Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 22, 2026

    9:46:09 AM

  • bhojshala mahaarti friday after 721 years

    721 ਸਾਲ ਬਾਅਦ ਭੋਜਸ਼ਾਲਾ 'ਚ ਅੱਜ ਹੋਵੇਗੀ ਇਤਿਹਾਸਕ...

  • delhi visit cm vijay  pm modi

    ਦਿੱਲੀ ਦੌਰੇ 'ਤੇ ਤਾਮਿਲਨਾਡੂ ਦੇ ਨਵੇਂ CM ਵਿਜੇ,...

  • speeding car driver hits activa riding advocate woman

    ਤੇਜ਼ ਰਫਤਾਰ ਕਾਰ ਚਾਲਕ ਔਰਤ ਨੇ ਐਕਟਿਵਾ ਸਵਾਰ...

  • gt vs csk  ipl 2026

    IPL 2026: ਗੁਜਰਾਤ ਦੀ 89 ਦੌੜਾਂ ਨਾਲ ਧਮਾਕੇਦਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Gurdaspur
  • ਪੰਜਾਬ: ਮੌਸਮ ਦੇ ਬਦਲਾਅ ਨੂੰ ਵੇਖਦਿਆਂ ਡਾਕਟਰਾਂ ਵੱਲੋਂ ਐਡਵਾਈਜ਼ਰੀ ਜਾਰੀ

MAJHA News Punjabi(ਮਾਝਾ)

ਪੰਜਾਬ: ਮੌਸਮ ਦੇ ਬਦਲਾਅ ਨੂੰ ਵੇਖਦਿਆਂ ਡਾਕਟਰਾਂ ਵੱਲੋਂ ਐਡਵਾਈਜ਼ਰੀ ਜਾਰੀ

  • Edited By Shivani Bassan,
  • Updated: 30 Mar, 2026 12:44 PM
Gurdaspur
diseases increasing due to change in weather
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ(ਹਰਮਨ)- ਜ਼ਿਲ੍ਹਾ ਗੁਰਦਾਸਪੁਰ ’ਚ  ਹੋਈ ਲੱਗਭਗ 12 ਐੱਮ. ਐੱਮ. ਬਾਰਿਸ਼ ਦੇ ਬਾਵਜੂਦ ਤਾਪਮਾਨ ’ਚ ਕੋਈ ਵੱਡੀ ਗਿਰਾਵਟ ਦਰਜ ਨਹੀਂ ਕੀਤੀ ਗਈ ਅਤੇ ਗਰਮੀ ਦਾ ਅਸਰ ਜਾਰੀ ਰਿਹਾ। ਦਿਨ ਦੌਰਾਨ ਤਾਪਮਾਨ 31 ਡਿਗਰੀ ਸੈਂਟੀਗ੍ਰੇਡ ਤੋਂ ਪਾਰ ਦਰਜ ਕੀਤਾ ਗਿਆ, ਜਿਸ ਕਾਰਨ ਲੋਕਾਂ ਨੂੰ ਉਮੀਦ ਕੀਤੀ ਜਾ ਰਹੀ ਠੰਡਕ ਨਹੀਂ ਮਿਲ ਸਕੀ। ਮੌਸਮ ’ਚ ਆ ਰਹੀਆਂ ਅਚਾਨਕ ਤਬਦੀਲੀਆਂ ਅਤੇ ਇਸ ਸੀਜ਼ਨ ਦੌਰਾਨ ਘੱਟ ਬਾਰਿਸ਼ ਹੋਣ ਕਾਰਨ ਆਮ ਜਨਜੀਵਨ ਅਤੇ ਖ਼ਾਸ ਕਰਕੇ ਮਨੁੱਖੀ ਸਿਹਤ ’ਤੇ ਇਸ ਦਾ ਪ੍ਰਭਾਵ ਸਪੱਸ਼ਟ ਦਿਖਾਈ ਦੇ ਰਿਹਾ ਹੈ। ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ’ਚ ਇਕਾ-ਦੁੱਕਾ ਥਾਵਾਂ ’ਤੇ ਹਲਕੀ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ ਪਰ ਤਾਪਮਾਨ ’ਚ ਵੱਡੀ ਗਿਰਾਵਟ ਦੀ ਸੰਭਾਵਨਾ ਘੱਟ ਦਿਖਾਈ ਦੇ ਰਹੀ ਹੈ। ਲਗਾਤਾਰ ਵਧ ਰਹੀ ਗਰਮੀ, ਦਿਨ ਅਤੇ ਰਾਤ ਦੇ ਤਾਪਮਾਨ ’ਚ ਅੰਤਰ ਅਤੇ ਹਵਾ ’ਚ ਨਮੀ ਦੇ ਬਦਲਾਅ ਕਾਰਨ ਲੋਕਾਂ ਨੂੰ ਸਿਹਤ ਸਬੰਧੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਹ ਵੀ ਪੜ੍ਹੋ- ਪੰਜਾਬ 'ਚ 31 ਮਾਰਚ ਨੂੰ ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਮੌਸਮ ਵਿਭਾਗ ਦੀ ਵੱਡੀ ਚਿਤਾਵਨੀ

ਵਧ ਰਹੀਆਂ ਹਨ ਬੀਮਾਰੀਆਂ

ਡਾਕਟਰਾਂ ਅਨੁਸਾਰ ਇਸ ਤਰ੍ਹਾਂ ਦੇ ਬਦਲਦੇ ਮੌਸਮ ’ਚ ਸਭ ਤੋਂ ਵੱਧ ਗਲੇ ਦੀ ਇਨਫੈਕਸ਼ਨ, ਜ਼ੁਕਾਮ, ਖਾਂਸੀ, ਵਾਇਰਲ ਬੁਖਾਰ ਅਤੇ ਐਲਰਜੀ ਦੇ ਮਾਮਲੇ ਵਧ ਰਹੇ ਹਨ। ਖ਼ਾਸ ਤੌਰ ’ਤੇ ਬੱਚੇ, ਬਜ਼ੁਰਗ ਅਤੇ ਪਹਿਲਾਂ ਤੋਂ ਬੀਮਾਰ ਲੋਕ ਇਸ ਮੌਸਮੀ ਤਬਦੀਲੀ ਨਾਲ ਜਲਦੀ ਪ੍ਰਭਾਵਿਤ ਹੋ ਰਹੇ ਹਨ। ਸਿਹਤ ਮਾਹਿਰ ਦੱਸਦੇ ਹਨ ਕਿ ਗਰਮੀ ’ਚ ਅਚਾਨਕ ਹੋਈ ਹਲਕੀ ਬਾਰਿਸ਼ ਕਾਰਨ ਹਵਾ ’ਚ ਨਮੀ ਵਧ ਜਾਂਦੀ ਹੈ, ਜਿਸ ਨਾਲ ਵਾਇਰਸ ਅਤੇ ਬੈਕਟੀਰੀਆ ਦੇ ਫੈਲਣ ਦੀ ਸੰਭਾਵਨਾ ਵਧ ਜਾਂਦੀ ਹੈ।

ਇਹ ਵੀ ਪੜ੍ਹੋ- ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! ਨਾ ਨਿਕਲਿਓ ਘਰੋਂ ਬਾਹਰ, ਅਗਲੇ 3 ਦਿਨ ਅਹਿਮ

ਡਾਕਟਰਾਂ ਨੇ ਦਿੱਤੀ ਇਹ ਸਲਾਹ

ਡਾਕਟਰਾਂ ਵੱਲੋਂ ਲੋਕਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਸਵੇਰੇ ਅਤੇ ਸ਼ਾਮ ਦੇ ਸਮੇਂ ਹਲਕੀ ਠੰਡੀ ਹਵਾ ਤੋਂ ਬਚਣ, ਬਿਨਾਂ ਲੋੜ ਏ. ਸੀ. ਜਾਂ ਕੂਲਰ ਦੀ ਸਿੱਧੀ ਠੰਡੀ ਹਵਾ ’ਚ ਲੰਮਾ ਸਮਾਂ ਨਾ ਬੈਠਣ ਅਤੇ ਠੰਡਾ ਪਾਣੀ ਜਾਂ ਬਰਫ਼ ਵਾਲੀਆਂ ਚੀਜ਼ਾਂ ਘੱਟ ਵਰਤਣ। ਇਸ ਦੇ ਨਾਲ ਹੀ ਬਾਹਰੋਂ ਆ ਕੇ ਤੁਰੰਤ ਠੰਡਾ ਪਾਣੀ ਪੀਣ ਤੋਂ ਵੀ ਗੁਰੇਜ਼ ਕਰਨ ਲਈ ਕਿਹਾ ਗਿਆ ਹੈ। ਮੱਛਰਾਂ ਅਤੇ ਮੱਖੀਆਂ ਦੀ ਗਿਣਤੀ ’ਚ ਵਾਧਾ ਹੋਣ ਦੀ ਸੰਭਾਵਨਾ ਨੂੰ ਦੇਖਦਿਆਂ ਸਿਹਤ ਵਿਭਾਗ ਵੱਲੋਂ ਸਫ਼ਾਈ ’ਤੇ ਖ਼ਾਸ ਧਿਆਨ ਦੇਣ ਲਈ ਕਿਹਾ ਗਿਆ ਹੈ। ਘਰਾਂ ਦੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ, ਪੂਰੀਆਂ ਬਾਹਾਂ ਵਾਲੇ ਕੱਪੜੇ ਪਹਿਨੇ ਜਾਣ ਅਤੇ ਜ਼ਰੂਰਤ ਪੈਣ ’ਤੇ ਮੱਛਰ ਭਜਾਉਣ ਵਾਲੇ ਉਪਕਰਨ ਵਰਤੇ ਜਾਣ। ਸਿਹਤ ਮਾਹਿਰਾਂ ਮੁਤਾਬਕ ਲੋਕ ਆਪਣੀ ਰੋਜ਼ਾਨਾ ਖ਼ੁਰਾਕ ’ਚ ਤਾਜ਼ੇ ਫਲ, ਸਬਜ਼ੀਆਂ ਅਤੇ ਪਾਣੀ ਦੀ ਮਾਤਰਾ ਵਧਾਉਣ, ਤਾਂ ਜੋ ਸਰੀਰ ਦੀ ਰੋਗ-ਪ੍ਰਤੀਰੋਧਕ ਸਮਰੱਥਾ ਮਜ਼ਬੂਤ ਰਹੇ। ਜੇਕਰ ਕਿਸੇ ਨੂੰ ਲੰਮੇ ਸਮੇਂ ਤੱਕ ਖਾਂਸੀ, ਬੁਖਾਰ, ਗਲੇ ’ਚ ਦਰਦ ਜਾਂ ਥਕਾਵਟ ਮਹਿਸੂਸ ਹੋਵੇ ਤਾਂ ਤੁਰੰਤ ਡਾਕਟਰੀ ਸਲਾਹ ਲੈਣੀ ਚਾਹੀਦੀ ਹੈ ਅਤੇ ਖ਼ੁਦ ਦਵਾਈ ਲੈਣ ਤੋਂ ਬਚਣਾ ਚਾਹੀਦਾ ਹੈ।

ਇਹ ਵੀ ਪੜ੍ਹੋ- ਪੰਜਾਬ: ਪਿਆਕੜਾਂ ਲਈ ਵੱਡੀ ਖੁਸ਼ਖਬਰੀ, ਟੁੱਟੇ ਸ਼ਰਾਬ ਦੇ ਰੇਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Weather changes
  • health advisory
  • Punjab weather
  • ਮੌਸਮ ’ਚ ਬਦਲਾਅ
  • ਸਿਹਤ ਐਡਵਾਈਜ਼ਰੀ
  • ਪੰਜਾਬ ਦਾ ਮੌਸਮ

ਅੰਮ੍ਰਿਤਸਰ ਅੰਤਰਰਾਸ਼ਟਰੀ ਏਅਰਪੋਰਟ ’ਤੇ 8 ਘੰਟੇ ਉਡਾਣਾਂ ਰਹੀਆਂ ਬੰਦ

NEXT STORY

Stories You May Like

  • yellow alert of heat wave for 4 days
    ਪੰਜਾਬ 'ਚ 4 ਦਿਨਾਂ ਲਈ ‘ਹੀਟ ਵੇਵ’ ਦਾ ਯੈਲੋ ਅਲਰਟ, ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਜਾਰੀ
  • punjab weather raining imd yellow alert
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 13 ਤੇ 14 ਨੂੰ ਭਾਰੀ ਮੀਂਹ, 12 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert
  • advisory issued in nawanshahr due to extreme heat
    ਭਿਆਨਕ ਗਰਮੀ ਦੇ ਮੱਦੇਨਜ਼ਰ ਨਵਾਂਸ਼ਹਿਰ 'ਚ ਐਡਵਾਈਜ਼ਰੀ ਜਾਰੀ! ਦੁਪਹਿਰ 12 ਤੋਂ 4 ਵਜੇ ਤੱਕ...
  • punjab  s weather takes a big turn
    ਪੰਜਾਬ ਦੇ ਮੌਸਮ 'ਚ ਵੱਡੀ ਕਰਵਟ ਦੇ ਸੰਕੇਤ, ਤੇਜ਼ ਤੂਫਾਨ ਤੇ ਗੜੇਮਾਰੀ ਦੀ ਸੰਭਾਵਨਾ, 4 ਦਿਨਾਂ ਲਈ ਅਲਰਟ ਜਾਰੀ
  • big warning in punjab for 7 days meteorological department issues orange alert
    ਪੰਜਾਬ 'ਚ 7 ਦਿਨਾਂ ਲਈ ਵੱਡੀ ਚਿਤਾਵਨੀ! ਮੌਸਮ ਵਿਭਾਗ ਵੱਲੋਂ ਇਨ੍ਹਾਂ ਜ਼ਿਲ੍ਹਿਆਂ 'ਚ ਓਰੇਂਜ ਤੇ ਯੈਲੋ ਅਲਰਟ ਜਾਰੀ
  • weather alert issued in punjab
    ਪੰਜਾਬ ’ਚ ਮੌਸਮ ਨੂੰ ਲੈ ਕੇ ਅਲਰਟ ਜਾਰੀ, ਕਈ ਜ਼ਿਲ੍ਹਿਆਂ ’ਚ ਤੇਜ਼ ਹਨ੍ਹੇਰੀ ਤੇ ਮੀਂਹ ਦੀ ਚੇਤਾਵਨੀ
  • health advisory issued in view of severe heat
    ਭਿਆਨਕ ਗਰਮੀ ਦੇ ਮੱਦੇਨਜ਼ਰ ਹੈਲਥ ਐਡਵਾਈਜ਼ਰੀ ਜਾਰੀ, ਕੀ ਨਾ ਕਰੀਏ? ਪੜ੍ਹੋ ਸਿਹਤ ਵਿਭਾਗ ਦੀਆਂ ਹਦਾਇਤਾਂ
  • punjab weather changes heatwave alert
    ਪੰਜਾਬ ਦੇ ਮੌਸਮ ਦੀ 21 ਤਾਰੀਖ਼ ਤੱਕ ਦੀ ਨਵੀਂ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ HeatWave ਦਾ ਅਲਰਟ
  • jalandhar assault case  police withdraws section 299 bns
    ਜਲੰਧਰ ਕੁੱਟਮਾਰ ਮਾਮਲੇ ਦੀ ਤਫਤੀਸ਼ ਮਗਰੋਂ ਪੁਲਸ ਨੇ ਹਟਾਈ ਧਾਰਾ 299 BNS
  • malkit nita s book on italian language in punjabi launched
    ਮਲਕੀਤ ਨੀਟਾ ਦੀ ਪੰਜਾਬੀ ‘ਚ ਇਟਾਲੀਅਨ ਭਾਸ਼ਾ ਸਿਖਾਉਣ ਵਾਲੀ ਕਿਤਾਬ ਸ਼੍ਰੀ ਅਭਿਜੈ...
  • heat wave will increase further in punjab today
    ਪੰਜਾਬ 'ਚ ਇਸ ਦਿਨ ਨੂੰ ਹੋਰ ਵਧੇਗਾ ਗਰਮੀ ਦਾ ਕਹਿਰ, ਮੌਸਮ ਵਿਭਾਗ ਨੇ ਦਿੱਤੀ ਵੱਡੀ...
  • jalandhar businessman wife
    ਜਲੰਧਰ ਦੇ ਵਪਾਰੀ ਨਾਲ ਵਾਪਰਿਆ ਵੱਡਾ ਹਾਦਸਾ, ਪਤਨੀ ਦੀ ਮੌਕੇ 'ਤੇ ਮੌਤ
  • punjab collage news
    ਪੰਜਾਬ: ਕਾਲਜ 'ਚ ਫਰੈਂਡਸ਼ਿਪ ਨੂੰ ਨਾ ਮੰਨੀ ਕੁੜੀ ਤਾਂ ਵਿਦਿਆਰਥੀ ਨੇ ਕਨਪਟੀ 'ਤੇ...
  • big incident in jalandhar
    ਵੱਡੀ ਵਾਰਦਾਤ ਨਾਲ ਕੰਬਿਆ ਜਲੰਧਰ! ਪਤਨੀ ਦਾ ਕਤਲ ਕਰ ਥਾਣੇ ਪਹੁੰਚਿਆ ਪਤੀ
  • body of a youth found in suspicious circumstances of jalandhar
    ਜਲੰਧਰ ਦੇ ਗਦਈਪੁਰ ਇਲਾਕੇ 'ਚ ਸ਼ੱਕੀ ਹਾਲਾਤ ਨੌਜਵਾਨ ਦੀ ਲਾਸ਼ ਬਰਾਮਦ, ਇਲਾਕੇ 'ਚ...
  • good news for devotees visiting mata vaishno devi
    ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਖ਼ੁਸ਼ਖ਼ਬਰੀ, ਲਿਆ ਗਿਆ ਇਹ ਵੱਡਾ ਫ਼ੈਸਲਾ
Trending
Ek Nazar
2 indian players banned

2 ਭਾਰਤੀ ਖਿਡਾਰੀਆਂ 'ਤੇ ਲੱਗ ਗਿਆ ਬੈਨ! ਇਸ ਮਾਮਲੇ 'ਚ ਹੋਈ ਵੱਡੀ ਕਾਰਵਾਈ

200mp camera smartphone

200MP ਕੈਮਰਾ ਤੇ 8000mAh ਬੈਟਰੀ ਨਾਲ ਲਾਂਚ ਹੋਇਆ ਇਹ ਧਾਕੜ ਫੋਨ

pakistan pm sharif to visit china

ਪਾਕਿਸਤਾਨੀ PM ਸ਼ਾਹਬਾਜ਼ ਸ਼ਰੀਫ 23 ਤੋਂ 26 ਮਈ ਤੱਕ ਚੀਨ ਦੌਰੇ 'ਤੇ

except israel    printed on bangladeshi passports

ਬੰਗਲਾਦੇਸ਼ ਦੇ ਪਾਸਪੋਰਟ 'ਤੇ ਛਪੇਗੀ 'Except Israel' ਦੀ ਸ਼ਰਤ; ਹਟੇਗੀ...

flour crisis in punjab

ਲਹਿੰਦੇ ਪੰਜਾਬ 'ਚ ਆਟਾ ਸੰਕਟ ਹੋਇਆ ਡੂੰਘਾ! ਸਰਕਾਰ ਦੀਆਂ ਨੀਤੀਆਂ 'ਤੇ ਉੱਠ ਰਹੇ...

us shuts down india operated call center

ਅਮਰੀਕਾ : ਕਰੋੜਾਂ ਡਾਲਰ ਦੀ ਧੋਖਾਧੜੀ, ਭਾਰਤ ਤੋਂ ਚੱਲ਼ ਰਿਹਾ ਕਾਲ ਸੈਂਟਰ ਕਰਾ'ਤਾ...

truck and 18 wheeler trailer collide in a horrific collision  driver dies

ਵੱਡਾ ਹਾਦਸਾ: ਟਰੱਕ ਤੇ 18 ਟਾਇਰੀ ਟਰਾਲੇ ਦੀ ਭਿਆਨਕ ਟੱਕਰ, ਚਾਲਕ ਦੀ ਮੌਤ

pakistan air force training aircraft crashes

ਵੱਡਾ ਹਾਦਸਾ! ਪਾਕਿਸਤਾਨ ਏਅਰਫੋਰਸ ਦਾ ਲੜਾਕੂ ਜਹਾਜ਼ ਕਰੈਸ਼, ਵਾਲ-ਵਾਲ ਬਚੇ ਪਾਇਲਟ

zodiac signs

ਇਨ੍ਹਾਂ 5 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! 23 ਮਈ ਤੋਂ ਖੁੱਲ੍ਹਣਗੇ ਕਿਸਮਤ...

milk price hike rs4 per litre

4 ਰੁਪਏ ਮਹਿੰਗਾ ਹੋ ਗਿਆ ਦੁੱਧ! ਕੇਰਲ ਦੇ ਨਵੇਂ CM ਨੇ ਦਿੱਤੀ ਕੀਮਤਾਂ ਵਧਾਉਣ ਦੀ...

jammu  international border  drone  seized

ਜੰਮੂ 'ਚ ਅੰਤਰਰਾਸ਼ਟਰੀ ਸਰਹੱਦ ਕੋਲ ਡਰੋਨ ਨਾਲ ਸੁੱਟੀ ਗਈ ਨਸ਼ੀਲੇ ਪਦਾਰਥ ਦੀ ਖੇਪ...

earthquake in peru

ਪੇਰੂ 'ਚ 5.8 ਤੀਬਰਤਾ ਦਾ ਭੂਚਾਲ  ਕਈ ਇਮਾਰਤਾਂ ਨੂੰ ਪਹੁੰਚਿਆ ਨੁਕਸਾਨ

thailand visa free entry rule changed

ਥਾਈਲੈਂਡ ਜਾਣ ਵਾਲੇ ਭਾਰਤੀ ਸੈਲਾਨੀਆਂ ਨੂੰ ਵੱਡਾ ਝਟਕਾ; ਬਦਲ ਗਿਆ ਵੀਜ਼ਾ-ਮੁਕਤ...

after 6 years of marriage a rift has arisen in sapna chaudhary s relationship

'ਪਿਆਰ ਮਹਿਸੂਸ ਨਹੀਂ ਹੁੰਦਾ...', ਵਿਆਹ ਦੇ 6 ਸਾਲ ਬਾਅਦ ਸਪਨਾ ਚੌਧਰੀ ਦੇ ਰਿਸ਼ਤੇ...

innocent boy beaten on suspicion of theft in jalandhar

ਜਲੰਧਰ 'ਚ ਇਨਸਾਨੀਅਤ ਸ਼ਰਮਸਾਰ! ਬੇਕਸੂਰ ਨੌਜਵਾਨ ਨੂੰ ਚੋਰ ਸਮਝ ਸ਼ਰੇਆਮ ਚਾੜ੍ਹ...

shameful act of schoolgirls in rupnagar

ਸਕੂਲੀ ਵਿਦਿਆਰਥਣਾਂ ਦਾ ਸ਼ਰਮਨਾਕ ਕਾਰਾ ! ਘਰ 'ਚ ਸਹੇਲੀ ਨਾਲ ਕੀਤਾ ਵੱਡਾ ਕਾਂਡ, ਫਿਰ...

government employees salary 22nd may deadline

HR : 22 ਮਈ ਹੈ 'ਡੈੱਡਲਾਈਨ'... ਸਰਕਾਰੀ ਮੁਲਾਜ਼ਮ ਕਰ ਲੈਣ ਇਹ ਕੰਮ ਨਹੀਂ ਤਾਂ...

indonesia announces export controls for coal  palm oil

ਇੰਡੋਨੇਸ਼ੀਆ ਦਾ ਵੱਡਾ ਫੈਸਲਾ: ਹੁਣ ਕੋਲਾ ਅਤੇ ਪਾਮ ਆਇਲ ਸਰਕਾਰ ਦੇ ਕਬਜ਼ੇ 'ਚ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • ncb raids in jandiala guru
      ਜੰਡਿਆਲਾ ਗੁਰੂ 'ਚ NCB ਦੀ ਰੇਡ, ਸ਼ੱਕੀ ਵਿਅਕਤੀਆਂ ਦੇ ਘਰਾਂ 'ਚ ਛਾਪੇਮਾਰੀ
    • thieves stole gold
      ਚੋਰਾਂ ਨੇ ਅੱਧੀ ਰਾਤ ਘਰ ’ਚੋਂ ਸੋਨਾ, ਨਕਦੀ ਤੇ ਡੀ. ਵੀ. ਆਰ. ਕੀਤਾ ਚੋਰੀ
    • punjab huge blast in house
      ਪੰਜਾਬ: ਘਰ 'ਚ ਹੋ ਗਿਆ ਵੱਡਾ BLAST, ਲੈਂਟਰ ਸਣੇ ਟੁੱਟੀਆਂ ਕੰਧਾਂ, ਦੋ ਔਰਤਾਂ...
    • consumed poisonous medicine
      ਪਤੀ ਤੋਂ ਦੁਖੀ ਪਤਨੀ ਨੇ ਖਾਧੀ ਜ਼ਹਿਰੀਲੀ ਦਵਾਈ, ਹੋਈ ਮੌਤ
    • body of youth found on roadside in gurdaspur
      ਗੁਰਦਾਸਪੁਰ 'ਚ ਸੜਕ ਕਿਨਾਰੇ ਨੌਜਵਾਨ ਦੀ ਲਾਸ਼ ਮਿਲਣ ਨਾਲ ਫੈਲੀ ਦਹਿਸ਼ਤ, ਜਾਂਚ 'ਚ...
    • dinanagar police got a big success
      ਦੀਨਾਨਗਰ ਪੁਲਸ ਨੂੰ ਮਿਲੀ ਵੱਡੀ ਸਫਲਤਾ: ਭੈਣ ਦੇ ਸੋਗ 'ਚ ਗਏ ਸਰਪੰਚ ਦੇ ਪਿੱਛੋਂ...
    • planted dedicated to birth anniversary of sri guru ravidass maharaj ji
      ਵੱਡਾ ਉਪਰਾਲਾ: ਗੁਰੂ ਰਵਿਦਾਸ ਜੀ ਦੇ ਗੁਰਪੁਰਬ ਮੌਕੇ 6,50,000 ਪੌਦੇ ਲਗਾ ਕੇ...
    • punjab weather raining heatwave alert
      ਪੰਜਾਬ 'ਚ ਕਹਿਰ ਦੀ ਗਰਮੀ ਵਿਚਾਲੇ IMD ਨੇ ਕਰ 'ਤੀ ਵੱਡੀ ਭਵਿੱਖਬਾਣੀ! ਘਰੋਂ...
    • sacrilege law shiromani committee
      ਬੇਅਦਬੀ ਕਾਨੂੰਨ ਵਾਲੇ ਮਸਲੇ 'ਤੇ ਸ਼੍ਰੋਮਣੀ ਕਮੇਟੀ ਨੇ ਸੱਦੀ ਵਿਸ਼ਾਲ ਪੰਥਕ ਕਾਨਫਰੰਸ
    • punjab employees fir will be registered
      ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ 'ਤੇ ਦਰਜ ਹੋਵੇਗੀ ਐੱਫ. ਆਈ. ਆਰ., ਤਨਖ਼ਾਹਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +