Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    4:18:37 PM

  • imran khan

    ਜੇਲ੍ਹ 'ਚ ਬੰਦ ਇਮਰਾਨ ਖਾਨ ਦੀ ਮੌਤ ! ਪਾਕਿਸਤਾਨ ਦੇ...

  • farmer leader  brother

    Big Breaking : ਪੰਜਾਬ ਦੇ ਵੱਡੇ ਕਿਸਾਨ ਆਗੂ ਦੇ...

  • double murder in jalandhar young man kills wife and father

    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ...

  • the last solar eclipse of the year is taking place today

    ਅੱਜ ਲੱਗ ਰਿਹੈ ਸਾਲ ਦਾ ਆਖਰੀ ਸੂਰਜ ਗ੍ਰਹਿਣ, 64...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Firozpur-Fazilka
  • ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹੇ ਅੰਦਰ ਪਟਾਕਿਆਂ ਦੀ ਵਿਕਰੀ/ਖ਼ਰੀਦ ਲਈ ਥਾਵਾਂ ਨਿਰਧਾਰਿਤ

PUNJAB News Punjabi(ਪੰਜਾਬ)

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹੇ ਅੰਦਰ ਪਟਾਕਿਆਂ ਦੀ ਵਿਕਰੀ/ਖ਼ਰੀਦ ਲਈ ਥਾਵਾਂ ਨਿਰਧਾਰਿਤ

  • Edited By Babita,
  • Updated: 16 Oct, 2025 12:55 PM
Firozpur-Fazilka
district magistrate orders
  • Share
    • Facebook
    • Tumblr
    • Linkedin
    • Twitter
  • Comment

ਜ਼ੀਰਾ (ਗੁਰਮੇਲ ਸੇਖਵਾਂ) : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਮਿਤ ਸਰੀਨ ਨੇ ਜ਼ਿਲ੍ਹਾ ਫਿਰੋਜ਼ਪੁਰ ਦੇ ਬਜ਼ਾਰਾਂ ’ਚ ਕਿਸੇ ਕਿਸਮ ਦੀ ਉੱਚੀ ਆਵਾਜ਼ ਵਾਲੇ ਪਟਾਕੇ, ਆਤਿਸ਼ਬਾਜ਼ੀ ਆਦਿ ਨੂੰ (ਅਣ-ਅਧਿਕਾਰਿਤ ਤੌਰ ’ਤੇ) ਬਣਾਉਣ, ਸਟੋਰ ਕਰਨ, ਖ਼ਰੀਦਣ ਅਤੇ ਵੇਚਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਾਈ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਪਟਾਕਿਆਂ ਦੀ ਵੇਚ/ਖ਼ਰੀਦ ਲਈ ਜ਼ਿਲ੍ਹੇ ’ਚ ਥਾਵਾਂ ਨਿਰਧਾਰਿਤ ਕੀਤੀਆਂ ਹਨ, ਜਿਨ੍ਹਾਂ ’ਚ ਪਟਾਕਾ ਵਿਕਰੇਤਾਵਾਂ ਵੱਲੋਂ ਫਿਰੋਜ਼ਪੁਰ ਸ਼ਹਿਰ ’ਚ ਓਪਨ ਗਰਾਊਂਡ ਆਈ. ਟੀ. ਆਈ. (ਲੜਕੇ), ਫਿਰੋਜ਼ਪੁਰ ਕੈਂਟ ’ਚ ਓਪਨ ਗਰਾਂਊਂਡ ਮਨੋਹਰ ਲਾਲ ਸੀਨੀਅਰ ਸੰਕੈਡਰੀ ਸਕੂਲ, ਮਮਦੋਟ ’ਚ ਨੇੜੇ ਸਟੇਸ਼ਨ ਬੀ. ਐੱਸ. ਐੱਫ ਗਰਾਊਂਡ ਮਮਦੋਟ, ਤਲਵੰਡੀ ਭਾਈ ’ਚ ਓਪਨ ਗਰਾਊਂਡ ਸੀਨੀਅਰ ਸੰਕੈਡਰੀ ਸਕੂਲ (ਲੜਕੇ), ਜ਼ੀਰਾ ਵਿਖੇ 1 ਓਪਨ ਗਰਾਊਂਡ ਗੁਰਦਾਸ ਰਾਮ ਮੈਮੋਰੀਅਲ ਸੀਨੀਅਰ ਸੰਕੈਡਰੀ ਸਕੂਲ, ਜ਼ੀਰਾ ਅਤੇ ਓਪਨ ਗਰਾਊਂਡ  ਜੀਵਨ ਮੱਲ ਸੀਨੀਅਰ ਸੰਕੈਡਰੀ ਸਕੂਲ ਜ਼ੀਰਾ, ਮੱਲਾਂਵਾਲਾ ’ਚ ਓਪਨ ਗਰਾਉਂਡ  ਸੁਖਵਿੰਦਰ ਸਿੰਘ, ਸੀਨੀਅਰ ਸੰਕੈਡਰੀ ਸਕੂਲ, ਮੱਖੂ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਗੁਰੂਹਰਸਹਾਏ ’ਚ ਗੁਰੂ ਰਾਮਦਾਸ ਸਟੇਡੀਅਮ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ’ਚ ਪਟਾਕੇ ਵੇਚੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਪਟਾਕੇ ਵੇਚਣ ਦਾ ਸਮਾਂ ਸਵੇਰੇ 10:00 ਵਜੇ ਤੋਂ ਸ਼ਾਮ 7:30 ਵਜੇ ਤੱਕ ਹੋਵੇਗਾ।

ਇਹ ਵੀ ਪੜ੍ਹੋ : ਪੰਜਾਬ 'ਚ ਰਿਸ਼ਤੇ ਤਾਰ-ਤਾਰ : ਪੋਤੇ ਨੇ ਦਾਦੀ ਦਾ ਵੱਢ 'ਤਾ ਗਲਾ, ਮੌਤ ਮਗਰੋਂ ਲਾਸ਼ ਦੇ ਢਿੱਡ 'ਤੇ...

ਇਸ ਤੋਂ ਇਲਾਵਾ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਹੋਰ ਕਿਸੇ ਥਾਂ ਦੀ ਵਰਤੋਂ ਪਟਾਕੇ ਅਤੇ ਆਤਿਸ਼ਬਾਜੀ ਦੀ ਖ਼ਰੀਦ/ਵਿਕਰੀ ਲਈ ਨਹੀਂ ਕੀਤੀ ਜਾ ਸਕੇਗੀ। ਉਨ੍ਹਾਂ ਦੱਸਿਆ ਕਿ 20 ਅਕਤੂਬਰ ਨੂੰ ਦੀਵਾਲੀ ਵਾਲੇ ਦਿਨ ਪਟਾਕੇ ਚਲਾਉਣ ਦਾ ਸਮਾਂ ਰਾਤ 8 ਤੋਂ 10 ਵਜੇ ਤੱਕ ਅਤੇ 5 ਨਵੰਬਰ ਨੂੰ ਗੁਰਪੁਰਬ ਮੌਕੇ 'ਤੇ ਸਵੇਰੇ 4 ਵਜੇ ਤੋਂ 5 ਵਜੇ (ਇਕ ਘੰਟਾ), ਰਾਤ 9 ਵਜੇ ਤੋਂ ਰਾਤ 10 ਵਜੇ ਤੱਕ (ਇਕ ਘੰਟਾ) ਅਤੇ 25-26 ਦਸੰਬਰ ਨੂੰ ਕ੍ਰਿਸਮਸ ਮੌਕੇ ਰਾਤ 11:55 ਤੋਂ 12:30 ਵਜੇ ਤੱਕ ਅਤੇ ਅਤੇ ਨਵੇਂ ਸਾਲ ਰਾਤ 11:55 ਤੋਂ 12:30 ਵਜੇ ਤੱਕ ਦਾ ਸਮਾਂ ਨਿਰਧਾਰਤ ਕੀਤਾ ਹੈ।
 

  • District Magistrate
  • Crackers
  • Places
  • Specified
  • ਜ਼ਿਲ੍ਹਾ ਮੈਜਿਸਟ੍ਰੇਟ
  • ਪਟਾਕੇ
  • ਥਾਵਾਂ
  • ਨਿਰਧਾਰਿਤ

ਮਹਿੰਦਰਪਾਲ ਬਿੱਟੂ ਕਤਲ ਕੇਸ : ਸਿੱਟ ਵਿਰੁੱਧ ਪਟੀਸ਼ਨ ਦੀ ਪਟਿਆਲਾ ਅਦਾਲਤ ’ਚ ਹੋਵੇਗੀ ਸੁਣਵਾਈ

NEXT STORY

Stories You May Like

  • additional district magistrate cancels licenses of various firms
    ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਵੱਖ-ਵੱਖ ਫਰਮਾਂ ਦੇ ਲਾਇਸੈਂਸ ਕੀਤੇ ਰੱਦ
  • maharashtra government  s big decision
    ਮਹਾਰਾਸ਼ਟਰ ਸਰਕਾਰ ਦਾ ਵੱਡਾ ਫ਼ੈਸਲਾ, ਸਕੂਲਾਂ ਦੇ 50 ਮੀਟਰ ਦੇ ਘੇਰੇ ਅੰਦਰ ਜੰਕ ਫੂਡ ਦੀ ਵਿਕਰੀ ’ਤੇ ਲੱਗੀ ਪਾਬੰਦੀ
  • vehicle sales set a new record  retail sales increased
    ਵਾਹਨ ਵਿਕਰੀ ਨੇ ਬਣਾਇਆ ਨਵਾਂ ਰਿਕਾਰਡ, ਪ੍ਰਚੂਨ ਵਿਕਰੀ 25.89 ਫ਼ੀਸਦੀ ਵਧ ਕੇ 25,91,138 ਯੂਨਿਟਸ ’ਤੇ ਪਹੁੰਚੀ
  • magistrate  s inquiry ordered in pu student  s death case
    ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ ਮਾਮਲੇ 'ਚ ਮੈਜਿਸਟ੍ਰੇਟ ਜਾਂਚ ਦੇ ਹੁਕਮ
  • dabur gets relief from dhc  fssai ban on sale of products stays
    Dabur ਨੂੰ DHC ਤੋਂ ਮਿਲੀ ਰਾਹਤ! ਉਤਪਾਦਾਂ ਦੀ ਵਿਕਰੀ ਨੂੰ ਲੈ ਕੇ FSSAI ਦੀ ਪਾਬੰਦੀ 'ਤੇ ਲੱਗੀ ਰੋਕ
  • case registered against 4 builders
    400 ਕਰੋੜ ਦੀ ਜ਼ਮੀਨ ਦੇ ਵਿਕਰੀ ਫਰਜੀਵਾੜੇ ਨੂੰ ਲੈ ਕੇ 4 ਬਿਲਡਰਾਂ 'ਤੇ ਮੁਕੱਦਮਾ ਦਰਜ
  • punjab bjp appointments
    ਪੰਜਾਬ ਭਾਜਪਾ ਵੱਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ, ਪੜ੍ਹੋ ਪੂਰੀ LIST
  • action taken against adulterators in amritsar district
    ਅੰਮ੍ਰਿਤਸਰ ਜ਼ਿਲ੍ਹੇ ’ਚ ਮਿਲਾਵਟਖ਼ੋਰਾਂ ’ਤੇ ਕਾਰਵਾਈ, 25 ਦਿਨਾਂ ’ਚ 105 ਸੈਂਪਲ ਜਾਂਚ ਲਈ ਭੇਜੇ
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ ਮੁਲਾਜ਼ਮਾਂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
Trending
Ek Nazar
indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • threat to blow up dc office in gurdaspur
      ਗੁਰਦਾਸਪੁਰ ਵਿਖੇ ਡੀ. ਸੀ. ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ
    • notes langar held in chandigarh
      ਚੰਡੀਗੜ੍ਹ 'ਚ ਲੱਗਿਆ 'ਨੋਟਾਂ ਦਾ ਲੰਗਰ'! ਪੈਸੇ ਲੈਣ ਲਈ ਲੱਗੀਆਂ ਲੰਬੀਆਂ ਲਾਈਨਾਂ,...
    • oil tanker collides with swift car in kapurthala
      ਕਪੂਰਥਲਾ ਵਿਖੇ ਤੇਲ ਨਾਲ ਭਰੇ ਟੈਂਕਰ ਦੀ ਸਵਿੱਫਟ ਕਾਰ ਨਾਲ ਭਿਆਨਕ ਟੱਕਰ
    • sewa kendra ludhiana
      ਸੇਵਾ ਕੇਂਦਰ ’ਚ ਏਜੰਟਗਿਰੀ ਹਾਵੀ! ਆਮ ਲੋਕਾਂ ਨੂੰ ਜਵਾਬ; ਬਿਨਾਂ ਲਾਈਨ ਦੇ ਤੁਰੰਤ...
    • cp ludhiana fake fb id
      ਸਾਈਬਰ ਠੱਗਾਂ ਦੇ ਹੌਸਲੇ ਬੁਲੰਦ: ਪੁਲਸ ਕਮਿਸ਼ਨਰ ਸਵਪਨ ਸ਼ਰਮਾ ਦੀ ਬਣਾਈ ਫ਼ੇਕ...
    • fir case
      ਨਾਬਾਲਗ ਕੁੜੀ ਨੂੰ ਵਿਆਹ ਦਾ ਝਾਂਸਾ ਦੇ ਕੇ ਲਿਜਾਣ ਵਾਲਾ ਨੌਜਵਾਨ ਨਾਮਜ਼ਦ
    • ludhiana viral video
      ਬਿਹਾਰੀ ਕਾਲੋਨੀ ’ਚ ਬੇਖ਼ੌਫ਼ ਹੋਏ ਨਸ਼ਾ ਸਮੱਗਲਰ: ਸ਼ਰੇਆਮ ਸੱਜ ਰਹੀ ਨਸ਼ੇ ਦੀ...
    • granthi smoked beedi in gurdwara sahib jalandhar objectionable items found
      ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
    • shiromani akali dal rejuvenation  youth wing
      ਮਲਕੀਤ ਹੁੰਦਲ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਯੂਥ ਵਿੰਗ ਮਾਝਾ ਜ਼ੋਨ ਦੇ ਪ੍ਰਧਾਨ...
    • ludhiana ganda nala
      ਲੁਧਿਆਣਾ ਦੇ ਗੰਦੇ ਨਾਲੇ ’ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +