Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    6:41:30 PM

  • easy connect air service launched from amritsar

    ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ...

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

  • school bus  school students

    ਪੰਜਾਬ 'ਚ ਸਕੂਲ ਬੱਸ ਨਾਲ ਵੱਡਾ ਹਾਦਸਾ, ਦੋ...

  • punjab bandh senior police personnel

    ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਇਸ ਭਿਆਨਕ ਬਿਮਾਰੀ ਨੂੰ ਲੈ ਕੇ ਪੰਜਾਬ 'ਚ ਅਲਰਟ, ਜੇ ਨਜ਼ਰ ਆਉਣ ਇਹ ਲੱਛਣ ਤਾਂ ਸਾਵਧਾਨ

PUNJAB News Punjabi(ਪੰਜਾਬ)

ਇਸ ਭਿਆਨਕ ਬਿਮਾਰੀ ਨੂੰ ਲੈ ਕੇ ਪੰਜਾਬ 'ਚ ਅਲਰਟ, ਜੇ ਨਜ਼ਰ ਆਉਣ ਇਹ ਲੱਛਣ ਤਾਂ ਸਾਵਧਾਨ

  • Edited By Gurminder Singh,
  • Updated: 24 Apr, 2025 12:43 PM
Amritsar
disease  punjab  alert  health department
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਨੀਰਜ/ਦਲਜੀਤ) : ਆਉਂਦੇ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸਿਹਤ ਵਿਭਾਗ ਨਾਲ ਡੇਂਗੂ ਅਤੇ ਚਿਕਨਗੁਣੀਆਂ ਦੀ ਰੋਕਥਾਮ ਨੂੰ ਲੈ ਕੇ ਰੀਵਿਊ ਮੀਟਿੰਗ ਕਰਦਿਆਂ ਸਿਹਤ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ ਕਿ ਹਾਟ-ਸਪਾਟ ਖੇਤਰਾਂ ਵਿਚ ਫੌਗਿੰਗ ਨੂੰ ਯਕੀਨੀ ਬਣਾਇਆ ਜਾਵੇ ਅਤੇ ਸਿਹਤ ਵਿਭਾਗ ਦੇ ਡਾਕਟਰਾਂ ਅਤੇ ਕਰਮਚਾਰੀਆਂ ਨੂੰ ਚੋਕਸ ਰਹਿਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰ ਅਤੇ ਬਲਾਕ ਪੱਧਰ ਦੇ ਹਰ ਹਸਪਤਾਲਾਂ ਵਿਚ ਡੇਂਗੂ ਅਤੇ ਚਿਕਨਗੁਣੀਆਂ ਦੇ ਇਲਾਜ ਲਈ ਵੀ ਸਪੈਸ਼ਲ ਵਾਰਡਾਂ ਬਣਾਈਆਂ ਜਾਣ। ਸਿਵਲ ਸਰਜਨ ਡਾ. ਕਿਰਨਦੀਪ ਕੌਰ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਡੇਂਗੂ ਅਤੇ ਚਿਕਨਗੁਣੀਆਂ ਦੇ ਕੇਸਾਂ ਦੀ ਰੋਕਥਾਮ ਸੰਬੰਧੀ ਤਿਆਰੀਆਂ ਮੁਕੰਮਲ ਕੀਤੀਆਂ ਜਾ ਚੁੱਕੀਆਂ ਹਨ ਅਤੇ ਹਾਟ-ਸਪਾਟ ਖੇਤਰਾਂ ਵਿਚ ਫੌਗਿੰਗ ਲਈ ਟੀਮਾਂ ਦੀਆਂ ਡਿਊਟੀਆਂ ਵੀ ਲਗਾ ਦਿੱਤੀਆਂ ਗਈਆਂ ਹਨ।

ਇਹ ਵੀ ਪੜ੍ਹੋ : ਆਂਗਣਵਾੜੀ ਵਰਕਰਾਂ ਲਈ Good News, ਹੁਣ ਮਿਲੇਗੀ ਇਹ ਵੱਡੀ ਸਹੂਲਤ

ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਡੇਂਗੂ ਚਿਕਨਗੁਣੀਆਂ ਸਬੰਧੀ ਆਮ ਜਨਤਾ ਨੂੰ ਜਾਗਰੂਕਤਾ ਦੇਣ ਲਈ 1246 ਸਕੂਲਾਂ ਵਿਚ ਪਹਿਲਾਂ ਹੀ ਸਕੂਲ ਦੇ ਬੱਚਿਆਂ ਅਤੇ ਅਧਿਆਪਕਾਂ ਨੂੰ ਜਾਗਰੂਕ ਕੀਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ 1300 ਦੇ ਲਗਭਗ ਨਰਸਿੰਗ ਸਟੂਡੈਂਟ, 355 ਲੈਬ ਟੈਕਨੀਸ਼ਨ ਸਟੂਡੈਂਟ,121 ਫਾਰਮੇਸੀ ਸਟੂਡੈਂਟ, 138 ਸੀ. ਐੱਚ. ਓ., 193 ਮਲਟੀਪਰਪਸ ਹੈਲਥ ਵਰਕਰ, 46 ਮਲਟੀ ਪਰਪਸ ਹੈਲਥ ਸੁਪਰਵਾਈਜ਼ਰ ਅਤੇ 1352 ਆਸ਼ਾ ਵਰਕਰਾਂ ਨੂੰ ਟ੍ਰੇਨਿੰਗ ਦਿੱਤੀ ਜਾ ਚੁੱਕੀ ਹੈ।

ਇਹ ਵੀ ਪੜ੍ਹੋ : ਪੀ. ਆਰ. ਟੀ. ਸੀ. ਨੂੰ ਲੈ ਕੇ ਵੱਡੀ ਖ਼ਬਰ, ਚੁੱਕਿਆ ਜਾ ਰਿਹਾ ਵੱਡਾ ਕਦਮ

ਉਨ੍ਹਾਂ ਦੱਸਿਆ ਕਿ ਡੇਂਗੂ ਅਤੇ ਚਿਕਨਗੁਣੀਆਂ ’ਤੇ ਕਾਬੂ ਪਾਉਣ ਲਈ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਵਿਚ 16 ਅਰਬਨ ਅਤੇ 109 ਰੂਰਲ ਟੀਮਾਂ ਬਣਾਈਆਂ ਗਈਆਂ ਹਨ, ਇਨ੍ਹਾਂ ਟੀਮਾਂ ਵਿਚ ਮਲਟੀਪਰਪਸ ਹੈਲਥ ਸੁਪਰਵਾਈਜ਼ਰ ਮਲਟੀਪਰਪਸ ਵਰਕਰ, ਫੀਲਡ ਵਰਕਰ ਅਤੇ ਬਰੀਡਿੰਗ ਚੈੱਕਰ ਦੁਆਰਾ ਪੂਰੇ ਜ਼ਿਲ੍ਹੇ ਨੂੰ ਕਵਰ ਕੀਤਾ ਜਾਂਦਾ ਹੈ। ਇਨ੍ਹਾਂ ਟੀਮਾਂ ਵਲੋਂ ਸਾਰੇ ਇਲਾਕਿਆਂ ਵਿਚ ਬਰੀਡਿੰਗ ਚੈਕਿੰਗ, ਸਪਰੇਅ ਅਤੇ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾਂਦੀਆਂ ਹਨ। ਇਸ ਤੋਂ ਇਲਾਵਾ ਹੋਟ ਸਪੋਟ ਏਰੀਏ ਵਿਚ ਸਕਰੀਨਿੰਗ ਤੇ ਮਾਸ ਫੀਵਰ ਸਰਵੇ ਕਰਵਾਇਆ ਜਾਂਦਾ ਹੈ ਅਤੇ ਮਾਈਗ੍ਰੈਂਟ ਪਾਪੂਲੇਸ਼ਨ ਅਤੇ ਹਾਈ ਰਿਸਕ ਇਲਾਕਿਆਂ ਵਿਚ ਘਰਾਂ ਵਿਚ ਜਾ ਕੇ ਸਪੈਸ਼ਲ ਮੁਹਿੰਮ ਚਲਾਈ ਜਾਂਦੀ ਹੈ। ਇਸ ਤੋਂ ਇਲਾਵਾ ਜੇਕਰ ਫੌਗਿੰਗ ਅਤੇ ਸਪਰੇਅ ਦੀ ਗੱਲ ਕਰੀਏ ਤਾਂ ਕਾਰਪੋਰੇਸ਼ਨ ਕੋਲ 52 ਅਤੇ ਸਿਹਤ ਵਿਭਾਗ ਕੋਲ 3 ਫੌਗਿੰਗ ਮਸ਼ੀਨਾਂ ਮੁਹੱਈਆ ਹਨ, ਜੋ ਕਿ ਰੋਜ਼ਾਨਾ ਪੱਧਰ ’ਤੇ ਹਾਟ-ਸਪਾਟ ਇਲਾਕਿਆਂ ਵਿਚ ਜਾ ਕੇ ਫੌਗਿੰਗ ਕਰ ਰਹੀਆਂ ਹਨ। ਡਾ. ਕਿਰਨਦੀਪ ਕੌਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਡੇਂਗੂ ਚਿਕਨਗੁਣੀਆਂ ਦੇ ਕੇਸਾਂ ਲਈ ਜ਼ਿਲ੍ਹਾ ਹਸਪਤਾਲ, ਐੱਸ. ਡੀ. ਐੱਚ. ਅਤੇ ਬਲਾਕ ਪੱਧਰ ’ਤੇ ਡੇਂਗੂ ਚਿਕਨਗੁਣੀਆਂ ਵਾਰਡਾਂ ਬਣਾਈਆਂ ਗਈਆਂ ਹਨ।

ਇਹ ਵੀ ਪੜ੍ਹੋ : ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਲਿਆ ਵੱਡਾ ਫ਼ੈਸਲਾ

ਸਿਵਲ ਸਰਜਨ ਡਾ. ਕਿਰਨਦੀਪ ਕੌਰ ਵੱਲੋਂ ਆਮ ਜਨਤਾ ਨੂੰ ਅਪੀਲ ਕੀਤੀ ਗਈ ਕਿ ਆਪਣੇ ਘਰਾਂ ਦੇ ਆਸ-ਪਾਸ ਕਿਤੇ ਵੀ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ, ਗਮਲਿਆਂ, ਕੂਲਰਾਂ ਟਾਇਰਾਂ, ਫਰਿਜ਼ਾਂ ਦੀਆਂ ਟਰੇਆਂ ਅਤੇ ਛੱਤਾਂ ’ਤੇ ਪਏ ਨਕਾਰਾ ਸਾਮਾਨ ਆਦਿ ਵਿਚ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਤੇਜ਼ ਬੁਖਾਰ, ਸਿਰ ਦਰਦ, ਅੱਖਾਂ ਦੇ ਪਿਛਲੇ ਪਾਸੇ ਦਰਦ, ਮਾਸ਼ਪੇਸ਼ੀਆਂ ਵਿਚ ਦਰਦ, ਜੋੜਾਂ ਦਾ ਦਰਦ, ਸਰੀਰ ’ਤੇ ਦਾਣੇ ਨਿਕਲਣੇ, ਉਲਟੀ ਆਉਣਾ, ਨੱਕ ਜਾਂ ਮੂੰਹ ਵਿੱਚੋਂ ਖੂਨ ਆਉਣਾ ਆਦੀ ਡੇਂਗੂ ਅਤੇ ਚਿਕਨਗੁਣੀਆਂ ਦੇ ਆਮ ਲੱਛਣ ਹਨ। ਅਜਿਹਾ ਕੋਈ ਵੀ ਲੱਛਣ ਹੋਣ ਦੀ ਸੂਰਤ ਵਿਚ ਤੁਰੰਤ ਸਰਕਾਰੀ ਸਿਹਤ ਸੰਸਥਾ ਵਿਚ ਜਾ ਕੇ ਆਪਣੀ ਜਾਂਚ ਕਰਾਈ ਜਾਵੇ। ਇਸ ਦਾ ਇਲਾਜ ਹਰ ਸਰਕਾਰੀ ਸਿਹਤ ਸੰਸਥਾਵਾਂ ਵਿਚ ਮੁਫਤ ਕੀਤਾ ਜਾਂਦਾ ਹੈ।

ਇਹ ਵੀ ਪੜ੍ਹੋ : ਪੰਜਾਬ ਵਿਚ ਇਕ ਹੋਰ ਛੁੱਟੀ ਦਾ ਐਲਾਨ, ਇਸ ਦਿਨ ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

 

  • Disease
  • Punjab
  • Alert
  • Health Department
  • ਬਿਮਾਰੀ
  • ਪੰਜਾਬ
  • ਅਲਰਟ
  • ਸਿਹਤ ਵਿਭਾਗ

ਵੱਡੀ ਕਾਰਵਾਈ: ਪੰਜਾਬ ਪੁਲਸ ਦੇ SHO ਸਣੇ 3 ਮੁਲਾਜ਼ਮ Suspend

NEXT STORY

Stories You May Like

  • 16 649 crores stuck in lic and epf  unclaimed
    LIC ਅਤੇ EPF 'ਚ ਫਸੇ 16,649 ਕਰੋੜ, ਤੁਰੰਤ ਜਾਂਚ ਕਰੋ ਕਿਤੇ ਇਹ ਤੁਹਾਡਾ ਪੈਸਾ ਤਾਂ ਨਹੀਂ
  • school closed monday
    ਸੋਮਵਾਰ ਨੂੰ ਬੰਦ ਰਹਿਣਗੇ ਸਕੂਲ, ਭਾਰੀ ਮੀਂਹ ਨੂੰ ਲੈ ਕੇ ਦੇਹਰਾਦੂਨ 'ਚ ਰੈੱਡ ਅਲਰਟ ਜਾਰੀ
  • case registered against 4 builders
    400 ਕਰੋੜ ਦੀ ਜ਼ਮੀਨ ਦੇ ਵਿਕਰੀ ਫਰਜੀਵਾੜੇ ਨੂੰ ਲੈ ਕੇ 4 ਬਿਲਡਰਾਂ 'ਤੇ ਮੁਕੱਦਮਾ ਦਰਜ
  • major traffic alert on ambala chandigarh highway
    ਅੰਬਾਲਾ-ਚੰਡੀਗੜ੍ਹ ਹਾਈਵੇਅ 'ਤੇ ਵੱਡਾ ਟ੍ਰੈਫਿਕ ਅਲਰਟ! ਇੱਧਰ ਆਉਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ
  • punjab 194 villages declared high risk areas due to deadly disease
    ਪੰਜਾਬ: ਜਾਨਲੇਵਾ ਬਿਮਾਰੀ ਕਾਰਨ 194 ਪਿੰਡ ਹਾਈ ਰਿਸਕ ਖੇਤਰ ਘੋਸ਼ਿਤ, ਪੁਰਸ਼-ਔਰਤਾਂ ਨਾਲ ਬੱਚੇ ਵੀ ਜਕੜੇ
  • rain in punjab meteorological department
    ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਭਾਰੀ ਮੀਂਹ ਦਾ ਅਲਰਟ
  • electricity department j e
    ਬਿਜਲੀ ਵਿਭਾਗ ਨੇ ਜੇ. ਈ. 'ਤੇ ਕੀਤੀ ਵੱਡੀ ਕਾਰਵਾਈ, ਇਸ ਕਾਰਣ ਲਿਆ ਐਕਸ਼ਨ
  • heavy fire broke out in wires  electricity supply stopped in jalandhar
    ਜਲੰਧਰ ਦੇ ਇਸ ਇਲਾਕੇ 'ਚ ਬਿਜਲੀ ਦੀਆਂ ਤਾਰਾਂ ਨੂੰ ਲੱਗੀ ਭਿਆਨਕ ਅੱਗ, ਬਿਜਲੀ ਸਪਲਾਈ ਠੱਪ
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • two accused in jalandhar arrested with weapons for target killing
    ਜਲੰਧਰ 'ਚ ਟਾਰਗੇਟ ਕਿਲਿੰਗ ਦੀ ਫਿਰਾਕ 'ਚ ਬੈਠੇ ਦੋ ਮੁਲਜ਼ਮ ਹਥਿਆਰਾਂ ਸਮੇਤ...
  • road accident brother dead
    ਕਹਿਰ ਓ ਰੱਬਾ! ਭੈਣ-ਭਰਾ ਨਾਲ ਵਾਪਰਿਆ ਵੱਡਾ ਹਾਦਸਾ, ਭਰਾ ਦੀ ਮੌਤ, ਦੋ ਮਹੀਨੇ ਬਾਅਦ...
Trending
Ek Nazar
migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • wife murder case
      ਪੰਜਾਬ : ਤਲਾਕਸ਼ੁਦਾ ਪਤਨੀ ਨੂੰ ਘਰ ਸੱਦ ਕੇ ਇੰਸਟਾਗ੍ਰਾਮ 'ਤੇ ਪਾਈ ਵੀਡੀਓ, ਫਿਰ ਕਤਲ...
    • thar vehicle stuck in potholes on road in jalandhar
      ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
    • explosion in tanker in pathankot
      ਪੰਜਾਬ 'ਚ ਵੱਡਾ ਧਮਾਕਾ, ਇਕ ਵਿਅਕਤੀ ਦੀ ਮੌਤ ਤੇ 1 ਗੰਭੀਰ ਜ਼ਖਮੀ
    • robbery  robbery gang  faridkot police
      ਲੁੱਟ-ਖੋਹ ਦੀ ਸਾਜ਼ਿਸ਼ ਨਾਕਾਮ, ਪੰਜ ਮੁਲਜ਼ਮ ਤੇਜ਼ਧਾਰ ਹਥਿਆਰ ਸਣੇ ਕਾਬੂ
    • punjab police youth congress
      ਪੰਜਾਬ ਪੁਲਸ ਵੱਲੋਂ ਯੂਥ ਕਾਂਗਰਸ ਪ੍ਰਧਾਨ ਖ਼ਿਲਾਫ਼ ਪਰਚਾ ਦਰਜ! 'ਲੁੱਕ ਆਊਟ...
    • suicide case
      ਹੋਟਲ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ
    • roadways employees  punjab pensioners  gate rally
      ਪੰਜਾਬ ਰੋਡਵੇਜ਼ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਕਰ 'ਤਾ ਵੱਡਾ ਐਲਾਨ, 7 ਅਗਸਤ...
    • youth brutally beaten up on suspicion of illicit relations
      ਨਾਜਾਇਜ਼ ਸੰਬੰਧਾਂ ਦੇ ਸ਼ੱਕ 'ਚ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ, ਫਿਰ ਦੂਜੀ...
    • new danger bell for punjab
      ਪੰਜਾਬ ਲਈ ਨਵੇਂ ਖ਼ਤਰੇ ਦੀ ਘੰਟੀ! ਭਾਖੜਾ ਸਣੇ 3 ਵੱਡੇ ਡੈਮਾਂ ਦੀ ਤਾਜ਼ਾ ਰਿਪੋਰਟ...
    • sgpc asks for passports from devotees going to pakistan
      ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿ ਜਾਣ ਵਾਲੇ ਸ਼ਰਧਾਲੂਆਂ ਲਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +