Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 27, 2026

    4:12:59 PM

  • sikh marriage act

    ਪਾਕਿਸਤਾਨ ਵੀ ਲਾਗੂ ਹੋਵੇਗਾ 'ਸਿੱਖ ਮੈਰਿਜ ਐਕਟ' !...

  • punjab police fake dsp

    ਪੰਜਾਬ ਪੁਲਸ ਦਾ DSP ਬਣ ਕੇ ਕੁੜੀ ਨਾਲ ਗਲਤ ਕੰਮ ਕਰਨ...

  • exoplanet signal

    614,947,480,717,752 KM ਦੂਰ ਗ੍ਰਹਿ 'ਤੇ ਮਿਲੇ...

  • delhi amritsar national highway blocked

    LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਕੀ ਜ਼ਿਲ੍ਹਾ ਅੰਮ੍ਰਿਤਸਰ (ਦਿਹਾਤੀ) ਦੇ ਨਵੇਂ SSP ਹਿਲੌਰੀ ਅੱਗੇ ਲੱਗੇ ਚੁਨੌਤੀਆਂ ਦੇ ਢੇਰ ਦਾ ਸਾਹਮਣਾ ਕਰ ਪਾਉਣਗੇ?

PUNJAB News Punjabi(ਪੰਜਾਬ)

ਕੀ ਜ਼ਿਲ੍ਹਾ ਅੰਮ੍ਰਿਤਸਰ (ਦਿਹਾਤੀ) ਦੇ ਨਵੇਂ SSP ਹਿਲੌਰੀ ਅੱਗੇ ਲੱਗੇ ਚੁਨੌਤੀਆਂ ਦੇ ਢੇਰ ਦਾ ਸਾਹਮਣਾ ਕਰ ਪਾਉਣਗੇ?

  • Edited By Rajwinder Kaur,
  • Updated: 29 Jan, 2022 04:15 PM
Amritsar
district amritsar rural  new ssp hillory  challenges
  • Share
    • Facebook
    • Tumblr
    • Linkedin
    • Twitter
  • Comment

ਮਜੀਠਾ/ਕੱਥੂਨੰਗਲ (ਸਰਬਜੀਤ ਵਡਾਲਾ) - ਭਾਰਤ-ਪਾਕਿ ਦੀ ਅੰਤਰ ਰਾਸ਼ਟਰੀ ਸਰਹੱਦ ਦੇ ਬਿਲਕੁਲ ਨਾਲ ਲੱਗਦੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਇਲਾਕਿਆਂ ਦੀ ਗੱਲ ਕਰੀਏ ਤਾਂ ਇਥੇ ਬਾਰਡਰ ਨਾਲ ਲੱਗਦਾ ਹੋਣ ਕਰਕੇ ਆਸਾਨੀ ਨਾਲ ਨਸ਼ੇ ਦੀ ਸਮਗਲਿੰਗ ਹੁੰਦੀ ਹੈ। ਖ਼ਾਸ ਕਰਕੇ ਬਾਰਡਰ ਪਾਰ ਤੋਂ ਹੈਰੋਇਨ ਦੀਆਂ ਵੱਡੀਆਂ ਖੇਪਾਂ ਪਾਕਿ ਨਸ਼ਾ ਤਸਕਰ ਬਾਰਡਰ ਰਾਹੀਂ ਭਾਰਤ ਵਿਚ ਭੇਜਦੇ ਰਹਿੰਦੇ ਹਨ। ਫਿਰ ਵੀ ਸਾਡੀ ਪੁਲਸ ਪਾਕਿ ਸਮਗਲਰਾਂ ਦੇ ਮਨਸੂਬਿਆਂ ਨੂੰ ਨਾਕਾਮ ਕਰਨ ਵਿਚ ਕਈ ਵਾਰ ਸਫਲ ਹੋਈ ਹੈ ਪਰ ਹੁਣ ਜਿੰਨ੍ਹਾਂ ਮੁੱਦਿਆਂ ਨੂੰ ਅਸੀਂ ਅੱਜ ਜਗ ਬਾਣੀ ਦੇ ਮਾਧਿਅਮ ਰਾਹੀਂ ਉਜਾਗਰ ਕਰਨ ਜਾ ਰਹੇ ਹਾਂ। 

ਮਹਿਜ਼ੇ ਨਵੇਂ ਆਏ ਜ਼ਿਲ੍ਹਾ ਅੰਮ੍ਰਿਤਸਰ (ਦਿਹਾਤੀ) ਦੇ ਐੱਸ.ਐੱਸ.ਪੀ ਦੀਪਕ ਹਿਲੌਰੀ ਲਈ ਕਿਸੇ ਚੁਨੌਤੀ ਤੋਂ ਘੱਟ ਨਹੀਂ ਹਨ। ਇਸੇ ਕਰਕੇ ਹੁਣ ਇਹ ਦੇਖਣਾ ਹੋਵੇਗਾ ਕਿ ਦੀਪਕ ਹਿਲੌਰੀ ਆਪਣੇ ਐੈੱਸ.ਐੱਸ.ਪੀ ਦੇ ਇਸ ਕਾਰਜਕਾਲ ਦੌਰਾਨ ਆਪਣੇ ਅੱਗੇ ਲੱਗੇ ਚੁਨੌਤੀਆਂ ਦੇ ਢੇਰਾਂ ਦਾ ਸਾਹਮਣਾ ਕਰਦੇ ਹੋਏ ਇਸ ਨੂੰ ਹੱਲ ਕਰ ਪਾਉਂਦੇ ਹਨ ਜਾਂ ਨਹੀਂ। ਦੂਜਾ ਸਰਹੱਦੀ ਖੇਤਰ ਹੋਣ ਕਰਕੇ ਇਥੇ ਹੁੰਦੀ ਨਸ਼ਿਆਂ ਦੀ ਵਿਕਰੀ ’ਤੇ ਵੀ ਕੀ ਨਵੇਂ ਪੁਲਸ ਮੁਖੀ ਰੋਕ ਲਗਾਉਣ ਵਿਚ ਸਫਲ ਹੋਣਗੇ? ਇਹ ਤਾਂ ਹੁਣ ਆਉਣ ਵਾਲੇ ਕੁਝ ਦਿਨਾਂ ਵਿਚ ਨਵੇਂ ਪੁਲਸ ਮੁਖੀ ਦੀ ਕਾਰਗੁਜ਼ਾਰੀ ਬਾਰੇ ਪਤਾ ਚੱਲ ਜਾਵੇਗਾ। 

ਨਸ਼ੇ ਦੇ ਵੱਡੇ ਸੌਦਾਗਰਾਂ ਦਾ ਪਹੁੰਚ ਤੋਂ ਬਾਹਰ ਹੋਣਾ:- 
ਜ਼ਿਲ੍ਹਾ ਅੰਮ੍ਰਿਤਸਰ (ਦਿਹਾਤੀ) ਅਧੀਨ ਆਉਂਦੇ ਇਲਾਕਿਆਂ ਵਿਚ ਪਿਛਲੇ ਸਮੇਂ ਤੋਂ ਹੋ ਰਹੀਆਂ ਕਈ ਲੁੱਟਾਂ-ਖੋਹਾਂ ਆਦਿ ਦੀਆਂ ਵਾਰਦਾਤਾਂ ਨੇ ਲੋਕ ਮਨਾਂ ਅੰਦਰ ਡਰ ਅਤੇ ਸਹਿਮ ਪੈਦਾ ਕਰਕੇ ਰੱਖ ਦਿੱਤਾ ਹੈ। ਆਧੁਨਿਕ ਢੰਗ ਨਾਲ ਚੋਰੀਆਂ ਕਰਨ ਵਾਲੇ ਚੋਰਾਂ ਨੂੰ ਫੜਣ ਲਈ ਪੁਲਸ ਨੂੰ ਖ਼ੂਬ ਪਸੀਨਾ ਬਹਾਉਣਾ ਪੈ ਰਿਹਾ ਹੈ। ਪੁਲਸ ਦੀਆਂ ਅਨੇਕਾਂ ਕੋਸ਼ਿਸ਼ਾਂ ਅਤੇ ਦਾਅਵਿਆਂ ਦੇ ਬਾਵਜੂਦ ਨਸ਼ੇ ਦੇ ਵੱਡੇ ਸੌਦਾਗਰ ਪਹੁੰਚ ਤੋਂ ਬਾਹਰ ਹਨ।

ਪਾਕਿ ਦੀ ਸਰਹੱਦ ਨੇੜੇ ਹੋਣ ਦਾ ਨੁਕਸਾਨ :  
ਵੈਸੇ ਤਾਂ ਗੁਆਂਢ ਦਾ ਸਾਥ ਰਿਸ਼ਤੇਦਾਰ ਨਾਲੋਂ ਅਹਿਮ ਮੰਨਿਆ ਜਾਂਦਾ ਹੈ ਪਰ ਸਾਡਾ ਗੁਆਂਢੀ ਮੁਲਖ ਪਾਕਿਸਤਾਨ ਇੰਨ੍ਹਾ ਨੀਚ ਅਤੇ ਘਟੀਆ ਹੈ ਕਿ ਉਹ ਸਰਹੱਦ ਦੇ ਨੇੜਲੇ ਇਲਾਕਿਆਂ ਵਿਚ ਘਿਣੌਨੇ ਤੋਂ ਘਿਣੌਨਾ ਕੰਮ ਕਰਨ ਲਈ ਇਕ ਵਾਰ ਵੀ ਨਹੀਂ ਸੋਚਦਾ। ਇਸਦਾ ਖਮਿਆਜਾ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅਧੀਨ ਆਉਂਦੇ ਵੱਖ-ਵੱਖ ਥਾਣਿਆਂ ਦੀ ਪੁਲਸ ਨੂੰ ਭੁਗਤਨਾ ਪੈ ਰਿਹਾ ਹੈ। ਸ਼ਾਇਦ ਸਰਹੱਦ ਕਰਕੇ ਇਥੇ ਨਸ਼ੇ ਦਾ ਕਾਰੋਬਾਰ ਵਧਿਆ ਹੈ, ਜਿਸ ਨੂੰ ਕੰਟਰੋਲ ਕਰਨ ਲਈ ਨਵੇਂ ਪੁਲਸ ਮੁੱਖੀ ਹਿਲੌਰੀ ਨੂੰ ਕੋਈ ਨਿਵੇਕਲਾਂ ਅਤੇ ਉਸਾਰੂ ਢੰਗ ਤਰੀਕਾ ਅਪਣਾਉਣਾ ਪਵੇਗਾ।

ਲੀਡਰਾਂ ਦੀ ਸਿੱਧੀ ਦਖਲਅੰਦਾਜ਼ੀ:  
ਜ਼ਿਲ੍ਹਾ ਅੰਮ੍ਰਿਤਸਰ (ਦਿਹਾਤੀ) ਵਿਚ ਵਿਧਾਨ ਸਭਾ ਹਲਕਾ ਮਜੀਠਾ, ਅਜਨਾਲਾ, ਰਾਜਾਸਾਂਸੀ, ਜੰਡਿਆਲਾ ਗੁਰੂ, ਅਟਾਰੀ ਤੇ ਬਾਬਾ ਬਕਾਲਾ ਦੇ ਸਿਆਸੀ ਲੀਡਰਾਂ ਦੀ ਸਿੱਧੀ ਦਖਲਅੰਦਾਜ਼ੀ ਹੁੰਦੀ ਰਹੀ ਹੈ। ਭਵਿੱਖ ਵਿਚ ਇਸ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਇਕ ਗੱਲ ਹੋਰ ਇੰਨ੍ਹਾਂ ਹਲਕਿਆਂ ਦੇ ਲਗਭਗ ਸਾਰੇ ਸਿਆਸੀ ਲੀਡਰ ਸਿਆਸਤ ਦੇ ਪੁਰਾਣੇ ਧੁਰੰਤਰ ਹਨ, ਜਿੰਨ੍ਹਾ ਦੀ ਆਪਣੀ-ਆਪਣੀ ਪਾਰਟੀ ਵਿਚ ਪੂਰੀ ਤੂਤੀ ਬੋਲਦੀ ਹੈ। ਇਸ ਲਈ ਹਰੇਕ ਲੀਡਰ ਨੂੰ ਸੈਟਿਸਫਾਇਡ ਕਰਨਾ ਨਵੇਂ ਪੁਲਸ ਮੁਖੀ ਹਿਲੌਰੀ ਅੱਗੇ ਛੋਟੀ ਚੁਣੌਤੀ ਨਹੀਂ ਹੋਵੇਗੀ। 

ਨਾਜ਼ਾਇਜ਼ ਨਸ਼ਿਆਂ ਦੀ ਵਿਕਰੀ : 
ਐੱਸ.ਐੱਸ.ਪੀ ਸਾਹਿਬ! ਇਸ ਦਿਹਾਤੀ ਖੇਤਰ ਅਧੀਨ ਆਉਂਦੇ ਪਿੰਡਾਂ ਅਤੇ ਕਸਬਿਆਂ ਵਿਚ ਨਸ਼ਿਆਂ ਦੀ ਨਜਾਇਜ਼ ਵਿਕਰੀ ਤੁਹਾਡੇ ਲਈ ਇਕ ਵੱਡੀ ਚੁਣੌਤੀ ਹੈ। ਸੂਤਰਾਂ ਮੁਤਾਬਕ ਇਸ ਵੇਲੇ ਨਾਜ਼ਾਇਜ ਸ਼ਰਾਬ ਤੋਂ ਇਲਾਵਾ ਕਈ ਹੋਰ ਤਰਾਂ ਦੇ ਨਸ਼ੇ ਆਮ ਵਿਕ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਅਜਿਹੇ ਨਸ਼ੇ ਵੇਚਣ ਵਾਲਿਆਂ ਨੂੰ ਜਿਥੇ ਕੁਝ ਕੁ ਰਾਜਨੀਤਕ ਤਾਕਤਾਂ ਦਾ ਸਮਰਥਨ ਪ੍ਰਾਪਤ ਹੈ, ਉਥੇ ਕਈਆਂ ਨੂੰ ਪੁਲਸ ਵਿਭਾਗ ਦੇ ਕਈ ਲਾਲਚੀ ਕਿਸਮ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਸਾਥ ਵੀ ਮਿਲਦਾ ਰਹਿੰਦਾ ਹੈ। ਇਸ ਕਰਕੇ ਇਮਾਨਦਾਰ ਪੁਲਸ ਕਰਮਚਾਰੀ ਆਪਣਾ ਫਰਜ਼ ਨਿਭਾਉਣ ਤੋਂ ਖੁੰਝ ਜਾਂਦੇ ਹਨ। 

ਚੋਰਾਂ ਤੇ ਲੁਟੇਰਿਆਂ ਦਾ ਕਹਿਰ ਜਾਰੀ: 
ਦੱਸਣਯੋਗ ਹੈ ਕਿ ਜ਼ਿਲ੍ਹਾ ਅੰਮ੍ਰਿਤਸਰ ਦੇ ਦਿਹਾਤੀ ਖੇਤਰ ਵਿਚ ਪੁਲਸ ਦਾ ਰਾਜ ਨਹੀਂ ਸਗੋਂ ਚੋਰਾਂ ਤੇ ਲੁਟੇਰਿਆਂ ਦਾ ਰਾਜ ਹੈ। ਚੋਰ ਲੋਕਾਂ ਦੇ ਘਰਾਂ ਦੁਕਾਨਾਂ ਨੂੰ ਨਿਸ਼ਾਨਾ ਬਣਾ ਕੇ ਲੱਖਾਂ ਰੁਪਏ ਚੋਰੀ ਕਰਕੇ ਲੈ ਜਾਂਦੇ ਹਨ। ਲੁਟੇਰੇ ਦਿਨ ਦਿਹਾੜੇ ਰਾਹਗੀਰਾਂ ਨੂੰ ਆਪਣੇ ਨੋਕੀਲੇ ਹਥਿਆਰਾਂ ਨਾਲ ਬੰਦੀ ਬਣਾ ਕੇ ਉਨ੍ਹਾਂ ਨੂੰ ਲੁੱਟਦੇ ਹਨ। ਕਈਆਂ ਨੂੰ ਚੰਦ ਪੈਸਿਆਂ ਦੇ ਖਾਤਿਰ ਮੌਤ ਦੇ ਘਾਟ ਵੀ ਉੱਤਾਰ ਦਿੰਦੇ ਹਨ। ਹੁਣ ਇਹ ਦੇਖਣਾ ਹੋਵੇਗਾ ਕੀ ਨਵੇਂ ਪੁਲਸ ਮੁਖੀ ਹਿਲੋਰੀ ਵਲੋਂ ਚੋਰਾਂ ਤੇ ਲੁਟੇਰਿਆਂ ਦਾ ਲੋਕ ਮਨਾਂ ਵਿਚ ਪਾਇਆ ਜਾਂਦਾ ਡਰ ਤੇ ਸਹਿਮ ਥੰਮਦਾ ਹੈ ਜਾਂ ਫਿਰ ਇਸੇ ਤਰ੍ਹਾਂ ਲੁਟੇਰੇ ਤੇ ਚੋਰ ਆਪਣਾ ਕਹਿਰ ਜਾਰੀ ਰੱਖਦੇ ਹੋਏ ਲੋਕਾਂ ਨੂੰ ਲੁੱਟਦੇ ਰਹਿਣਗੇ।

ਪੁਲਸ ਦੀ ਗਸ਼ਤ ਨਾ ਮਾਤਰ:
ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਵਿਚ ਜਿੰਨੇ ਥਾਣੇ ਆਉਂਦੇ ਹਨ, ਉਨ੍ਹਾਂ ਅਧੀਨ ਇਲਾਕਿਆਂ ਵਿਚ ਇਕ ਤਾਂ ਪੁਲਸ ਦੀ ਗਸ਼ਤ ਨਾ ਮਾਤਰ ਹੈ। ਪੁਲਸ ਮਹਿਕਮੇ ਵਲੋਂ ਬਣਾਏ ਗਏ ਨਾਕਿਆਂ ’ਤੇ ਪੁਲਸ ਕਰਮਚਾਰੀ ਤਾਇਨਾਤ ਨਾ ਕੀਤੇ ਜਾਣ ਕਰਕੇ ਲੁੱਟਾਂ-ਖੋਹਾਂ ਹੋਣੀਆਂ ਆਮ ਜਿਹੀ ਗੱਲ ਹੈ। ਪੁਲਸ ਮੁਖੀ ਇਸ ਪਾਸੇ ਵਿਸ਼ੇਸ਼ ਧਿਆਨ ਦਿੰਦੇ ਹੋਏ ਲੋਕ ਮਨਾਂ ਵਿਚ ਆਪਣੀ ਪੈਂਠ ਬਣਾਉਣੀ ਪਵੇਗੀ ਤਾਂ ਜੋ ਲੋਕਾਂ ਦਾ ਪੁਲਸ ’ਤੇ ਵਿਸ਼ਵਾਸ ਬਣਿਆ ਰਹੇ। 

17 ਥਾਣਿਆਂ ਤੇ 31 ਪੁਲਸ ਚੌਕੀਆਂ ਅਪਰਾਧ ਨੂੰ ਨਹੀਂ ਰੋਕ ਪਾਈਆਂ : 
ਉਕਤ ਜ਼ਿਲ੍ਹੇ ਵਿਚ ਦਿਨੋਂ-ਦਿਨ ਪਨਪਦੇ ਜਾ ਰਹੇ ਕਰਾਈਮ ਨੂੰ ਜੜ੍ਹੋਂ ਖ਼ਤਮ ਕਰਨ ਦਾ ਮੁੱਢਲਾ ਫਰਜ਼ ਨਿਭਾਉਣ ਦੇ ਦਾਅਵੇ ਤਾਂ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੀ ਪੁਲਸ ਲੱਖ ਕਰਦੀ ਹੈ। ਇਸ ਦਿਹਾਤੀ ਜ਼ਿਲ੍ਹੇ ਵਿਚ ਪੈਂਦੇ 17 ਥਾਣਿਆਂ ਅਤੇ 31 ਪੁਲਸ ਚੌਕੀਆਂ ਵਿੱਚ ਤਾਇਨਾਤ ਪੰਜਾਬ ਪੁਲਸ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਗਿਣਤੀ ਸੈਂਕੜਿਆਂ ਦੇ ਹਿਸਾਬ ਨਾਲ ਹੈ। ਇਸ ਦੇ ਬਾਵਜੂਦ ਛੋਟੀਆਂ-ਮੋਟੀਆਂ ਹੁੰਦੀਆਂ ਚੋਰੀਆਂ ਅਤੇ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਉਹ ਅਜੈ ਤੱਕ ਠੱਲ੍ਹ ਨਹੀਂ ਪਾ ਸਕੇ। ਇਹ ਪੁਲਸ ਵਿਭਾਗ ਲਈ ਬਹੁਤ ਸ਼ਰਮ ਵਾਲੀ ਗੱਲ ਹੈ। ਕੀ ਨਵੇਂ ਐੱਸ.ਐੱਸ.ਪੀ ਦੀਪਕ ਹਿਲੌਰੀ ਦਿਹਾਤੀ ਖੇਤਰ ਵਿਚ ਵਧਦੇ ਕਰਾਈਮ ਨੂੰ ਰੋਕਣ ਲਈ ਕੋਈ ਨਵੀਂ ਯੁਕਤ ਲੜਾਉਣਗੇ, ਇਹ ਤਾਂ ਹੁਣ ਐੱਸ.ਐੱਸ.ਪੀ ’ਤੇ ਡਿਪੈਂਡ ਕਰਦਾ ਹੈ ਕਿ ਉਨ੍ਹਾਂ ਨੇ ਕਰਾਈਮ ਨੂੰ ਕਿਵੇਂ ਖਤਮ ਕਰਕੇ ਲੋਕਾਂ ਨੂੰ ਡਰ ਮੁਕਤ ਮਾਹੌਲ ਦੇਣਾ ਹੈ।

ਚੋਣਾਂ ਨੂੰ ਅਮਨ ਅਮਾਨ ਨਾਲ ਸੰਪੰਨ ਕਰਵਾਉਣਾ ਹੋਵੇਗਾ ਮੁਖ ਚੁਣੌਤੀ : 
ਇਥੇ ਦੱਸਣਾ ਬਣਦਾ ਹੈ ਕਿ ਹਾਲ ਵਿਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਪੂਰੇ ਅਮਨ ਅਮਾਨ ਨਾਲ ਸੰਪੰਨ ਕਰਵਾਉਣਾ ਨਵੇਂ ਆਏ ਪੁਲਸ ਮੁਖੀ ਹਿਲੌਰੀ ਲਈ ਮੁਖ ਚੁਣੌਤੀ ਹੋਵੇਗੀ। ਅਕਸਰ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਇਲਾਕਿਆਂ ਵਿਚ ਚੋਣਾਂ ਸਮੇਂ ਲੜਾਈ ਝਗੜੇ ਹੋਣੇ ਆਮ ਜਿਹੀ ਗੱਲ ਹੋ ਜਾਂਦੀ ਹੈ। ਇਸ ਲਈ ਇਸ ਸਥਿਤੀ ਨਾਲ ਨਜਿੱਠਣ ਲਈ ਐੱਸ.ਐੱਸ.ਪੀ ਨੂੰ ਕੋਈ ਅਜਿਹੀ ਵਿਉਂਤਬੰਦੀ ਬਣਾਉਣੀ ਹੋਵੇਗੀ, ਜਿਸ ਦੇ ਚਲਦਿਆਂ ਚੋਣਾਂ ਸਮੇਂ ਨਾ ਕਿਸੇ ਤਰ੍ਹਾਂ ਦੀ ਬੂਥ ਕੈਪਚਰਿੰਗ ਹੋਵੇ ਅਤੇ ਨਾ ਹੀ ਸਿਆਸੀ ਪਾਰਟੀਆਂ ਦੇ ਵਰਕਰ ਮਾਹੌਲ ਨੂੰ ਤਨਾਅਪੂਰਨ ਬਣਾ ਸਕਣ। 

  • District Amritsar Rural
  • New SSP Hillory
  • Challenges
  • ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ
  • ਨਵੇਂ SSP ਹਿਲੌਰੀ
  • ਚੁਨੌਤੀਆਂ

ਜਲੰਧਰ ਸੈਂਟਰਲ ਤੋਂ ਭਾਜਪਾ ਉਮੀਦਵਾਰ ਮਨੋਰੰਜਨ ਕਾਲੀਆ ਨੇ ਭਰਿਆ ਨਾਮਜ਼ਦਗੀ ਪੱਤਰ

NEXT STORY

Stories You May Like

  • ssp strict orders
    ਗੁਪਤ ਸੂਚਨਾ ਲੀਕ ਕਰਨ ਵਾਲੇ ਪੁਲਸ ਮੁਲਾਜ਼ਮਾਂ ’ਤੇ ਹੋਵੇਗੀ ਸਖ਼ਤ ਕਾਰਵਾਈ : SSP
  • ssp gurdaspur aditya conducts surprise checking of border checkpoints
    SSP ਅਦਿੱਤਿਆ ਗੁਰਦਾਸਪੁਰ ਵੱਲੋਂ ਸਰਹੱਦੀ ਖੇਤਰ ਦੇ ਨਾਕਿਆਂ ਦੀ ਅਚਾਨਕ ਚੈਕਿੰਗ
  • hdfc life icici prudential shares surge  irdai  s new proposal
    HDFC Life-ICICI Prudential  ਦੇ ਸ਼ੇਅਰ ਧੜੰਮ, IRDAI ਦੇ ਨਵੇਂ ਪ੍ਰਸਤਾਵ ਤੋਂ ਚਿੰਤਤ ਨਿਵੇਸ਼ਕ
  • shares of policy bazaar  s parent company crash  fall 35 98 percent
    ਇਰਡਾ ਦੇ ਨਵੇਂ ਪ੍ਰਸਤਾਵ ਨਾਲ ਮਚਿਆ ਹੜਕੰਪ, ਪਾਲਿਸੀ ਬਾਜ਼ਾਰ ਦੀ ਪੇਰੈਂਟ ਕੰਪਨੀ ਦਾ ਸ਼ੇਅਰ ਕ੍ਰੈਸ਼, 35.98 ਫੀਸਦੀ...
  • pakistan claims airstrikes
    ਪਾਕਿਸਤਾਨ ਦਾ ਦਾਅਵਾ, ਢੇਰ ਕਰ'ਤੇ 28 ਅੱਤਵਾਦੀ
  • young man who committed murder shot himself  fearing arrest by the police
    ਅੰਮ੍ਰਿਤਸਰ ’ਚ ਨੌਜਵਾਨ ਦਾ ਕਤਲ ਕਰ ਕੇ ਬਟਾਲਾ ਆਏ ਨੌਜਵਾਨ ਨੇ ਪੁਲਸ ਗ੍ਰਿਫਤਾਰੀ ਦੇ ਡਰੋਂ ਖੁਦ ਨੂੰ ਮਾਰੀ ਸੀ ਗੋਲੀ
  • village harinou waris punjab
    ਪੰਜਾਬ ਦੇ ਚਰਚਿਤ ਪਿੰਡ ਹਰੀਨੌ ਦੇ ਲੋਕਾਂ ਨੇ 'ਵਾਰਿਸ ਪੰਜਾਬ ਦੇ' ਨੂੰ ਲੈ ਕੇ ਕਰ 'ਤਾ ਵੱਡਾ ਐਲਾਨ, ਦਿੱਤੀ ਚੇਤਾਵਨੀ
  • assam cm lays foundation stone of adani power  s rs 48 000 crore power plant
    ਅਸਾਮ ਦੇ CM ਨੇ ਅਡਾਣੀ ਪਾਵਰ ਦੇ 48,000 ਕਰੋੜ ਰੁਪਏ ਦੇ ਬਿਜਲੀ ਪਲਾਂਟ ਦਾ ਨੀਂਹ ਪੱਥਰ ਰੱਖਿਆ
  • delhi amritsar national highway blocked
    LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3 ਜ਼ਿਲ੍ਹਿਆਂ ਦੀ ਪੁਲਸ ਤਾਇਨਾਤ, SIT...
  • minor dispute and threatened to shoot
    ਮਾਮੂਲੀ ਵਿਵਾਦ 'ਚ ਪਿਸਤੌਲ ਕੱਢ ਕੇ ਗਲੀ 'ਚ ਆਇਆ DSP ਦੇ ਗੰਨਮੈਨ ਦਾ ਪੁੱਤ,...
  • punjab police employee found drunk in jalandhar viral video
    ਜਲੰਧਰ 'ਚ ਨਸ਼ੇ 'ਚ ਟੱਲੀ ਮਿਲਿਆ ਪੰਜਾਬ ਪੁਲਸ ਦਾ ਮੁਲਾਜ਼ਮ! ਵਾਇਰਲ ਵੀਡੀਓ ਨੇ ਉਡਾਏ...
  • lpu statement
    'ਬਦਨਾਮ ਕਰਨ ਦੀ ਕੋਸ਼ਿਸ਼..!', ਪ੍ਰਦਰਸ਼ਨ ਦੀਆਂ ਖ਼ਬਰਾਂ ਵਿਚਾਲੇ LPU ਦਾ ਆ ਗਿਆ...
  • university protests
    ਮਸ਼ਹੂਰ ਪ੍ਰਾਈਵੇਟ ਯੂਨੀਵਰਸਿਟੀ 'ਚ ਵਿਦਿਆਰਥੀਆਂ ਦਾ ਪ੍ਰਦਰਸ਼ਨ ! ਭੰਨਤੋੜ ਦੀਆਂ...
  • 6 year old child tests positive for swine flu
    6 ਸਾਲਾ ਬੱਚੇ ਦੀ ਸਵਾਈਨ ਫਲੂ ਦੀ ਰਿਪੋਰਟ ਆਈ ਪਾਜ਼ੇਟਿਵ, ਮਰੀਜ਼ਾਂ ਦੀ ਕੁੱਲ ਗਿਣਤੀ...
  • heavy storm and rain alert in punjab
    Weather Update: ਪੰਜਾਬ 'ਚ 9 ਜ਼ਿਲ੍ਹਿਆਂ ਲਈ Alert! ਪਵੇਗਾ ਮੀਂਹ ਤੇ ਆਵੇਗਾ...
  • shri sidh baba sodal mela jalandhar
    ਜਲੰਧਰ ਦੇ ਇਤਿਹਾਸਕ ਬਾਬਾ ਸੋਢਲ ਦੇ ਮੇਲੇ ’ਚ ਲੱਖਾਂ ਦੀ ਗਿਣਤੀ 'ਚ ਸ਼ਰਧਾਲੂ ਹੋਏ...
Trending
Ek Nazar
boat capsizes

ਯਾਤਰੀਆਂ ਨਾਲ ਭਰੀ ਕਿਸ਼ਤੀ ਕਿਵੂ ਝੀਲ 'ਚ ਪਲਟੀ, 12 ਲੋਕਾਂ ਦੀ ਮੌਤ

boat capsizes

ਇੰਡੋਨੇਸ਼ੀਆ ਕਿਸ਼ਤੀ ਹਾਦਸਾ : ਮੌਤਾਂ ਦੀ ਗਿਣਤੀ 60 ਤੋਂ ਪਾਰ

rana brought to police station

ਪੁਲਸ ਸਟੇਸ਼ਨ ਲਿਆਂਦੇ ਗਏ ਨੇਪਾਲ ਦੇ ਸਾਬਕਾ ਚੀਫ਼ ਜਸਟਿਸ ਰਾਣਾ

incident in south africa

SA ; ਏਕੇ-47 ਰਾਈਫਲਾਂ ਨਾਲ ਲੈਸ ਸ਼ੱਕੀਆਂ ਨੇ ਕੀਤੀ ਗੋਲੀਬਾਰੀ, 27 ਲੋਕਾਂ ਦੀ ਮੌਤ

afghan refugees

ਪਾਕਿਸਤਾਨ ਵੱਲੋਂ ਡਿਪੋਰਟ ਕੀਤੇ ਅਫ਼ਗਾਨ ਸ਼ਰਨਾਰਥੀਆਂ ਨੇ ਸੁਣਾਇਆ ਆਪਣਾ ਦਰਦ

amitabh bachchan reveals his favourite from jaya bachchan s family

ਜਯਾ ਬੱਚਨ ਦੇ ਪਰਿਵਾਰ 'ਚੋਂ ਕਿਸ ਨੂੰ ਜ਼ਿਆਦਾ ਪਸੰਦ ਕਰਦੇ ਹਨ ਅਮਿਤਾਭ ਬੱਚਨ !...

komal breaks silence after being linked to govinda sunita marriage rumours

ਗੋਵਿੰਦਾ ਨੂੰ ਮਾਰਨ ਦੀ ਤਿਆਰੀ 'ਚ ਸੁਨੀਤਾ ! ਅਦਾਕਾਰ ਨਾਲ ਨਾਂ ਜੋੜੇ ਜਾਣ 'ਤੇ...

famous actor shaves his head for a role

ਫ਼ਿਲਮ 'ਚ ਰੋਲ ਪਿੱਛੇ ਮਸ਼ਹੂਰ ਅਦਾਕਾਰ ਨੇ ਕਰ'ਤਾ ਇਹ ਕੰਮ ! ਫ਼ਿਰ ਖ਼ੁਦ ਨਾਲ ਹੀ...

lottery shop owner jackpot wins a prize of one lakh rupees in jalandhar

ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...

major incident in phagwara

ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...

liquor  shop  female monkey  bottle  video

ਜਦੋਂ ਠੇਕੇ 'ਚ ਆ ਵੜੀ ਬਾਂਦਰੀ...! ਬੋਤਲ ਪੀ ਕੇ ਹੋ ਗਈ ਟੁੰਨ, ਵੀਡੀਓ ਵੇਖ ਤੁਸੀਂ...

trump rejects iran ceasefire expects renewed bombing after midterms

ਚੋਣਾਂ ਤੋਂ ਬਾਅਦ ਇਰਾਨ 'ਤੇ ਮੁੜ ਕਹਿਰ ਵਰ੍ਹਾਉਣਗੇ ਟਰੰਪ ! ਸਾਥੀ ਦੇਸ਼ਾਂ ਨੂੰ ਵੀ...

sachin s friend

ਸਚਿਨ ਦਾ ਸਾਥੀ ਕ੍ਰਿਕਟਰ ਬਿਰਧ ਆਸ਼ਰਮ 'ਚ ਰਹਿਣ ਲਈ ਹੋਇਆ ਮਜਬੂਰ ! ਸਾਹਮਣੇ ਆਈ...

debina and gurmeet choudhary shared   good news

ਕੀ 43 ਸਾਲ ਦੀ ਉਮਰ 'ਚ ਤੀਜੀ ਵਾਰ ਪ੍ਰੈਗਨੈਂਟ ਹੈ ਅਦਾਕਾਰਾ? ਦੇਬੀਨਾ ਤੇ ਗੁਰਮੀਤ...

ajmal kasab issue raised on kbc

'ਦੁਸ਼ਮਣਾਂ ਨੂੰ ਸਹੀ ਔਕਾਤ ਦਿਖਾਉਣਾ ਬੇਹੱਦ ਜ਼ਰੂਰੀ..!' KBC 'ਚ ਉੱਠਿਆ ਕਸਾਬ...

shradh the festival commemorating ancestors

ਪੁਰਖਿਆਂ ਦੀ ਯਾਦ ਦਾ ਤਿਉਹਾਰ ‘ਸ਼ਰਾਧ’ ਭਲਕੇ ਤੋਂ ਸ਼ੁਰੂ, ਇਸ ਦਿਨ ਹੋਵੇਗਾ ਸੰਪੂਰਨ

phones suddenly started ringing sbi sent alert messages

ਅਚਾਨਕ ਖੜਕਣ ਲੱਗੇ ਫ਼ੋਨ! SBI ਸਮੇਤ ਕਈ ਵੱਡੇ ਬੈਂਕਾਂ ਨੇ ਭੇਜੇ ਅਲਰਟ ਸੰਦੇਸ਼,...

parliamentary elections

ਰੂਸੀ ਸੰਸਦੀ ਚੋਣਾਂ : ਨਤੀਜੇ ਸਾਹਮਣੇ ਆਏ, ਕ੍ਰੇਮਲਿਨ ਦੀ ਪਕੜ ਹੋਰ ਹੋਈ ਮਜ਼ਬੂਤ ​​

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • two accused arrested writing khalistani slogans on walls in amritsar
      ਅੰਮ੍ਰਿਤਸਰ 'ਚ ਕੰਧਾਂ 'ਤੇ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਦੋ ਮੁਲਜ਼ਮ...
    • kewal singh dhillon statement
      ਪੰਜਾਬ 'ਚ SIR ਨੂੰ ਲੈ ਕੇ ਕੇਵਲ ਸਿੰਘ ਢਿੱਲੋਂ ਦਾ ਅਹਿਮ ਬਿਆਨ, ਵਿਰੋਧੀਆਂ...
    • minor dispute and threatened to shoot
      ਮਾਮੂਲੀ ਵਿਵਾਦ 'ਚ ਪਿਸਤੌਲ ਕੱਢ ਕੇ ਗਲੀ 'ਚ ਆਇਆ DSP ਦੇ ਗੰਨਮੈਨ ਦਾ ਪੁੱਤ,...
    • ravneet bittu voice note
      ਵੱਡੀ ਖ਼ਬਰ: ਰਵਨੀਤ ਸਿੰਘ ਬਿੱਟੂ ਨੂੰ ਜਾਨੋਂ ਮਾਰਨ ਦੀ ਧਮਕੀ! ਕਿਹਾ- 'ਕਿੱਲੋ...
    • major bsf operation in amritsar  one kilogram of heroin and a drone seized
      ਅੰਮ੍ਰਿਤਸਰ 'ਚ BSF ਦੀ ਵੱਡੀ ਕਾਰਵਾਈ! ਇਕ ਕਿੱਲੋ ਹੈਰੋਇਨ ਤੇ ਡਰੋਨ ਬਰਾਮਦ
    • important regarding new ration cards in punjab
      ਪੰਜਾਬ 'ਚ ਨਵੇਂ ਰਾਸ਼ਨ ਕਾਰਡਾਂ ਨੂੰ ਲੈ ਕੇ ਜ਼ਰੂਰੀ ਅਪਡੇਟ, ਬਿਨੈਕਾਰਾਂ ਨੂੰ ਤੁਰੰਤ...
    • sunita bawa sho of kot ise khan police station arrested
      ਪੰਜਾਬ : ਕੋਟ ਈਸੇ ਖਾਂ ਥਾਣੇ ਦੀ SHO ਸੁਨੀਤਾ ਬਾਵਾ ਗ੍ਰਿਫ਼ਤਾਰ, ਪੜ੍ਹੋ ਵਿਜੀਲੈਂਸ...
    • fraud in moga
      ਮੋਗਾ 'ਚ ਬਜ਼ੁਰਗ ਦੇ ਨਾਲ 32,50,000 ਰੁਪਏ ਦੀ ਠੱਗੀ! ਬੈਂਕ ਗਏ ਦਾ ਉੱਡ ਗਏ ਹੋਸ਼
    • punjab police fraud
      ਪੰਜਾਬ ਪੁਲਸ ਵਿਚ ਭਰਤੀ ਦੇ ਨਾਂ 'ਤੇ ਲੱਖਾਂ ਰੁਪਏ ਦੀ ਠੱਗੀ!
    • accident on bypass
      ਬਾਈਪਾਸ 'ਤੇ ਭਿਆਨਕ ਹਾਦਸਾ! ਗੱਡੀਆਂ ਦੇ ਉੱਡੇ ਪਰਖੱਚੇ, ਇਕ ਵਿਅਕਤੀ ਨੇ ਮੌਕੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +