Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 10, 2026

    3:02:04 PM

  • women accounts  10 thousand  2 lakh rupees

    ਔਰਤਾਂ ਦੇ ਖਾਤਿਆਂ 'ਚ ਪਹਿਲਾਂ ਆਉਣਗੇ 10 ਹਜ਼ਾਰ,...

  • parents only son who went home to check neet results did not return home

    ਘਰੋਂ ਨੀਟ ਦਾ ਰਿਜ਼ਲਟ ਦੇਖਣ ਗਿਆ ਮਾਪਿਆਂ ਦਾ ਇਕਲੌਤਾ...

  • shocking incident in ludhiana

    ਪੰਜਾਬ 'ਚ ਮੁੰਡੇ ਦਾ ਬੇਰਹਿਮੀ ਨਾਲ ਕਤਲ! ਫ਼ਿਰ...

  • elderly man brutally murdered while sleeping in mansion

    ਪੰਜਾਬ: ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਜ਼ਿਲ੍ਹਾ ਸੈਸ਼ਨ ਜੱਜ ਵੱਲੋਂ ਲੁਧਿਆਣਾ ਦੀਆਂ ਜੇਲ੍ਹਾਂ ਦਾ ਨਿਰੀਖਣ, ਕੈਦੀਆਂ ਦੀਆਂ ਸਮੱਸਿਆਵਾਂ ਹੱਲ ਕਰਨ ਦੇ ਦਿੱਤੇ ਨਿਰਦੇਸ਼

PUNJAB News Punjabi(ਪੰਜਾਬ)

ਜ਼ਿਲ੍ਹਾ ਸੈਸ਼ਨ ਜੱਜ ਵੱਲੋਂ ਲੁਧਿਆਣਾ ਦੀਆਂ ਜੇਲ੍ਹਾਂ ਦਾ ਨਿਰੀਖਣ, ਕੈਦੀਆਂ ਦੀਆਂ ਸਮੱਸਿਆਵਾਂ ਹੱਲ ਕਰਨ ਦੇ ਦਿੱਤੇ ਨਿਰਦੇਸ਼

  • Edited By Sandeep Kumar,
  • Updated: 01 Feb, 2026 09:08 AM
Ludhiana-Khanna
district sessions judge inspects ludhiana jails
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਸਿਆਲ) : ਜ਼ਿਲ੍ਹਾ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਹਰਪ੍ਰੀਤ ਕੌਰ ਰੰਧਾਵਾ ਨੇ ਅੱਜ ਤਾਜਪੁਰ ਰੋਡ ਸਥਿਤ ਸੈਂਟਰਲ, ਬ੍ਰੋਸਟਲ ਅਤੇ ਮਹਿਲਾ ਜੇਲਾਂ ਦਾ ਅਚਾਨਕ ਨਿਰੀਖਣ ਕੀਤਾ। ਚੈਕਿੰਗ ਦੌਰਾਨ ਸੈਸ਼ਨ ਜੱਜ ਨੇ ਵੱਖ-ਵੱਖ ਬੈਰਕਾਂ ਦਾ ਜਾਇਜ਼ਾ ਲਿਆ ਅਤੇ ਕੈਦੀਆਂ ਤੇ ਹਵਾਲਾਤੀਆਂ ਦੀਆਂ ਮੁਸ਼ਕਲਾਂ ਸੁਣ ਕੇ ਜੇਲ ਅਧਿਕਾਰੀਆਂ ਨੂੰ ਉਨ੍ਹਾਂ ਦੇ ਤੁਰੰਤ ਨਿਪਟਾਰੇ ਦੇ ਹੁਕਮ ਦਿੱਤੇ।

ਇਹ ਵੀ ਪੜ੍ਹੋ : ਭਗਵੰਤ ਮਾਨ ਤੇ ਕੇਜਰੀਵਾਲ ਨੇ ਪੰਜਾਬ ਨੂੰ ਬਣਾਇਆ ਪੁਲਸ ਸਟੇਟ : ਸੁਖਪਾਲ ਖਹਿਰਾ

ਸੈਸ਼ਨ ਜੱਜ ਨੇ ਵਿਸ਼ੇਸ਼ ਤੌਰ ’ਤੇ ਮਹਿਲਾ ਜੇਲ ਦੇ ਲੰਗਰ ਹਾਲ ਦੀ ਜਾਂਚ ਕੀਤੀ ਅਤੇ ਉੱਥੇ ਬਣ ਰਹੇ ਖਾਣੇ (ਰੋਟੀ ਅਤੇ ਸ਼ਲਗਮ ਦੀ ਸਬਜ਼ੀ) ਦੀ ਗੁਣਵੱਤਾ ਪਰਖੀ। ਉਨ੍ਹਾਂ ਮਹਿਲਾ ਕੈਦੀਆਂ ਦੀਆਂ ਸਮੱਸਿਆਵਾਂ ਜਲਦ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਬੰਦੀਆਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਜੋ ਕੈਦੀ ਆਪਣੇ ਕੇਸ ਲਈ ਨਿੱਜੀ ਵਕੀਲ ਨਹੀਂ ਕਰ ਸਕਦੇ, ਉਹ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਤੋਂ ਮੁਫਤ ਕਾਨੂੰਨੀ ਮਦਦ ਲੈ ਸਕਦੇ ਹਨ। ਇਸ ਲਈ ਜੇਲ੍ਹ ’ਚ ਸਥਿਤ ਲੀਗਲ ਏਡ ਕਲੀਨਿਕ ਰਾਹੀਂ ਫਾਰਮ ਭਰਿਆ ਜਾ ਸਕਦਾ ਹੈ।

ਇਹ ਵੀ ਪੜ੍ਹੋ : ਸਪਾਈਸਜੈੱਟ 10 ਫਰਵਰੀ ਤੋਂ ਇੰਫਾਲ ਲਈ ਸ਼ੁਰੂ ਕਰੇਗੀ ਆਪਣੀ ਪਹਿਲੀ ਉਡਾਣ ਸੇਵਾ

ਜੱਜ ਹਰਪ੍ਰੀਤ ਕੌਰ ਰੰਧਾਵਾ ਨੇ ਜੇਲ ਸੁਪਰਡੈਂਟਾਂ ਨੂੰ ਨਿਰੀਖਣ ਦੌਰਾਨ ਪਾਈਆਂ ਕਮੀਆਂ ਨੂੰ ਦੂਰ ਕਰ ਕੇ ਤੁਰੰਤ ਰਿਪੋਰਟ ਪੇਸ਼ ਕਰਨ ਲਈ ਕਿਹਾ। ਇਸ ਮੌਕੇ ਡੇਜ਼ੀ ਬਾਂਗੜ (ਸੀ. ਜੇ. ਐੱਮ.-ਕਮ-ਇੰਚਾਰਜ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ), ਵਰਿੰਦਰਜੀਤ ਸਿੰਘ ਰੰਧਾਵਾ (ਚੀਫ ਲੀਗਲ ਏਡ ਡਿਫੈਂਸ ਕੌਂਸਲ) ਅਤੇ ਮਨਪ੍ਰੀਤ ਸਿੰਘ (ਅਸਿਸਟੈਂਟ ਲੀਗਲ ਏਡ ਡਿਫੈਂਸ ਕੌਂਸਲ) ਵੀ ਹਾਜ਼ਰ ਸਨ।

  • District Sessions Judge
  • Inspection of Jails
  • Harpreet Kaur Randhawa
  • Ludhiana
  • ਜ਼ਿਲ੍ਹਾ ਸੈਸ਼ਨ ਜੱਜ
  • ਜੇਲਾਂ ਦਾ ਨਿਰੀਖਣ
  • ਹਰਪ੍ਰੀਤ ਕੌਰ ਰੰਧਾਵਾ
  • ਲੁਧਿਆਣਾ

ਨਸ਼ੇ ਦੀ ਲਤ ਨੂੰ ਪੂਰਾ ਕਰਨ ਲਈ ਲੁੱਟ-ਖੋਹ ਤੇ ਚੋਰੀਆਂ ਕਰਨ ਵਾਲੇ 2 ਸ਼ਾਤਰ ਅਪਰਾਧੀ ਗ੍ਰਿਫ਼ਤਾਰ

NEXT STORY

Stories You May Like

  • we will make every possible effort solve the problems
    ਖੱਤਰੀ ਅਰੋੜਾ ਭਾਈਚਾਰੇ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਰ ਸੰਭਵ ਯਤਨ ਕਰਾਂਗੇ : ਵਰਿੰਦਰ ਸਹਿਦੇਵ
  • kanwar yatra  dig  control room  inspection
    ਕਾਂਵੜ ਯਾਤਰਾ: DIG ਵਲੋਂ ਕੰਟਰੋਲ ਰੂਮ ਦਾ ਨਿਰੀਖਣ, ਵਾਧੂ ਕੈਮਰੇ ਲਗਾਉਣ ਦੇ ਦਿੱਤੇ ਨਿਰਦੇਸ਼
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • safai sewak union announces closure of gurdaspur district on july 30
    ਸਫਾਈ ਸੇਵਕ ਯੂਨੀਅਨ ਵੱਲੋਂ 30 ਜੁਲਾਈ ਨੂੰ ਜ਼ਿਲ੍ਹਾ ਗੁਰਦਾਸਪੁਰ ਬੰਦ ਕਰਨ ਦਾ ਐਲਾਨ
  • pakistan  s security problems are its own
    "ਪਾਕਿਸਤਾਨ ਦੀਆਂ ਸੁਰੱਖਿਆ ਸਮੱਸਿਆਵਾਂ ਉਸਦੀਆਂ ਆਪਣੀਆਂ ਹਨ" : ਤਾਲਿਬਾਨ ਦਾ ਵੱਡਾ ਬਿਆਨ
  • delhi high court rules in favour of salman khan
    ਸਲਮਾਨ ਖ਼ਾਨ ਦੇ ਹੱਕ 'ਚ ਦਿੱਲੀ ਹਾਈਕੋਰਟ ਦਾ ਫੈਸਲਾ! 'ਕਾਲਾ ਹਿਰਨ' ਦਾ ਟੀਜ਼ਰ ਹਟਾਉਣ ਦੇ ਦਿੱਤੇ ਨਿਰਦੇਸ਼
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ ਚਰਚਾਵਾਂ
  • flaws in cbse s evaluation
    ਕਿਵੇਂ ਦੂਰ ਹੋਣਗੀਆਂ CBSE ਦੇ Evaluation System ਦੀਆਂ ਖ਼ਾਮੀਆਂ ? ਮਾਹਿਰਾਂ ਨੇ ਦਿੱਤੇ ਇਹ ਸੁਝਾਅ
  • i20 car crashes into showroom  causing extensive damage in jalandhar
    ਜਲੰਧਰ ਵਿਖੇ ਸ਼ੋਅਰੂਮ 'ਚ ਜਾ ਵੜੀ ਆਈ-20 ਕਾਰ, ਹੋਇਆ ਵੱਡਾ ਨੁਕਸਾਨ
  • major incident in jalandhar bullets fired at house car windows smashed
    ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ, ਭੰਨੇ ਗੱਡੀ ਦੇ ਸ਼ੀਸ਼ੇ
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ ਮੁਲਜ਼ਮ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • yellow alert in 3 districts of punjab
    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
  • sad bjp alliance
    ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP...
  • jalandhar cp satinder singh in action mode strict orders issued to officers
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ
  • terrible road accident in jalandhar
    ਜਲੰਧਰ 'ਚ ਭਿਆਨਕ ਸੜਕ ਹਾਦਸਾ! ਕਾਰ 'ਚ ਫਸੀਆਂ ਰਹੀਆਂ ਲਾਸ਼ਾਂ, ਸਪੋਰਟਸ ਕਾਰੋਬਾਰੀ...
Trending
Ek Nazar
govinda breaks silence on wife sunita ahuja  s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

t dictator kim jong

ਤਾਨਾਸ਼ਾਹ ਕਿਮ ਜੋਂਗ ਦੀ ਕੋਈ ਉੱਘ-ਸੁੱਘ ਨਹੀਂ! ਸਿਹਤ ਨੂੰ ਲੈ ਕੇ ਅਟਕਲਾਂ ਹੋਈਆ ਤੇਜ਼

h5n1 bird flu

ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ

removes top us general

ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ

ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

united nations statement on pok

ਪੀਓਕੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈਆਂ ਲਈ ਜਵਾਬਦੇਹੀ ਹੋਵੇ ਤੈਅ : ਯੂਐਨ

tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • manpreet ayali raised the issue of equal representation in the rajya sabha
      ਵਿਧਾਨ ਸਭਾ 'ਚ ਮਨਪ੍ਰੀਤ ਇਆਲੀ ਨੇ ਡਿਲਿਮਿਟੇਸ਼ਨ ਬਿੱਲ ਦਾ ਚੁੱਕਿਆ ਮੁੱਦਾ
    • shameful incident in punjab
      ਪੰਜਾਬ: 10ਵੀਂ ਦੀ ਵਿਦਿਆਰਥਣ ਨਾਲ ਗੈਂਗਰੇਪ
    • punjab vidhan sabha session
      ਪੰਜਾਬ ਵਿਧਾਨ ਸਭਾ 'ਚ ਬਾਜਵਾ ਨੇ ਚੁੱਕਿਆ ਨੌਕਰੀਆਂ ਦਾ ਮੁੱਦਾ, ਸਿਹਤ ਮੰਤਰੀ ਨੇ...
    • punjab a lone woman confronted half a dozen men in the middle of the night
      ਪੰਜਾਬ: ਅੱਧੀ ਰਾਤ ਘਰ ਆ ਵੜੇ ਅੱਧੀ ਦਰਜਨ ਲੁਟੇਰੇ, ਇਕੱਲੀ ਔਰਤ ਨੇ ਬਹਾਦਰੀ ਨਾਲ...
    • maturity in children at the age of 10 12 has increased anxiety
      10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...
    • toll plaza  toll employee  car
      ਪੰਜਾਬ : ਟੋਲ ਪਲਾਜ਼ਾ ਨੇੜੇ ਵੱਡਾ ਹਾਦਸਾ, ਹਾਦਸੇ ਵਾਲੀ ਕਾਰ ਦੀ ਜਾਂਚ ਤੋਂ ਬਾਅਦ...
    • major terror attack plot foiled in punjab accused arrested with hand grenade
      ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ ਮੁਲਜ਼ਮ...
    • discussions of alliances in punjab politics ahead of 2027 assembly elections
      2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
    • punjab woman locked up in jail takes shocking step
      ਪੰਜਾਬ: ਕਤਲ ਮਾਮਲੇ ’ਚ ਗ੍ਰਿਫਤਾਰ ਕੀਤੀ ਕੁੜੀ ਨੇ ਥਾਣੇ ਅੰਦਰ ਚੁੱਕਿਆ ਖੌਫਨਾਕ ਕਦਮ...
    • accident in melbourne snehpal singh
      ਮੈਲਬੌਰਨ 'ਚ ਵਾਪਰੇ ਹਾਦਸੇ ਨੇ ਬਟਾਲਾ 'ਚ ਪੁਆਏ ਵੈਣ, ਇਕਲੌਤਾ ਪੁੱਤ ਗਵਾ ਬੈਠਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +