Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 01, 2025

    8:10:50 PM

  • banks remain closed in july see the list

    July ਮਹੀਨੇ 13 ਦਿਨ ਬੰਦ ਰਹਿਣਗੇ ਬੈਂਕ! ਦੇਖੋ...

  • paras anti drone unit secures rs 22 crore order from frances cerbair

    ਭਾਰਤੀ ਐਂਟੀ-ਡਰੋਨ ਨਿਰਮਾਣ ਕੰਪਨੀ ਨੇ ਪਾਈ ਧੱਕ,...

  • free house and money in other countries

    ਵਿਦੇਸ਼ 'ਚ ਚਾਹੁੰਦੇ ਹੋ ਵਸਣਾ ਤਾਂ ਇਹ 3 ਦੇਸ਼ ਦੇ...

  • 3 matches of rohit sharma and virat kohli will be cancelled

    ਰੋਹਿਤ ਸ਼ਰਮਾ ਤੇ ਵਿਰਾਟ ਕੋਹਲੀ ਦੇ 3 ਮੈਚ ਹੋਣਗੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Hoshiarpur
  • ਕਾਰ 'ਚ ਜਿਊਂਦੇ ਸੜੇ ਵਕੀਲਾਂ ਦੇ ਮਾਮਲੇ 'ਚ ਐੱਸ.ਐੱਸ.ਪੀ. ਦਾ ਵੱਡਾ ਬਿਆਨ

PUNJAB News Punjabi(ਪੰਜਾਬ)

ਕਾਰ 'ਚ ਜਿਊਂਦੇ ਸੜੇ ਵਕੀਲਾਂ ਦੇ ਮਾਮਲੇ 'ਚ ਐੱਸ.ਐੱਸ.ਪੀ. ਦਾ ਵੱਡਾ ਬਿਆਨ

  • Updated: 24 Nov, 2020 06:11 PM
Hoshiarpur
diwali  arrested  ssp  hoshiarpur
  • Share
    • Facebook
    • Tumblr
    • Linkedin
    • Twitter
  • Comment

ਹੁਸ਼ਿਆਰਪੁਰ (ਅਮਰਿੰਦਰ ਮਿਸ਼ਰਾ): ਦੀਵਾਲੀ ਵਾਲੀ ਰਾਤ ਨੂੰ ਹੋਏ ਦੋਹਰੇ ਕਤਲ ਦੀ ਗੁੱਥੀ ਸੁਲਝਾਉਂਦਿਆਂ ਜ਼ਿਲ੍ਹਾ ਪੁਲਸ ਨੇ ਵਕੀਲ ਭਗਵੰਤ ਕਿਸ਼ੋਰ ਗੁਪਤਾ ਅਤੇ ਉਸ ਦੀ ਸਹਾਇਕ ਗੀਤੂ ਖੁੱਲਰ ਉਰਫ ਸੀਆ ਖੁੱਲਰ ਦੀ ਅੱਗ ਲੱਗਣ ਉਪਰੰਤ ਮੌਤ ਦੇ ਮਾਮਲੇ ਦੀ ਤਹਿ ਤੱਕ ਜਾਂਦਿਆਂ ਉਤਰ ਪ੍ਰਦੇਸ਼ ਦੇ ਬੁਲੰਦ ਸ਼ਹਿਰ ਤੋਂ ਇਕ ਮੁਲਜ਼ਮ ਨੂੰ ਕਾਬੂ ਕਰ ਲਿਆ ਹੈ ਜਦਕਿ ਮੁੱਖ ਮੁਲਜ਼ਮ ਉਕਤ ਮਹਿਲਾ ਵਕੀਲ ਦੇ ਪਤੀ ਅਤੇ ਉਸ ਦੇ ਦੋ ਸਾਥੀਆਂ ਦੀ ਭਾਲ ਜੰਗੀ ਪੱਧਰ 'ਤੇ ਜਾਰੀ ਹੈ।

ਇਹ ਵੀ ਪੜ੍ਹੋ: ਫਰੀਦਕੋਟ: ਬੱਚੇ ਦੇ ਜਨਮ ਦਿਨ ਤੇ ਆਨਲਾਈਨ ਖ਼ਰੀਦੀ ਘੜੀ, ਜਦ ਪੈਕਿੰਗ ਖੋਲ੍ਹੀ ਤਾਂ ਉੱਡੇ ਹੋਸ਼

ਐੱਸ.ਐੱਸ.ਪੀ. ਨਵਜੋਤ ਸਿੰਘ ਮਾਹਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਮਲੇ ਸਬੰਧੀ 
ਪੁਲਸ ਵਲੋਂ ਧਾਰਾ 174 ਦੀ ਕਾਰਵਾਈ ਕਰਦਿਆਂ ਮ੍ਰਿਤਕਾ ਸੀਆ ਖੁੱਲਰ ਦੇ ਪਤੀ ਅਸ਼ੀਸ਼ ਕੁਸ਼ਵਾਹਾ ਨੂੰ ਪੁੱਛਗਿੱਛ ਲਈ ਵਾਰ-ਵਾਰ ਬੁਲਾਇਆ ਗਿਆ ਪਰ ਉਹ ਜਾਂਚ ਵਿੱਚ ਸ਼ਾਮਲ ਨਾ ਹੋਇਆ ਜਿਸ 'ਤੇ ਮਾਮਲੇ ਦੀ ਘੋਖ ਉਪਰੰਤ ਇਹ ਖੁਲਾਸਾ ਹੋਇਆ ਕਿ ਇਸ ਦੋਹਰੇ ਕਤਲ ਪਿੱਛੇ ਅਸ਼ੀਸ਼ ਅਤੇ ਉਸ ਦੇ ਸਾਥੀਆਂ ਦਾ ਹੱਥ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਲਈ ਐਸ.ਪੀ. (ਤਫਤੀਸ਼) ਰਵਿੰਦਰ ਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਡੀ.ਐੱਸ.ਪੀ. ਜਗਦੀਸ਼ ਰਾਜ ਅੱਤਰੀ, ਥਾਣਾ ਮਾਡਲ ਟਾਊਨ ਦੇ ਐੱਸ.ਐੱਚ.ਓ. ਕਰਨੈਲ ਸਿੰਘ ਅਤੇ ਸੀ.ਆਈ.ਏ. ਇਂੰਚਾਰਜ ਸ਼ਿਵ ਕੁਮਾਰ 'ਤੇ ਆਧਾਰਤ ਟੀਮ ਵਲੋਂ ਪੂਰੀ ਮੁਹਾਰਤ ਅਤੇ ਤਕਨੀਕੀ ਪੱਖਾਂ ਤੋਂ ਮਾਮਲੇ ਦੀ ਜਾਂਚ ਅਮਲ ਵਿੱਚ ਲਿਆਂਦੀ ਜਿਸ 'ਤੇ ਇਹ ਸਾਹਮਣੇ ਆਇਆ ਕਿ ਦੀਵਾਲੀ ਵਾਲੀ ਰਾਤ 14 ਨਵੰਬਰ ਨੂੰ ਅਸ਼ੀਸ਼ ਕੁਸ਼ਵਾਹਾ ਵਾਸੀ ਮੰਗਲੌਰ ਜ਼ਿਲ੍ਹਾ ਬੁਲੰਦ ਸ਼ਹਿਰ ਅਤੇ ਉਸ ਦੇ ਸਾਥੀ ਸੁਨੀਲ ਕੁਮਾਰ, ਕਪਿਲ ਕੁਮਾਰ ਵਾਸੀ ਬੁਲੰਦ ਸ਼ਹਿਰ ਨੇ ਆਪਣੇ ਇਕ ਅਣਪਛਾਤੇ ਸਾਥੀ ਸਮੇਤ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ।

ਇਹ ਵੀ ਪੜ੍ਹੋ: ਡੇਰਾ ਪ੍ਰੇਮੀ ਮਨੋਹਰ ਲਾਲ ਦੇ ਕਤਲ ਨਾਲ ਬੇਅਦਬੀ ਮਾਮਲਿਆਂ ਦੀ ਜਾਂਚ ਪ੍ਰਕਿਰਿਆ ਹੋ ਸਕਦੀ ਹੈ ਪ੍ਰਭਾਵਿਤ!

PunjabKesari

ਜ਼ਿਲ੍ਹਾ ਪੁਲਸ ਮੁਖੀ ਨੇ ਦੱਸਿਆ ਕਿ ਅਸ਼ੀਸ਼ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਭਗਵੰਤ ਕਿਸ਼ੋਰ ਗੁਪਤਾ ਅਤੇ ਸੀਆ ਖੁੱਲਰ ਨੂੰ ਮਾਰ ਕੇ ਉਸ ਦੀ ਕਾਰ ਵਿੱਚ ਪਾਉਣ ਉਪਰੰਤ ਅੱਗ ਲਾ ਕੇ ਲਾਸ਼ਾ ਅਤੇ ਕਾਰ ਨੂੰ ਖੁਰਦ-ਬੁਰਦ ਕਰਨ ਦੀ ਕੋਸ਼ਿਸ਼ ਕੀਤੀ ਜਿਸ 'ਤੇ 22 ਨਵੰਬਰ ਨੂੰ ਧਾਰਾ 302, 201, 120-ਬੀ ਤਹਿਤ ਮੁਕਦਮਾ ਨੰਬਰ 265 ਥਾਣਾ ਮਾਡਲ ਟਾਊਨ ਦਰਜ ਕਰਕੇ ਤਫਤੀਸ਼ ਅੱਗੇ ਵਧਾਈ ਗਈ। ਉਨ੍ਹਾਂ ਦੱਸਿਆ ਕਿ ਡੀ.ਐਸ.ਪੀ. ਪ੍ਰੇਮ ਸਿੰਘ ਦੀ ਅਗਵਾਈ ਵਿੱਚ ਟੀਮਾਂ ਬਣਾ ਕੇ ਉਤਰ ਪ੍ਰਦੇਸ਼ ਅਤੇ ਦਿੱਲੀ ਵਿੱਚ ਵੱਖ-ਵੱਖ ਜਗ੍ਹਾ 'ਤੇ ਛਾਪੇ ਮਾਰੇ ਗਏ ਜਿਸ ਦੌਰਾਨ ਕਪਿਲ ਕੁਮਾਰ ਪੁੱਤਰ ਢਾਲ ਸਿੰਘ ਵਾਸੀ ਮੰਗਲੌਰ ਨੂੰ ਗ੍ਰਿਫਤਾਰ ਕਰਨ ਵਿੱਚ ਸਫ਼ਲਤਾ ਹਾਸਲ ਹੋਈ। ਮੁਲਜ਼ਮ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਅਸ਼ੀਸ਼ ਅਤੇ ਸੀਆ ਵਿਚਾਲੇ ਤਕਰਾਰ ਰਹਿਣ ਲੱਗ ਪਿਆ ਸੀ ਅਤੇ ਐਡਵੇਕਟ ਗੁਪਤਾ ਦੋਵਾਂ ਦਾ ਆਪਸ ਵਿੱਚ ਸਮਝੌਤਾ ਕਰਵਾਉਣ ਦੀ ਕੋਸ਼ਿਸ਼ ਕਰਦੇ ਸਨ ਜਦ ਕਿ ਅਸ਼ੀਸ਼ ਨੂੰ ਗੁਪਤਾ ਦੀ ਦਖਲ ਅੰਦਾਜੀ ਪਸੰਦ ਨਹੀਂ ਸੀ ਜਿਸ 'ਤੇ ਉਸ ਨੇ ਮੁਲਜ਼ਮਾਂ ਨਾਲ ਸਲਾਹ ਕਰਕੇ ਦੋਵਾਂ ਨੂੰ ਜਾਨੋਂ ਮਾਰਨ ਦੀ ਵਿਉਂਤਬੰਦੀ ਬਣਾਈ। ਪੁੱਛਗਿੱਛ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਅਸ਼ੀਸ਼ ਆਪਣੇ ਇਕ ਸਾਥੀ ਸਮੇਤ ਸਕਾਰਪਿਉ ਗੱਡੀ 'ਤੇ ਨੋਇਡਾ ਤੋਂ 13 ਨਵੰਬਰ ਨੂੰ ਸੀਆ ਖੁੱਲਰ ਦੇ ਘਰ ਹੁਸ਼ਿਆਰਪੁਰ ਪਹੁੰਚ ਗਿਆ ਅਤੇ 14 ਨਵੰਬਰ ਨੂੰ ਕਪਿਲ ਕੁਮਾਰ ਅਤੇ ਉਸ ਦਾ ਦੋਸਤ ਸੁਨੀਲ ਕੁਮਾਰ ਵੀ ਏਸੈਂਟ ਕਾਰ 'ਤੇ ਹੁਸ਼ਿਆਰਪੁਰ ਆ ਗਏ।

ਇਹ ਵੀ ਪੜ੍ਹੋ:  ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਕੰਮ ਤੋਂ ਵਾਪਸ ਆ ਰਹੇ ਨੌਜਵਾਨ ਦੀ ਸੜਕ ਹਾਦਸੇ 'ਚ

ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਇਹ ਵੀ ਖੁਲਾਸਾ ਹੋਇਆ ਕਿ ਬਣਾਈ ਵਿਉਂਤ ਅਨੁਸਾਰ ਐਡਵੋਕੇਟ ਭਗਵੰਤ ਕਿਸ਼ੋਰ ਗੁਪਤਾ ਨੂੰ ਗੀਤੂ ਉਰਫ਼ ਸੀਆ ਖੁੱਲਰ ਦੇ ਘਰ  ਬੁਲਾ ਕੇ ਅਸ਼ੀਸ਼ ਕੁਸ਼ਵਾਹਾ ਅਤੇ ਉਸ ਦੇ ਸਾਥੀ ਨੇ ਕੋਈ ਨਸ਼ੀਲੀ ਅਤੇ ਜ਼ਹਿਰੀਲੀ ਚੀਜ਼ ਦੇ ਕੇ ਉਨ੍ਹਾਂ ਨੂੰ ਮਾਰ ਦਿੱਤਾ ਅਤੇ ਸੁਨੀਲ ਤੇ ਕਪਿਲ ਦੀ ਮਦਦ ਨਾਲ ਦੋਵਾਂ ਦੀਆਂ ਲਾਸ਼ਾਂ ਨੂੰ ਕਾਰ ਨੰਬਰ ਪੀ.ਬੀ. 65-ਜੈਡ-2281 ਵਿੱਚ ਪਾ ਕੇ ਅਸ਼ੀਸ਼ ਤੇ ਉਸ ਦੇ ਸਾਥੀ ਨੇ ਪੁਰਹੀਰਾਂ ਚੰਡੀਗੜ੍ਹ ਬਾਈਪਾਸ ਕੋਲ ਗੱਡੀ ਸਮੇਤ ਲਾਸ਼ਾਂ ਅੱਗ ਲਾ ਦਿੱਤੀ ਅਤੇ ਉਕਤ ਚਾਰੇ ਮੁਲਜ਼ਮ ਆਪਣੀਆਂ ਗੱਡੀਆਂ ਵਿੱਚ ਸਵਾਰ ਹੋ ਕੇ ਦਿੱਲੀ ਨੋਇਡਾ ਚੱਲੇ ਗਏ ਜਿਥੇ ਅਸ਼ੀਸ਼ ਅਤੇ ਉਸ ਦਾ ਸਾਥੀ ਰੁਕ ਗਏ ਜਦਕਿ ਕਪਿਲ ਅਤੇ ਸੁਨੀਲ ਆਪਣੇ ਪਿੰਡ ਮੰਗਲੌਰ ਚਲੇ ਗਏ ਜਿਥੇ ਉਹ ਲੁਕਛਿਪ ਕੇ ਰਹਿ ਰਹੇ ਸਨ।ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਪੁਲਿਸ ਵਲੋਂ ਬਾਕੀ ਮੁਲਜ਼ਮਾਂ ਦੀ ਜੰਗੀ ਪੱਧਰ 'ਤੇ ਭਾਲ ਜਾਰੀ ਹੈ ਅਤੇ ਜਲਦ ਹੀ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

  • Diwali
  • arrested
  • SSP
  • Hoshiarpur
  • ਦੀਵਾਲੀ
  • ਗ੍ਰਿਫਤਾਰ
  • ਐੱਸ.ਐੱਸ.ਪੀ.
  • ਹੁਸ਼ਿਆਰਪੁਰ

ਪੰਜਾਬ ਸਰਕਾਰ ਵੱਲੋਂ 8393 ਰੈਗੂਲਰ ਅਧਿਆਪਕਾਂ ਦੀ ਭਰਤੀ ਲਈ ਇਸ਼ਤਿਹਾਰ ਜਾਰੀ

NEXT STORY

Stories You May Like

  • america accident haryana youth
    ਅਮਰੀਕਾ 'ਚ ਵਾਪਰਿਆ ਭਿਆਨਕ ਹਾਦਸਾ, ਜਿਊਂਦੇ ਸੜੇ ਹਰਿਆਣਾ ਦੇ 2 ਨੌਜਵਾਨ
  • simarjit bains   big statement after defeat in ludhiana by election
    ਲੁਧਿਆਣਾ ਜ਼ਿਮਨੀ ਚੋਣ 'ਚ ਮਿਲੀ ਹਾਰ ਮਗਰੋਂ ਸਿਮਰਜੀਤ ਬੈਂਸ ਦਾ ਵੱਡਾ ਬਿਆਨ
  • big statement by bjp candidate jeevan gupta
    ਲੁਧਿਆਣਾ ਜ਼ਿਮਨੀ ਚੋਣ ਦੇ ਨਤੀਜਿਆਂ ਵਿਚਾਲੇ ਭਾਜਪਾ ਉਮੀਦਵਾਰ ਜੀਵਨ ਗੁਪਤਾ ਦਾ ਵੱਡਾ ਬਿਆਨ
  • dr  ravjot  s big statement on viral personal pictures with ex wife
    EX ਪਤਨੀ ਨਾਲ ਵਾਇਰਲ ਹੋਈਆਂ ਨਿੱਜੀ ਤਸਵੀਰਾਂ 'ਤੇ ਡਾ. ਰਵਜੋਤ ਦਾ ਵੱਡਾ ਬਿਆਨ
  • white house  s big statement after the attack on iran
    ਈਰਾਨ 'ਤੇ ਹੋਏ ਹਮਲੇ ਤੋਂ ਬਾਅਦ ਵ੍ਹਾਈਟ ਹਾਊਸ ਦਾ ਵੱਡਾ ਬਿਆਨ, ਦੁਨੀਆ ਨੂੰ ਦਿੱਤਾ ਇਹ ਸੰਦੇਸ਼
  • sonia gandhi  s big statement  iran
    ਸੋਨੀਆ ਗਾਂਧੀ ਦਾ ਵੱਡਾ ਬਿਆਨ : ਈਰਾਨ ਪੁਰਾਣਾ ਦੋਸਤ, ਭਾਰਤ ਦੀ ਚੁੱਪ ਪ੍ਰੇਸ਼ਾਨ ਕਰ ਰਹੀ
  • major accident in punjab  car with family falls into canal
    ਪੰਜਾਬ 'ਚ ਵੱਡਾ ਹਾਦਸਾ, ਪਰਿਵਾਰ ਸਣੇ ਨਹਿਰ 'ਚ ਡਿੱਗੀ ਕਾਰ, ਪਲਾਂ 'ਚ ਉੱਜੜੀਆਂ ਖ਼ੁਸ਼ੀਆਂ
  • netanyahu on iran
    ਸੀਜ਼ਫਾਇਰ ਦੇ ਐਲਾਨ ਮਗਰੋਂ ਇਜ਼ਰਾਈਲੀ PM ਨੇਤਨਯਾਹੂ ਦਾ ਵੱਡਾ ਬਿਆਨ
  • weather department issues warning for many areas in punjab
    ਪੰਜਾਬ 'ਚ ਮੌਸਮ ਵਿਭਾਗ ਵੱਲੋਂ ਕਈ ਇਲਾਕਿਆਂ ਲਈ ਵੱਡੀ ਚੇਤਾਵਨੀ, ਪੜ੍ਹੋ ਖ਼ਬਰ
  • commissionerate police jalandhar arrested 15 accused
    ਕਮਿਸ਼ਨਰੇਟ ਪੁਲਸ ਜਲੰਧਰ ਨੇ ਜੂਨ ਮਹੀਨੇ 'ਚ 15 ਭਗੌੜੇ ਮੁਲਜ਼ਮਾਂ ਨੂੰ ਕੀਤਾ...
  • today  s top 10 news
    ਘੱਗਰ ਦਰਿਆ 'ਚ ਵਧਿਆ ਪਾਣੀ ਤੇ ਸਿੱਖ ਸੰਗਤ ਲਈ ਵੱਡੀ ਖ਼ੁਸ਼ਖ਼ਬਰੀ, ਅੱਜ ਦੀਆਂ...
  • punjab husband wife
    ਪੰਜਾਬ 'ਚ ਵੱਡੀ ਵਾਰਦਾਤ! ਹਸਪਤਾਲ 'ਚ ਦਾਖ਼ਲ ਘਰਵਾਲੀ ਤੇ ਸੱਸ ਨੂੰ ਮਾਰ'ਤੀਆਂ...
  • punjab weather update
    ਪੰਜਾਬ 'ਚ ਅੱਜ ਭਾਰੀ ਮੀਂਹ ਤੇ ਹਨੇਰੀ ਦਾ Alert! ਸਵੇਰੇ-ਸਵੇਰੇ 10 ਜ਼ਿਲ੍ਹਿਆਂ...
  • warning of thunderstorm and heavy rain in punjab
    ਪੰਜਾਬ 'ਚ ਹਨੇਰੀ-ਤੂਫ਼ਾਨ ਤੇ ਭਾਰੀ ਮੀਂਹ ਦੀ ਚੇਤਾਵਨੀ, 15 ਜ਼ਿਲ੍ਹਿਆਂ ਲਈ ਅਲਰਟ...
  • raw onion is a superfood for men  a powerful health ally
    ਕੱਚਾ ਪਿਆਜ਼ ਹੈ ਮਰਦਾਂ ਲਈ ਸੂਪਰਫੂਡ, ਸਿਹਤ ਦਾ ਤਾਕਤਵਰ ਸਾਥੀ, ਜਾਣੋ ਖਾਣ ਦਾ ਸਹੀ...
  • commissionerate police jalandhar destroys seized narcotics
    ਕਮਿਸ਼ਨਰੇਟ ਪੁਲਸ ਜਲੰਧਰ ਨੇ ਜ਼ਬਤ ਕੀਤੇ ਨਸ਼ੀਲੇ ਪਦਾਰਥਾਂ ਨੂੰ ਕੀਤਾ ਨਸ਼ਟ
Trending
Ek Nazar
weather department issues warning for many areas in punjab

ਪੰਜਾਬ 'ਚ ਮੌਸਮ ਵਿਭਾਗ ਵੱਲੋਂ ਕਈ ਇਲਾਕਿਆਂ ਲਈ ਵੱਡੀ ਚੇਤਾਵਨੀ, ਪੜ੍ਹੋ ਖ਼ਬਰ

a serious cri sis may arise in punjab

ਪੰਜਾਬ 'ਚ ਪੈਦਾ ਹੋ ਸਕਦੈ ਗੰਭੀਰ ਸੰਕਟ ! ਇੱਟਾਂ ਵਾਲੇ ਭੱਠਿਆਂ ਦੇ ਰਾਹ ’ਚ...

angry daughter hits mother after asking her to study

ਪੰਜਾਬ: ਮਾਂ ਵੱਲੋਂ ਪੜ੍ਹਨ ਲਈ ਕਹਿਣ ’ਤੇ ਗੁੱਸੇ ’ਚ ਆਈ ਧੀ ਨੇ...

indonesia evacuated citizens

ਇੰਡੋਨੇਸ਼ੀਆ ਨੇ ਈਰਾਨ ਤੋਂ 97 ਅਤੇ ਇਜ਼ਰਾਈਲ ਤੋਂ 26 ਨਾਗਰਿਕ ਕੱਢੇ

latest weather of punjab storm and heavy rain will come

ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ, ਆਵੇਗਾ ਤੂਫ਼ਾਨ ਤੇ ਭਾਰੀ ਮੀਂਹ, 15 ਜ਼ਿਲ੍ਹਿਆਂ...

terrorist attacks in pakistan

ਪਾਕਿਸਤਾਨ 'ਚ ਅੱਤਵਾਦੀ ਹਮਲੇ, ਪੰਜ ਲੋਕਾਂ ਦੀ ਮੌਤ

man held for   raping   domestic help in arunachal

ਦੋ ਸਾਲ ਘਰ 'ਚ ਰੱਖੀ ਨੌਕਰਾਨੀ ਨਾਲ ਮਾਲਕ ਧੱਕੇ ਨਾਲ ਕਰਦਾ ਰਿਹਾ 'ਗੰਦਾ ਕੰਮ',...

german foreign minister visits kyiv

ਜਰਮਨ ਵਿਦੇਸ਼ ਮੰਤਰੀ ਨੇ ਕੀਵ ਦੌਰੇ 'ਤੇ, ਕੀਤਾ ਇਹ ਵਾਅਦਾ

pakistan army chief asim munir statement

ਪਾਕਿ ਫੌਜ ਮੁਖੀ ਨੇ ਜੰਮੂ-ਕਸ਼ਮੀਰ 'ਚ ਅੱਤਵਾਦ ਨੂੰ ਦੱਸਿਆ 'ਜਾਇਜ਼ ਸੰਘਰਸ਼'

big blow to iran nuclear program due to american attacks

ਅਮਰੀਕੀ ਹਮਲਿਆਂ ਨਾਲ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨੂੰ ਵੱਡਾ ਝਟਕਾ

afghan refugee families returned

ਤਿੰਨ ਹਜ਼ਾਰ ਅਫਗਾਨ ਸ਼ਰਨਾਰਥੀ ਪਰਿਵਾਰ ਪਰਤੇ ਵਾਪਸ

sikh community in canada

ਕੈਨੇਡਾ 'ਚ ਸਿੱਖ ਭਾਈਚਾਰੇ ਨੂੰ ਸਾਵਧਾਨ ਰਹਿਣ ਦੀ ਅਪੀਲ, ਜਾਣੋ ਪੂਰਾ ਮਾਮਲਾ

weather has changed punjab

ਪੰਜਾਬ 'ਚ ਮੌਸਮ ਨੇ ਬਦਲਿਆ ਮਿਜਾਜ਼, ਮੀਂਹ ਨਾਲ ਮੌਸਮ ਹੋਇਆ ਸੁਹਾਵਣਾ, ਜਾਣੋ ਅਗਲੇ...

large consignment of drugs seized

ਵੱਡੀ ਸਫਲਤਾ, ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਬਰਾਮਦ

pakistan closes border

ਸੁਰੱਖਿਆ ਖਤਰਾ! ਪਾਕਿਸਤਾਨ ਨੇ ਅਫਗਾਨਿਸਤਾਨ ਨਾਲ ਲੱਗਦੀ ਮੁੱਖ ਸਰਹੱਦ ਕੀਤੀ ਬੰਦ

6 year old teghbir singh conquers highest peak in russia sets world record

ਛੋਟੀ ਉਮਰ 'ਚ ਰੋਪੜ ਦੇ ਤੇਗਬੀਰ ਨੇ ਮਾਰੀਆਂ ਵੱਡੀਆਂ ਮੱਲ੍ਹਾਂ, ਰੂਸ ’ਚ ਹਾਸਲ...

terrorist attack attempt failed in pakistan

ਪਾਕਿਸਤਾਨ 'ਚ ਅੱਤਵਾਦੀ ਹਮਲੇ ਦੀ ਕੋਸ਼ਿਸ਼ ਅਸਫਲ, ਮਾਰੇ ਗਏ ਦੋ ਸ਼ੱਕੀ ਅੱਤਵਾਦੀ

eighth festival of faiths held in ohio

ੳਹਾਈੳ ਵਿਖੇ ਅੱਠਵਾਂ ਫੈਸਟੀਵਲ ਆਫ ਫੇਥਸ ਆਯੋਜਿਤ (ਤਸਵੀਰਾਂ)

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • easily get australia uk work visa
      ਆਸਟ੍ਰੇਲੀਆ ਅਤੇ UK 'ਚ ਕਾਮਿਆਂ ਦੀ ਭਾਰੀ ਮੰਗ, ਤੁਰੰਤ ਕਰੋ ਅਪਲਾਈ
    • bsf rajouri battalion apprehended pakistani
      ਘੁਸਪੈਠ ਦੀ ਕੋਸ਼ਿਸ਼ ਨਾਕਾਮ; ਫੌਜ ਨੇ ਪਾਕਿਸਤਾਨੀ ਨਾਗਰਿਕ ਨੂੰ ਕੀਤਾ ਗ੍ਰਿਫ਼ਤਾਰ
    • american tourists attacked with a knife and robbed  2 miscreants arrested
      ਅਮਰੀਕੀ ਸੈਲਾਨੀਆਂ 'ਤੇ ਚਾਕੂ ਨਾਲ ਹਮਲਾ ਕਰ ਕੀਤੀ ਲੁੱਟ-ਖੋਹ, ਪੁਲਸ ਐਨਕਾਊਂਟਰ...
    • 500 tariff will be imposed on india and china if they trade with russia
      ਅਮਰੀਕਾ ਦੀ ਧਮਕੀ : ਰੂਸ ਨਾਲ ਵਪਾਰ ਕੀਤਾ ਤਾਂ ਭਾਰਤ ਤੇ ਚੀਨ 'ਤੇ ਲੱਗੇਗਾ 500...
    • cartridges recovered from hakim salauddin s house
      ਹਕੀਮ ਸਲਾਊਦੀਨ ਦੇ ਘਰੋਂ ਹਥਿਆਰਾਂ ਦਾ ਜ਼ਖੀਰਾ ਬਰਾਮਦ
    • iran will soon make a nuclear bomb  un organization warns
      ਈਰਾਨ ਜਲਦੀ ਬਣਾ ਲਵੇਗਾ ਪ੍ਰਮਾਣੂ ਬੰਬ! ਸੰਯੁਕਤ ਰਾਸ਼ਟਰ ਦੇ ਸੰਗਠਨ ਨੇ ਦਿੱਤੀ...
    • is railways going to implement new rules  now reservation chart
      ਕੀ ਰੇਲਵੇ ਨਵਾਂ ਨਿਯਮ ਲਾਗੂ ਕਰਨ ਜਾ ਰਿਹੈ? ਹੁਣ 8 ਘੰਟੇ ਪਹਿਲਾਂ ਹੀ ਰਿਜ਼ਰਵੇਸ਼ਨ...
    • hpv key factor for rise in cancer cases among indian youth
      ਦੇਸ਼ ’ਚ ਕੈਂਸਰ ਦੇ ਮਾਮਲਿਆਂ ’ਚ ਵਾਧੇ ਦਾ ਮੁੱਖ ਕਾਰਨ ਬਣਦਾ ਜਾ ਰਿਹਾ ਹੈ ‘ਹਿਊਮਨ...
    • maoists should lay down arms and join mainstream  shah
      ਮਾਓਵਾਦੀ ਹਥਿਆਰ ਸੁੱਟਣ ਤੇ ਮੁੱਖ ਧਾਰਾ ’ਚ ਸ਼ਾਮਲ ਹੋਣ : ਸ਼ਾਹ
    • mumbai mosques launched mobile app
      ਮੁੰਬਈ ਦੇ ਲੋਕ ਐਪ ਰਾਹੀਂ ਅਜ਼ਾਨ ਸੁਣ ਸਕਣਗੇ
    • residents of karnail singh street forced to live a life of misery
      ਸੀਵਰੇਜ ਦੇ ਓਵਰਫਲੋਅ ਕਾਰਨ ਨਰਕ ਭਰੀ ਜ਼ਿੰਦਗੀ ਬਤੀਤ ਕਰਨ ਲਈ ਮਜਬੂਰ ਨੇ ਕਰਨੈਲ...
    • ਪੰਜਾਬ ਦੀਆਂ ਖਬਰਾਂ
    • excise department revenue gst
      ਪੰਜਾਬ ਦੇ ਮਾਲੀਆ ਵਿਚ ਵੱਡਾ ਵਾਧਾ, ਟੁੱਟੇ ਰਿਕਾਰਡ
    • current punjab accident
      ਪੰਜਾਬ 'ਚ ਦਰਦਨਾਕ ਘਟਨਾ, ਕਰੰਟ ਲੱਗਣ ਕਾਰਣ ਦੋ ਜਣਿਆਂ ਦੀ ਮੌਕੇ 'ਤੇ ਮੌਤ
    • today  s top 10 news
      ਘੱਗਰ ਦਰਿਆ 'ਚ ਵਧਿਆ ਪਾਣੀ ਤੇ ਸਿੱਖ ਸੰਗਤ ਲਈ ਵੱਡੀ ਖ਼ੁਸ਼ਖ਼ਬਰੀ, ਅੱਜ ਦੀਆਂ...
    • arvind khanna statement
      ਭਾਜਪਾ ਆਗੂ ਅਰਵਿੰਦ ਖੰਨਾ ਨੇ 'ਆਪ' 'ਤੇ ਵਿੰਨ੍ਹਿਆ ਨਿਸ਼ਾਨਾ
    • aman arora furious over ncb s entry in majithia case
      ਮਜੀਠੀਆ ਮਾਮਲੇ 'ਚ NCB ਦੀ ਐਂਟਰੀ 'ਤੇ ਭੜਕੇ ਅਮਨ ਅਰੋੜਾ-ਜੋ ਮਰਜ਼ੀ ਹੀਲਾ-ਵਸੀਲਾ...
    • 4 people arrested
      ਇਰਾਦਾ ਕਤਲ ਦੇ 2 ਵੱਖ-ਵੱਖ ਮਾਮਲਿਆਂ 'ਚ 4 ਲੋਕ ਗ੍ਰਿਫ਼ਤਾਰ
    • entry of another agency in the bikram majithia case
      ਬਿਕਰਮ ਮਜੀਠੀਆ ਮਾਮਲੇ 'ਚ ਇਕ ਹੋਰ ਏਜੰਸੀ ਦੀ ਐਂਟਰੀ, ਵਿਜੀਲੈਂਸ ਤੋਂ ਮੰਗ ਲਿਆ...
    • punjab government releases grant of 2 crore for gurdaspur villages
      ਪੰਜਾਬ ਸਰਕਾਰ ਨੇ ਵਿਕਾਸ ਕ੍ਰਾਂਤੀ ਤਹਿਤ ਗੁਰਦਾਸਪੁਰ ਦੇ ਪਿੰਡਾਂ ਲਈ ਜਾਰੀ ਕੀਤੀ...
    • rain  family  woman  death
      ਪਰਿਵਾਰ 'ਤੇ ਕਹਿਰ ਬਣ ਕੇ ਵਰ੍ਹਿਆ ਮੀਂਹ, ਵਿਛ ਗਏ ਸੱਥਰ
    • girl living in pg commits suicide
      PG 'ਚ ਰਹਿੰਦੀ ਕੁੜੀ ਨੇ ਚੌਥੀ ਮੰਜ਼ਿਲ ਤੋਂ ਛਾਲ ਮਾਰ ਕੀਤੀ ਖ਼ੁਦਕੁਸ਼ੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +