Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 09, 2025

    6:15:31 PM

  • senior leader anil joshi rejoins akali dal

    ਅਨਿਲ ਜੋਸ਼ੀ ਮੁੜ ਅਕਾਲੀ ਦਲ 'ਚ ਸ਼ਾਮਲ

  • fungus of potatoes can harm your health

    'ਕਾਲੇ ਦਿਲ' ਵਾਲਾ 'ਆਲੂ' ਕਰ ਸਕਦਾ ਹੈ ਤੁਹਾਡੀ ਸਿਹਤ...

  • jewellers shops in nawanshahr will remain closed for 4 days

    Punjab: 26 ਤੋਂ ਲੈ ਕੇ 29 ਜੂਨ ਲਈ ਹੋਇਆ ਵੱਡਾ...

  • toll tax new   now you will not have to pay toll tax repeatedly

    Toll Tax New System: ਹੁਣ ਵਾਰ-ਵਾਰ ਨਹੀਂ ਦੇਣਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਬੇਅਦਬੀ ਮਾਮਲੇ 'ਚ ਸੀ. ਬੀ. ਆਈ 'ਤੇ ਭੜਕੇ ਕੈਪਟਨ, ਦਿੱਤਾ ਵੱਡਾ ਬਿਆਨ

PUNJAB News Punjabi(ਪੰਜਾਬ)

ਬੇਅਦਬੀ ਮਾਮਲੇ 'ਚ ਸੀ. ਬੀ. ਆਈ 'ਤੇ ਭੜਕੇ ਕੈਪਟਨ, ਦਿੱਤਾ ਵੱਡਾ ਬਿਆਨ

  • Updated: 25 Nov, 2020 09:05 AM
Chandigarh
disrespect cases state level investigation cbi capt amarinder singh
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਜਲੰਧਰ (ਅਸ਼ਵਨੀ, ਧਵਨ):  ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ.) ਵਲੋਂ ਬਰਗਾੜੀ ਬੇਅਦਬੀ ਮਾਮਲੇ 'ਚ ਹਾਈ ਕੋਰਟ 'ਚ ਝੂਠੇ ਬਿਆਨਾਂ ਰਾਹੀਂ ਅੜਿੱਕਾ ਡਾਹੁਣ ਦੀਆਂ ਚਾਲਾਂ ਖੇਡਣ ਦੀ ਕਰੜੀ ਆਲੋਚਨਾ ਕੀਤੀ ਹੈ ਅਤੇ ਇਥੋਂ ਤਕ ਕਿ ਹਾਈ ਕੋਰਟ ਨੇ ਵੀ ਜ਼ੁਬਾਨੀ ਤੌਰ 'ਤੇ ਸੀ. ਬੀ. ਆਈ. ਦੀ ਇਸ ਕਾਰਵਾਈ ਨੂੰ 'ਹੱਤਕਪੂਰਨ' ਕਰਾਰ ਦਿੱਤਾ ਹੈ। ਹਾਈ ਕੋਰਟ ਵਲੋਂ ਸੋਮਵਾਰ ਨੂੰ ਜ਼ੁਬਾਨੀ ਤੌਰ 'ਤੇ ਕੀਤੀਆਂ ਟਿੱਪਣੀਆਂ ਦਾ ਹਵਾਲਾ ਦਿੰਦਿਆ ਮੁੱਖ ਮੰਤਰੀ ਨੇ ਕਿਹਾ ਕਿ ਬੇਅਦਬੀ ਦੇ ਮਾਮਲਿਆਂ ਨੂੰ ਹੋਰ ਲਟਕਾਉਣ ਅਤੇ ਜਾਂਚ ਨੂੰ ਲੀਹੋਂ ਲਾਉਣ ਲਈ ਸੀ. ਬੀ. ਆਈ. ਦੀਆਂ ਕੋਸ਼ਿਸ਼ਾਂ ਨਾਲ ਕੇਂਦਰੀ ਏਜੰਸੀ ਦੇ ਮਾੜੇ ਇਰਾਦੇ ਜੱਗ-ਜ਼ਾਹਰ ਹੋ ਗਏ ਪਰ ਸੂਬਾ ਸਰਕਾਰ ਜਾਂਚ ਨੂੰ ਲਮਕਾਉਣ ਦੀਆਂ ਕੋਸ਼ਿਸ਼ਾਂ ਨੂੰ ਸਫ਼ਲ ਹੋਣ ਨਹੀਂ ਦੇਵੇਗੀ।

ਇਹ ਵੀ ਪੜ੍ਹੋ: ਗੈਂਗਸਟਰ ਸੁੱਖਾ ਗਿੱਲ ਲੰਮੇ ਦੇ ਫੇਸਬੁੱਕ ਖਾਤੇ ਤੋਂ ਡਿਲੀਟ ਹੋਈਆਂ ਪੋਸਟਾਂ, ਫਿਰ ਦਿੱਤੀ ਚਿਤਾਵਨੀ

ਜ਼ਿਕਰਯੋਗ ਹੈ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸੋਮਵਾਰ ਨੂੰ ਕੇਸ ਵਿਚ ਸ਼ਾਮਲ ਇਕ ਮੁਲਜ਼ਮ ਵਲੋਂ ਪਾਈ ਰੀਵਿਊ ਪਟੀਸ਼ਨ ਰੱਦ ਕਰਦਿਆਂ ਜ਼ੁਬਾਨੀ ਤੌਰ 'ਤੇ ਕਿਹਾ ਕਿ ਸੀ. ਬੀ. ਆਈ. ਦੀ ਇਹ ਕਾਰਵਾਈ ਘਿਨਾਉਣੀ ਹੈ। ਅਦਾਲਤ ਦੇ ਕਹੇ ਸ਼ਬਦਾਂ ਦਾ ਜਾਂ ਤਾਂ ਬੋਲੇ ਕੰਨਾਂ 'ਤੇ ਕੋਈ ਅਸਰ ਨਹੀਂ ਹੋਇਆ ਜਾਂ ਫਿਰ ਸੀ. ਬੀ. ਆਈ. ਜਾਣਬੁੱਝ ਕੇ ਕੇਸ ਨੂੰ ਦਫ਼ਨਾਉਣ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ।

ਇਹ ਵੀ ਪੜ੍ਹੋ: ਸ਼ਿਵ ਸੈਨਾ ਹਿੰਦ ਦਾ ਐਲਾਨ: ਸੁੱਖਾ ਲੰਮਾ ਗਰੁੱਪ ਦੇ ਗੈਂਗਸਟਰਾਂ ਨੂੰ ਮਾਰਨ ਵਾਲੇ ਪੁਲਸ ਅਧਿਕਾਰੀਆਂ ਨੂੰ ਮਿਲੇਗਾ ਵੱਡਾ ਇਨਾਮ

ਉਨ੍ਹਾਂ ਕਿਹਾ ਕਿ ਪੂਰੇ ਮਾਮਲੇ ਵਿਚ ਸੀ. ਬੀ. ਆਈ. ਦਾ ਇਹ ਸ਼ਰਮਨਾਕ ਵਰਤਾਰਾ ਹੀ ਸੀ ਕਿ ਉਨ੍ਹਾਂ ਦੀ ਸਰਕਾਰ ਨੂੰ ਮਾਮਲੇ ਦੀ ਜਾਂਚ ਦੀ ਸਹਿਮਤੀ ਵਾਪਸ ਲੈਣ ਲਈ ਮਜਬੂਰ ਕੀਤਾ ਗਿਆ ਅਤੇ ਕਿਸੇ ਵੀ ਹੋਰ ਮਾਮਲੇ ਵਿਚ ਸੂਬੇ ਦੀ ਅਗਾਊਂ ਪ੍ਰਵਾਨਗੀ ਬਿਨਾਂ ਦਖਲ ਨਾ ਦੇਣ ਦਾ ਕਦਮ ਚੁੱਕਣਾ ਪਿਆ। ਉਨ੍ਹਾਂ ਕਿਹਾ ਕਿ ਬੇਅਦਬੀ ਮਾਮਲਿਆਂ ਨੂੰ ਆਪਣੇ ਹੱਥ ਵਿਚ ਲੈਣ ਦੇ ਸਮੇਂ ਤੋਂ ਲੈ ਕੇ ਪੰਜਾਬ ਪੁਲਸ ਨੇ ਇਸ ਨੂੰ ਹੱਲ ਕਰਨ ਲਈ ਵੱਡੀਆਂ ਪੁਲਾਂਘਾ ਪੁੱਟੀਆਂ ਹਨ ਅਤੇ ਇਸੇ ਕਰਕੇ ਕੇਂਦਰੀ ਜਾਂਚ ਏਜੰਸੀ, ਜੋ ਸਿਆਸੀ ਆਕਾਵਾਂ ਦੇ ਇਸ਼ਾਰਿਆਂ 'ਤੇ ਕੰਮ ਕਰ ਰਹੀ ਹੈ, ਨੂੰ ਇਹ ਗੱਲ ਹਜ਼ਮ ਨਹੀਂੀਂ ਹੋ ਰਹੀ। ਸੀ. ਬੀ. ਆਈ. ਵਲੋਂ ਮਾਮਲੇ ਨਾਲ ਜੁੜੀਆਂ ਫਾਈਲਾਂ ਪੰਜਾਬ ਨੂੰ ਸੌਂਪਣ ਵਿਚ ਨਾਕਾਮ ਰਹਿਣ ਅਤੇ ਉਸ ਤੋਂ ਬਾਅਦ ਅਦਾਲਤ ਵਿਚ ਲਏ ਗਏ ਸਟੈਂਡ ਤੋਂ ਇਹ ਸਪੱਸ਼ਟ ਹੁੰਦਾ ਹੈ ਕਿ ਇਹ ਸੂਬੇ ਵਲੋਂ ਕੀਤੀ ਜਾ ਰਹੀ ਜਾਂਚ ਨੂੰ ਅਟਕਾਉਣ ਦੀ ਸਾਜਿਸ਼ ਹੈ। ਨਾ ਤਾਂ ਅਦਾਲਤ ਅਤੇ ਨਾ ਹੀ ਸੂਬਾ ਸਰਕਾਰ ਏਜੰਸੀ ਦੇ ਝੂਠਾਂ ਨੂੰ ਬਰਦਾਸ਼ਤ ਕਰੇਗੀ।

  • Disrespect Cases
  • State Level Investigation
  • CBI
  • Capt Amarinder Singh
  • ਬੇਅਦਬੀ ਮਾਮਲਿਆਂ
  • ਸੂਬਾ ਪੱਧਰੀ ਜਾਂਚ
  • ਸੀਬੀਆਈ
  • ਕੈਪਟਨ ਅਮਰਿੰਦਰ ਸਿੰਘ

ਪੰਜਾਬ 'ਚ ਕਿਸਾਨਾਂ ਦੇ ਅੰਦੋਲਨ ਦੇ ਚੱਲਦੇ ਮਹਿਕਮੇ ਨੇ ਰੱਦ ਕੀਤੀਆਂ 5 ਰੇਲਾਂ, 9 ਦਾ ਮਾਰਗ ਬਦਲਿਆ

NEXT STORY

Stories You May Like

  • damdami taksal makes a big statement regarding the june 6 incident
    ਦਮਦਮੀ ਟਕਸਾਲ ਵੱਲੋਂ 6 ਜੂਨ ਦੇ ਮਾਮਲੇ ਨੂੰ ਲੈ ਕੇ ਵੱਡਾ ਬਿਆਨ
  • ssp maninder singh  s big statement in the councilor  s murder case
    ਕੌਂਸਲਰ ਦੇ ਕਤਲ ਮਾਮਲੇ 'ਚ ਐੱਸ. ਐੱਸ. ਪੀ. ਦਾ ਵੱਡਾ ਬਿਆਨ, Security ਨੂੰ ਲੈ ਕੇ ਵੇਖੋ ਕੀ ਬੋਲੇ
  • my daughter is being trapped
    ਹਨੀਮੂਨ 'ਤੇ ਪਤੀ ਦੇ ਕਤਲ ਮਾਮਲੇ 'ਚ ਗ੍ਰਿਫ਼ਤਾਰ ਹੋਈ ਸੋਨਮ ਦੇ ਪਿਤਾ ਦਾ ਵੱਡਾ ਬਿਆਨ
  • giani raghbir singh expressed protest over the desecration of gutka sahib
    ਸ੍ਰੀ ਦਰਬਾਰ ਸਾਹਿਬ ਦੇ ਬਾਹਰ ਹੋਈ ਬੇਅਦਬੀ ਬਾਰੇ ਗਿਆਨੀ ਰਘਬੀਰ ਸਿੰਘ ਦਾ ਬਿਆਨ
  • king charles gave strong response to us
    ਕੈਨੇਡਾ ਨੂੰ ਅਮਰੀਕਾ 'ਚ ਸ਼ਾਮਲ ਕਰਨ ਦੇ ਬਿਆਨ 'ਤੇ King Charles ਨੇ ਦਿੱਤਾ ਕਰਾਰਾ ਜਵਾਬ
  • arvind kejriwal big statement on occasion launch of easy registry
    Easy ਰਜਿਸਟਰੀ ਸਿਸਟਮ ਦੀ ਸ਼ੁਰੂਆਤ ਮੌਕੇ ਅਰਵਿੰਦ ਕੇਜਰੀਵਾਲ ਨੇ ਦਿੱਤਾ ਵੱਡਾ ਬਿਆਨ
  • sacrilege at this religious place in jalandhar
    ਜਲੰਧਰ ਦੇ ਇਸ ਧਾਰਮਿਕ ਸਥਾਨ 'ਤੇ ਬੇਅਦਬੀ, ਘਟਨਾ CCTV 'ਚ ਹੋਈ ਕੈਦ
  • attempt to desecrate sri guru granth sahib in gurdwara bhaktuana sahib
    ਪੰਜਾਬ ਦੇ ਇਸ ਗੁਰਦੁਆਰਾ ਸਾਹਿਬ 'ਚ ਬੇਅਦਬੀ ਦੀ ਕੋਸ਼ਿਸ਼
  • senior leader anil joshi rejoins akali dal
    ਅਨਿਲ ਜੋਸ਼ੀ ਮੁੜ ਅਕਾਲੀ ਦਲ 'ਚ ਸ਼ਾਮਲ
  • big relief for the people of punjab from the mann government
    ਮਾਨ ਸਰਕਾਰ ਵੱਲੋਂ ਪੰਜਾਬ ਵਾਸੀਆਂ ਲਈ ਵੱਡੀ ਰਾਹਤ, 18 ਜ਼ਿਲ੍ਹਿਆਂ ਦੇ ਲੋਕਾਂ ਨੂੰ...
  • disclosure about mla raman arora black money made white
    MLA ਰਮਨ ਅਰੋੜਾ ਦੀ ਖੇਡ, Black Money ਨੂੰ ਇੰਝ ਕੀਤਾ White, ਹੈਰਾਨ ਕਰੇਗਾ...
  • two shops robbery
    ਚੋਰਾਂ ਦੇ ਹੌਂਸਲੇ ਬੁਲੰਦ, ਜਲੰਧਰ ਦੇ ਇਸ ਇਲਾਕੇ 'ਚ ਦੋ ਦੁਕਾਨਾਂ ਨੂੰ ਬਣਾਇਆ...
  • one person arrested with a can of  desi liquor
    ਸਿਟੀ ਰੇਲਵੇ ਸਟੇਸ਼ਨ 'ਤੇ ਚੈਕਿੰਗ ਦੌਰਾਨ ਦੇਸੀ ਸ਼ਰਾਬ ਦੀ ਕੈਨੀ ਸਣੇ 1 ਵਿਅਕਤੀ...
  • the woman who got pastor bajinder singh sentenced is back in the headlines
    ਪਾਸਟਰ ਬਜਿੰਦਰ ਸਿੰਘ ਨੂੰ ਸਜ਼ਾ ਕਰਵਾਉਣ ਵਾਲੀ ਔਰਤ ਫਿਰ ਸੁਰਖ਼ੀਆਂ 'ਚ, ਪੜ੍ਹੋ ਕੀ...
  • big parking scam with jalandhar municipal corporation
    ਜਲੰਧਰ ਨਗਰ ਨਿਗਮ ਨਾਲ ਵੱਡਾ ਪਾਰਕਿੰਗ ਘਪਲਾ, ਇਨ੍ਹਾਂ ਥਾਵਾਂ ਦੀ ਨਿਲਾਮੀ ਹੋ ਸਕਦੀ...
  • summer vacations markets in jalandhar to remain closed from june 23 to 28
    Punjab: ਇਹ ਬਾਜ਼ਾਰ 23 ਤੋਂ 28 ਜੂਨ ਤੱਕ ਰਹਿਣਗੇ ਬੰਦ, ਗਰਮੀਆਂ ਦੀਆਂ ਛੁੱਟੀਆਂ...
Trending
Ek Nazar
india vizhinjam port world container ship

ਭਾਰਤ ਦੀ ਵਿਝਿੰਜਮ ਬੰਦਰਗਾਹ ’ਤੇ ਪੁੱਜਾ ਦੁਨੀਆ ਦਾ ਸਭ ਤੋਂ ਵੱਡਾ ਕੰਟੇਨਰ ਜਹਾਜ਼

hezbollah member killed in israeli airstrike

ਇਜ਼ਰਾਈਲੀ ਹਵਾਈ ਹਮਲੇ 'ਚ ਹਿਜ਼ਬੁੱਲਾ ਮੈਂਬਰ ਦੀ ਮੌਤ, 3 ਨਾਗਰਿਕ ਜ਼ਖਮੀ

russia destroyed abrams tanks

ਰੂਸ ਨੇ ਦਿਖਾਇਆ ਦਮ, ਅਮਰੀਕਾ ਵੱਲੋਂ ਯੂਕ੍ਰੇਨ ਨੂੰ ਦਿੱਤੇ 26 ਅਬਰਾਮ ਟੈਂਕ ਕੀਤੇ...

two indian women detained at singapore

ਸਿੰਗਾਪੁਰ ਦੇ ਚਾਂਗੀ ਹਵਾਈ ਅੱਡੇ 'ਤੇ ਚੋਰੀ ਦੇ ਦੋਸ਼ 'ਚ ਦੋ ਭਾਰਤੀ ਔਰਤਾਂ ਹਿਰਾਸਤ...

disclosure about mla raman arora black money made white

MLA ਰਮਨ ਅਰੋੜਾ ਦੀ ਖੇਡ, Black Money ਨੂੰ ਇੰਝ ਕੀਤਾ White, ਹੈਰਾਨ ਕਰੇਗਾ...

israeli forces intercept ship  detained greta thunberg and others

ਇਜ਼ਰਾਈਲੀ ਫੌਜ ਨੇ ਰੋਕਿਆ ਜਹਾਜ਼; ਗ੍ਰੇਟਾ ਥਨਬਰਗ ਅਤੇ ਹੋਰਾਂ ਨੂੰ ਲਿਆ ਹਿਰਾਸਤ 'ਚ

consecration held at sri sivan temple in singapore

ਸਿੰਗਾਪੁਰ 'ਚ ਸ਼੍ਰੀ ਸਿਵਾਨ ਮੰਦਰ 'ਚ ਅਭਿਸ਼ੇਕਮ ਸੰਪੰਨ (ਤਸਵੀਰਾਂ)

america deported illegal citizens

ਅਮਰੀਕਾ ਦੀ ਸਖ਼ਤ ਕਾਰਵਾਈ, 37 ਗੈਰ-ਕਾਨੂੰਨੀ ਨਾਗਰਿਕ ਕੀਤੇ ਡਿਪੋਰਟ

pakistani delegation reached britain

ਅਮਰੀਕਾ 'ਚ ਆਪਣਾ ਪੱਖ ਪੇਸ਼ ਕਰਨ ਤੋਂ ਬਾਅਦ ਪਾਕਿਸਤਾਨੀ ਵਫ਼ਦ ਪਹੁੰਚਿਆ ਬ੍ਰਿਟੇਨ

do not step out of the house from 12 noon to 3 pm

ਹੀਟ ਵੇਵ ਨੇ ਧਾਰਿਆ ਭਿਆਨਕ ਰੂਪ, ਦੁਪਹਿਰ 12 ਤੋਂ 3 ਵਜੇ ਤੱਕ ਘਰੋਂ ਬਾਹਰ ਨਾ...

heat wave yellow alert issued for 9 districts in punjab

ਪੰਜਾਬ 'ਚ ਅਗਲੇ 3 ਦਿਨ ਭਾਰੀ! ਇਨ੍ਹਾਂ 9 ਜ਼ਿਲ੍ਹਿਆਂ ਲਈ Alert, ਮੌਸਮ ਦੀ ਹੋਈ...

major robbery at goldsmith s shop in punjab

ਪੰਜਾਬ 'ਚ ਸੁਨਿਆਰੇ ਦੀ ਦੁਕਾਨ 'ਤੇ ਪੈ ਗਿਆ ਵੱਡਾ ਡਾਕਾ

big blow to congress many big leaders join aap

ਲੁਧਿਆਣਾ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਕਈ ਵੱਡੇ ਆਗੂ 'ਆਪ' 'ਚ'...

boy commits suicide by shooting himself in barnala

ਬਰਨਾਲਾ ਤੋਂ ਵੱਡੀ ਖ਼ਬਰ: ਵੀਜ਼ਾ ਰਿਫ਼ਿਊਜ਼ਲ ਨੇ ਲਈ ਨੌਜਵਾਨ ਦੀ ਜਾਨ, ਗੋਲ਼ੀ ਮਾਰ...

greta thunberg israel

ਗ੍ਰੇਟਾ ਥਨਬਰਗ ਅਤੇ ਹੋਰ ਕਾਰਕੁਨਾਂ ਨੂੰ ਗਾਜ਼ਾ ਲਿਜਾਣ ਵਾਲੀ ਕਿਸ਼ਤੀ 'ਤੇ ਰੋਕ

fire breaks out in market

ਅਫਗਾਨਿਸਤਾਨ: ਬਾਜ਼ਾਰ 'ਚ ਲੱਗੀ ਭਿਆਨਕ ਅੱਗ

car falls into ravine

ਖੱਡ 'ਚ ਡਿੱਗੀ ਕਾਰ, 4 ਲੋਕਾਂ ਦੀ ਮੌਤ

fbi director warns protesters

ਪੁਲਸ 'ਤੇ ਹਮਲਾ ਕੀਤਾ ਤਾਂ ਜਾਓਗੇ ਜੇਲ੍ਹ : FBI ਡਾਇਰੈਕਟਰ ਦੀ ਪ੍ਰਦਰਸ਼ਨਕਾਰੀਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get uk visa apply
      UK ਜਾਣ ਦਾ ਸੁਫ਼ਨਾ ਕਰੋ ਪੂਰਾ, ਇਸ ਤਰ੍ਹਾਂ ਆਸਾਨੀ ਨਾਲ ਮਿਲੇਗਾ ਵਰਕ ਵੀਜ਼ਾ
    • sikh youth creates history in belgium
      ਬੈਲਜੀਅਮ 'ਚ ਸਿੱਖ ਨੌਜਵਾਨ ਨੇ ਰਚਿਆ ਇਤਿਹਾਸ, ਵਧਾਇਆ ਭਾਈਚਾਰੇ ਦਾ ਮਾਣ
    • a big danger bell for motorists
      ਵਾਹਨ ਚਾਲਕਾਂ ਲਈ ਵੱਡੇ ਖ਼ਤਰੇ ਦੀ ਘੰਟੀ! ਹੁਣ ਘਰੋਂ ਨਿਕਲਦੇ ਹੀ ਚੁੱਪਚਾਪ...
    • 500 rupee note social media news government
      ਕੀ ਸੱਚੀ ਬੰਦ ਹੋ ਰਹੇ ਹਨ 500 ਰੁਪਏ ਦੇ ਨੋਟ? ਆ ਗਈ ਨਵੀਂ ਅਪਡੇਟ
    • advisory issued regarding rain and storm
      ਮੀਂਹ ਤੇ ਤੂਫ਼ਾਨ ਨੂੰ ਲੈ ਕੇ ਜਾਰੀ ਹੋਈ ਵੱਡੀ ਐਡਾਈਜ਼ਰੀ, ਐਮਰਜੈਂਸੀ ਪੈਣ 'ਤੇ...
    • heavy rains with thunderstorms for the next 7 days
      ਅਗਲੇ 7 ਦਿਨ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ...
    • international students donald trump
      ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦੇਣ ਦੀ ਤਿਆਰੀ 'ਚ Trump
    • world environment day narendra modi earth
      ਵਿਸ਼ਵ ਵਾਤਾਵਰਣ ਦਿਵਸ : PM ਮੋਦੀ ਨੇ ਧਰਤੀ ਦੀ ਰੱਖਿਆ ਦੀਆਂ ਕੋਸ਼ਿਸ਼ਾਂ ਹੋਰ ਤੇਜ਼...
    • punjab father son
      ਪਿਓ ਵੱਲੋਂ ਆਪਣੇ ਹੀ ਪੁੱਤ ਦਾ ਗੋਲ਼ੀਆਂ ਮਾਰ ਕੇ ਕਤਲ! ਹੋਸ਼ ਉਡਾ ਦੇਵੇਗੀ ਵਜ੍ਹਾ
    • stock market  sensex rises over 400 points and nifty at 24 747
      ਸ਼ੇਅਰ ਬਾਜ਼ਾਰ : ਸੈਂਸੈਕਸ 400 ਤੋਂ ਵੱਧ ਅੰਕ ਚੜ੍ਹਿਆ ਤੇ ਨਿਫਟੀ 24,747 ਦੇ ਪੱਧਰ...
    • these roads will remain closed today
      ਅੱਜ ਇਹ ਰਸਤੇ ਰਹਿਣਗੇ ਬੰਦ! ਇੱਧਰ ਆਉਣ ਤੋਂ ਪਹਿਲਾਂ ਪੜ੍ਹ ਲਓ ਪੂਰੀ ਖ਼ਬਰ
    • ਪੰਜਾਬ ਦੀਆਂ ਖਬਰਾਂ
    • good news electricity consumers of punjab central government fulfilled demand
      ਪੰਜਾਬ ਦੇ ਬਿਜਲੀ ਖ਼ਪਤਕਾਰਾਂ ਲਈ Good News, ਕੇਂਦਰ ਸਰਕਾਰ ਨੇ ਵੱਡੀ ਮੰਗ ਕੀਤੀ...
    • person pay obeisance at sachkhand sri harmandir sahib has gone missing
      ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਆਇਆ ਵਿਅਕਤੀ ਲਾਪਤਾ, ਪਈਆਂ ਭਾਜੜਾਂ
    • disclosure about mla raman arora black money made white
      MLA ਰਮਨ ਅਰੋੜਾ ਦੀ ਖੇਡ, Black Money ਨੂੰ ਇੰਝ ਕੀਤਾ White, ਹੈਰਾਨ ਕਰੇਗਾ...
    • two shops robbery
      ਚੋਰਾਂ ਦੇ ਹੌਂਸਲੇ ਬੁਲੰਦ, ਜਲੰਧਰ ਦੇ ਇਸ ਇਲਾਕੇ 'ਚ ਦੋ ਦੁਕਾਨਾਂ ਨੂੰ ਬਣਾਇਆ...
    • necessary steps must be taken to prevent medicines
      ਗਰਮੀ ’ਚ ਦਵਾਈਆਂ ਨੂੰ ਖ਼ਰਾਬ ਹੋਣ ਤੋਂ ਬਚਾਉਣ ਲਈ ਲੋੜੀਂਦੇ ਉਪਰਾਲੇ ਕਰਨੇ ਜ਼ਰੂਰੀ
    • heat temperature weather department
      ਪੰਜਾਬ 'ਚ ਅੱਤ ਦੀ ਗਰਮੀ, ਸਭ ਤੋਂ ਵੱਧ ਤਪਿਆ ਬਠਿੰਡਾ, ਤਾਪਮਾਨ ਜਾਣ ਉਡਣਗੇ ਹੋਸ਼
    • a major incident in the dark of night in punjab
      ਪੰਜਾਬ 'ਚ ਵੱਡੀ ਵਾਰਦਾਤ, ਪੈਟਰੋਲ ਦੀ ਕੈਨੀ ਲੈ ਕੇ ਆਇਆ ਨੌਜਵਾਨ ਤੇ ਫਿਰ...
    • hindu mandir act in punjab
      'ਪੰਜਾਬ 'ਚ ਹਿੰਦੂ ਮੰਦਰ ਐਕਟ ਲਾਗੂ ਕਰੋ...!' ਦਿੱਤੇ ਜਾਣਗੇ ਮੰਗ ਪੱਤਰ
    • prtc bus punjab
      ਪੀ. ਆਰ. ਟੀ. ਸੀ. ਨੂੰ ਲੈ ਕੇ ਵੱਡੀ ਖ਼ਬਰ, ਆਖਿਰ ਲਿਆ ਗਿਆ ਇਹ ਫ਼ੈਸਲਾ
    • heat in punjab
      'ਲੂ' ਤੋਂ ਬਚਣ ਲਈ ਸਵੇਰੇ 11 ਤੋਂ ਸ਼ਾਮ 4 ਵਜੇ ਤੱਕ ਘਰੋਂ ਨਿਕਲਣ ਤੋਂ ਕਰੋ ਪਰਹੇਜ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +