Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, FEB 04, 2026

    1:24:25 AM

  • shiromani akali dal president sukhbir badal arrives to meet bikram majithia

    ਬਿਕਰਮ ਮਜੀਠੀਆ ਨੂੰ ਮਿਲਣ ਪਹੁੰਚੇ ਸ਼੍ਰੋਮਣੀ ਅਕਾਲੀ...

  • kolkata  dhaka earthquake myanmar

    ਮਿਆਂਮਾਰ 'ਚ ਆਏ ਭੂਚਾਲ ਦੀ ਭਾਰਤ-ਬੰਗਲਾਦੇਸ਼ ਤੱਕ...

  • shiromani akali dal appointment

    ਅਕਾਲੀ ਦਲ ਨੇ ਖਿੱਚੀ 2027 ਚੋਣਾਂ ਦੀ ਤਿਆਰੀ! ਇਸ...

  • long power cut to be experienced in these areas of punjab tomorrow

    ਕੱਲ੍ਹ PUNJAB ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਫਰੀਦਕੋਟ ਰਿਆਸਤ ਦੀ 40 ਕਰੋੜ ਦੀ ਜਾਇਦਾਦ ਦਾ ਵਿਵਾਦ ਖ਼ਤਮ, ਜਾਇਦਾਦ ਬਰਾਬਰ ਵੰਡਣ ਦੇ ਹੁਕਮ

PUNJAB News Punjabi(ਪੰਜਾਬ)

ਫਰੀਦਕੋਟ ਰਿਆਸਤ ਦੀ 40 ਕਰੋੜ ਦੀ ਜਾਇਦਾਦ ਦਾ ਵਿਵਾਦ ਖ਼ਤਮ, ਜਾਇਦਾਦ ਬਰਾਬਰ ਵੰਡਣ ਦੇ ਹੁਕਮ

  • Edited By Babita,
  • Updated: 21 Aug, 2025 12:17 PM
Chandigarh
dispute over property worth rs 40 crore of faridkot state ends
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਪ੍ਰੀਕਸ਼ਿਤ) : ਜ਼ਿਲ੍ਹਾ ਅਦਾਲਤ ਨੇ ਫਰੀਦਕੋਟ ਰਿਆਸਤ ਦੇ ਆਖ਼ਰੀ ਸ਼ਾਸਕ ਹਰਿੰਦਰ ਸਿੰਘ ਬਰਾੜ ਦੀ ਕਰੀਬ 40 ਹਜ਼ਾਰ ਕਰੋੜ ਰੁਪਏ ਦੀ ਸ਼ਾਹੀ ਜਾਇਦਾਦ ਦਾ ਬਟਵਾਰਾ ਕਰ ਦਿੱਤਾ ਹੈ। ਜਾਇਦਾਦ ਨੂੰ ਤਿੰਨ ਬਰਾਬਰ ਹਿੱਸਿਆਂ 'ਚ ਵੰਡਿਆ ਜਾਵੇਗਾ, ਜਿਸ ਵਿਚ ਰਾਜਾ ਦੀਆਂ ਦੋ ਬੇਟੀਆਂ ਅਤੇ ਉਨ੍ਹਾਂ ਦੇ ਭਰਾ ਦੇ ਪਰਿਵਾਰ ਨੂੰ 33.33 ਫ਼ੀਸਦੀ ਹਿੱਸਾ ਮਿਲੇਗਾ। ਅਦਾਲਤ ਨੇ ਇਹ ਫ਼ੈਸਲਾ ਕੰਵਰ ਮਨਜੀਤ ਇੰਦਰ ਸਿੰਘ ਦੇ ਪੋਤੇ ਕੰਵਰ ਅਮਰਿੰਦਰ ਸਿੰਘ ਬਰਾੜ ਦੀ ਪਟੀਸ਼ਨ ’ਤੇ ਦਿੱਤਾ। ਅਦਾਲਤ ਨੇ ਹੁਕਮ 'ਚ ਕਿਹਾ ਕਿ ਪਟੀਸ਼ਨ ’ਚ ਡਿਕ੍ਰੀ ਹੋਲਡਰ ਨੇ ਜ਼ਿਕਰ ਕੀਤਾ ਸੀ ਕਿ ਰਾਜਾ ਹਰਿੰਦਰ ਸਿੰਘ ਬਰਾੜ ਦਾ ਹਿੱਸਾ ਚਾਰ ਕਾਨੂੰਨੀ ਵਾਰਸਾਂ ਮਹਾਰਾਣੀ ਮਹਿੰਦਰ ਕੌਰ (ਮਾਤਾ), ਰਾਜਕੁਮਾਰੀ ਅੰਮ੍ਰਿਤ ਕੌਰ, ਮਹਾਰਾਣੀ ਦੀਪਿੰਦਰ ਕੌਰ ਅਤੇ ਰਾਜਕੁਮਾਰੀ ਮਹੀਪ ਇੰਦਰ ਕੌਰ (ਬੇਟੀਆਂ) ਨੂੰ ਮਿਲਿਆ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 1 ਜੂਨ, 2020 ਨੂੰ ਜਾਇਦਾਦ ਦਾ ਬਟਵਾਰਾ ਕਾਨੂੰਨੀ ਵਾਰਸਾਂ ’ਚ ਕੀਤੇ ਜਾਣ ਦੇ ਹੁਕਮ ਜਾਰੀ ਕੀਤੇ ਸਨ। ਇਸ ਹੁਕਮ ਨੂੰ ਸੁਪਰੀਮ ਕੋਰਟ ਨੇ ਵੀ ਬਰਕਰਾਰ ਰੱਖਿਆ ਸੀ। ਇਸ ਤੋਂ ਬਾਅਦ ਕੰਵਰ ਅਮਰਿੰਦਰ ਸਿੰਘ ਬਰਾੜ ਨੇ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿਚ ਐਗਜ਼ੀਕਿਊਸ਼ਨ ਪਟੀਸ਼ਨ ਦਾਇਰ ਕਰਕੇ ਬਰਾਬਰ ਵੰਡ ਦੀ ਮੰਗ ਕੀਤੀ ਸੀ।
ਰਾਜੇ ਦੀ ਮਾਂ ਨੇ ਆਪਣਾ ਹਿੱਸਾ ਦੂਜੇ ਬੇਟੇ ਨੂੰ ਦਿੱਤਾ
ਅਦਾਲਤ ਨੇ ਹੁਕਮ ਵਿਚ ਸਪੱਸ਼ਟ ਕੀਤਾ ਕਿ ਰਾਜਾ ਹਰਿੰਦਰ ਸਿੰਘ ਬਰਾੜ ਦੀ ਜਾਇਦਾਦ ਚਾਰ ਕਾਨੂੰਨੀ ਵਾਰਸਾਂ - ਮਹਾਰਾਣੀ ਮਹਿੰਦਰ ਕੌਰ (ਮਾਤਾ), ਰਾਜਕੁਮਾਰੀ ਅੰਮ੍ਰਿਤ ਕੌਰ, ਮਹਾਰਾਣੀ ਦੀਪਿੰਦਰ ਕੌਰ ਅਤੇ ਰਾਜਕੁਮਾਰੀ ਮਹੀਪ ਇੰਦਰ ਕੌਰ ਨੂੰ ਮਿਲੀ ਸੀ। 1991 ’ਚ ਮਹਾਰਾਣੀ ਮਹਿੰਦਰ ਦਾ ਦੇਹਾਂਤ ਹੋ ਗਿਆ। ਉਨ੍ਹਾਂ ਨੇ ਮਰਨ ਤੋਂ ਪਹਿਲਾਂ 29 ਮਾਰਚ, 1990 ਨੂੰ ਵਸੀਅਤ ਬਣਾਈ ਸੀ, ਜਿਸ ਵਿਚ ਆਪਣਾ ਹਿੱਸਾ ਦੂਜੇ ਬੇਟੇ ਕੰਵਰ ਮਨਜੀਤ ਇੰਦਰ ਸਿੰਘ (ਰਾਜੇ ਦਾ ਭਰਾ) ਅਤੇ ਉਸਦੇ ਕਾਨੂੰਨੀ ਵਾਰਸਾਂ ਦੇ ਨਾਂ ਕੀਤੇ ਜਾਣ ਦੀ ਗੱਲ ਲਿਖੀ ਸੀ। ਇਸ ਆਧਾਰ ’ਤੇ ਰਾਜਾ ਦੇ ਭਰਾ ਕੰਵਰ ਮਨਜੀਤ ਇੰਦਰ ਸਿੰਘ ਦੇ ਪੋਤੇ ਕੰਵਰ ਅਮਰਿੰਦਰ ਸਿੰਘ ਬਰਾੜ ਨੇ ਕਈ ਸਾਲਾਂ ਤੱਕ ਕਾਨੂੰਨੀ ਜੰਗ ਲੜੀ ਅਤੇ ਆਪਣਾ ਹਿੱਸਾ ਹਾਸਲ ਕੀਤਾ।
ਇੰਝ ਮਿਲੀ 33 ਫ਼ੀਸਦੀ ਹਿੱਸੇਦਾਰੀ
ਪਹਿਲਾਂ ਜਾਇਦਾਦ ਦਾ ਬਟਵਾਰਾ ਚਾਰ ਹਿੱਸਿਆਂ ’ਚ ਹੋਇਆ ਸੀ। ਇਨ੍ਹਾਂ ’ਚ ਰਾਜੇ ਦੀ ਬੇਟੀ ਮਹੀਪ ਇੰਦਰ ਕੌਰ ਵੀ ਸੀ, ਜਿਸਦੀ 2001 ’ਚ ਮੌਤ ਹੋ ਗਈ ਸੀ। ਉਸਦਾ ਕੋਈ ਵਾਰਸ ਨਹੀਂ ਸੀ। ਅਜਿਹੇ ’ਚ ਉਸਦਾ ਹਿੱਸਾ ਬਾਕੀ ਤਿੰਨ ਕਾਨੂੰਨੀ ਵਾਰਸਾਂ ਮਾਂ ਅਤੇ ਦੋ ਬੇਟੀਆਂ ਕੋਲ ਚਲਾ ਗਿਆ। ਮਾਂ ਨੇ ਆਪਣਾ ਹਿੱਸਾ ਪਹਿਲਾਂ ਹੀ ਦੂਜੇ ਬੇਟੇ ਦੇ ਪਰਿਵਾਰ ਦੇ ਨਾਮ ਕਰ ਦਿੱਤਾ ਸੀ। ਹੁਣ ਜਾਇਦਾਦ ਵਿਚ ਤਿੰਨ ਹਿੱਸੇਦਾਰ ਬਚੇ ਸਨ, ਜਿਨ੍ਹਾਂ ’ਚ ਰਾਜੇ ਦੀਆਂ ਦੋ ਬੇਟੀਆਂ ਰਾਜਕੁਮਾਰੀ ਅੰਮ੍ਰਿਤ ਕੌਰ, ਮਹਾਰਾਣੀ ਦੀਪਿੰਦਰ ਕੌਰ ਅਤੇ ਕੰਵਰ ਮਨਜੀਤ ਇੰਦਰ ਸਿੰਘ ਦਾ ਪੋਤਾ ਕੰਵਰ ਅਮਰਿੰਦਰ ਸਿੰਘ ਬਰਾੜ ਸ਼ਾਮਲ ਹਨ। ਅਜਿਹੇ ’ਚ ਅਦਾਲਤ ਨੇ ਜਾਇਦਾਦ ਦੀ ਵੰਡ ਤਿੰਨਾਂ ’ਚ 33.33 ਫ਼ੀਸਦੀ ਦੇ ਹਿਸਾਬ ਨਾਲ ਕਰ ਦਿੱਤੀ।
30 ਸਾਲਾਂ ਤੱਕ ਚੱਲਿਆ ਝਗੜਾ
ਹਰਿੰਦਰ ਸਿੰਘ ਬਰਾੜ ਫਰੀਦਕੋਟ ਰਿਆਸਤ ਦੇ ਆਖ਼ਰੀ ਰਾਜਾ ਸਨ,  ਉਨ੍ਹਾਂ ਨੂੰ ਸਿਰਫ਼ ਤਿੰਨ ਸਾਲ ਦੀ ਉਮਰ ਵਿਚ ਰਾਜਾ ਘੋਸ਼ਿਤ ਕਰ ਦਿੱਤਾ ਗਿਆ ਸੀ। ਉਨ੍ਹਾਂ ਦਾ ਇੱਕ ਬੇਟਾ ਅਤੇ ਤਿੰਨ ਬੇਟੀਆਂ ਸਨ। ਉਨ੍ਹਾਂ ਦੇ ਬੇਟੇ ਹਰਮੋਹਿੰਦਰ ਸਿੰਘ ਦੀ 1981 ਵਿਚ ਇੱਕ ਸੜਕ ਹਾਦਸੇ ’ਚ ਮੌਤ ਹੋ ਗਈ ਸੀ। ਇਸ ਤੋਂ ਬਾਅਦ ਰਾਜਾ ਸਦਮੇ ਵਿਚ ਚਲੇ ਗਏ। ਸਾਲ 1989 ਵਿਚ ਉਨ੍ਹਾਂ ਦੀ ਵੀ ਮੌਤ ਹੋ ਗਈ। ਇਸ ਤੋਂ ਬਾਅਦ ਜਾਇਦਾਦ ਨੂੰ ਲੈ ਕੇ ਬਹੁਤ ਵਿਵਾਦ ਹੋਇਆ। ਜਾਇਦਾਦ ’ਤੇ ਮਹਾਰਾਵਲ ਖੇਵਾਜੀ ਟਰੱਸਟ ਨੇ ਵੀ ਦਾਅਵਾ ਕੀਤਾ ਸੀ, ਪਰ ਅਦਾਲਤ ਨੇ ਰੱਦ ਕਰ ਦਿੱਤਾ ਸੀ।
ਇਹ ਹੈ ਸ਼ਾਹੀ ਜਾਇਦਾਦ
ਫਰੀਦਕੋਟ ’ਚ 14 ਏਕੜ ਵਿਚ ਫੈਲਿਆ ਰਾਜਮਹਿਲ
ਫਰੀਦਕੋਟ ’ਚ ਕਿਲ੍ਹਾ ਮੁਬਾਰਕ
ਨਵੀਂ ਦਿੱਲੀ ’ਚ ਫਰੀਦਕੋਟ ਹਾਊਸ
ਸੈਕਟਰ-17 ਚੰਡੀਗੜ੍ਹ ’ਚ ਪਲਾਟ
ਮਨੀਮਾਜਰਾ ਦਾ ਕਿਲ੍ਹਾ
 

  • Faridkot State
  • Highcourt
  • Decision
  • Propert
  • yਫ਼ਰੀਦਕੋਟ ਰਿਆਸਤ
  • ਹਾਈਕੋਰਟ
  • ਫ਼ੈਸਲਾ
  • ਜਾਇਦਾਦ

ਹਾਈ ਵੋਲਟੇਜ ਤਾਰਾਂ ਤੋਂ ਕਰੰਟ ਲੱਗਣ ਮਗਰੋਂ ਕਈ ਫੁੱਟ ਦੂਰ ਜਾ ਡਿੱਗਿਆ ਬੱਚਾ, ਪੈ ਗਈਆਂ ਚੀਕਾਂ

NEXT STORY

Stories You May Like

  • supreme court acid attack property
    ਸੁਪਰੀਮ ਕੋਰਟ ਦਾ ਸੁਝਾਅ : ਤੇਜ਼ਾਬ ਹਮਲੇ ਦੇ ਦੋਸ਼ੀਆਂ ਦੀ ਜ਼ਬਤ ਕੀਤੀ ਜਾਏ ਜਾਇਦਾਦ
  • cough syrup  accused  property attachment  police
    ਕਫ ਸਿਰਪ ਮਾਮਲੇ ਦੇ ਮੁੱਖ ਦੋਸ਼ੀ ਦੀ 28 ਲੱਖ ਰੁਪਏ ਤੋਂ ਵੱਧ ਦੀ ਜਾਇਦਾਦ ਕੁਰਕ
  • veteran actor rejects 40 crore offer
    ਦਿੱਗਜ ਅਦਾਕਾਰ ਨੇ ਠੁਕਰਾਇਆ 40 ਕਰੋੜ ਦਾ ਆਫਰ; ਬੋਲੇ- 'ਮੈਂ ਉਨ੍ਹਾਂ ਚੀਜ਼ਾਂ ਦਾ ਪ੍ਰਚਾਰ ਨਹੀਂ ਕਰਾਂਗਾ ਜਿਨ੍ਹਾਂ...
  • sanjay kapoor  s mother opens a front karisma kapoor and children
    ਜਾਇਦਾਦ ਵਿਵਾਦ: ਸੰਜੇ ਕਪੂਰ ਦੀ ਮਾਂ ਨੇ ਨੂੰਹ ਪ੍ਰਿਆ, ਕਰਿਸ਼ਮਾ ਕਪੂਰ ਤੇ ਬੱਚਿਆਂ ਖਿਲਾਫ ਖੋਲ੍ਹਿਆ ਮੋਰਚਾ
  • nabha state  kunwar abhi uday pratap singh  sgpc
    ਨਾਭਾ ਰਿਆਸਤ ਦੇ ਕੁੰਵਰ ਅਭੀ ਉਦੈ ਪ੍ਰਤਾਪ ਸਿੰਘ ਦੀ ਹੋਈ ਦਸਤਾਰਬੰਦੀ
  • narcotic cough syrup  up police crackdown on smugglers
    ਨਸ਼ੀਲੇ ਕਫ ਸਿਰਪ : ਤਸਕਰੀ ਕਰਨ ਵਾਲਿਆਂ 'ਤੇ ਯੂਪੀ ਪੁਲਸ ਦਾ ਵੱਡਾ ਸ਼ਿਕੰਜਾ: 5.77 ਕਰੋੜ ਦੀ ਜਾਇਦਾਦ ਕੁਰਕ
  • dense fog airport 220 flights affected 40 cancelled
    ਸੰਘਣੀ ਧੁੰਦ ਦੀ ਲਪੇਟ 'ਚ ਦਿੱਲੀ-NCR, IGI ਏਅਰਪੋਰਟ 'ਤੇ 220 ਤੋਂ ਵੱਧ ਉਡਾਣਾਂ ਪ੍ਰਭਾਵਿਤ, 40 ਰੱਦ
  • 40 thousand chickens died due to collapse of poultry farm shed
    ਰੂਪਨਗਰ ਵਿਖੇ ਬਾਰਿਸ਼ ਕਾਰਨ ਮੁਰਗੀ ਫਾਰਮ ਸ਼ੈੱਡ ਡਿੱਗਣ ਕਾਰਨ 40 ਹਜ਼ਾਰ ਮੁਰਗੀਆਂ ਦੀ ਮੌਤ
  • tractor trolly overturned
    ਜਲੰਧਰ ਦੇ DAV ਫ਼ਲਾਈਓਵਰ 'ਤੇ ਪਲਟੀ ਟਰਾਲੀ, ਆਵਾਜਾਈ ਪ੍ਰਭਾਵਿਤ
  • long power cut to be experienced in these areas of punjab tomorrow
    ਕੱਲ੍ਹ PUNJAB ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT, ਹੁਣ ਤੋਂ ਹੀ...
  • sukhpal khaira on gurinder dhillon
    'ਬਾਬਾ ਗੁਰਿੰਦਰ ਢਿੱਲੋਂ ਤੇ ਡੇਰਾ ਬਿਆਸ ਦੀ ਸੰਗਤ ਤੋਂ ਮੁਆਫ਼ੀ ਮੰਗੇ ਭਗਵੰਤ...
  • bjp leader manoranjan kalia condemned the statements
    ਡੇਰਾ ਬਿਆਸ ਮੁਖੀ ਬਾਰੇ CM ਮਾਨ ਤੇ ਚੀਮਾ ਦੇ ਬਿਆਨ ਦੀ ਭਾਜਪਾ ਆਗੂ ਮਨੋਰੰਜਨ ਕਾਲੀਆ...
  • man attack case
    ਜਲੰਧਰ 'ਚ ਤੇਜ਼ਧਾਰ ਹਥਿਆਰਾਂ ਨਾਲ ਵਿਅਕਤੀ 'ਤੇ ਹਮਲਾ, ਹਮਲਾਵਰ ਮੌਕੇ ਤੋਂ ਫ਼ਰਾਰ
  • sukhpal khaira reply on bhagwant mann
    'ਸੂਬੇ ਦਾ ਸੱਚੀਂ ਰੱਬ ਰਾਖਾ...', ਖਹਿਰਾ ਨੇ CM ਮਾਨ ਨੂੰ ਉਸੇ ਅੰਦਾਜ਼ 'ਚ ਦਿੱਤਾ...
  • accident on highway
    ਜਲੰਧਰ-ਭੋਗਪੁਰ ਹਾਈਵੇਅ 'ਤੇ ਭਿਆਨਕ ਹਾਦਸਾ, ਕੰਡਕਟਰ ਦੀ ਹੋਈ ਮੌਤ
  • manik goyal bhagwant mann liquor scam
    CM ਦੇ ਅੰਦਾਜ਼ 'ਚ ਮਾਣਕ ਗੋਇਲ ਦਾ 'ਆਪ' ਤੇ ਤੰਜ, ...ਜਦੋਂ ਸ਼ਰਾਬ ਘੁਟਾਲੇ ਆਲੇ"...
Trending
Ek Nazar
boycott pakistan

T20 ਵਿਸ਼ਵ ਕੱਪ : ICC ਨੇ ਪਾਕਿਸਤਾਨ ਨੂੰ ਸੁਣਾ'ਤਾ 'ਫਾਈਨਲ ਅਲਟੀਮੇਟਮ'!

big change in test cricket

ਟੈਸਟ ਕ੍ਰਿਕਟ ਦੇ ਨਿਯਮਾਂ 'ਚ ਹੋਇਆ ਇਤਿਹਾਸਕ ਬਦਲਾਅ

t20 world cup drama ind vs pak

'ਤੁਹਾਡੀ ਇਕ ਪੀੜ੍ਹੀ ਬਰਬਾਦ ਹੋ ਜਾਵੇਗੀ', T20 ਵਰਲਡ ਕੱਪ ਨੂੰ ਲੈ ਕੇ ਪਾਕਿ ਦੀ...

world bank president ajay banga visited his ancestral home in pakistan

ਪਾਕਿਸਤਾਨ ਸਥਿਤ ਆਪਣੇ ਪੁਰਖਿਆਂ ਦੇ ਘਰ ਪੁੱਜੇ World Bank ਪ੍ਰਧਾਨ ਬੰਗਾ,...

bjp leader yumnam khemchand singh become new manipur cm

ਮਣੀਪੁਰ ਨੂੰ ਮਿਲਿਆ ਨਵਾਂ ਮੁੱਖ ਮੰਤਰੀ, ਯੁਮਨਾਮ ਖੇਮਚੰਦ ਸਿੰਘ ਸੰਭਾਲਣਗੇ ਸੂਬੇ ਦੀ...

alcohol meat  chicken or fish

ਸ਼ਰਾਬ ਨਾਲ ਮੀਟ, ਮੁਰਗਾ ਜਾਂ ਮੱਛੀ ਦਾ ਸ਼ੌਕ ਪੈ ਸਕਦੈ ਭਾਰੀ! ਨਾ ਕਰੋ ਅਜਿਹੀ ਗਲਤੀ

13 year old swims for hours to save family swept out to sea

ਵਾਹ ਓਏ ਮੁੰਡਿਆ ! ਸਮੁੰਦਰ 'ਚ ਡੁੱਬ ਰਿਹਾ ਸੀ ਪਰਿਵਾਰ, 13 ਸਾਲਾ ਜਵਾਕ ਨੇ ਬਚਾਈ...

drinking ritual  why some people sprinkle alcohol before drinking

ਸ਼ਰਾਬ ਪੀਣ ਤੋਂ ਪਹਿਲਾਂ ਜ਼ਮੀਨ 'ਤੇ ਕਿਉਂ ਸੁੱਟੀਆਂ ਜਾਂਦੀਆਂ ਹਨ ਕੁਝ ਬੂੰਦਾਂ?

india  digital  upi  rajya sabha

ਭਾਰਤ ਦੀ ਵੱਡੀ Digital ਪੁਲਾਂਘ ! UPI ਰਾਹੀਂ 230 ਲੱਖ ਕਰੋੜ ਦਾ ਲੈਣ-ਦੇਣ

shani sade sati 2026 to 2027

3 ਰਾਸ਼ੀਆਂ ਦਾ ਪਿੱਛਾ ਨਹੀਂ ਛੱਡੇਗੀ 'ਸ਼ਨੀ ਦੀ ਸਾਢਸਤੀ'! 2026 ਹੀ ਨਹੀਂ 2027 ਤਕ...

man arrested for killing friend over a loan

ਵਿਆਹ ਤੋਂ ਇਕ ਦਿਨ ਪਹਿਲਾਂ ਦੋਸਤ ਦਾ ਕਤਲ, 1.5 ਲੱਖ ਦਾ ਕਰਜ਼ ਬਣਿਆ ਕਾਰਨ

extortion  dacoity and gang war have increased the concern of punjab

ਜਬਰੀ ਵਸੂਲੀ, ਡਕੈਤੀ ਤੇ ਗੈਂਗਵਾਰ ਨੇ ਵਧਾਈ ਪੰਜਾਬ ਦੀ ਚਿੰਤਾ, ਪੁਲਸ ਘਾਟ ਨਾਲ ਲੋਕ...

two policemen suspended bribe from farmer

ਘਰ ਦਾ ਟੋਆ ਭਰਦੇ ਬੰਦੇ 'ਤੇ ਮਾਈਨਿੰਗ ਦਾ ਪਰਚਾ ਪਾਉਣ ਦੀ ਧਮਕੀ! ਲਏ 30 ਹਜ਼ਾਰ,...

house theft alcohol potato chips lipstick note

'ਜੇ ਦਾਰੂ ਰੱਖਦੇ ਹੋ ਤਾਂ ਚਿਪਸ ਵੀ ਰੱਖਿਆ ਕਰੋ...', ਚੋਰੀ ਕਰਨ ਆਏ ਚੋਰ ਨੇ ਮਕਾਨ...

hrtc bus full of passengers falls into deep gorge

ਵੱਡੀ ਖ਼ਬਰ : ਡੂੰਘੀ ਖੱਡ 'ਚ ਡਿੱਗੀ ਸਵਾਰੀਆਂ ਨਾਲ ਭਰੀ ਸਰਕਾਰੀ ਬੱਸ, 3 ਲੋਕਾਂ ਦੀ...

weather rainfall snowfall imd

ਅਗਲੇ 24 ਘੰਟੇ ਅਹਿਮ! ਇਨ੍ਹਾਂ ਸੂਬਿਆਂ 'ਚ ਪਵੇਗਾ ਭਾਰੀ ਮੀਂਹ, ਆਵੇਗਾ ਤੇਜ਼...

pakistan govt addicted to imf borrowing like a drug addict  report

Pakistan ਬਣਿਆ ਕਰਜ਼ੇ ਦਾ 'ਨਸ਼ੇੜੀ'! IMF ਤੋਂ ਉਧਾਰ ਦੀ ਪਈ ਆਦਤ, ਨਵੀਂ ਰਿਪੋਰਟ...

cold wave continues in haryana and punjab

ਹਰਿਆਣਾ ਤੇ ਪੰਜਾਬ 'ਚ ਸੀਤ ਲਹਿਰ ਜਾਰੀ! ਬਠਿੰਡਾ 6.2 ਡਿਗਰੀ ਨਾਲ ਸਭ ਤੋਂ ਠੰਡਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • long power cut to be experienced in these areas of punjab tomorrow
      ਕੱਲ੍ਹ PUNJAB ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT, ਹੁਣ ਤੋਂ ਹੀ...
    • big weather forecast from the meteorological department in punjab
      ਪੰਜਾਬ 'ਚ 7 ਤਰੀਕ ਤੱਕ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ! ਪੜ੍ਹੋ ਤਾਜ਼ਾ ਅਪਡੇਟ
    • bhagwant mann  alcohol  majithia
      ਬਿਆਸ ਵਾਲੇ ਬਾਬਾ ਜੀ ਨੂੰ ਬੇਨਤੀ ਭਗਵੰਤ ਮਾਨ ਦੇ ਛੇ ਮਹੀਨੇ ਡੇਰੇ 'ਚ ਲਵਾ ਕੇ...
    • dera beas  gurinder singh dhillon  bikram majithia
      ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਢਿੱਲੋਂ ਨੂੰ ਲੈ ਕੇ ਕੀ ਬੋਲੇ ਬਿਕਰਮ ਸਿੰਘ ਮਜੀਠੀਆ
    • sukhpal khaira on gurinder dhillon
      'ਬਾਬਾ ਗੁਰਿੰਦਰ ਢਿੱਲੋਂ ਤੇ ਡੇਰਾ ਬਿਆਸ ਦੀ ਸੰਗਤ ਤੋਂ ਮੁਆਫ਼ੀ ਮੰਗੇ ਭਗਵੰਤ...
    • bikram majithia  bhagwant mann  punjab government
      ਜੇਲ੍ਹ 'ਚੋਂ ਬਾਹਰ ਆ ਬੋਲੇ ਬਿਕਰਮ, ਭਗਵੰਤ ਮਾਨ ਨੂੰ ਆਖ ਦਿਓ 'ਨਾ ਮਜੀਠੀਆ...
    • bikram majithia  bhagwant mann  fake fir
      ਜੇਲ੍ਹ ਤੋਂ ਬਾਹਰ ਆਉਂਦਿਆਂ ਬੋਲੇ ਬਿਕਰਮ ਮਜੀਠੀਆ, ਪੰਜਾਬ ਕੇਸਰੀ ਗਰੁੱਪ ਉਪਰ ਝੂਠਾ...
    • bikram singh majithia  nabha jail  akali dal
      Big Breaking : ਨਾਭਾ ਜੇਲ੍ਹ 'ਚੋਂ ਬਾਹਰ ਆਏ ਬਿਕਰਮ ਮਜੀਠੀਆ
    • sukhbir badal on majithia
      'ਮਾਨ ਸਰਕਾਰ ਦੀਆਂ ਧੱਕੇਸ਼ਾਹੀਆਂ ਦੀ ਖੁੱਲ੍ਹੀ ਪੋਲ', ਮਜੀਠੀਆ ਨੂੰ ਜ਼ਮਾਨਤ ਮਿਲਣ...
    • sunil jakhar s big attack on cm mann
      'ਸਾਧੂ ਬੋਲੇ ਸਹਿਜ ਸੁਭਾਅ, ਸਾਧ ਕਾ ਕਿਹਾ...', ਹੁਣ ਸੁਨੀਲ ਜਾਖੜ ਦਾ CM ਮਾਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +