Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 15, 2026

    4:12:52 AM

  • late night hooliganism naked dance

    ਦੇਰ ਰਾਤ ਗੁੰਡਾਗਰਦੀ ਦਾ ਨੰਗਾ ਨਾਚ: ਗੁਆਂਢੀਆਂ ਦੇ...

  • chandigarh sector 26 club fire

    ਚੰਡੀਗੜ੍ਹ ਦੇ ਕਲੱਬ 'ਚ ਲੱਗੀ ਭਿਆਨਕ ਅੱਗ, ਖਾਣਾ ਖਾ...

  • youths opened fire indiscriminately at a dhaba near village paniyar

    ਪਿੰਡ ਪਨਿਆੜ 'ਚ ਦਹਿਸ਼ਤ: ਢਾਬੇ 'ਤੇ ਅੰਨ੍ਹੇਵਾਹ...

  • punjab power cut

    ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਦੀਵਾਲੀ ਸਪੈਸ਼ਲ : ਮਾਂ ਲਕਸ਼ਮੀ ਦੀ ਪੂਜਾ ਤੋਂ ਪਹਿਲਾਂ ਘਰ 'ਚੋਂ ਹਟਾ ਦਿਓ ਇਹ ਚੀਜ਼ਾਂ, ਹੋਵੇਗੀ ਧੰਨ ਦੀ ਵਰਖਾ

PUNJAB News Punjabi(ਪੰਜਾਬ)

ਦੀਵਾਲੀ ਸਪੈਸ਼ਲ : ਮਾਂ ਲਕਸ਼ਮੀ ਦੀ ਪੂਜਾ ਤੋਂ ਪਹਿਲਾਂ ਘਰ 'ਚੋਂ ਹਟਾ ਦਿਓ ਇਹ ਚੀਜ਼ਾਂ, ਹੋਵੇਗੀ ਧੰਨ ਦੀ ਵਰਖਾ

  • Edited By Sunita,
  • Updated: 14 Nov, 2020 06:31 PM
Jalandhar
diwali 2020 vastu shastra tips before deepawali lakshmi puja
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ) — ਦੀਵਾਲੀ ਹਿੰਦੂਆਂ ਦੇ ਮੁੱਖ ਤਿਉਹਾਰਾਂ 'ਚੋਂ ਇਕ ਹੈ। ਇਸ ਸਾਲ ਦੀਵਾਲੀ 14 ਨਵੰਬਰ ਯਾਨੀਕਿ ਅੱਜ ਧੂਮ-ਧਾਮ ਨਾਲ ਮਨਾਈ ਜਾ ਰਹੀ ਹੈ। ਦੀਵਾਲੀ ਦੇ ਤਿਉਹਾਰ ਤੋਂ ਪਹਿਲਾਂ ਲੋਕ ਘਰਾਂ ਤੇ ਦੁਕਾਨਾਂ ਦੀ ਸਾਫ਼-ਸਫ਼ਾਈ ਕਰਨ ਲੱਗ ਜਾਂਦੇ ਹਨ। ਮੰਨਿਆ ਜਾਂਦਾ ਹੈ ਕਿ ਦੀਵਾਲੀ 'ਤੇ ਘਰ ਦੀ ਸਫ਼ਾਈ ਕਰਨ ਨਾਲ ਮਾਂ ਲਕਸ਼ਮੀ ਦੀ ਕਿਰਪਾ ਬਣਦੀ ਹੈ ਤੇ ਉਨ੍ਹਾਂ ਦਾ ਸਾਥ ਹਮੇਸ਼ਾ ਹੀ ਬਣਿਆ ਰਹਿੰਦਾ ਹੈ। ਆਓ ਜਾਣਦੇ ਹਾਂ ਕਿ ਮਾਂ ਲਕਸ਼ਮੀ ਦੇ ਸਵਾਗਤ ਲਈ ਕਿਹੜੇ-ਕਿਹੜੇ ਕੰਮ ਕਰਨੇ ਜ਼ਰੂਰੀ ਹਨ :-

1. ਟੁੱਟਿਆ ਹੋਇਆ ਸ਼ੀਸ਼ਾ :- ਸ਼ਾਸਤਰਾਂ ਮੁਤਾਬਕ ਘਰ 'ਚ ਨਕਾਰਾਤਮਕ ਊਰਜਾ ਰਹਿੰਦੀ ਹੈ ਤੇ ਪਰਿਵਾਰ ਦੇ ਮੈਂਬਰਾਂ ਨੂੰ ਮਾਨਸਿਕ ਤਣਾਅ ਦਾ ਸਾਹਮਣਾ ਕਰਨਾ ਪੈਂਦਾ ਹੈ।

2. ਟੁੱਟਿਆ ਹੋਇਆ ਫਰਨੀਚਰ :- ਵਾਸਤੂ ਸ਼ਾਸਤਰ ਮੁਤਾਬਕ, ਟੁੱਟੇ ਹੋਏ ਫਰਨੀਚਰ ਨੂੰ ਕਿਸੇ ਘਰ ਜਾਂ ਦੁਕਾਨ 'ਚ ਰੱਖਣਾ ਅਸ਼ੁੱਭ ਹੁੰਦਾ ਹੈ। ਕਹਿੰਦੇ ਹਨ ਕਿ ਘਰ ਦਾ ਫਰਨੀਚਰ ਟੁੱਟਿਆ-ਫੁੱਟਿਆ ਹੋਣ ਨਾਲ ਨਕਾਰਤਮਕ ਊਰਜਾ ਦਾ ਵਾਸ ਹੁੰਦਾ ਹੈ।

3. ਖੰਡਿਤ ਮੂਰਤੀਆਂ :- ਕਹਿੰਦੇ ਹਨ ਕਿ ਘਰ 'ਚ ਦੇਵੀ-ਦੇਵਤਾ ਦੀਆਂ ਖੰਡਿਤ ਮੂਰਤੀਆਂ ਦੀ ਪੂਜਾ ਨਹੀਂ ਕਰਨੀ ਚਾਹੀਦੀ। ਮੰਨਿਆ ਜਾਂਦਾ ਹੈ ਕਿ ਮਾਂ ਲਕਸ਼ਮੀ ਦੀ ਪੂਜਾ ਤੋਂ ਪਹਿਲਾਂ ਅਜਿਹੀਆਂ ਮੂਰਤੀਆਂ ਨੂੰ ਕਿਸੇ ਪਵਿੱਤਰ ਸਥਾਨ 'ਤੇ ਜਾ ਕੇ ਮਿੱਟੀ 'ਚ ਦੱਬ ਜਾਂ ਜਲ ਪ੍ਰਵਾਹ ਕਰ ਦੇਣੀਆਂ ਚਾਹੀਦੀਆਂ ਹਨ।

4. ਟੁੱਟੇ ਹੋਏ ਭਾਂਡੇ:- ਵਾਸਤੂ ਸ਼ਾਸਤਰ ਮੁਤਬਾਕ, ਟੁੱਟੇ ਹੋਏ ਬਰਤਨਾਂ ਦਾ ਇਸਤੇਮਾਲ ਕਰਨਾ ਅਸ਼ੁੱਭ ਮੰਨਿਆ ਜਾਂਦਾ ਹੈ। ਕਹਿੰਦੇ ਹਨ ਕਿ ਟੁੱਟੇ ਭਾਂਡਿਆਂ ਦੇ ਇਸਤੇਮਾਲ ਕਰਨ ਨਾਲ ਧੰਨ 'ਚ ਬਰਕਤ ਨਹੀਂ ਰਹਿੰਦੀ। ਅਜਿਹੇ 'ਚ ਮਾਂ ਲਕਸ਼ਮੀ ਦੀ ਪੂਜਾ ਤੋਂ ਪਹਿਲਾਂ ਘਰ ਦੇ ਟੁੱਟੇ ਹੋਏ ਭਾਂਡੇ ਬਾਹਰ ਕੱਢ ਦੇਣੇ ਚਾਹੀਦੇ ਹਨ।

5. ਪੁਰਾਣੀਆਂ ਚੱਪਲਾਂ-ਜੁੱਤੇ :- ਕਹਿੰਦੇ ਹਨ ਕਿ ਘਰ 'ਚ ਪਏ ਪੁਰਾਣੀਆਂ ਬੂਟ-ਜੁੱਤੀਆਂ ਕਾਰਨ ਘਰ 'ਚ ਨਕਾਰਾਤਮਕ ਊਰਜਾ ਦਾ ਵਾਸ ਹੁੰਦਾ ਹੈ। ਅਜਿਹੇ 'ਚ ਮਾਂ ਲਕਸ਼ਮੀ ਦੀ ਪੂਜਾ ਤੋਂ ਪਹਿਲਾਂ ਘਰ 'ਚ ਪੁਰਾਣੀਆਂ ਬੂਟ-ਜੁੱਤੀਆਂ ਕੱਢ ਦੇਣੀਆਂ ਚਾਹੀਦੀਆਂ ਹਨ।

6. ਬੰਦ ਘੜੀਆਂ :- ਕਹਿੰਦੇ ਹਨ ਕਿ ਘਰ 'ਚ ਬੰਦ ਜਾਂ ਖ਼ਰਾਬ ਘੜੀ ਨਹੀਂ ਲਾਉਣੀ ਚਾਹੀਦੀ। ਜੇਕਰ ਤੁਸੀਂ ਘਰ ਨੂੰ ਰੱਖਣਾ ਚਾਹੁੰਦੇ ਹੋ ਤਾਂ ਪਹਿਲਾਂ ਉਸ ਦੀ ਮੁਰੰਮਤ ਕਰਵਾ ਲਓ। ਵਾਸਤੂ ਸ਼ਾਸਤਰ ਮੁਤਾਬਕ, ਬੰਦ ਘੜੀ ਤਰੱਕੀ 'ਚ ਰੁਕਾਵਟ ਪੈਦਾ ਕਰਦੀ ਹੈ।

7. ਖ਼ਰਾਬ ਇਲੈਕਟ੍ਰਾਨਿਕ ਸਾਮਾਨ :- ਕਈ ਵਾਰ ਘਰਾਂ 'ਚ ਖ਼ਰਾਬ ਇਲੈਕਟ੍ਰਾਨਿਕ ਸਾਮਾਨ ਵੀ ਪਿਆ ਰਹਿੰਦਾ ਹੈ। ਵਾਸਤੂ ਸ਼ਾਸਤਰ ਮੁਤਾਬਕ, ਅਜਿਹੇ 'ਚ ਘਰਾਂ ਦੀ ਤਰੱਕੀ 'ਚ ਰੁਕਾਵਟ ਪੈਦਾ ਹੁੰਦੀ ਹੈ। ਅਜਿਹੇ 'ਚ ਮਾਂ ਲਕਸ਼ਮੀ ਦੀ ਪੂਜਾ ਤੋਂ ਪਹਿਲਾਂ ਘਰ 'ਚੋਂ ਖ਼ਰਾਬ ਇਲੈਕਟ੍ਰਾਨਿਕ ਦਾ ਸਾਮਾਨ ਕੱਢ ਦਿੱਤਾ ਜਾਵੇ।

  • Diwali 2020
  • Diwali
  • Vastu Shastra Tips
  • Deepawali Lakshmi Puja
  • Maa Lakshmi Ji

ਅੰਮ੍ਰਿਤਸਰ 'ਚ ਦੀਵਾਲੀ ਮੌਕੇ ਵੱਡੀ ਵਾਰਦਾਤ, ਚੌਕੀਦਾਰ ਨੇ ਗੋਲੀਆਂ ਨਾਲ ਭੁੰਨ੍ਹੀ ਪਤਨੀ

NEXT STORY

Stories You May Like

  • young man who had gone to italy 4 months ago died
    ਮਾਂ ਦਿਵਸ ਮੌਕੇ ਇਟਲੀ ਤੋਂ ਪੁੱਤਰ ਦੀ ਘਰ ਪੁੱਜੀ ਲਾਸ਼, 4 ਮਹੀਨੇ ਪਹਿਲਾਂ ਗਿਆ ਸੀ ਇਟਲੀ
  • lottery of these amounts will be held till may 14
    14 ਮਈ ਤੱਕ ਇਨ੍ਹਾਂ ਰਾਸ਼ੀਆਂ ਦੀ ਲੱਗੇਗੀ ਲਾਟਰੀ! ਸ਼ੁਰੂ ਹੋਇਆ 'ਗੋਲਡਨ ਸਮਾਂ', ਹੋਵੇਗੀ ਧਨ ਦੀ ਵਰਖਾ
  • vastu tips for money
    ਅਲਮਾਰੀ ਜਾਂ ਲਾਕਰ ਨਹੀਂ ਇਸ ਥਾਂ ਰੱਖੋਂ ਪੈਸੇ, ਹੋਵੇਗੀ ਧਨ ਦੀ ਵਰਖਾ
  • zodiac signs
    'ਡਬਲ ਦਵਿਦਵਾਦਸ਼ ਯੋਗ': ਇਨ੍ਹਾਂ 4 ਰਾਸ਼ੀਆਂ 'ਤੇ ਹੋਵੇਗੀ ਧਨ ਦੀ ਵਰਖਾ, ਬੈਂਕ ਬੈਲੇਂਸ ਹੋਵੇਗਾ ਡਬਲ
  • these 4 zodiac signs will be blessed with wealth
    ਗ੍ਰਹਿਆਂ ਦੀ ਚਾਲ 'ਚ ਵੱਡਾ ਫੇਰਬਦਲ! ਬੁਧਾਦਿੱਤਿਆ ਰਾਜਯੋਗ ਨਾਲ ਇਨ੍ਹਾਂ 4 ਰਾਸ਼ੀਆਂ 'ਤੇ ਹੋਵੇਗੀ ਧਨ ਦੀ ਵਰਖਾ
  • do not forget to keep these things in the south direction of the house
    ਘਰ ਦੀ ਦੱਖਣ ਦਿਸ਼ਾ 'ਚ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ, ਨਹੀਂ ਤਾਂ ਹੋ ਸਕਦੈ ਨੁਕਸਾਨ
  • if hormuz remains closed  there will be a shortage
    ਹੋਰਮੁਜ਼ ਬੰਦ ਰਿਹਾ ਤਾਂ ਹਰ ਹਫ਼ਤੇ 10 ਕਰੋੜ ਬੈਰਲ ਤੇਲ ਦੀ ਹੋਵੇਗੀ ਕਮੀ
  • passengers worried due to train delays in scorching heat
    ਭਿਆਨਕ ਗਰਮੀ ’ਚ ਟਰੇਨਾਂ ਦੀ ਦੇਰੀ ਕਾਰਨ ਯਾਤਰੀ ਪ੍ਰੇਸ਼ਾਨ, ਅੰਮ੍ਰਿਤਸਰ ਸਪੈਸ਼ਲ 9 ਘੰਟੇ ਲੇਟ
  • late night hooliganism naked dance
    ਦੇਰ ਰਾਤ ਗੁੰਡਾਗਰਦੀ ਦਾ ਨੰਗਾ ਨਾਚ: ਗੁਆਂਢੀਆਂ ਦੇ ਝਗੜੇ ’ਚ ਦੋ ਘਰਾਂ ’ਚ ਭੰਨ-ਤੋੜ
  • ied blast near bsf headquarters jalandhar punjab main accused arrested
    ਜਲੰਧਰ Blast ਮਾਮਲੇ 'ਚ ਮੁੱਖ ਮੁਲਜ਼ਮ ਗ੍ਰਿਫ਼ਤਾਰ, ਹੋਇਆ ਵੱਡਾ ਖ਼ੁਲਾਸਾ
  • weather alert issued in punjab
    ਪੰਜਾਬ ’ਚ ਮੌਸਮ ਨੂੰ ਲੈ ਕੇ ਅਲਰਟ ਜਾਰੀ, ਕਈ ਜ਼ਿਲ੍ਹਿਆਂ ’ਚ ਤੇਜ਼ ਹਨ੍ਹੇਰੀ ਤੇ...
  • cbse 12th class result jalandhar
    CBSE 12ਵੀਂ ਕਲਾਸ ਦੇ ਨਤੀਜਿਆਂ 'ਚ ਜਲੰਧਰ 'ਚ ਗੁਰਨੂਰ ਨੇ 99.2 ਫ਼ੀਸਦੀ ਅੰਕਾਂ...
  • raman arora refused to take police protection
    ਰਮਨ ਅਰੋੜਾ ਨੇ ਪੁਲਸ ਸੁਰੱਖਿਆ ਵਾਪਸ ਕਰਨ ਦਾ ਕੀਤਾ ਐਲਾਨ
  • hindu organizations staged a protest in patel chowk in jalandhar
    ਜਲੰਧਰ 'ਚ ਹਿੰਦੂ ਸੰਗਠਨਾਂ ਨੇ ਦਿੱਤਾ ਧਰਨਾ, ਇਹ ਮੁੱਖ ਰਸਤਾ ਕੀਤਾ ਜਾਮ
  • pseb class 12th result  7 students from jalandhar in the merit list
    PSEB 12ਵੀਂ ਜਮਾਤ ਦਾ ਨਤੀਜਾ: ਜਲੰਧਰ ਦੇ 7 ਵਿਦਿਆਰਥੀ ਮੈਰਿਟ ਸੂਚੀ ’ਚ, ਟਾਪ 3...
  • major ied blast case near bsf headquarters in jalandhar
    ਜਲੰਧਰ: BSF ਹੈੱਡਕੁਆਰਟਰ ਨੇੜੇ ਹੋਏ ਧਮਾਕਾ ਮਾਮਲੇ 'ਚ ਵੱਡੀ ਅਪਡੇਟ! ਸ਼ਹਿਜ਼ਾਦ...
Trending
Ek Nazar
zodiac signs

ਇਨ੍ਹਾਂ 3 ਰਾਸ਼ੀਆਂ ਲਈ ਵੱਜੀ 'ਖ਼ਤਰੇ ਦੀ ਘੰਟੀ'! ਕੇਤੂ ਬਦਲ ਰਿਹੈ ਆਪਣੀ ਚਾਲ

weather update storm rain lightning

24 ਘੰਟਿਆਂ 'ਚ 111 ਮੌਤਾਂ! ਹਨ੍ਹੇਰੀ-ਤੂਫ਼ਾਨ ਨੇ UP ਦੇ 26 ਜ਼ਿਲ੍ਹਿਆਂ 'ਚ ਮਚਾਈ...

vaibhav suryavanshi team india

ਪ੍ਰਭਸਿਮਰਨ ਤੇ ਵੈਭਵ ਸੂਰਿਆਵੰਸ਼ੀ ਦੀ TEAM INDIA 'ਚ ਐਂਟਰੀ! BCCI ਵੱਲੋਂ ਟੀਮ ਦਾ...

rbi action

RBI ਦਾ ਵੱਡਾ ਐਕਸ਼ਨ: 150 ਕੰਪਨੀਆਂ ਦੇ ਲਾਇਸੈਂਸ ਕਰ'ਤੇ ਰੱਦ!

major restrictions imposed in nawanshahr till july 12

ਪੰਜਾਬ: 12 ਜੁਲਾਈ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਇਸ ਜ਼ਿਲ੍ਹੇ ਦੇ DC ਦਾ ਵੱਡਾ...

major operation in batala

ਬਟਾਲਾ ’ਚ ਵੱਡੀ ਕਾਰਵਾਈ, 350 ਪੇਟੀਆਂ ਚੰਡੀਗੜ੍ਹ ਮਾਰਕਾ ਸ਼ਰਾਬ ਬਰਾਮਦ; ਚੋਣਾਂ ’ਚ...

xi  trump visit temple of heaven

ਬੀਜਿੰਗ ਦੇ ਇਤਿਹਾਸਕ ‘ਟੈਂਪਲ ਆਫ ਹੈਵਨ’ ਪਹੁੰਚੇ ਸ਼ੀ ਜਿਨਪਿੰਗ ਤੇ ਡੋਨਾਲਡ ਟਰੰਪ

pakistan test missile

ਪਾਕਿਸਤਾਨ ਨੇ ਫਤਹਿ-4 ਕਰੂਜ਼ ਮਿਜ਼ਾਈਲ ਦਾ ਕੀਤਾ ਸਫਲ ਪ੍ਰੀਖਣ

trump invites xi jinping

ਟਰੰਪ ਨੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੂੰ ਵ੍ਹਾਈਟ ਹਾਊਸ ਆਉਣ ਦਾ ਦਿੱਤਾ ਸੱਦਾ

trump in china

50 ਤੋਂ ਵੱਧ ਕਾਰਾਂ ਅਤੇ ਦਰਜਨਾਂ ਬਾਈਕਸ! ਚੀਨ ਦੀਆਂ ਸੜਕਾਂ 'ਤੇ ਦਿਸਿਆ ਡੋਨਾਲਡ...

if pakistan dares to act again  rajnath

'ਉਹ ਹੋਵੇਗਾ, ਜੋ ਹੁਣ ਤੱਕ ਨਹੀਂ ਹੋਇਆ', ਰਾਜਨਾਥ ਸਿੰਘ ਦੀ ਪਾਕਿਸਤਾਨ ਨੂੰ...

fresh milk

ਤਾਜ਼ਾ ਦੁੱਧ ਮਿਲਣਾ ਹੋਇਆ ਔਖਾ! ਕਰਾਚੀ 'ਚ ਕੀਮਤਾਂ 'ਚ ਭਾਰੀ ਵਾਧੇ ਦੀ ਮੰਗ

snake in air conditioner

AC ਚਾਲੂ ਕਰਦੇ ਹੀ ਨਿਕਲੇ 3 ਜ਼ਹਿਰੀਲੇ ਸੱਪ! ਜਾਨ ਬਚਾ ਕੇ ਭੱਜਿਆ ਪੂਰਾ ਪਰਿਵਾਰ

pakistani soldiers killed

ਬਲੋਚਿਸਤਾਨ 'ਚ ਅੱਤਵਾਦੀਆਂ ਵਿਰੁੱਧ ਕਾਰਵਾਈ, ਮੇਜਰ ਸਣੇ ਪੰਜ ਪਾਕਿਸਤਾਨੀ ਸੈਨਿਕਾਂ...

pakistani drone intrusion at amritsar border at night

ਅੰਮ੍ਰਿਤਸਰ ਸਰਹੱਦ ’ਤੇ ਪਾਕਿਸਤਾਨੀ ਡਰੋਨ ਦੀ ਘੁਸਪੈਠ, 16 ਕਿਲੋ ਹੈਰੋਇਨ ਬਰਾਮਦ

shooting in vaughan city

ਵੌਨ ਸ਼ਹਿਰ ‘ਚ ਗੋਲੀਬਾਰੀ, ਦੋ ਵਿਅਕਤੀਆਂ ਦੀ ਮੌਤ

ipl 2026 controversy arshdeep singh

IPL ਵਿਚਾਲੇ ਮੁੜ ਵਿਵਾਦਾਂ 'ਚ ਘਿਰੇ ਅਰਸ਼ਦੀਪ ਸਿੰਘ! ਵਾਇਰਲ ਤਸਵੀਰ ਨੇ ਵਧਾਈਆਂ...

thunderstorm heavy rain fall

ਹਨ੍ਹੇਰੀ-ਤੂਫ਼ਾਨ ਨੇ ਮਚਾਈ ਤਬਾਹੀ! 56 ਲੋਕਾਂ ਦੀ ਮੌਤ, 38 ਜ਼ਿਲ੍ਹਿਆਂ 'ਚ ਭਾਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • amritsar national highway  major accident
      ਬਠਿੰਡਾ-ਅੰਮ੍ਰਿਤਸਰ ਨੈਸ਼ਨਲ ਹਾਈਵੇ 'ਤੇ ਵੱਡਾ ਹਾਦਸਾ, ਨੂੰਹ-ਸਹੁਰੇ ਦੀ ਦਰਦਨਾਕ ਮੌਤ
    • kandhawala road jammed
      Punjab: ਇਸ ਰਸਤੇ 'ਤੇ ਜਾਣ ਵਾਲੇ ਲੋਕ ਦੇਣ ਧਿਆਨ! ਕੀਤਾ ਗਿਆ ਬਲਾਕ
    • accident in ludhiana
      ਸੜਕ ਹਾਦਸੇ ਨੇ ਖੋਹਿਆ ਘਰ ਦਾ ਸਹਾਰਾ: ਕੰਮ ਤੋਂ ਪਰਤ ਰਹੇ ਸਾਈਕਲ ਸਵਾਰ ਨੂੰ...
    • sir schedule punjab
      ਪੰਜਾਬ ਵਿਚ SIR ਦਾ ਸ਼ਡਿਊਲ ਜਾਰੀ
    • accident in ludhiana
      ਦੋ ਭੈਣਾਂ ਦੇ ਇਕਲੌਤੇ ਭਰਾ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ
    • boy shot dead in amritsar
      ਅੰਮ੍ਰਿਤਸਰ 'ਚ ਗੋਲੀਆਂ ਮਾਰ ਕੇ ਮੁੰਡੇ ਦਾ ਕਤਲ, ਲਾਸ਼ ਲੈ ਕੇ ਘੁੰਮਦੇ ਰਹੇ ਬਦਮਾਸ਼
    • visa fraud in ludhiana
      ਵਿਦੇਸ਼ ਭੇਜਣ ਦੇ ਨਾਂ 'ਤੇ ਮੋਟੀ ਠੱਗੀ: ਤਿੰਨ ਨੌਜਵਾਨਾਂ ਤੋਂ ਠੱਗੇ ਲੱਖਾਂ ਰੁਪਏ
    • accident in ludhiana
      ਬੱਚੇ ਹੱਥੋਂ ਗਈ ਦੂਜੇ ਬੱਚੇ ਦੀ ਜਾਨ! ਟਰਾਲੀ ਹੇਠਾਂ ਆ ਕੇ ਦਮ ਤੋੜ ਗਿਆ ਮਾਪਿਆਂ ਦਾ...
    • punjab laborer  poor person  lottery
      ਪੰਜਾਬ 'ਚ ਦਿਹਾੜੀ ਕਰਨ ਵਾਲਾ ਮਜ਼ਦੂਰ ਬਣਿਆ ਕਰੋੜਪਤੀ, ਰਾਤੋ-ਰਾਤ ਚਮਕ ਗਈ ਕਿਸਮਤ
    • new amrit bharat express starts from amritsar to new jalpaiguri
      ਅੰਮ੍ਰਿਤਸਰ ਤੋਂ ਨਿਊ ਜਲਪਾਈਗੁੜੀ ਲਈ ਨਵੀਂ ਅੰਮ੍ਰਿਤ ਭਾਰਤ ਐਕਸਪ੍ਰੈਸ ਸ਼ੁਰੂ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +