Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 29, 2026

    8:36:42 AM

  • 1340 indians gulf countries ministry of external affairs

    1340 ਭਾਰਤੀਆਂ ਨੇ ਖਾੜੀ ਦੇਸ਼ਾਂ 'ਚ ਚੁੱਕਿਆ ਖੌਫਨਾਕ...

  • dharmendra pradhan

    ਦਿੱਲੀ ਤੋਂ ਵਿਦਾਈ, ਓਡਿਸ਼ਾ ਦੀ ਸਿਆਸਤ ’ਚ ਅਜੇ ਵੀ...

  • punjab weather update

    ਪੰਜਾਬ 'ਚ 29, 30 ਤੇ 31 ਜੁਲਾਈ ਨੂੰ ਬਾਰਿਸ਼ ਦਾ...

  • high alert in punjab

    ਵੱਡੀ ਖ਼ਬਰ: ਪੰਜਾਬ 'ਚ ਹਾਈ ਅਲਰਟ! ਅੱਤਵਾਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • MLA ਰਮਨ ਅਰੋੜਾ ਦੀ ਖੇਡ, Black Money ਨੂੰ ਇੰਝ ਕੀਤਾ White, ਹੈਰਾਨ ਕਰੇਗਾ ਪੂਰਾ ਮਾਮਲਾ

PUNJAB News Punjabi(ਪੰਜਾਬ)

MLA ਰਮਨ ਅਰੋੜਾ ਦੀ ਖੇਡ, Black Money ਨੂੰ ਇੰਝ ਕੀਤਾ White, ਹੈਰਾਨ ਕਰੇਗਾ ਪੂਰਾ ਮਾਮਲਾ

  • Edited By Shivani Attri,
  • Updated: 09 Jun, 2025 12:03 PM
Jalandhar
disclosure about mla raman arora black money made white
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵਰੁਣ)–ਵਿਧਾਇਕ ਰਮਨ ਅਰੋੜਾ ਦੇ ਵਿਧਾਇਕ ਬਣਨ ਤੋਂ ਬਾਅਦ ਉਨ੍ਹਾਂ ਦੇ ਰਿਸ਼ਤੇਦਾਰ (ਜਗਦੰਬੇ ਫੈਸ਼ਨ ਹਾਊਸ ਦੇ ਮਾਲਕ) ਦਾ 2 ਸਾਲਾਂ ’ਚ 20 ਗੁਣਾ ਕਾਰੋਬਾਰ ਵਿਧਾਇਕ ਦੀ ਪਲਾਨਿੰਗ ਕਾਰਨ ਹੀ ਵਧਿਆ ਸੀ। ਵਿਜੀਲੈਂਸ ਨੇ ਵਿਧਾਇਕ ਦੇ ਰਿਸ਼ਤੇਦਾਰ ਦੀ ਜੋ ਬੈਂਕ ਸਟੇਟਮੈਂਟ ਕਢਵਾਈ ਹੈ, ਉਸ ’ਚ ਸੂਰਤ ਦੀ ਕੰਪਨੀ ਨਾਲ ਸਾਹਮਣੇ ਆਈ ਲੱਖਾਂ ਰੁਪਏ ਦੀ ਲੈਣ-ਦੇਣ ਦੀ ਸੱਚਾਈ ਵੀ ਸਾਹਮਣੇ ਆ ਗਈ ਹੈ। ਇਸ ਲੈਣ-ਦੇਣ ਅਤੇ ਜਗਦੰਬੇ ਫੈਸ਼ਨ ਹਾਊਸ ਦੇ ਮਾਲਕ ਅਤੇ ਵਿਧਾਇਕ ਦੇ ਰਿਸ਼ਤੇਦਾਰ ਨੂੰ ਲੈ ਕੇ ਕਈ ਨਵੇਂ ਸਬੂਤ ਵੀ ਵਿਜੀਲੈਂਸ ਤਕ ਪਹੁੰਚ ਗਏ ਹਨ।

ਜੇਕਰ ਭਰੋਸੇਯੋਗ ਸੂਤਰਾਂ ਦੀ ਮੰਨੀਏ ਤਾਂ ਵਿਧਾਇਕ ਨੇ ਇਹ ਸਾਰੀ ਖੇਡ ਕਾਲੇ ਧਨ ਨੂੰ ਚਿੱਟੇ ’ਚ ਬਦਲਣ ਲਈ ਖੇਡੀ ਸੀ। ਜਗਦੰਬੇ ਫੈਸ਼ਨ ਹਾਊਸ ਦੇ ਮਾਲਕ ਨਾਲ ਮਿਲ ਕੇ ਵਿਧਾਇਕ ਰਮਨ ਅਰੋੜਾ ਨੇ ਸੂਰਤ ਦੇ ਪਤੇ ’ਤੇ ਇਕ ਜਾਅਲੀ ਕੰਪਨੀ ਖੋਲ੍ਹੀ। ਹਾਲਾਂਕਿ ਕੁਝ ਚੀਜ਼ਾਂ ਸੂਰਤ ਤੋਂ ਆਈਆਂ ਸਨ ਪਰ ਸਾਰੇ ਸੂਟ ਜਲੰਧਰ ’ਚ ਇਕ ਕਿਰਾਏ ਦੀ ਫੈਕਟਰੀ ’ਚ ਡਿਜ਼ਾਈਨ ਅਤੇ ਸਿਲਾਈ ਕੀਤੇ ਗਏ ਸਨ। ਉੱਥੇ ਹੀ ਉਨ੍ਹਾਂ ਨੂੰ ਨਕਲੀ ਸੂਰਤ ਕੰਪਨੀ ਦੇ ਟੈਗ ਲਗਾ ਕੇ ਪੈਕ ਅਤੇ ਸਪਲਾਈ ਕੀਤਾ ਜਾਂਦਾ ਸੀ। ਕਾਲੇ ਧਨ ਨੂੰ ਘਰ ਲਿਜਾ ਕੇ ਉਨ੍ਹਾਂ ਦੇ ਬੈਂਕ ਖਾਤਿਆਂ ’ਚ ਟਰਾਂਸਫਰ ਕਰ ਕੇ ਚਿੱਟਾ ਕੀਤਾ ਜਾਂਦਾ ਸੀ। ਇਹੀ ਕਾਰਨ ਹੈ ਕਿ ਵਿਧਾਇਕ ਦੇ ਰਿਸ਼ਤੇਦਾਰ ਦਾ ਕਾਰੋਬਾਰ, ਜੋ ਪਹਿਲਾਂ ਲੱਖਾਂ ’ਚ ਹੁੰਦਾ ਸੀ, 2 ਸਾਲਾਂ ’ਚ ਹੀ 12 ਕਰੋੜ ਰੁਪਏ ਤੱਕ ਪਹੁੰਚ ਗਿਆ।

ਇਹ ਵੀ ਪੜ੍ਹੋ: ਪੰਜਾਬ ਦੇ ਲੋਕਾਂ ਨੂੰ ਘਰ ਬੈਠੇ ਹੋਵੇਗਾ ਫਾਇਦਾ, ਮਾਨ ਸਰਕਾਰ ਨੇ ਚੁੱਕਿਆ ਵੱਡਾ ਕਦਮ

ਇੰਨਾ ਹੀ ਨਹੀਂ, ਵਿਧਾਇਕ ਵੱਲੋਂ ਕਈ ਹੋਰ ਦੁਕਾਨਦਾਰਾਂ ਨੂੰ ਵੀ ਜਲੰਧਰ ’ਚ ਤਿਆਰ ਕੀਤੇ ਫਰਜ਼ੀ ਕੰਪਨੀ ਦੇ ਸੂਟ ਵੇਚਣ ਲਈ ਸਪਲਾਈ ਕੀਤੇ ਜਾਂਦੇ ਸਨ ਜਿਸ ਦਾ ਰੈਕੇਟ ਕਾਫ਼ੀ ਵੱਡਾ ਹੈ। ਦੁਕਾਨਦਾਰਾਂ ਨੂੰ ਤਾਂ ਪਤਾ ਹੁੰਦਾ ਸੀ ਪਰ ਗਾਹਕਾਂ ਨੂੰ ਸੂਰਤ ਤੋਂ ਤਿਆਰ ਹੋ ਕੇ ਆਇਆ ਸੂਟ ਕਹਿ ਕੇ ਵੇਚ ਦਿੱਤਾ ਜਾਂਦਾ ਸੀ। ਕੁਝ ਦੇਰ ਪਹਿਲਾਂ ਹੀ ਵਿਧਾਇਕ ਰਮਨ ਅਰੋੜਾ ਨੇ ਆਪਣੇ ਰਿਸ਼ਤੇਦਾਰ ਦੇ ਨਾਂ ’ਤੇ 80 ਮਰਲੇ ਜ਼ਮੀਨ ਨਾਗਰਾ ਫਾਟਕ ਨੇੜੇ ਖਰੀਦੀ ਸੀ, ਜਦਕਿ ਦੂਜੀ ਫੈਕਟਰੀ ਬਣਾਉਣ ਲਈ ਰਣਵੀਰ ਕਲਾਸਿਕ ਨੇੜੇ ਕਰੋੜਾਂ ਦਾ ਪਲਾਟ ਖਰੀਦਿਆ ਗਿਆ ਸੀ। ਇਸ ਸਮੇਂ ਉਹ ਫਿਲਹਾਲ ਕਿਰਾਏ ’ਤੇ ਫੈਕਟਰੀ ਲੈ ਕੇ ਬਸਤੀ ਬਾਵਾ ਖੇਲ ਇਲਾਕੇ ’ਚ ਚਲਾ ਰਹੇ ਹਨ, ਜਿਸ ’ਚ 150-200 ਕਾਰੀਗਰ ਕੰਮ ਕਰ ਰਹੇ ਹਨ।

ਵਿਧਾਇਕ ਗ੍ਰਿਫ਼ਤਾਰ ਨਾ ਹੁੰਦੇ ਤਾਂ ਹੁਣ ਤਕ ਦੋਵੇਂ ਫੈਕਟਰੀਆਂ ਸ਼ਿਫਟ ਹੋ ਜਾਣੀਆਂ ਸਨ। ਵਿਜੀਲੈਂਸ ਕੋਲ ਖਰੀਦੀ ਗਈ ਪ੍ਰਾਪਰਟੀ ਦੀਆਂ ਤਸਵੀਰਾਂ ਅਤੇ ਹੋਰ ਸਬੂਤ ਪਹੁੰਚ ਗਏ ਹਨ, ਜਿਨ੍ਹਾਂ ਦੀ ਹੁਣ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਰੈਕੇਟ ’ਚ ਤੰਗ ਬਾਜ਼ਾਰਾਂ ਦੇ ਕਈ ਲੇਡੀਜ਼ ਸੂਟ ਕਾਰੋਬਾਰੀ ਜਾਂਚ ਦੇ ਘੇਰੇ ’ਚ ਆ ਸਕਦੇ ਹਨ, ਜੋ ਵਿਧਾਇਕ ਦੇ ਨਜ਼ਦੀਕੀ ਵੀ ਹਨ ਅਤੇ ਕਈ ਪ੍ਰਾਪਰਟੀਆਂ ’ਚ ਭਾਈਵਾਲ ਵੀ ਹਨ।

ਇਹ ਵੀ ਪੜ੍ਹੋ: ਜਲੰਧਰ-ਅੰਮ੍ਰਿਤਸਰ ਹਾਈਵੇਅ ’ਤੇ ਬਿਨਾਂ ਡਰਾਈਵਰ ਤੇਲ ਨਾਲ ਭਰਿਆ ਟੈਂਕਰ ਦੌੜਿਆ, ਮਚੀ ਹਫ਼ੜਾ-ਦਫ਼ੜੀ

ਫੁੱਟਬਾਲ ਚੌਂਕ ਨੇੜੇ ਵਾਲੀ ਪ੍ਰਾਪਰਟੀ ਵੀ ਆਈ ਸਾਹਮਣੇ
ਦੂਜੇ ਪਾਸੇ ਫੁੱਟਬਾਲ ਚੌਂਕ ਵਾਲੀ ਪ੍ਰਾਪਰਟੀ ਵੀ ਸੁਰਖੀਆਂ ’ਚ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਜ਼ਮੀਨ ਲਈ ਡਾਕਟਰ ਅਤੇ ਹੋਰ ਲੋਕਾਂ ਵਿਚਕਾਰ ਝਗੜਾ ਚੱਲ ਰਿਹਾ ਸੀ। ਜਿਉਂ ਹੀ ਵਿਧਾਇਕ ਕੋਲ ਮਾਮਲਾ ਪਹੁੰਚਿਆ ਤਾਂ ਉਨ੍ਹਾਂ ਕਥਿਤ ਤੌਰ ’ਤੇ ਦਬਾਅ ਪਾਇਆ ਅਤੇ ਬਾਅਦ ’ਚ ਉਕਤ ਜ਼ਮੀਨ ਬਹੁਤ ਸਸਤੇ ਰੇਟ ’ਤੇ ਖਰੀਦ ਲਈ। ਦੱਸਿਆ ਜਾ ਰਿਹਾ ਹੈ ਕਿ ਇਸ ਪ੍ਰਾਪਰਟੀ ’ਚ ਕਈ ਹਿੱਸੇਦਾਰ ਬਣੇ, ਜਿਸ ’ਤੇ ਹੋਟਲ ਬਣਾਇਆ ਜਾਣਾ ਸੀ। ਹੁਣ ਉਕਤ ਜ਼ਮੀਨ ਖਰੀਦਣ ਲਈ ਪੈਸੇ ਕਿੱਥੋਂ ਆਏ, ਇਸ ਦੀ ਜਾਂਚ ਵਿਜੀਲੈਂਸ ਵਿਭਾਗ ਕਰ ਸਕਦਾ ਹੈ।
ਦੂਜੇ ਪਾਸੇ ਰਾਮਾ ਮੰਡੀ ਇਲਾਕੇ ’ਚ ਬਣਾਈ ਗਈ ਪੰਜ ਮੰਜ਼ਿਲਾਂ ਇਮਾਰਤ ਦੇ ਮਾਲਕ ਨੇ ਆਪਣਾ ਪੱਖ ਰੱਖਦੇ ਹੋਏ ਕਿਹਾ ਕਿ ਇਹ ਇਮਾਰਤ ਪੁਰਾਣੀ ਹੈ ਅਤੇ ਹਨੇਰੀ ਆਉਣ ਕਾਰਨ ਸ਼ਟਰਿੰਗ ਡਿੱਗ ਗਈ ਸੀ, ਜਿਸ ਨੂੰ ਠੀਕ ਕਰਵਾਇਆ ਜਾ ਰਿਹਾ ਹੈ, ਨਾ ਕਿ ਕੋਈ ਨਵਾਂ ਉਸਾਰੀ ਦਾ ਕੰਮ ਚਲਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਅਗਲੇ 3 ਦਿਨ ਭਾਰੀ! ਇਨ੍ਹਾਂ 9 ਜ਼ਿਲ੍ਹਿਆਂ ਲਈ Alert, ਮੌਸਮ ਦੀ ਹੋਈ ਵੱਡੀ ਭਵਿੱਖਬਾਣੀ

ਰਾਜੂ ਮਦਾਨ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ
ਵਿਜੀਲੈਂਸ ਟੀਮਾਂ ਵਿਧਾਇਕ ਰਮਨ ਅਰੋੜਾ ਦੇ ਰਿਸ਼ਤੇਦਾਰ ਰਾਜੂ ਮਦਾਨ ਦੀ ਭਾਲ ’ਚ ਲਗਾਤਾਰ ਛਾਪੇਮਾਰੀ ਕਰ ਰਹੀਆਂ ਹਨ। ਇੰਨਾ ਸਮਾਂ ਬੀਤ ਜਾਣ ਦੇ ਬਾਅਦ ਵੀ ਰਾਜੂ ਮਦਾਨ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾ ਸਕਿਆ। ਰਾਜੂ ਮਦਾਨ ਨੂੰ ਪਨਾਹ ਦੇਣ ਵਾਲਿਆਂ ਵਿਰੁੱਧ ਵੀ ਕਾਨੂੰਨੀ ਕਾਰਵਾਈ ਤੈਅ ਹੈ। ਹਾਲਾਂਕਿ ਵਿਧਾਇਕ ਦਾ ਪੁੱਤਰ ਦੁਬਈ ਭੱਜ ਗਿਆ ਸੀ ਪਰ ਜੇਕਰ ਰਾਜੂ ਮਦਾਨ ਨੂੰ ਗ੍ਰਿਫ਼ਤਾਰ ਕਰ ਲਿਆ ਜਾਂਦਾ ਹੈ, ਤਾਂ ਤਹਿਸੀਲ ਦੇ ਐਨਕ ਵਾਲੇ ਰਜਿਸਟਰੀ ਕਲਰਕ ਤੋਂ ਲੈ ਕੇ ਫਾਈਨਾਂਸਰ ਅਤੇ ਵਿਧਾਇਕ ਦੇ ਗਰੁੱਪ ਨਾਲ ਜੁੜੇ ਹੋਰ ਬਹੁਤ ਸਾਰੇ ਲੋਕਾਂ ਦਾ ਪਰਦਾਫ਼ਾਸ਼ ਹੋ ਸਕਦਾ ਹੈ।

ਇਹ ਵੀ ਪੜ੍ਹੋ: ਸੁਖਦੇਵ ਸਿੰਘ ਢੀਂਡਸਾ ਦੀ ਅੰਤਿਮ ਅਰਦਾਸ ਮੌਕੇ ਪਹੁੰਚੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • MLA Raman Arora
  • Black Money
  • White
  • ਰਮਨ ਅਰੋੜਾ
  • ਕਾਲਾ ਧਨ
  • ਵ੍ਹਾਈਟ ਮਨੀ
  • ਜਗਦੰਬੇ ਫੈਸ਼ਨ ਹਾਊਸ

ਬਠਿੰਡਾ ’ਚ ਗਰਮੀ ਦਾ ਕਹਿਰ, ਹਸਪਤਾਲਾਂ ’ਚ ਹੀਟ ਸਟਰੋਕ ਦੇ ਮਰੀਜ਼ ਵਧੇ

NEXT STORY

Stories You May Like

  • india  former cricketer  fraud  fir  police
    ਭਾਰਤ ਦੇ ਸਾਬਕਾ ਕ੍ਰਿਕਟਰ ਨੇ ਮਾਰ ਲਈ ਲੱਖਾਂ ਦੀ ਠੱਗੀ ! ਹੈਰਾਨ ਕਰੇਗਾ ਪੂਰਾ ਮਾਮਲਾ
  • attack on commercial ship in black sea
    Black Sea 'ਚ ਵਪਾਰਕ ਜਹਾਜ਼ 'ਤੇ ਹਮਲਾ: ਭਾਰਤੀ ਨਾਗਰਿਕ ਦੀ ਮੌਤ, MEA ਨੇ ਪ੍ਰਗਟਾਈ ਸਖ਼ਤ ਨਾਰਾਜ਼ਗੀ
  • marriage  divorce  girl  family  police
    ਸਵੇਰੇ ਬੈਂਡ-ਵਾਜਿਆਂ ਨਾਲ ਹੋਇਆ ਵਿਆਹ ! ਸ਼ਾਮ ਪੈਂਦੇ-ਪੈਂਦੇ ਹੋ ਗਿਆ ਤਲਾਕ, ਹੈਰਾਨ ਕਰੇਗਾ ਪੂਰਾ ਮਾਮਲਾ
  • danger  black sea  indian citizens  advisory issued
    Black Sea 'ਚ ਵਧਿਆ ਹਮਲੇ ਦਾ ਖ਼ਤਰਾ! ਭਾਰਤੀ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ!
  • uae  son  mother  telangana  chief minister  agniveer recruitment
    UAE 'ਚ ਕੰਮ ਕਰਨ ਗਏ ਪੁੱਤ ਦੀ ਵਾਪਸੀ ਲਈ CM ਰੈੱਡੀ ਅੱਗੇ ਤਰਲੇ ਮਾਰ ਰਹੀ ਮਾਂ ! ਹੈਰਾਨ ਕਰੇਗਾ ਪੂਰਾ ਮਾਮਲਾ
  • revelation in ed chargesheet against sanjeev arora in money laundering case
    ਮਨੀ ਲਾਂਡ੍ਰਿੰਗ ਮਾਮਲੇ 'ਚ ਘਿਰੇ ਸੰਜੀਵ ਅਰੋੜਾ ਬਾਰੇ ED ਦੀ ਚਾਰਜਸ਼ੀਟ 'ਚ ਵੱਡਾ ਖ਼ੁਲਾਸਾ
  • epfo deposits 8 25  interest   check your pf balance like this
    EPFO ਨੇ 34 ਕਰੋੜ ਖਾਤਿਆਂ 'ਚ ਜਮ੍ਹਾਂ ਕੀਤਾ 8.25% ਵਿਆਜ ; ਇੰਝ ਚੈੱਕ ਕਰੋ ਆਪਣਾ ਬੈਲੇਂਸ
  • cat became smuggler
    'ਬਿੱਲਾ' ਬਣ ਗਿਆ ਸਮੱਗਲਰ ! ਜੇਲ੍ਹ 'ਚ ਪਹੁੰਚਾਉਣ ਲੱਗਾ ਨਸ਼ਾ, ਹੈਰਾਨ ਕਰੇਗਾ ਮਾਮਲਾ
  • accident in jalandhar
    ਜਲੰਧਰ 'ਚ ਕੈਂਟਰ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ! 5 ਲੋਕ ਜ਼ਖ਼ਮੀ
  • punjab weather update
    ਪੰਜਾਬ 'ਚ 29, 30 ਤੇ 31 ਜੁਲਾਈ ਨੂੰ ਬਾਰਿਸ਼ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ...
  • powercom s decision electricity connection
    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
  • nia court nbw
    ਜਲੰਧਰ 'ਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਵੱਡਾ ਐਕਸ਼ਨ!
  • hanging electric wires shakti park in jalandhar are inviting major accidents
    ਜਲੰਧਰ ਦੇ ਸ਼ਕਤੀ ਪਾਰਕ ਨੇੜੇ ਲਟਕਦੀਆਂ ਬਿਜਲੀ ਦੀਆਂ ਤਾਰਾਂ ਦੇ ਰਹੀਆਂ ਵੱਡੇ ਹਾਦਸੇ...
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
Trending
Ek Nazar
pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • central government gift to punjab
      ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਇਕ ਹੋਰ ਵੱਡਾ ਤੋਹਫ਼ਾ!
    • punjab bjp to run samarasta sankalp abhiyan from tomorrow
      ਪੰਜਾਬ ਭਾਜਪਾ ਭਲਕੇ ਤੋਂ ਚਲਾਏਗੀ 'ਸਮਰਸਤਾ ਸੰਕਲਪ ਅਭਿਆਨ', ਡੇਰਾ ਬੱਲਾਂ ਤੋਂ...
    • accident case
      ਵੱਖ-ਵੱਖ ਹਾਦਸਿਆਂ 'ਚ ਔਰਤ ਦੀ ਮੌਤ, 3 ਬੱਚਿਆਂ ਸਮੇਤ ਚਾਰ ਜ਼ਖਮੀ
    • violent clash between aap and congress supporters in gurdaspur
      ਗੁਰਦਾਸਪੁਰ 'ਚ 'ਆਪ' ਅਤੇ ਕਾਂਗਰਸ ਸਮਰਥਕਾਂ ਵਿਚਾਲੇ ਜ਼ਬਰਦਸਤ ਝੜਪ
    • sanjeev arora case
      ਮੰਤਰੀ ਸੰਜੀਵ ਅਰੋੜਾ ਦੀ ਜ਼ਮਾਨਤ 'ਤੇ ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
    • punjab flag hoisted on top of mount kun
      ਮਾਊਂਟ ਕੁਨ ਦੀ ਚੋਟੀ 'ਤੇ ਲਹਿਰਾਇਆ ਪੰਜਾਬ ਦਾ ਪਰਚਮ, ਗੁਰਦਾਸਪੁਰ ਦੇ ਸੂਬੇਦਾਰ...
    • congress mp met sc commission
      ਕਾਂਗਰਸੀ MPs ਨੇ ਨੈਸ਼ਨਲ SC ਕਮਿਸ਼ਨ ਕੋਲ ਚੁੱਕਿਆ ਬਰਨਾਲਾ ਲਾਠੀਚਾਰਜ ਦਾ ਮਾਮਲਾ
    • rain water in bathinda
      ਅੱਧੇ ਘੰਟੇ ਦੀ ਬਾਰਸ਼ ਨੇ ਡੁੱਬੋ ਦਿੱਤੇ ਨਿਗਮ ਦੇ ਦਾਅਵੇ, ਸੜਕਾਂ 'ਤੇ ਭਰਿਆ ਪਾਣੀ
    • sanitation worker sewerage man
      ਪਟਿਆਲਾ 'ਚ ਦੋ ਸਫਾਈ ਕਰਮਚਾਰੀਆਂ ਦੀ ਇਕੱਠਿਆਂ ਦੀ ਮੌਤ
    • powercom s decision electricity connection
      ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +