸ ਤੋਂ ਬਾਅਦ ਫੌਨ ਬੰਦ ਕਰ ਦਿੱਤਾ। ਥਾਣਾ ਮੁਖੀ ਨੇ ਦੱਸਿਆ ਕਿ ਮਾਮਲੇ ਨੂੰ ਗੰਭੀਰਤਾ ਨਾਲ ਵਿਚਾਰਦੇ ਹੋਏ ਤੈਅ ਤੱਕ ਜਾਣ ਦੀ ਕੋਸ਼ਿਸ ਕੀਤੀ ਗਈ। ਉਨ੍ਹਾਂ  ਦੱਸਿਆ ਕਿ ਮੋਬਾਇਲ ਲੋਕੇਸ਼ਨ ਦੀ ਟਰੈਸਿੰਗ ਕਰਦੇ ਹੋਏ ਏ. ਐੱਸ. ਆਈ. ਬਲਜੀਤ ਸਿੰਘ, ਏ. ਐੱਸ. ਆਈ. ਬਲਕਾਰ ਸਿੰਘ, ਹਰਜੋਤ ਸਿੰਘ, ਗੁਰਦੀਪ ਸਿੰਘ ਅਮਨਪ੍ਰੀਤ ਸਿੰਘ ਸਮੇਤ ਪੁਲਸ ਮੁਲਾਜ਼ਮਾਂ ਨੇ ਕੁਲਵਿੰਦਰ ਸਿੰਘ ਦੀ ਪਤਨੀ ਲਛਮੀ , ਰਿਸ਼ਤੇਦਾਰ ਬਲਵੀਰ ਸਿੰਘ, ਪ੍ਰਵੀਨ ਸਿੰਘ ਨਾਲ ਲਾਂਬੜਾ ਨੇੜੇ ਜਲੰਧਰ ਅਤੇ ਨਕੋਦਰ ਵੱਲ ਆਏ। ਉਨ੍ਹਾਂ ਦੱਸਿਆ ਕਿ ਰਿਸ਼ਤੇਦਾਰਾਂ ਦੀ ਹਾਜ਼ਰੀ ’ਚ ਕੁਲਵਿੰਦਰ ਸਿੰਘ ਦੀ ਪਤਨੀ ਲਛਮੀ ਦੇਵੀ ਨੇ ਕਬੂਲ ਕੀਤਾ  ਕਿ ਉਸਨੇ ਆਪਣੇ ਬਚਪਨ ਦੇ ਪ੍ਰੇਮੀ ਲਹਿੰਬਰ, ਉਸਦੇ ਸਾਥੀ ਮਦਨ ਲਾਲ ਅਤੇ ਬੀਸੀ ਨਾਲ ਮਿਲਕੇ ਪਿੰਡ ਗੋਲਕਪੁਰ ਨੇੜੇ ਇੱਕ ਮੋਟਰ ’ਤੇ ਬੈਠ ਕੇ ਸ਼ਰਾਬ ਪਿਲਾਈ ਤੇ ਫਿਰ ਸ਼ਰਾਬੀ ਹਾਲਤ ’ਚ ਕੁਲਵਿੰਦਰ ਸਿੰਘ ਦਾ ਚੂਨੀ ਨਾਲ ਗਲਾ ਘੋਟ ਕੇ ਹੱਤਿਆ ਕਰ ਦਿੱਤੀ ਅਤੇ ਲਾਸ਼ ਨੂੰ ਨਜ਼ਦੀਕ ਲੰਘਦੇ ਗੰਦੇ ਨਾਲੇ ਵਿਚ ਸੁੱਟ ਦਿੱਤਾ ਗਿਆ ।

ਇਹ ਵੀ ਪੜ੍ਹੋ :  ਬਾਘਾਪੁਰਾਣਾ ’ਚ ਵੱਡੀ ਵਾਰਦਾਤ, 2 ਨੌਜਵਾਨਾਂ ਵਲੋਂ ਵਿਅਕਤੀ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ

ਥਾਣਾ ਮੁਖੀ ਨੇ ਦੱਸਿਆ ਕਿ ਮ੍ਰਿਤਕ ਕੁਲਵਿੰਦਰ ਸਿੰਘ ਦਾ  ਮੋਬਾਇਲ ਖੋਜਿਆ ਗਿਆ ਜੋ ਕਿ ਗੰਦੇ ਨਾਲੇ ’ਚੋਂ ਮਿਲ ਗਿਆ ਹੈ। ਅਜੇ ਮ੍ਰਿਤਕ ਕੁਲਵਿੰਦਰ ਸਿੰਘ ਦੀ ਲਾਸ਼ ਦੀ ਭਾਲ ਜਾਰੀ ਹੈ। ਥਾਣਾ ਮੁਖੀ ਨੇ ਦੱਸਿਆ ਕਿ  ਪਿਤਾ ਦੇ ਬਿਆਨਾ ਦੇ ਆਧਾਰ ’ਤੇ ਲਛਮੀ ਦੇਵੀ ਪਤਨੀ ਕੁਲਵਿੰਦਰ ਸਿੰਘ ਵਾਸੀ ਵਾਰਡ ਨੰਬਰ 4 ਭਾਦਸੋਂ, ਲਹਿੰਬਰ ਰਾਮ ਉਰਫ ਵਾਕਾ ਪੁੱਤਰ ਮਨੋਹਰ ਲਾਲ ਵਾਸੀ ਲਾਂਬੜਾ (ਜਲੰਧਰ) ਮਦਨ ਲਾਲ ਉਰਫ ਮੱਦੀ ਪੁੱਤਰ ਮੱਖਣ ਰਾਮ ਵਾਸੀ ਭਗਵਾਨਪੁਰ (ਜਲੰਧਰ) ਅਤੇ ਬੀਸੀ ਪੁੱਤਰ ਪਾਲਾ ਰਾਮ ਵਾਸੀ ਲਾਂਬੜਾ ਜ਼ਿਲ੍ਹਾ ਜਲੰਧਰ ਖ਼ਿਲ਼ਾਫ ਆਈ. ਪੀ. ਸੀ. ਦੀ ਧਾਰਾ 302, 364, 120 (ਬੀ) ਅਧੀਨ ਮੁਕੱਦਮਾ ਦਰਜ ਕਰ  ਲਿਆ ਗਿਆ ਹੈ । ਉਨ੍ਹਾਂ ਦੱਸਿਆ ਕਿ ਲਛਮੀ , ਲਹਿੰਬਰ ਰਾਮ, ਮਦਨ ਲਾਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਜਦਕਿ ਬੀਸੀ ਫਰਾਰ ਹੈ, ਜਿਸਨੂੰ ਜਲਦੀ ਗ੍ਰਿਫਤਾਰ ਕਰ ਲਿਆ ਜਾਵੇਗਾ।

PunjabKesari

ਇਥੇ ਇਹ ਵੀ ਦੱਸਣਯੋਗ ਹੈ ਕਿ ਕੁਲਵਿੰਦਰ ਸਿੰਘ ਦਾ ਵਿਆਹ ਕਰੀਬ 10 ਕੁ ਵਰ੍ਹੇ ਪਹਿਲਾਂ ਲਛਮੀ ਨਾਲ ਨਕੋਦਰ ਸਾਈਡ ਹੋਇਆ ਸੀ ਅਤੇ ਇਨ੍ਹਾਂ ਦੇ ਇੱਕ 8 ਸਾਲਾ ਦਾ ਬੱਚਾ ਵੀ ਹੈ । ਮਿਲੀ ਜਾਣਕਾਰੀ ਮੁਤਾਬਕ ਲਛਮੀ ਜੋ ਕਿ ਆਪਣੇ ਪੇਕਿਆਂ ਦੀ ਮਦਦ ਨਾਲ ਕੁਝ ਸਾਲ ਪਹਿਲਾਂ ਦੁਬਈ ਅਤੇ ਮਲੇਸ਼ੀਆ ਵੀ ਜਾ ਚੁੱਕੀ ਹੈ। ਇਨ੍ਹਾਂ ਦੀ ਆਪਸ ’ਚ ਅਣਬਣ ਰਹਿੰਦੀ ਸੀ। ਸ਼ਹਿਰ ਵਾਸੀਆ ਦਾ ਕਹਿਣਾ ਹੈ ਕਿ ਗਰੀਬ  ਪਰਿਵਾਰ ਨਾਲ ਬੀਤੀ ਇਹ ਘਟਨਾ ਬਹੁਤ ਹੀ ਨਿੰਦਣਯੋਗ ਹੈ ਪਰ ਉੱਥੇ ਹੀ ਭਾਦਸੋਂ ਪੁਲਸ ਵਲੋਂ ਲਗਾਤਾਰ ਡੂੰਘਾਈ ਨਾਲ ਜਾਂਚ ਕਰਦੇ ਹੋਏ ਜਿਸ ਨਤੀਜੇ ’ਤੇ ਪੁੱਜੇ ਹਨ, ਉਹ ਬਹੁਤ ਹੀ ਸ਼ਲਾਘਾਯੋਗ ਹੈ। ਇਲਾਕਾ ਵਾਸੀਆਂ ਦਾ ਕਹਿਣਾ ਹੈ ਮਾਣਯੋਗ ਅਦਾਲਤ ਵਲੋਂ ਦੋਸ਼ੀਆ ਨੂੰ ਸਖ਼ਖਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ ਤਾਂ ਜੋ ਭਵਿੱਖ ਵਿਚ ਇਸ ਤਰ੍ਹਾਂ ਦੀ ਘਟਨਾ ਨਾ ਵਾਪਰ ਸਕੇ।

ਇਹ ਵੀ ਪੜ੍ਹੋ : ਬਾਜਵਾ ਨੇ ਫਿਰ ਕੈਪਟਨ ਨੂੰ ਪਾਇਆ ਘੇਰਾ, ਹੁਣ ਰੱਖੀ ਵੱਡੀ ਮੰਗ

ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
 

  • Missing
  • disabled person
  • investigating
  • wife
  • murder
  • ਲਾਪਤਾ
  • ਅਪਾਹਜ ਵਿਅਕਤੀ
  • ਜਾਂਚ ਪਤਨੀ

ਪੰਜਾਬ ਪੁਲਸ ਤੋਂ DCP ਰਿਟਾਇਡ PPS ਅਫ਼ਸਰ ਬਲਕਾਰ ਸਿੰਘ ‘ਆਪ’ ’ਚ ਹੋਏ ਸ਼ਾਮਲ

NEXT STORY

Stories You May Like

  • the punjab government should cooperate with the cbi investigation
    ਪੰਜਾਬ ਸਰਕਾਰ ਨੂੰ ਸੀ. ਬੀ. ਆਈ. ਜਾਂਚ ’ਚ ਸਹਿਯੋਗ ਕਰਨਾ ਚਾਹੀਦੈ : ਵਰਿੰਦਰ ਸਚਦੇਵਾ
  • high court strict on examination of pharmacy officer recruitment exam
    ਫਾਰਮੇਸੀ ਅਫ਼ਸਰ ਭਰਤੀ ਪ੍ਰੀਖਿਆ ਦੀ ਜਾਂਚ ’ਤੇ ਹਾਈ ਕੋਰਟ ਸਖ਼ਤ, ਸੀ. ਬੀ. ਆਈ. ਤੋਂ ਮੰਗਿਆ ਜਵਾਬ
  • flydubai flight
    ਫਲਾਈਦੁਬਈ ਉਡਾਣ ਮਾਮਲੇ ਦੀ ਜਾਂਚ ਦੌਰਾਨ ਹੋਇਆ ਵੱਡਾ ਖੁਲਾਸਾ ! ਉੱਠ ਰਹੇ ਸਵਾਲ
  • husband  car  girlfriend  momos  wife
    ਪ੍ਰੇਮਿਕਾ ਨੂੰ ਮੋਮੋਜ਼ ਖਿਲਾ ਰਿਹਾ ਸੀ ਬੰਦਾ ! ਮੌਕੇ 'ਤੇ ਆ ਪਹੁੰਚੀ ਪਤਨੀ, ਫ਼ਿਰ ਜੋ ਹੋਇਆ...
  • nia investigation panjwar village
    ਪੰਜਾਬ ਦੇ ਪਿੰਡ ਪੰਜਵੜ 'ਚ ਐੱਨ. ਆਈ. ਏ. ਦੀ ਦਸਤਕ, ਕਈ ਘੰਟਿਆਂ ਤੱਕ ਚੱਲੀ ਜਾਂਚ
  • sachin s friend
    ਸਚਿਨ ਦਾ ਸਾਥੀ ਕ੍ਰਿਕਟਰ ਬਿਰਧ ਆਸ਼ਰਮ 'ਚ ਰਹਿਣ ਲਈ ਹੋਇਆ ਮਜਬੂਰ ! ਸਾਹਮਣੇ ਆਈ ਵੀਡੀਓ
  • cbi officer rajbir ghumman  osd
    ਸੀ. ਬੀ. ਆਈ. ਅਧਿਕਾਰੀ ਕਰਦੇ ਰਹੇ ਉਡੀਕ, ਨਹੀਂ ਪੇਸ਼ ਹੋਏ ਰਾਜਬੀਰ ਘੁੰਮਣ
  • siblings swept away in sirhind canal during ganesh visarjan
    ਗਣੇਸ਼ ਵਿਸਰਜਨ ਦੌਰਾਨ ਸਰਹਿੰਦ ਨਹਿਰ 'ਚ ਰੁੜ੍ਹੇ ਭੈਣ-ਭਰਾ, ਛੇਵੇਂ ਦਿਨ ਬੱਚੀ ਦੀ ਮਿਲੀ ਲਾਸ਼; ਭਰਾ ਅਜੇ ਵੀ ਲਾਪਤਾ
  • major forecast by meteorological department rain winds and storms in punjab
    ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ! ਪੰਜਾਬ 'ਚ 3 ਦਿਨ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ...
  • bodybuilder varinder singh ghumman s death anniversary
    ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਬਰਸੀ ਮੌਕੇ ਭਰਾ ਨੇ ਕੀਤੇ ਵੱਡੇ ਖ਼ੁਲਾਸੇ! ਕਰੋੜਾਂ...
  • dispute over train departure superintendent attacks manager with a stick
    ਜਲੰਧਰ 'ਚ ਟਰੇਨ ਰਵਾਨਾ ਕਰਨ ਨੂੰ ਲੈ ਕੇ ਵਿਵਾਦ, ਸੁਪਰਡੈਂਟ ਨੇ ਮੈਨੇਜਰ 'ਤੇ...
  • vigilance action at patwar khana in district administrative complex jalandhar
    ਜਲੰਧਰ 'ਚ DC ਦੇ ਨੱਕ ਹੇਠਾਂ ਸਾਲਾਂ ਤੋਂ ਪਟਵਾਰਖਾਨੇ ’ਚ ਛਾਇਆ ਹੋਇਆ ਹੈ...
  • bjp protests over smart city scams in jalandhar
    ਜਲੰਧਰ 'ਚ ਸਮਾਰਟ ਸਿਟੀ ਘਪਲਿਆਂ ਨੂੰ ਲੈ ਕੇ ਭਾਜਪਾ ਦਾ ਰੋਸ ਪ੍ਰਦਰਸ਼ਨ
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • charanjit singh channi to launch pagri sambhal yatra
    ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਚੰਨੀ ਦਾ ਵੱਡਾ ਐਲਾਨ, ਕੱਢਣਗੇ 'ਪੱਗੜੀ...
  • robbers snatching a woman  s bag in main market jalandhar
    ਜਲੰਧਰ: ਲੁਟੇਰਿਆਂ ਦੇ ਬੁਲੰਦ ਹੌਂਸਲੇ! ਮੇਨ ਮਾਰਕੀਟ 'ਚ ਔਰਤ ਦਾ ਬੈਗ ਖੋਹ ਕੇ ਹੋਏ...
Trending
Ek Nazar
labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab schools  education department  decision
      ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡਾ ਫ਼ੈਸਲਾ, ਸਕੂਲ ਮੁਖੀਆਂ ਨੂੰ ਜਾਰੀ ਹੋਏ ਵਿਸ਼ੇਸ਼...
    • supreme court  justice sheel nagu  petition
      ਸੁਪਰੀਮ ਕੋਰਟ ਦੇ ਜੱਜ ਸ਼ੀਲ ਨਾਗੂ ਨੇ ਪੰਜਾਬ ਸਰਕਾਰ ਦੀ ਪਟੀਸ਼ਨ ਤੋਂ ਖੁਦ ਨੂੰ ਕੀਤਾ...
    • punjab dgp notification
      ਪੰਜਾਬ ਨੂੰ ਮਿਲਿਆ ਪੱਕਾ ਡੀਜੀਪੀ, ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ
    • shots fired at nambardar s house in patti
      ਪੱਟੀ 'ਚ ਨੰਬਰਦਾਰ ਦੇ ਘਰ 'ਤੇ ਫਾਇਰਿੰਗ, ਇਲਾਕੇ 'ਚ ਸਹਿਮ ਦਾ ਮਾਹੌਲ
    • pastor balwinder over suspicion of illicit relations
      ਪਾਸਟਰ ਬਲਵਿੰਦਰ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ, ਸਾਹਮਣੇ ਆਇਆ ਪੂਰਾ ਸੱਚ
    • bodybuilder varinder singh ghumman s death anniversary
      ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਬਰਸੀ ਮੌਕੇ ਭਰਾ ਨੇ ਕੀਤੇ ਵੱਡੇ ਖ਼ੁਲਾਸੇ! ਕਰੋੜਾਂ...
    • suspended former dig harcharan singh bhullar appears in court major statement
      ਮੁਅੱਤਲ ਸਾਬਕਾ DIG ਹਰਚਰਨ ਸਿੰਘ ਭੁੱਲਰ ਦੀ ਅਦਾਲਤ 'ਚ ਪੇਸ਼ੀ, ਪਹਿਲੀ ਵਾਰ ਦਿੱਤਾ...
    • grocery store  thief  theft
      ਮੋਗਾ : ਕਰਿਆਨੇ ਦੀ ਦੁਕਾਨ ’ਚ ਚੋਰੀ, 30 ਹਜ਼ਾਰ ਰੁਪਏ ਦੀ ਨਕਦੀ ਲੈ ਕੇ ਫ਼ਰਾਰ ਹੋਏ...
    • saudi arabia young man dies in road accident
      ਰੋਜ਼ੀ ਰੋਟੀ ਲਈ 14 ਸਾਲ ਤੋਂ ਸਾਊਦੀ ਅਰਬ ਰਹਿ ਰਹੇ ਵਿਅਕਤੀ ਦੀ ਮੌਤ, ਪਰਿਵਾਰ 'ਤੇ...
    • dispute over train departure superintendent attacks manager with a stick
      ਜਲੰਧਰ 'ਚ ਟਰੇਨ ਰਵਾਨਾ ਕਰਨ ਨੂੰ ਲੈ ਕੇ ਵਿਵਾਦ, ਸੁਪਰਡੈਂਟ ਨੇ ਮੈਨੇਜਰ 'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +