Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 03, 2026

    6:31:45 PM

  • warning issued for border districts

    ਪੰਜਾਬ 'ਚ ਸਰਹੱਦੀ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ,...

  • haryana chief minister nayab singh saini visit rupnagar

    ਪੰਜਾਬ 'ਚ ਭਾਜਪਾ ਦੇ ਗਠਜੋੜ ਨੂੰ ਲੈ ਕੇ ਹਰਿਆਣਾ CM...

  • paypal suddenly lays off 600 indian employees

    600 ਕਰਮਚਾਰੀਆਂ ਨੂੰ ਲੱਗਾ ਝਟਕਾ, ਵਿਦੇਸ਼ੀ ਕੰਪਨੀ ਨੇ...

  • satyendar jain bail

    AAP ਆਗੂ ਸਤੇਂਦਰ ਜੈਨ ਨੂੰ ਮਿਲੀ ਜ਼ਮਾਨਤ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur
  • ਡਵੀਜ਼ਨਲ ਕਮਿਸ਼ਨਰ ਗੈਂਦ ਨੇ ਸੰਗਰੂਰ ’ਚ ਕੀਤੀ ‘ਟ੍ਰੀਜ਼ ਫਾਰ ਗੰਨ’ ਮੁਹਿੰਮ ਦੀ ਸ਼ੁਰੂਆਤ

PUNJAB News Punjabi(ਪੰਜਾਬ)

ਡਵੀਜ਼ਨਲ ਕਮਿਸ਼ਨਰ ਗੈਂਦ ਨੇ ਸੰਗਰੂਰ ’ਚ ਕੀਤੀ ‘ਟ੍ਰੀਜ਼ ਫਾਰ ਗੰਨ’ ਮੁਹਿੰਮ ਦੀ ਸ਼ੁਰੂਆਤ

  • Updated: 18 Aug, 2020 03:13 AM
Sangrur
divisional commissioner gaind launches   trees for gun   campaign in sangrur
  • Share
    • Facebook
    • Tumblr
    • Linkedin
    • Twitter
  • Comment

ਸੰਗਰੂਰ,(ਸਿੰਗਲਾ, ਬੇਦੀ, ਵਿਵੇਕ ਸਿੰਧਵਾਨੀ, ਯਾਦਵਿੰਦਰ)- ਸੂਬੇ ’ਚ ਜ਼ਮੀਨ ਹੇਠਲੇ ਪਾਣੀ ਦੇ ਡਿਗਦੇ ਪੱਧਰ ਅਤੇ ਘਟਦੇ ਜੰਗਲਾਂ ਦੇ ਰਕਬੇ ਪ੍ਰਤੀ ਸੰਗਰੂਰ ਵਾਸੀਆਂ ਨੂੰ ਲਾਮਬੰਦ ਕਰਨ ਦੇ ਮਕਸਦ ਨਾਲ ਡਵੀਜ਼ਨਲ ਕਮਿਸ਼ਨਰ ਪਟਿਆਲਾ ਚੰਦਰ ਗੈਂਦ ਨੇ ਅਸਲਾ ਲਾਇਸੈਂਸ ਬਣਵਾਉਣ/ਨਵਿਆਉਣ ਵਾਲਿਆਂ ਲਈ ਇਕ ਦਿਲਚਸਪ ਅਤੇ ਚੰਗੀ ਪਹਿਲ ਕੀਤੀ ਹੈ। ਇਸ ਮੁਹਿੰਮ ਨੂੰ ‘ਟ੍ਰੀਜ਼ ਫ਼ਾਰ ਗੰਨ’ ਦਾ ਨਾਂ ਦਿੰਦਿਆਂ ਕਮਿਸ਼ਨਰ ਗੈਂਦ ਨੇ ਇਸ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਸ ਦਾ ਮੁੱਖ ਮਕਸਦ ਲੋਕਾਂ ਨੂੰ ਬੂਟੇ ਲਾਉਣ ਲਈ ਪ੍ਰੇਰਿਤ ਕਰਨਾ ਅਤੇ ਰੁੱਖਾਂ ਨੂੰ ਪਾਲਣ ਲਈ ਪਾਬੰਦ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਜੋ ਨਵਾਂ ਅਸਲਾ ਲਾਇਸੈਂਸ ਬਣਵਾਉਣ ਜਾਂ ਫੇਰ ਪੁਰਾਣੇ ਲਾਇਸੈਂਸ ਨੂੰ ਨਵਿਆਉਣਾ ਚਾਹੁੰਦਾ ਹੈ ਤਾਂ ਉਸ ਲਈ ਕ੍ਰਮਵਾਰ 10 ਅਤੇ 5 ਬੂਟੇ ਲਾਉਣੇ ਲਾਜ਼ਮੀ ਹੋਣਗੇ। ਉਨ੍ਹਾਂ ਦੱਸਿਆ ਕਿ ਲਾਇਸੈਂਸ ਦੀ ਫਾਈਲ ਜਮ੍ਹਾ ਕਰਵਾਉਣ ਸਮੇਂ ਬੂਟੇ ਲਾਉਣ ਦੀ ਸੈਲਫ਼ੀ ਨਾਲ ਦੇਣੀ ਹੋਵੇਗੀ। ਇਕ ਮਹੀਨੇ ਬਾਅਦ ਜਦ ਦਰਖ਼ਾਸਤ ਪੁਲਸ ਵੈਰੀਫਿਕੇਸ਼ਨ ਅਤੇ ਡੋਪ ਟੈਸਟ ਲਈ ਭੇਜੀ ਜਾਵੇਗੀ ਤਾਂ ਵੀ ਲਾਏ ਗਏ ਬੂਟਿਆਂ ਨਾਲ ਦੁਬਾਰਾ ਸੈਲਫ਼ੀ ਦੀਆਂ ਫ਼ੋਟੋਆਂ ਜਮ੍ਹਾ ਕਰਵਾਉਣੀਆਂ ਹੋਣਗੀਆਂ। ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਅਸਲਾ ਲੈਣ ਦੇ ਚਾਹਵਾਨਾਂ ਲਈ ਵਾਤਾਵਰਣ ਦੀ ਸੰਭਾਲ ਲਾਜ਼ਮੀ ਹੋਵੇਗੀ ਉੱਥੇ ਹੀ ਆਪਣੇ ਆਪ ਰੁੱਖਾਂ ਦੀ ਗਿਣਤੀ ’ਚ ਵਾਧਾ ਹੋਵੇਗਾ ਅਤੇ ਜੰਗਲਾਂ ਹੇਠ ਰਕਬਾ ਵਧੇਗਾ।

ਜਾਣਕਾਰੀ ਦਿੰਦਿਆਂ ਚੰਦਰ ਗੈਂਦ ਨੇ ਦੱਸਿਆ ਕਿ ਜ਼ਿਲੇ ’ਚ ਹੁਣ ਤੱਕ ਕਰੀਬ 22 ਹਜ਼ਾਰ ਅਸਲਾ ਲਾਇਸੈਂਸ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜੇਕਰ ਹਰੇਕ ਮਹੀਨੇ 200 ਦੇ ਕਰੀਬ ਅਸਲਾ ਲਾਇਸੈਂਸ ਨਵੀਨੀਕਰਨ ਲਈ ਆਉਂਦੇ ਹੋਣ ਤਾਂ ਹਰੇਕ ਬਿਨੈਕਾਰ 5 ਰੁੱਖ ਲਾਉਂਦਾ ਹੈ ਤਾਂ ਇਕ ਮਹੀਨੇ ’ਚ ਹਜ਼ਾਰ ਰੁੱਖ ਲੱਗਣਗੇ ਅਤੇ ਸਾਲ ’ਚ ਸੰਗਰੂਰ ਜ਼ਿਲੇ ’ਚ 12 ਹਜ਼ਾਰ ਰੁੱਖ ਲੱਗ ਸਕਣਗੇ ਅਤੇ ਜੇਕਰ ਇਹ ਮੁਹਿੰਮ ਸੂਬੇ ’ਚ ਚਲਾਈ ਜਾਵੇ ਤਾਂ ਰੁੱਖਾਂ ਦਾ ਅੰਕੜਾ ਸਾਲਾਨਾ 2 ਲੱਖ 64 ਹਜ਼ਾਰ ਹੋ ਜਾਵੇਗਾ। ਉਨ੍ਹਾਂ ਨੇ ਬਿਨੈਕਾਰਾਂ ਨੂੰ ਰਾਹਤ ਦਿੰਦਿਆਂ ਕਿਹਾ ਕਿ ਜਿੰਨਾਂ ਕੋਲ ਬੂਟੇ ਲਾਉਣ ਲਈ ਜਗ੍ਹਾ ਨਹੀਂ ਹੈ ਉਹ ਜਨਤਕ ਥਾਵਾਂ, ਸਿੱਖਿਆ ਸੰਸਥਾਵਾਂ, ਧਾਰਮਿਕ ਸਥਾਨਾਂ ਜਾਂ ਫੇਰ ਸੜਕਾਂ ਕੰਢੇ ਵੀ ਬੂਟੇ ਲਾ ਸਕਦੇ ਹਨ ਪਰ ਉਨ੍ਹਾਂ ਨੂੰ ਇਨ੍ਹਾਂ ਦੀ ਰੁੱਖ ਬਣਨ ਤੱਕ ਦੀ ਸੰਭਾਲ ਦੀ ਪੂਰੀ ਜ਼ਿੰਮੇਵਾਰੀ ਨਿਭਾਉਣੀ ਹੋਵੇਗੀ। ਉਨ੍ਹਾਂ ਕਿਹਾ ਕਿ ਦੇਸ਼ ’ਚ 732 ਜ਼ਿਲੇ ਹਨ ਅਤੇ ਜੇਕਰ ਹਰੇਕ ਜ਼ਿਲੇ 'ਚ 200 ਅਸਲਾ ਲਾਈਸੈਂਸ ਫਾਈਲ ਆਉਂਦੀ ਹੈ ਅਤੇ ਉਨ੍ਹਾਂ ਵੱਲੋਂ ਰੁੱਖ ਲਾਏ ਜਾਂਦੇ ਹਨ ਤਾਂ ਸਾਲ ’ਚ ਹੀ ਦੇਸ਼ ’ਚ ਇਕ ਕਰੋੜ ਨਵੇਂ ਰੁੱਖ ਲਾਏ ਜਾ ਸਕਣਗੇ ਜੋ ਵਾਤਾਵਰਣ ਦੀ ਸ਼ੁੱਧਤਾ ਵੱਲ ਇਕ ਵੱਡਾ ਕਦਮ ਹੋਵੇਗਾ।

ਇਸ ਮੌਕੇ ਉਨ੍ਹਾਂ ਅਪੀਲ ਕਰਦਿਆ ਕਿਹਾ ਕਿ ਬੂਟੇ ਅਜਿਹੇ ਲਾਏ ਜਾਣ ਜੋ ਪਾਣੀ ਘੱਟ ਲੈਂਦੇ ਹੋਣ ਜਿਨ੍ਹਾਂ ’ਚ ਆਂਵਲਾ, ਨਿੰਮ, ਕਿੱਕਰ, ਟਾਹਲੀ ਆਦਿ ਨੂੰ ਤਰਜੀਹ ਦਿੱਤੀ ਜਾਵੇ। ਜ਼ਿਕਰਯੋਗ ਹੈ ਕਿ ਡਵੀਜ਼ਨਲ ਕਮਿਸ਼ਨਰ ਚੰਦਰ ਗੈਂਦ ਜਦੋਂ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸਨ ਤਾਂ ਉੱਥੇ ਵੀ ਉਨ੍ਹਾਂ ਵੱਲੋਂ ਰੁੱਖ ਲਾਉਣ ਦੀ ਇਹ ਮੁਹਿੰਮ ਸ਼ੁਰੂ ਕੀਤੀ ਗਈ ਸੀ, ਜਿਸ ਦੀ ਮੁੱਖ ਮੁੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਟਵੀਟ ਕਰ ਕੇ ਸ਼ਲਾਘਾ ਕੀਤੀ ਗਈ ਸੀ। ਇਸ ਮੌਕੇ ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਬਿਨੈਕਾਰ ਵੱਲੋਂ ਲਾਏ ਬੂਟਿਆਂ ਦੀ ਨਿਗਰਾਨੀ ਲਈ ਸਬੰਧਤ ਵਿਭਾਗੀ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ‘ਟ੍ਰੀਜ਼ ਫ਼ਾਰ ਗੰਨ’ ਸਕੀਮ ਨੇ ਜ਼ਿਲਾ ਫਿਰੋਜ਼ਪੁਰ ਨੂੰ ਸੰਸਾਰ ਪੱਧਰ ’ਤੇ ਇਕ ਵੱਖਰੀ ਪਛਾਣ ਦਿਵਾਈ ਸੀ। ਉਨ੍ਹਾਂ ਕਮਿਸ਼ਨਰ ਗੈਂਦ ਨੂੰ ਜ਼ਿਲੇ ’ਚ ਹਰਿਆ-ਭਰਿਆ ਮਾਹੌਲ ਸਿਰਜਣ ਲਈ ਸ਼ੁਰੂ ਕੀਤੀ ‘ਟ੍ਰੀਜ਼ ਫਾਰ ਗੰਨ’ ਮੁਹਿੰਮ ਨੂੰ ਜ਼ਿਲੇ ’ਚ ਬਾਖੂਬੀ ਢੰਗ ਨਾਲ ਚਲਾਉਣ ਦਾ ਭਰੋਸਾ ਦਿੱਤਾ।

ਇਸ ਤੋਂ ਪਹਿਲਾ ਹਲਕਾ ਵਿਧਾਇਕ ਧੂਰੀ ਦਲਬੀਰ ਸਿੰਘ ਗੋਲਡੀ, ਰਜਿੰਦਰ ਸਿੰਘ ਰਾਜਾ ਬੀਰਕਲਾਂ ਚੇਅਮਰੈਨ ਜ਼ਿਲਾ ਯੋਜਨਾ ਬੋਰਡ, ਸੀਨੀਅਰ ਕਾਂਗਰਸੀ ਆਗੂ ਦਾਮਨ ਥਿੰਦ ਬਾਜਵਾ ਨੇ ਡਵੀਜ਼ਨਲ ਕਮਿਸ਼ਨਰ ਚੰਦਰ ਗੈਂਦ ਨੂੰ ਸੰਗਰੂਰ ਆਉਣ ’ਤੇ ਜੀ ਆਇਆਂ ਆਖਿਆ ਅਤੇ ਟ੍ਰੀਜ਼ ਫਾਰ ਗੰਨ ਸਕੀਮ ਦੀ ਖੂਬ ਸ਼ਲਾਘਾ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ, ਐੱਸ.ਡੀ.ਐੱਮ. ਸੰਗਰੂਰ ਬਬਨਦੀਪ ਸਿੰਘ ਵਾਲੀਆ, ਐੱਸ.ਡੀ.ਐੱਮ. ਮਾਲੇਰਕੋਟਲਾ ਵਿਕਰਮਜੀਤ ਸਿੰਘ ਪਾਂਥੇ, ਐੱਸ.ਡੀ.ਐੱਮ. ਧੂਰੀ ਲਤੀਫ ਅਹਿਮਦ, ਐੱਸ.ਡੀ.ਐੱਮ. ਲਹਿਰਾਗਾਗਾ ਜਗਜੀਤ ਕੌਰ, ਐੱਸ.ਡੀ.ਐੱਮ. ਦਿੜ੍ਹਬਾ ਸਿਮਰਪ੍ਰੀਤ ਕੌਰ ਅਤੇ ਸੀਨੀਅਰ ਕਾਂਗਰਸੀ ਆਗੂ ਹਰਮਨ ਬਾਜਵਾ ਸਮੇਤ ਹੋਰ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਸਨ।

  • Sangrur
  • Trees for Gun
  • ਟ੍ਰੀਜ਼ ਫਾਰ ਗੰਨ
  • ਸ਼ੁਰੂਆਤ

ਬਰਨਾਲਾ ਜ਼ਿਲ੍ਹੇ 'ਚ ਕੋਰੋਨਾ ਦਾ ਧਮਾਕਾ, 62 ਨਵੇਂ ਮਾਮਲੇ ਆਏ ਸਾਹਮਣੇ

NEXT STORY

Stories You May Like

  • indian para athletes end their campaign in finland by winning 16 medals
    ਭਾਰਤੀ ਪੈਰਾ ਖਿਡਾਰੀਆਂ ਨੇ ਫਿਨਲੈਂਡ ’ਚ 16 ਤਮਗੇ ਜਿੱਤ ਕੇ ਆਪਣੀ ਮੁਹਿੰਮ ਦੀ ਕੀਤੀ ਸਮਾਪਤੀ
  • sgpc  nepal floods
    ਸ਼੍ਰੋਮਣੀ ਕਮੇਟੀ ਵੱਲੋਂ ਨੇਪਾਲ ਵਿਖੇ ਹੜ੍ਹ ਪੀੜਤਾਂ ਲਈ ਲੰਗਰ ਸੇਵਾ ਦੀ ਕੀਤੀ ਸ਼ੁਰੂਆਤ
  • railways collects fine of 2 crore from ticketless passengers
    ਰੇਲਵੇ ਨੇ ਟਿਕਟ ਚੈਕਿੰਗ ਮੁਹਿੰਮ ਦੌਰਾਨ ਬਿਨਾਂ ਟਿਕਟ ਯਾਤਰੀਆਂ ਤੋਂ ਵਸੂਲਿਆ 2.17 ਕਰੋੜ ਦਾ ਜੁਰਮਾਨਾ
  • upi breaks all records  people made transactions worth 29 82 lakh crore
    UPI ਨੇ ਤੋੜੇ ਸਾਰੇ ਰਿਕਾਰਡ, ਅਗਸਤ ’ਚ ਲੋਕਾਂ ਨੇ ਕੀਤਾ 29.82 ਲੱਖ ਕਰੋੜ ਦਾ ਲੈਣ-ਦੇਣ
  • arsenal vsaston villa
    ਆਰਸਨੈੱਲ ਨੇ ਐਸਟਨ ਵਿਲਾ ਨੂੰ 1-0 ਨਾਲ ਹਰਾਇਆ ! ਬਾਰਸੀਲੋਨਾ ਦੀ ਜੇਤੂ ਮੁਹਿੰਮ ਵੀ ਜਾਰੀ
  • september started with 6 shocks in inflation  changes made in rules
    ਮਹਿੰਗਾਈ ਦੇ 6 ਝਟਕਿਆਂ ਨਾਲ ਹੋਈ ਸਤੰਬਰ ਮਹੀਨੇ ਦੀ ਸ਼ੁਰੂਆਤ, ਕਈ ਨਿਯਮਾਂ 'ਚ ਵੀ ਹੋ ਗਏ ਬਦਲਾਅ
  • college student case
    ਕਾਲਜ ਦੀ ਵਿਦਿਆਰਥਣ ਨੇ ਕੀਤੀ ਖ਼ੁਦਕੁਸ਼ੀ
  • corruption game in tehsils punjab
    ਪੰਜਾਬ ਦੀ ਤਹਿਸੀਲ 'ਚ ਭ੍ਰਿਸ਼ਟਾਚਾਰ ਦੀ ਖੇਡ! ਸਰਕਾਰੀ ਮੁਲਾਜ਼ਮ ਦੀ ਵੀਡੀਓ ਨੇ ਉਡਾਏ ਹੋਸ਼
  • warning issued for border districts
    ਪੰਜਾਬ 'ਚ ਸਰਹੱਦੀ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ...
  • new sabji mandi maqsudan jalandhar
    ਨਵੀਂ ਸਬਜ਼ੀ ਮੰਡੀ ਮਕਸੂਦਾਂ ’ਚ ਫੜ੍ਹੀਆਂ ਨੂੰ ਆਪਣੀ ਜਗ੍ਹਾ ’ਤੇ ਟਰਾਂਸਫਰ ਕਰਵਾਉਣ...
  • pyramid e services administrators file case in violence case
    ਪਿਰਾਮਿਡ ਈ-ਸਰਵਿਸਿਜ਼ ਹਿੰਸਾ ਮਾਮਲੇ 'ਚ ਪ੍ਰਬੰਧਕਾਂ ਨੇ ਕਰਵਾਇਆ ਕੇਸ ਦਰਜ,...
  • massive fire at the modi farm mattress factory in jalandhar
    ਧਮਾਕਿਆਂ ਨਾਲ ਦਹਿਲਿਆ ਜਲੰਧਰ ਦਾ ਇਹ ਇਲਾਕਾ! ਫੈਕਟਰੀ 'ਚ ਲੱਗੀ ਭਿਆਨਕ ਅੱਗ
  • ed issues fresh summons to former punjab chief secretary anurag verma
    ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ
  • a man committed suicide in sudhama vihar  jalandhar
    ਜਲੰਧਰ ਦੇ ਸੁਧਾਮਾ ਵਿਹਾਰ 'ਚ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
  • seva missing from sewa kendras
    ਸੇਵਾ ਕੇਂਦਰਾਂ 'ਚੋਂ ‘ਸੇਵਾ’ ਗ਼ਾਇਬ, ਫਾਈਲਾਂ ’ਤੇ ਕੁੰਡਲੀ ਮਾਰ ਕੇ ਬੈਠਾ ਸਿਸਟਮ!...
  • railways   big action
    ਰੇਲਵੇ ਦਾ ਵੱਡਾ ਐਕਸ਼ਨ: ਅਗਸਤ ਮਹੀਨੇ 'ਚ 24,434 ਬਿਨਾਂ ਟਿਕਟ ਯਾਤਰੀਆਂ ਨੂੰ ਲੱਗਾ...
Trending
Ek Nazar
top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

appeal by maduro and his wife

ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਦੋਸ਼ਾਂ ਨੂੰ ਰੱਦ...

famous actress gains 14 kilos for film  it  s hard to recognize her

ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ

shobhinaw satyaa played the role of baba neem karoli in hanuman ansh

ਜਾਣੋ ਕੌਣ ਹੈ ਸ਼ੋਭਿਨਵ ਸੱਤਿਆ? ਜਿਸ ਨੇ "ਹਨੂੰਮਾਨ ਅੰਸ਼" 'ਚ ਬਾਬਾ ਨੀਮ ਕਰੋਲੀ ਬਣ...

kabaddi cup

ਬ੍ਰਿਸਬੇਨ 'ਚ ਦੂਜਾ ਖੇਡ ਮੇਲਾ ਕਬੱਡੀ ਕੱਪ 5 ਤੇ 6 ਸਤੰਬਰ ਨੂੰ

us journalist sentenced

ਚੀਨ ਲਈ ਵਿਦੇਸ਼ੀ ਏਜੰਟ ਬਣੇ ਅਮਰੀਕੀ ਪੱਤਰਕਾਰ ਨੂੰ ਸੁਣਾਈ ਗਈ ਸਜ਼ਾ

veteran singer passes away

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਗਾਇਕ ਨੇ ਛੱਡੀ ਦੁਨੀਆ, PM ਮੋਦੀ ਨੇ...

deepika chikhlia wants to break away from the image of 40 year old mata   sita

'ਹੁਣ ਚਾਹੁੰਦੀ ਹਾਂ ਨਵਾਂ ਤੇ ਦਮਦਾਰ ਰੋਲ' ; 40 ਸਾਲਾਂ ਦੇ ਮਾਤਾ 'ਸੀਤਾ'...

20 feet breach in the sirhind canal at chamkaur sahib

ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ

iran us conflict

ਈਰਾਨ ਨੇ ਬਹਿਰੀਨ ਅਤੇ ਜਾਰਡਨ 'ਚ ਅਮਰੀਕੀ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

joshua wong pleads guilty

ਹਾਂਗਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੇ ਵਿਦੇਸ਼ੀ ਮਿਲੀਭੁਗਤ ਦਾ ਦੋਸ਼ ਕਬੂਲਿਆ

bus overturns

ਮਿਸਰ 'ਚ ਯਾਤਰੀਆਂ ਨਾਲ ਭਰੀ ਬੱਸ ਪਲਟੀ, 16 ਮੌਤਾਂ ਤੇ ਦਰਜਨਾਂ ਹੋਰ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • youth joins congress
      ਸਾਬਕਾ ਮੇਅਰ ਜੀਤੀ ਸਿੱਧੂ ਦੀ ਅਗਵਾਈ ਹੇਠ ਦਰਜਨਾਂ ਨੌਜਵਾਨ ਕਾਂਗਰਸ ’ਚ ਸ਼ਾਮਲ
    • immigration fraud muktar
      ਵਿਦੇਸ਼ ਭੇਜਣ ਦੇ ਨਾਂ 'ਤੇ 18 ਲੱਖ ਰੁਪਏ ਦੀ ਠੱਗੀ! IELTS ਸੈਂਟਰ ਚਲਾਉਣ ਵਾਲੇ...
    • fir case
      ਇੰਗਲੈਂਡ ਭੇਜਣ ਦੇ ਨਾਂ ’ਤੇ 3.16 ਲੱਖ ਰੁਪਏ ਦੀ ਮਾਰੀ ਠੱਗੀ
    • kotkapura firing incident  sukhbir badal  court
      ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼
    • punjab school student
      ਪੰਜਾਬ: ਸਕੂਲ ਤੋਂ ਛੁੱਟੀ ਮਗਰੋਂ ਪਰਤ ਰਹੀ ਵਿਦਿਆਰਥਣ ਨਾਲ ਵਾਪਰ ਗਈ ਅਣਹੋਣੀ!
    • kewal singh dhillon
      ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼...
    • firing case
      ਫ਼ਰੀਦਕੋਟ 'ਚ ਦੋ ਧਿਰਾਂ ਦੀ ਝੜਪ ਵਿਚਾਲੇ ਨੌਜਵਾਨ ਨੂੰ ਲੱਗੀ ਗੋਲੀ
    • highway punjab teachers students
      ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ, ਅਧਿਆਪਕ ਤੇ ਵਿਦਿਆਰਥੀ ਦੀ ਮੌਤ
    • increase in dengue patients in hoshiarpur district 2 cases of chikungunya
      ਪੰਜਾਬ ਦੇ ਇਸ ਜ਼ਿਲ੍ਹੇ 'ਚ ਫ਼ੈਲੀ ਭਿਆਨਕ ਬੀਮਾਰੀ! ਮਰੀਜ਼ਾਂ ਦੇ ਅੰਕੜੇ ਵਧੇ, ਸਿਹਤ...
    • theft case
      ਚੋਰਾਂ ਨੇ ਦੁਕਾਨ ਦੀ ਛੱਤ ਪਾੜ ਕੇ ਨਕਦੀ ਸਣੇ ਚਾਂਦੀ ਦੀ ਮੂਰਤੀ ਤੇ ਹੋਰ ਕੀਮਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +