Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, FEB 04, 2026

    9:49:24 PM

  • legal conflict delhi legislative assembly punjab police

    ਦਿੱਲੀ ਵਿਧਾਨ ਸਭਾ ਤੇ ਪੰਜਾਬ ਪੁਲਸ ਵਿਚਾਲੇ ਵਧਿਆ...

  • u19 world cup

    ਭਾਰਤ ਨੇ ਰਚਿਆ ਇਤਿਹਾਸ, ਲਗਾਤਾਰ 6ਵੀਂ ਵਾਰ U19...

  • ravneet bittu betrayed congress  raja warring

    ਰਵਨੀਤ ਬਿੱਟੂ ਨੇ ਕਾਂਗਰਸ ਨਾਲ ਗੱਦਾਰੀ ਕੀਤੀ : ਰਾਜਾ...

  • akali dal new appointment

    ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ; ਸੁਖਬੀਰ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Hoshiarpur
  • ਪੰਜਾਬ 'ਚ ਮੁੜ ਗੁਰਦੁਆਰਾ ਸਾਹਿਬ ’ਚ ਬੇਅਦਬੀ, ਜੁੱਤੀਆਂ ਸਣੇ ਸ੍ਰੀ ਗੁਰੂ ਗ੍ਰੰਥ ਸਾਹਿਬ ਕੋਲ ਪੁੱਜਾ ਸ਼ਖ਼ਸ

PUNJAB News Punjabi(ਪੰਜਾਬ)

ਪੰਜਾਬ 'ਚ ਮੁੜ ਗੁਰਦੁਆਰਾ ਸਾਹਿਬ ’ਚ ਬੇਅਦਬੀ, ਜੁੱਤੀਆਂ ਸਣੇ ਸ੍ਰੀ ਗੁਰੂ ਗ੍ਰੰਥ ਸਾਹਿਬ ਕੋਲ ਪੁੱਜਾ ਸ਼ਖ਼ਸ

  • Edited By Shivani Attri,
  • Updated: 07 Dec, 2022 03:56 PM
Hoshiarpur
disrespect in punjab again gurdwara sahib
  • Share
    • Facebook
    • Tumblr
    • Linkedin
    • Twitter
  • Comment

ਮਾਹਿਲਪੁਰ (ਅਗਨੀਹੋਤਰੀ)- ਬਲਾਕ ਮਾਹਿਲਪੁਰ ਦੇ ਪਿੰਡ ਬਿਲਾਸਪੁਰ ਦੇ ਬਾਹਰਵਾਰ ਕੰਮੋਵਾਲ ਰੋਡ ’ਤੇ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਚੜ੍ਹਤ ਸਿੰਘ ਵਿਚ ਚੋਰੀ ਕਰਨ ਲਈ ਇਕ ਚੋਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਕੋਲ ਸਮੇਤ ਜੁੱਤੀਆਂ ਲੈ ਕੇ ਪਹੁੰਚਣ ਅਤੇ ਗੋਲਕ ਵਿਚੋਂ ਪੈਸੇ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਚੋਰੀ ਦੀ ਘਟਨਾ ਐਤਵਾਰ ਰਾਤ ਦੀ ਦੱਸੀ ਜਾ ਰਹੀ ਹੈ | ਉਕਤ ਚੋਰ ਦਾ ਸਾਰਾ ਕਾਰਾ ਗੁਰਦੁਆਰਾ ਸਾਹਿਬ ਵਿਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਵਿਚ ਕੈਦ ਹੋ ਗਿਆ। ਥਾਣਾ ਚੱਬੇਵਾਲ ਦੀ ਪੁਲਸ ਵੱਲੋਂ ਸੀ. ਸੀ. ਟੀ. ਵੀ. ਫੁਟੇਜ ਦੀ ਸਹਾਇਤਾ ਨਾਲ ਚੋਰ ਦੀ ਭਾਲ ਸ਼ੁਰੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਕੁਲਵਿੰਦਰ ਕੌਰ ਪੁੱਤਰੀ ਸੁਰਜੀਤ ਸਿੰਘ ਵਾਸੀ ਬਿਲਾਸਪੁਰ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਹ ਪਿੰਡ ਦੇ ਗੁਰਦੁਆਰਾ ਸ਼ਹੀਦ ਬਾਬਾ ਚੜ੍ਹਤ ਸਿੰਘ ਵਿਖੇ ਸੇਵਾ ਕਰਨ ਦਾ ਕੰਮ ਕਰਦੀ ਹੈ | ਉਸ ਨੇ ਦੱਸਿਆ ਕਿ ਸੋਮਵਾਰ ਦੀ ਸਵੇਰ ਜਦੋਂ ਉਹ ਗੁਰਦੁਆਰਾ ਸਾਹਿਬ ਪਹੁੰਚੀ ਤਾਂ ਗੁਰਦੁਆਰਾ ਸਾਹਿਬ ਦੇ ਬਾਹਰਲੇ ਦਰਵਾਜ਼ੇ ਦਾ ਤਾਲਾ ਟੁੱਟਾ ਹੋਇਆ ਸੀ ਅਤੇ ਅਣਪਛਾਤੇ ਚੋਰ ਨੇ ਅੰਦਰੋਂ ਗੋਲਕ ਦੀ ਵੀ ਭੰਨਤੋੜ ਕਰਕੇ ਕੁਝ ਨਕਦੀ ਚੋਰੀ ਕਰ ਲਈ।

ਇਹ ਵੀ ਪੜ੍ਹੋ : ਲੁਧਿਆਣਾ 'ਚ ਵੱਡੀ ਵਾਰਦਾਤ, ਪ੍ਰੇਮੀ ਨੇ ਪ੍ਰੇਮਿਕਾ ਨੂੰ ਦਿੱਤੀ ਰੂਹ ਕੰਬਾਊ ਮੌਤ, ਤਬੇਲੇ 'ਚ ਦਫ਼ਨਾਈ ਲਾਸ਼

PunjabKesari

ਉਸ ਨੇ ਦੱਸਿਆ ਕਿ ਚੋਰੀ ਤੋਂ ਬਾਅਦ ਇਕੱਠੇ ਹੋਏ ਲੋਕਾਂ ਨੇ ਜਦੋਂ ਗੁਰਦੁਆਰਾ ਸਾਹਿਬ ਜੀ ਦੇ ਸੀ. ਸੀ. ਟੀ. ਵੀ. ਕੈਮਰੇ ਚੈੱਕ ਕੀਤੇ ਤਾਂ ਰਾਤ ਸਾਢੇ ਕੁ ਬਾਰਾਂ ਵਜੇ ਇਕ ਚੋਰ, ਜਿਸ ਨੇ ਪੀਲੇ ਪਰਨੇ ਨਾਲ ਮੂੰਹ ਢੱਕਿਆ ਹੋਇਆ ਸੀ, ਨੇ ਪਹਿਲਾਂ ਲੋਹੇ ਦੇ ਮੋਟੇ ਸਰੀਏ ਨਾਲ ਬਾਹਰਲਾ ਤਾਲਾ ਤੋੜਿਆ ਅਤੇ ਅੰਦਰ ਦਾਖ਼ਲ ਹੋ ਕੇ ਗੋਲਕ ਦੀ ਭੰਨਤੋੜ ਕਰਕੇ ਉਸ ਵਿਚੋਂ ਕੁਝ ਨਕਦੀ ਚੋਰੀ ਕਰ ਲਈ। ਉਸ ਨੇ ਦੱਸਿਆ ਕਿ ਚੋਰੀ ਕਰਦੇ ਚੋਰ ਨੇ ਚੋਰੀ ਕਰਨ ਤੋਂ ਬਾਅਦ ਪਾਲਕੀ ਸਾਹਿਬ ਕੋਲ ਪਹੁੰਚ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹੇਠੋਂ ਫਰੋਲਾ-ਫਰਾਲੀ ਕਰਕੇ ਕੁਝ ਹੋਰ ਲੱਭਣ ਦੀ ਕੋਸ਼ਿਸ਼ ਕੀਤੀ ਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਵੀ ਇਕ ਪਾਸੇ ਖਿਸਕਾ ਦਿੱਤਾ। ਪਿੰਡ ਦੇ ਲੋਕ ਸੀ. ਸੀ. ਟੀ. ਵੀ. ਫੁਟੇਜ ਦੇਖ ਕੇ ਰੋਹ ਵਿਚ ਆ ਗਏ। ਉਨ੍ਹਾਂ ਤੁਰੰਤ ਚੱਬੇਵਾਲ ਪੁਲਸ ਨੂੰ ਸੂਚਿਤ ਕੀਤਾ। ਚੱਬੇਵਾਲ ਪੁਲਸ ਨੇ ਸੀ. ਸੀ. ਟੀ. ਵੀ. ਫੁਟੇਜ ਲੈ ਕੇ ਮਾਮਲੇ ਦੀ ਪੜਤਾਲ ਸ਼ੁਰੂ ਕਰਕੇ ਕਥਿਤ ਦੋਸ਼ੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਥਾਣਾ ਮੁਖੀ ਚੱਬੇਵਾਲ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਮਾਮਲੇ ਦੀ ਪੜਤਾਲ ਸ਼ੁਰੂ ਕਰਕੇ ਤਕਨੀਕੀ ਢੰਗ ਨਾਲ ਚੋਰ ਦੀ ਪਛਾਣ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਕਥਿਤ ਦੋਸ਼ੀ ਕਾਬੂ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ : ਬੀਬੀ ਜਗੀਰ ਕੌਰ ਦਾ ਵੱਡਾ ਬਿਆਨ, ਸ਼੍ਰੋਮਣੀ ਕਮੇਟੀ ’ਚ ਬਾਦਲਾਂ ਦੀ ਦਖ਼ਲਅੰਦਾਜ਼ੀ ਲੋਕਾਂ ਨੂੰ ਨਹੀਂ ਪਸੰਦ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

  • disrespect
  • Gurdwara Sahib
  • Sri Guru Granth Sahib
  • mahilpur
  • ਸ੍ਰੀ ਗੁਰੂ ਗ੍ਰੰਥ ਸਾਹਿਬ
  • ਗੁਰਦੁਆਰਾ ਸਾਹਿਬ
  • ਬੇਅਦਬੀ

ਲਵ ਮੈਰਿਜ ਕਰ ਕਸੂਤਾ ਘਿਰਿਆ ਸ਼ਖ਼ਸ, ਕਿਸੇ ਹੋਰ ਨਾਲ ਲਿਵ-ਇਨ ਰਿਲੇਸ਼ਨ 'ਚ ਰਹਿਣ ਲੱਗੀ ਪਤਨੀ

NEXT STORY

Stories You May Like

  • advocate dhami condemns the sacrilege of sri guru granth sahib in jalandhar
    ਜਲੰਧਰ ਦੇ ਪਿੰਡ ਮਾਹਲਾ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਐਡਵੋਕੇਟ ਧਾਮੀ ਵੱਲੋਂ ਨਿੰਦਾ
  • sri guru granth sahib ji  sri akal takht sahib
    328 ਪਾਵਨ ਸਰੂਪਾਂ ਦੇ ਮਾਮਲੇ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਸਖ਼ਤ ਆਦੇਸ਼ ਜਾਰੀ
  • subhan rangreez on 3 day remand wajhahu at sri darbar sahib
    ਸ੍ਰੀ ਦਰਬਾਰ ਸਾਹਿਬ ਦੇ ਸਰੋਵਰ 'ਚ ਕੁਰਲੀ ਕਰਨ ਵਾਲੇ ਸ਼ਖ਼ਸ ਦੀ ਅਦਾਲਤ 'ਚ ਪੇਸ਼ੀ, ਮਿਲਿਆ 3 ਦਿਨਾਂ ਦਾ ਰਿਮਾਂਡ
  • sri harmandir sahib sarovar youth apology
    ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ’ਚ ‘ਵਜ਼ੂ’ ਕਰਨ ਵਾਲੇ ਨੌਜਵਾਨ ਨੇ ਮੁੜ ਮੰਗੀ ਮੁਆਫ਼ੀ, ਜਾਣੋ ਵਜ੍ਹਾ
  • sacrilege  gurdwara sahib  sri akal takht sahib
    ਜਲੰਧਰ 'ਚ ਵਾਪਰੀ ਬੇਅਦਬੀ ਦੀ ਘਟਨਾ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਵੱਲੋਂ ਸਖ਼ਤ ਹੁਕਮ ਜਾਰੀ
  • jalandhar secrilege incident
    ਜਲੰਧਰ: ਗੁਰਦੁਆਰਾ ਸਾਹਿਬ 'ਚ ਬੇਅਦਬੀ ਕਰਨ ਵਾਲਾ ਮੁੱਖ ਮੁਲਜ਼ਮ ਗ੍ਰਿਫ਼ਤਾਰ, ਹੋਏ ਵੱਡੇ ਖ਼ੁਲਾਸੇ
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਜਨਵਰੀ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਜਨਵਰੀ 2026)
  • majithia on jag bani
    ਸਰਕਾਰ ਵੱਲੋਂ 'ਜਗ ਬਾਣੀ' ਨਾਲ ਧੱਕਾ ਪ੍ਰੈੱਸ ਦੀ ਆਜ਼ਾਦੀ ’ਤੇ ਸਿੱਧਾ ਹਮਲਾ:...
  • punjab weather raining
    ਪੰਜਾਬ 'ਚ ਚੱਲਣਗੀਆਂ ਤੇਜ਼ ਹਵਾਵਾਂ! 8 ਫਰਵਰੀ ਤੱਕ ਮੌਸਮ ਦੀ ਪੜ੍ਹੋ ਤਾਜ਼ਾ ਅਪਡੇਟ,...
  • sukhpal khaira writes to letter pm modi
    ਸੁਖਪਾਲ ਖਹਿਰਾ ਵੱਲੋਂ ਪੰਜਾਬ ਸਰਕਾਰ 'ਤੇ ਵੋਟਰਾਂ ਦਾ ਨਿੱਜੀ ਡਾਟਾ ਇਕੱਠਾ ਕਰਨ ਦੇ...
  • partap bajwa statement
    ਡੇਰਾ ਬਿਆਸ ਮੁਖੀ 'ਤੇ ਟਿੱਪਣੀ ਕਰਨ ਦੀ ਬਜਾਏ ਸਟੇਟ ਸਾਂਭਣ CM ਮਾਨ: ਪ੍ਰਤਾਪ ਬਾਜਵਾ
  • mother and child inured on road accident
    ਜਲੰਧਰ ਵਿਖੇ DD ਟਰਾਂਸਪੋਰਟ ਦੇ ਟਰੱਕ ਡਰਾਈਵਰ ਨੇ ਕਾਰ ਨੂੰ ਟੱਕਰ ਮਾਰੀ, ਮਾਂ ਤੇ...
  • protest against municipal corporation jalandhar
    ਵਰਿਆਣਾ ਡੰਪ ਦੇ ਰਸਤੇ ਵਿਚਕਾਰ ਕੂੜਾ ਸੁੱਟਣ ਖ਼ਿਲਾਫ਼ ਫੁੱਟਿਆ ਗੁੱਸਾ! ਟਿੱਪਰ ਰੋਕ...
  • election commisssion pargat singh
    ਚੋਣ ਕਮਿਸ਼ਨ ਕੋਲ ਪਹੁੰਚਿਆ 'ਆਪ' ਦੇ ਨਵੇਂ ਫ਼ਰਮਾਨ ਦਾ ਮੁੱਦਾ, ਪਰਗਟ ਸਿੰਘ ਨੇ ਪਾਈ...
  • punjab wearher update
    ਪੰਜਾਬ 'ਚ ਮੀਂਹ ਬਾਰੇ ਨਵੀਂ ਅਪਡੇਟ; 15 ਜ਼ਿਲ੍ਹਿਆਂ ਲਈ ਅਲਰਟ ਜਾਰੀ
Trending
Ek Nazar
whatsapp traffic challan deducted account

ਤੁਹਾਡੇ ਚਾਲਾਨ ਦੇ 1000 ਰੁਪਏ ਬਕਾਇਆ...! ਤੇ ਫੇਰ ਕੱਟੇ ਗਏ 4 ਲੱਖ, ਨਾ ਕਰਿਓ...

indian railways cancelled train list till may june

ਯਾਤਰੀ ਕਿਰਪਾ ਕਰ ਕੇ ਧਿਆਨ ਦੇਣ! ਮਈ-ਜੂਨ 'ਚ ਕਈ ਟ੍ਰੇਨਾਂ ਰੱਦ, ਸਫ਼ਰ ਤੋਂ...

navjot singh sidhu

'ਉਸ ਦਿਨ ਤੋਂ ਪਹਿਲਾਂ ਨਹੀਂ ਮਰਾਂਗਾ...!' ਨਵਜੋਤ ਸਿੱਧੂ ਨੇ ਸਟੇਜ ਤੋਂ ਆਖ 'ਤੀ...

popular music director s p venkatesh dies

ਸੁਰਾਂ ਦਾ ਸਫ਼ਰ ਹੋਇਆ ਖ਼ਤਮ! ਮਸ਼ਹੂਰ ਸੰਗੀਤਕਾਰ ਨੇ ਦੁਨੀਆ ਨੂੰ ਕਿਹਾ ਅਲਵਿਦਾ

spain moves to ban social media access for children under 16

16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਲੱਗੇਗੀ ਪਾਬੰਦੀ, ਹੁਣ...

the genie took my son       father files fir with police

'ਜਿੰਨ ਨੇ ਚੁੱਕ ਲਿਆ ਮੇਰਾ ਮੁੰਡਾ..!' ਪਿਓ ਨੇ ਪੁਲਸ ਕੋਲ ਕਰਾ'ਤੀ FIR

toffee mouth blast girl cracked jaw

ਟੌਫੀ ਸਮਝ ਮੂੰਹ 'ਚ ਪਾਇਆ ਪਟਾਕਾ, ਹੋਇਆ ਜ਼ੋਰਦਾਰ ਧਮਾਕਾ: ਕੁੜੀ ਦਾ ਫਟਿਆ ਜਬਾੜਾ

boycott pakistan

T20 ਵਿਸ਼ਵ ਕੱਪ : ICC ਨੇ ਪਾਕਿਸਤਾਨ ਨੂੰ ਸੁਣਾ'ਤਾ 'ਫਾਈਨਲ ਅਲਟੀਮੇਟਮ'!

big change in test cricket

ਟੈਸਟ ਕ੍ਰਿਕਟ ਦੇ ਨਿਯਮਾਂ 'ਚ ਹੋਇਆ ਇਤਿਹਾਸਕ ਬਦਲਾਅ

t20 world cup drama ind vs pak

'ਤੁਹਾਡੀ ਇਕ ਪੀੜ੍ਹੀ ਬਰਬਾਦ ਹੋ ਜਾਵੇਗੀ', T20 ਵਰਲਡ ਕੱਪ ਨੂੰ ਲੈ ਕੇ ਪਾਕਿ ਦੀ...

world bank president ajay banga visited his ancestral home in pakistan

ਪਾਕਿਸਤਾਨ ਸਥਿਤ ਆਪਣੇ ਪੁਰਖਿਆਂ ਦੇ ਘਰ ਪੁੱਜੇ World Bank ਪ੍ਰਧਾਨ ਬੰਗਾ,...

bjp leader yumnam khemchand singh become new manipur cm

ਮਣੀਪੁਰ ਨੂੰ ਮਿਲਿਆ ਨਵਾਂ ਮੁੱਖ ਮੰਤਰੀ, ਯੁਮਨਾਮ ਖੇਮਚੰਦ ਸਿੰਘ ਸੰਭਾਲਣਗੇ ਸੂਬੇ ਦੀ...

alcohol meat  chicken or fish

ਸ਼ਰਾਬ ਨਾਲ ਮੀਟ, ਮੁਰਗਾ ਜਾਂ ਮੱਛੀ ਦਾ ਸ਼ੌਕ ਪੈ ਸਕਦੈ ਭਾਰੀ! ਨਾ ਕਰੋ ਅਜਿਹੀ ਗਲਤੀ

13 year old swims for hours to save family swept out to sea

ਵਾਹ ਓਏ ਮੁੰਡਿਆ ! ਸਮੁੰਦਰ 'ਚ ਡੁੱਬ ਰਿਹਾ ਸੀ ਪਰਿਵਾਰ, 13 ਸਾਲਾ ਜਵਾਕ ਨੇ ਬਚਾਈ...

drinking ritual  why some people sprinkle alcohol before drinking

ਸ਼ਰਾਬ ਪੀਣ ਤੋਂ ਪਹਿਲਾਂ ਜ਼ਮੀਨ 'ਤੇ ਕਿਉਂ ਸੁੱਟੀਆਂ ਜਾਂਦੀਆਂ ਹਨ ਕੁਝ ਬੂੰਦਾਂ?

india  digital  upi  rajya sabha

ਭਾਰਤ ਦੀ ਵੱਡੀ Digital ਪੁਲਾਂਘ ! UPI ਰਾਹੀਂ 230 ਲੱਖ ਕਰੋੜ ਦਾ ਲੈਣ-ਦੇਣ

shani sade sati 2026 to 2027

3 ਰਾਸ਼ੀਆਂ ਦਾ ਪਿੱਛਾ ਨਹੀਂ ਛੱਡੇਗੀ 'ਸ਼ਨੀ ਦੀ ਸਾਢਸਤੀ'! 2026 ਹੀ ਨਹੀਂ 2027 ਤਕ...

man arrested for killing friend over a loan

ਵਿਆਹ ਤੋਂ ਇਕ ਦਿਨ ਪਹਿਲਾਂ ਦੋਸਤ ਦਾ ਕਤਲ, 1.5 ਲੱਖ ਦਾ ਕਰਜ਼ ਬਣਿਆ ਕਾਰਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • punjab bjp working president ashwani sharma statement
      ਪੰਜਾਬ ਸਰਕਾਰ ਅਸਲ 'ਚ ਦਿੱਲੀ ਤੋਂ ਚੱਲ ਰਹੀ, CM ਮਾਨ ਬਣੇ ਮੋਹਰਾ: ਅਸ਼ਵਨੀ ਸ਼ਰਮਾ
    • senior youth akali dal youth leader kamaljit singh kular statement
      ਮਜੀਠੀਆ ਦੇ ਆਉਣ ਨਾਲ ਭਗਵੰਤ ਮਾਨ ਸਰਕਾਰ ਦੀ ਪੁੱਠੀ ਗਿਣਤੀ ਸ਼ੁਰੂ: ਕਮਲਜੀਤ ਸਿੰਘ...
    • sukhbir badal launches proud to be akali campaign
      ਸੁਖਬੀਰ ਬਾਦਲ ਨੇ ਸ਼ੁਰੂ ਕੀਤੀ 'ਪ੍ਰਾਊਡ ਟੂ ਬੀ' ਅਕਾਲੀ ਮੁਹਿੰਮ, 'ਆਪ' 'ਤੇ...
    • robberies in ludhiana
      ਲੁਧਿਆਣਾ ਵਿਚ ਹਥਿਆਰਬੰਦ ਦਹਿਸ਼ਤਗਰਦਾਂ ਦਾ ਆਤੰਕ, ਲੋਕਾਂ ਦੀ ਸੁਰੱਖਿਆ ਰੱਬ ਆਸਰੇ
    • theft in ludhiana
      ਨੌਕਰੀ ਲੱਗਣ ਤੋਂ ਪਹਿਲਾਂ ਹੀ ਮਾਲਕਾਂ ਨਾਲ ਠੱਗੀ! ਘਰ ਦਾ ਮੰਦਰ ਵੀ ਨਾ ਬਖਸ਼ਿਆ
    • father commits suicide after seeing son being beaten
      Punjab: ਵਿਆਹ ਸਮਾਗਮ ਦੌਰਾਨ ਪੈ ਗਿਆ ਭੜਥੂ! ਪੁੱਤ ਦੀ ਕੁੱਟਮਾਰ ਹੁੰਦੀ ਵੇਖ ਪਿਓ...
    • majithia on jag bani
      ਸਰਕਾਰ ਵੱਲੋਂ 'ਜਗ ਬਾਣੀ' ਨਾਲ ਧੱਕਾ ਪ੍ਰੈੱਸ ਦੀ ਆਜ਼ਾਦੀ ’ਤੇ ਸਿੱਧਾ ਹਮਲਾ:...
    • rahul gandhi congress ashwani sharma
      ਰਾਹੁਲ ਗਾਂਧੀ ਦਾ ਬਿਆਨ ਕਾਂਗਰਸ ਦੀ ਦਿਵਾਲੀਆ ਮਾਨਸਿਕਤਾ ਦਾ ਪ੍ਰਤੀਕ : ਅਸ਼ਵਨੀ...
    • protest in amrtisar
      ਅੰਮ੍ਰਿਤਸਰ 'ਚ ਫ਼ੂਕਿਆ ਗਿਆ ਰਾਹੁਲ ਗਾਂਧੀ ਦਾ ਪੁਤਲਾ
    • sukhbir singh badal  core committee  committee
      ਸੁਖਬੀਰ ਸਿੰਘ ਬਾਦਲ ਨੇ ਸੱਦੀ ਕੋਰ ਕਮੇਟੀ ਦੀ ਅਹਿਮ ਮੀਟਿੰਗ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +