Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 19, 2026

    3:14:03 PM

  • donald trump signs tariff bill

    ਭਾਰਤ 'ਤੇ ਮੁੜ ਡਿੱਗੇਗਾ 'ਟੈਰਿਫ਼ ਬੰਬ' ! ਟਰੰਪ...

  • uk sikh driver

    UK 'ਚ ਸਿੱਖ ਡਰਾਈਵਰ 'ਤੇ ਹਮਲਾ ! ਮੁਲਜ਼ਮ ਨੇ ਬੱਸ...

  • clash between nihang singhs in amritsar

    ਅੰਮ੍ਰਿਤਸਰ 'ਚ ਨਿਹੰਗ ਸਿੰਘਾਂ ਦਰਮਿਆਨ ਝੜਪ, ਬਚਾਅ...

  • bjp drug free punjab yatra

    ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ CM...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਮੰਗਣੀ ਦੇ ਪ੍ਰੋਗਰਾਮ 'ਚ ਹੋਇਆ ਕੁੱਟ-ਕੁਟਾਪਾ, ਮੁੰਡੇ ਵਾਲਿਆਂ ਦੀ ਕਰਤੂਤ ਨੇ ਸਭ ਹੈਰਾਨ ਕਰ ਛੱਡੇ

PUNJAB News Punjabi(ਪੰਜਾਬ)

ਮੰਗਣੀ ਦੇ ਪ੍ਰੋਗਰਾਮ 'ਚ ਹੋਇਆ ਕੁੱਟ-ਕੁਟਾਪਾ, ਮੁੰਡੇ ਵਾਲਿਆਂ ਦੀ ਕਰਤੂਤ ਨੇ ਸਭ ਹੈਰਾਨ ਕਰ ਛੱਡੇ

  • Edited By Babita,
  • Updated: 11 Dec, 2020 11:09 AM
Ludhiana
dispute in engagment function
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਰਾਜ) : ਇੱਥੇ ਮੰਗਣੀ ਦੀ ਚੱਲ ਰਹੀ ਰਸਮ ਦੌਰਾਨ ਉਸ ਵੇਲੇ ਕੁੱਟ-ਕੁਟਾਪਾ ਹੋ ਗਿਆ, ਜਦੋਂ ਮੁੰਡੇ ਵਾਲੇ ਸੋਨੇ ਦੀ ਮੁੰਦਰੀ ਦੀ ਮੰਗ ਨੂੰ ਲੈ ਕੇ ਕੁੜੀ ਵਾਲਿਆਂ ਨਾਲ ਝਗੜ ਪਏ ਅਤੇ ਉਨ੍ਹਾਂ ਨੇ ਕੁੜੀ ਦੇ ਪਿਤਾ, ਭਰਾ ਅਤੇ ਰਿਸ਼ਤੇਦਾਰਾਂ ਦੀ ਕੁੱਟਮਾਰ ਕਰ ਦਿੱਤੀ, ਜਿਸ ਤੋਂ ਬਾਅਦ ਪੀੜਤ ਪਰਿਵਾਰ ਨੇ ਸਿਵਲ ਹਸਪਤਾਲ ’ਚ ਮੈਡੀਕਲ ਕਰਵਾ ਕੇ ਥਾਣਾ ਫੋਕਲ ਪੁਆਇੰਟ ਤਹਿਤ ਚੌਂਕੀ ਈਸ਼ਵਰ ਨਗਰ ਪੁਲਸ ਨੂੰ ਸ਼ਿਕਾਇਤ ਦਿੱਤੀ ਹੈ।

ਜਾਣਕਾਰੀ ਮੁਤਾਬਕ ਡਾਬਾ ਦੇ ਗੁਰਮੇਲ ਨਗਰ ਦੇ ਰਹਿਣ ਵਾਲੇ ਗੁੱਡੂ ਗਿਰੀ ਨੇ ਦੱਸਿਆ ਕਿ ਉਸ ਦੀ ਧੀ ਦਾ ਰੋਕਾ, ਸਾਹਨੇਵਾਲ ਕੋਲ ਰਹਿਣ ਵਾਲੇ ਇਕ ਮੁੰਡੇ ਦੇ ਨਾਲ ਤੈਅ ਹੋਇਆ ਸੀ। ਬੁੱਧਵਾਰ ਰਾਤ ਮੰਗਣੀ ਸੀ। ਮੰਗਣੀ ਦੀ ਰਸਮ ਦੇ ਸਮੇਂ ਮੁੰਡੇਵਾਲੇ ਸੋਨੇ ਦੀ ਮੁੰਦਰੀ ਦੀ ਮੰਗ ਨੂੰ ਲੈ ਕੇ ਅੜ ਗਏ। ਮੁੰਡੇ ਨੇ ਮੰਗ ਕੀਤੀ ਕਿ ਉਹ ਸੋਨੇ ਦੀ ਮੁੰਦਰੀ ਲਵੇਗਾ, ਨਹੀਂ ਤਾਂ ਮੰਗਣੀ ਨਹੀਂ ਕਰੇਗਾ। ਇਸ ਗੱਲ ਨੂੰ ਲੈ ਕੇ ਬਹਿਸ ਹੋਈ ਤਾਂ ਮੁੰਡੇ ਵਾਲਿਆਂ ਨੇ ਉਨ੍ਹਾਂ ’ਤੇ ਹਮਲਾ ਕਰ ਦਿੱਤਾ।

ਗੁੱਡੂ ਗਿਰੀ ਦਾ ਦੋਸ਼ ਹੈ ਕਿ ਮੁੰਡੇ ਵਾਲਿਆਂ ਨੇ ਉਸ ਤੋਂ ਵਿਆਹ ਤੋਂ ਪਹਿਲਾਂ ਇਕ ਲੱਖ ਰੁਪਏ ਦੀ ਮੰਗ ਕੀਤੀ ਸੀ, ਜੋ ਕਿ ਉਹ ਉਨ੍ਹਾਂ ਨੂੰ ਦੇ ਚੁੱਕਾ ਹੈ। ਉਧਰ ਜਾਂਚ ਅਧਿਕਾਰੀ ਏ. ਐੱਸ. ਆਈ. ਗੁਰਮੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਕੋਲ ਸ਼ਿਕਾਇਤ ਆਈ ਹੈ। ਦੋਵੇਂ ਧਿਰਾਂ ਨੂੰ ਬੁਲਾ ਕੇ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਹੀ ਕੁੱਝ ਕਿਹਾ ਜਾ ਸਕਦਾ ਹੈ।
 

  • Engagement
  • Function
  • Boy
  • Gold Ring
  • Dispute
  • ਮੰਗਣੀ
  • ਪ੍ਰੋਗਰਾਮ
  • ਮੁੰਡਾ
  • ਸੋਨੇ ਦੀ ਮੁੰਦਰੀ
  • ਝਗੜਾ

ਅੱਪਰਾ ਦੇ ਆਈਲੈਟਸ ਸੈਂਟਰ ਦੀ ਸਨਸਨੀਖੇਜ਼ ਘਟਨਾ, ਅਧਿਆਪਕਾ ਨੂੰ ਇਸ ਹਾਲਤ 'ਚ ਦੇਖ ਉੱਡੇ ਹੋਸ਼

NEXT STORY

Stories You May Like

  • delhi  home  manipuri musician  attack
    ਦਿੱਲੀ 'ਚ ਸੰਗੀਤਕਾਰ 'ਤੇ ਭੀੜ ਨੇ ਕਰ'ਤਾ ਹਮਲਾ ! ਕੁੱਟ-ਕੁੱਟ ਉਤਾਰਿਆ ਮੌਤ ਦੇ ਘਾਟ
  • major incident in tanda
    ਟਾਂਡਾ 'ਚ ਵੱਡੀ ਵਾਰਦਾਤ! ਬੁਲੇਟ ਦੇ ਪਟਾਕਿਆਂ ਪਿੱਛੇ ਮੁੰਡੇ ਦਾ ਕਰ 'ਤਾ ਕਤਲ
  • horrific road accident in garhshankar  tragic death of a young man
    ਗੜ੍ਹਸ਼ੰਕਰ 'ਚ ਭਿਆਨਕ ਸੜਕ ਹਾਦਸਾ! ਮੁੰਡੇ ਦੀ ਦਰਦਨਾਕ ਮੌਤ
  • youth beaten to death in hingoli  maharashtra
    ਮਹਾਰਾਸ਼ਟਰ ਦੇ ਹਿੰਗੋਲੀ 'ਚ ਨੌਜਵਾਨ ਦੀ ਕੁੱਟ-ਕੁੱਟ ਕੇ ਹੋਈ ਮੌਤ
  • cricketer prithvi shaw s engagement called off
    ਭਾਰਤੀ ਕ੍ਰਿਕਟਰ ਦੀ ਟੁੱਟ ਗਈ ਮੰਗਣੀ ! ਮੰਗੇਤਰ ਨੇ ਖ਼ੁਦ ਕੀਤਾ ਐਲਾਨ
  • punjab  boy dies suddenly while sitting by swimming pool
    ਪੰਜਾਬ : ਸਵੀਮਿੰਗ ਪੂਲ ਕਿਨਾਰੇ ਬੈਠੇ ਮੁੰਡੇ ਦੀ ਅਚਾਨਕ ਮੌਤ, ਦਰਦਨਾਕ ਮੰਜ਼ਰ ਦੇਖਣ ਵਾਲਿਆਂ ਦੇ ਉੱਡੇ ਹੋਸ਼
  • a major threat looms over the  245 billion fmcg sector  revealed in the report
    245 ਅਰਬ ਡਾਲਰ ਦੇ FMCG ਸੈਕਟਰ 'ਤੇ ਮੰਡਰਾ ਰਿਹਾ ਵੱਡਾ ਖ਼ਤਰਾ, ਰਿਪੋਰਟ 'ਚ ਹੋਇਆ ਖ਼ੁਲਾਸਾ
  • 5 named for breaking into house and beating up youth
    ਘਰ ’ਚ ਦਾਖ਼ਲ ਹੋ ਕੇ ਨੌਜਵਾਨ ਦੀ ਕੁੱਟ ਮਾਰ ਕਰਨ ਦੇ ਦੋਸ਼ ’ਚ 5 ਨਾਮਜ਼ਦ
  • revelation by client sent to dubai network of pakistani agents at the airport
    ਦੁਬਈ ਭੇਜੇ ਕਲਾਇੰਟ ਦਾ ਖ਼ੁਲਾਸਾ! ਏਅਰਪੋਰਟ 'ਤੇ ਪਾਕਿ ਏਜੰਟਾਂ ਦਾ ਨੈੱਟਵਰਕ,...
  • jalandhar dc issues strict orders regarding the shri siddh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...
  • child missing from outside home in jalandhar
    ਜਲੰਧਰ 'ਚ ਘਰ ਦੇ ਬਾਹਰੋਂ ਜਵਾਕ ਹੋਇਆ ਗਾਇਬ, ਪੁਲਸ ’ਤੇ ਕਾਰਵਾਈ ਨਾ ਕਰਨ ਦਾ ਦੋਸ਼
  • attack on muslim man   incident captured on cctv
    ਮੁਸਲਿਮ ਵਿਅਕਤੀ ’ਤੇ ਹਮਲਾ, CCTV 'ਚ ਕੈਦ ਹੋਈ ਘਟਨਾ
  • maksudan new vegetable market dispute
    ਨਵੀਂ ਸਬਜ਼ੀ ਮੰਡੀ ਮਕਸੂਦਾਂ ਵਿਵਾਦ: ਇਕ ਹੀ ਦਿਨ 'ਚ 3-3 ਮੀਟਿੰਗਾਂ, ਨਵੇਂ ਬਣੇ...
  • major grp search operation at jalandhar city railway station
    ਜਲੰਧਰ ਸਿਟੀ ਰੇਲਵੇ ਸਟੇਸ਼ਨ 'ਤੇ GRP ਦੀ ਵੱਡੀ ਸਰਚ ਮੁਹਿੰਮ, ਪਲੇਟਫਾਰਮਾਂ ਤੋਂ...
  • shahzad bhatti
    ਸ਼ਹਿਜ਼ਾਦ ਭੱਟੀ ਦੁਬਈ ਛੱਡ ਬ੍ਰਾਜ਼ੀਲ ਤੋਂ ਚਲਾ ਰਿਹਾ ਆਪਣਾ ਨੈੱਟਵਰਕ, ਦੇਸ਼ 'ਚ...
  • meteorological department issues new forecast regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ ਜਾਰੀ! ਜਾਣੋ ਅਗਲੇ...
Trending
Ek Nazar
municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • municipal corporation offices will remain open on these days
      ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...
    • faridkot  mla  house  police
      ਫ਼ਰੀਦਕੋਟ : ਵਿਧਾਇਕ ਦੇ ਘਰ ਨੇੜਿਓਂ ਵਿਅਕਤੀ ਦੀ ਲਾਸ਼ ਮਿਲੀ, ਚਿਹਰਾ ਬੁਰੀ ਤਰ੍ਹਾਂ...
    • chandigarh  jail
      ਚੰਡੀਗੜ੍ਹ ਮਾਡਲ ਜੇਲ੍ਹ 'ਚ 26.73 ਕਰੋੜ ਦੀ ਲਾਗਤ ਨਾਲ ਬਣਨਗੀਆਂ ਨਵੀਆਂ ਬੈਰਕਾਂ
    • major action by the ed in the case of suspended dig bhullar
      ਮੁਅੱਤਲ DIG ਭੁੱਲਰ ਮਾਮਲੇ 'ਚ ED ਦੀ ਵੱਡੀ ਕਾਰਵਾਈ, ਵਿਚੋਲੀਏ ਕ੍ਰਿਸ਼ਨੂ ਨੂੰ 7...
    • clash between nihang singhs in amritsar
      ਅੰਮ੍ਰਿਤਸਰ 'ਚ ਨਿਹੰਗ ਸਿੰਘਾਂ ਦਰਮਿਆਨ ਝੜਪ, ਬਚਾਅ ਲਈ ਪਹੁੰਚੀ ਮਹਿਲਾ SHO ਨੂੰ...
    • panjab university
      ਪੀ.ਯੂ. ਪੀ. ਐੱਚ. ਡੀ. ਦਾਖ਼ਲਾ ਪ੍ਰੀਖਿਆ ਲਈ ਰਜਿਸਟ੍ਰੇਸ਼ਨ ਮਿਆਦ 21 ਸਤੰਬਰ ਤੱਕ...
    • fire breaks out in power lines  electricity supply to three villages disrupted
      ਬਿਜਲੀ ਦੀਆਂ ਤਾਰਾਂ ਨੂੰ ਲੱਗੀ ਅੱਗ! 3 ਪਿੰਡਾਂ 'ਚ ਲੰਬਾ Power Cut,ਬੱਤੀ ਰਹੀ ...
    •   bharat taxi   launched in chandigarh
      ਚੰਡੀਗੜ੍ਹ ’ਚ ‘ਭਾਰਤ ਟੈਕਸੀ’ ਲਾਂਚ, ਪ੍ਰਸ਼ਾਸਕ ਕਟਾਰੀਆ ਨੇ ਦਿਖਾਈ ਹਰੀ ਝੰਡੀ
    • pspcl officials chairman
      ਪੀਐੱਸਪੀਸੀਐੱਲ ਦੇ ਨਵੇਂ ਚੇਅਰਮੈਨ ਗੁਰਕੀਰਤ ਕਿਰਪਾਲ ਵੱਲੋਂ ਅਧਿਕਾਰੀਆਂ ਨੂੰ ਸਖ਼ਤ...
    • surprise inspection of medical stores conducted in the district
      ਜ਼ਿਲ੍ਹੇ ’ਚ ਮੈਡੀਕਲ ਸਟੋਰਾਂ ਦੀ ਕੀਤੀ ਗਈ ਅਚਨਚੇਤ ਜਾਂਚ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +