Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 31, 2026

    6:19:43 AM

  • anti paper leak bill also passed in rajya sabha

    'ਐਂਟੀ ਪੇਪਰ ਲੀਕ ਬਿੱਲ' ਰਾਜ ਸਭਾ 'ਚ ਵੀ ਪਾਸ,...

  • power cut in punjab

    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ...

  • easy connect air service launched from amritsar

    ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ...

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਲੋਕ ਸਭਾ ਚੋਣਾਂ ਲਈ ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਨੇ ਖਿੱਚੀ ਤਿਆਰੀ, ਅਧਿਕਾਰੀਆਂ ਨੂੰ ਦਿੱਤੇ ਇਹ ਦਿਸ਼ਾ-ਨਿਰਦੇਸ਼

PUNJAB News Punjabi(ਪੰਜਾਬ)

ਲੋਕ ਸਭਾ ਚੋਣਾਂ ਲਈ ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਨੇ ਖਿੱਚੀ ਤਿਆਰੀ, ਅਧਿਕਾਰੀਆਂ ਨੂੰ ਦਿੱਤੇ ਇਹ ਦਿਸ਼ਾ-ਨਿਰਦੇਸ਼

  • Edited By Anuradha,
  • Updated: 18 Mar, 2024 06:50 PM
Jalandhar
district administration has made preparations for the lok sabha elections
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਲੰਧਰ ਲੋਕ ਸਭਾ ਹਲਕਾ (ਐੱਸ.ਸੀ.) ਲਈ ਲੋਕ ਸਭਾ ਚੋਣਾਂ-2024 ਆਜ਼ਾਦ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੁਖ਼ਤਾ ਸਿਵਲ ਅਤੇ ਸੁਰੱਖਿਆ ਪ੍ਰਬੰਧ ਯਕੀਨੀ ਬਣਾਏ ਗਏ ਹਨ, ਜਿਸ ਅਧੀਨ ਲਗਭਗ 16.42 ਲੱਖ ਵੋਟਰ 1951 ਪੋਲਿੰਗ ਬੂਥਾਂ ’ਤੇ ਆਪਣੇ ਜਮਹੂਰੀ ਅਧਿਕਾਰ ਦੀ ਵਰਤੋਂ ਕਰ ਸਕਣਗੇ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ- ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਪੁਲਸ ਕਮਿਸ਼ਨਰ ਸਵਪਨ ਸ਼ਰਮਾ ਅਤੇ ਐੱਸ. ਐੱਸ. ਪੀ. ਜਲੰਧਰ (ਦਿਹਾਤੀ) ਮੁਖਵਿੰਦਰ ਸਿੰਘ ਭੁੱਲਰ ਨੇ ਕਿਹਾ ਕਿ ਲੋਕ ਸਭਾ ਚੋਣਾਂ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਸਿਵਲ ਅਤੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਜਲੰਧਰ ਹਲਕੇ ਲਈ 7 ਮਈ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ ਅਤੇ ਨਾਮਜ਼ਦਗੀ ਪ੍ਰਕਿਰਿਆ 14 ਮਈ ਤੱਕ ਮੁਕੰਮਲ ਹੋਵੇਗੀ, ਜਿਸ ਤੋਂ ਬਾਅਦ 15 ਮਈ ਨੂੰ ਨਾਮਜ਼ਦਗੀਆਂ ਦੀ ਪੜਤਾਲ ਹੋਵੇਗੀ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 17 ਮਈ ਹੈ। 1 ਜੂਨ ਨੂੰ ਵੋਟਾਂ ਪੈਣਗੀਆਂ ਅਤੇ ਉਸ ਤੋਂ ਬਾਅਦ 4 ਜੂਨ ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਸਾਰੀ ਚੋਣ ਪ੍ਰਕਿਰਿਆ 6 ਜੂਨ, 2024 ਤੱਕ ਮੁਕੰਮਲ ਹੋ ਜਾਵੇਗੀ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜਲੰਧਰ ਲੋਕ ਸਭਾ ਹਲਕੇ ’ਚ ਕੁੱਲ 1642857 ਵੋਟਰ ਹਨ, ਜਿਨ੍ਹਾਂ ’ਚ 854446 ਮਰਦ ਅਤੇ 788368 ਮਹਿਲਾ ਵੋਟਰ ਹਨ। ਇਸ ਤੋਂ ਇਲਾਵਾ 18-19 ਸਾਲ ਦੀ ਉਮਰ ਦੇ 39853 ਵੋਟਰ, 43 ਥਰਡ ਜੈਂਡਰ, 10181 ਪੀ. ਡਬਲਯੂ.ਡੀ. ਵੋਟਰ, 1795 ਸਰਵਿਸ ਵੋਟਰ, 14288 ਵੋਟਰ 85 ਸਾਲ ਤੋਂ ਵੱਧ ਉਮਰ ਦੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਭਰ ’ਚ 1145 ਥਾਵਾਂ 'ਤੇ 1951 ਪੋਲਿੰਗ ਬੂਥ ਸਥਾਪਤ ਕੀਤੇ ਗਏ ਹਨ, ਜਿੱਥੇ ਪੀਣ ਵਾਲਾ ਪਾਣੀ, ਪੀ.ਡਬਲਯੂ.ਡੀ. ਵੋਟਰਾਂ ਲਈ ਵ੍ਹੀਲ ਚੇਅਰ, ਵੋਟਰ ਸੁਵਿਧਾ ਡੈਸਕ ਆਦਿ ਦੀ ਵਿਵਸਥਾ ਉਪਲਬਧ ਹੈ। ਉਮੀਦਵਾਰਾਂ ਵੱਲੋਂ ਕੀਤੇ ਜਾਣ ਵਾਲੇ ਚੋਣ ਖਰਚੇ ਬਾਰੇ ਗੱਲ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਚੋਣ ਖਰਚੇ ਦੀ ਹੱਦ 95 ਲੱਖ ਰੁਪਏ ਨਿਰਧਾਰਿਤ ਕੀਤੀ ਗਈ ਹੈ ਅਤੇ ਖਰਚੇ ’ਤੇ ਨਜ਼ਰ ਰੱਖਣ ਲਈ ਐੱਸ. ਐੱਸ. ਟੀਜ਼., ਵੀ. ਵੀ. ਟੀਜ਼., ਫਲਾਇੰਗ ਸਕੁਐਡ ਪਹਿਲਾਂ ਹੀ ਫੀਲਡ ’ਚ ਤਾਇਨਾਤ ਕੀਤੇ ਜਾ ਚੁੱਕੇ ਹਨ।

ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ ਨੂੰ ਲੈ ਕੇ ਅਹਿਮ ਖ਼ਬਰ : ਚੋਣ ਅਫ਼ਸਰ ਵਲੋਂ ਸਖ਼ਤ ਹਿਦਾਇਤਾਂ ਜਾਰੀ

ਉਨ੍ਹਾਂ ਇਹ ਵੀ ਦੱਸਿਆ ਕਿ ਸਿਆਸੀ ਪਾਰਟੀਆਂ/ਉਮੀਦਵਾਰਾਂ ਦੀ ਸਹੂਲਤ ਲਈ ਕਮਰਾ ਨੰਬਰ 22, ਜ਼ਮੀਨੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ‘ਸਿੰਗਲ ਵਿੰਡੋ’ ਸਿਸਟਮ ਸਥਾਪਤ ਕੀਤਾ ਗਿਆ ਹੈ, ਜਿੱਥੇ ਸਿਆਸੀ ਪਾਰਟੀਆਂ/ਉਮੀਦਵਾਰ ਚੋਣ ਪ੍ਰਚਾਰ ਲਈ ਨਾਨ ਕਮਰਸ਼ੀਅਲ/ਰਿਮੋਟ/ਅਨਕੰਟਰੋਲਡ ਹਵਾਈ ਅੱਡਿਆਂ/ਹੈਲੀਪੈਡਾਂ, ਜਨਤਕ ਮੀਟਿੰਗਾਂ, ਰੈਲੀਆਂ/ਜਲੂਸਾਂ, ਲਾਊਡਸਪੀਕਰਾਂ, ਵਾਹਨਾਂ ਦੀ ਵਰਤੋਂ, ਵੀਡੀਓ ਵੈਨਾਂ ਚਲਾਉਣਾ ਆਦਿ ਸਮੇਤ ਚੋਣਾਂ ਸੰਬੰਧੀ ਵੱਖ-ਵੱਖ ਪ੍ਰਵਾਨਗੀਆਂ ਲਈ ਬਿਨੈ ਕਰ ਸਕਦੇ ਹਨ । ਉਨ੍ਹਾਂ ਕਿਹਾ ਕਿ ਆਦਰਸ਼ ਚੋਣ ਜ਼ਾਬਤੇ (ਐੱਮ. ਸੀ. ਸੀ.) ਦੀ ਪਾਲਣਾ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕ ਐੱਮ. ਸੀ. ਸੀ. ਦੀ ਉਲੰਘਣਾ ਸਬੰਧੀ ਸੀ-ਵਿਜਿਲ ਐਪ/ਜ਼ਿਲ੍ਹਾ ਪੱਧਰ ਅਤੇ ਵਿਧਾਨ ਸਭਾ ਪੱਧਰ ’ਤੇ ਸ਼ਿਕਾਇਤ ਸੈੱਲ ਦੀ ਵਰਤੋਂ ਤੋਂ ਇਲਾਵਾ ਹੈਲਪਲਾਈਨ ਨੰਬਰ 1950 ’ਤੇ ਸ਼ਿਕਾਇਤ ਵੀ ਦਰਜ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਚੋਣਾਂ ਸਬੰਧੀ ਸ਼ਿਕਾਇਤਾਂ ਦਾ ਨਿਪਟਾਰਾ ਨਿਰਧਾਰਤ ਸਮੇਂ ਦੇ ਅੰਦਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵੋਟਾਂ ’ਚ ਵੱਧ ਤੋਂ ਵੱਧ ਲੋਕਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਪਿਛਲੀਆਂ ਚੋਣਾਂ ’ਚ ਘੱਟ ਮਤਦਾਨ ਵਾਲੇ ਖੇਤਰਾਂ ਦੀ ਪਛਾਣ ਕਰਕੇ ਉਥੇ ਸਵੀਪ ਗਤੀਵਿਧੀਆਂ ਨੂੰ ਉਤਸਾਹਿਤ ਕੀਤਾ ਜਾ ਰਿਹਾ ਹੈ ਤਾਂ ਜੋ  70 ਫੀਸਦੀ ਪੋਲਿੰਗ ਦੇ ਟੀਚੇ ਨੂੰ ਹਾਸਲ ਕੀਤਾ ਜਾ ਸਕੇ। ਇਸ ਤੋਂ ਇਲਾਵਾ 39 ਹਜ਼ਾਰ ਤੋਂ ਵੱਧ ਨਵੇਂ ਵੋਟਰ ਵੋਟਰ ਜਾਗਰੂਕਤਾ ਦੂਤ ਵਜੋਂ ਕੰਮ ਕਰਨਗੇ। ਜ਼ਿਲ੍ਹਾ ਚੋਣ ਅਫ਼ਸਰ ਨੇ ਇਹ ਵੀ ਦੱਸਿਆ ਕਿ ਚੋਣ ਪ੍ਰਕਿਰਿਆ ਦੌਰਾਨ 15,000 ਤੋਂ ਵੱਧ ਚੋਣ ਕਰਮਚਾਰੀ ਡਿਊਟੀ ਨਿਭਾਉਣਗੇ। ਇਸ ਤੋਂ ਇਲਾਵਾ ਸਾਰੇ ਬੈਂਕਾਂ ਦੇ ਲੈਣ-ਦੇਣ ਅਤੇ ਸ਼ਰਾਬ ਦੇ ਉਤਪਾਦਨ ਅਤੇ ਸਟੋਰੇਜ ’ਤੇ ਵੀ ਚੋਣ ਅਧਿਕਾਰੀਆਂ ਦੀ ਤਿੱਖੀ ਨਜ਼ਰ ਹੈ। 

ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ : ਚੰਡੀਗੜ੍ਹ ’ਚ 15006 ਨਵੇਂ ਵੋਟਰਾਂ ਨਾਲ ਕੁੱਲ 647291 ਵੋਟਰ

ਉਨ੍ਹਾਂ ਸਪੱਸ਼ਟ ਕਿਹਾ ਕਿ ਆਦਰਸ਼ ਚੋਣ ਜ਼ਾਬਤੇ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ ਅਤੇ ਐੱਮ. ਸੀ. ਸੀ. ਦੀ ਉਲੰਘਣਾ ’ਤੇ ਤੁਰੰਤ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। ਸੁਰੱਖਿਆ ਪ੍ਰਬੰਧਾਂ ਬਾਰੇ ਗੱਲ ਕਰਦਿਆਂ ਪੁਲਸ ਕਮਿਸ਼ਨਰ ਅਤੇ ਐੱਸ. ਐੱਸ. ਪੀ. ਨੇ ਕਿਹਾ ਕਿ ਹਲਕੇ ਨੂੰ ਪੁਲਸ ਮੁਲਾਜ਼ਮਾਂ ਅਤੇ ਨੀਮ ਫ਼ੌਜੀ ਬਲਾਂ ਦੀਆਂ ਕੰਪਨੀਆਂ ਦੇ ਨਾਲ ਕਵਰ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਲਾਇਸੈਂਸੀ ਹਥਿਆਰ ਜਮ੍ਹਾ ਕਰਵਾਉਣ ਦਾ ਕੰਮ ਚੱਲ ਰਿਹਾ ਹੈ, ਜੋ ਜਲਦ ਹੀ ਪੂਰਾ ਕਰ ਲਿਆ ਜਾਵੇਗਾ। ਇਸ ਤੋਂ ਇਲਾਵਾ ਭਗੌੜੇ ਅਪਰਾਧੀਆਂ ਦੇ ਨਾਲ-ਨਾਲ ਸਮਾਜ ਵਿਰੋਧੀ ਅਨਸਰਾਂ ਦੀ ਚੈਕਿੰਗ ਅਤੇ ਉਨ੍ਹਾਂ ਨੂੰ ਕਾਬੂ ਕਰਨ ਲਈ ਵਿਸ਼ੇਸ਼ ਯੂਨਿਟ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ 33 ਦੇ ਕਰੀਬ ਅੰਤਰ ਜ਼ਿਲ੍ਹਾ ਨਾਕਿਆਂ ਤੋਂ ਇਲਾਵਾ ਸੁਰੱਖਿਆ ਬਲਾਂ ਵਿਚਕਾਰ ਬਿਹਤਰ ਤਾਲਮੇਲ ਲਈ 24 ਕਮਾਂਡ ਸੈਂਟਰ ਸਥਾਪਤ ਕੀਤੇ ਗਏ ਹਨ। ਲੋਕਾਂ ਨੂੰ ਲੋਕਤੰਤਰ ਦੇ ਸਭ ਤੋਂ ਵੱਡੇ ਤਿਉਹਾਰ ’ਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕਰਦਿਆਂ ਡਿਪਟੀ ਕਮਿਸ਼ਨਰ, ਪੁਲਸ ਕਮਿਸ਼ਨਰ ਅਤੇ ਐੱਸ. ਐੱਸ. ਪੀ. ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕ ਸਭਾ ਚੋਣਾਂ-2024 ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ’ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਜੁਆਇੰਟ ਪੁਲਸ ਕਮਿਸ਼ਨਰ ਸੰਦੀਪ ਸ਼ਰਮਾ, ਡਿਪਟੀ ਕਮਿਸ਼ਨਰ ਆਫ ਪੁਲਸ ਅੰਕੁਰ ਗੁਪਤਾ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਲਖਵਿੰਦਰ ਸਿੰਘ ਆਦਿ ਵੀ ਮੌਜੂਦ ਸਨ।

ਇਹ ਵੀ ਪੜ੍ਹੋ : ਸਿੱਖਿਆ ਵਿਭਾਗ ਦਾ ਵੱਡਾ ਫ਼ੈਸਲਾ, ਨਵੇਂ ਸੈਸ਼ਨਾਂ ਦੀ ਸ਼ੁਰੂਆਤ ਤੋਂ ਪਹਿਲਾਂ ਜਾਰੀ ਕੀਤੇ ਹੁਕਮ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇*Join us on Whatsapp channel*👇

https://whatsapp.com/channel/0029Va94hsaHAdNVur4L170e

  • Lok Sabha Elections
  • Jalandhar
  • District Administration
  • Officials
  • Directions
  • ਲੋਕ ਸਭਾ ਚੋਣਾਂ
  • ਜਲੰਧਰ
  • ਜ਼ਿਲ੍ਹਾ ਪ੍ਰਸ਼ਾਸਨ
  • ਅਧਿਕਾਰੀ
  • ਨਿਰਦੇਸ਼

ਲੋਕ ਸਭਾ ਚੋਣਾਂ ਨੂੰ ਲੈ ਕੇ ਅਹਿਮ ਖ਼ਬਰ : ਚੋਣ ਅਫ਼ਸਰ ਵਲੋਂ ਸਖ਼ਤ ਹਿਦਾਇਤਾਂ ਜਾਰੀ

NEXT STORY

Stories You May Like

  • usa green card bond
    ਅਮਰੀਕਾ 'ਚ PR ਹੋਣ ਦਾ ਸੁਪਨਾ ਦੇਖ ਰਹੇ ਲੱਖਾਂ ਲੋਕਾਂ ਨੂੰ ਵੱਡਾ ਝਟਕਾ ! ਟਰੰਪ ਪ੍ਰਸ਼ਾਸਨ ਨੇ ਖਿੱਚੀ ਤਿਆਰੀ
  • pm modi in chandigarh
    PM ਮੋਦੀ ਨੇ ਚੰਡੀਗੜ੍ਹ ਪਹੁੰਚ ਕੇ ਦਿੱਤੇ ਵੱਡੇ ਤੋਹਫ਼ੇ, ਜਲੰਧਰ ਦੌਰੇ ਤੋਂ ਪਹਿਲਾਂ ਆਖ਼ੀ ਇਹ ਗੱਲ
  • special lok adalat organized in ferozepur district
    ਜ਼ਿਲ੍ਹਾ ਫਿਰੋਜ਼ਪੁਰ 'ਚ ਸਪੈਸ਼ਲ ਲੋਕ ਅਦਾਲਤ ਦਾ ਆਯੋਜਨ
  • assistant commissioner gurdaspur holds meeting
    ਸਹਾਇਕ ਕਮਿਸ਼ਨਰ ਗੁਰਦਾਸਪੁਰ ਵਲੋਂ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਮਨਾਉਣ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ
  • lok sabha  proceedings  adjournment  opposition  uproar
    ਹੰਗਾਮੇ ਕਾਰਨ ਲੋਕ ਸਭਾ ਦੀ ਕਾਰਵਾਈ 5 ਵਜੇ ਤੱਕ ਮੁਲਤਵੀ
  • paper leak lok sabha  bill  government
    ਪੇਪਰ ਲੀਕ ਵਿਰੁੱਧ ਸੋਮਵਾਰ ਨੂੰ ਲੋਕ ਸਭਾ 'ਚ ਇੱਕ ਬਿੱਲ ਪੇਸ਼ ਕਰੇਗੀ ਸਰਕਾਰ
  • harsimrat kaur badal lok sabha punjab paper leak
    ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ
  • lok sabha  rajya sabha 2 pm adjournment
    ਸੰਸਦ 'ਚ ਵਿਰੋਧੀ ਧਿਰ ਦਾ ਹੰਗਾਮਾ, ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ
  • long queues of people at jalandhar sewa kendra
    1076 ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਜਲੰਧਰ ਸੇਵਾ ਕੇਂਦਰ ’ਚ ਲੋਕਾਂ ਦੀਆਂ ਲੰਮੀਆਂ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
Trending
Ek Nazar
imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • easy connect air service launched from amritsar
      ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ ਕੀਤੀ 'ਈਜ਼ੀ ਕਨੈਕਟ' ਹਵਾਈ...
    • youth dies in tragic accident
      ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ ਮੌਤ
    • school bus  school students
      ਪੰਜਾਬ 'ਚ ਸਕੂਲ ਬੱਸ ਨਾਲ ਵੱਡਾ ਹਾਦਸਾ, ਦੋ ਵਿਦਿਆਰਥੀਆਂ ਦੀ ਮੌਤ
    • punjab bandh senior police personnel
      ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ...
    • nri man dies in horrific road accident
      ਪੰਜਾਬ: ਸਕੂਟਰੀ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ, ਵਿਦੇਸ਼ੋਂ ਛੁੱਟੀ 'ਤੇ ਆਏ...
    • heavy rain alert in 8 districts of punjab
      ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ ਵੱਡੀ...
    • minor girl  rape
      14 ਸਾਲਾ ਨਾਬਾਲਗ ਨਾਲ ਕਈ ਵਾਰ ਜਬਰ-ਜ਼ਨਾਹ, ਇੰਝ ਸਾਹਮਣੇ ਆਇਆ ਮਾਮਲਾ
    • wife murder case
      ਪੰਜਾਬ : ਤਲਾਕਸ਼ੁਦਾ ਪਤਨੀ ਨੂੰ ਘਰ ਸੱਦ ਕੇ ਇੰਸਟਾਗ੍ਰਾਮ 'ਤੇ ਪਾਈ ਵੀਡੀਓ, ਫਿਰ ਕਤਲ...
    • thar vehicle stuck in potholes on road in jalandhar
      ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
    • explosion in tanker in pathankot
      ਪੰਜਾਬ 'ਚ ਵੱਡਾ ਧਮਾਕਾ, ਇਕ ਵਿਅਕਤੀ ਦੀ ਮੌਤ ਤੇ 1 ਗੰਭੀਰ ਜ਼ਖਮੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +