Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, FEB 23, 2026

    9:13:14 PM

  • 60 year old migrant murdered with iron rod

    ਸੰਗਰੂਰ : ਪੈਸਿਆਂ ਨੂੰ ਲੈ ਕੇ ਖੂਨੀ ਝੜਪ, ਲੋਹੇ ਦੀ...

  • big protest to be held in amritsar on february 27 for press freedom

    ਪ੍ਰੈੱਸ ਦੀ ਆਜ਼ਾਦੀ ਲਈ 27 ਫ਼ਰਵਰੀ ਨੂੰ ਅੰਮ੍ਰਿਤਸਰ...

  • unique decree of the punjab government

    ਪੰਜਾਬ ਸਰਕਾਰ ਦਾ ਅਨੋਖਾ ਫ਼ਰਮਾਨ! ਬੱਚਿਆਂ ਦੇ ਭਵਿੱਖ...

  • tragedy in moga

    ਪੰਜਾਬ : ਕਮਰੇ ਅੰਦਰ ਸਹੇਲੀ ਨਾਲ ਇਸ ਹਾਲਤ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਦੀਵਾਲੀ ਮੌਕੇ ਅਗਵਾ ਹੋਏ ਬੱਚਿਆਂ ਦੇ ਮਾਮਲੇ ਵਿਚ ਵੱਡਾ ਖ਼ੁਲਾਸਾ

PUNJAB News Punjabi(ਪੰਜਾਬ)

ਦੀਵਾਲੀ ਮੌਕੇ ਅਗਵਾ ਹੋਏ ਬੱਚਿਆਂ ਦੇ ਮਾਮਲੇ ਵਿਚ ਵੱਡਾ ਖ਼ੁਲਾਸਾ

  • Edited By Gurminder Singh,
  • Updated: 05 Nov, 2024 04:31 PM
Chandigarh
diwali  children  abduction  punjab police
  • Share
    • Facebook
    • Tumblr
    • Linkedin
    • Twitter
  • Comment

ਮਾਛੀਵਾੜਾ ਸਾਹਿਬ (ਟੱਕਰ) : ਦੀਵਾਲੀ ਤਿਉਹਾਰ ’ਤੇ ਪਟਾਕੇ ਲੈ ਕੇ ਦੇਣ ਬਹਾਨੇ ਪਿੰਡ ਸ਼ਤਾਬਗੜ੍ਹ ਦੇ 2 ਬੱਚਿਆਂ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਮਾਛੀਵਾੜਾ ਪੁਲਸ ਨੇ ਵੱਡੀ ਸਫ਼ਲਤਾ ਪ੍ਰਾਪਤ ਕਰਦਿਆਂ ਇਨ੍ਹਾਂ ਨੂੰ ਬਰਾਮਦ ਕਰ ਲਿਆ ਹੈ। ਅੱਜ ਡੀ. ਐੱਸ. ਪੀ. ਸਮਰਾਲਾ ਤਰਲੋਚਨ ਸਿੰਘ ਨੇ ਦੱਸਿਆ ਕਿ ਪਿੰਡ ਸ਼ਤਾਬਗੜ੍ਹ ਦੇ ਵਾਸੀ ਸੰਜੂ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ 31 ਅਕਤੂਬਰ ਨੂੰ ਉਸਦੇ 2 ਬੱਚੇ ਅਜੈ ਤੇ ਵਿਜੈ ਨੂੰ ਗੁਆਂਢ ਵਿਚ ਰਹਿੰਦਾ ਅਰਜਨ ਪਟਾਕੇ ਦਿਵਾਉਣ ਬਹਾਨੇ ਘਰੋਂ ਲੈ ਗਿਆ ਸੀ ਅਤੇ ਦੇਰ ਰਾਤ ਘਰ ਵਾਪਸ ਨਾ ਆਇਆ।

ਮਾਛੀਵਾੜਾ ਪੁਲਸ ਨੇ ਇਸ ਮਾਮਲੇ ਵਿਚ ਅਗਵਾਕਾਰ ਅਰਜਨ ਖ਼ਿਲਾਫ਼ ਮਾਮਲਾ ਦਰਜ ਕਰਕੇ ਥਾਣਾ ਮੁਖੀ ਪਵਿੱਤਰ ਸਿੰਘ ਦੀ ਅਗਵਾਈ ਹੇਠ ਪੁਲਸ ਟੀਮਾਂ ਦਾ ਗਠਨ ਕੀਤਾ। ਉਨ੍ਹਾਂ ਦੱਸਿਆ ਕਿ ਮੁਲਜ਼ਮ ਅਰਜਨ ਬੱਚਿਆਂ ਨੂੰ ਲੈ ਕੇ ਬਾਹਰਲੇ ਸੂਬੇ ਵਿਚ ਭੱਜਣ ਦੀ ਫਿਰਾਕ ਵਿਚ ਸੀ ਜਿਸ ਨੂੰ ਸਮਰਾਲਾ ਰੇਲਵੇ ਸਟੇਸ਼ਨ ਤੋਂ ਕਾਬੂ ਕਰ ਲਿਆ ਜਿਸ ਕੋਲੋਂ ਬੱਚੇ ਬਰਾਮਦ ਕਰ ਲਏ ਹਨ। ਡੀ. ਐੱਸ. ਪੀ. ਨੇ ਖਦਸ਼ਾ ਪ੍ਰਗਟਾਇਆ ਕਿ ਮੁਲਜ਼ਮ ਅਰਜਨ ਵਲੋਂ ਬੱਚਿਆਂ ਨੂੰ ਅਗਵਾ ਕਰਨ ਦਾ ਉਦੇਸ਼ ਉਨ੍ਹਾਂ ਤੋਂ ਮਜ਼ਦੂਰੀ ਕਰਵਾਉਣ ਜਾਂ ਇਨ੍ਹਾਂ ਨੂੰ ਵੇਚਣਾ ਹੋ ਸਕਦਾ ਹੈ, ਬਾਕੀ ਇਸ ਤੋਂ ਪੁੱਛਗਿੱਛ ਜਾਰੀ ਹੈ। 

ਅੱਜ ਪੁਲਸ ਵਲੋਂ ਬੱਚਿਆਂ ਨੂੰ ਉਸਦੇ ਪਿਤਾ ਸੰਜੂ ਦੇ ਸਪੁਰਦ ਕਰ ਦਿੱਤਾ ਗਿਆ। ਪਿਤਾ ਸੰਜੂ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਮਾਛੀਵਾੜਾ ਪੁਲਸ ਨੇ ਪੂਰੀ ਮੁਸ਼ਤੈਦੀ ਵਰਤੀ ਅਤੇ ਉਸਦੇ ਬੱਚਿਆਂ ਨੂੰ ਪਰਿਵਾਰ ਨਾਲ ਮਿਲਾ ਦਿੱਤਾ। ਉਸਨੇ ਕਿਹਾ ਕਿ ਉਹ ਪੁਲਸ ਜ਼ਿਲ੍ਹਾ ਖੰਨਾ ਦੀ ਸਮੁੱਚੀ ਟੀਮ ਜਿਸ ਨੇ ਬੱਚੇ ਬਰਾਮਦ ਕਰਨ ਵਿਚ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਈ, ਉਨ੍ਹਾਂ ਦਾ ਧੰਨਵਾਦੀ ਹੈ।

  • Diwali
  • Children
  • Abduction
  • Punjab Police
  • ਦੀਵਾਲੀ
  • ਬੱਚੇ
  • ਅਗਵਾ
  • ਪੰਜਾਬ ਪੁਲਸ

ਪੰਜਾਬ 'ਚ ਡੇਂਗੂ ਕਾਰਨ ਔਰਤ ਦੀ ਮੌਤ, ਬੁਖ਼ਾਰ ਮਗਰੋਂ ਅਚਾਨਕ ਵਿਗੜੀ ਸਿਹਤ

NEXT STORY

Stories You May Like

  • shocking revelation in 19 lakh rupees robbery case jalandhar
    ਜਲੰਧਰ 'ਚ ਜੋੜੇ ਤੋਂ 19 ਲੱਖ ਦੀ ਲੁੱਟ ਦੇ ਮਾਮਲੇ 'ਚ ਨਵਾਂ ਮੋੜ! ਹੋਇਆ ਵੱਡਾ ਖ਼ੁਲਾਸਾ, ਪਤੀ-ਪਤਨੀ ਨੇ...
  • big revelation in the death of 2 innocent children of phulewala village
    ਮਾਂ ਵਲੋਂ ਖਾਣੇ 'ਚ ਜ਼ਹਿਰ ਮਿਲਾਉਣ ਦਾ ਸ਼ੱਕ! ਪਿੰਡ ਫੂਲੇਵਾਲਾ ਦੇ 2 ਮਾਸੂਮਾਂ ਦੀ ਮੌਤ ਮਾਮਲੇ 'ਚ ਵੱਡਾ ਖ਼ੁਲਾਸਾ
  • 57 year old sikh man kidnapped in us
    ਅਮਰੀਕਾ ਦੇ ਗੁਰੂਘਰ 'ਚੋਂ ਅਗਵਾ ਹੋ ਗਿਆ ਲੁਧਿਆਣਾ ਦਾ ਬੰਦਾ
  • village gurdwaras  drug smugglers  drugs in punjab
    ਯੁੱਧ ਨਸ਼ਿਆਂ ਵਿਰੁੱਧ ਦੀ ਖੁੱਲ੍ਹੀ ਪੋਲ, ਪਿੰਡਾਂ ਦੇ ਗੁਰਦੁਆਰਾ ਸਾਹਿਬ ਵਿਚ ਹੋ ਰਹੀ ਅਨਾਊਂਸਮੈਂਟ
  • dealing with bad kids who drive luxury cars
    ਲਗਜ਼ਰੀ ਕਾਰਾਂ ਚਲਾਉਣ ਵਾਲੇ ‘ਵਿਗੜੇ ਹੋਏ ਬੱਚਿਆਂ’ ਨਾਲ ਨਜਿੱਠਣਾ
  • punjab bjp punjab assembly constituencies
    ਭਾਜਪਾ ਨੇ ਪੰਜਾਬ ਵਿਚ ਕਰ 'ਤਾ ਵੱਡਾ ਐਲਾਨ, 117 ਵਿਧਾਨ ਸਭਾ ਹਲਕਿਆਂ 'ਚ ਕੀਤੀਆਂ ਨਿਯੁਕਤੀਆਂ
  • honey sethi arrested by punjab police
    PUNJAB : ਹਨੀ ਸੇਠੀ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ, ਡੋਪ ਟੈਸਟ 'ਚ ਹੋਇਆ ਵੱਡਾ ਖ਼ੁਲਾਸਾ (ਵੀਡੀਓ)
  • rise in kidnapping cases
    ਅਗਵਾ ਦੇ ਮਾਮਲਿਆਂ ਦੀ ਵਧਦੀ ਗਿਣਤੀ, ਸਥਿਤੀ ਗੰਭੀਰ
  • sukhpal khaira  s sharp attack on mann government
    'ਇਕ ਚੋਰੀ ਤੇ ਉਤੋਂ ਸੀਨਾ ਜ਼ੋਰੀ', ਸੁਖਪਾਲ ਖਹਿਰਾ ਦਾ ਮਾਨ ਸਰਕਾਰ 'ਤੇ ਤਿੱਖਾ...
  • sukhpal khaira  punjab government  punjab police
    ਸੁਖਪਾਲ ਖਹਿਰਾ ਦਾ ਘਰ ਢਾਹੁਣ ਪਹੁੰਚੀ ਪੰਜਾਬ ਪੁਲਸ
  • power will remain off in many areas of punjab tomorrow
    ਪੰਜਾਬ 'ਚ ਭਲਕੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ ਪਵੇਗਾ...
  • portugal and poland visa
    ਯੂਰਪ ਜਾਣ ਦੇ ਚਾਹਵਾਨਾਂ ਲਈ ਸੁਨਹਿਰੀ ਮੌਕਾ : ਪੁਰਤਗਾਲ ਅਤੇ ਪੋਲੈਂਡ 'ਚ ਵਰਕ...
  • pargat singh came in favour of sukhpal khaira
    'ਭਗਵੰਤ ਮਾਨ ਸਰਕਾਰ ਤੇ ਪੁਲਸ ਦੀ ਖੁੱਲ੍ਹੀ ਗੁੰਡਾਗਰਦੀ', ਸੁਖਪਾਲ ਖਹਿਰਾ ਦੇ ਹੱਕ...
  • pargat singh slams aap government
    ਕੇਜਰੀਵਾਲ ਜਿੰਨਾ ਗੱਲਾਂ ਦੀ ਨਿਖੇਧੀ ਕਰਦਾ ਰਿਹੈ, ਉਹ ਸਾਰੇ 'ਆਪ' ਸਰਕਾਰ ਨੇ...
  • train delays continue ahead of holi
    ਹੋਲੀ ਤੋਂ ਪਹਿਲਾਂ ਟ੍ਰੇਨਾਂ ਦੀ ਦੇਰੀ ਦਾ ਸਿਲਸਿਲਾ ਜਾਰੀ: ਵੈਸ਼ਨੋ ਦੇਵੀ ਸਪੈਸ਼ਲ...
  • jalandhar woman
    ਜਲੰਧਰ: ਵਿਆਹੁਤਾ ਨੇ ਚੁੱਕਿਆ ਖ਼ੌਫ਼ਨਾਕ ਕਦਮ, ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ...
Trending
Ek Nazar
school closed on holi 2026 school ki chutti in up bihar delhi

3 ਜਾਂ 4 ਮਾਰਚ? ਜਾਣੋਂ ਕਿਹੜੇ ਸੂਬੇ 'ਚ ਕਦੋਂ ਹੋਵੇਗੀ ਹੋਲੀ ਦੀ ਛੁੱਟੀ

rashmika mandanna  vijay deverakonda arrive in udaipur

ਉਦੈਪੁਰ ਪਹੁੰਚੇ ਰਸ਼ਮਿਕਾ-ਵਿਜੇ ਦੀ ਲੁੱਕ ਨੇ ਜਿੱਤਿਆ ਸਭ ਦਾ ਦਿਲ, ਵਿਆਹ ਦੀਆਂ...

elder brother kills younger brother

30 ਲੱਖ ਲਈ ਹੈਵਾਨ ਬਣਿਆ ਵੱਡਾ ਭਰਾ! ਪੁੱਤਾਂ ਜਿਹੇ ਛੋਟੇ ਭਰਾ ਨੂੰ ਦਿੱਤੀ ਰੂਹ...

canada could sign trade deal with india within a year indian envoy

PM ਮਾਰਕ ਕਾਰਨੀ ਦੀ ਭਾਰਤ ਫੇਰੀ 'ਤੇ ਨਜ਼ਰਾਂ! ਕੈਨੇਡਾ ਨਾਲ ਹੋ ਸਕਦੈ ਇਤਿਹਾਸਕ...

rajpal yadav begins shooting after release from tihar jail

ਤਿਹਾੜ ਜੇਲ੍ਹ ਤੋਂ ਬਾਹਰ ਆਉਂਦੇ ਹੀ ਕੰਮ 'ਤੇ ਪਰਤੇ ਰਾਜਪਾਲ ਯਾਦਵ, 'Welcome...

first look of tarsem jassar and nimrat khaira rabb da radio 3 unveiled

ਤਰਸੇਮ ਜੱਸੜ ਤੇ ਨਿਮਰਤ ਖਹਿਰਾ ਦੀ ਫ਼ਿਲਮ ‘ਰੱਬ ਦਾ ਰੇਡੀਓ 3’ ਦੀ ਫਰਸਟ ਲੁੱਕ ਆਈ...

zareen khan seeks prayers for hospitalized mother on her islamic birthday

ਅਦਾਕਾਰਾ ਜ਼ਰੀਨ ਖਾਨ ਦੀ ਮਾਂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਾਇਆ ਗਿਆ ਭਰਤੀ

alia bhatt makes her bafta debut with hindi speech

ਨਮਸਕਾਰ ! ਜਦੋਂ ਲੰਡਨ 'ਚ BAFTA ਦੀ ਸਟੇਜ 'ਤੇ ਆਲੀਆ ਨੇ ਦਿੱਤਾ ਹਿੰਦੀ 'ਚ...

temple golak  mannat parchi  devotee family  karnataka temple

'ਹੇ ਪਰਮਾਤਮਾ, ਮੇਰੀ ਸੱਸ ਤੋਂ ਛੁਟਕਾਰਾ ਦਿਵਾਓ, ਮੇਰੇ ਦੁੱਖ ਦੂਰ ਕਰੋ..!',...

it  s official  rashmika mandanna  vijay deverakonda announce their wedding

ਲੱਗ ਗਈ ਰਿਸ਼ਤੇ 'ਤੇ ਪੱਕੀ ਮੋਹਰ ! ਰਸ਼ਮਿਕਾ ਤੇ ਵਿਜੇ ਦੇ ਵਿਆਹ ਦੀ ਤਰੀਕ ਆਈ...

this is the first   female superstar   of cinema

ਇਹ ਹੈ ਸਿਨੇਮਾ ਦੀ ਪਹਿਲੀ 'ਫੀਮੇਲ ਸੁਪਰਸਟਾਰ', ਰੈੱਡ ਲਾਈਟ ਏਰੀਆ 'ਚ ਹੋਇਆ ਸੀ...

irctc ticket booking indian railway strictness many fake id card closed

ਰੇਲਵੇ ਟਿਕਟ ਬੁਕਿੰਗ ’ਚ ਚਲਾਕੀ ਪਵੇਗੀ ਭਾਰੀ, AI ਦੀ ਨਜ਼ਰ ’ਚ ਆਏ ਯੂਜ਼ਰ, ID...

t20 world cup 2026

T20 WC 2026: ਭਾਰਤ ਤੋਂ ਇਸ ਮਾਮਲੇ 'ਚ ਅੱਗੇ ਨਿਕਲਿਆ ਪਾਕਿਸਤਾਨ, ਬਣਿਆ ਨੰਬਰ-1

wedding selfie grooms kicks bride

Smile Plz! ਸੈਲਫੀ ਲੈਣ 'ਤੇ ਭੜਕਿਆ ਲਾੜਾ, ਸਟੇਜ 'ਤੇ ਹੀ ਲਾੜੀ ਨੂੰ ਮਾਰ 'ਤੀ...

live in partner student burned sanitizer

ਵਿਦਿਆਰਥਣ ਨਾਲ ਦਰਿੰਦਗੀ ਦੀਆਂ ਹੱਦਾਂ ਪਾਰ! ਪਹਿਲਾਂ ਕੀਤਾ ਜਬਰ-ਜ਼ਨਾਹ, ਫ਼ਿਰ...

terrorist module 6 arrested isi

ਦੇਸ਼ ਨੂੰ ਦਹਿਲਾ ਦੇਣ ਵਾਲੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਤਮਿਲਨਾਡੂ ਤੋਂ 6...

police recruitment race youth dies

ਪੁਲਸ ਭਰਤੀ ਦੀ ਦੌੜ ਬਣੀ 'ਕਾਲ' ! 'ਫਿਨਿਸ਼ ਲਾਈਨ' ਤੋਂ ਕੁਝ ਕਦਮ ਪਹਿਲਾਂ...

ind vs sa t20 world cup super 8 match

Super Sunday... ਸਿਰਫ ਦੱ.ਅਫਰੀਕਾ ਹੀ ਨਹੀਂ, ਬੰਗਲਾਦੇਸ਼ ਨਾਲ ਵੀ ਭਿੜੇਗੀ ਟੀਮ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • sukhpal khaira  s sharp attack on mann government
      'ਇਕ ਚੋਰੀ ਤੇ ਉਤੋਂ ਸੀਨਾ ਜ਼ੋਰੀ', ਸੁਖਪਾਲ ਖਹਿਰਾ ਦਾ ਮਾਨ ਸਰਕਾਰ 'ਤੇ ਤਿੱਖਾ...
    • drug smuglers arested
      ਕਰੋੜਾਂ ਰੁਪਏ ਦੀ ਹੈਰੋਇਨ ਸਣੇ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ
    • sukhpal khaira sukhpal khaira s residence
      ਸੁਖਪਾਲ ਖਹਿਰਾ ਦੇ ਘਰ 'ਤੇ ਜ਼ਬਰਨ ਚਲਾਇਆ ਗਿਆ ਪੀਲਾ ਪੰਜਾ, ਤਣਾਅਪੂਰਨ ਬਣਿਆ ਮਾਹੌਲ
    • sukhpal khaira  punjab government  punjab police
      ਸੁਖਪਾਲ ਖਹਿਰਾ ਦਾ ਘਰ ਢਾਹੁਣ ਪਹੁੰਚੀ ਪੰਜਾਬ ਪੁਲਸ
    • nanaksar saints jathedar kuldeep singh gargajj
      ਨਾਨਕਸਰ ਵਾਲੇ ਸੰਤਾਂ ਨਾਲ ਜੇ ਕੋਈ ਘਟਨਾ ਵਾਪਰੀ ਤਾਂ ਪੰਜਾਬ ਸਰਕਾਰ ਹੋਵੇਗੀ...
    • bikram majithia  sukhpal singh khaira
      ਬਿਕਰਮ ਮਜੀਠੀਆ ਨੇ ਲਾ ਲਿਆ ਸੁਖਪਾਲ ਖਹਿਰਾ ਨੂੰ ਫੋਨ, ਕਿਹਾ ਮੈਂ ਤੇਰੇ ਨਾਲ ਹਾਂ
    • partap singh bajwa s sharp target on cm mann
      'ਤੁਹਾਡੇ ਕੋਲੋਂ ਮਹਿਕਮਾ ਨਹੀਂ ਸੰਭਾਲਿਆਂ ਜਾਂਦਾ ਤਾਂ...' ਪ੍ਰਤਾਪ ਸਿੰਘ ਬਾਜਵਾ...
    • prtc  robbery with bus  robbery in punjab
      ਪੰਜਾਬ ਵਿਚ ਹਾਲਾਤ ਖ਼ਰਾਬ ! ਸਵਾਰੀਆਂ ਨਾਲ ਭਰੀ PRTC ਬੱਸ ਨਾਲ ਦਿਨ ਦਿਹਾੜੇ ਲੁੱਟ
    • sukhbir badal akali dal revival punjab politics
      ਸੁਖਬੀਰ ਬਾਦਲ ਦਾ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ
    • sukhjinder randhawa latter to amit shah
      ਪੰਜਾਬ ਪੁਲਸ ਦੇ ਮੁਲਾਜ਼ਮਾਂ ਦੇ ਕਤਲਕਾਂਡ ਬਾਰੇ MP ਸੁਖਜਿੰਦਰ ਰੰਧਾਵਾ ਨੇ ਅਮਿਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +