Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    9:21:07 AM

  • 29 crore cash 10 biscuits  15 kg gold government driver

    29 ਕਰੋੜ ਕੈਸ਼, 10 ਬਿਸਕੁਟ, 14 ਛੜਾਂ ਤੇ 15 ਕਿੱਲੋ...

  • voter id  aadhar card  pan card indian citizenship

    'ਆਧਾਰ ਕਾਰਡ, ਪੈਨ ਕਾਰਡ ਤੇ ਵੋਟਰ ID ਭਾਰਤੀ...

  • pm modi instagram 10 5 crore followers

    ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ...

  • punjab bandh school holiday update

    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • 17 ਸਾਲ ਤੋਂ ਪ੍ਰੇਸ਼ਾਨ ਪੀੜਤ ਔਰਤ ਨੇ ਪਤੀ ’ਤੇ ਲਾਏ ਗੰਭੀਰ ਦੋਸ਼

PUNJAB News Punjabi(ਪੰਜਾਬ)

17 ਸਾਲ ਤੋਂ ਪ੍ਰੇਸ਼ਾਨ ਪੀੜਤ ਔਰਤ ਨੇ ਪਤੀ ’ਤੇ ਲਾਏ ਗੰਭੀਰ ਦੋਸ਼

  • Edited By Anuradha,
  • Updated: 01 Apr, 2023 05:46 PM
Ludhiana
distressed victim made serious accusations against her husband
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਤਰੁਣ) : ਮਹਾਨਗਰ ਦੇ ਇਕ ਪਾਈਨਰ ਹੋਂਡਾ ਦੇ ਮਾਲਕ ਗੌਤਮ ਗਰਗ ’ਤੇ ਉਸ ਦੀ ਪਤਨੀ ਪੰਖੁੜੀ ਗਰਗ ਨੇ ਦਾਜ ਮੰਗਣ ਅਤੇ ਤੰਗ-ਪ੍ਰੇਸ਼ਾਨ ਕਰਨ ਅਤੇ ਉਸ ਨਾਲ ਬੁਰੀ ਤਰ੍ਹਾਂ ਕੁੱਟਮਾਰ ਕਰਨ ਦੇ ਗੰਭੀਰ ਦੋਸ਼ ਲਾਏ ਹਨ। 15 ਸਾਲਾ ਬੇਟੇ ਕਾਰਨ ਕਈ ਸਾਲ ਤੱਕ ਉਸ ਨੇ ਚੁੱਪ ਵੱਟੀ ਰੱਖੀ ਪਰ ਉਸ ਦਾ ਪਤੀ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ। ਇੰਨਾ ਹੀ ਨਹੀਂ, ਪੀੜਤਾ ਨੇ ਆਪਣੇ ਦਿਓਰ ਅਤੇ ਸਹੁਰੇ ’ਤੇ ਵੀ ਛੇੜ-ਛਾੜ ਦੇ ਦੋਸ਼ ਲਾਏ ਹਨ। ਲੁਧਿਆਣਾ ਪੁਲਸ ਨੇ ਪਤੀ, ਦਿਓਰ ਅਤੇ ਸਹੁਰੇ ਖ਼ਿਲਾਫ਼ ਦਾਜ ਲਈ ਪ੍ਰੇਸ਼ਾਨ ਕਰਨ ਅਤੇ ਛੇੜ-ਛਾੜ ਕਰਨ ਦੇ ਦੋਸ਼ ’ਚ ਕੇਸ ਦਰਜ ਕੀਤਾ ਹੈ। ਪੀੜਤ ਔਰਤ ਪੰਖੁੜੀ ਗਰਗ ਦਾ ਕਹਿਣਾ ਹੈ ਕਿ ਉਸ ਦਾ ਵਿਆਹ 2006 ’ਚ ਗੌਤਮ ਗਰਗ ਨਾਲ ਹੋਇਆ ਸੀ। ਵਿਆਹ ਤੋਂ ਕੁਝ ਸਮੇਂ ਬਾਅਦ ਤੱਕ ਸਭ ਠੀਕ ਰਿਹਾ ਪਰ ਉਸ ਤੋਂ ਬਾਅਦ ਉਸ ਨੂੰ ਦਾਜ ਲਈ ਤੰਗ-ਪ੍ਰੇਸ਼ਾਨ ਕੀਤਾ ਜਾਣ ਲੱਗਾ। ਪਤੀ ਗੌਤਮ ਦੇ ਕਈ ਔਰਤਾਂ ਨਾਲ ਨਾਜਾਇਜ਼ ਸਬੰਧ ਹਨ। ਆਟੋ ਪ੍ਰਾ. ਲਿਮ. ਕੰਪਨੀ ਹੋਣ ਕਾਰਨ ਉਸ ਦੀ ਕੰਪਨੀ ’ਚ ਕਈ ਲੜਕੀਆਂ ਕੰਮ ਕਰਦੀਆਂ ਹਨ, ਜਿਨ੍ਹਾਂ ਨੂੰ ਉਹ ਲਾਲਚ ਦੇ ਕੇ ਵੱਖ-ਵੱਖ ਹੋਟਲਾਂ ’ਚ ਲਿਜਾਂਦਾ ਹੈ। ਇਕ ਵਾਰ ਉਸ ਨੇ ਰੰਗ ਹੱਥੀਂ ਪਤੀ ਨੂੰ ਫੜ ਲਿਆ, ਜਿਸ ਤੋਂ ਬਾਅਦ ਪਤੀ ਉਸ ’ਤੇ ਰੋਅਬ ਪਾਉਂਦੇ ਹੋਏ ਜ਼ਿਆਦਾ ਕੁੱਟਮਾਰ ਕਰਨ ਲੱਗਾ।

ਇਹ ਵੀ ਪੜ੍ਹੋ : ਬਕਾਇਆ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ’ਤੇ ਦੇਣੀ ਹੋਵੇਗੀ 20 ਫੀਸਦੀ ਪੈਨਲਟੀ, 18 ਫੀਸਦੀ ਵਿਆਜ਼ ਵੀ ਲੱਗੇਗਾ

ਪਤੀ ਦੇ ਨਾਜਾਇਜ਼ ਸਬੰਧਾਂ ਬਾਰੇ ਜਦੋਂ ਉਸ ਨੇ ਸਹੁਰਾ ਇਸ਼ਵਰ ਦਾਸ ਗਰਗ ਅਤੇ ਦਿਓਰ ਅਮਨ ਗਰਗ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਵੱਡੇ ਘਰਾਂ ਦੇ ਲੜਕਿਆਂ ਲਈ ਇਹ ਆਮ ਗੱਲ ਹੈ। ਉਹ ਕਾਫੀ ਲੰਬੇ ਸਮੇਂ ਤੱਕ ਪਤੀ ਦੇ ਸੁਧਰ ਜਾਣ ਦੀ ਅਰਦਾਸ ਕਰਦੀ ਰਹੀ ਪਰ ਉਸ ਦੇ ਪਤੀ ਦੇ ਦਿਨ-ਬ-ਦਿਨ ਤੇਵਰ ਹੋਰ ਵਿਗੜਦੇ ਰਹੇ। ਪਤੀ ਰੋਜ਼ਾਨਾ ਉਸ ਨਾਲ ਬੁਰੀ ਤਰ੍ਹਾਂ ਕੁੱਟਮਾਰ ਕਰਦਾ ਰਿਹਾ। ਕਈ ਵਾਰ ਉਸ ’ਤੇ ਇੰਨੀ ਬੁਰੀ ਤਰ੍ਹਾਂ ਹਮਲਾ ਕੀਤਾ ਗਿਆ ਕਿ ਉਸ ਦਾ ਬੋਲਣਾ ਵੀ ਮੁਸ਼ਕਿਲ ਹੋ ਗਿਆ। ਉਸ ਦਾ ਜਬਾੜਾ ਤੋੜ ਦਿੱਤਾ ਗਿਆ। ਵਿਆਹ ਤੋਂ ਬਾਅਦ ਉਸ ਦੇ ਪਿਤਾ ਨੇ ਬੇਟੀ ਦੀ ਖੁਸ਼ੀ ਖਾਤਰ ਸੋਨੇ ਦੇ ਗਹਿਣਿਆਂ ਸਮੇਤ ਕਾਫੀ ਸਾਮਾਨ ਦਿੱਤਾ ਪਰ ਸਹੁਰੇ ਦੇ ਦੂਜੇ ਵਿਆਹ ਸਮੇਂ ਸਾਰਾ ਸੋਨੇ ਦਾ ਸਾਮਾਨ ਪਤੀ ਗੌਤਮ ਦੇ ਕਹਿਣ ’ਤੇ ਨਵੀਂ ਸੱਸ ਨੂੰ ਸੌਂਪ ਦਿੱਤਾ ਗਿਆ।

ਇਹ ਵੀ ਪੜ੍ਹੋ : ਅਹਿਮ ਬਦਲਾਅ : ਬਿਜਲੀ ਦਰਾਂ ਵਧਣਗੀਆਂ, 15 ਸਾਲ ਪੁਰਾਣੇ ਸਰਕਾਰੀ ਵਾਹਨ ਹੋਣਗੇ ਬੰਦ

ਪਤੀ ਦੀਆਂ ਰੋਜ਼ਾਨਾ ਦੀਆਂ ਹਰਕਤਾਂ ਤੋਂ ਤੰਗ ਆ ਕੇ ਉਸ ਨੇ ਕੰਮ-ਕਾਜ ਕੀਤਾ। ਇਕ ਕੈਫੇ ਖੋਲ੍ਹਿਆ ਪਰ ਉਕਤ ਕੈਫੇ ਨੂੰ ਵੀ ਪਤੀ, ਦਿਓਰ, ਸਹੁਰੇ ਨੇ ਮਿਲ ਕੇ ਕਿਸੇ ਵਿਅਕਤੀ ਨੂੰ 1.40 ਕਰੋੜ ’ਚ ਵੇਚ ਦਿੱਤਾ। ਉਹ ਕਾਫੀ ਸਮੇਂ ਤੋਂ ਸਿਰਫ ਇਹੀ ਇੰਤਜ਼ਾਰ ਕਰ ਰਹੀ ਸੀ ਕਿ ਇਕ ਦਿਨ ਉਸ ਦਾ ਪਤੀ ਸੁਧਰ ਜਾਵੇਗਾ। ਉਸ ਦਾ 15 ਸਾਲ ਦਾ ਬੇਟਾ ਬੈਂਗਲੁਰੂ ’ਚ ਪੜ੍ਹਦਾ ਹੈ। ਇਸ ਸਭ ਦੇ ਬਾਵਜੂਦ ਉਸ ਦੇ ਪਤੀ ਦੇ ਰਵੱਈਏ ’ਚ ਕੋਈ ਸੁਧਾਰ ਨਹੀਂ ਆਇਆ ਤਾਂ ਉਸ ਨੇ ਸਹੁਰਾ ਅਤੇ ਦਿਓਰ ਨੂੰ ਪਤੀ ਦੀਆਂ ਹਰਕਤਾਂ ਬਾਰੇ ਮੁੜ ਦੱਸਿਆ। ਉਲਟਾ ਸਹੁਰਾ ਅਤੇ ਦਿਓਰ ਨੇ ਉਸ ਨਾਲ ਛੇੜ-ਛਾੜ ਕੀਤੀ। ਉਸ ਨਾਲ ਬੁਰਾ ਵਰਤਾਓ ਕੀਤਾ, ਜਿਸ ਕਾਰਨ ਉਹ ਕਾਫੀ ਦੁਖੀ ਹੈ। ਸਹੁਰੇ ਦਾ ਮੰਡੀ ਗੋਬਿੰਦਗੜ੍ਹ ’ਚ ਗੰਨ ਹਾਊਸ ਹੈ, ਜਿਸ ਦੀ ਵੀ ਉਹ ਧੌਂਸ ਜਮਾਉਂਦਾ ਹੈ ਕਿ ਉਸ ਦੇ ਕਈ ਗੈਂਗਸਟਰਾਂ ਨਾਲ ਸਬੰਧ ਹਨ। ਉਸ ਨੇ ਪੁਲਸ ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ ਕਰਦੇ ਹੋਏ ਪਤੀ, ਸਹੁਰਾ ਅਤੇ ਦਿਓਰ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ : 32 ਸਾਲ ਪੁਰਾਣੇ ਕੇਸ ’ਚ CBI ਕੋਰਟ ’ਚ ਸੁਣਵਾਈ, ਤੱਤਕਾਲੀਨ ਇੰਸਪੈਕਟਰ ਦੋਸ਼ੀ ਕਰਾਰ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ

  • Victim woman
  • accused
  • husband
  • ਪੀੜਤ ਔਰਤ
  • ਦੋਸ਼
  • ਪਤੀ

ਪੰਜਾਬ ਵਿਚ ਭਾਰੀ ਮੀਂਹ ਦੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

NEXT STORY

Stories You May Like

  • boy commits suicide after falling under train in jalandhar
    ਜਲੰਧਰ 'ਚ ਟਰੇਨ ਹੇਠਾਂ ਆ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਨੇ ਲਾਏ ਗੰਭੀਰ ਦੋਸ਼
  • teachers protest bpeo
    ਅਧਿਆਪਕਾਂ ਨੇ ਘੇਰਿਆ BPEO ਦਫ਼ਤਰ, ਲਾਏ ਗੰਭੀਰ ਦੋਸ਼
  • shweta tiwari had an affair with each and every person ex husband allegations
    'ਸ਼ਵੇਤਾ ਦਾ ਹਰ ਕਿਸੇ ਨਾਲ ਅਫੇਅਰ ਸੀ...ਸੀਜ਼ੇਨ ਖਾਨ ਨੂੰ ਵੀ ਕੀਤਾ ਡੇਟ'; ਸਾਬਕਾ ਪਤੀ ਨੇ ਲਾਏ ਗੰਭੀਰ ਦੋਸ਼
  • elderly serious illness suffering prisoner release
    ਬਜ਼ੁਰਗ ਤੇ ਗੰਭੀਰ ਬੀਮਾਰੀਆਂ ਤੋਂ ਪੀੜਤ ਕੈਦੀ ਜਲਦੀ ਹੋਣਗੇ ਰਿਹਾਅ! ਸੁਪਰੀਮ ਕੋਰਟ ਵਲੋਂ ਹੁਕਮ ਜਾਰੀ
  • 17 metro station  closed
    ਲਗਾਤਾਰ ਤੀਜੇ ਦਿਨ 17 ਮੈਟਰੋ ਸਟੇਸ਼ਨ ਬੰਦ, ਸਫ਼ਰ ਕਰਨ ਤੋਂ ਪਹਿਲਾ ਲੋਕ ਜ਼ਰੂਰ ਪੜ੍ਹਨ ਇਹ ਖ਼ਬਰ
  • banks will be closed for 2 consecutive days on july 16 and 17
    16 ਤੇ 17 ਜੁਲਾਈ ਨੂੰ ਲਗਾਤਾਰ 2 ਦਿਨ ਬੰਦ ਰਹਿਣਗੇ Bank, ਜਾਣੋ ਕਿੱਥੇ ਤੇ ਕਿਉਂ ਹੋਣਗੀਆਂ ਛੁੱਟੀਆਂ
  • sister encroached on land and threatened
    ਜ਼ਮੀਨ 'ਤੇ ਕਬਜ਼ਾ ਕਰਨ ਤੇ ਧਮਕੀਆਂ ਦੇਣ ਦਾ ਆਪਣੀ ਭੈਣ 'ਤੇ ਔਰਤ ਨੇ ਲਾਇਆ ਦੋਸ਼, ਮਾਮਲਾ ਦਰਜ
  • gym operator  attempted rape
    ਜਿਮ ਸੰਚਾਲਕ ’ਤੇ ਔਰਤ ਨੇ ਪਿਸਤੌਲ ਦੀ ਨੋਕ 'ਤੇ ਜਬਰ-ਜ਼ਨਾਹ ਦਾ ਯਤਨ ਕਰਨ ਦੇ ਲਾਏ ਦੋਸ਼
  • punjab bandh school holiday update
    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ ਜਥੇਬੰਦੀਆਂ ਨੇ ਕਰ'ਤਾ ਵੱਡਾ...
  • now traffic police will be able to control traffic even in the rain
    ਹੁਣ ਬਰਸਾਤ ’ਚ ਵੀ ਟ੍ਰੈਫਿਕ ਕੰਟਰੋਲ ਕਰ ਸਕੇਗੀ ਟ੍ਰੈਫਿਕ ਪੁਲਸ, ਰੇਨਕੋਟ ਅਤੇ...
  • even a 14 year sentence could not improve harpal singh
    14 ਸਾਲ ਦੀ ਸਜ਼ਾ ਵੀ ਨਾ ਸੁਧਾਰ ਸਕੀ ਹਰਪਾਲ ਸਿੰਘ ਨੂੰ, ਜੇਲ੍ਹ 'ਚੋਂ ਆਉਂਦਿਆਂ ਹੀ...
  • bpeo office clerk arrested for accepting bribe
    5 ਹਜ਼ਾਰ ਰਿਸ਼ਵਤ ਲੈਂਦਾ BPEO ਦਫ਼ਤਰ ਦਾ ਕਲਰਕ ਗ੍ਰਿਫ਼ਤਾਰ
  • djjs guru purnima
    ਗੁਰੂ ਪੂਰਨਿਮਾ ਮੌਕੇ ਪੰਜ ਲੱਖ ਤੋਂ ਵੱਧ ਸ਼ਰਧਾਲੂ ਸਰਵ ਸ਼੍ਰੀ ਆਸ਼ੂਤੋਸ਼ ਮਹਾਰਾਜ ਜੀ ਦੇ...
  • heavy rain and storm in punjab alert issued
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਤੂਫ਼ਾਨ,...
  • new regarding jalandhar bandh call
    ਭਲਕੇ ਜਲੰਧਰ ਰਹੇਗਾ ਬੰਦ ਜਾਂ ਖੁੱਲ੍ਹਾ! ਪੜ੍ਹੋ ਵੱਡੀ ਅਪਡੇਟ
  • five suspects including avtar singh arrested
    ਥਾਈਲੈਂਡ 'ਚ 3 ਭਾਰਤੀਆਂ ਨੂੰ ਅਗਵਾ ਕਰਨ ਦੇ ਦੋਸ਼ 'ਚ ਜਲੰਧਰ ਦੇ ਅਵਤਾਰ ਸਿੰਘ ਸਮੇਤ...
Trending
Ek Nazar
silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • lrgma exhibition concluded
      LRGMA ਵੱਲੋਂ ਭਾਰਤ ਦੀ ਸਭ ਤੋਂ ਵੱਡੀ 'ਆਟਮ ਵਿੰਟਰ' ਗਾਰਮੈਂਟ ਪ੍ਰਦਰਸ਼ਨੀ...
    • djjs guru purnima
      ਗੁਰੂ ਪੂਰਨਿਮਾ ਮੌਕੇ ਪੰਜ ਲੱਖ ਤੋਂ ਵੱਧ ਸ਼ਰਧਾਲੂ ਸਰਵ ਸ਼੍ਰੀ ਆਸ਼ੂਤੋਸ਼ ਮਹਾਰਾਜ ਜੀ ਦੇ...
    • heavy rain and storm in punjab alert issued
      ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਤੂਫ਼ਾਨ,...
    • sacrilege law government submits letter to akal takht
      ਬੇਅਦਬੀ ਕਾਨੂੰਨ 'ਚ ਸੋਧਾਂ ਨੂੰ ਲੈ ਕੇ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਵਿਖੇ ਸੌਂਪਿਆ...
    • recruitment exam congress protest protest in faridkot
      ਭਰਤੀ ਪ੍ਰੀਖਿਆ ਵਿਵਾਦ ਨੂੰ ਲੈ ਕੇ ਫਰੀਦਕੋਟ 'ਚ ਕਾਂਗਰਸ ਦਾ ਵੱਡਾ ਧਰਨਾ, ਚੰਨੀ ਨੇ...
    • amritsar village  rajasansi village  boys and girls
      ਅੰਮ੍ਰਿਤਸਰ ਦੇ ਮਸ਼ਹੂਰ ਪਿੰਡ ਦੀ ਪੰਚਾਇਤ ਦਾ ਨਵਾਂ ਫਰਮਾਨ, ਹਰ ਪਾਸੇ ਹੋ ਰਹੇ ਚਰਚੇ
    • punjab bandh trade union
      ਪੰਜਾਬ ਬੰਦ ਦੀ ਕਾਲ ਵਿਚਾਲੇ ਵਪਾਰ ਮੰਡਲ ਨੇ ਕਰ 'ਤਾ ਵੱਡਾ ਐਲਾਨ
    • 21 year old punjabi boy dies in canada
      ਕੈਨੇਡਾ ਤੋਂ ਆਈ ਖ਼ਬਰ ਨੇ ਪੁਆਏ ਵੈਣ, 21 ਸਾਲਾ ਮੁੰਡੇ ਦੀ ਮੌਤ, ਨਹੀਂ ਦੇਖਿਆ...
    • school holidays in punjab
      ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
    • punjab schools  school holidays
      ਪੰਜਾਬ ਦੇ ਇਸ ਜ਼ਿਲ੍ਹੇ 'ਚ ਕੁਝ ਸਕੂਲਾਂ ਵਿਚ ਹੋ ਗਈ ਛੁੱਟੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +