Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 07, 2026

    1:07:36 PM

  • youth  baba buddha sahib  fair

    ਪੰਜਾਬ 'ਚ ਵੱਡਾ ਹਾਦਸਾ, ਮੇਲਾ ਦੇਖਣ ਜਾਂਦੇ ਤਿੰਨ...

  • virat kohli  premanand maharaj ji  ashram  team

    'ਨਿਰ੍ਹਾ ਝੂਠ..!' 5 ਕਰੋੜ ਲੈ ਕੇ ਪ੍ਰੇਮਾਨੰਦ...

  • good news for passport applicant

    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ...

  • sikh pilgrims to visit india

    ਭਾਰਤ ਆਉਣਗੇ 50 ਪਾਕਿਸਤਾਨੀ ਸਿੱਖ ਸ਼ਰਧਾਲੂ ! ਸ੍ਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Hoshiarpur
  • ਭੋਗਪੁਰ ਦੇ ਗੁਰਦੁਆਰਾ ਸਾਹਿਬ 'ਚ ਬੇਅਦਬੀ ਦੀ ਘਟਨਾ, ਦੋਸ਼ੀ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ

PUNJAB News Punjabi(ਪੰਜਾਬ)

ਭੋਗਪੁਰ ਦੇ ਗੁਰਦੁਆਰਾ ਸਾਹਿਬ 'ਚ ਬੇਅਦਬੀ ਦੀ ਘਟਨਾ, ਦੋਸ਼ੀ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ

  • Edited By Babita,
  • Updated: 12 Aug, 2022 11:59 AM
Hoshiarpur
disrespect try in bhogpur
  • Share
    • Facebook
    • Tumblr
    • Linkedin
    • Twitter
  • Comment

ਭੋਗਪੁਰ (ਰਾਜੇਸ਼ ਸੂਰੀ, ਰਾਣਾ ਭੋਗਪੁਰੀਆ) : ਭੋਗਪੁਰ ਸ਼ਹਿਰ 'ਚ ਥਾਣਾ ਭੋਗਪੁਰ ਦੇ ਸਾਹਮਣੇ ਸਥਿਤ ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ 'ਚ ਅੱਜ ਸਵੇਰ ਸਮੇਂ ਬੇਅਦਬੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਅੱਜ ਸਵੇਰ ਸਮੇਂ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਸਿੰਘਾਂ ਵੱਲੋਂ ਗੁਰਦੁਆਰਾ ਸਾਹਿਬ 'ਚ ਮਹਾਰਾਜ ਜੀ ਦਾ ਪ੍ਰਕਾਸ਼ ਕੀਤਾ ਗਿਆ ਸੀ ਤੇ ਪਾਠ ਉਪਰੰਤ ਸ਼ਹਿਰ ਦੀ ਸੰਗਤ ਮੱਥਾ ਟੇਕਣ ਲਈ ਆ ਰਹੀ ਸੀ। ਇਸੇ ਦੌਰਾਨ ਇਕ ਮੰਦਬੁੱਧੀ ਆਦਮੀ ਜੋ ਕਿ ਅਲਫ਼ ਨੰਗਾ ਦੱਸਿਆ ਜਾ ਰਿਹਾ ਹੈ, ਗੁਰਦੁਆਰਾ ਸਾਹਿਬ 'ਚ ਦਾਖ਼ਲ ਹੋਇਆ ਅਤੇ ਉਸ ਨੇ ਗੁਰਦੁਆਰਾ ਸਾਹਿਬ 'ਚ ਮਹਾਰਾਜ ਜੀ ਦੀ ਪਾਲਕੀ 'ਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਇੱਕ ਪਾਸੇ ਕਰ ਦਿੱਤਾ ਤੇ ਗੁਰਦੁਆਰਾ ਸਾਹਿਬ 'ਚ ਰੁਮਾਲਾ ਸਾਹਿਬ ਅਤੇ ਹੋਰ ਸਮਾਨ ਖਿਲਾਰ ਦਿੱਤਾ।

ਇਹ ਵੀ ਪੜ੍ਹੋ : ਜ਼ਰੂਰੀ ਖ਼ਬਰ : ਇਸ ਤਾਰੀਖ਼ ਨੂੰ ਪੂਰਾ 'ਪੰਜਾਬ' ਰਹੇਗਾ ਬੰਦ, ਸੋਚ-ਸਮਝ ਕੇ ਹੀ ਘਰੋਂ ਨਿਕਲਣ ਲੋਕ

ਇਸ ਦੌਰਾਨ ਗੁਰਦੁਆਰਾ ਸਾਹਿਬ 'ਚ ਮੱਥਾ ਟੇਕਣ ਆਏ ਕਿਸੇ ਸ਼ਰਧਾਲੂ ਨੇ ਗੁਰੂ ਸਾਹਿਬ ਦੇ ਅੰਦਰ ਹੋਈ ਬੇਅਦਬੀ ਨੂੰ ਦੇਖਿਆ ਤਾਂ ਤੁਰੰਤ ਇਸ ਦੀ ਸੂਚਨਾ ਪ੍ਰਬੰਧਕਾਂ ਅਤੇ ਪੁਲਸ ਨੂੰ ਦਿੱਤੀ। ਭੋਗਪੁਰ ਪੁਲਸ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਬੇਅਦਬੀ ਕਰਨ ਵਾਲੇ ਆਦਮੀ ਨੂੰ ਕਾਬੂ ਕਰਕੇ ਥਾਣੇ ਲਿਜਾਇਆ ਗਿਆ। ਇਹ ਘਟਨਾ ਅੱਜ ਸਵੇਰੇ 6 ਵਜੇ ਦੇ ਕਰੀਬ ਵਾਪਰੀ ਹੈ। ਭੋਗਪੁਰ ਸ਼ਹਿਰ ਦੇ ਦੁਕਾਨਦਾਰਾਂ ਮਨੀ ਭੰਡਾਰੀ ਅਤੇ ਮਿੱਕੂ ਆਦਿ ਨੇ ਦੱਸਿਆ ਕਿ ਅੱਜ ਸਵੇਰੇ ਪੌਣੇ ਛੇ ਵਜੇ ਦੇ ਕਰੀਬ ਇਕ ਮੰਦਬੁੱਧੀ ਆਦਮੀ ਜੋ ਕਿ ਅਲਫ਼ ਨੰਗਾ ਸੀ, ਸਭ ਤੋਂ ਪਹਿਲਾਂ ਦੁਕਾਨ ਦੇ ਬਾਹਰ ਆਇਆ ਅਤੇ ਦੁਕਾਨ ਦੇ ਬਾਹਰ ਪਏ ਦੁੱਧ ਦੇ ਕਰੇਟਾਂ 'ਚੋਂ ਕੁੱਝ ਪੈਕਟ ਦੁੱਧ ਦੇ ਚੁੱਕ ਕੇ ਉਨ੍ਹਾਂ ਦੀਆਂ ਦੁਕਾਨਾਂ ਵੱਲ ਆਇਆ।

ਇਹ ਵੀ ਪੜ੍ਹੋ : ਵੇਰਕਾ ਦਾ ਪੈਕਟ ਵਾਲਾ ਦਹੀਂ ਖਾਣ ਦੇ ਸ਼ੌਕੀਨ ਸਾਵਧਾਨ! ਇਹ ਵੀਡੀਓ ਦੇਖ ਖੁੱਲ੍ਹੀਆਂ ਰਹਿ ਜਾਣਗੀਆਂ ਅੱਖਾਂ

ਉਸ ਨੇ ਰੱਖੜੀ ਦੇ ਤਿਉਹਾਰ ਕਾਰਨ ਦੁਕਾਨਾਂ ਦੇ ਬਾਹਰ ਸਜਾਏ ਗਏ ਟੇਬਲਾਂ ਦੀਆਂ ਚਾਦਰਾਂ-ਦਰੀਆਂ ਆਦਿ ਨੂੰ ਖਿਲਾਰ ਦਿੱਤਾ ਗਿਆ। ਉਕਤ ਆਦਮੀ ਗੁਰਦੁਆਰਾ ਸਾਹਿਬ ਵੱਲ ਚਲਾ ਗਿਆ, ਜਿੱਥੇ ਉਸ ਨੇ ਮੰਦਭਾਗੀ ਘਟਨਾ ਨੂੰ ਅੰਜਾਮ ਦਿੱਤਾ। ਗੁਰਦੁਆਰਾ ਸਾਹਿਬ ਦੇ ਅੰਦਰ ਸੀ. ਸੀ. ਟੀ. ਵੀ. ਕੈਮਰੇ ਲੱਗੇ ਹੋਏ ਹਨ ਅਤੇ ਇਸ ਮੰਦਭਾਗੀ ਘਟਨਾ ਸਮੇਂ ਗੁਰਦੁਆਰਾ ਸਾਹਿਬ ਦੇ ਅੰਦਰ ਕੋਈ ਵੀ ਸੇਵਾਦਾਰ ਜਾਂ ਪ੍ਰਬੰਧਕ ਮੌਜੂਦ ਨਹੀਂ ਸੀ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Bhogpur
  • Gurdwara Sahib
  • Disrespect
  • ਭੋਗਪੁਰ
  • ਗੁਰਦੁਆਰਾ ਸਾਹਿਬ
  • ਬੇਅਦਬੀ
  • ਕੋਸ਼ਿਸ਼

ਲੰਪੀ ਸਕਿਨ ਬਿਮਾਰੀ ਤੋਂ ਬਚਾਅ ਲਈ ਕਰੀਬ 1.16 ਲੱਖ ਪਸ਼ੂਆਂ ਦਾ ਕੀਤਾ ਟੀਕਾਕਰਨ

NEXT STORY

Stories You May Like

  • gurdwara sahib sewadar punjab police
    ਪੰਜਾਬ 'ਚ ਵੱਡੀ ਵਾਰਦਾਤ, ਗੁਰਦੁਆਰਾ ਸਾਹਿਬ 'ਚ ਦਾਖਲ ਹੋਏ ਹਮਲਾਵਰਾਂ ਨੇ ਸੇਵਾਦਾਰ ਨੂੰ ਮਾਰੀ ਗੋਲ਼ੀ
  • police arrested two persons with heroin
    ਹੈਰੋਇਨ ਸਮੇਤ ਪੁਲਸ ਨੇ ਦੋ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
  • police arrest two people with heroin
    ਪੁਲਸ ਨੇ 2 ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
  • thieves targeted the home
    ਗੁਰਦੁਆਰਾ ਸਾਹਿਬ ਮੱਥਾ ਟੇਕਣ ਗਏ ਪਰਿਵਾਰ ਦੇ ਘਰ ਚੋਰਾਂ ਨੇ ਹੱਥ ਕੀਤਾ ਸਾਫ, 46 ਤੋਲੇ ਸੋਨਾ ਤੇ ਨਕਦੀ ਚੋਰੀ
  • haryanvi singer ankit balyan accused  arrested police
    ਹਰਿਆਣਵੀ ਗਾਇਕ ਅੰਕਿਤ ਬਾਲਿਆਨ ਦੇ ਕਤਲ ਮਾਮਲੇ 'ਚ ਇਕ ਹੋਰ ਦੋਸ਼ੀ ਗ੍ਰਿਫ਼ਤਾਰ
  • candidate won
    ਗੁਰਦੁਆਰਾ ਸਾਹਿਬ ਦਸਮੇਸ਼ ਦਰਬਾਰ ਸਰੀ ਦੀਆਂ ਚੋਣਾਂ 'ਚ ਪੰਥਕ ਸਲੇਟ ਦੇ ਪੰਜ ਉਮੀਦਵਾਰ ਜੇਤੂ
  • sacrilege in punjab
    ਪੰਜਾਬ 'ਚ ਫ਼ਿਰ ਹੋਈ ਗੁਟਕਾ ਸਾਹਿਬ ਦੀ ਬੇਅਦਬੀ!
  • new zealand pm takanini gurudwara sahib
    ਨਿਊਜ਼ੀਲੈਂਡ ਦੇ PM ਟਾਕਾਨੀਨੀ ਗੁਰਦੁਆਰਾ ਸਾਹਿਬ 'ਚ ਹੋਏ ਨਤਮਸਤਕ, ਭਾਰਤੀ ਭਾਈਚਾਰੇ ਨਾਲ ਕੀਤੀ ਮੁਲਾਕਾਤ
  • good news for passport applicant
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
  • two liquor vends targeted in adampur within a week
    ਆਦਮਪੁਰ 'ਚ ਇਕ ਹਫ਼ਤੇ 'ਚ ਸ਼ਰਾਬ ਦੇ 2 ਠੇਕਿਆਂ 'ਤੇ ਧਾਵਾ, ਲੱਖਾਂ ਦੀ ਸ਼ਰਾਬ ਤੇ...
  • jalandhar firecracker market approval
    ਵੱਡੀ ਖ਼ਬਰ : ਜਲੰਧਰ 'ਚ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਜ਼ਿਲ੍ਹਾ ਪ੍ਰਸ਼ਾਸਨ...
  • action against corruption
    ਪੰਜਾਬ: ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਸਰਕਾਰੀ ਮੁਲਾਜ਼ਮ ਗ੍ਰਿਫ਼ਤਾਰ
  • famous punjabi singer buta mohammad
    ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਸੜਕੀ ਹਾਦਸੇ ਦੀ ਅਫਵਾਹ, ਸਹੀ ਸਲਾਮਤ ਹਨ ਗਾਇਕ
  • raid in jalandhar
    ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID! ਜਾਣੋ ਪੂਰੀ ਅਪਡੇਟ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
Trending
Ek Nazar
kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • cbi issues summons to chief minister mann  s osd rajbir ghumman
      CBI ਨੇ ਮੁੱਖ ਮੰਤਰੀ ਮਾਨ ਦੇ OSD ਰਾਜਬੀਰ ਘੁੰਮਣ ਨੂੰ ਜਾਰੀ ਕੀਤਾ ਸੰਮਨ
    • councillor s husband indi opposes holding the saras mela at the pau grounds
      PAU ਦੇ ਗਰਾਊਂਡ ’ਚ ਸਰਸ ਮੇਲਾ ਲਾਉਣ ਨੂੰ ਲੈ ਕੇ ਕੌਂਸਲਰ ਦੇ ਪਤੀ ਇੰਦੀ ਦਾ ਵਿਰੋਧ,...
    • canada advisory
      ਕੈਨੇਡਾ ਨੇ ਪੰਜਾਬੀਆਂ ਲਈ ਜਾਰੀ ਕੀਤੀ ਚਿਤਾਵਨੀ ! ਨਾ ਸਮਝੇ ਤਾਂ ਹੋਵੇਗਾ ਲੱਖਾਂ ਦਾ...
    • fraud case
      ‘ਵਰਕ ਫਰਾਮ ਹੋਮ’ ਦੇ ਨਾਂ ’ਤੇ ਔਰਤ ਨਾਲ 1.88 ਲੱਖ ਦੀ ਠੱਗੀ, ਮਾਮਲਾ ਦਰਜ
    • driving license transport department
      ਪੰਜਾਬ : ਡਰਾਈਵਿੰਗ ਲਾਇਸੈਂਸ ਨੂੰ ਲੈ ਕੇ ਵੱਡੀ ਖ਼ਬਰ, ਹੁਣ ਖੜ੍ਹੀ ਹੋਈ ਨਵੀਂ...
    • storm alert in punjab today
      ਪੰਜਾਬ 'ਚ ਅੱਜ ਤੂਫ਼ਾਨ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ, ਪੜ੍ਹੋ ਮੀਂਹ...
    • name missing from the voter list
      ਵੋਟਰ ਲਿਸਟ 'ਚੋਂ ਨਾ ਗਾਇਬ? 10-11 ਤਾਰੀਖ਼ ਨੂੰ ਫਿਰ ਮਿਲੇਗਾ ਮੌਕਾ, ਚੰਡੀਗੜ੍ਹ 'ਚ...
    • cbi conducts major raid in ludhiana
      ਲੁਧਿਆਣਾ 'ਚ CBI ਦੀ ਵੱਡੀ ਛਾਪੇਮਾਰੀ, ਪਿੰਡ ਬਾਰਨਹਾਰਾ ਪੁੱਜੀਆਂ ਟੀਮਾਂ
    • psssb job recruitment candidate apply
      PSSSB 'ਚ ਨਿਕਲੀ ਭਰਤੀ ! ਸਰਕਾਰੀ ਨੌਕਰੀ ਦੇ ਚਾਹਵਾਨ ਇੰਝ ਕਰਨ ਅਪਲਾਈ
    • jalandhar firecracker market approval
      ਵੱਡੀ ਖ਼ਬਰ : ਜਲੰਧਰ 'ਚ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਜ਼ਿਲ੍ਹਾ ਪ੍ਰਸ਼ਾਸਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +