ਤਰਨਤਾਰਨ, (ਬਲਵਿੰਦਰ ਕੌਰ)- ਜ਼ਿਲਾ ਤਰਨਤਾਰਨ ਵਾਸੀ ਮੌਜੂਦਾ ਸਮੇਂ 'ਚ ਵੱਡੀਆਂ ਸਮੱਸਿਆਵਾਂ ਨਾਲ ਜੂਝ ਰਹੇ ਹਨ। ਵੱਖ-ਵੱਖ ਕਸਬਿਆਂ, ਸ਼ਹਿਰਾਂ ਤੇ ਪਿੰਡਾਂ ਵਿਚ ਮਾੜੀਆਂ ਸੜਕਾਂ, ਬੰਦ ਪਏ ਸੀਵਰੇਜ ਤੇ ਸਟਰੀਟ ਲਾਈਟਾਂ ਜਿਹੀਆਂ ਸਮੱਸਿਆਵਾਂ ਨਾਲ ਘਿਰੇ ਲੋਕ ਪ੍ਰੇਸ਼ਾਨ ਹਨ। ਹੈਰਾਨੀ ਦੀ ਗੱਲ ਹੈ ਕਿ ਪ੍ਰਸ਼ਾਸਨ ਨੂੰ ਇਨ੍ਹਾਂ ਸਮੱਸਿਆਵਾਂ ਬਾਰੇ ਜਾਣਕਾਰੀ ਦੇਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਪ੍ਰਸ਼ਾਸਨ ਲੱਗਦਾ ਹੈ ਕਿ ਕੁੰਭਕਰਨੀ ਨੀਂਦ ਸੁੱਤਾ ਪਿਆ ਹੈ।
ਹਾਈ ਕੋਰਟ ਵਲੋਂ ਅਕਾਲੀ ਦਲ (ਬਾਦਲ) ਨੂੰ ਫਿਰ ਝਟਕਾ ਪਟਨਾ ਸਾਹਿਬ 'ਚ ਸਰਨਾ ਦੀ ਪ੍ਰਧਾਨਗੀ ਵਾਲੀ ਕਮੇਟੀ ਕੀਤੀ ਮੁੜ ਬਹਾਲ
NEXT STORY