Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 22, 2026

    3:44:29 AM

  • minor punjabi youth dies in road accident in london

    ਲੰਡਨ 'ਚ ਦਰਦਨਾਕ ਸੜਕ ਹਾਦਸਾ: ਨਾਬਾਲਗ ਪੰਜਾਬੀ...

  • jathedar gargajj stopped  kartarpur sahib corridor

    ਜਥੇਦਾਰ ਗੜਗੱਜ ਨੂੰ ਕਰਤਾਰਪੁਰ ਸਾਹਿਬ ਕਾਰੀਡੋਰ ਵੱਲ...

  • nri in ludhiana

    ਇੰਗਲੈਂਡ ਤੋਂ ਪਰਤੇ ਵਿਅਕਤੀ ਨੇ ਚੁੱਕ ਲਿਆ ਖ਼ੌਫ਼ਨਾਕ...

  • petrol and diesel will not be available without a puc

    ਹੁਣ ਪੈਟਰੋਲ ਪੰਪਾਂ 'ਤੇ ਕੱਟੇ ਜਾਣਗੇ ਚਾਲਾਨ! 1...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Hoshiarpur
  • ਕੁੱਤੇ ਨੇ 6 ਸਾਲਾ ਬੱਚੀ 'ਤੇ ਕੀਤਾ ਹਮਲਾ! ਮਾਂ ਨੇ ਮਸਾਂ ਬਚਾਈ ਧੀ ਦੀ ਜਾਨ, FIR ਦਰਜ

PUNJAB News Punjabi(ਪੰਜਾਬ)

ਕੁੱਤੇ ਨੇ 6 ਸਾਲਾ ਬੱਚੀ 'ਤੇ ਕੀਤਾ ਹਮਲਾ! ਮਾਂ ਨੇ ਮਸਾਂ ਬਚਾਈ ਧੀ ਦੀ ਜਾਨ, FIR ਦਰਜ

  • Edited By Anmol Tagra,
  • Updated: 18 Aug, 2026 12:33 PM
Hoshiarpur
dog attack tanda
  • Share
    • Facebook
    • Tumblr
    • Linkedin
    • Twitter
  • Comment

ਟਾਂਡਾ ਉੜਮੁੜ (ਵਰਿੰਦਰ ਪੰਡਤ/ਪਰਮਜੀਤ ਸਿੰਘ ਮੋਮੀ): ਪੰਜਾਬ ਵਿਚ ਕੁੱਤਿਆਂ ਦਾ ਆਤੰਕ ਲਗਾਤਾਰ ਵਧ ਰਿਹਾ ਹੈ।  ਨਿਤ ਦਿਨ ਹੀ ਕੁੱਤਿਆਂ ਵੱਲੋਂ ਲੋਕਾਂ ਤੇ ਕੀਤੇ ਜਾ ਰਹੇ ਹਮਲਿਆਂ ਅਤੇ ਬੱਚਿਆਂ ਨੂੰ ਮਾਰ ਮੁਕਾਉਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ ਤੇ ਹਮਲੇ ਦੌਰਾਨ ਕੁੱਤਿਆਂ ਵੱਲੋਂ ਬੱਚਿਆਂ ਤੇ ਲੋਕਾਂ ਨੂੰ ਲਗਾਤਾਰ ਜਖਮੀ ਵੀ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਦਾ ਹੀ ਇਕ ਵਾਕਿਆ ਪਿੰਡ ਖੁੱਡਾ ਵਿਖੇ ਹੋਇਆ ਜਿਸ ਵਿਚ ਇਕ ਪਾਲਤੂ ਕੁੱਤੇ ਨੇ 6 ਸਾਲਾ ਛੋਟੀ ਬੱਚੀ 'ਤੇ ਹਮਲਾ ਕਰਦੇ ਹੋਏ ਗੰਭੀਰ ਜ਼ਖ਼ਮੀ ਕਰ ਦਿੱਤਾ। ਇਸ ਸਬੰਧ ਵਿਚ ਟਾਂਡਾ ਪੁਲਸ ਨੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਵੀ ਦਰਜ ਕੀਤਾ ਹੈ। ਇਹ ਮਾਮਲਾ ਬੀਤੇ ਜੂਨ ਮਹੀਨੇ ਦਾ ਦੱਸਿਆ ਜਾ ਰਿਹਾ ਜਿਸ ਦੇ ਸਬੰਧ ਵਿਚ ਟਾਂਡਾ ਪੁਲਸ ਨੇ ਹੁਣ ਮਾਮਲਾ ਦਰਜ ਕੀਤਾ ਹੈ।

ਪੁਲਸ ਨੇ ਇਹ ਮਾਮਲਾ ਕੁੱਤੇ ਦੇ ਹਮਲੇ ਵਿਚ ਗੰਭੀਰ ਜ਼ਖ਼ਮੀ ਹੋਈ ਬੱਚੀ ਜਸਲੀਨ ਕੌਰ ਦੇ ਪਿਤਾ ਸੁਖਪ੍ਰੀਤ ਸਿੰਘ ਪੁੱਤਰ ਸੁਰਿੰਦਰ ਸਿੰਘ ਵੱਲੋਂ ਦਿੱਤੀ ਗਈ ਸ਼ਿਕਾਇਤ ਦੇ ਆਧਾਰ 'ਤੇ ਗੁਰਨਾਮ ਸਿੰਘ ਪੁੱਤਰ ਸੁਰਜੀਤ ਸਿੰਘ ਦੇ ਖ਼ਿਲਾਫ਼ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਗਈ ਸ਼ਿਕਾਇਤ ਵਿਚ ਸੁਖਪ੍ਰੀਤ ਸਿੰਘ ਨੇ ਦੱਸਿਆ ਕਿ ਬੀਤੇ ਸਮੇਂ ਵਿੱਚ ਉਸ ਦੀਆਂ 2 ਧੀਆਂ ਜਸਪ੍ਰੀਤ ਕੌਰ (8) ਜਸਲੀਨ ਕੌਰ (6) ਤੇ ਉਸ ਦੀ ਪਤਨੀ ਅਰਸ਼ਦੀਪ ਕੌਰ ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੀਆਂ ਸਨ ਕਿ ਸ਼ਾਮ ਦੇ ਕਰੀਬ 7 ਵਜੇ ਗੁਰਨਾਮ ਸਿੰਘ ਆਪਣਾ ਪਾਲਤੂ ਕੁੱਤਾ ਘੁੰਮਾ ਰਿਹਾ ਸੀ ਅਤੇ ਉਸ ਨੇ ਕੁੱਤੇ ਦੀ ਸੰਗਲੀ ਨੂੰ ਖੁੱਲ੍ਹਾ ਛੱਡਿਆ ਹੋਇਆ ਸੀ। ਇਸੇ ਦੌਰਾਨ ਹੀ ਕੁੱਤੇ ਨੇ ਉਸ ਦੀ 6 ਸਾਲਾ ਪੁੱਤਰੀ ਜਸਲੀਨ 'ਤੇ ਹਮਲਾ ਕਰਦੇ ਹੋਏ ਗੰਭੀਰ ਜ਼ਖ਼ਮੀ ਕਰ ਦਿੱਤਾ। ਇਸੇ ਦੌਰਾਨ ਹੀ ਬੱਚੀ ਦੀ ਮਾਂ ਅਰਸ਼ਦੀਪ ਕੌਰ ਨੇ ਬੜੀ ਹੀ ਮੁਸ਼ਕਿਲ ਨਾਲ ਜਸਲੀਨ ਨੂੰ ਕੁੱਤੇ ਕੋਲੋਂ ਬਚਾਇਆ। ਟਾਂਡਾ ਪੁਲਸ ਨੇ ਹੁਣ ਕੁੱਤੇ ਦੇ ਕੇਅਰ ਟੇਕਰ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
 

  • Punjab
  • Tanda
  • Hoshiarpur
  • Dog

ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ

NEXT STORY

Stories You May Like

  • ed writes to dg says   fir should be registered against former cm
    ED ਨੇ ਡਾਇਰੈਕਟਰ ਜਨਰਲ ਨੂੰ ਲਿਖਿਆ ਪੱਤਰ, ਕਿਹਾ- ਸਾਬਕਾ CM ਤੇ ਧੀ-ਜਵਾਈ ਖਿਲਾਫ ਦਰਜ ਹੋਵੇ FIR
  • home  dog  attack  injured  child
    ਘਰ ਦੇ ਬਾਹਰ ਖੇਡ ਰਹੇ 2 ਸਾਲਾ ਜਵਾਕ 'ਤੇ ਕੁੱਤੇ ਨੇ ਕੀਤਾ ਹਮਲਾ, ਹੋਇਆ ਗੰਭੀਰ ਜ਼ਖ਼ਮੀ
  • father  daughter  fridge  police  fir
    ਪਿਓ ਨੇ 5 ਸਾਲਾ ਧੀ ਦਾ ਕਤਲ ਕਰ ਫਰਿੱਜ 'ਚ ਰੱਖੀ ਲਾਸ਼, ਫਿਰ ਖੁਦ...
  • cbi registers fir in disha salian death case
    ਸੁਸ਼ਾਂਤ ਸਿੰਘ ਰਾਜਪੂਤ ਦੀ ਸਾਬਕਾ ਮੈਨੇਜਰ ਦਿਸ਼ਾ ਸਲਿਆਨ ਦੀ ਮੌਤ ਦਾ ਮਾਮਲਾ: CBI ਨੇ ਦਰਜ ਕੀਤੀ FIR
  • jalandhar police register fir against singer nijjar
    ਪਾਲੀਵੁੱਡ ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
  • 19 firs registered and 26 accused arrested in a single day  ssp aditya
    ਇਕੋ ਦਿਨ’ਚ ਦਰਜ ਕੀਤੀਆਂ 19 FIR ਤੇ 26 ਮੁਲਜ਼ਮ ਕੀਤੇ ਗ੍ਰਿਫ਼ਤਾਰ: SSP ਅਦਿਤਿਆ
  • robbery assault girl child family
    ਨਾਭਾ : ਲੁੱਟ ਦੀ ਸ਼ਿਕਾਇਤ ਕਰਨ 'ਤੇ ਲੁਟੇਰਿਆਂ ਨੇ ਕਰ 'ਤਾ ਹਮਲਾ, ਵੱਢੀ ਗਈ ਬੱਚੀ ਦੀ ਧੌਣ
  • 17 year old sister saves life of 10 year old brother suffering from cancer
    17 ਸਾਲਾ ਭੈਣ ਨੇ ਕੈਂਸਰ ਪੀੜਤ 10 ਸਾਲਾ ਭਰਾ ਦੀ ਬਚਾਈ ਜ਼ਿੰਦਗੀ, ਬੋਨ ਮੈਰੋ ਦਾਨ ਕੀਤਾ
  • sgpc member amarjit chawla case
    SGPC ਮੈਂਬਰ ਅਮਰਜੀਤ ਚਾਵਲਾ ਮਾਮਲੇ 'ਚ ਕਾਰਵਾਈ ਤੇ ਪ੍ਰਕਿਰਿਆ ਬਾਰੇ ਸਿੱਖ...
  • jalandhar 1 year old child goes missing
    ਜਲੰਧਰ: 1 ਸਾਲਾ ਬੱਚਾ ਹੋਇਆ ਲਾਪਤਾ, ਪੁਲਸ ਕਰ ਰਹੀ ਮਾਮਲੇ ਦੀ ਜਾਂਚ
  • interview with raman kumar news anchor at jalandhar doordarshan
    ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ,...
  • punjab weather imd
    ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! ਜਾਣੋ ਅਗਲੇ 5 ਦਿਨਾਂ ਦਾ ਹਾਲ
  • sting video of mixing 12 kg water in 28 kg milk surfaced
    ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...
  • young man from dubai made big revelations about aaradhya enterprises
    ਦੁਬਈ ਤੋਂ ਪਰਤੇ ਨੌਜਵਾਨ ਨੇ ਅਰਾਧਿਆ ਐਂਟਰਪ੍ਰਾਈਜ਼ਿਜ਼ ਨੂੰ ਲੈ ਕੇ ਕੀਤੇ ਵੱਡੇ...
  • breakthrough in case of 4 year old keshav kidnapping in jalandhar
    ਜਵਾਕ ਦੇ ਅਗਵਾ ਮਾਮਲੇ 'ਚ ਮੁਲਜ਼ਮ ਗ੍ਰਿਫ਼ਤਾਰ, ਵੇਚਣ ਦੀ ਬਣਾਈ ਸੀ ਪਲਾਨਿੰਗ, ਬੱਸ...
  • strict arrangements for the shri siddh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਸਖ਼ਤ ਪ੍ਰਬੰਧ,1000 ਪੁਲਸ ਮੁਲਾਜ਼ਮ...
Trending
Ek Nazar
ice officer in usa

ਅਮਰੀਕਾ 'ਚ ICE ਅਧਿਕਾਰੀ ਨੇ ਵੈਨੇਜ਼ੁਏਲਾ ਦੇ ਨਾਗਰਿਕ ਨੂੰ ਮਾਰ'ਤੀ ਗੋਲੀ

british pm to meet trump

ਟਰੰਪ ਨਾਲ ਮੁਲਾਕਾਤ ਕਰਨਗੇ ਬ੍ਰਿਟਿਸ਼ PM; ਯੂਕਰੇਨ, ਪੱਛਮੀ ਏਸ਼ੀਆ ਸੰਕਟ 'ਤੇ...

parliamentary elections

ਰੂਸੀ ਸੰਸਦੀ ਚੋਣਾਂ : ਪੁਤਿਨ-ਪੱਖੀ ਪਾਰਟੀ ਦਾ ਦਬਦਬਾ ਬਰਕਰਾਰ

veteran actress loses battle with cancer

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

chinese president xi jinping visit us

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ,...

pakistan claims airstrikes

ਪਾਕਿਸਤਾਨ ਦਾ ਦਾਅਵਾ, ਢੇਰ ਕਰ'ਤੇ 28 ਅੱਤਵਾਦੀ

emmanuel macron met with mark carney

ਮੈਕਰੋਨ ਨੇ ਕਾਰਨੀ ਨਾਲ ਕੀਤੀ ਮੁਲਾਕਾਤ, ਕੈਨੇਡਾ ਨੂੰ ਈਯੂ ਦਾ ਐਸੋਸੀਏਟ ਮੈਂਬਰ...

elections in russia

ਰੂਸੀ ਸੰਸਦੀ ਚੋਣਾਂ : ਸ਼ੁਰੂਆਤੀ ਰੁਝਾਨਾਂ 'ਚ ਪੁਤਿਨ-ਸਮਰਥਿਤ ਯੂਨਾਈਟਿਡ ਰਸ਼ੀਆ...

railway passengers take note

ਰੇਲਵੇ ਯਾਤਰੀ ਦੇਣ ਧਿਆਨ, ਇਹ ਰੇਲ ਗੱਡੀਆਂ 7 ਦਿਨਾਂ ਲਈ ਰੱਦ

10 rupees  dispute  auto rickshaw driver

ਹੈਦਰਾਬਾਦ 'ਚ 10 ਰੁਪਏ ਨੂੰ ਲੈ ਕੇ ਹੋਇਆ ਝਗੜਾ, ਕੁੱਟ-ਕੁੱਟ ਮਾਰ 'ਤਾ ਆਟੋ ਚਾਲਕ

parmish verma case

ਪਰਮੀਸ਼ ਵਰਮਾ ਗੋਲੀਕਾਂਡ: 2 ਪੁਲਸ ਮੁਲਾਜ਼ਮਾਂ ਸਣੇ 3 ਖ਼ਿਲਾਫ਼ ਗ਼ੈਰ-ਜ਼ਮਾਨਤੀ...

imran khan  s sister detained

ਪਾਕਿਸਤਾਨ : ਹਿਰਾਸਤ 'ਚ ਲਈ ਗਈ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਭੈਣ

people of these 3 zodiac signs will be rolling in money

ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ

famous actress admitted to hospital

ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ

trump returned

ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ

great news for government employees 8th pay commission

ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...

big news for indian community

ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ

25  of the world  s doctors are over 55

ਦੁਨੀਆ ਦੇ 25 ਫੀਸਦੀ ਡਾਕਟਰ 55 ਤੋਂ ਪਾਰ, ਅਮੀਰ ਦੇਸ਼ਾਂ ’ਚ ਹਰ ਤੀਜਾ ਡਾਕਟਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab shocking incident
      ਪੰਜਾਬ ਦੇ ਇਸ ਇਲਾਕੇ 'ਚ ਚੱਲ ਰਿਹੈ ਗੰਦਾ ਧੰਦਾ! ਸਿੱਖ ਜਥੇਬੰਦੀਆਂ ਨੇ ਚੁੱਕ ਲਿਆ...
    • interview with raman kumar news anchor at jalandhar doordarshan
      ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ,...
    • major statement by amarjit chawla after being excommunicated from the panth
      ਪੰਥ ਤੋਂ ਛੇਕੇ ਜਾਣ ਮਗਰੋਂ ਅਮਰਜੀਤ ਸਿੰਘ ਚਾਵਲਾ ਦਾ ਵੱਡਾ ਬਿਆਨ
    • motorists traffic police punjab vehicles
      ਪੰਜਾਬ : ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ, ਹੁਣ ਨਹੀਂ ਬਖਸ਼ੇ ਜਾਣਗੇ ਇਹ ਵਹੀਕਲ
    • kewal singh dhillon s statement drug free punjab yatra
      'ਨਸ਼ਾ ਮੁਕਤ ਪੰਜਾਬ ਯਾਤਰਾ' ਮੌਕੇ ਬੋਲੇ ਕੇਵਲ ਢਿੱਲੋਂ, ਸਿਰਫ਼ ਭਾਜਪਾ ਹੀ ਪੰਜਾਬ...
    • petrol pump upi
      ਪੰਜਾਬ: UPI 'ਤੇ ਵਾਧੂ ਖਰਚੇ ਦੇ ਫ਼ੈਸਲੇ ਮਗਰੋਂ ਪੈਟਰੋਲ ਪੰਪ ਐਸੋਸੀਏਸ਼ਨ ਨੇ ਵੀ...
    • nayab singh saini statement
      ਸਾਡੀ ਨਸ਼ਿਆਂ ਖ਼ਿਲਾਫ ਲੜਾਈ ਨਸ਼ਾ ਪੀੜਤਾਂ ਨਾਲ ਨਹੀਂ, ਨਸ਼ੇ ਦੇ ਸੌਦਾਗਰਾਂ ਨਾਲ ਹੈ :...
    • punjab weather imd
      ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! ਜਾਣੋ ਅਗਲੇ 5 ਦਿਨਾਂ ਦਾ ਹਾਲ
    • suspended dig harcharan singh bhullar
      ਮੁਅੱਤਲ DIG ਭੁੱਲਰ ਦੇ ਮਾਮਲੇ 'ਚ ਨਵੀਂ ਅਪਡੇਟ! ਸ਼ਿਕਾਇਤ ਕਰਤਾ ਆਕਾਸ਼ ਬੱਟਾ...
    • sting video of mixing 12 kg water in 28 kg milk surfaced
      ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +