Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    3:16:29 AM

  • person who gave a woman a lift robbed

    ਅਣਜਾਣ ਔਰਤ ਨੂੰ ਲਿਫਟ ਦੇਣੀ ਪਈ ਭਾਰੀ: ਕਾਰ 'ਤਾਂ...

  • major food crisis worldwide in the coming months

    ਦੁਨੀਆ ਭਰ 'ਚ ਵੱਡੇ ਭੋਜਨ ਸੰਕਟ ਦਾ ਖਦਸ਼ਾ, ਵਿਦੇਸ਼...

  • firing at kathua cisf camp

    ਕਠੂਆ ਦੇ CISF ਕੈਂਪ 'ਚ ਫਾਇਰਿੰਗ, ਜਵਾਨ ਨੇ ਸਾਥੀਆਂ...

  • situation normal at lovely professional university

    ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਹਾਲਾਤ ਨਾਰਮਲ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸੂਬੇ ਵਿੱਚ ਆਪਣੇ ਕਾਰੋਬਾਰ ਦਾ ਵਿਸਥਾਰ ਕਰੇਗੀ ਡਿਕਸਨ ਟੈਕਨਾਲੋਜੀਜ਼, 300 ਕਰੋੜ ਰੁਪਏ ਦਾ ਕਰੇਗੀ ਨਿਵੇਸ਼

PUNJAB News Punjabi(ਪੰਜਾਬ)

ਸੂਬੇ ਵਿੱਚ ਆਪਣੇ ਕਾਰੋਬਾਰ ਦਾ ਵਿਸਥਾਰ ਕਰੇਗੀ ਡਿਕਸਨ ਟੈਕਨਾਲੋਜੀਜ਼, 300 ਕਰੋੜ ਰੁਪਏ ਦਾ ਕਰੇਗੀ ਨਿਵੇਸ਼

  • Edited By Anuradha,
  • Updated: 16 Dec, 2021 11:55 AM
Chandigarh
dixon technologies will expand its business
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਡਿਕਸਨ ਟੈਕਨਾਲੋਜੀਜ਼ ਵੱਲੋਂ ਸੂਬੇ ਵਿੱਚ ਕੀਤੇ ਜਾਣ ਵਾਲੇ 300 ਕਰੋੜ ਰੁਪਏ ਦੇ ਨਿਵੇਸ਼ ਨਾਲ ਪੰਜਾਬ ਦੇ ਇਲੈਕਟ੍ਰੋਨਿਕਸ ਖੇਤਰ ਨੂੰ ਵੱਡਾ ਹੁਲਾਰਾ ਮਿਲੇਗਾ। ਇੱਥੇ ਹੋਈ ਮੀਟਿੰਗ ਦੌਰਾਨ ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਗੁਰਕੀਰਤ ਸਿੰਘ ਕੋਟਲੀ ਅਤੇ ਡਿਕਸਨ ਟੈਕਨਾਲੋਜੀਜ਼ ਦੇ ਕਾਰਜਕਾਰੀ ਚੇਅਰਮੈਨ ਸੁਨੀਲ ਬਚਾਨੀ ਨੇ ਵਿਆਪਕ ਵਿਚਾਰ-ਵਟਾਂਦਰਾ ਕੀਤਾ। ਪਤਵੰਤਿਆਂ ਨੇ ਪੰਜਾਬ ਵਿੱਚ ਇਲੈਕਟ੍ਰਾਨਿਕ ਨਿਰਮਾਣ ਖੇਤਰ ਲਈ ਸਮੁੱਚੇ ਕਾਰੋਬਾਰੀ ਮੌਕਿਆਂ ਨਾਲ ਸਬੰਧਤ ਮਾਮਲਿਆਂ ਬਾਰੇ ਚਰਚਾ ਕੀਤੀ। ਮੀਟਿੰਗ ਤੋਂ ਬਾਅਦ ਡਿਕਸਨ ਦੁਆਰਾ ਇੱਕ ਵਿਸਥਾਰਤ ਪੇਸ਼ਕਾਰੀ ਦਿੱਤੀ ਗਈ ਜਿਸ ਵਿੱਚ ਕੰਪਨੀ ਦੇ ਕਾਰਜ ਖੇਤਰ ਅਤੇ ਗਰੁੱਪ ਨਾਲ ਜੁੜੇ ਬ੍ਰਾਂਡਾਂ ਦੀ ਜਾਣਕਾਰੀ ਦਿੱਤੀ ਗਈ। ਪੇਸ਼ਕਾਰੀ ਅਤੇ ਚਰਚਾ ਸੂਬੇ ਵਿੱਚ ਡਿਕਸਨ ਦੀਆਂ ਵਿਕਾਸ ਯੋਜਨਾਵਾਂ ਦੀ ਗੱਲ ਕੀਤੀ ਗਈ। ਕਾਰਜਕਾਰੀ ਚੇਅਰਮੈਨ ਸੁਨੀਲ ਬਚਾਨੀ ਨੇ ਉਦਯੋਗ ਮੰਤਰੀ ਨੂੰ ਜਾਣੂ ਕਰਵਾਇਆ ਕਿ ਡਿਕਸਨ ਲੁਧਿਆਣਾ ਵਿੱਚ ਭਾਰਤੀ ਗਰੁੱਪ ਨਾਲ ਮਿਲੇ ਕੇ ਸਾਂਝੇ ਉੱਦਮ (ਜੇਵੀ) ਰਾਹੀਂ ਜ਼ਮੀਨ ਅਤੇ ਇਮਾਰਤ ਸਮੇਤ ਲਗਭਗ 300 ਕਰੋੜ ਰੁਪਏ ਦੇ ਨਿਵੇਸ਼ ਨਾਲ ਇਲੈਕਟ੍ਰਾਨਿਕ ਨਿਰਮਾਣ ਪਲਾਂਟ ਸਥਾਪਤ ਕਰੇਗਾ। ਉਨ੍ਹਾਂ ਨੇ ਅੱਗੇ ਦੱਸਿਆ ਕਿ ਉਨ੍ਹਾਂ ਨੂੰ ਟੈਲੀਕਾਮ ਸੈਕਟਰ ਲਈ ਭਾਰਤ ਸਰਕਾਰ ਦੀ ਪੀ. ਐੱਲ. ਆਈ. ਸਕੀਮ ਦੇ ਅਧੀਨ ਪ੍ਰੋਡਕਸ਼ਨ ਲਿੰਕਡ ਇੰਸੈਂਟਿਵ (ਪੀ. ਐੱਲ. ਆਈ.) ਦੀ ਪ੍ਰਵਾਨਗੀ ਪ੍ਰਾਪਤ ਹੋਈ ਹੈ। ਹੋਰ ਜਾਣਕਾਰੀ ਦਿੰਦਿਆਂ ਸੁਨੀਲ ਬਚਾਨੀ ਨੇ ਦੱਸਿਆ ਕਿ ਹਾਲ ਹੀ ਵਿੱਚ ਡਿਕਸਨ ਟੈਕਨਾਲੋਜੀ ਅਤੇ ਬੀਟਲ ਟੈਲੀਟੈਕ ਲਿਮਟਿਡ ਨੇ ਸਾਂਝੇ ਉੱਦਮ ਸਬੰਧੀ ਸਮਝੌਤਾ ਕੀਤਾ ਹੈ। ਜੇਵੀ ਕੰਪਨੀ-ਡਿਕਸਨ ਇਲੈਕਟ੍ਰੋ ਐਪਲਾਇੰਸਜ਼ ਪ੍ਰਾਈਵੇਟ ਲਿਮਟਿਡ ਨੇ ਪੰਜਾਬ ਦੇ ਲੁਧਿਆਣਾ ਸ਼ਹਿਰ ਵਿੱਚ ਨਿਰਮਾਣ ਸਹੂਲਤ ਐਕਵਾਇਰ ਕੀਤੀ ਸੀ।   

ਇਹ ਵੀ ਪੜ੍ਹੋ : ਟਿਕਟਾਂ ਦੀ ਵੰਡ ਨੂੰ ਲੈ ਕੇ ਜਾਖੜ ਨੇ ਸਿੱਧੂ ਅਤੇ ਕ੍ਰਿਸ਼ਨਾ ਅਲਾਵਰੂ ਨਾਲ ਬੰਦ ਕਮਰੇ ’ਚ ਮੀਟਿੰਗ ਕੀਤੀ

ਪੰਜਾਬ ਵਿੱਚ ਡਿਕਸਨ ਟੈਕਨਾਲੋਜੀਜ਼ ਦਾ ਸਵਾਗਤ ਕਰਦੇ ਹੋਏ ਗੁਰਕੀਰਤ ਸਿੰਘ ਕੋਟਲੀ ਨੇ ਬਚਾਨੀ ਅਤੇ ਡਿਕਸਨ ਗਰੁੱਪ ਦੀ ਇਲੈਕਟ੍ਰਾਨਿਕ ਨਿਰਮਾਣ ਖੇਤਰ ਵਿੱਚ ਸ਼ਾਨਦਾਰ ਯੋਗਦਾਨ ਲਈ ਸ਼ਲਾਘਾ ਕੀਤੀ। ਗੁਰਕੀਰਤ ਸਿੰਘ ਕੋਟਲੀ ਨੇ ਕਿਹਾ “ਮੈਨੂੰ ਖੁਸ਼ੀ ਹੈ ਕਿ ਡਿਕਸਨ ਵਰਗੀਆਂ ਸੰਸਥਾਵਾਂ, ਜੋ ਇਲੈਕਟ੍ਰਾਨਿਕ ਨਿਰਮਾਣ ਖੇਤਰ ਵਿੱਚ ਮੋਹਰੀ ਹਨ, ਪੰਜਾਬ ’ਚ ਇਲੈਕਟ੍ਰਾਨਿਕ ਨਿਰਮਾਣ ਈਕੋ ਸਿਸਟਮ ਤਿਆਰ ਕਰਨ ਲਈ ਉਤਸੁਕ ਹਨ। ਮੇਰਾ ਉਦੇਸ਼ ਸੂਬੇ ਵਿੱਚ ਵੱਡੇ ਸੁਧਾਰ ਲਿਆਉਣਾ ਅਤੇ ਰੁਜ਼ਗਾਰ ਦੇ ਮੌਕਿਆਂ ਨੂੰ ਵਧਾਉਣ ਵਿੱਚ ਅਹਿਮ ਯੋਗਦਾਨ ਪਾਉਣਾ ਹੈ। ਡਿਕਸਨ ਵਰਗੀਆਂ ਸੰਸਥਾਵਾਂ ਦੀ ਮਦਦ ਨਾਲ ਅਸੀਂ ਯਕੀਨੀ ਤੌਰ `ਤੇ ਇਸ ਉਦੇਸ਼ ਨੂੰ ਹਾਸਿਲ ਕਰਾਂਗੇ।’’ ਉਦਯੋਗ ਮੰਤਰੀ ਨੇ ਇਹ ਵੀ ਕਿਹਾ ਕਿ ਉਹ ਪੰਜਾਬ ਨੂੰ ਈਐਸਡੀਐਮ ਨਿਰਮਾਣ ਵਿੱਚ ਇੱਕ ਮੋਹਰੀ ਸੂਬੇ ਵਜੋਂ ਵੇਖਣ ਲਈ ਬਹੁਤ ਉਤਸੁਕ ਹਨ ਅਤੇ ਡਿਕਸਨ ਟੈਕਨਾਲੋਜੀਜ਼ ਦੁਆਰਾ ਇਹ ਨਵਾਂ ਨਿਵੇਸ਼ ਈਐਸਡੀਐਮ ਨਿਰਮਾਣ ਵਾਤਾਵਰਣ ਨੂੰ ਹੁਲਾਰਾ ਦਿੰਦਿਆਂ ਯਕੀਨੀ ਤੌਰ `ਤੇ ਰਾਜ ਵਿੱਚ ਇਲੈਕਟ੍ਰਾਨਿਕ ਨਿਰਮਾਣ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰੇਗਾ।

PunjabKesari

 ਸੀ. ਈ. ਓ. ਰਜਤ ਅਗਰਵਾਲ ਦੀ ਅਗਵਾਈ ਵਾਲੀ ਇਨਵੈਸਟ ਪੰਜਾਬ ਟੀਮ ਦੀ ਸ਼ਲਾਘਾ ਕਰਦਿਆਂ ਸੁਨੀਲ ਬਚਾਨੀ ਨੇ ਕਿਹਾ ਕਿ ਉਨ੍ਹਾਂ ਨੇ ਟੀਮ ਨਾਲ ਵੱਖ-ਵੱਖ ਮੀਟਿੰਗਾਂ ਕੀਤੀਆਂ ਅਤੇ ਪੰਜਾਬ ਵਿੱਚ ਇਲੈਕਟ੍ਰਾਨਿਕ ਨਿਰਮਾਣ ਪ੍ਰੋਜੈਕਟ ਸਥਾਪਤ ਕਰਨ ਲਈ  ਇੱਕ ਵਧੀਆ ਅਤੇ ਮਜ਼ਬੂਤ ਕੇਸ ਤਿਆਰ ਕੀਤਾ। ਇਸ ਤੋਂ ਬਾਅਦ ਇਨਵੈਸਟ ਪੰਜਾਬ ਟੀਮ ਨੇ ਬਹੁਤ ਸਰਗਰਮੀ ਨਾਲ ਅਤੇ ਲਗਾਤਾਰ ਇਸ ਦਾ ਪਾਲਣ ਕੀਤਾ। ਸ੍ਰੀ ਬਚਾਨੀ ਨੇ ਕਿਹਾ ਕਿ ਪੰਜਾਬ ਵਿੱਚ ਵੱਖ-ਵੱਖ ਵੱਕਾਰੀ ਵਿਦਿਅਕ ਅਤੇ ਖੋਜ ਸੰਸਥਾਵਾਂ ਦੇ ਨਾਲ ਨਾਲ ਸ਼ਾਨਦਾਰ ਬੁਨਿਆਦੀ ਢਾਂਚਾ, ਨੀਤੀਗਤ ਪ੍ਰੋਤਸਾਹਨ, ਵਧੀਆ ਸੰਪਰਕ, ਵਧੀਆ ਤਕਨੀਕੀ ਸਿਖਲਾਈ ਪ੍ਰਾਪਤ ਮਨੁੱਖੀ ਸ਼ਕਤੀ ਇੱਕ ਨਿਰਣਾਇਕ ਕਾਰਕ ਸੀ।

ਇਹ ਵੀ ਪੜ੍ਹੋ : ਆਬਕਾਰੀ ਵਿਭਾਗ ਨੇ ਅੰਮ੍ਰਿਤਸਰ ’ਚ ਫੜ੍ਹੇ ਬ੍ਰਾਡੇਡ ਸ਼ਰਾਬ ਦੇ 2150 ਡੱਬੇ, ਕੀਤੇ ਅਹਿਮ ਖੁਲਾਸੇ

ਜ਼ਿਕਰਯੋਗ ਹੈ ਕਿ ਉਦਯੋਗ ਮੰਤਰੀ ਦੀ ਪਹਿਲਕਦਮੀ ਅਤੇ ਇਨਵੈਸਟ ਪੰਜਾਬ ਦੇ ਠੋਸ ਯਤਨਾਂ ਦੇ ਨਤੀਜੇ ਵਜੋਂ ਸੂਬੇ ਨੇ ਹਾਲ ਹੀ ਵਿੱਚ ਸ਼੍ਰੀ ਪੰਜਾਬ ਸੀਮੇਂਟ, ਜੇਕੇਪੀਐਲ ਪੈਕੇਜਿੰਗ ਪ੍ਰੋਡਕਟਸ ਲਿਮਟਿਡ, ਮਹਿੰਦਰਾ ਐਂਡ ਮਹਿੰਦਰਾ ਲਿਮਟਿਡ ਸਵਰਾਜ ਡਿਵੀਜ਼ਨ, ਅਰਿਹੰਤ ਸਪਿਨਿੰਗ ਮਿੱਲਜ਼, ਇੰਟਰਨੈਸ਼ਨਲ ਟਰੈਕਟਰਜ਼ ਲਿਮਿਟੇਡ , ਹੀਰੋ ਇਲੈਕਟ੍ਰਿਕ ਵਹੀਕਲਜ਼ ਪ੍ਰਾਈਵੇਟ ਲਿਮਿਟਡ, ਵਰਧਮਾਨ ਆਦਰਸ਼ ਇਸਪਾਤ ਪ੍ਰਾਈਵੇਟ ਲਿਮਟਿਡ, ਐਲੇਂਜਰਜ਼  ਓ. ਈ.ਐੱਮ. ਪ੍ਰਾਈਵੇਟ ਲਿਮਿਟਡ, ਸਨਜਿਨ ਇੰਡੀਆ ਫੀਡਜ਼ ਪ੍ਰਾਈਵੇਟ ਲਿਮਿਟਡ ਆਦਿ ਵੱਲੋਂ ਕਈ ਵੱਡੇ ਨਿਵੇਸ਼ ਹਾਸਲ ਕੀਤੇ ਹਨ।

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
 

  • Business
  • Dixon Technologies
  • Investment
  • ਕਾਰੋਬਾਰ
  • ਡਿਕਸਨ ਟੈਕਨਾਲੋਜੀਜ਼
  • ਨਿਵੇਸ਼

ਲੁਧਿਆਣਾ : ਪਹਿਲੇ ਦਿਨ ਪਈ ਸੰਘਣੀ ਧੁੰਦ ਕਾਰਨ ਵਾਪਰਿਆ ਹਾਦਸਾ, ਆਪਸ 'ਚ ਟਕਰਾਈਆਂ ਗੱਡੀਆਂ (ਤਸਵੀਰਾਂ)

NEXT STORY

Stories You May Like

  • oriental insurance to invest rs 500 crore on digital capabilities
    ਓਰੀਐਂਟਲ ਇੰਸ਼ੋਰੈਂਸ ਡਿਜੀਟਲ ਸਮਰੱਥਾ ’ਤੇ ਕਰੇਗੀ 500 ਕਰੋੜ ਰੁਪਏ ਦਾ ਨਿਵੇਸ਼
  • moneyview  s ipo to open on september 24
    ਮਨੀਵਿਊ ਦਾ 1,092 ਕਰੋੜ ਦਾ IPO 24 ਸਤੰਬਰ ਨੂੰ ਖੁੱਲ੍ਹੇਗਾ
  • bjp  s   double engine   government will eradicate drugs  baldev singh aulakh
    ਭਾਜਪਾ ਦੀ ਡਬਲ ਇੰਜਣ ਸਰਕਾਰ ਪੰਜਾਬ ਵਿੱਚ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰੇਗੀ: ਬਲਦੇਵ ਸਿੰਘ ਔਲਖ
  • assam cm lays foundation stone of adani power  s rs 48 000 crore power plant
    ਅਸਾਮ ਦੇ CM ਨੇ ਅਡਾਣੀ ਪਾਵਰ ਦੇ 48,000 ਕਰੋੜ ਰੁਪਏ ਦੇ ਬਿਜਲੀ ਪਲਾਂਟ ਦਾ ਨੀਂਹ ਪੱਥਰ ਰੱਖਿਆ
  • rbi raises rs 2 90 lakh crore
    RBI ਨੇ 2 ਨੀਲਾਮੀਆਂ ਰਾਹੀਂ ਜੁਟਾਏ 2.90 ਲੱਖ ਕਰੋੜ ਰੁਪਏ
  • rbi raises rs 3 93 352 crore
    RBI ਨੇ ਨਿਲਾਮੀ ਰਾਹੀਂ ਜੁਟਾਏ 3,93,352 ਕਰੋੜ ਰੁਪਏ
  • nse shares rise 2 percent in first day trade  become world  s largest exchange
    NSE ਦਾ ਸ਼ੇਅਰ ਪਹਿਲੇ ਦਿਨ ਦੇ ਕਾਰੋਬਾਰ ’ਚ 2 ਫੀਸਦੀ ਚੜ੍ਹਿਆ, 2 ਫੀਸਦੀ ਦੇ ਵਾਧੇ ਨਾਲ ਹੋਏ ਬੰਦ
  • rashami desai to make a tv comeback after eight years
    8 ਸਾਲਾਂ ਬਾਅਦ ਟੀਵੀ 'ਤੇ ਵਾਪਸੀ ਕਰੇਗੀ ਰਸ਼ਮੀ ਦੇਸਾਈ
  • bhogpur cooperative sugar mill  s annual meeting
    ਭੋਗਪੁਰ ਸਹਿਕਾਰੀ ਖੰਡ ਮਿੱਲ ਦੇ ਸਾਲਾਨਾ ਇਜਲਾਸ ਦੌਰਾਨ ਗੰਨਾ ਕਾਸ਼ਤਕਾਰਾਂ ਦੀਆਂ...
  • 13 day journeys sparked a people  s movement  kewal dhillon
    13 ਦਿਨਾਂ ਦੀਆਂ ਯਾਤਰਾਵਾਂ ਨੇ ਲੋਕ-ਅੰਦੋਲਨ ਖੜ੍ਹਾ ਕੀਤਾ: ਕੇਵਲ ਢਿੱਲੋਂ
  • punjab fought against mughals and british  now it is time to fight against drugs
    ਪੰਜਾਬ ਨੇ ਮੁਗਲਾਂ-ਅੰਗਰੇਜ਼ਾਂ ਨਾਲ ਲੜਾਈ ਲੜੀ, ਹੁਣ ਨਸ਼ੇ ਖ਼ਿਲਾਫ਼ ਲੜਨ ਦੀ ਵਾਰੀ:...
  • jalandhar rally to become a means to save punjab  s youth and future
    ਜਲੰਧਰ ਰੈਲੀ ਪੰਜਾਬ ਦੀ ਜਵਾਨੀ ਤੇ ਭਵਿੱਖ ਬਚਾਉਣ ਦਾ ਬਣੇਗੀ ਜ਼ਰੀਆ: ਕੇਵਲ ਸਿੰਘ...
  • situation normal at lovely professional university
    ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਹਾਲਾਤ ਨਾਰਮਲ, ਪੰਜਾਬ ਪੁਲਸ ਵੱਲੋਂ ਸਰਚ...
  • amit shah  punjab bjp  mega rally
    ਭਲਕੇ ਜਲੰਧਰ 'ਚ ਅਮਿਤ ਸ਼ਾਹ ਦੀ ਵੱਡੀ ਰੈਲੀ, 80 ਹਜ਼ਾਰ ਤੋਂ ਵੱਧ ਕੁਰਸੀਆਂ ਲੱਗੀਆਂ
  • the case of violence in lpu reached the highcourt
    LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
  • lpu student revelation
    LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ ਨੇ ਵੀਡੀਓ ਸਾਂਝੀ ਕਰ ਸੋਸ਼ਲ...
Trending
Ek Nazar
trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • bhai ranjit singh dhadrianwale convoy
      ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਦੇ ਕਾਫਲੇ ਵਾਲੀ ਗੱਡੀ ਨਾਲ ਵਾਪਰਿਆ ਹਾਦਸਾ
    • amit shah  punjab bjp  mega rally
      ਭਲਕੇ ਜਲੰਧਰ 'ਚ ਅਮਿਤ ਸ਼ਾਹ ਦੀ ਵੱਡੀ ਰੈਲੀ, 80 ਹਜ਼ਾਰ ਤੋਂ ਵੱਧ ਕੁਰਸੀਆਂ ਲੱਗੀਆਂ
    • paddy procurement  government procurement to begin on october 1
      ਝੋਨੇ ਦੀ ਖਰੀਦ ਲਈ 42,786 ਕਰੋੜ ਦੀ CCL ਮਨਜ਼ੂਰ, 1 ਅਕਤੂਬਰ ਤੋਂ ਸ਼ੁਰੂ ਹੋਵੇਗੀ...
    • shahi imam on dhirendra shastri
      ਪੰਜਾਬ ਆਏ ਪੰਡਿਤ ਧੀਰੇਂਦਰ ਸ਼ਾਸਤਰੀ ਦੇ ਬਿਆਨਾਂ 'ਤੇ ਭੜਕੇ ਸ਼ਾਹੀ ਇਮਾਮ, ਕੇਸ...
    • cia staff  heroin  smugglers
      ਸੀ. ਆਈ. ਏ. ਸਟਾਫ਼ ਵਲੋਂ 12 ਕਿੱਲੋ ਹੈਰੋਇਨ ਸਮੇਤ 3 ਸਮੱਗਲਰ ਕਾਬੂ
    • roop kaur sandhu dgp office
      ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ 'ਚੋਂ ਕੱਢੀ ਗਈ ਮਹਿਲਾ ਆਗੂ ਪਹੁੰਚੀ DGP...
    • accident in factory
      ਫੈਕਟਰੀ 'ਚ ਦਰਦਨਾਕ ਹਾਦਸਾ! ਮਸ਼ੀਨ 'ਚ ਚੁੰਨੀ ਫਸਣ ਨਾਲ ਕੁੜੀ ਦੀ ਮੌਤ; ਪਰਿਵਾਰ...
    • youth attempts suicide
      ਨੌਜਵਾਨ ਵਲੋਂ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼
    • dhirendra shastri baba bageshwar
      ਲੁਧਿਆਣਾ 'ਚ ਪੰਡਤ ਧਿਰੇਂਦਰ ਸ਼ਾਸਤਰੀ ਦੀ ਕਥਾ 'ਚ ਹੈਰਾਨ ਕਰਨ ਵਾਲੀ ਘਟਨਾ, ਮਾਮਲਾ...
    • jathedar gargaj  balwant singh rajoana  patiala jail
      ਜਥੇਦਾਰ ਗੜਗੱਜ, ਟੇਕ ਸਿੰਘ ਧਨੌਲਾ ਤੇ SGPC ਪ੍ਰਧਾਨ ਵੱਲੋਂ ਰਾਜੋਆਣਾ ਨਾਲ ਮੁਲਾਕਾਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +