Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 01, 2026

    12:44:35 AM

  • lpg cylinder booking new rules 1 may 2026 delivery gap

    ਕੱਲ੍ਹ ਤੋਂ ਬਦਲ ਜਾਣਗੇ LPG ਸਿਲੰਡਰ ਬੁਕਿੰਗ ਦੇ...

  • golden opportunity to work in uae

    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ...

  • ipl 2026 gt vs rcb

    IPL 2026: ਗੁਜਰਾਤ ਟਾਈਟਨਸ ਦੀ ਸ਼ਾਨਦਾਰ ਜਿੱਤ;...

  • tmc workers guard evm strong room durgapur jaggery sweets bengal

    ਕੋਲਕਾਤਾ 'ਚ TMC-ਭਾਜਪਾ ਵਰਕਰਾਂ ਦਾ ਹੰਗਾਮਾ, EVM...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਨਸ਼ੇ ਨੂੰ ਵੱਡਾ ਮੁੱਦਾ ਨਹੀਂ ਮੰਨਦੇ ਨੇਤਾ, ਅੰਕੜੇ ਦਿਖਾ ਰਹੇ ਕੁਝ ਹੋਰ ਤਸਵੀਰ

PUNJAB News Punjabi(ਪੰਜਾਬ)

ਨਸ਼ੇ ਨੂੰ ਵੱਡਾ ਮੁੱਦਾ ਨਹੀਂ ਮੰਨਦੇ ਨੇਤਾ, ਅੰਕੜੇ ਦਿਖਾ ਰਹੇ ਕੁਝ ਹੋਰ ਤਸਵੀਰ

  • Updated: 26 Mar, 2019 03:13 AM
Jalandhar
do not believe in drugs being a big issue
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਨਸ਼ਾ ਸੂਬੇ ਦੀ ਹੀ ਨਹੀਂ ਸਗੋਂ ਦੇਸ਼ ਦੀ ਸਭ ਤੋਂ ਵੱਡੀ ਸਮੱਸਿਆ ਹੈ। ਪੰਜਾਬ ’ਚ ਨਸ਼ੇ ਦੀਆਂ ਜੜ੍ਹਾਂ ਇੰਨੀਆਂ ਫੈਲ ਚੁੱਕੀਆਂ ਹਨ ਕਿ ਬੀਤੇ ਵਰ੍ਹੇ ਸੂਬਾ ਸਰਕਾਰ ਨੂੰ ਨਸ਼ਾ ਸਮੱਗਲਰਾਂ ਨੂੰ ਮੌਤ ਦੀ ਸਜ਼ਾ ਦੀ ਸਿਫਾਰਸ਼ ਕਰਨੀ ਪਈ। ਅਜੇ ਇਸ ’ਤੇ ਕੇਂਦਰ ਸਰਕਾਰ ਦੀ ਮੋਹਰ ਲੱਗਣੀ ਬਾਕੀ ਹੈ। 2012 ਦੀਆਂ ਵਿਧਾਨ ਸਭਾ ਚੋਣਾਂ, ਇਸ ਦੇ ਮਗਰੋਂ 2014 ਵਿਚ ਹੋਈਆਂ ਲੋਕ ਸਭਾ ਚੋਣਾਂ ਅਤੇ 2017 ਵਿਚ ਹੋਈਆਂ ਦੁਬਾਰਾ ਵਿਧਾਨ ਸਭਾ ਚੋਣਾਂ ਵਿਚ ਦੂਸਰੇ ਮੁੱਦਿਆਂ ਦੇ ਨਾਲ-ਨਾਲ ਨਸ਼ਾ ਵੀ ਇਕ ਸਭ ਤੋਂ ਵੱਡੇ ਮੁੱਦੇ ਦੇ ਰੂਪ ਵਿਚ ਉਭਰ ਕੇ ਸਾਹਮਣੇ ਆਇਆ ਸੀ। ਇਸ ਦੀਆਂ ਜੜ੍ਹਾਂ ਇੰਨੀਆਂ ਡੂੰਘੀਆਂ ਹੋ ਗਈਆਂ ਹਨ ਕਿ ਇਸ ਦਾ ਅਸਰ ਸਰਕਾਰਾਂ ਬਣਾਉਣ ਅਤੇ ਡੇਗਣ ਤਕ ਪਹੁੰਚ ਗਿਆ। ਪੰਜਾਬ ਸਣੇ ਦੂਜੇ ਸੂਬਿਆਂ ਵਿਚ ਜਦੋਂ ਵੀ ਨਸ਼ੇ ਦੀ ਗੱਲ ਉੱਠਦੀ ਹੈ ਤਾਂ ਸਰਕਾਰ ਵਿਚ ਬੈਠੇ ਲੋਕ ਇਸ ਨੂੰ ਸੂਬੇ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਕਰਾਰ ਦੇਣ ਲੱਗ ਜਾਂਦੇ ਹਨ। ਨਸ਼ਾ ਇਨ੍ਹਾਂ ਚੋਣਾਂ ਵਿਚ ਕਿੰਨਾ ਵੱਡਾ ਮੁੱਦਾ ਹੈ, ਇਸ ਬਾਰੇ ਜਦੋਂ ਜਗ ਬਾਣੀ ਨੇ ਵੱਖ-ਵੱਖ ਪਾਰਟੀੋਆਂ ਨਾਲ, ਸੰਬੰਧਤ ਆਗੂਆਂ ਨਾਲ ਗੱਲ ਕੀਤੀ ਤਾਂ ਕੁਝ ਆਗੂਆਂ ਨੇ ਇਸ ਨੂੰ ਸੂਬਾ ਸਰਕਾਰ ਦੀ ਨਾਕਾਮੀ ਕਿਹਾ ਤੇ ਕੁਝ ਨੇ ਇਸ ਦੇ ਲਈ ਕੇਂਦਰ ਸਰਕਾਰ ਨੂੰ ਕਟਹਿਰੇ ਵਿਚ ਖੜ੍ਹਾ ਕੀਤਾ।  ਓਧਰ ਕੁਝ ਨੇਤਾ ਨਸ਼ੇ ਨੂੰ ਗੰਭੀਰ ਮੁੱਦਾ ਤਾਂ ਮੰਨਦੇ ਹਨ ਪਰ ਇਸ ਨੂੰ ਚੋਣ ਮੁੱਦਾ ਨਹੀਂ ਮੰਨਦੇ। ਹੁਣ ਲੋਕ ਸਭਾ ਚੋਣਾਂ ਦੌਰਾਨ ਜਨਤਾ ਦੀ ਅਦਾਲਤ ਵਿਚ ਇਹ ਕਿੰਨਾ ਵੱਡਾ ਮੁੱਦਾ ਬਣ ਕੇ ਉਭਰੇਗਾ ਅਤੇ ਜਨਤਾ ਕੀ ਫਤਵਾ ਦੇਵੇਗੀ, ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ। ਫਿਲਹਾਲ ਜੋ ਆਗੂਆਂ ਨੇ ਕਿਹਾ, ਉਹ ਇਸ ਤਰ੍ਹਾਂ ਹੈ : 
ਨਸ਼ੇ ਦੀ ਵਿਕਰੀ ਨੂੰ ਲੈ ਕੇ ਕੋਈ ਹਾਲਾਤ ਨਹੀਂ ਬਦਲੇ ਸਿਰਫ ਡਰਾਮੇਬਾਜ਼ੀ ਹੋਈ ਹੈ। ਸਹੀ ਅਰਥਾਂ ਵਿਚ ਪੰਜਾਬ ’ਚ ਅਕਾਲੀ-ਭਾਜਪਾ ਆਗੂਆਂ ਦੀ ਸਿਆਸੀ ਚੌਧਰ ਹੇਠ ਪੁਲਸ ਦੇ ਵੱਡੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਚੱਲ ਰਹੀਆਂ ਨਸ਼ਿਆਂ ਦੀਆਂ ਦੁਕਾਨਾਂ ਨੂੰ ਕਾਂਗਰਸੀ ਆਗੂਆਂ ਨੇ ਸੰਭਾਲ ਲਿਆ ਹੈ। ਪੰਜਾਬ ਦੇ ਡੀ. ਜੀ. ਪੀ. ਨੇ ਖੁਦ 122 ਥਾਣਿਆਂ ਵਿਚ ਨਸ਼ੇ ਦੀ ਵਿਕਰੀ ਦੀ ਗੱਲ ਮੀਡੀਆ ਦੇ ਸਾਹਮਣੇ ਕਬੂਲੀ ਹੈ ਅਤੇ ਕਾਂਗਰਸ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਵੀ ਨਸ਼ੇ ਦੇ ਕਾਰੋਬਾਰ ਖਿਲਾਫ ਕਾਂਗਰਸ ਦੇ ਮੰਚ ’ਤੇ ਆਵਾਜ਼ ਉਠਾ ਚੁੱਕੇ ਹਨ। ਨਾ ਤਾਂ ਕੇਂਦਰ ਸਰਕਾਰ ਪੰਜਾਬ ਵਿਚ ਨਸ਼ਿਆਂ ਨੂੰ ਰੋਕਣ ਵਿਚ ਕੋਈ ਦਿਲਚਸਪੀ ਦਿਖਾ ਰਹੀ ਹੈ ਅਤੇ ਨਾ ਹੀ ਪੰਜਾਬ ਦੇ ਕਾਂਗਰਸੀ ਆਗੂ। ਮੀਡੀਆ ਦੀਆਂ ਰਿਪੋਰਟਾਂ ਸਪੱਸ਼ਟ ਕਰਦੀਆਂ ਹਨ ਕਿ ਸੁਲਤਾਨਪੁਰ ਵਿਚ 9 ਨੌਜਵਾਨਾਂ ਦੀਆਂ ਮੌਤਾਂ ਨਸ਼ਿਆਂ ਕਾਰਨ ਹੋਈਆਂ। ਪੰਜਾਬ ਵਿਚ ਦੋ ਬੂਟੇ ਪੋਸਤ ਦੇ ਬੀਜਣ ਵਾਲੇ ਕਿਸਾਨ ਨੂੰ ਤਾਂ ਪੁਲਸ ਨੇ ਅੰਦਰ ਕਰ ਦਿੱਤਾ ਪਰ ਹਜ਼ਾਰਾਂ ਕਿਲੋ ਭੁੱਕੀ, ਜੋ ਬਾਹਰੋਂ ਲਿਆ ਕੇ ਪੰਜਾਬ ਵਿਚ ਵੇਚੀ ਜਾ ਰਹੀ ਹੈ, ਉਸ ਬਾਰੇ ਸਰਕਾਰ ਕੋਲ ਕੋਈ ਜਵਾਬ ਨਹੀਂ। ਇਕ ਵੀ ਨਸ਼ਾ ਸਮੱਗਲ ਕਰਨ ਵਾਲਾ ਕੋਈ ਵੱਡਾ ਮਗਰਮੱਛ ਪੁਲਸ ਨੇ ਗ੍ਰਿਫਤਾਰ ਨਹੀਂ ਕੀਤਾ ਅਤੇ ਨਾ ਹੀ ਪੁਲਸ ਅਧਿਕਾਰੀਆਂ ਤੇ ਨਾ ਹੀ ਕੋਈ ਪੁਲਸ ਅਧਿਕਾਰੀ ਦੀ ਮਿਲੀਭੁਗਤ ਨੂੰ ਜਨਤਕ ਕੀਤਾ ਗਿਆ, ਜੋ 22 ਹਜ਼ਾਰ ਨਸ਼ਾ ਸਮੱਗਲਿੰਗ ਦੇ ਦੋਸ਼ ਵਿਚ ਗ੍ਰਿਫਤਾਰ ਵਿਅਕਤੀਆਂ ਦੀ ਗੱਲ ਕੀਤੀ ਜਾ ਰਹੀ ਹੈ, ਉਹ ਪਿੰਡਾਂ ਦੇ ਛੋਟੇ-ਮੋਟੇ ਰਵਾਇਤੀ ਨਸ਼ਾ ਕਰਨ ਵਾਲੇ ਵਿਅਕਤੀ ਹਨ। ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੋਵੇਂ ਨਸ਼ਿਆਂ ਦੀ ਸਮੱਗਲਿੰਗ ਨੂੰ ਰੋਕਣ ਵਿਚ ਅਸਫਲ ਰਹੇ।
-ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ, ਲੋਕ ਸਭਾ ਹਲਕਾ ਪਟਿਆਲਾ
ਦੇਸ਼ ਵਿਚ ਨਸ਼ੇ ਖਤਮ ਨਾ ਹੋਣ ਦਾ ਕਾਰਨ ਕਈ ਸਿਆਸੀ ਆਗੂ ਅਤੇ ਕੁਝ ਭ੍ਰਿਸ਼ਟ ਅਧਿਕਾਰੀ ਹਨ। ਕਈ ਸਿਆਸੀ ਆਗੂ ਹੀ ਨਸ਼ਿਆਂ ਦੇ ਸੌਦਾਗਰਾਂ ਨੂੰ ਗ੍ਰਿਫਤਾਰੀ ਤੋਂ ਬਚਾਉਣ ਲਈ ਪੁਲਸ ਦੇ ਕੰਮਾਂ ਵਿਚ ਦਖਲਅੰਦਾਜ਼ੀ ਕਰਦੇ ਹਨ। ਨਸ਼ੇ ਦਾ ਖਾਤਮਾ ਤਾਂ ਹੀ ਸੰਭਵ ਹੈ ਜਦ ਨਸ਼ੇ ਦੀ ਸਪਲਾਈ ਬੰਦ ਹੋਵੇ। ਇਹ ਵੀ ਵੱਡਾ ਸਵਾਲ ਹੈ ਕਿ ਕੁਝ ਭ੍ਰਿਸ਼ਟਾਚਾਰੀਆਂ ਕਾਰਨ ਹੀ ਨਸ਼ਾ ਪੰਜਾਬ ਤੇ ਹੋਰਨਾਂ ਇਲਾਕਿਆਂ ਵਿਚ ਜਾਂਦਾ ਹੈ।
-ਸੰਸਦ ਮੈਂਬਰ ਹਰਿੰਦਰ ਸਿੰਘ ਖਾਲਸਾ, ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ
ਇਕ ਪਾਸੇ ਸੂਬਾ ਸਰਕਾਰ ਪੰਜਾਬ ’ਚ 80 ਫੀਸਦੀ ਨਸ਼ੇ ਦੀ ਰੋਕਥਾਮ ਦੀਆਂ ਗੱਲਾਂ ਕਰਦੀ ਹੈ ਜਦਕਿ ਦੂਜੇ ਪਾਸੇ ਨਸ਼ਾ ਛੁਡਾਊ ਕੇਂਦਰ ਖੋਲ੍ਹੇ ਜਾ ਰਹੇ ਹਨ। ਪੰਜਾਬ ’ਚ ਲੜਕੀਆਂ ਲਈ ਨਸ਼ਾ ਛੁਡਾਊ ਕੇਂਦਰ ਸਥਾਪਤ ਕਰ ਕੇ ਸਰਕਾਰ ਨੇ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦਾ ਨੌਜਵਾਨ ਵਰਗ ਹੀ ਨਹੀਂ ਸਗੋਂ ਪੰਜਾਬ ਦੀਆਂ ਧੀਆਂ ਨੂੰ ਵੀ ਨਸ਼ੇ ਦੀ ਦਲਦਲ ’ਚੋਂ ਕੱਢਣ ਦੀ ਲੋੜ ਹੈ। ਜੇ ਨਸ਼ਾ ਸਰਹੱਦ ਤੋਂ ਆਉਂਦਾ ਹੈ ਤਾਂ ਪੰਜਾਬ ਦੀ ਬਜਾਏ ਰਾਜਸਥਾਨ ਦਾ ਡੇਢ ਗੁਣਾ ਲੰਬਾ ਬਾਰਡਰ ਹੈ ਪਰ ਉਥੋਂ ਚਿੱਟਾ ਜਾਂ ਨਸ਼ਾ ਕਿਉਂ ਨਹੀਂ ਆਉਂਦਾ ਹੈ। ਅੱਜ ਤੱਕ ਕੇਂਦਰ ਤੇ ਪੰਜਾਬ ਸਰਕਾਰ ਵਲੋਂ ਬਾਰਡਰ ਤੇ ਪੰਜਾਬ ’ਚ ਫੜੀਆਂ ਗਈਆਂ ਨਸ਼ੇ ਦੀਆਂ ਵੱਡੀਆਂ ਖੇਪਾਂ ਨੂੰ ਜਨਤਕ ਤੌਰ ’ਤੇ ਨਸ਼ਟ ਕਰਨ ਦੀ ਕੋਈ ਜਾਣਕਾਰੀ ਕਿਉਂ ਨਹੀਂ ਦਿੱਤੀ ਗਈ? ਆਮ ਆਦਮੀ ਪਾਰਟੀ ਲੋਕ ਸਭਾ ਚੋਣਾਂ ’ਚ ਨਸ਼ੇ ਦਾ ਵਿਰੋਧ ਕਰੇਗੀ।
–ਭਗਵੰਤ ਮਾਨ, ਸੰਸਦ ਮੈਂਬਰ ਸੰਗੂਰਰ
ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਹੈ। ਜੇਕਰ ਅੰਕੜੇ ਦੇਖੇ ਜਾਣ ਤਾਂ ਪੰਜਾਬ ਵਿਚ ਜਦੋਂ ਤੋਂ ਕਾਂਗਰਸ ਸਰਕਾਰ ਬਣੀ ਹੈ, ਨਸ਼ਾ ਸਮੱਗਲਰਾਂ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਉਣ ਦੇ ਚੰਗੇ ਨਤੀਜੇ ਸਾਹਮਣੇ ਆਏ ਹਨ। ਕਈ ਵੱਡੇ ਸਮੱਗਲਰਾਂ ਸਮੇਤ ਕੁਝ ਸਿਆਸੀ ਆਗੂਆਂ ਨੂੰ ਵੀ ਫੜਿਆ ਗਿਆ ਹੈ। ਇਸ ਵੇਲੇ ਨਸ਼ੀਲੇ ਪਦਾਰਥ ਪਾਕਿਸਤਾਨ ਤੋਂ ਆ ਰਹੇ ਹਨ ਅਤੇ ਇਨ੍ਹਾਂ ਸਰਹੱਦ ਪਾਰੋਂ ਆਉਣ ਵਾਲੇ ਨਸ਼ੀਲੇ  ਪਦਾਰਥਾਂ ਦੀ ਭਾਰਤ ਵਿਚ ਸਪਲਾਈ ਰੋਕਣ ਲਈ ਕੇਂਦਰ ਸਰਕਾਰ ਨੂੰ ਸਖਤ ਕਦਮ ਚੁੱਕਣੇ ਚਾਹੀਦੇ ਹਨ। ਸਰਹੱਦ ’ਤੇ ਤਾਇਨਾਤ ਸੁਰੱਖਿਆ ਬਲਾਂ ’ਤੇ ਪੰਜਾਬ ਸਰਕਾਰ ਦਾ ਨਹੀਂ ਸਗੋਂ ਕੇਂਦਰ ਸਰਕਾਰ ਦਾ ਕੰਟਰੋਲ ਹੈ। ਪੰਜਾਬ ਵਿਚ ਵੱਡੇ ਪੱਧਰ ’ਤੇ ਨਸ਼ੀਲੇ ਪਦਾਰਥਾਂ ਦਾ ਫੜਿਆ ਜਾਣਾ ਪੰਜਾਬ ਸਰਕਾਰ ਦੀ ਪ੍ਰਾਪਤੀ ਹੀ ਮੰਨਿਆ ਜਾਵੇਗਾ। ਕੌਮਾਂਤਰੀ ਸਰਹੱਦ ’ਤੇ ਕੇਂਦਰ ਸਰਕਾਰ ਨੂੰ ਸਖਤ ਕਦਮ ਚੁੱਕਣੇ ਚਾਹੀਦੇ  ਹਨ ਅਤੇ ਪੰਜਾਬ ਸਰਕਾਰ ਹਰ ਸੰਭਵ ਸਹਿਯੋਗ ਦੇਵੇਗੀ। ਲੋਕ ਸਭਾ ਚੋਣਾਂ ਵਿਚ ਇਹ ਮੁੱਦਾ ਹਾਵੀ ਰਹੇਗਾ। ਬੀਤੇ ਸਮੇਂ ਹੋਈਆਂ ਵਿਧਾਨ ਸਭਾ ਚੋਣਾਂ ਅਤੇ ਸਾਲ 2017 ਦੀਆਂ ਲੋਕ ਸਭਾ ਚੋਣਾਂ ਵਿਚ ਨਸ਼ਿਆਂ ਦਾ ਮੁੱਦਾ ਕਾਫੀ ਹਾਵੀ ਸੀ। ਕਾਂਗਰਸ ਪਾਰਟੀ ਨੇ ਵਿਧਾਨ ਸਭਾ ਚੋਣਾਂ ਨਸ਼ਿਆਂ ਦੇ ਮੁੱਦੇ ’ਤੇ ਲੜੀਆਂ ਸਨ ਅਤੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਵੀ ਨਸ਼ਿਆਂ ਦੇ ਮੁੱਦੇ ’ਤੇ ਲੜੀਆਂ ਜਾਣਗੀਆਂ।
-ਸੰਸਦ ਮੈਂਬਰ ਸੁਨੀਲ ਜਾਖੜ, ਲੋਕ ਸਭਾ ਹਲਕਾ ਗੁਰਦਾਸਪੁਰ

ਕਿਹੜੇ ਸੂਬਿਆਂ ਵਿਚ ਡਰੱਗਜ਼ ਨਾਲ ਜ਼ਿਆਦਾ ਮੌਤਾਂ
ਮਹਾਰਾਸ਼ਟਰ    1372
ਤਾਮਿਲਨਾਡੂ    552
ਕੇਰਲ    475
455 ਫੀਸਦੀ ਵਧਿਆ ਦੇਸ਼ ਵਿਚ ਡਰੱਗਜ਼ ਦਾ ਬਾਜ਼ਾਰ
5 ਸੂਬਿਆਂ-ਹਰਿਆਣਾ, ਪੰਜਾਬ, ਹਿਮਾਚਲ ਅਤੇ ਰਾਜਸਥਾਨ ਦੇ ਮੁੱਖ ਮੰਤਰੀਆਂ ਦੀ ਪਿਛਲੇ ਸਾਲ ਚੰਡੀਗੜ੍ਹ ਵਿਚ ਬੈਠਕ ਵਿਚ ਪ੍ਰਗਟਾਈ ਗਈ ਚਿੰਤਾ।
ਪੰਜਾਬ ਸਰਕਾਰ ਦਾ ਅੈਕਸ਼ਨ
 ਜੂਨ 2018 ਵਿਚ ਪੁਲਸ ਇੰਸਪੈਕਟਰ ਦੇ ਘਰੋਂ ਹੈਰੋਇਨ ਦੀ ਬਰਾਮਦਗੀ।
 ਜੁਲਾਈ 2018 ਵਿਚ ਨਸ਼ਾ ਦੇਣ ਦੇ ਦੋਸ਼ ਵਿਚ ਇਕ ਡੀ. ਐੱਸ. ਪੀ. ਦੀ ਬਰਖਾਸਤਗੀ ਅਤੇ ਉਚ ਅਧਿਕਾਰੀ ਦਾ ਤਬਾਦਲਾ।
 ਜੁਲਾਈ 2018 ਵਿਚ ਪੰਜਾਬ ਸਰਕਾਰ ਨੇ ਨਸ਼ਾ ਸਮੱਗਲਰਾਂ ਦੀ ਮੌਤ ਦੀ ਸਜ਼ਾ ਦੀ ਵਿਵਸਥਾ ਕਰਨ ਦੀ ਕੇਂਦਰ ਸਰਕਾਰ ਨੂੰ ਸਿਫਾਰਸ਼ ਕੀਤੀ।
 ਫਰਵਰੀ 2019 ਵਿਚ ਡਰੱਗ ਰੈਕੇਟ ਦੇ ਜਗਦੀਸ਼ ਭੋਲਾ ਸਮੇਤ 25 ਵਿਅਕਤੀਆਂ ਨੂੰ ਸਜ਼ਾ।
 ਸਾਲ 2014 ਤੋਂ 2018 ਤਕ ਲਗਭਗ 37 ਹਜ਼ਾਰ ਨਸ਼ਾ ਸਮੱਗਲਰਾਂ ਨੂੰ ਜੇਲ ਭੇਜਿਆ।

  • ਨਸ਼ੇ
  • ਵੱਡਾ ਮੁੱਦਾ
  • big issue

ਚੋਣ ਮਾਹੌਲ ’ਚ ਪੰਜਾਬ ਦੇ ਕਿਸਾਨਾਂ ਨੂੰ ‘ਪ੍ਰਵਾਸੀ ਮਜ਼ਦੂਰਾਂ’ ਦੀ ਚਿੰਤਾ

NEXT STORY

Stories You May Like

  • 1 person arrested with drug laced pills
    ਨਸ਼ੇ ਵਾਲੀਆਂ ਗੋਲ਼ੀਆਂ ਸਣੇ 1 ਵਿਅਕਤੀ ਗ੍ਰਿਫ਼ਤਾਰ
  • railway track dig patiala
    ਰੇਲਵੇ ਟ੍ਰੈਕ ਉਡਾਉਣ ਲਈ ਜਗਰੂਪ ਇਕੱਲਾ ਨਹੀਂ ਸਗੋਂ ਚਾਰ ਹੋਰ ਸਨ ਸ਼ਾਮਲ, DIG ਦਾ ਵੱਡਾ ਖ਼ੁਲਾਸਾ
  • india  s foreign exchange reserves surge to  703 30 billion
    ਭਾਰਤ ਦੇ ਵਿਦੇਸ਼ੀ ਮੁਦਰਾ ਭੰਡਾਰ 'ਚ ਵੱਡਾ ਉਛਾਲ, 703.30 ਅਰਬ ਡਾਲਰ ਦੇ ਅੰਕੜੇ 'ਤੇ ਪਹੁੰਚਿਆ
  • home roobery in hoshiarpur
    ਚੋਰਾਂ ਨੇ ਕੁਲਚੇ ਵੇਚਣ ਵਾਲਿਆਂ ਦੇ ਘਰਾਂ ਨੂੰ ਨਿਸ਼ਾਨਾ ਬਣਾਇਆ, ਗਹਿਣਿਆਂ ਸਣੇ ਹੋਰ ਸਾਮਾਨ ਕੀਤਾ ਚੋਰੀ
  • drug overdose  death of a person
    ਨਸ਼ੇ ਦੀ ਓਵਰਡੋਜ਼ ਕਾਰਨ ਵਿਅਕਤੀ ਦੀ ਮੌਤ
  • us doubts iran  s new offer
    ਅਮਰੀਕਾ ਨੂੰ ਇਰਾਨ ਦੀ ਨਵੀਂ ਪੇਸ਼ਕਸ਼ 'ਤੇ ਸ਼ੱਕ: ਮਾਰਕੋ ਰੂਬੀਓ ਬੋਲੇ- ਪਰਮਾਣੂ ਹਥਿਆਰ ਰੋਕਣਾ ਸਭ ਤੋਂ ਵੱਡਾ ਮੁੱਦਾ
  • america s big blow to india
    ਅਮਰੀਕਾ ਦਾ ਭਾਰਤ ਨੂੰ ਵੱਡਾ ਝਟਕਾ: ਹੁਣ ਨਹੀਂ ਮਿਲੇਗਾ ਰੂਸ ਤੋਂ ਸਸਤਾ ਤੇਲ! ਪਾਬੰਦੀਆਂ ਤੋਂ ਮਿਲੀ ਛੋਟ ਖ਼ਤਮ
  • iran releases death toll figures
    ਮਿਡਲ ਈਸਟ 'ਚ ਛਿੜੀ ਜੰਗ ਨੇ ਨਿਗਲ਼ੀਆਂ ਹਜ਼ਾਰਾਂ ਜਾਨਾਂ ! ਈਰਾਨ ਨੇ ਜਾਰੀ ਕੀਤੇ ਤਾਜ਼ਾ ਅੰਕੜੇ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
  • khalistani module exposed again in punjab big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
  • major weather warning in punjab on may 3 and 4
    ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼...
  • jalandhar meeting  94 mlas  mps
    'ਆਪ' ਦੀ ਜਲੰਧਰ ਮੀਟਿੰਗ : 94 'ਚੋਂ ਸਿਰਫ਼ 65 ਵਿਧਾਇਕ ਹੀ ਪਹੁੰਚੇ
  • fire breaks out in residential area of gadaipur jalandhar
    ਜਲੰਧਰ ਦੇ ਗਦਈਪੁਰ ਦੇ ਰਿਹਾਇਸ਼ੀ ਇਲਾਕੇ 'ਚ ਲੱਗੀ ਅੱਗ! ਤਾਰਾਂ 'ਚ ਸਪਾਰਕਿੰਗ ਕਾਰਨ...
  • passengers worried due to train delays in scorching heat
    ਭਿਆਨਕ ਗਰਮੀ ’ਚ ਟਰੇਨਾਂ ਦੀ ਦੇਰੀ ਕਾਰਨ ਯਾਤਰੀ ਪ੍ਰੇਸ਼ਾਨ, ਅੰਮ੍ਰਿਤਸਰ ਸਪੈਸ਼ਲ 9...
  • isi linked spy network exposed in punjab
    ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ ਪਰਦਾਫ਼ਾਸ਼! ਲਾਈਵ ਫੁਟੇਜ਼ ਜਾ ਰਹੀ...
Trending
Ek Nazar
virat kohli

ਅੰਪਾਇਰ ਨਾਲ ਭਿੜੇ ਵਿਰਾਟ ਕੋਹਲੀ! GT vs RCB ਮੈਚ 'ਚ ਹੋਇਆ ਹਾਈਵੋਲਟੇਜ ਡਰਾਮਾ

major rules will change

1 ਮਈ ਤੋਂ ਬਦਲ ਜਾਣਗੇ ਇਹ ਨਿਯਮ! LPG ਸਿਲੰਡਰ ਤੋਂ ਲੈ ਕੇ UPI ਤੱਕ ਤੁਹਾਡੀ ਜੇਬ...

jeep falls into gorge in nepal  17 people die

ਨੇਪਾਲ ’ਚ ਜੀਪ ਖੱਡ ਵਿਚ ਡਿੱਗੀ, 17 ਲੋਕਾਂ ਦੀ ਮੌਤ

stock market will remain closed for 3 consecutive days due to holidays

ਲਗਾਤਾਰ 3 ਦਿਨ ਛੁੱਟੀਆਂ ! ਸ਼ੇਅਰ ਬਾਜ਼ਾਰ ਰਹੇਗਾ ਬੰਦ, ਜਾਣੋ ਹੁਣ ਕਦੋ ਹੋਵੇਗੀ...

weather today

ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ! ਦਿੱਲੀ-ਐੱਨ.ਸੀ.ਆਰ. 'ਚ ਬਦਲਿਆ ਮੌਸਮ ਦਾ ਮਿਜ਼ਾਜ

us returned over 650 antiquities to india

ਅਮਰੀਕਾ ਦਾ ਵੱਡਾ ਕਦਮ; ਭਾਰਤ ਨੂੰ ਮੋੜੀਆਂ 1.4 ਕਰੋੜ ਡਾਲਰ ਦੀਆਂ 657 ਪੁਰਾਤਨ...

family  5 brothers  marriage  brides

5 ਭਰਾਵਾਂ ਨੇ ਇਕੋ ਮੰਡਪ 'ਚ ਕਰਵਾਇਆ ਵਿਆਹ, ਬਾਰਾਤ ਲੈ ਕੇ ਆਈਆਂ ਲਾੜੀਆਂ

hezbollah used small sized drones

ਇਜ਼ਰਾਈਲ ਖ਼ਿਲਾਫ਼ ਹਿਜ਼ਬੁੱਲਾ ਦਾ ਨਵਾਂ ਹਥਿਆਰ: ਛੋਟੇ ਆਕਾਰ ਦੇ ਡਰੋਨਾਂ ਰਾਹੀਂ...

gunfire rang out at a house in amritsar

ਅੰਮ੍ਰਿਤਸਰ 'ਚ ਇਕ ਘਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

return of single screen cinemas

ਕਰਾਚੀ 'ਚ ਸਿੰਗਲ-ਸਕ੍ਰੀਨ ਸਿਨੇਮਾਘਰਾਂ ਦੀ ਵਾਪਸੀ; ਫਿਲਮ ਉਦਯੋਗ ਨੂੰ ਮਿਲੇਗਾ...

trump warns germany

ਟਰੰਪ ਨੇ ਈਰਾਨ 'ਤੇ ਤਣਾਅ ਵਿਚਕਾਰ ਜਰਮਨੀ ਨੂੰ ਵੀ ਦੇ'ਤੀ ਚੇਤਾਵਨੀ

major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

attempted major incident at famous electronics shop

ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major weather warning in punjab on may 3 and 4
      ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼...
    • high voltage drama in bihar
      ਬਿਹਾਰ ਦੇ ਮੁੰਡੇ ਨਾਲ ਲਿਵ-ਇਨ 'ਚ ਰਹਿ ਸੀ ਪੰਜਾਬ ਦੀ ਕੁੜੀ, ਫ਼ਿਰ ਜੋ ਹੋਇਆ...
    • punjab bus full of passengers falls victim to major accident
      ਪੰਜਾਬ : ਸਵਾਰੀਆਂ ਨਾਲ ਭਰੀ ਬੱਸ ਵੱਡੇ ਹਾਦਸੇ ਦਾ ਹੋਈ ਸ਼ਿਕਾਰ, ਕਈ ਫੱਟੜ
    • punjab politics assembly elections
      ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ, 2027 ਦੀਆਂ ਚੋਣਾਂ ਲੜਨ ਦਾ ਐਲਾਨ
    • incident in punjab incident in sangrur
      ਪੰਜਾਬ 'ਚ ਵੱਡੀ ਵਾਰਦਾਤ, ਜਵਾਈ ਨੇ ਸਹੁਰੇ ਤੇ ਸਾਲ਼ੇ ਨੂੰ ਮਾਰੀਆਂ ਗੋਲ਼ੀਆਂ
    • sgpc  sri akhand path sahib
      SGPC ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਖੰਡ ਪਾਠ...
    • son ki lls mother
      ਪੰਜਾਬ 'ਚ ਰਿਸ਼ਤਿਆਂ ਦਾ ਕਤਲ, ਪੁੱਤ ਨੇ ਮਾਰ'ਤੀ ਮਾਂ
    • two accused arrested with 2 kg opium in ajnala
      ਅਜਨਾਲਾ 'ਚ 2 ਕਿਲੋ ਅਫੀਮ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ
    • 2 vehicles burnt due to fire at garbage dump
      ਕੂੜੇ ਦੇ ਢੇਰ ਨੂੰ ਅੱਗ ਲੱਗਣ ਕਾਰਨ ਸੜੀਆਂ 2 ਗੱਡੀਆ
    • raid on trident group
      ਰਾਜਨੀਤਿਕ ਪਾਰੀ ਅਤੇ ਸ਼ੱਕੀ ਡਰੋਨ ਤੋਂ ਬਾਅਦ ਹੁਣ ਟ੍ਰਾਈਡੈਂਟ ਗਰੁੱਪ 'ਤੇ RAID
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +