Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 22, 2026

    10:29:02 PM

  • traffic challan vehicle challan traffic police

    ਪੰਜਾਬ 'ਚ ਟ੍ਰੈਫਿਕ ਚਲਾਨਾਂ ਦੀ 'ਹਨ੍ਹੇਰੀ', 2026...

  • punjab bandh announced

    ਪੰਜਾਬ ਵਿਚ ਹੁਣ 'ਮਹਾ ਬੰਦ' ਦਾ ਐਲਾਨ, ਨੋਟ ਕਰ ਲਓ...

  • big news punjabi boy in america

    ਵੱਡੀ ਖਬਰ : ਅਮਰੀਕਾ 'ਚ ਪੰਜਾਬੀ ਮੁੰਡੇ ਦੀ ਗੋਲੀਆ...

  • firing in rahimpur grain market of hoshiarpur

    ਪੰਜਾਬ 'ਚ ਵੱਡੀ ਵਾਰਦਾਤ! ਅਨਾਜ ਮੰਡੀ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Mohali
  • ਜ਼ਿਲ੍ਹੇ ਦੀਆਂ ਮੰਡੀਆਂ ਵਿਚ ਪੁੱਜਿਆ 225232 ਮੀਟਰਿਕ ਟਨ ਝੋਨਾ

PUNJAB News Punjabi(ਪੰਜਾਬ)

ਜ਼ਿਲ੍ਹੇ ਦੀਆਂ ਮੰਡੀਆਂ ਵਿਚ ਪੁੱਜਿਆ 225232 ਮੀਟਰਿਕ ਟਨ ਝੋਨਾ

  • Edited By Rajwinder Kaur,
  • Updated: 24 Nov, 2020 10:52 AM
Mohali
districts mandis paddy purchase yards
  • Share
    • Facebook
    • Tumblr
    • Linkedin
    • Twitter
  • Comment

ਮੋਹਾਲੀ (ਨਿਆਮੀਆਂ) - ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਝੋਨੇ ਦੀ ਫ਼ਸਲ ਦੀ ਖ਼ਰੀਦ/ਲਿਫ਼ਟਿੰਗ/ਅਦਾਇਗੀ ਦੇ ਕੰਮ ਨੂੰ ਸਮੇਂ ਸਿਰ ਅਤੇ ਨਿਰਵਿਘਨ ਕਰਵਾਉਣ ਅਤੇ ਕੋਵਿਡ-19 ਨੂੰ ਮੁੱਖ ਰੁੱਖਦੇ ਹੋਏ ਮੰਡੀਆਂ ਵਿਚ ਭੀੜ ਨੂੰ ਘਟਾਉਣ ਅਤੇ ਸਮਾਜਿਕ ਦੂਰੀ ਦੇ ਨਿਯਮਾਂ ਨੂੰ ਕਾਇਮ ਰੱਖਣ ਲਈ ਜ਼ਿਲ੍ਹੇ ਵਿਚ ਕਿਸਾਨਾਂ ਦੀ ਸਹੂਲਤ ਲਈ ਵੱਖ-ਵੱਖ ਥਾਵਾਂ ’ਤੇ ਮੰਡੀ ਯਾਰਡ ਸਥਾਪਿਤ ਕੀਤੇ ਗਏ ਸਨ। ਇਨ੍ਹਾਂ ਯਾਰਡਾਂ ਵਿਚ ਕਿਸਾਨਾਂ ਵਲੋਂ ਤਕਰੀਬਨ ਇਕ ਮਹੀਨੇ ਦੌਰਾਨ 2 ਲੱਖ 25 ਹਜ਼ਾਰ 232 ਮੀਟਰਿਕ ਟਨ ਝੋਨਾ ਵੇਚਣ ਲਈ ਪੁੱਜਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਕਿਸਾਨਾਂ ਵਲੋਂ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਪੁੱਜੇ ਝੋਨੇ ਦਾ ਦਾਣਾ-ਦਾਣਾ ਖ਼ਰੀਦ ਕੀਤਾ ਗਿਆ ।

ਪੜ੍ਹੋ ਇਹ ਵੀ ਖ਼ਬਰ - ਸ਼ੁੱਕਰਵਾਰ ਨੂੰ ਜ਼ਰੂਰ ਕਰੋ ਇਹ ਖ਼ਾਸ ਉਪਾਅ, ਪੂਰੀ ਹੋਵੇਗੀ ਤੁਹਾਡੀ ਹਰੇਕ ਮਨੋਕਾਮਨਾ

ਪੜ੍ਹੋ ਇਹ ਵੀ ਖ਼ਬਰ - Beauty Tips : ਚਿਹਰੇ ਤੇ ਵਾਲਾਂ ਦੀ ਖ਼ੂਬਸੂਰਤੀ ਵਧਾਉਣ ਲਈ ਇਸ ‘ਪਾਣੀ’ ਦੀ ਕਰੋ ਵਰਤੋਂ

ਜ਼ਿਲ੍ਹੇ ਵਿਚ ਸਥਾਪਿਤ ਕੀਤੇ ਖ਼ਰੀਦ ਯਾਰਡਾਂ ਵਿਚ ਖ਼ਰੀਦ ਕੀਤੇ ਝੋਨੇ ਸਬੰਧੀ ਜਾਣਕਾਰੀ ਦਿੰਦਿਆਂ ਗਿਰੀਸ਼ ਦਿਆਲਨ ਨੇ ਦੱਸਿਆ ਕਿ ਖ਼ਰੀਦ ਕੇਂਦਰ ਖ਼ਰੜ ਵਿਖੇ 21312 ਮੀਟਰਿਕ ਟਨ, ਚੱਪੜਚਿੜੀ ਵਿਖੇ 3243 ਮੀਟਰਿਕ ਟਨ, ਗਰਗ ਰਾਈਸ ਮਿੱਲ ਖ਼ਰੜ ਵਿਖੇ 1138 ਮੀਟਰਿਕ ਟਨ, ਖ਼ਰੜ ਰਾਈਸ ਮਿੱਲ ਖ਼ਰੜ ਵਿਖੇ 1002 ਮੀਟਰਿਕ ਟਨ, ਪਿੰਡ ਰੁੜਕੀ ਵਿਖੇ 3675 ਮੀਟਰਿਕ ਟਨ, ਦਾਊਂਮਾਜਰਾ ਵਿਖੇ 3540 ਮੀਟਰਿਕ ਟਨ, ਭਾਗੋ ਮਾਜਰਾ ਵਿਖੇ 4870 ਮੀਟਰਿਕ ਟਨ, ਸਨੇਟਾ ਵਿਖੇ 3247 ਮੀਟਰਿਕ ਟਨ, ਕੁਰਾਲੀ ਵਿਖੇ 49488 ਮੀਟਰਿਕ ਟਨ, ਕਾਲੇਵਾਲ ਵਿਖੇ 2458 ਮੀਟਰਿਕ ਟਨ, ਅਗਰਵਾਲ ਓਵਰਸੀਅਸ ਕੁਰਾਲੀ ਵਿਖੇ 614 ਮੀਟਰਿਕ ਟਨ, ਖਿਜ਼ਰਾਬਾਦ ਵਿਖੇ 18154 ਮੀਟਰਿਕ ਟਨ, ਗੁਰੂ ਕ੍ਰਿਪਾ ਚਾਵਲ ਮਿੱਲ ਐਗਰੋ ਇੰਡ. ਖਿਜ਼ਰਾਬਾਦ ਵਿਖੇ 4033 ਮੀਟਰਿਕ ਟਨ, ਡੇਰਾਬੱਸੀ ਵਿਖੇ 9302 ਮੀਟਰਿਕ ਟਨ, ਨਗਲਾ ਵਿਖੇ 5542 ਮੀਟਰਿਕ ਟਨ, ਜਵਾਹਰਪੁਰ ਵਿਖੇ 2108 ਮੀਟਰਿਕ ਟਨ ਖ਼ਰੀਦ ਹੋ ਚੁੱਕੀ ਹੈ।

ਪੜ੍ਹੋ ਇਹ ਵੀ ਖ਼ਬਰ - Health Tips: ਤੇਜ਼ੀ ਨਾਲ ਭਾਰ ਘਟਾਉਣ ਦੇ ਚਾਹਵਾਨ ਲੋਕ ਰੋਜ਼ਾਨਾ ਕਰਨ ਇਨ੍ਹਾਂ ਚੀਜ਼ਾਂ ਦੀ ਵਰਤੋਂ, ਹੋਵੇਗਾ ਫ਼ਾਇਦਾ

ਇਸ ਤੋਂ ਇਲਾਵਾ ਅਮਲਾਲਾ ਵਿਖੇ 1210 ਮੀਟਰਿਕ ਟਨ, ਸਮੋਲੀ ਵਿਖੇ 6162 ਮੀਟਰਿਕ ਟਨ, ਲਾਲੜੂ ਵਿਖੇ 28401 ਮੀਟਰਿਕ ਟਨ, ਬਾਬਾ ਲਕਸ਼ਮੀ ਦਾਸ ਵਿਖੇ 707 ਮੀਟਰਿਕ ਟਨ, ਮਹਾਂ ਲਕਸ਼ਮੀ ਰਾਈਸ ਮਿਲ ਲਾਲੜੂ ਵਿਖੇ 4034 ਮੀਟਰਿਕ ਟਨ, ਟਿਵਾਣਾ ਵਿਖੇ 1321 ਮੀਟਰਿਕ ਟਨ, ਤਸਿੰਬਲੀ ਵਿਖੇ 7398 ਮੀਟਰਿਕ ਟਨ, ਜੈਡੋਤ ਵਿਖੇ 7049 ਮੀਟਰਿਕ ਟਨ, ਬਨੂੰੜ ਵਿਖੇ 31360 ਮੀਟਰਿਕ ਟਨ, ਅਸ਼ੋਕਾ ਰਾਈਸ ਮਿੱਲ 1940, ਆਰ. ਕੇ. ਰਾਈਸ ਮਿੱਲ ਵਿਖੇ 100 ਮੀਟਰਿਕ ਟਨ, ਅਗਰਵਾਲ ਰਾਈਸ ਐਂਡ ਜਨਰਲ ਮਿਲ ਵਿਖੇ 1533 ਮੀਟਰਿਕ ਟਨ, ਜੈਨ ਰਾਈਸ ਮਿੱਲ ਵਿਖੇ 291 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ।

ਪੜ੍ਹੋ ਇਹ ਵੀ ਖ਼ਬਰ - Health : ਜੇ ਤੁਹਾਨੂੰ ਵੀ ਹੈ ‘ਮਾਈਗ੍ਰੇਨ’ ਦੀ ਸਮੱਸਿਆ ਤਾਂ ਇਹ ਹੋ ਸਕਦੈ ਉਸ ਦਾ ‘ਰਾਮਬਾਣ ਇਲਾਜ਼’

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਮੰਡੀਆਂ ਵਿਚ ਪੁੱਜੇ ਝੋਨੇ ਦਾ ਦਾਣਾ-ਦਾਣਾ ਖ਼ਰੀਦ ਕੀਤਾ ਗਿਆ ਅਤੇ ਮੰਡੀਆਂ ਵਿਚੋਂ 100 ਫ਼ੀਸਦੀ ਝੋਨੇ ਦੀ ਚੁੱਕਵਾਈ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਝੋਨੇ ਦੀ ਖ਼ਰੀਦ ਦੇ ਇਵਜ਼ ਵਿਚ 411 ਲੱਖ 43 ਹਜ਼ਾਰ ਰੁਪਏ ਦੀ ਅਦਾਇਗੀ ਕੀਤੀ ਗਈ, ਜੋ ਕੁਲ ਰਕਮ ਦੀ 97 ਫੀਸਦੀ ਬਣਦੀ ਹੈ। ਉਨ੍ਹਾਂ ਦੱਸਿਆ ਕਿ ਹੁਣ ਜ਼ਿਲੇ ਵਿਚ ਝੋਨੇ ਦੀ ਫ਼ਸਲ ਦਾ ਸੀਜ਼ਨ ਤਕਰੀਬਨ ਸਮਾਪਤ ਹੋ ਗਿਆ ਅਤੇ ਮੰਡੀਆਂ ਵਿਚ ਝੋਨੇ ਦੀ ਆਮਦ ਨਾ ਮਾਤਰ ਹੋ ਰਹੀ ਹੈ।

ਪੜ੍ਹੋ ਇਹ ਵੀ ਖ਼ਬਰ - Health Tips: ਬਿਸਤਰੇ ’ਤੇ ਬੈਠ ਕੇ ਖਾਣਾ ਖਾਣ ਦੀ ਤੁਹਾਨੂੰ ਵੀ ਹੈ ਆਦਤ, ਤਾਂ ਹੋ ਸਕਦੈ ਨੁਕਸਾਨ

  • Districts
  • Mandis
  • Paddy
  • Purchase yards
  • ਜ਼ਿਲ੍ਹੇ
  • ਮੰਡੀਆਂ
  • ਝੋਨਾ
  • ਖ਼ਰੀਦ ਯਾਰਡਾਂ

ਪਾਕਿਸਤਾਨ 'ਚ ਫਸੇ 221 ਲੋਕ ਵਾਪਸ ਪਰਤੇ ਭਾਰਤ

NEXT STORY

Stories You May Like

  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ ਚਰਚਾਵਾਂ
  • protests in italy against pakistani army atrocities in pok
    PoK ’ਚ ਪਾਕਿਸਤਾਨੀ ਫ਼ੌਜ ਦੇ ਅੱਤਿਆਚਾਰਾਂ ਖ਼ਿਲਾਫ਼ ਇਟਲੀ ਵਿਚ ਪ੍ਰਦਰਸ਼ਨ
  • fire breaks out in electrical wires  sound of explosion causes panic
    ਬਿਜਲੀ ਦੀਆਂ ਤਾਰਾਂ ਨੂੰ ਲੱਗੀ ਅੱਗ, ਧਮਾਕੇ ਦੀ ਆਵਾਜ਼ ਨਾਲ ਮਚੀ ਦਹਿਸ਼ਤ
  • action taken against adulterators in amritsar district
    ਅੰਮ੍ਰਿਤਸਰ ਜ਼ਿਲ੍ਹੇ ’ਚ ਮਿਲਾਵਟਖ਼ੋਰਾਂ ’ਤੇ ਕਾਰਵਾਈ, 25 ਦਿਨਾਂ ’ਚ 105 ਸੈਂਪਲ ਜਾਂਚ ਲਈ ਭੇਜੇ
  • murder of a young man
    ਸਕੂਲ ਦੇ ਬਾਹਰ ਨੌਜਵਾਨ ਦੇ ਕਤਲ ਮਾਮਲੇ ਵਿਚ ਤਿੰਨ ਹੋਰ ਗ੍ਰਿਫ਼ਤਾਰ
  • punjab bjp  party high command  party leadership
    ਵੱਡਾ ਕਦਮ ਚੁੱਕਣ ਦੀ ਤਿਆਰੀ ਵਿਚ ਭਾਜਪਾ! ਪਾਰਟੀ ਹਾਈਕਮਾਂਡ ਤੋਂ ਮਿਲੀ ਹਰੀ ਝੰਡੀ
  • murder in sunam
    ਸੁਨਾਮ ਵਿਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ! ਸੜਕ 'ਤੇ ਸੁੱਟੀ ਲਾਸ਼
  • kewal singh dhillon mbbs
    MBBS ਫ਼ੀਸਾਂ ਵਿਚ ਵਾਧੇ ਦਾ ਫ਼ੈਸਲਾ ਵਾਪਸ ਲਵੇ ਸਰਕਾਰ: ਕੇਵਲ ਸਿੰਘ ਢਿੱਲੋਂ
  • heavy rain alert in punjab for next 2 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦਾ ਅਲਰਟ, ਜਾਣੋ ਜ਼ਿਲ੍ਹਾਵਾਰ ਮੌਸਮ ਦੀ...
  • former cm charanjit channi gave a big statement about sajjan kumar
    ਸਾਬਕਾ CM ਚਰਨਜੀਤ ਚੰਨੀ ਨੇ ਸੱਜਣ ਕੁਮਾਰ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਪੜ੍ਹੋ...
  • sarwan singh pandher  s big announcement protest from august 24 to 31
    ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਵੱਡਾ ਐਲਾਨ! ਪੰਜਾਬ 'ਚ 24 ਤੋਂ 31 ਅਗਸਤ...
  • bjp made preparations for 2027 punjab assembly elections made this strategy
    2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਬਣਾਈ ਇਹ...
  • important news for students appearing for board exams
    ਬੋਰਡ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਅਹਿਮ ਖਬਰ; ਲਿਆ ਗਿਆ ਵੱਡਾ ਫੈਸਲਾ
  • gymkhana club elections  progressive group nomination paper
    ਜਿਮਖਾਨਾ ਕਲੱਬ ਚੋਣਾਂ 'ਚ ਪ੍ਰੋਗਰੈਸਿਵ ਗਰੁੱਪ ਨੇ ਕੀਤੀ ਐਂਟਰੀ, ਇਨ੍ਹਾਂ ਮੈਂਬਰਾਂ...
  • two punjabi boy smugglers in thailand
    ਥਾਈਲੈਂਡ 'ਚ ਡੌਂਕਰਾਂ ਦੇ ਹਵਾਲੇ ਕੀਤੇ 2 ਪੰਜਾਬੀ! 'ਖਾਨ ਬਾਬਾ ਗਿਰੋਹ' ਨੂੰ 24...
  • heroin smuggler caught
    ਹੈਰੋਇਨ ਸਮੱਗਲਰ ਫੜਿਆ, ਪਹਿਲਾਂ ਵੀ ਦਰਜ ਹਨ 3 ਮਾਮਲੇ, ਕਈ ਵਾਰ ਜਾ ਚੁੱਕਿਐ ਜੇਲ
Trending
Ek Nazar
electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

continuous rains have increased the concerns of the people of border villages

ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...

legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

bollywood veteran actress  s health deteriorates

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦੀ ਵਿਗੜ ਗਈ ਸਿਹਤ ! ਹਸਪਤਾਲ 'ਚ ਕਰਾਇਆ ਗਿਆ ਦਾਖਲ

major robbery on highway

ਪੰਜਾਬ ਦੇ ਇਸ ਹਾਈਵੇਅ 'ਤੇ ਵੱਡੀ ਲੁੱਟ, ਹਥਿਆਰਾਂ ਦੀ ਨੋਕ 'ਤੇ ਟਰੱਕ ਡਰਾਈਵਰ...

bollywood  s veteran actress is going to become a mother for the third time

45 ਸਾਲ ਦੀ ਉਮਰ 'ਚ ਤੀਜੀ ਵਾਰ ਮਾਂ ਬਣਨ ਜਾ ਰਹੀ ਬਾਲੀਵੁੱਡ ਦੀ ਦਿੱਗਜ ਅਦਾਕਾਰਾ !...

sunita ahuja on why she withdrew divorce petition from govinda

ਦੂਜੇ ਵਿਆਹ ਦੀ ਤਿਆਰੀ 'ਚ ਗੋਵਿੰਦਾ ! ਪਤਨੀ ਸੁਨੀਤਾ ਨੇ ਕੀਤਾ ਵੱਡਾ ਦਾਅਵਾ

veteran actress passes away

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ, ਅੱਜ ਹੋਵੇਗਾ ਸਸਕਾਰ

veteran actor sowcar janaki passes away at 94

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ

yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • former cm charanjit channi gave a big statement about sajjan kumar
      ਸਾਬਕਾ CM ਚਰਨਜੀਤ ਚੰਨੀ ਨੇ ਸੱਜਣ ਕੁਮਾਰ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਪੜ੍ਹੋ...
    • cm mann  s wife  former judge  legal notice
      CM ਮਾਨ ਦੀ ਪਤਨੀ ਨੇ ਸਾਬਕਾ ਜਸਟਿਸ ਰਣਜੀਤ ਸਿੰਘ ਨੂੰ ਭੇਜਿਆ ਲੀਗਲ ਨੋਟਿਸ
    • waris punjab papalpreet singh candidate from majitha
      'ਵਾਰਿਸ ਪੰਜਾਬ ਦੇ' ਨੇ ਪਪਲਪ੍ਰੀਤ ਨੂੰ ਮਜੀਠਾ ਤੋਂ ਉਮੀਦਵਾਰ ਐਲਾਨਿਆ
    • heavy rain alert in punjab for next 2 days
      ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦਾ ਅਲਰਟ, ਜਾਣੋ ਜ਼ਿਲ੍ਹਾਵਾਰ ਮੌਸਮ ਦੀ...
    • leopard came to talwara video goes viral
      ਪੰਜਾਬ ਦੇ ਇਸ ਇਲਾਕੇ 'ਚ ਫੈਲੀ ਦਹਿਸ਼ਤ! ਰਾਤ ਵੇਲੇ ਲੋਕਾਂ ਦਾ ਬਾਹਰ ਨਿਕਲਣਾ ਹੋਇਆ...
    • interim committee led by advocate dhami
      ਐਡਵੋਕੇਟ ਧਾਮੀ ਦੀ ਅਗਵਾਈ ’ਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਲਏ ਅਹਿਮ...
    • continuous rains have increased the concerns of the people of border villages
      ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...
    • sarwan singh pandher  s big announcement protest from august 24 to 31
      ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਵੱਡਾ ਐਲਾਨ! ਪੰਜਾਬ 'ਚ 24 ਤੋਂ 31 ਅਗਸਤ...
    • cm mann meets governor for the second time in 15 days
      CM ਮਾਨ ਵਲੋਂ 15 ਦਿਨਾਂ 'ਚ ਰਾਜਪਾਲ ਨਾਲ ਦੂਜੀ ਮੁਲਾਕਾਤ, ਸਿਆਸੀ ਹਲਕਿਆਂ 'ਚ...
    • grounded  body recovered  body of young man
      ਫ਼ਰੀਦਕੋਟ ਜਹਾਜ਼ ਗਰਾਊਂਡ 'ਚ ਸ਼ੱਕੀ ਹਾਲਾਤ ’ਚ ਨੌਜਵਾਨ ਦੀ ਲਾਸ਼ ਬਰਾਮਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +