Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 09, 2026

    8:03:40 AM

  • wife and son perform the last rites of nana patekar

    ਪੰਜ-ਤੱਤਾਂ 'ਚ ਵਿਲੀਨ ਹੋਏ ਨਾਨਾ ਪਾਟੇਕਰ, ਪਤਨੀ ਤੇ...

  • advisory issued for indians in saudi arabia

    'ਸਾਵਧਾਨ ਰਹੋ, ਸਿਰਫ਼ ਲੋੜ ਪੈਣ 'ਤੇ ਹੀ ਘਰੋਂ...

  • upi payment charges

    UPI Payments 'ਤੇ ਵਾਧੂ ਚਾਰਜ ਦੇ ਫ਼ੈਸਲੇ ਬਾਰੇ...

  • punjab vigilance action

    ਪੰਜਾਬ: ਚਲਾਨ ਕੱਟਣ ਦੀ ਧਮਕੀ ਦੇ ਕੇ ਰਿਸ਼ਵਤ ਲੈਂਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਸਰੂਪਾਂ ਦੀ ਬੇਅਦਬੀ ਦੇ ਮਾਮਲੇ 'ਚ ਹਵਾਰਾ ਕਮੇਟੀ ਦੇ ਆਗੂਆਂ ਦੀ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਖੁੱਲ੍ਹੀ ਚਿੱਠੀ

PUNJAB News Punjabi(ਪੰਜਾਬ)

ਸਰੂਪਾਂ ਦੀ ਬੇਅਦਬੀ ਦੇ ਮਾਮਲੇ 'ਚ ਹਵਾਰਾ ਕਮੇਟੀ ਦੇ ਆਗੂਆਂ ਦੀ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਖੁੱਲ੍ਹੀ ਚਿੱਠੀ

  • Updated: 26 Sep, 2020 06:06 PM
Amritsar
disrespect  forms  open letter  amritsar
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਅਨਜਾਣ): ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਹੋਈ ਅੱਗਜਣੀ ਦੀ ਘਟਨਾ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੀ ਹੋਈ ਬੇਅਦਬੀ ਨੂੰ ਲੈ ਕੇ ਸਰਬੱਤ ਖਾਲਸਾ ਵੱਲੋਂ ਥਾਪੇ ਗਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਦੇ ਆਗੂਆਂ ਪ੍ਰੋਫੈਸਰ ਬਲਜਿੰਦਰ, ਭਾਈ ਸਤਨਾਮ ਸਿੰਘ ਝੰਜੀਆਂ, ਭਾਈ ਤਰਲੋਕ ਸਿੰਘ, ਜਥੇਦਾਰ ਸੁਖਰਾਜ ਸਿੰਘ ਵੇਰਕਾ ਤੇ ਭਾਈ ਜਸਪਾਲ ਸਿੰਘ ਪੁਤਲੀਘਰ ਵਲੋਂ ਸ਼੍ਰੋਮਣੀ ਕਮੇਟੀ ਦੇ 28 ਤਾਰੀਖ਼ ਨੂੰ ਹੋਣ ਵਾਲੇ ਬਜਟ ਇਜਲਾਸ 'ਚ ਸ਼ਾਮਲ ਹੋਣ ਵਾਲੇ ਸ਼੍ਰੋਮਣੀ ਕਮੇਟੀ ਦੇ 170 ਮੈਂਬਰਾਂ ਦੇ ਨਾਮ ਖੁੱਲ੍ਹੀ ਚਿੱਠੀ ਲਿਖ ਕੇ ਉਨ੍ਹਾਂ ਦੀਆਂ ਆਤਮਾਵਾਂ ਨੂੰ ਝੰਜੋੜਨ ਦਾ ਯਤਨ ਕੀਤਾ ਹੈ।

ਇਹ ਵੀ ਪੜ੍ਹੋ: ਕਿਸਾਨੀ ਸੰਘਰਸ਼ ਦੀ ਅਗਲੀ ਰਣਨੀਤੀ ਸਬੰਧੀ ਮੁਕਤਸਰ ਸਾਹਿਬ 'ਚ ਪਾਰਟੀ ਕਾਰਕੁਨਾਂ ਨੂੰ ਸੰਬੋਧਨ ਕਰੇਗੀ ਬੀਬਾ ਬਾਦਲ

ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਮੇਟੀ ਦੇ ਬੁਲਾਰੇ ਪ੍ਰੋਫੈਸਰ ਬਲਜਿੰਦਰ ਸਿੰਘ ਤੇ ਭਾਈ ਸਤਨਾਮ ਸਿੰਘ ਝੰਜੀਆਂ ਪੰਜ ਪਿਆਰੇ ਨੇ ਕਿਹਾ ਕਿ ਇਕ ਖੁੱਲ੍ਹੀ ਪੱਤਰਕਾ ਸਾਡੇ ਸ਼੍ਰੋਮਣੀ ਕਮੇਟੀ ਦੀ ਕਾਰਜਕਾਰਣੀ ਤੇ ਦੂਸਰੇ ਮੈਂਬਰਾਂ ਨੂੰ ਵੱਟਸ ਐਪ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਪਿੰਡਾਂ ਦੇ ਪੰਚਾਂ, ਸਰਪੰਚਾਂ ਨੂੰ ਵੀ ਭੇਜੀ ਜਾ ਰਹੀ ਹੈ ਤਾਂ ਜੋ ਉਨ੍ਹਾਂ ਦੀਆਂ ਸੁੱਤੀਆਂ ਜ਼ਮੀਰਾਂ ਨੂੰ ਜਗਾਇਆ ਜਾ ਸਕੇ। ਉਨ੍ਹਾਂ ਚਿੱਠੀ 'ਚ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਹਲੂਣਾ ਦਿੰਦਿਆਂ ਇਤਿਹਾਸਕ ਘਟਨਾ ਚੇਤੇ ਕਰਵਾਉਂਦਿਆਂ ਕਿਹਾ ਕਿ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੂੰ ਭਾਈ ਮਹਾਂ ਸਿੰਘ ਤੇ ਸਾਥੀਆਂ ਨੇ ਬੇਦਾਵਾ ਲਿੱਖ ਕੇ ਦਿੱਤਾ ਸੀ ਕਿ ਨਾ ਤੁਸੀਂ ਸਾਡੇ ਗੁਰੂ ਤੇ ਨਾ ਅਸੀਂ ਤੁਹਾਡੇ ਸਿੱਖ ਪਰ ਉਨ੍ਹਾਂ ਦੀ ਜ਼ਮੀਰ ਨੂੰ ਮਾਤਾ ਭਾਗ ਕੌਰ ਜੀ ਨੇ ਝੰੰਜੋੜਿਆ ਸੀ ਤੇ ਭਾਈ ਮਹਾਂ ਸਿੰਘ ਤੇ ਸਾਥੀਆਂ ਨੇ ਜੰਗ ਦੇ ਮੈਦਾਨ 'ਚ ਜੂਝ ਕੇ ਸ਼ਹੀਦੀਆਂ ਪਾਈਆਂ ਤੇ ਗੁਰੂ ਸਾਹਿਬ ਨੇ ਤੁੱਠ ਕੇ ਉੇਨ੍ਹਾਂ ਦਾ ਬੇਦਾਵਾ ਪਾੜ ਦਿੱਤਾ ਸੀ। ਅੱਜ ਸਿੱਖ ਜਗਤ ਸ਼੍ਰੋਮਣੀ ਕਮੇਟੀ ਦੇ 28 ਸਤੰਬਰ ਦੇ ਬਜਟ ਇਜਲਾਸ ਵਾਲੇ ਦਿਨ ਬੜੀ ਉਮੀਦ ਨਾਲ ਇੰਤਜ਼ਾਰ ਕਰੀ ਬੈਠਾ ਹੈ ਕਿ ਤੁਹਾਡੇ 'ਚੋਂ ਕੌਣ-ਕੌਣ ਭਾਈ ਮਹਾਂ ਸਿੰਘ ਦੇ ਨਕਸ਼ੇ ਕਦਮਾਂ ਤੇ ਨਿੱਤਰੇਗਾ ਤੇ ਤੁਹਾਡੇ ਪਰਿਵਾਰ 'ਚੋਂ ਕਿਸਦੀ ਮਾਂ ਮਾਤਾ ਭਾਗ ਕੌਰ ਵਾਂਗ ਤੁਹਾਡੀ ਆਤਮਾ ਨੂੰ ਝੰਜੋੜੇਗੀ।

ਇਹ ਵੀ ਪੜ੍ਹੋ: ਸ਼੍ਰੋਮਣੀ ਅਕਾਲੀ ਦਲ ਆਪਣੀ ਭਾਈਵਾਲ ਪਾਰਟੀ ਭਾਜਪਾ ਨਾਲੋਂ ਤੋੜ-ਵਿਛੋੜਾ ਕਰਨ ਦੀ ਰੌਂਅ 'ਚ

ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਸਿੱਖਾਂ ਨੂੰ ਜ਼ੁਲਮ ਖਿਲਾਫ਼ ਲ਼ੜਨ ਲਈ ਸੰਦੇਸ਼ ਦਿੱਤਾ ਤੇ ਤੁਸੀਂ ਆਪਣੇ ਕੁਝ ਨਿੱਜੀ ਸੁੱਖ-ਸਹੂਲਤਾਂ ਲਈ ਪੰਥ ਦੋਖੀ ਬਾਦਲਾਂ ਖ਼ਿਲਾਫ਼ ਆਵਾਜ਼ ਉਠਾਉਣ 'ਚ ਅਸਫਲ ਰਹੇ ਹੋ। ਤੁਹਾਡੇ ਵਲੋਂ ਪਿਛਲੇ ਸਮੇਂ ਹੋਈਆਂ ਭੁੱਲਾਂ ਗੁਰੂ ਨੂੰ ਬੇਦਾਵਾ ਲਿਖਣ ਦੇ ਸਮਾਨ ਹਨ। ਜਿਸ ਕਾਰਣ ਪੰਥ 'ਚ ਰੋਹ ਹੈ। ਪਰ ਜੇ ਤੁਸੀਂ ਨਿਮਰਤਾ ਤੇ ਇਮਾਨਦਾਰੀ ਨਾਲ ਗੁਰੂ ਖਾਲਸਾ ਪੰਥ ਅੱਗੇ ਬਹੁੜੀ ਕਰੋਗੇ ਤਾਂ ਪੰਥ ਯਕੀਨਨ ਹੀ ਤੁਹਾਨੂੰ ਮੁਆਫ਼ ਕਰੇਗਾ। 

ਇਹ ਵੀ ਪੜ੍ਹੋ: ਫ਼ੌਜੀ ਨੌਜਵਾਨ ਜਸਵੰਤ ਸਿੰਘ ਚੀਨ ਸਰਹੱਦ 'ਤੇ ਸ਼ਹੀਦ, ਪਿੰਡ ਦੀ ਸੋਗ ਦੀ ਲਹਿਰ

ਨਾ ਤਾਂ ਜਥੇਦਾਰ ਨੇ ਅਕਾਲੀ ਫੂਲਾ ਸਿੰਘ ਵਾਲਾ ਕੋਈ ਕੰਮ ਕੀਤਾ ਤੇ ਨਾ ਹੀ ਬਾਦਲ ਨੇ ਫ਼ਖ਼ਰੇ ਕੌਮ ਵਾਲਾ :
ਪ੍ਰੋਫੈਸਰ ਬਲਜਿੰਦਰ ਸਿੰਘ ਨੇ ਕਿਹਾ ਕਿ ਕੋਈ ਖਿਤਾਬ ਕਿਸੇ ਨੂੰ ਤਾਂ ਹੀ ਦਿੱਤਾ ਜਾਂਦਾ ਹੈ ਜੇਕਰ ਉਸਨੇ ਉਸ ਖਿਤਾਬ ਲਈ ਕੋਈ ਐਸਾ ਕੰਮ ਕੀਤਾ ਹੋਵੇ ਜੋ ਉਸਦੇ ਕਾਬਲ ਹੋਵੇ। ਪਰ ਜਥੇਦਾਰ ਅਕਾਲ ਤਖ਼ਤ ਨੂੰ ਕਿਸੇ ਜਥੇਬੰਦੀ ਵੱਲੋਂ ਅਕਾਲੀ ਫੂਲਾ ਸਿੰਘ ਦਾ ਖਿਤਾਬ ਦਿੱਤਾ ਗਿਆ ਤੇ ਗਿਆਨੀ ਗੁਰਬਚਨ ਸਿੰਘ ਵੱਲੋਂ ਪ੍ਰਕਾਸ਼ ਸਿੰਘ ਬਾਦਲ ਨੂੰ ਫ਼ਖ਼ਰੇ ਕੌਮ ਦਾ ਖਿਤਾਬ ਦਿੱਤਾ ਗਿਆ। ਮਹਾਰਾਜਾ ਰਣਜੀਤ ਸਿੰਘ ਨੇ ਆਪਣਾ ਦਾੜਾ ਰੰਗਿਆ ਤਾਂ ਉਸਦੇ ਮਹਾਰਾਜਾ ਹੋਣ ਦੇ ਬਾਵਜੂਦ ਵੀ ਨਿੱਧੜਕ ਜਰਨੈਲ ਜਥੇਦਾਰ ਅਕਾਲੀ ਫੂਲਾ ਸਿੰਘ ਨੇ ਉਨ੍ਹਾਂ ਨੂੰ ਕੋਰੜੇ ਮਾਰਨ ਦੀ ਸਜ਼ਾ ਦਿੱਤੀ ਸੀ। ਕੀ ਗਿਆਨੀ ਹਰਪ੍ਰੀਤ ਨੇ ਧਾਰਮਿਕ ਸਜ਼ਾ ਸੁਣਾਉਂਦੇ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਇਕ ਵਾਰੀ ਵੀ ਕਾਰਜਾਰਣੀ ਨੂੰ ਪੁੱਛਿਆ ਕਿ ਪਾਵਨ ਸਰੂਪ ਕਿੱਥੇ ਤੇ ਕਿਸ ਹਾਲ 'ਚ ਨੇ? ਬਾਦਲ ਸਰਕਾਰ ਵੇਲੇ ਬਰਗਾੜੀ, ਬਹਿਬਲ ਕਲਾਂ ਵਾਲੀਆਂ ਮੰਦਭਾਗੀ ਘਟਨਾਵਾਂ ਵਾਪਰੀਆਂ ਕੀ ਕਿਸੇ ਦੋਸ਼ੀ ਨੂੰ ਸਜ਼ਾ ਹੋਈ ਜਿਸ ਨੇ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ? ਉਲਟਾ ਧਰਨੇ ਤੇ ਸ਼ਾਂਤਮਈ ਢੰਗ ਨਾਲ ਗੁਰਬਾਣੀ ਦਾ ਪਾਠ ਕਰ ਰਹੇ ਸਿੰਘਾਂ ਨੂੰ ਸ਼ਹੀਦ ਕਰ ਦਿੱਤਾ ਗਿਆ। ਕੀ ਬਾਦਲ ਸਾਹਿਬ ਨੇ ਕੋਈ ਫ਼ਖ਼ਰੇ ਕੌਮ ਵਾਲਾ ਕੋਈ ਕੰਮ ਕੀਤਾ।

  • Disrespect
  • Forms
  • Open Letter
  • Amritsar
  • ਬੇਅਦਬੀ
  • ਸਰੂਪਾਂ
  • ਖੁੱਲ੍ਹੀ ਚਿੱਠੀ
  • ਅੰਮ੍ਰਿਤਸਰ

ਫੇਸਬੁੱਕ 'ਤੇ ਦੋਸਤੀ ਕਰਨ ਤੋਂ ਬਾਅਦ ਬੱਚਿਆਂ ਸਣੇ ਅਗਵਾ ਕੀਤੀ ਜਨਾਨੀ, ਹੈਰਾਨ ਕਰਨ ਵਾਲੀ ਹੈ ਪੂਰੀ ਘਟਨਾ

NEXT STORY

Stories You May Like

  • sgpc preliminary report on the sri anandpur sahib matter tomorrow
    ਸ਼੍ਰੋਮਣੀ ਕਮੇਟੀ ਦੀ ਜਾਂਚ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਮਾਮਲੇ ਦੀ ਭਲਕੇ ਸੌਂਪੇਗੀ ਮੁੱਢਲੀ ਰਿਪੋਰਟ
  • government a 7 member committee on the sacrilege law
    ਬੇਅਦਬੀ ਕਾਨੂੰਨ 'ਤੇ ਸਰਕਾਰ ਵੱਲੋਂ 7 ਮੈਂਬਰੀ ਕਮੇਟੀ ਗਠਿਤ, ਜਥੇਦਾਰ ਗੜਗੱਜ ਨੂੰ ਚਿੱਠੀ ਰਾਹੀਂ ਦਿੱਤੀ ਜਾਣਕਾਰੀ
  • misleading propaganda regarding gurdwara bhai bahlo ji kahlwan
    ਗੁ. ਭਾਈ ਬਹਿਲੋ ਜੀ ਦੇ ਮਾਮਲੇ 'ਚ ਸ਼੍ਰੋਮਣੀ ਕਮੇਟੀ ਖਿਲਾਫ਼ ਕੀਤੇ ਗੁੰਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹੇ ਸੰਗਤ: ਕਾਹਲਵਾਂ
  • meeting between sgpc and district administration prakash purab
    ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ
  • allegations of alleged sacrilege of sacred saroops in canada
    ਕੈਨੇਡਾ ’ਚ ਪਾਵਨ ਸਰੂਪਾਂ ਦੀ ਕਥਿਤ ਬੇਅਦਬੀ ਦੇ ਦੋਸ਼, 225 ਪਾਵਨ ਸਰੂਪਾਂ ਦਾ ਮੁੜ ਭਖਿਆ ਮਾਮਲਾ
  • sgpc officials meet with hotel owners regarding birth anniversary of fourth guru
    ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਹੋਟਲ ਮਾਲਕਾਂ ਨਾਲ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਦੀ ਇਕੱਤਰਤਾ
  • pakistan committee
    ਪਾਕਿ ਕਮੇਟੀ ਗੁਰਦੁਆਰਾ ਲਾਲ ਖੂਹ ਦੀ ਹੋਂਦ ਨੂੰ ਨਹੀਂ ਰੱਖ ਸਕੀ ਬਰਕਰਾਰ
  • birth anniversary of bhai lalo ji celebrated by the shiromani committee
    ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਗਿਆ ਭਾਈ ਲਾਲੋ ਜੀ ਦਾ ਜਨਮ ਦਿਹਾੜਾ
  • punjab long power cut in punjab on friday electricity will remain shut
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ...
  • patwari and employee arrested during raid in tehsil complex in jalandhar
    ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
  • police raid bookie monu  s house  14 people arrested
    ਸੱਟੇਬਾਜ਼ ਮੋਨੂੰ ਦੇ ਘਰ ਪੁਲਸ ਦੀ ਰੇਡ, 14 ਵਿਅਕਤੀ ਕੀਤੇ ਗਏ ਗ੍ਰਿਫ਼ਤਾਰ
  • two accused arrested who wrote khalistani slogans
    ਖਾਲਿਸਤਾਨੀ ਨਾਅਰੇ ਲਿਖਣ ਤੇ ਹੁਸ਼ਿਆਰਪੁਰ 'ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ...
  • warning issued for heavy rain and strong storms in punjab for two days
    ਪੰਜਾਬ 'ਚ 2 ਦਿਨ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਚਿਤਾਵਨੀ, 7 ਜ਼ਿਲ੍ਹਿਆਂ 'ਚ ਯੈਲੋ...
  • student attacked in jalandhar  family creates a ruckus outside the school
    ਜਲੰਧਰ 'ਚ ਵਿਦਿਆਰਥੀ 'ਤੇ ਹਮਲਾ, ਪਰਿਵਾਰ ਵਾਲਿਆਂ ਨੇ ਸਕੂਲ ਬਾਹਰ ਕੀਤਾ ਹੰਗਾਮਾ
  • cyclist killed after being hit by a truck
    ਟਰੱਕ ਦੀ ਲਪੇਟ 'ਚ ਆਉਣ ਨਾਲ ਸਾਈਕਲ ਸਵਾਰ ਦੀ ਮੌਤ, ਚਾਲਕ ਫਰਾਰ
  • astrologer k p singh awarded
    ਪ੍ਰਸਿੱਧ ਜੋਤਿਸ਼ੀ ਕੇ.ਪੀ. ਸਿੰਘ ਨੂੰ 'ਲੰਡਨ ਬੁੱਕ ਆਫ਼ ਰਿਕਾਰਡਜ਼’ਦਾ ਸਰਟੀਫਿਕੇਟ...
Trending
Ek Nazar
assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • hearing on rajoana s mercy petition on october 28
      28 ਅਕਤੂਬਰ ਨੂੰ ਰਾਜੋਆਣਾ ਦੀ ਰਹਿਮ ਪਟੀਸ਼ਨ 'ਤੇ ਸੁਣਵਾਈ, ਮੌਤ ਦੀ ਸਜ਼ਾ ਉਮਰ ਕੈਦ...
    • big robbery in khanna
      BIG BREAKING: ਪੰਜਾਬ 'ਚ ਦਿਨ-ਦਿਹਾੜੇ ਵੱਡੀ ਲੁੱਟ! ਬੈਂਕ ਦੇ ਬਾਹਰੋਂ ਗੰਨ...
    • punjab board implements new policy for employees
      ਪੰਜਾਬ ਬੋਰਡ ਨੇ ਮੁਲਾਜ਼ਮਾਂ ਲਈ ਲਾਗੂ ਕੀਤੀ ਨਵੀਂ ਪਾਲਿਸੀ, ਤਨਖ਼ਾਹ ਤੇ ਛੁੱਟੀਆਂ...
    • elderly man strikes it lucky wins 21 lakh lottery with a 50 ruppes ticket
      ਪੰਜਾਬ: ਕੜੇ ਵੇਚਣ ਵਾਲੇ ਬਜ਼ੁਰਗ ਦੀ ਚਮਕੀ ਕਿਸਮਤ! 50 ਰੁਪਏ 'ਚ ਨਿਕਲੀ 21 ਲੱਖ...
    • alamgir gurdwara sahib kuldeep singh gargaj
      ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲੇ ਨੂੰ ਲੈ ਕੇ ਜਥੇਦਾਰ ਦਾ ਵੱਡਾ...
    • three boys arrested lovely professional university protest
      LPU ਮਾਮਲੇ 'ਚ ਨਵੀਂ ਅਪਡੇਟ! ਤਿੰਨ ਹੋਰ ਨੌਜਵਾਨ ਗ੍ਰਿਫ਼ਤਾਰ, ਯੂਨੀਵਰਸਿਟੀ ਦੇ...
    • uncle and niece die in horrific accident
      ਪੰਜਾਬ 'ਚ ਤੇਜ਼ ਰਫ਼ਤਾਰ ਥਾਰ ਦਾ ਕਹਿਰ! ਚਾਚਾ-ਭਤੀਜੀ ਦੀ ਭਿਆਨਕ ਹਾਦਸੇ 'ਚ ਮੌਤ
    • patwari and employee arrested during raid in tehsil complex in jalandhar
      ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
    • mad sandhu  social media  makeup artist
      ਮੈਡ ਸੰਧੂ ਕਤਲ ਕੇਸ 'ਚ ਸਨਸਨੀਖੇਜ਼ ਖ਼ੁਲਾਸਾ, ਮੁੱਖ ਸ਼ੂਟਰ ਸਮੇਤ 6 ਮੁਲਜ਼ਮ ਕੀਤੇ...
    • firing in barnala
      ਬਰਨਾਲਾ 'ਚ 45 ਸਾਲਾ ਵਿਅਕਤੀ ਦੇ ਵੱਜੀ ਗੋਲ਼ੀ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +