Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 18, 2026

    10:43:32 AM

  • punjab boys rajasthan

    ਪੰਜਾਬ ਦੇ ਮੁੰਡਿਆਂ ਦਾ ਰਾਜਸਥਾਨ ਪੁਲਸ ਨੇ ਕੀਤਾ...

  • rohit sharma retirement

    ਰੋਹਿਤ ਸ਼ਰਮਾ ਦਾ ਆਖ਼ਰੀ ਮੈਚ ਹੋਵੇਗਾ ਲਾਰਡਜ਼ ਵਨਡੇ ?...

  • big news for lakhs of employees and pensioners of punjab

    ਪੰਜਾਬ ਦੇ ਲੱਖਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਵੱਡੀ...

  • usa green card bond

    ਅਮਰੀਕਾ 'ਚ PR ਹੋਣ ਦਾ ਸੁਪਨਾ ਦੇਖ ਰਹੇ ਲੱਖਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜ਼ਿਲ੍ਹਾ ਸੈਸ਼ਨ ਜੱਜ ਨੇ ਨਾਰੀ ਨਿਕੇਤਨ ਜਲੰਧਰ ਦਾ ਕੀਤਾ ਦੌਰਾ, ਬੱਚਿਆਂ ਨੂੰ ਚਾਕਲੇਟ ਤੇ ਸਟੇਸ਼ਨਰੀ ਦਾ ਸਾਮਾਨ ਵੰਡਿਆ

PUNJAB News Punjabi(ਪੰਜਾਬ)

ਜ਼ਿਲ੍ਹਾ ਸੈਸ਼ਨ ਜੱਜ ਨੇ ਨਾਰੀ ਨਿਕੇਤਨ ਜਲੰਧਰ ਦਾ ਕੀਤਾ ਦੌਰਾ, ਬੱਚਿਆਂ ਨੂੰ ਚਾਕਲੇਟ ਤੇ ਸਟੇਸ਼ਨਰੀ ਦਾ ਸਾਮਾਨ ਵੰਡਿਆ

  • Edited By Sandeep Kumar,
  • Updated: 05 Apr, 2026 02:18 AM
Jalandhar
district sessions judge visited nari niketan jalandhar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਜਤਿੰਦਰ, ਭਾਰਦਵਾਜ) : ਮਨੁੱਖਤਾ ਅਤੇ ਸਮਾਜਿਕ ਸੇਵਾ ਦੀ ਭਾਵਨਾ ਤਹਿਤ ਨਿਰਭਉ ਸਿੰਘ ਗਿੱਲ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾਲਸਾ ਜਲੰਧਰ ਵੱਲੋਂ ਅੱਜ ਨਾਰੀ ਨਿਕੇਤਨ ਜਲੰਧਰ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਉਨ੍ਹਾਂ ਨੇ ਸੰਸਥਾ ਵਿੱਚ ਰਹਿ ਰਹੇ ਬੱਚਿਆਂ ਨਾਲ ਸਮਾਂ ਬਿਤਾਇਆ। ਇਸ ਮੌਕੇ ਉਨ੍ਹਾਂ ਨਾਲ ਰਾਹੁਲ ਕੁਮਾਰ ਆਜ਼ਾਦ, ਸੀ. ਜੇ. ਐੱਮ.-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਵੀ ਮੌਜੂਦ ਸਨ। ਇਸ ਦੌਰੇ ਦਾ ਮੁੱਖ ਉਦੇਸ਼ ਉੱਥੇ ਰਹਿ ਰਹੇ ਬੱਚਿਆਂ ਦੀ ਭਲਾਈ ਦਾ ਜਾਇਜ਼ਾ ਲੈਣਾ ਅਤੇ ਉਨ੍ਹਾਂ ਨੂੰ ਭਾਵਨਾਤਮਕ ਤੇ ਪਦਾਰਥਕ ਸਹਾਇਤਾ ਪ੍ਰਦਾਨ ਕਰਨਾ ਸੀ। ਦੌਰੇ ਦੌਰਾਨ ਨਿਆਂਇਕ ਅਧਿਕਾਰੀਆਂ ਨੇ ਬੱਚਿਆਂ ਨਾਲ ਨਿੱਜੀ ਤੌਰ 'ਤੇ ਗੱਲਬਾਤ ਕੀਤੀ ਤਾਂ ਜੋ ਉਨ੍ਹਾਂ ਦੀਆਂ ਰੋਜ਼ਾਨਾ ਦੀਆਂ ਲੋੜਾਂ ਨੂੰ ਸਮਝਿਆ ਜਾ ਸਕੇ ਅਤੇ ਇਹ ਯਕੀਨੀ ਬਣਾਇਆ ਜਾ ਸਕੇ ਕਿ ਕੇਂਦਰ ਵਿੱਚ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ, ਦੇਖਭਾਲ ਅਤੇ ਸਫ਼ਾਈ ਦੇ ਮਿਆਰਾਂ ਅਨੁਸਾਰ ਹਨ। ਬੱਚਿਆਂ ਦੇ ਚਿਹਰਿਆਂ 'ਤੇ ਮੁਸਕਾਨ ਲਿਆਉਣ ਲਈ ਉਨ੍ਹਾਂ ਨੂੰ ਸਟੇਸ਼ਨਰੀ ਦਾ ਸਾਮਾਨ ਅਤੇ ਚਾਕਲੇਟ ਵੀ ਵੰਡੇ ਗਏ।

ਇਹ ਵੀ ਪੜ੍ਹੋ : ਪੰਜਾਬ 'ਚ ਕਣਕ ਦਾ ਸੀਜ਼ਨ ਸ਼ੁਰੂ, ਚੌਥੇ ਦਿਨ ਖੰਨਾ ਦੀ ਮੰਡੀ 'ਚ ਪੁੱਜੀ ਕਣਕ ਦੀ ਪਹਿਲੀ ਢੇਰੀ

ਇਸ ਮੌਕੇ ਬੋਲਦਿਆਂ ਨਿਰਭਉ ਸਿੰਘ ਗਿੱਲ ਨੇ ਜ਼ੋਰ ਦੇ ਕੇ ਕਿਹਾ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਾ ਸਿਰਫ਼ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹੈ, ਸਗੋਂ ਸਮਾਜ ਦੇ ਕਮਜ਼ੋਰ ਵਰਗਾਂ ਦੇ ਅਧਿਕਾਰਾਂ ਦੀ ਰਾਖੀ ਅਤੇ ਉਨ੍ਹਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵੀ ਕਾਰਜਸ਼ੀਲ ਹੈ। ਉਨ੍ਹਾਂ ਕਿਹਾ ਕਿ ਅਜਿਹੇ ਦੌਰੇ ਨਿਆਂਪਾਲਿਕਾ ਅਤੇ ਸਮਾਜ ਦੇ ਵਿਚਕਾਰਲੇ ਪਾੜੇ ਨੂੰ ਖ਼ਤਮ ਕਰਨ ਲਈ ਜ਼ਰੂਰੀ ਹਨ ਤਾਂ ਜੋ ਸੰਸਥਾਵਾਂ ਵਿੱਚ ਰਹਿ ਰਹੇ ਬੱਚਿਆਂ ਨੂੰ ਇਹ ਮਹਿਸੂਸ ਹੋਵੇ ਕਿ ਸਮਾਜ ਉਨ੍ਹਾਂ ਦੇ ਨਾਲ ਖੜ੍ਹਾ ਹੈ। ਰਾਹੁਲ ਕੁਮਾਰ ਆਜ਼ਾਦ ਨੇ ਅੱਗੇ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਲੰਧਰ ਭਵਿੱਖ ਵਿੱਚ ਵੀ ਨਾਰੀ ਨਿਕੇਤਨ ਦੀਆਂ ਲੋੜਾਂ ਦੀ ਨਿਗਰਾਨੀ ਕਰਦਾ ਰਹੇਗਾ ਅਤੇ ਕਾਨੂੰਨੀ ਜਾਗਰੂਕਤਾ ਤੇ ਭਲਾਈ ਸਕੀਮਾਂ ਰਾਹੀਂ ਹਰ ਸੰਭਵ ਸਹਾਇਤਾ ਪ੍ਰਦਾਨ ਕਰੇਗਾ। ਨਾਰੀ ਨਿਕੇਤਨ ਦੀ ਮੈਨੇਜਮੈਂਟ ਨੇ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਲੰਧਰ. ਦੀ ਟੀਮ ਦਾ ਉਨ੍ਹਾਂ ਦੀ ਆਮਦ ਅਤੇ ਬੱਚਿਆਂ ਦੀ ਭਲਾਈ ਲਈ ਕੀਤੇ ਗਏ ਯੋਗਦਾਨ ਲਈ ਤਹਿਦਿਲੋਂ ਧੰਨਵਾਦ ਕੀਤਾ। ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਲੰਧਰ ਦੇ ਸੀਨੀਅਰ ਸਹਾਇਕ ਜਗਨ ਨਾਥ ਵੀ ਹਾਜ਼ਰ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • District Sessions Judge
  • Visit to Nari Niketan
  • Jalandhar
  • Children
  • Stationery items
  • ਜ਼ਿਲ੍ਹਾ ਸੈਸ਼ਨ ਜੱਜ
  • ਨਾਰੀ ਨਿਕੇਤਨ
  • ਜਲੰਧਰ ਦਾ ਦੌਰਾ
  • ਬੱਚੇ
  • ਸਟੇਸ਼ਨਰੀ ਦਾ ਸਾਮਾਨ

ਭਾਜਪਾ ਦਫ਼ਤਰ ’ਤੇ ਗ੍ਰੇਨੇਡ ਹਮਲੇ ਦੇ 5 ਮੁਲਜ਼ਮ ਗ੍ਰਿਫ਼ਤਾਰ

NEXT STORY

Stories You May Like

  • pm narendra modi jalandhar visit today
    ਪ੍ਰਧਾਨ ਮੰਤਰੀ ਮੋਦੀ ਦਾ ਜਲੰਧਰ ਦੌਰਾ ਅੱਜ, ਕੈਂਟ ਰੇਲਵੇ ਸਟੇਸ਼ਨ ਤੇ ਕਰੋੜਾਂ ਦੇ ਪ੍ਰਾਜੈਕਟਾਂ ਦਾ ਕਰਨਗੇ ਉਦਘਾਟਨ
  • thousands of pumps inspected to check the quality of petrol and diesel
    ਪੈਟਰੋਲ ਤੇ ਡੀਜ਼ਲ ਦੀ ਗੁਣਵੱਤਾ 'ਤੇ ਸਰਕਾਰ ਦੀ ਵੱਡੀ ਕਾਰਵਾਈ, ਹਜ਼ਾਰਾਂ ਪੰਪਾਂ ਦਾ ਕੀਤਾ ਨਿਰੀਖਣ
  • amarnath yatra  pilgrim  heart attack
    ਅਮਰਨਾਥ ਯਾਤਰਾ ਤੋਂ ਵਾਪਸ ਆ ਰਹੇ ਇੱਕ ਹੋਰ ਸ਼ਰਧਾਲੂ ਨੂੰ ਪਿਆ ਦਿਲ ਦਾ ਦੌਰਾ, ਹੋਈ ਮੌਤ
  • pm modi s visit to jalandhar tomorrow dgp reviews security arrangements
    PM ਮੋਦੀ ਦਾ ਜਲੰਧਰ ਦੌਰਾ ਭਲਕੇ! DGP ਨੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ, ਰਸਤੇ ਡਾਇਵਰਟ
  • shwini vaishnav announced eight structural reforms under sudhar express
    ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਸੁਧਾਰ ਐਕਸਪ੍ਰੈਸ ਦੇ ਤਹਿਤ ਅੱਠ ਢਾਂਚਾਗਤ ਸੁਧਾਰਾਂ ਦਾ ਕੀਤਾ ਐਲਾਨ
  • adani enterprises increases qip size to rs 15 000 crore
    ਅਡਾਣੀ ਐਂਟਰਪ੍ਰਾਈਜ਼ਿਜ਼ ਨੇ QIP ਦਾ ਸਾਈਜ਼ ਵਧਾ ਕੇ 15,000 ਕਰੋੜ ਰੁਪਏ ਕੀਤਾ
  • chhattisgarh legislative assembly  monsoon session
    ਛੱਤੀਸਗੜ੍ਹ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਸ਼ੁਰੂ, ਪਹਿਲੇ ਦਿਨ ਪਾਂਡਵਾਨੀ ਕਲਾਕਾਰ ਨੂੰ ਭੇਟ ਕੀਤੀ ਸ਼ਰਧਾਂਜਲੀ
  • storm in jalandhar  fallen tree
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗਿਆ ਦਰੱਖ਼ਤ, ਜ਼ਮੀਨ 'ਤੇ ਵਿਛੀਆਂ ਬਿਜਲੀ ਦੀਆਂ ਤਾਰਾਂ
  • dispute over vacating shop in adampur claims tenant  s life
    ਆਦਮਪੁਰ 'ਚ ਦੁਕਾਨ ਖਾਲੀ ਕਰਵਾਉਣ ਦੇ ਵਿਵਾਦ ਨੇ ਲਈ ਕਿਰਾਏਦਾਰ ਦੀ ਜਾਨ, ਡਾਕਟਰ ਤੇ...
  • thanks to prime minister modi for safeguarding farmers interests
    ਕਿਸਾਨੀ ਹਿੱਤਾਂ ਦੀ ਪਹਿਰੇਦਾਰੀ ਲਈ ਪ੍ਰਧਾਨ ਮੰਤਰੀ ਮੋਦੀ ਦਾ ਤਹਿਦਿਲੋਂ ਧੰਨਵਾਦ :...
  • historic trade agreement with eu and record increase in msp a boon for punjab
    ਯੂਰਪੀ ਸੰਘ ਨਾਲ ਇਤਿਹਾਸਕ ਵਪਾਰਕ ਸਮਝੌਤਾ ਤੇ MSP 'ਚ ਰਿਕਾਰਡ ਵਾਧਾ ਪੰਜਾਬ ਲਈ...
  • two people arrested with stolen vehicles
    ਚੋਰੀ ਕੀਤੇ ਵਾਹਨਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
  • pm narendra modi reached the stage wearing a green scarf
    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ
  • prime minister narendra modi speech
    ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ
  • modi ji comes to punjab he never comes empty handed kewal singh dhillon
    PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ...
  • pm narendra modi reached jalandhar jalandhar cantt railway station
    ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ
Trending
Ek Nazar
jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged  shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • thanks to prime minister modi for safeguarding farmers interests
      ਕਿਸਾਨੀ ਹਿੱਤਾਂ ਦੀ ਪਹਿਰੇਦਾਰੀ ਲਈ ਪ੍ਰਧਾਨ ਮੰਤਰੀ ਮੋਦੀ ਦਾ ਤਹਿਦਿਲੋਂ ਧੰਨਵਾਦ :...
    • harjit singh grewal appointed chairman national minorities commission
      ਹਰਜੀਤ ਸਿੰਘ ਗਰੇਵਾਲ ਭਾਰਤ ਦੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨਿਯੁਕਤ,...
    • historic trade agreement with eu and record increase in msp a boon for punjab
      ਯੂਰਪੀ ਸੰਘ ਨਾਲ ਇਤਿਹਾਸਕ ਵਪਾਰਕ ਸਮਝੌਤਾ ਤੇ MSP 'ਚ ਰਿਕਾਰਡ ਵਾਧਾ ਪੰਜਾਬ ਲਈ...
    • power will be out on saturday
      ਸ਼ਨੀਵਾਰ ਨੂੰ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...
    • punjab student news
      ਵੱਡੀ ਖ਼ਬਰ: ਪੰਜਾਬ 'ਚ 60,00,00,000 ਰੁਪਏ ਦੇ ਨਸ਼ੇ ਸਮੇਤ STUDENT ਗ੍ਰਿਫ਼ਤਾਰ
    • pm narendra modi reached the stage wearing a green scarf
      ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ
    • prime minister narendra modi speech
      ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ
    • italy work visa
      ਇਟਲੀ ਦੇ ਵਰਕ ਵੀਜ਼ਾ ਦਾ ਝਾਂਸਾ ਦੇ ਕੇ 13.50 ਲੱਖ ਰੁਪਏ ਦੀ ਠੱਗੀ
    • akali leader  gangster encounter
      ਅਕਾਲੀ ਆਗੂ ਨੂੰ ਗੋਲੀਆਂ ਮਾਰਨ ਵਾਲੇ ਗੈਂਗਸਟਰ ਦਾ ਐਨਕਾਊਂਟਰ
    • ludhiana cp checking
      ਪੁਲਸ ਕਮਿਸ਼ਨਰ ਵੱਲੋਂ ਥਾਣੇ ਦਾ ਅਚਣਚੇਤ ਦੌਰਾ! ਮੁਲਾਜ਼ਮਾਂ ਨਾਲ ਬਹਿ ਕੇ ਖਾਧੀ ਰੋਟੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +