Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 06, 2026

    5:29:22 PM

  • swine flu wreaks havoc in punjab first suspicious death reported in jalandhar

    ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ...

  • bus incident

    ਕੇਪ ਵਰਡੇ 'ਚ ਵਾਪਰਿਆ ਭਿਆਨਕ ਬੱਸ ਹਾਦਸਾ,  25...

  • russia ukraine conflict

    ਰੂਸ-ਯੂਕ੍ਰੇਨ ਦੀ ਜੰਗ ਹੋਵੇਗੀ ਖ਼ਤਮ ! ਪੁਤਿਨ ਮਗਰੋਂ...

  • punjab congress news

    ਪੰਜਾਬ ਕਾਂਗਰਸ 'ਚ ਹਲਚਲ! ਸਾਬਕਾ ਮੁੱਖ ਮੰਤਰੀ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਅਵਾਰਾ ਕੁੱਤੇ ਨੇ 13 ਸਾਲਾ ਬੱਚੇ ਨੂੰ ਵੱਢਿਆ, ਲਿਜਾਇਆ ਗਿਆ ਹਸਪਤਾਲ

PUNJAB News Punjabi(ਪੰਜਾਬ)

ਅਵਾਰਾ ਕੁੱਤੇ ਨੇ 13 ਸਾਲਾ ਬੱਚੇ ਨੂੰ ਵੱਢਿਆ, ਲਿਜਾਇਆ ਗਿਆ ਹਸਪਤਾਲ

  • Edited By Babita,
  • Updated: 03 Feb, 2026 04:29 PM
Chandigarh
dog bite case
  • Share
    • Facebook
    • Tumblr
    • Linkedin
    • Twitter
  • Comment

ਜ਼ੀਰਕਪੁਰ (ਧੀਮਾਨ) : ਇੱਥੇ ਢਕੌਲੀ ਖੇਤਰ ’ਚ ਪੈਂਦੀ ਅਜੀਤ ਇਨਕਲੇਵ ਕਾਲੋਨੀ ’ਚ ਸਵੇਰੇ ਅਵਾਰਾ ਕੁੱਤੇ ਵੱਲੋਂ 13 ਸਾਲਾ ਬੱਚੇ ’ਤੇ ਕੀਤੇ ਹਮਲੇ ਨੇ ਸ਼ਹਿਰ ’ਚ ਡਾਗ ਬਾਈਟ ਦੀ ਵੱਧਦੀ ਸਮੱਸਿਆ ਨੂੰ ਇਕ ਵਾਰ ਫਿਰ ਬੇਨਕਾਬ ਕਰ ਦਿੱਤਾ। ਸਵੇਰੇ ਕਰੀਬ 9 ਵਜੇ ਹੋਈ ਇਸ ਘਟਨਾ ’ਚ ਬੱਚਾ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਤੁਰੰਤ ਇਲਾਜ ਲਈ ਪੰਚਕੂਲਾ ਸੈਕਟਰ-6 ਸਥਿਤ ਹਸਪਤਾਲ ਲਿਜਾਇਆ ਗਿਆ। ਡਾਕਟਰਾਂ ਨੇ ਬੱਚੇ ਨੂੰ ਰੇਬੀਜ਼ ਦਾ ਟੀਕਾ ਲਾ ਕੇ ਘਰ ਭੇਜ ਦਿੱਤਾ। ਪੀੜਤ ਬੱਚੇ ਤੇਜਸ ਮਿਸ਼ਰਾ ਵਾਸੀ ਅਜੀਤ ਇਨਕਲੇਵ ਨੇ ਦੱਸਿਆ ਕਿ ਉਹ ਸਵੇਰੇ ਘਰੋਂ ਕਿਸੇ ਜ਼ਰੂਰੀ ਕੰਮ ਲਈ ਬਾਹਰ ਨਿਕਲ ਰਿਹਾ ਸੀ। ਇਸ ਦੌਰਾਨ ਅਚਾਨਕ ਅਵਾਰਾ ਕੁੱਤਾ ਉਸ ’ਤੇ ਝਪਟ ਪਿਆ ਅਤੇ ਉਸ ਦੀ ਖੱਬੀ ਲੱਤ ’ਤੇ ਕੱਟ ਲਿਆ।

ਕੁੱਤਾ ਇੰਨਾ ਖੂੰਖਾਰ ਸੀ ਕਿ ਗੁਆਂਢੀਆਂ ਦੀ ਮਦਦ ਨਾਲ ਬਹੁਤ ਮੁਸ਼ਕਲ ਨਾਲ ਉਸ ਨੂੰ ਕੁੱਤੇ ਦੇ ਚੁੰਗਲ ਤੋਂ ਛੁਡਵਾਇਆ ਜਾ ਸਕਿਆ, ਨਹੀਂ ਤਾਂ ਨੁਕਸਾਨ ਹੋਰ ਵੀ ਵੱਡਾ ਹੋ ਸਕਦਾ ਸੀ। ਘਟਨਾ ਤੋਂ ਬਾਅਦ ਪੂਰੀ ਕਾਲੋਨੀ ’ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਅਜੀਤ ਇਨਕਲੇਵ ਸਮੇਤ ਢਕੌਲੀ ਖੇਤਰ ’ਚ ਅਵਾਰਾ ਕੁੱਤਿਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ ਤੇ ਇਹ ਕੁੱਤੇ ਸਵੇਰੇ ਸਕੂਲ ਜਾਣ ਵਾਲੇ ਬੱਚਿਆਂ ਤੇ ਸ਼ਾਮ ਸਮੇਂ ਰਾਹਗੀਰਾਂ ਲਈ ਗੰਭੀਰ ਖ਼ਤਰਾ ਬਣੇ ਹਨ।

ਲੋਕਾਂ ਮੁਤਾਬਕ ਅਜਿਹੀਆਂ ਘਟਨਾਵਾਂ ਪਹਿਲਾਂ ਵੀ ਵਾਪਰ ਚੁੱਕੀਆਂ ਹਨ ਪਰ ਹਾਲਾਤ ਜਿਉਂ ਦੇ ਤਿਉਂ ਬਣੇ ਹਨ। ਜਾਣਕਾਰੀ ਮੁਤਾਬਕ ਜ਼ੀਰਕਪੁਰ ਦੇ ਢਕੌਲੀ ਹਸਪਤਾਲ ’ਚ ਲਗਭਗ ਰੋਜ਼ਾਨਾ ਔਸਤਨ ਅੱਧਾ ਦਰਜਨ ਦੇ ਕਰੀਬ ਕੁੱਤਿਆਂ ਵਲੋਂ ਵੱਢਣ ਦੇ ਕੇਸ ਦਰਜ ਹੋ ਰਹੇ ਹਨ। ਲਗਾਤਾਰ ਸਾਹਮਣੇ ਆ ਰਹੇ ਇਹ ਮਾਮਲੇ ਸ਼ਹਿਰ ’ਚ ਬਣੀ ਗੰਭੀਰ ਸਥਿਤੀ ਨੂੰ ਸਾਫ਼ ਦਰਸਾਉਂਦੇ ਹਨ ਤੇ ਅਵਾਰਾ ਕੁੱਤਿਆਂ ਦਾ ਮਸਲਾ ਗੰਭੀਰ ਰੂਪ ਧਾਰ ਚੁੱਕਾ ਹੈ।

  • Stray dog
  • child
  • bitten
  • hospital
  • ਅਵਾਰਾ ਕੁੱਤਾ
  • ਬੱਚਾ
  • ਵੱਢਿਆ
  • ਹਸਪਤਾਲ

ਜਲੰਧਰ-ਭੋਗਪੁਰ ਹਾਈਵੇਅ 'ਤੇ ਭਿਆਨਕ ਹਾਦਸਾ, ਕੰਡਕਟਰ ਦੀ ਹੋਈ ਮੌਤ

NEXT STORY

Stories You May Like

  • stray dogs bite 5 people in machhiwara
    ਮਾਛੀਵਾੜਾ ’ਚ ਅਵਾਰਾ ਕੁੱਤਿਆਂ ਦਾ ਕਹਿਰ, 5 ਲੋਕਾਂ ਨੂੰ ਵੱਢਿਆ
  • punjab  22 year old girl  s throat slit by china door
    ਪੰਜਾਬ : ਚਾਈਨਾ ਡੋਰ ਨੇ ਵੱਢੀ 22 ਸਾਲਾ ਕੁੜੀ ਦੀ ਧੌਣ, ਮੰਜ਼ਰ ਦੇਖਣ ਵਾਲਿਆਂ ਨੂੰ ਛਿੜੀ ਕੰਬਣੀ
  • big decision of esi hospital
    ESI ਹਸਪਤਾਲ ਦਾ ਵੱਡਾ ਫੈਸਲਾ, ਮਰੀਜ਼ਾਂ ਨੂੰ ਰੈਫਰ ਕਰਨ ਨੂੰ ਲੈ ਕੇ ਨਵੇਂ ਨਿਯਮ ਲਾਗੂ
  • youth death in accident
    ਤੇਜ਼ ਰਫ਼ਤਾਰ ਮਹਿੰਦਰਾ ਗੱਡੀ ਨੇ 26 ਸਾਲਾ ਨੌਜਵਾਨ ਨੂੰ ਦਰੜਿਆ, ਮੌਤ
  • young man  boy  suicide
    17 ਸਾਲਾ ਮੁੰਡੇ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ
  • old man beaten case
    ਜ਼ਮੀਨੀ ਝਗੜੇ ਨੂੰ ਲੈ ਕੇ 72 ਸਾਲਾ ਬਜ਼ੁਰਗ ਨੂੰ ਡੰਡਿਆਂ ਨਾਲ ਕੁੱਟਿਆ
  • civil hospital s emergency ward two parties clashed
    ਪੰਜਾਬ: ਜੰਗ ਦਾ ਮੈਦਾਨ ਬਣਿਆ ਸਿਵਲ ਹਸਪਤਾਲ ਦਾ ਐਮਰਜੈਂਸੀ ਵਾਰਡ! ਪਈਆਂ ਭਾਜੜਾਂ
  • hospital nicu fire rescued
    ਨਵਜੰਮੇ ਬੱਚਿਆਂ ਦੇ ਵਾਰਡ 'ਚ ਲੱਗ ਗਈ ਅੱਗ, ਮਹਾਰਾਸ਼ਟਰ ਦੇ ਹਸਪਤਾਲ 'ਚ ਪਈਆਂ ਭਾਜੜਾਂ
  • swine flu wreaks havoc in punjab first suspicious death reported in jalandhar
    ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
  • important news for jalandhar residents cp satinder singh issues alert
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੁਲਸ ਕਮਿਸ਼ਨਰ ਸਤਿੰਦਰ ਸਿੰਘ ਵੱਲੋਂ Alert ਜਾਰੀ
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
  • a young man who came to buy medicine from a medical store
    ਮੈਡੀਕਲ ਸਟੋਰ ਤੋਂ ਦਵਾਈ ਲੈਣ ਆਏ ਨੌਜਵਾਨ ਨੇ ਕੀਤੀ ਧੋਖਾਧੜੀ, ਜਾਅਲੀ QR ਕੋਡ ਦਿਖਾ...
  • sachin pilot will be in charge of the punjab
    ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ
  • punjab police on high alert during festive season
    ਤਿਉਹਾਰੀ ਸੀਜ਼ਨ ’ਤੇ ਪੰਜਾਬ ਪੁਲਸ ਚੌਕਸ, ਸੜਕਾਂ ਤੋਂ ਲੈ ਕੇ ਬਾਜ਼ਾਰਾਂ ਤੱਕ ਵਾਧੂ...
  • major accident on jalandhar delhi highway three boys die
    ਪੰਜਾਬ ਦੇ NH 'ਤੇ ਵੱਡਾ ਹਾਦਸਾ! ਟਰੱਕ ਹੇਠਾਂ ਫਸਿਆ ਮੋਟਰਸਾਈਕਲ, 3 ਨੌਜਵਾਨਾਂ ਦੀ...
Trending
Ek Nazar
us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

state of punjab

'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'

afghan refugees

ਤਾਲਿਬਾਨੀ ਕਹਿਰ ਦੇ 5 ਸਾਲ: ਪਾਕਿਸਤਾਨ 'ਚ ਲੁਕ ਕੇ ਜੀਣ ਲਈ ਮਜਬੂਰ ਹਜ਼ਾਰਾਂ...

flood survivors in nepal

ਆਪਣੇ ਅਜ਼ੀਜ਼ਾਂ ਦੀ ਭਾਲ ਵਿਚਕਾਰ ਨੇਪਾਲੀ ਹੜ੍ਹ ਤੋਂ ਬਚੇ ਲੋਕ ਰਾਹਤ ਅਤੇ ਬਚਾਅ...

ukraine peace talks

ਬਣ ਜਾਵੇਗੀ ਗੱਲ!  ਯੂਕਰੇਨ ਸ਼ਾਂਤੀ ਵਾਰਤਾ 'ਚ ਅਗਲੇ ਕਦਮਾਂ 'ਤੇ ਚਰਚਾ

school  student  principal  father  police

'ਲੇਟ ਕਿਉਂ ਆਈ ਐਂ..?' ਵਿਦਿਆਰਥਣ ਨੂੰ ਮਿਲੀ ਸਜ਼ਾ ਤਾਂ ਪਿਓ ਨੇ ਸਕੂਲ ਦੇ...

hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • commotion broke out as soon as the bus stopped a woman was beaten up
      ਬੱਸ ਰੁਕਦਿਆਂ ਹੀ ਹੋਇਆ ਹੰਗਾਮਾ! ਮਹਿਲਾ ਦਾ ਚਾੜ੍ਹ 'ਤਾ ਕੁਟਾਪਾ, ਹੈਰਾਨ ਕਰੇਗਾ...
    • prtc bus theft
      ਹੈਂ..! ਪੰਜਾਬ 'ਚ PRTC ਬੱਸ ਹੀ ਹੋ ਗਈ ਚੋਰੀ, ਫ਼ਿਲਮੀ ਕਹਾਣੀ ਵਾਂਗ ਦਿੱਤਾ...
    • new scam chemical purse scam in punjab
      ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
    • big action by ed 7 properties worth rs 1 50 crore attached
      BSNL ਮਾਮਲੇ ’ਚ ਈ. ਡੀ. ਦੀ ਵੱਡੀ ਕਾਰਵਾਈ! 1.50 ਕਰੋੜ ਦੀਆਂ 7 ਜਾਇਦਾਦਾਂ ਕੁਰਕ
    • punjab murdered
      ਪੰਜਾਬ: ਦੋ ਬੱਚਿਆਂ ਦੇ ਪਿਤਾ ਦਾ ਬੇਰਹਿਮੀ ਨਾਲ ਕਤਲ, ਇਕ ਦਿਨ ਪਹਿਲਾਂ ਵੱਡੇ ਭਰਾ...
    • armed robbers entered the college and beat up the watchman
      ਪੰਜਾਬ: ਅੱਧੀ ਰਾਤ ਕਾਲਜ 'ਚ ਵੜ ਆਏ ਲੁਟੇਰੇ, ਬੰਨ੍ਹ ਲਿਆ ਚੌਕੀਦਾਰ, ਫਿਰ...
    • new mid day meal rules create trouble in punjab payments stalled for 3 months
      ਪੰਜਾਬ 'ਚ ਮਿਡ-ਡੇ ਮੀਲ ਦੇ ਨਵੇਂ ਨਿਯਮ ਬਣੇ ਮੁਸੀਬਤ, 3 ਮਹੀਨਿਆਂ ਤੋਂ ਰੁਕੀਆਂ...
    • malik demands railway minister to run amritsar mumbai vande bharat sleeper train
      ਮਲਿਕ ਨੇ ਰੇਲ ਮੰਤਰੀ ਤੋਂ ਪੰਜਾਬ ਲਈ ਅੰਮ੍ਰਿਤਸਰ-ਮੁੰਬਈ ਵੰਦੇ ਭਾਰਤ ਸਲੀਪਰ ਟ੍ਰੇਨ...
    • four cadets from punjab become lieutenants in indian army
      ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
    • unfortunate incident happened to two friends
      ਬਾਬਾ ਬੁੱਢਾ ਸਾਹਿਬ ਵਿਖੇ ਮੱਥਾ ਟੇਕਣ ਜਾ ਰਹੇ ਦੋ ਦੋਸਤਾਂ ਨਾਲ ਵਾਪਰੀ ਅਣਹੋਣੀ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +