Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 29, 2026

    6:04:45 PM

  • roop kaur sandhu dgp office

    ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ 'ਚੋਂ ਕੱਢੀ ਗਈ...

  • amit shah  punjab bjp  mega rally

    ਭਲਕੇ ਜਲੰਧਰ 'ਚ ਅਮਿਤ ਸ਼ਾਹ ਦੀ ਵੱਡੀ ਰੈਲੀ, 80...

  • bhai ranjit singh dhadrianwale convoy

    ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਦੇ ਕਾਫਲੇ ਵਾਲੀ...

  • dhirendra shastri baba bageshwar

    ਲੁਧਿਆਣਾ 'ਚ ਪੰਡਤ ਧਿਰੇਂਦਰ ਸ਼ਾਸਤਰੀ ਦੀ ਕਥਾ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Batala
  • ਬਟਾਲਾ ’ਚ ਵਾਪਰੀ ਬੇਅਦਬੀ ਦੀ ਘਟਨਾ, ਘਰ 'ਚ ਫਟੇ ਮਿਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ

PUNJAB News Punjabi(ਪੰਜਾਬ)

ਬਟਾਲਾ ’ਚ ਵਾਪਰੀ ਬੇਅਦਬੀ ਦੀ ਘਟਨਾ, ਘਰ 'ਚ ਫਟੇ ਮਿਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ

  • Edited By Shivani Attri,
  • Updated: 29 May, 2022 11:57 AM
Batala
disrespect sri guru granth sahib ji in batala
  • Share
    • Facebook
    • Tumblr
    • Linkedin
    • Twitter
  • Comment

ਬਟਾਲਾ (ਬੇਰੀ, ਗੁਰਪ੍ਰੀਤ)- ਬਟਾਲਾ ਦੇ ਸਥਾਨਕ ਮੁਰਗੀ ਮੁਹੱਲਾ ਚੰਦਰ ਨਗਰ ’ਚ ਇਕ ਪਰਿਵਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਸਤਿਕਾਰ ਕਮੇਟੀ ਦੇ ਮੁਖੀ ਭਾਈ ਬਲਬੀਰ ਸਿੰਘ ਮੁੱਛਲ ਨੇ ਸਾਥੀਆਂ ਭਾਈ ਨਿਸ਼ਾਨ ਸਿੰਘ, ਭਾਈ ਮੇਜਰ ਸਿੰਘ ਦੀ ਹਾਜ਼ਰੀ ’ਚ ਦੱਸਿਆ ਕਿ ਸਰਬਜੀਤ ਸਿੰਘ ਪੁੱਤਰ ਬਖ਼ਸ਼ੀਸ ਸਿੰਘ ਵਾਸੀ ਚੰਦਰ ਨਗਰ ਨੇ ਘਰ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਹੋਇਆ ਸੀ ਅਤੇ ਉਹ ਖ਼ੁਦ ਹੀ ਇਸ ਦਾ ਨਿਰਾਦਰ ਵੀ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪਰਿਵਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਇਕ ਮਿਆਨੀ ’ਚ ਸੁਸ਼ੋਭਿਤ ਕੀਤਾ ਗਿਆ ਸੀ, ਜਿੱਥੇ ਕਿ ਇਕ ਵਿਅਕਤੀ ਖੜ੍ਹਾ ਹੋ ਕੇ ਅਰਦਾਸ ਵੀ ਨਹੀਂ ਕਰ ਸਕਦਾ ਹੈ।

ਇਹ ਵੀ ਪੜ੍ਹੋ: ਸੰਤ ਬਲਬੀਰ ਸਿੰਘ ਸੀਚੇਵਾਲ ਦਾ ਵੱਡਾ ਬਿਆਨ, ਰਾਜ ਸਭਾ ’ਚ ਜਾਵਾਂਗਾ ਪਰ ਸਰਗਰਮ ਸਿਆਸਤ ਤੋਂ ਰਹਾਂਗਾ ਦੂਰ

PunjabKesari

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 227 ਤੋਂ ਲੈ ਕੇ 564 ਤੱਕ ਅਤੇ 780 ਤੋਂ ਲੈ ਕੇ 1026 ਤੱਕ ਅੰਗ ਵੱਖਰੇ ਹੋਏ ਸਨ। ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮੁਖਾਤਿਬ ਹੁੰਦਿਆਂ ਕਿਹਾ ਕਿ ਇਸ ਮਾਮਲੇ ’ਤੇ ਜੋ ਵੀ ਕਾਰਵਾਈ ਹੈ, ਉਹ ਐੱਸ. ਜੀ. ਪੀ. ਸੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਫਿਲਹਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਬਟਾਲਾ ਦੇ ਮਾਡਲ ਟਾਊਨ ਸਥਿਤ ਗੁਰਦੁਆਰਾ ਸਾਹਿਬ ਵਿਖੇ ਸੁਸ਼ੋਭਿਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਮੁਹੱਲੇ ਦਾ ਮਾਹੌਲ ਤਣਾਅਪੂਰਨ ਹੋ ਗਿਆ ਸੀ। ਇਸ ਸਾਰੇ ਮਾਮਲੇ ਨੂੰ ਲੈ ਕੇ ਸਰਬਜੀਤ ਸਿੰਘ ਦੇ ਪਰਿਵਾਰ ਵੱਲੋਂ ਸਤਿਕਾਰ ਕਮੇਟੀ ਤੋਂ ਹੱਥ ਜੋੜ ਕੇ ਮੁਆਫ਼ੀ ਵੀ ਮੰਗੀ ਗਈ ਅਤੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਉਨ੍ਹਾਂ ਦੇ ਪਰਿਵਾਰ ’ਚ ਪਿਛਲੇ ਲਗਭਗ 50 ਸਾਲ ਤੋਂ ਸੁਸ਼ੋਭਿਤ ਹਨ ਅਤੇ ਪਹਿਲਾਂ ਉਨ੍ਹਾਂ ਦੇ ਪਿਤਾ ਇਨ੍ਹਾਂ ਦੀ ਸੇਵਾ ਕਰਦੇ ਸਨ ਅਤੇ ਉਨ੍ਹਾਂ ਤੋਂ ਬਾਅਦ ਸਾਡਾ ਸਾਰਾ ਪਰਿਵਾਰ ਇਨ੍ਹਾਂ ਦੀ ਸੇਵਾ ਕਰਦਾ ਹੈ।

ਇਹ ਵੀ ਪੜ੍ਹੋ: ਸੰਦੀਪ ਨੰਗਲ ਅੰਬੀਆਂ ਦੇ ਕਤਲ ਕਾਂਡ 'ਚ ਪੁਲਸ ਹੱਥ ਲੱਗੇ ਅਹਿਮ ਸੁਰਾਗ, ਗ੍ਰਿਫ਼ਤਾਰ ਮੁਲਜ਼ਮਾਂ ਤੋਂ ਖੁੱਲ੍ਹੀਆਂ ਹੋਰ ਪਰਤਾਂ

PunjabKesari

ਮੌਕੇ ’ਤੇ ਭਾਰੀ ਪੁਲਸ ਫ਼ੋਰਸ ਸਮੇਤ ਪਹੁੰਚੇ ਬਟਾਲਾ ਦੇ ਐੱਸ. ਪੀ. ਹੈੱਡਕੁਆਰਟਰ ਗੁਰਪ੍ਰੀਤ ਸਿੰਘ ਗਿੱਲ ਨੇ ਕਿਹਾ ਕਿ ਪਰਿਵਾਰ ਨੇ ਖ਼ੁਦ ਹੀ ਆਪਣੇ ਮੁਹੱਲੇ ਦੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਨੂੰ ਇਸ ਸਬੰਧੀ ਸੂਚਿਤ ਕੀਤਾ ਸੀ ਕਿ ਉਹ ਹੁਣ ਬਿਰਧ ਹੋ ਚੁੱਕੇ ਹਨ ਅਤੇ ਇਸ ਕਾਰਨ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੇਵਾ ਨਹੀਂ ਕਰ ਪਾ ਰਹੇ, ਇਸ ਲਈ ਉਹ ਚਾਹੁੰਦੇ ਹਨ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਐੱਸ. ਜੀ. ਪੀ. ਸੀ. ਜਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅਹੁਦੇਦਾਰਾਂ ਨੂੰ ਸੌਂਪ ਦਿੱਤਾ ਜਾਵੇ। ਇਸ ਮੌਕੇ ਡੀ. ਐੱਸ. ਪੀ. ਹਰਿੰਦਰ ਸਿੰਘ ਗਿੱਲ, ਐੱਸ. ਐੱਚ. ਓ. ਸਿਵਲ ਲਾਈਨ ਸੁਰਿੰਦਰਪਾਲ ਸਿੰਘ, ਕੌਂਸਲਰ ਸੰਜੀਵ ਸ਼ਰਮਾ ਵੀ ਮੌਜੂਦ ਸਨ।
ਇਹ ਵੀ ਪੜ੍ਹੋ: ਫਿਲੌਰ ਵਿਖੇ ਪੰਜਾਬ ਪੁਲਸ ਅਕੈਡਮੀ ’ਚ ਡਰੱਗ ਰੈਕੇਟ ਦੇ ਮਾਮਲੇ ’ਚ ਆਇਆ ਨਵਾਂ ਮੋੜ, ਹੋ ਸਕਦੀ ਹੈ CBI ਜਾਂਚ

PunjabKesari

PunjabKesari

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Batala
  • Disrespect
  • Sri Guru Granth Sahib Ji
  • ਬਟਾਲਾ
  • ਬੇਅਦਬੀ
  • ਸ੍ਰੀ ਗੁਰੂ ਗ੍ਰੰਥ ਸਾਹਿਬ ਜੀ
  • ਅੰਗ

ਪਿੰਕੀ ਤੇ ਬਿੱਟੂ ਸੰਘਾ ਦੇ ਦਬਾਅ ਹੇਠ ਕਾਰੋਬਾਰੀ ਵੀ. ਪੀ. ਸਿੰਘ ਤੇ ਕਰਨਪਾਲ ਖਿਲਾਫ਼ ਦਰਜ ਕਰਵਾਇਆ ਸੀ ਝੂਠਾ ਕੇਸ

NEXT STORY

Stories You May Like

  • nagar kirtans completion anniversary of guru granth sahib ji
    ਇਟਲੀ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ
  • guidance of sri guru granth sahib the strength of the panth  jathedar gargaj
    ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਅਗਵਾਈ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਹੀ ਪੰਥ ਦੀ ਤਾਕਤ: ਜਥੇ. ਗੜਗੱਜ
  • blood donation camp organized in batala
    ਬਟਾਲਾ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ 918ਵਾਂ ਖ਼ੂਨਦਾਨ ਕੈਂਪ ਆਯੋਜਿਤ
  • chief minister convenes meeting today on sri guru granth sahib respect act
    ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ’ਤੇ ਮੁੱਖ ਮੰਤਰੀ ਨੇ ਅੱਜ ਸੱਦੀ ਮੀਟਿੰਗ
  • nagar kirtan organized in batala to mark wedding anniversary guru nanak dev ji
    ਬਟਾਲਾ 'ਚ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ 'ਤੇ ਨਗਰ ਕੀਰਤਨ ਸਜਿਆ, ਲੱਖਾਂ ਸੰਗਤ ਹੋਈ ਨਤਮਸਤਕ
  • nagar kirtan viah purab guru nanak dev ji 2026
    ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੂਰਬ ਸਬੰਧੀ ਬਰਾਤ ਰੂਪੀ ਨਗਰ ਕੀਰਤਨ ਅੱਜ ਹੋਵੇਗਾ ਰਵਾਨਾ
  • drone show dedicated to the 650th prakash purab sri guru ravidas ji at patti
    ਪੱਟੀ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ ਅੱਜ
  • nagar kirtan
    ਇਟਲੀ 'ਚ ਗੁਰੂ ਗ੍ਰੰਥ ਸਾਹਿਬ ਦੇ ਸੰਪੂਰਨਤਾ ਦਿਹਾੜੇ ਮੌਕੇ ਸਜਿਆ ਅਲੌਕਿਕ ਨਗਰ ਕੀਰਤਨ (ਤਸਵੀਰਾਂ)
  • amit shah  punjab bjp  mega rally
    ਭਲਕੇ ਜਲੰਧਰ 'ਚ ਅਮਿਤ ਸ਼ਾਹ ਦੀ ਵੱਡੀ ਰੈਲੀ, 80 ਹਜ਼ਾਰ ਤੋਂ ਵੱਧ ਕੁਰਸੀਆਂ ਲੱਗੀਆਂ
  • the case of violence in lpu reached the highcourt
    LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
  • lpu student revelation
    LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ ਨੇ ਵੀਡੀਓ ਸਾਂਝੀ ਕਰ ਸੋਸ਼ਲ...
  • pargat singh pc
    ਪੰਜਾਬ 'ਚ ਨਸ਼ਿਆਂ ਦੀ ਮੁੱਦੇ 'ਤੇ ਬੋਲੇ ਪਰਗਟ ਸਿੰਘ, ਚੁੱਕੇ ਵੱਡੇ ਸਵਾਲ
  • lpu protest big revelation
    LPU ਮਾਮਲੇ 'ਚ ਵੱਡਾ ਖ਼ੁਲਾਸਾ! ਪੁਲਸ ਦੇ ਹੱਥ ਲੱਗਿਆ ਸਭ ਤੋਂ ਅਹਿਮ ਸਬੂਤ
  • the voices of those raising their voices against them are being suppressed
    ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ...
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
Trending
Ek Nazar
trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • gurdwara sahib sewadar punjab police
      ਪੰਜਾਬ 'ਚ ਵੱਡੀ ਵਾਰਦਾਤ, ਗੁਰਦੁਆਰਾ ਸਾਹਿਬ 'ਚ ਦਾਖਲ ਹੋਏ ਹਮਲਾਵਰਾਂ ਨੇ...
    • the case of violence in lpu reached the highcourt
      LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
    • lpu student revelation
      LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ ਨੇ ਵੀਡੀਓ ਸਾਂਝੀ ਕਰ ਸੋਸ਼ਲ...
    • charanjit singh channi
      ਨਸ਼ਿਆਂ ਦੇ ਮੁੱਦੇ 'ਤੇ ਚਰਨਜੀਤ ਚੰਨੀ ਨੇ ਘੇਰੀ ਭਾਜਪਾ ਅਤੇ ਸੂਬਾ ਸਰਕਾਰ
    • accident involving a punjabi family in mp
      MP 'ਚ ਪੰਜਾਬੀ ਪਰਿਵਾਰ ਨਾਲ ਵਾਪਰਿਆ ਹਾਦਸਾ ! ਸੱਸ-ਨੂੰਹ ਦੀ ਮੌਤ, ਥੋੜੀ ਦੇਰ...
    • flights from bathinda airport cancelled
      ਬਠਿੰਡਾ ਹਵਾਈ ਅੱਡੇ ਤੋਂ ਉਡਾਣਾਂ ਰੱਦ! 2 ਹਫ਼ਿਤਆਂ ਤੋਂ ਯਾਤਰੀਆਂ ਨੂੰ ਝੱਲਣੀ ਪੈ...
    • thieves targeted the home
      ਗੁਰਦੁਆਰਾ ਸਾਹਿਬ ਮੱਥਾ ਟੇਕਣ ਗਏ ਪਰਿਵਾਰ ਦੇ ਘਰ ਚੋਰਾਂ ਨੇ ਹੱਥ ਕੀਤਾ ਸਾਫ, 46...
    • drug case
      ਨਸ਼ੇ 'ਚ ਧੁੱਤ ਕੁੜੀ ਘਰਾਂ ਦੇ ਦਰਵਾਜ਼ੇ ਖੜਕਾਉਂਦੀਆਂ ਆਈ ਨਜ਼ਰ, ਵੀਡੀਓ ਵਾਇਰਲ
    • idfc first bank  ed  punjab  haryana  raids
      IDFC ਫਸਟ ਬੈਂਕ ਮਾਮਲੇ 'ਚ ED ਦੀ ਵੱਡੀ ਕਾਰਵਾਈ ! ਪੰਜਾਬ-ਹਰਿਆਣਾ 'ਚ ਛਾਪੇਮਾਰੀ
    • satinder satti  s latest interview
      ਇੰਟਰਵਿਊ 'ਚ ਸਤਿੰਦਰ ਸੱਤੀ ਨੇ ਖੋਲ੍ਹੇ ਜ਼ਿੰਦਗੀ ਦੇ ਰਾਜ਼, ਵਿਆਹ ਨਾ ਕਰਾਉਣ ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +