Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, NOV 08, 2026

    8:22:52 AM

  • japan jolted by strong earthquake tremors early in the morning

    ਸਵੇਰੇ-ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬਿਆ...

  • seeing these things diwali night shubh shagun

    ਦੀਵਾਲੀ ਦੀ ਰਾਤ ਦਿਖਾਈ ਦੇਣ ਵਾਲੀਆਂ ਇਹ ਚੀਜ਼ਾਂ...

  • fire havoc in delhi

    ਦਿੱਲੀ 'ਚ ਅੱਗ ਦਾ ਕਹਿਰ: ਨਜ਼ਫਗੜ੍ਹ 'ਚ ਚੌਥੀ...

  • indiscriminate shooting in krakow  poland

    ਪੋਲੈਂਡ ਦੇ ਕ੍ਰਾਕੋ 'ਚ ਅੰਨ੍ਹੇਵਾਹ ਗੋਲੀਬਾਰੀ, 5...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Faridkot-Muktsar
  • ਪੰਜਾਬ: DIWALI OFFER 'ਚ ਮੰਗਵਾਈ 65,000 ਰੁਪਏ ਦੀ LED, ਡੱਬਾ ਖੋਲ੍ਹਦਿਆਂ ਹੀ ਉੱਡ ਗਏ ਹੋਸ਼

PUNJAB News Punjabi(ਪੰਜਾਬ)

ਪੰਜਾਬ: DIWALI OFFER 'ਚ ਮੰਗਵਾਈ 65,000 ਰੁਪਏ ਦੀ LED, ਡੱਬਾ ਖੋਲ੍ਹਦਿਆਂ ਹੀ ਉੱਡ ਗਏ ਹੋਸ਼

  • Edited By Anmol Tagra,
  • Updated: 01 Nov, 2026 01:07 PM
Faridkot-Muktsar
diwali offer led
  • Share
    • Facebook
    • Tumblr
    • Linkedin
    • Twitter
  • Comment

​ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ): ਦੀਵਾਲੀ ਅਤੇ ਤਿਉਹਾਰਾਂ ਦਾ ਸੀਜ਼ਨ ਆਉਂਦ ਹੀ ਬਾਜ਼ਾਰਾਂ ਵਿਚ ਰੌਣਕਾਂ ਲੱਗ ਜਾਂਦੀਆਂ ਹਨ ਅਤੇ ਲੋਕ ਬੰਪਰ ਆਫਰਜ਼ ਦੇ ਲਾਲਚ ਵਿੱਚ ਆਨਲਾਈਨ ਖਰੀਦਦਾਰੀ ਕਰਨ ਨੂੰ ਪਹਿਲ ਦਿੰਦੇ ਹਨ। ਪਰ ਕਈ ਵਾਰ ਇਹ ਆਨਲਾਈਨ ਸਸਤੇ ਸੌਦੇ ਖੁਸ਼ੀਆਂ ਦੀ ਬਜਾਏ ਵੱਡਾ ਮਾਨਸਿਕ ਅਤੇ ਆਰਥਿਕ ਸੰਤਾਪ ਦੇ ਜਾਂਦੇ ਹਨ। ਇਤਿਹਾਸਕ ਨਗਰੀ ਸ੍ਰੀ ਮੁਕਤਸਰ ਸਾਹਿਬ ਤੋਂ ਇਕ ਅਜਿਹਾ ਹੀ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਵਿਅਕਤੀ ਨੂੰ 65 ਹਜ਼ਾਰ ਰੁਪਏ ਖਰਚ ਕੇ ਵੀ ਐੱਲ. ਈ. ਡੀ. ਦੀ ਥਾਂ ਡੱਬੇ ਵਿੱਚੋਂ ਸਿਰਫ਼ ਇਕ ‘ਖਾਲੀ ਸ਼ੀਸ਼ਾ’ ਹੀ ਹੱਥ ਲੱਗਾ। ਇਹ ਘਟਨਾ ਆਨਲਾਈਨ ਕੰਪਨੀਆਂ ਦੀਆਂ ਸੇਵਾਵਾਂ ਅਤੇ ਸੁਰੱਖਿਆ ਪ੍ਰਣਾਲੀ 'ਤੇ ਵੱਡੇ ਸਵਾਲੀਆ ਨਿਸ਼ਾਨ ਖੜ੍ਹੇ ਕਰਦੀ ਹੈ।

​ਕੀ ਹੈ ਪੂਰਾ ਮਾਮਲਾ?

​ਸ੍ਰੀ ਮੁਕਤਸਰ ਸਾਹਿਬ ਦੇ ਰਹਿਣ ਵਾਲੇ ਰਾਜ ਬਾਂਸਲ ਨੇ ਦੀਵਾਲੀ ਦੇ ਤਿਉਹਾਰੀ ਸੀਜ਼ਨ ਨੂੰ ਮੁੱਖ ਰੱਖਦਿਆਂ ਮਸ਼ਹੂਰ ਆਨਲਾਈਨ ਸ਼ਾਪਿੰਗ ਪਲੇਟਫਾਰਮ ‘ਫਲਿੱਪਕਾਰਟ’ ਤੋਂ ਸੋਨੀ ਕੰਪਨੀ ਦੀ 65 ਇੰਚ ਦੀ ਸ਼ਾਨਦਾਰ ਐੱਲ. ਈ. ਡੀ. ਦਾ ਆਰਡਰ ਦਿੱਤਾ ਸੀ। ਬਾਜ਼ਾਰ ਵਿਚ ਇਸ ਟੀਵੀ ਦੀ ਕੀਮਤ ਕਰੀਬ ਇਕ ਲੱਖ ਰੁਪਏ ਸੀ, ਪਰ ਦੀਵਾਲੀ ਆਫਰ ਤਹਿਤ ਇਹ ਉਨ੍ਹਾਂ ਨੂੰ 65 ਹਜ਼ਾਰ ਰੁਪਏ ਵਿਚ ਮਿਲ ਰਹੀ ਸੀ। ਸੌਦਾ ਸਸਤਾ ਦੇਖ ਕੇ ਉਨ੍ਹਾਂ ਪੂਰੀ ਅਡਵਾਂਸ ਪੇਮੈਂਟ ਆਨਲਾਈਨ ਹੀ ਕਰ ਦਿੱਤੀ।

​ਕੁਝ ਦਿਨਾਂ ਬਾਅਦ ਜਦੋਂ ਆਰਡਰ ਤਿਆਰ ਹੋਇਆ, ਤਾਂ ਰਾਜ ਬਾਂਸਲ ਖ਼ੁਦ ਅਬੋਹਰ ਸਥਿਤ ਫਲਿੱਪਕਾਰਟ ਦੇ ਅਧਿਕਾਰਤ ਡਿਲਿਵਰੀ ਕੇਂਦਰ (ਹੱਬ) ਤੋਂ ਪੈਕਡ ਡੱਬਾ ਪ੍ਰਾਪਤ ਕਰਕੇ ਆਪਣੇ ਘਰ ਲੈ ਆਏ। ਉਸ ਸਮੇਂ ਉਨ੍ਹਾਂ ਨੂੰ ਦੂਰ-ਦੂਰ ਤੱਕ ਅੰਦਾਜ਼ਾ ਨਹੀਂ ਸੀ ਕਿ ਜਿਸ ਬਕਸੇ ਨੂੰ ਉਹ ਖੁਸ਼ੀ-ਖੁਸ਼ੀ ਘਰ ਲਿਆ ਰਹੇ ਹਨ, ਉਹ ਕਿਸੇ ਵੱਡੀ ਠੱਗੀ ਦਾ ਸ਼ਿਕਾਰ ਹੋਣ ਵਾਲਾ ਹੈ।

​ਜਦੋਂ ਡੱਬਾ ਖੁੱਲ੍ਹਿਆ ਤਾਂ ਉੱਡੇ ਹੋਸ਼!

​ਕੰਪਨੀ ਦੇ ਨਿਯਮਾਂ ਮੁਤਾਬਕ ਜਦੋਂ ਸਮਾਨ ਘਰ ਪਹੁੰਚ ਜਾਂਦਾ ਹੈ, ਤਾਂ ਤਕਨੀਕੀ ਕਰਮਚਾਰੀ ਆ ਕੇ ਉਸ ਨੂੰ ਫਿੱਟ ਕਰਦੇ ਹਨ। ਨਿਰਧਾਰਤ ਸਮੇਂ ਤੇ ਸੋਨੀ ਕੰਪਨੀ ਦੇ ਕਰਮਚਾਰੀ ਰਾਜ ਬਾਂਸਲ ਦੇ ਘਰ ਐੱਲ. ਈ. ਡੀ. ਇੰਸਟਾਲ ਕਰਨ ਲਈ ਪਹੁੰਚੇ। ​ਇੱਥੇ ਰਾਜ ਬਾਂਸਲ ਨੇ ਆਪਣੀ ਅਕਲਮੰਦੀ ਦਾ ਸਬੂਤ ਦਿੰਦਿਆਂ ਇਕ ਵੱਡੀ ਸਾਵਧਾਨੀ ਵਰਤੀ। ਉਨ੍ਹਾਂ ਨੇ ਡੱਬਾ ਖੋਲ੍ਹਣ ਤੋਂ ਪਹਿਲਾਂ ਆਪਣੇ ਮੋਬਾਈਲ ਦਾ ਕੈਮਰਾ ਆਨ ਕਰਕੇ ਪੂਰੀ ਵੀਡੀਓ ਬਣਾਉਣੀ ਸ਼ੁਰੂ ਕਰ ਦਿੱਤੀ। ਜਿਵੇਂ ਹੀ ਕਰਮਚਾਰੀਆਂ ਨੇ ਡੱਬੇ ਦੀ ਸੀਲ ਤੋੜ ਕੇ ਸਾਮਾਨ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ, ਤਾਂ ਉੱਥੇ ਮੌਜੂਦ ਸਾਰੇ ਲੋਕਾਂ ਦੇ ਪੈਰਾਂ ਹੋਂਦੋਂ ਜ਼ਮੀਨ ਖਿਸਕ ਗਈ।

​ਡੱਬੇ ਵਿਚੋਂ ਨਾ ਤਾਂ ਰਿਮੋਟ ਨਿਕਲਿਆ, ਨਾ ਹੀ ਬਿਜਲੀ ਦੀਆਂ ਤਾਰਾਂ ਅਤੇ ਨਾ ਹੀ ਕੋਈ ਹੋਰ ਐਕਸੈਸਰੀਜ਼। ਜਦੋਂ ਮੇਨ ਸਕ੍ਰੀਨ ਦੇ ਪੈਨਲ ਵੱਲ ਦੇਖਿਆ ਗਿਆ ਤਾਂ ਅੰਦਰ ਅਸਲ ਐੱਲ. ਈ. ਡੀ. ਦੀ ਬਜਾਏ ਸਿਰਫ਼ ਇਕ ਖਾਲੀ ਸ਼ੀਸ਼ਾ (ਪੈਨਲ) ਰੱਖਿਆ ਹੋਇਆ ਸੀ। 

​ਕੰਪਨੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਤਿਆਰੀ

​ਇਸ ਘਟਨਾ ਤੋਂ ਬਾਅਦ ਪੀੜਤ ਰਾਜ ਬਾਂਸਲ ਨੇ ਤੁਰੰਤ ਫਲਿੱਪਕਾਰਟ ਦੇ ਗਾਹਕ ਸੇਵਾ ਕੇਂਦਰ ਅਤੇ ਸੋਨੀ ਕੰਪਨੀ ਦੇ ਅਧਿਕਾਰੀਆਂ ਨਾਲ ਸੰਪਰਕ ਕਰਕੇ ਆਪਣੀ ਸ਼ਿਕਾਇਤ ਦਰਜ ਕਰਵਾਈ ਹੈ। ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਉਹ ਇਸ ਮਾਮਲੇ ਨੂੰ ਅੰਜਾਮ ਤੱਕ ਲੈ ਕੇ ਜਾਣਗੇ ਅਤੇ ਜੇਕਰ ਉਨ੍ਹਾਂ ਨੂੰ ਇਨਸਾਫ਼ ਨਾ ਮਿਲਿਆ ਤਾਂ ਉਹ ਖਪਤਕਾਰ ਫੋਰਮ ਦਾ ਦਰਵਾਜ਼ਾ ਖੜਕਾਉਣਗੇ।

ਆਮ ਲੋਕਾਂ ਲਈ ਅਹਿਮ ਸੇਧ ਅਤੇ ਸਾਵਧਾਨੀਆਂ 

​ਅੱਜ ਦੇ ਡਿਜੀਟਲ ਯੁੱਗ ਵਿਚ ਆਨਲਾਈਨ ਸ਼ਾਪਿੰਗ ਜਿੰਨੀ ਸੁਵਿਧਾਜਨਕ ਹੈ, ਓਨੀ ਹੀ ਜੋਖਮ ਭਰੀ ਵੀ ਹੋ ਸਕਦੀ ਹੈ। ਇਸ ਘਟਨਾ ਤੋਂ ਹਰ ਆਮ ਨਾਗਰਿਕ ਨੂੰ ਇਹ ਸਬਕ ਲੈਣਾ ਚਾਹੀਦਾ ਹੈ ਕਿ ​ਅਨਬਾਕਸਿੰਗ ਦੀ ਵੀਡੀਓ ਜ਼ਰੂਰ ਬਣਾਓ। ਜਦੋਂ ਵੀ ਕੋਈ ਮਹਿੰਗਾ ਸਮਾਨ (ਖਾਸ ਕਰਕੇ ਇਲੈਕਟ੍ਰੋਨਿਕਸ, ਮੋਬਾਈਲ ਜਾਂ ਟੀਵੀ) ਆਨਲਾਈਨ ਮੰਗਵਾਓ, ਤਾਂ ਡੱਬਾ ਖੋਲ੍ਹਣ ਤੋਂ ਲੈ ਕੇ ਪੂਰਾ ਸਮਾਨ ਬਾਹਰ ਕੱਢਣ ਤੱਕ ਦੀ ਵੀਡੀਓ ਲਗਾਤਾਰ ਰਿਕਾਰਡ ਕਰੋ। ਇਹ ਵੀਡੀਓ ਕੰਪਨੀ ਜਾਂ ਕੋਰਟ ਵਿੱਚ ਤੁਹਾਡਾ ਸਭ ਤੋਂ ਵੱਡਾ ਸਬੂਤ ਬਣਦੀ ਹੈ।

​ਡਿਲਿਵਰੀ ਬੁਆਏ ਦੀ ਮੌਜੂਦਗੀ ਵਿਚ ਚੈੱਕ ਕਰੋ: ਜਦੋਂ ਡਿਲਿਵਰੀ ਸਾਮਾਨ ਘਰ ਪਹੁੰਚੇ, ਤਾਂ ਕੋਸ਼ਿਸ਼ ਕਰੋ ਕਿ ਡਿਲਿਵਰੀ ਵਾਲੇ ਦੀ ਹਾਜ਼ਰੀ ਵਿੱਚ ਹੀ ਡੱਬਾ ਖੋਲ੍ਹਿਆ ਜਾਵੇ ਜਾਂ ਬਾਹਰੋਂ ਸੀਲ ਦੀ ਚੰਗੀ ਤਰ੍ਹਾਂ ਜਾਂਚ ਕੀਤੀ ਜਾਵੇ।
​ਭਰੋਸੇਯੋਗ ਪਲੇਟਫਾਰਮ ਅਤੇ ਵਿਕਰੇਤਾ ਦੀ ਜਾਂਚ: ਆਨਲਾਈਨ ਸਮਾਨ ਖਰੀਦਣ ਵੇਲੇ ਸਿਰਫ਼ ਡਿਸਕਾਊਂਟ ਨਾ ਦੇਖੋ, ਸਗੋਂ ਸੇਲਰ ਦੀ ਰੇਟਿੰਗ ਅਤੇ ਸਮੀਖਿਆਵਾਂ ਨੂੰ ਜ਼ਰੂਰ ਪੜ੍ਹੋ।

​ਚੁੱਪ ਨਾ ਬੈਠੋ, ਆਵਾਜ਼ ਉਠਾਓ: ਜੇਕਰ ਤੁਹਾਡੇ ਨਾਲ ਵੀ ਅਜਿਹਾ ਧੋਖਾ ਹੁੰਦਾ ਹੈ, ਤਾਂ ਤੁਰੰਤ ਕੰਪਨੀ ਦੇ ਗਾਹਕ ਦੇਖਭਾਲ ਕੇਂਦਰ ਨੂੰ ਲਿਖਤੀ ਈਮੇਲ ਭੇਜੋ ਅਤੇ ਲੋੜ ਪੈਣ 'ਤੇ ਸਾਈਬਰ ਕ੍ਰਾਈਮ ਜਾਂ ਖਪਤਕਾਰ ਫੋਰਮ ਵਿੱਚ ਸ਼ਿਕਾਇਤ ਦਰਜ ਕਰਵਾਉਣ ਤੋਂ ਨਾ ਝਿਜਕੋ।

  • Punjab
  • LED
  • Diwali Offer

ਲੁਧਿਆਣਾ 'ਚ ਵੱਡੀ ਵਾਰਦਾਤ! ਆਟੋ ਰਿਪੇਅਰ ਦੀ ਦੁਕਾਨ 'ਤੇ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ, ਹੋਈ ਮੌਤ

NEXT STORY

Stories You May Like

  • diwali gift ludhiana
    DIWALI ਮੌਕੇ ਲੁਧਿਆਣਾ ਵਾਸੀਆਂ ਨੂੰ ਮਿਲਿਆ 'ਖ਼ਾਸ ਤੋਹਫ਼ਾ'! ਵਾਪਸ ਮਿਲੇ 1,25,00,000 ਰੁਪਏ ਦੇ ਗੁਆਚੇ ਹੋਏ ਫ਼ੋਨ
  • diwali advisory ludhiana
    ਪੰਜਾਬ 'ਚ DIWALI ਦੇ ਮੱਦੇਨਜ਼ਰ ਜਾਰੀ ਹੋਈ ਐਡਵਾਈਜ਼ਰੀ! ਤੁਸੀਂ ਵੀ ਦਿਓ ਧਿਆਨ
  • diwali night diya light these places money
    Diwali 2026: ਦੀਵਾਲੀ ਦੀ ਰਾਤ ਇਨ੍ਹਾਂ ਥਾਵਾਂ 'ਤੇ ਜ਼ਰੂਰ ਜਗਾਓ ਦੀਵੇ, ਵਰ੍ਹੇਗਾ ਨੋਟਾਂ ਦਾ ਮੀਂਹ
  • on diwali there will be a shower of cash for these 4 zodiac signs
    Diwali 'ਤੇ ਇਨ੍ਹਾਂ 4 ਰਾਸ਼ੀਆਂ 'ਤੇ ਹੋਵੇਗੀ ਨੋਟਾਂ ਦੀ ਬਾਰਿਸ਼ ! 'ਬੁਧਾਦਿੱਤਿਆ ਰਾਜਯੋਗ' ਕਰੇਗਾ ਮਾਲਾਮਾਲ
  • raid in punjab
    DIWALI ਤੋਂ ਪਹਿਲਾਂ ਪੰਜਾਬ 'ਚ ਪੈ ਗਈ RAID! ਜਾਣੋ ਪੂਰਾ ਮਾਮਲਾ
  • 6 individuals arrested while gambling on railway road
    ਰੇਲਵੇ ਰੋਡ 'ਤੇ ਜੂਆ ਖੇਡਦੇ 6 ਵਿਅਕਤੀ 65,000 ਰੁਪਏ ਦੀ ਨਕਦੀ ਸਮੇਤ ਗ੍ਰਿਫ਼ਤਾਰ
  • punjab police awearness
    ਤੁਹਾਨੂੰ ਵੀ ਮਿਲੇ '2,000 ਰੁਪਏ ਦਾ DIWALI GIFT' ਤਾਂ ਸਾਵਧਾਨ! ਭੁੱਲ ਕੇ ਵੀ ਨਾ ਕਰਿਓ ਇਹ ਗਲਤੀ
  • school holidays 11 days festivals  diwali
    ਨਵੰਬਰ ਮਹੀਨੇ ਸਕੂਲਾਂ 'ਚ ਛੁੱਟੀਆਂ ਹੀ ਛੁੱਟੀਆਂ! 11 ਦਿਨ ਰਹਿਣਗੇ ਬੰਦ, ਚੈਕ ਕਰੋ ਸੂਬਿਆਂ ਦੀ ਸੂਚੀ
  • cbi probe should be conducted into the pcs examination matter
    ਪੀ. ਸੀ. ਐੱਸ. ਪ੍ਰੀਖਿਆ ਮਾਮਲੇ ਦੀ ਹੋਵੇ ਸੀ. ਬੀ. ਆਈ. ਜਾਂਚ : ਚੰਨੀ
  • senior congress leader charanjit singh channi statement
    MP ਚਰਨਜੀਤ ਸਿੰਘ ਚੰਨੀ ਦਾ ਵੱਡਾ ਦਾਅਵਾ! 2027 'ਚ ਪੰਜਾਬ ਦੀ ਸੱਤਾ 'ਚ ਪਰਤੇਗੀ...
  • jalandhar road accident sewer pipe collision
    ਪੰਜਾਬ: ਮਾਤਮ 'ਚ ਬਦਲੀਆਂ ਦੀਵਾਲੀ ਦੀਆਂ ਖ਼ੁਸ਼ੀਆਂ! ਚੜ੍ਹਦੀ ਜਵਾਨੀ ਜਹਾਨੋਂ ਤੁਰ...
  • pungrain manager and inspector arrested for demanding bribe of rs 50 thousand
    ਪੰਜਾਬ 'ਚ ਪਨਗ੍ਰੇਨ ਮੈਨੇਜਰ ਤੇ ਇੰਸਪੈਕਟਰ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ...
  • big decision of railway department 15 pairs of special trains will run
    ਦੀਵਾਲੀ ਤੇ ਛੱਠ ਪੂਜਾ ਨੂੰ ਲੈ ਕੇ ਰੇਲਵੇ ਵਿਭਾਗ ਦਾ ਵੱਡਾ ਫ਼ੈਸਲਾ,ਚੱਲਣਗੀਆਂ 15...
  • action of jalandhar ed in punjab
    ਪੰਜਾਬ 'ਚ ED ਦਾ ਵੱਡਾ ਐਕਸ਼ਨ! 14 ਟਿਕਾਣਿਆਂ 'ਤੇ ਛਾਪੇਮਾਰੀ, ਸਾਬਕਾ ਮੰਤਰੀ...
  • weather pattern to change in punjab after november 10
    ਪੰਜਾਬ 'ਚ 10 ਨਵੰਬਰ ਤੋਂ ਬਾਅਦ ਬਦਲੇਗਾ ਮੌਸਮ ਦਾ ਮਿਜਾਜ਼, ਪੜ੍ਹੋ ਵਿਭਾਗ ਦੀ...
  • typewriter found outside sub tehsil  along with a love letter packed in a box
    ਡੱਬੇ 'ਚ ਪੈਕ ਲਵ ਲੈਟਰ ਸਣੇ ਮਿਲੀ ਸਬ ਤਹਿਸੀਲ ਦੇ ਬਾਹਰ ਟਾਈਪਿੰਗ ਮਸ਼ੀਨ, ਪੂਰਾ...
Trending
Ek Nazar
rain will spoil the fun of diwali tomorrow

ਭਲਕੇ ਦੀਵਾਲੀ ਦਾ ਮਜ਼ਾ ਖ਼ਰਾਬ ਕਰੇਗੀ ਬਾਰਿਸ਼ ! ਇਨ੍ਹਾਂ ਸੂਬਿਆਂ 'ਚ ਭਾਰੀ ਮੀਂਹ ਦਾ...

major restrictions in hoshiarpur district until january 7

ਹੁਸ਼ਿਆਰਪੁਰ ਜ਼ਿਲ੍ਹੇ 'ਚ 7 ਜਨਵਰੀ ਤੱਕ ਵੱਡੀਆਂ ਪਾਬੰਦੀਆਂ! DC ਆਸ਼ਿਕਾ ਜੈਨ ਨੇ...

girl  accused  life imprisonment  sentence  court

ਕੁੜੀ ਨਾਲ ਜਬਰ-ਜ਼ਿਨਾਹ ਦੇ ਮੁਲਜ਼ਮ ਨੂੰ ਮੌਤ ਤੱਕ ਉਮਰ ਕੈਦ ਦੀ ਸਜ਼ਾ

mridangam player sridhar parthasarathy dies during diwali concert in pune

ਲਾਈਵ ਦੌਰਾਨ ਦਿੱਗਜ ਕਲਾਕਾਰ ਨੂੰ ਆਇਆ ਹਾਰਟ ਅਟੈਕ ! ਸੰਗੀਤ ਜਗਤ 'ਚ ਪਸਰਿਆ ਮਾਤਮ

bigg boss 20 kaashvi hiranandani hints at breakup with scoutop

BB 20: Scout ਤੇ Love Gill ਦੀ ਨੇੜਤਾ ਵੇਖ ਪ੍ਰੇਮਿਕਾ Kaashvi ਨੇ ਕਰ'ਤਾ...

thieves target a home

ਦੀਵਾਲੀ ਤੋਂ ਪਹਿਲਾਂ ਨਿਕਲਿਆ ਦੀਵਾਲਾ, ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, 5.30...

orders issued to arrest the   comedy king   who makes everyone laugh

ਸਭ ਨੂੰ ਹਸਾਉਣ ਵਾਲੇ 'ਕਾਮੇਡੀ ਕਿੰਗ' ਨੂੰ ਗ੍ਰਿਫਤਾਰ ਕਰਨ ਦੇ ਹੁਕਮ

jio launches a new recharge plan

10,000 ਰੁਪਏ ਦਾ ਰੀਚਾਰਜ ਤੇ 3 ਸਾਲਾਂ ਤੱਕ ਨੋ ਟੈਂਸ਼ਨ, Jio ਨੇ ਲਾਂਚ ਕੀਤਾ ਨਵਾਂ...

ajay jadeja on arshdeep singh

'ਅਰਸ਼ਦੀਪ ਸਿੰਘ ਲਾਲਚੀ ਹੋ ਗਿਆ...', ਜਾਣੋ ਸਾਬਕਾ ਕ੍ਰਿਕਟਰ ਨੇ ਕਿਉਂ ਆਖ਼ੀ ਇਹ...

workers in italy

ਇਟਲੀ ਦੇ ਮਿੰਨੀ ਪੰਜਾਬ 'ਚ 17 ਗ਼ੈਰਕਾਨੂੰਨੀ ਕਾਮੇ ਪੁਲਸ ਸ਼ਿੰਕਜੇ,  ਮਾਲਕ ਨੂੰ 2...

diwali celebrations

ਅਮਰੀਕੀ ਰਾਜਾਂ ਦੇ ਰਾਜਪਾਲਾਂ ਨੇ ਮਨਾਏ ਦੀਵਾਲੀ ਦੇ ਜਸ਼ਨ

incident in pakistan

ਪਾਕਿਸਤਾਨ ਦੇ ਪੰਜਾਬ 'ਚ ਬੱਸ-ਟਰੱਕ ਦੀ ਭਿਆਨਕ ਟੱਕਰ ; 12 ਲੋਕਾਂ ਦੀ ਮੌਤ, 30...

son of a former team india opener makes a big impact

4 4 4 6 6..! Team India ਦੇ ਸਾਬਕਾ ਓਪਨਰ ਦੇ ਪੁੱਤ ਨੇ ਪਾਈ ਧੱਕ, ਇੰਨੀਆਂ...

pakistan s most famous prisoner

ਪਾਕਿਸਤਾਨ ਦਾ ਸਭ ਤੋਂ ਮਸ਼ਹੂਰ ਕੈਦੀ ਇਮਰਾਨ ਖਾਨ ਅਤੇ ਸੁਲਹ-ਸਫਾਈ ਦੀ ਸਿਆਸਤ

trilateral defense agreement

ਤੁਰਕੀ ਦੀ ਸੰਸਦ ਨੇ ਸਾਊਦੀ ਅਰਬ ਅਤੇ ਪਾਕਿਸਤਾਨ ਨਾਲ ਤਿੰਨ-ਪੱਖੀ ਰੱਖਿਆ ਸਮਝੌਤੇ...

ibrahim ali khan calls kareena kapoor the coolest stepmother ever

"ਸਭ ਤੋਂ ਕੂਲ ਮਤਰੇਈ ਮਾਂ"; ਇਬ੍ਰਾਹਿਮ ਅਲੀ ਖਾਨ ਨੇ ਕਰੀਨਾ ਕਪੂਰ 'ਤੇ ਲੁਟਾਇਆ ਪਿਆਰ

photocopies of aadhaar card is over    uidai  s new  implemented

ਆਧਾਰ ਕਾਰਡ ਦੀਆਂ ਫੋਟੋਕਾਪੀਆਂ ਜਮ੍ਹਾਂ ਕਰਵਾਉਣ ਦੀ ਪਰੇਸ਼ਾਨੀ ਖਤਮ... UIDAI ਦਾ...

11 lakh rupee prize won in a 20 rupee lottery

ਪੰਜਾਬ: 20 ਰੁਪਏ ਨੇ ਬਦਲੀ ਕਿਸਮਤ, ਬਣਿਆ ਲੱਖਪਤੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • the great khali reached mansa protest site shared grief parwinder jhota mother
      ਮਾਨਸਾ ਮੋਰਚੇ 'ਚ ਪਹੁੰਚੇ The Great Khali, ਪਰਵਿੰਦਰ ਝੋਟੇ ਦੀ ਮਾਂ ਨਾਲ ਦੁੱਖ਼...
    • punjab vidhan sabha elections
      ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਕੀਤੀਆਂ ਨਵੀਆਂ ਨਿਯੁਕਤੀਆਂ,...
    • punjab  jandiala guru  family
      ਪੰਜਾਬ : ਘਰ ਨੂੰ ਚੁਫੇਰਿਓਂ ਘੇਰ ਕੇ 100 ਤੋਂ 150 ਲੋਕਾਂ ਨੇ ਕੀਤਾ ਹਮਲਾ, ਚੱਲੀਆਂ...
    • akal takht sahib  committee  government of punjab
      ਅਕਾਲ ਤਖ਼ਤ ਸਾਹਿਬ ਦੀ ਕਮੇਟੀ ਨੇ ਗੱਲਬਾਤ ਤੱਕ ਸਤਿਕਾਰ (ਸੋਧ) ਐਕਟ ’ਤੇ ਰੋਕ ਲਗਾਉਣ...
    • senior congress leader charanjit singh channi statement
      MP ਚਰਨਜੀਤ ਸਿੰਘ ਚੰਨੀ ਦਾ ਵੱਡਾ ਦਾਅਵਾ! 2027 'ਚ ਪੰਜਾਬ ਦੀ ਸੱਤਾ 'ਚ ਪਰਤੇਗੀ...
    • amritsar advisory punjab
      ਅੰਮ੍ਰਿਤਸਰ ਵਾਸੀਆਂ ਲਈ ਖ਼ਤਰੇ ਦੀ ਘੰਟੀ, ਜਾਰੀ ਹੋਈ ਐਡਵਾਈਜ਼ਰੀ
    • jalandhar road accident sewer pipe collision
      ਪੰਜਾਬ: ਮਾਤਮ 'ਚ ਬਦਲੀਆਂ ਦੀਵਾਲੀ ਦੀਆਂ ਖ਼ੁਸ਼ੀਆਂ! ਚੜ੍ਹਦੀ ਜਵਾਨੀ ਜਹਾਨੋਂ ਤੁਰ...
    • pungrain manager and inspector arrested for demanding bribe of rs 50 thousand
      ਪੰਜਾਬ 'ਚ ਪਨਗ੍ਰੇਨ ਮੈਨੇਜਰ ਤੇ ਇੰਸਪੈਕਟਰ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ...
    • punjab sarpanch gholia khurd
      ਵੱਡੀ ਖ਼ਬਰ: ਪੰਜਾਬ 'ਚ ਮੌਜੂਦਾ ਸਰਪੰਚ ਦੀ ਗੋਲ਼ੀ ਲੱਗਣ ਨਾਲ ਮੌਤ
    • priyanka gandhi will soon visit punjab
      ਜਲਦ ਪੰਜਾਬ ਆਉਣਗੇ ਪ੍ਰਿਅੰਕਾ ਗਾਂਧੀ, ਦੌਰੇ ਨੂੰ ਲੈ ਕੇ ਕਾਂਗਰਸ ਨੇ ਸ਼ੁਰੂ ਕੀਤੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +