Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 10, 2026

    7:06:40 PM

  • fire broke langar hall at gurdwara shri hansali sahib

    ਪੰਜਾਬ: ਗੁਰਦੁਆਰਾ ਸਾਹਿਬ ਦੇ ਲੰਗਰ ਹਾਲ 'ਚ ਧਮਾਕਾ!...

  • the earth trembled with strong tremors of the earthquake

    ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ ! ਕੋਲੰਬੀਆ...

  • bhabhi kamal kaur case update

    ਭਾਬੀ ਕਮਲ ਕੌਰ ਮਾਮਲੇ 'ਚ ਵੱਡੀ ਅਪਡੇਟ!...

  • account holders nominee rules will change from september 1

    Demat ਤੇ MF ਖ਼ਾਤਾਧਾਰਕਾਂ ਲਈ ਅਹਿਮ ਖ਼ਬਰ, 1...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • CM ਮਾਨ ਵੱਲੋਂ ਖੇਤੀ ਦੇ ਆਧੁਨਿਕ ਮਾਡਲ ਬਾਰੇ ਬੋਰਲੌਗ ਇੰਸਟੀਚਿਊਟ ਦੇ ਨੁਮਾਇੰਦਿਆਂ ਨਾਲ ਵਿਚਾਰ-ਵਟਾਂਦਰਾ

PUNJAB News Punjabi(ਪੰਜਾਬ)

CM ਮਾਨ ਵੱਲੋਂ ਖੇਤੀ ਦੇ ਆਧੁਨਿਕ ਮਾਡਲ ਬਾਰੇ ਬੋਰਲੌਗ ਇੰਸਟੀਚਿਊਟ ਦੇ ਨੁਮਾਇੰਦਿਆਂ ਨਾਲ ਵਿਚਾਰ-ਵਟਾਂਦਰਾ

  • Updated: 03 Sep, 2022 11:15 PM
Chandigarh
discussion with representatives of borlaug institute by cm mann
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ 'ਚ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇ ਕੇ ਕਿਸਾਨਾਂ ਦਾ ਭਵਿੱਖ ਬਿਹਤਰ ਬਣਾਉਣ ਲਈ ਬਾਸਮਤੀ ਦੀ ਸਿੱਧੀ ਬਿਜਾਈ, ਮੱਕੀ ਅਤੇ ਕਣਕ ਨਵੇਂ ਜੈਨੇਟਿਕਸ, ਫਸਲੀ ਵੰਨ-ਸੁਵੰਨਤਾ ਅਤੇ ਖੇਤੀ ਨਾਲ ਜੁੜੀਆਂ ਤਕਨੀਕਾਂ ਬਾਰੇ ਸੀ.ਆਈ.ਐੱਮ.ਐੱਮ.ਵਾਈ.ਟੀ. ਅਤੇ ਬੋਰਲੌਗ ਇੰਸਟੀਚਿਊਟ ਫਾਰ ਸਾਊਥ ਏਸ਼ੀਆ (ਬੀਸਾ) ਦੇ ਨੁਮਾਇੰਦਿਆਂ ਨਾਲ ਵਿਚਾਰ-ਵਟਾਂਦਰਾ ਕੀਤਾ। ਸੀ.ਆਈ.ਐੱਮ.ਐੱਮ.ਵਾਈ.ਟੀ. ਅਤੇ ਬੀਸਾ ਮੈਕਸੀਕੋ ਦੇ ਡਾਇਰੈਕਟਰ ਜਨਰਲ ਡਾ. ਬ੍ਰਾਮ ਗੋਵਰਟਸ ਦੀ ਅਗਵਾਈ ਵਿੱਚ ਬੀ.ਆਈ.ਐੱਸ.ਏ. ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਬੀ.ਆਈ.ਐੱਸ.ਏ. ਦੇ ਖੇਤਾਂ ਵਿੱਚ ਬਾਸਮਤੀ ਦੀ ਸਿੱਧੀ ਬਿਜਾਈ, ਮੱਕੀ ਅਤੇ ਕਣਕ ਦੇ ਨਵੀਂ ਜੈਨੇਟਿਕਸ, ਫਸਲੀ ਪ੍ਰਣਾਲੀਆਂ ਅਤੇ ਹੋਰ ਸਫਲਤਾਪੂਰਵਕ ਤਰੀਕੇ ਲਾਗੂ ਕੀਤੇ ਜਾ ਰਹੇ ਹਨ ਅਤੇ ਇਹ ਸੂਬੇ ਦੇ ਕਿਸਾਨਾਂ ਦੀ ਤਕਦੀਰ ਬਦਲਣ ਵਾਲੇ ਸਾਬਤ ਹੋ ਸਕਦੇ ਹਨ।”

ਇਹ ਵੀ ਪੜ੍ਹੋ : ਪੰਜਾਬ 'ਚ ਕੋਰੋਨਾ ਦੇ ਮਾਮਲਿਆਂ 'ਚ ਗਿਰਾਵਟ, 81 ਪਾਜ਼ੇਟਿਵ, 2 ਦੀ ਮੌਤ

ਮੁੱਖ ਮੰਤਰੀ ਨੇ ਪਾਣੀ ਦੇ ਘਟ ਰਹੇ ਪੱਧਰ 'ਤੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਘੱਟ ਪਾਣੀ ਵਾਲੀਆਂ ਫ਼ਸਲਾਂ ਬੀਜੀਆਂ ਜਾਣ, ਜਿਸ ਲਈ ਫ਼ਸਲੀ ਵਿਭਿੰਨਤਾ ਦੇ ‘ਬੀਸਾ ਮਾਡਲ’ ਨੂੰ ਸੂਬੇ ਭਰ ਵਿੱਚ ਅਪਣਾਉਣ ਦੀ ਲੋੜ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਨਾਲ ਇਕ ਪਾਸੇ ਸੂਬੇ ਦੇ ਬਹੁਮੁੱਲੇ ਕੁਦਰਤੀ ਸਰੋਤ ਪਾਣੀ ਦੀ ਬੱਚਤ ਹੋਵੇਗੀ ਤੇ ਦੂਜੇ ਪਾਸੇ ਕਿਸਾਨਾਂ ਦੀ ਆਮਦਨ ਵਿੱਚ ਵੀ ਵਾਧਾ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਅੱਜ ਪੰਜਾਬ ਨੂੰ ਖੇਤੀ ਵਿਭਿੰਨਤਾ ਰਾਹੀਂ ਮੁਕੰਮਲ ਰੂਪ ਵਿੱਚ ਬਦਲਣ ਦੀ ਲੋੜ ਹੈ ਅਤੇ ਇਸ ਵਿੱਚ ਬੀ.ਆਈ.ਐੱਸ.ਏ. ਅਹਿਮ ਭੂਮਿਕਾ ਨਿਭਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪਾਣੀ ਬਚਾਉਣ ਅਤੇ ਕਿਸਾਨਾਂ ਨੂੰ ਵਧੀਆ ਤੇ ਲਾਹੇਵੰਦ ਭਾਅ ਦੇਣ ਲਈ ਢੁੱਕਵਾਂ ਮੰਡੀ ਢਾਂਚਾ ਮੁਹੱਈਆ ਕਰਵਾਉਣ ਵਾਲੀ ਪਹੁੰਚ ਵੀ ਅਪਣਾਉਣ ਦੀ ਲੋੜ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਕੋਸ਼ਿਸ਼ਾਂ ਕਿਸਾਨਾਂ ਦੇ ਭਵਿੱਖ ਨੂੰ ਸੰਵਾਰਨ ਵਿੱਚ ਸਹਾਈ ਹੋਣਗੀਆਂ, ਜੋ ਲਗਾਤਾਰ ਵਧਦੇ ਲਾਗਤ ਖਰਚੇ ਅਤੇ ਘਟਦੀ ਆਮਦਨ ਕਾਰਨ ਹਾਸ਼ੀਏ 'ਤੇ ਪਹੁੰਚ ਚੁੱਕੇ ਹਨ। ਮਾਨ ਨੇ ਬਾਸਮਤੀ ਚੌਲਾਂ ਲਈ ਪਾਣੀ ਦੀ ਬੱਚਤ ਕਰਨ ਵਾਲੀਆਂ ਤਕਨੀਕਾਂ ਨੂੰ ਉਤਸ਼ਾਹਿਤ ਕਰਨ ਦੀ ਲੋੜ 'ਤੇ ਵੀ ਜ਼ੋਰ ਦਿੱਤਾ, ਜੋ ਕਿਸਾਨਾਂ ਦੀ ਆਮਦਨ ਨੂੰ ਵਧਾਉਣ ਅਤੇ ਸਥਿਰ ਰੱਖਣ ਵਿੱਚ ਮਦਦ ਕਰ ਰਹੀਆਂ ਹਨ।

ਇਹ ਵੀ ਪੜ੍ਹੋ : ਪੁਲਸ ਥਾਣਾ ਮਖੂ ਨੇੜੇ ਅੰਨ੍ਹੇਵਾਹ ਫਾਇਰਿੰਗ, ਇਕ ਰਾਹਗੀਰ ਗੰਭੀਰ ਜ਼ਖ਼ਮੀ

ਮੁੱਖ ਮੰਤਰੀ ਨੇ ਮੱਕੀ, ਦਾਲਾਂ, ਤੇਲ ਬੀਜਾਂ, ਸਬਜ਼ੀਆਂ, ਬਾਂਸ, ਪਾਪੂਲਰ, ਅਮਰੂਦ, ਕਿੰਨੂ ਤੇ ਹੋਰ ਫਲਾਂ ਰਾਹੀਂ ਖੇਤੀ ਵਿਭਿੰਨਤਾ 'ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਇਸ ਗੱਲ ਦੀ ਸ਼ਲਾਘਾ ਕੀਤੀ ਕਿ ਲੁਧਿਆਣਾ ਵਿਖੇ ‘ਬੀਸਾ ਫਾਰਮ’ ਮਾਡਲ ਫਾਰਮ ਵਜੋਂ ਉਭਰਿਆ ਹੈ, ਜੋ ਕਿ ਕਿਸਾਨਾਂ ਨੂੰ ਵਿਗਿਆਨ ਅਤੇ ਟੈਕਨਾਲੋਜੀ ਵਿੱਚ ਨਵੀਨਤਮ ਖੋਜਾਂ ਵੱਲ ਸੇਧਿਤ ਕਰਦਾ ਹੈ। ਬੀ.ਆਈ.ਐੱਸ.ਏ. ਨਾਲ ਸੂਬਾ ਸਰਕਾਰ ਦੀ ਮਜ਼ਬੂਤ ਭਾਈਵਾਲੀ ਦਾ ਪ੍ਰਸਤਾਵ ਰੱਖਦਿਆਂ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਮਾਡਲ ਨੂੰ ਸੂਬੇ ਭਰ ਵਿੱਚ ਲਾਗੂ ਕਰਨ ਲਈ ਤਿਆਰ ਹੈ। ਇਸ ਮੌਕੇ ਸੀ.ਆਈ.ਐੱਮ.ਐੱਮ.ਵਾਈ.ਟੀ. ਅਤੇ ਬੋਰਲੌਗ ਇੰਸਟੀਚਿਊਟ ਫਾਰ ਸਾਊਥ ਏਸ਼ੀਆ, ਮੈਕਸੀਕੋ ਦੇ ਡਾਇਰੈਕਟਰ ਜਨਰਲ ਡਾ. ਬ੍ਰਾਮ ਗੋਵਰਟਸ, ਸੀ.ਆਈ.ਐੱਮ.ਐੱਮ.ਵਾਈ.ਟੀ. ਦੇ ਏਸ਼ੀਆ ਦੇ ਨੁਮਾਇੰਦੇ ਤੇ ਬੀ.ਆਈ.ਐੱਸ.ਏ. ਦੇ ਐੱਮ.ਡੀ. ਪ੍ਰੋਫੈਸਰ ਅਰੁਣ ਜੋਸ਼ੀ, ਸੀਨੀਅਰ ਵਿਗਿਆਨੀ ਅਤੇ ਬੀ.ਆਈ.ਐੱਸ.ਏ. ਦੇ ਲੁਧਿਆਣਾ ਦੇ ਸਟੇਸ਼ਨ ਇੰਚਾਰਜ ਡਾ. ਉੱਤਮ ਕੁਮਾਰ ਤੇ ਹੋਰ ਹਾਜ਼ਰ ਸਨ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

  • CM Bhagwant Mann
  • Agriculture
  • Modern Model
  • Borlaug Institute
  • Discussion
  • ਮੁੱਖ ਮੰਤਰੀ ਭਗਵੰਤ ਮਾਨ
  • ਖੇਤੀ
  • ਆਧੁਨਿਕ ਮਾਡਲ
  • ਬੋਰਲੌਗ ਇੰਸਟੀਚਿਊਟ
  • ਵਿਚਾਰ ਵਟਾਂਦਰਾ

ਅਧਿਆਪਕ ਦਿਵਸ ਮੌਕੇ 74 ਅਧਿਆਪਕਾਂ ਹੋਣਗੇ ਸਨਮਾਨਿਤ, ਸਿੱਖਿਆ ਮੰਤਰੀ ਬੈਂਸ ਵੱਲੋਂ ਸੂਚੀ ਨੂੰ ਪ੍ਰਵਾਨਗੀ

NEXT STORY

Stories You May Like

  • cm residence  abvp workers  police  clash
    ਝਾਰਖੰਡ ਦੇ CM ਨਿਵਾਸ ਨੇੜੇ ਏਬੀਵੀਪੀ ਵਰਕਰਾਂ ਦੀ ਪੁਲਸ ਨਾਲ ਝੜਪ, ਹਿਰਾਸਤ 'ਚ ਲਏ ਕਈ ਲੋਕ
  • cm vijay  cauvery dispute
    CM ਵਿਜੇ ਨੇ ਕਾਵੇਰੀ ਵਿਵਾਦ 'ਤੇ ਤੋੜੀ ਚੁੱਪੀ, ਕਿਹਾ-ਕਰਨਾਟਕ ਨਾਲ ਗੱਲਬਾਤ ਦਾ ਰੱਖਿਆ ਸੀ ਪ੍ਰਸਤਾਵ
  • cm mann met governor
    ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ
  • exam irregularities protest  bjp leaders  cm residence
    ਪ੍ਰੀਖਿਆ ਬੇਨਿਯਮੀਆਂ ਵਿਰੁੱਧ ਪ੍ਰਦਰਸ਼ਨ: ਭਾਜਪਾ ਆਗੂਆਂ ਦਾ CM ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ, ਹਿਰਾਸਤ 'ਚ ਲਏ
  • former cm mamata banerjee  s convoy attacked
    ਸਾਬਕਾ CM ਮਮਤਾ ਬੈਨਰਜੀ ਦੇ ਕਾਫਲੇ 'ਤੇ ਹਮਲਾ ! ਪ੍ਰਦਰਸ਼ਨਕਾਰੀਆਂ ਨੇ ਗੱਡੀ 'ਤੇ ਸੁੱਟੀਆਂ ਜੁੱਤੀਆਂ ਤੇ ਚਿੱਕੜ
  • cm vijay demarcation issue mps meeting
    CM ਵਿਜੇ ਨੇ ਹੱਦਬੰਦੀ ਦੇ ਮੁੱਦੇ 'ਤੇ ਸੰਸਦ ਮੈਂਬਰਾਂ ਦੀ ਬੁਲਾਈ ਮੀਟਿੰਗ, ਵਿਰੋਧੀ ਪਾਰਟੀਆਂ ਨੇ ਕੀਤਾ ਬਾਈਕਾਟ
  • bengal cm adhikari visits ailing mithun chakraborty at hospital in kolkata
    ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ ਪੱਛਮੀ ਬੰਗਾਲ ਦੇ CM
  • discussions regarding 2027 elections
    ਸ਼੍ਰੋਮਣੀ ਅਕਾਲੀ ਦਲ ਇਟਲੀ ਦੇ ਆਗੂਆਂ ਨੇ 2027 ਦੀਆਂ ਚੋਣਾਂ ਸਬੰਧੀ ਕੀਤੇ ਵਿਚਾਰ-ਵਟਾਂਦਰੇ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • car falls 25 feet after breaking highway railing in goraya
    ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ
  • i20 car crashes into showroom  causing extensive damage in jalandhar
    ਜਲੰਧਰ ਵਿਖੇ ਸ਼ੋਅਰੂਮ 'ਚ ਜਾ ਵੜੀ ਆਈ-20 ਕਾਰ, ਹੋਇਆ ਵੱਡਾ ਨੁਕਸਾਨ
  • major incident in jalandhar bullets fired at house car windows smashed
    ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ, ਭੰਨੇ ਗੱਡੀ ਦੇ ਸ਼ੀਸ਼ੇ
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
Trending
Ek Nazar
60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • boy drown in bhakra
      ਭਾਖੜਾ ਨਹਿਰ 'ਚ ਰੁੜਿਆ 17 ਸਾਲਾ ਨੌਜਵਾਨ, ਭਾਲ ਜਾਰੀ
    • de ad bodies of husband and wife found inside house
      ਪੰਜਾਬ 'ਚ ਦਿਲ ਦਹਿਲਾਉਣ ਵਾਲੀ ਘਟਨਾ, ਘਰ ਅੰਦਰ ਪਤੀ-ਪਤਨੀ ਨੂੰ ਇਸ ਹਾਲਤ 'ਚ ਦੇਖ...
    • drone flying banned in view of independence day celebrations
      ਆਜ਼ਾਦੀ ਦਿਵਸ ਸਮਾਰੋਹ ਦੇ ਮੱਦੇਨਜ਼ਰ ਲਮੀਣੀ ਸਟੇਡੀਅਮ ਦੇ 1 ਕਿਲੋਮੀਟਰ ਘੇਰੇ ਵਿੱਚ...
    • fire in ludhiana
      ਐਕਟਿਵਾ 'ਤੇ ਆਏ ਬਦਮਾਸ਼ਾਂ ਨੇ ਘਰ ਦੇ ਬਾਹਰ ਖੜ੍ਹੀ ਕਾਰ ਨੂੰ ਲਾਈ ਅੱਗ
    • moga police  heroin recovered  accused arrested
      ਮੋਗਾ ਪੁਲਸ ਵੱਲੋਂ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ
    • heavy rain in punjab alert in 13 districts big weather forecast
      ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
    • 2 big networks busted in punjab
      ਪੰਜਾਬ 'ਚ 2 ਵੱਡੇ ਨੈੱਟਵਰਕਾਂ ਦਾ ਪਰਦਾਫਾਸ਼, 7 ਮੁਲਜ਼ਮਾਂ ਕੋਲੋਂ ਖਤਰਨਾਕ ਹਥਿਆਰ...
    • security tightened in punjab on independence day
      ਆਜ਼ਾਦੀ ਦਿਵਸ ਮੌਕੇ ਪੰਜਾਬ 'ਚ ਸੁਰੱਖਿਆ ਸਖ਼ਤ, DGP ਨੇ ਅੰਮ੍ਰਿਤਸਰ ਬਾਰਡਰ ਰੇਂਜ...
    • girl deadbody is found at royal hotel
      ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
    • major terror attack plot foiled in punjab accused arrested with hand grenade
      ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +