Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 14, 2026

    5:39:20 PM

  • new regarding the blast at the jalalabad police station

    ਜਲਾਲਾਬਾਦ ਦੇ ਥਾਣੇ 'ਚ ਹੋਏ ਧਮਾਕੇ ਨੂੰ ਲੈ ਕੈ ਨਵੀਂ...

  • congress meeting tomorrow

    ਕਾਂਗਰਸ ਹਾਈਕਮਾਨ ਨੇ ਸੱਦ ਲਈ ਮੀਟਿੰਗ ! ਭਲਕੇ ਹੋ...

  • domestic gas government directive

    ਪੰਜਾਬ : ਘਰੇਲੂ ਗੈਸ ਨੂੰ ਲੈ ਕੇ ਸਰਕਾਰ ਦਾ ਨਵਾਂ...

  • gangsters aman and fateh jumped roof jalandhar court complex then arrest

    ਜਲੰਧਰ ਕੋਰਟ ਕੰਪਲੈਕਸ 'ਚ ਪੁਲਸ ਨੂੰ ਵੇਖ ਭੱਜੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Roopnagar-Nawanshahr
  • ਪੰਜਾਬ : ਘਰੇਲੂ ਗੈਸ ਨੂੰ ਲੈ ਕੇ ਸਰਕਾਰ ਦਾ ਨਵਾਂ ਫਰਮਾਨ, ਇਨ੍ਹਾਂ ਲੋਕਾਂ ਦੀ 15 ਤੋਂ ਰਸੋਈ ਗੈਸ ਦੀ ਸਪਲਾਈ ਹੋਵੇਗੀ ਬੰਦ

PUNJAB News Punjabi(ਪੰਜਾਬ)

ਪੰਜਾਬ : ਘਰੇਲੂ ਗੈਸ ਨੂੰ ਲੈ ਕੇ ਸਰਕਾਰ ਦਾ ਨਵਾਂ ਫਰਮਾਨ, ਇਨ੍ਹਾਂ ਲੋਕਾਂ ਦੀ 15 ਤੋਂ ਰਸੋਈ ਗੈਸ ਦੀ ਸਪਲਾਈ ਹੋਵੇਗੀ ਬੰਦ

  • Edited By Gurminder Singh,
  • Updated: 14 Sep, 2026 05:08 PM
Roopnagar-Nawanshahr
domestic gas government directive
  • Share
    • Facebook
    • Tumblr
    • Linkedin
    • Twitter
  • Comment

ਰੂਪਨਗਰ (ਵਿਜੇ ਸ਼ਰਮਾ) : ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਜਿਨ੍ਹਾਂ ਰਿਹਾਇਸ਼ੀ ਖੇਤਰਾਂ ’ਚ ਪਾਈਪ ਰਾਹੀਂ ਕੁਦਰਤੀ ਗੈਸ ਦੀ ਸਹੂਲਤ ਮੁਹੱਈਆ ਹੋ ਚੁੱਕੀ ਹੈ, ਉਹ ਬਿਨਾਂ ਕਿਸੇ ਦੇਰੀ ਦੇ ਇਸ ਗੈਸ ਦਾ ਕੁਨੈਕਸ਼ਨ ਲੈਣ ਲਈ ਅਰਜ਼ੀ ਦੇਣ ਅਤੇ ਕੁਨੈਕਸ਼ਨ ਪ੍ਰਾਪਤ ਕਰਨ ਤਾਂ ਜੋ ਘਰੇਲੂ ਰਸੋਈ ਗੈਸ ਦੀ ਸਪਲਾਈ ਵਿਚ ਕਿਸੇ ਤਰ੍ਹਾਂ ਦੀ ਰੁਕਾਵਟ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਨੂੰ ਰੂਪਨਗਰ ਜ਼ਿਲੇ ਵਿਚ ਸ਼ਹਿਰੀ ਗੈਸ ਵੰਡ ਜਾਲ ਦੇ ਵਿਕਾਸ, ਸੰਚਾਲਨ ਅਤੇ ਵਿਸਥਾਰ ਲਈ ਅਧਿਕਾਰਤ ਕੀਤਾ ਗਿਆ ਹੈ। ਜ਼ਿਲੇ ਦੇ ਸਬੰਧਤ ਖੇਤਰਾਂ ਵਿਚ ਪਾਈਪ ਰਾਹੀਂ ਕੁਦਰਤੀ ਗੈਸ ਦੀ ਲੋੜੀਂਦੀ ਬੁਨਿਆਦੀ ਸਹੂਲਤ ਸਥਾਪਤ ਕੀਤੀ ਜਾ ਚੁੱਕੀ ਹੈ ਅਤੇ ਕਈ ਰਿਹਾਇਸ਼ੀ ਖੇਤਰਾਂ ਵਿਚ ਇਸ ਦੀ ਕੁਨੈਕਟੀਵਿਟੀ ਉਪਲੱਬਧ ਹੈ। ਇਸ ਸਬੰਧੀ ਖਪਤਕਾਰਾਂ ਨੂੰ ਪਹਿਲਾਂ ਹੀ ਸੂਚਿਤ ਕੀਤਾ ਜਾ ਚੁੱਕਾ ਹੈ ਅਤੇ ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਵੱਲੋਂ 31 ਮਈ 2026 ਨੂੰ ਜਨਤਕ ਸੂਚਨਾ ਵੀ ਜਾਰੀ ਕੀਤੀ ਗਈ ਸੀ।

ਇਹ ਵੀ ਪੜ੍ਹੋ : ਪੰਜਾਬ ਵਿਚ ਬਿਜਲੀ ਸੰਕਟ ਵਿਚਾਲੇ ਪੀ.ਐੱਸ. ਪੀ. ਸੀ. ਐੱਲ. ਦੇ ਚੇਅਰਮੈਨ ਦਾ ਤਬਾਦਲਾ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਾਈਪ ਰਾਹੀਂ ਕੁਦਰਤੀ ਗੈਸ ਦੀ ਸਹੂਲਤ ਉਪਲੱਬਧ ਹੋਣ ਅਤੇ ਪਹਿਲਾਂ ਸੂਚਨਾ ਦਿੱਤੇ ਜਾਣ ਦੇ ਬਾਵਜੂਦ ਜੇ ਕਿਸੇ ਖਪਤਕਾਰ ਵੱਲੋਂ ਅਜੇ ਤੱਕ ਇਸ ਕੁਨੈਕਸ਼ਨ ਲਈ ਅਰਜ਼ੀ ਨਹੀਂ ਦਿੱਤੀ ਗਈ ਤਾਂ ਉਹ ਤੁਰੰਤ ਅਰਜ਼ੀ ਦੇਵੇ। ਭਾਰਤ ਸਰਕਾਰ ਦੀ 24 ਮਾਰਚ 2026 ਦੀ ਰਾਜਪੱਤਰ ਨੋਟੀਫਿਕੇਸ਼ਨ ਦੀ ਧਾਰਾ-7 ਅਨੁਸਾਰ, ਜਿਨ੍ਹਾਂ ਇਲਾਕਿਆਂ ਵਿਚ ਪਾਈਪ ਰਾਹੀਂ ਕੁਦਰਤੀ ਗੈਸ ਉਪਲੱਬਧ ਹੈ, ਉੱਥੇ ਜਲਦ ਤੋਂ ਜਲਦ ਖਪਤਕਾਰਾਂ ਵੱਲੋਂ ਪਾਈਪ ਗੈਸ ਲਗਵਾਉਣ ਦੇ ਯੋਗ ਯਤਨ ਕੀਤੇ ਜਾਣ।

ਇਹ ਵੀ ਪੜ੍ਹੋ : ਸਵਾਰੀਆਂ ਨਾਲ ਭਰੀ ਪੰਜਾਬ ਰੋਡਵੇਜ਼ ਦੀ ਬੱਸ ਨੂੰ ਲੱਗੀ ਅੱਗ, ਪੈ ਗਈਆਂ ਭਾਜੜਾਂ

ਉਨ੍ਹਾਂ ਦੱਸਿਆ ਕਿ ਪਾਈਪ ਰਾਹੀਂ ਕੁਦਰਤੀ ਗੈਸ ਦਾ ਕੁਨੈਕਸ਼ਨ ਦੇਣ ਦੀ ਪ੍ਰਕਿਰਿਆ ਵਿਚ ਆਖਰੀ ਪੜਾਅ ਦੀ ਕੁਨੈਕਟੀਵਿਟੀ, ਸਥਾਪਨਾ ਅਤੇ ਚਾਲੂ ਕਰਨ ਦੀ ਕਾਰਵਾਈ ਸ਼ਾਮਲ ਹੈ, ਜਿਸ ਨੂੰ ਸਥਾਨ ਦੀਆਂ ਸਥਿਤੀਆਂ ਅਨੁਸਾਰ ਦੋ ਮਹੀਨੇ ਤੱਕ ਦਾ ਸਮਾਂ ਲੱਗ ਸਕਦਾ ਹੈ। ਇਸ ਲਈ ਖਪਤਕਾਰ ਆਖਰੀ ਮਿਤੀ ਦੀ ਉਡੀਕ ਨਾ ਕਰਨ ਅਤੇ ਸਮੇਂ ਸਿਰ ਕੁਨੈਕਸ਼ਨ ਲਈ ਅਰਜ਼ੀ ਦੇਣ। ਉਨ੍ਹਾਂ ਦੱਸਿਆ ਕਿ ਕੁਨੈਕਸ਼ਨ ਲੈਣ ਲਈ ਰੂਪਨਗਰ ਸ਼ਹਿਰ ਦੇ ਸਨਸਿਟੀ-1 ਵਿਖੇ ਕਮਲ ਨਰਸਿੰਗ ਹੋਮ ਦੇ ਸਾਹਮਣੇ ਸਥਿਤ ਸੰਪਰਕ ਕੇਂਦਰ, ਐੱਸ. ਸੀ. ਐੱਫ.-9 ਵਿਖੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਸਬੰਧੀ 73409-98992 ਅਤੇ 01881-505487 ’ਤੇ ਫ਼ੋਨ ਰਾਹੀਂ ਸੰਪਰਕ ਕੀਤਾ ਜਾ ਸਕਦਾ ਹੈ। ਇਸੇ ਤਰ੍ਹਾਂ ਸ੍ਰੀ ਆਨੰਦਪੁਰ ਸਾਹਿਬ ਅਕੈਡਮੀ ਰੋਡ ’ਤੇ ਹੋਲੀ ਸਿਟੀ ਹੋਟਲ ਦੇ ਨੇੜੇ ਸਥਿਤ ਸੰਪਰਕ ਕੇਂਦਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਲਈ 62808-84545 ’ਤੇ ਫ਼ੋਨ ਰਾਹੀਂ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਨੰਗਲ ਵਿਖੇ ਅਜੌਲੀ ਮੋੜ ਨੇੜੇ, ਫੇਜ਼-1 ਦੀ 105-ਸ਼ਿਵਾਲਿਕ ਐਵੇਨਿਊ ਵਿਖੇ ਸਥਿਤ ਸੰਪਰਕ ਕੇਂਦਰ ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਸਬੰਧੀ 70876-40117 ’ਤੇ ਫੋਨ ਰਾਹੀਂ ਸੰਪਰਕ ਕੀਤਾ ਜਾ ਸਕਦਾ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਘਰੇਲੂ ਰਸੋਈ ਗੈਸ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਲਈ ਪਾਈਪ ਰਾਹੀਂ ਕੁਦਰਤੀ ਗੈਸ ਦਾ ਕੁਨੈਕਸ਼ਨ ਸਮੇਂ ਸਿਰ ਪ੍ਰਾਪਤ ਕਰਨ ਅਤੇ ਆਖਰੀ ਮਿਤੀ ਦੀ ਉਡੀਕ ਨਾ ਕਰਨ।

ਇਹ ਵੀ ਪੜ੍ਹੋ : ਪਨਬੱਸ ਤੇ ਪੀ. ਆਰ. ਟੀ. ਸੀ. ਦਾ ਚੱਕਾ ਜਾਮ ਕਰਨ ਦਾ ਐਲਾਨ, ਇਸ ਤਾਰੀਖ਼ ਤੋਂ ਲੱਗੇਗੀ ਬ੍ਰੇਕ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Domestic gas
  • government directive
  • natural gas
  • ਘਰੇਲੂ ਗੈਸ
  • ਸਰਕਾਰ ਦਾ ਫਰਮਾਨ
  • ਕੁਦਰਤੀ ਗੈਸ

ਬਠਿੰਡਾ 'ਚ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਮਾਮਲੇ ਦੀ ਜਾਂਚ 'ਚ ਜੁੱਟੀ ਪੁਲਸ

NEXT STORY

Stories You May Like

  • congress high command s new plan for punjab
    ਕਾਂਗਰਸ ਹਾਈਕਮਾਨ ਦਾ ਪੰਜਾਬ ਲਈ ਨਵਾਂ ਪਲਾਨ, ਹੁਣ ਇਨ੍ਹਾਂ ਅਹੁਦਿਆਂ ’ਤੇ ਬਦਲਾਅ ਦੀ ਚਰਚਾ
  • service center  complete closure  employees
    15 ਨੂੰ ਪੰਜਾਬ ਭਰ ਦੇ ਸੇਵਾ ਕੇਂਦਰ ਰਹਿਣਗੇ ਮੁਕੰਮਲ ਬੰਦ
  • russia ukraiine conflict
    ਯੂਕਰੇਨ 'ਚ ਗੈਸ ਸਟੇਸ਼ਨਾਂ 'ਤੇ ਰੂਸੀ ਡਰੋਨ ਹਮਲੇ
  • bihar  15 districts  floods
    ਬਿਹਾਰ ਦੇ 15 ਜ਼ਿਲ੍ਹਿਆਂ 'ਚ ਹੜ੍ਹ ਦਾ ਕਹਿਰ; 49.36 ਲੱਖ ਲੋਕ ਪ੍ਰਭਾਵਿਤ, ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਕਈ ਨਦੀਆਂ
  • shimla  rations  medicines  sukhu government
    ਸ਼ਿਮਲਾ: ਰਾਸ਼ਨ ਤੋਂ ਲੈ ਕੇ ਦਵਾਈਆਂ ਤੱਕ ਸੁੱਖੂ ਸਰਕਾਰ ਲੋਕਾਂ ਨੂੰ ਪ੍ਰਦਾਨ ਕਰਵਾ ਰਹੀ ਲੋੜੀਂਦੀਆਂ ਸਹੂਲਤਾਵਾਂ
  • khatron ke khiladi 15  grand finale shoot wrapped up
    ‘ਖ਼ਤਰੋਂ ਕੇ ਖਿਲਾੜੀ 15’ ਗ੍ਰੈਂਡ ਫਿਨਾਲੇ ਦੀ ਸ਼ੂਟਿੰਗ ਪੂਰੀ, ਰੁਬੀਨਾ, ਸ਼ਗੁਨ, ਅਵਿਕਾ, ਫ਼ਰਹਾਨਾ, ਰੁਹਾਨਿਕਾ ਹੋਈਆਂ...
  • nigeria 37 people lost their lives in an oil theft ring
    ਨਾਈਜੀਰੀਆ : ਤੇਲ ਚੋਰੀ ਕਰਨ ਦੇ ਚੱਕਰ 'ਚ 37 ਲੋਕਾਂ ਦੀ ਗਈ ਜਾਨ ! ਜ਼ਹਿਰੀਲੀ ਗੈਸ ਬਣੀ ਵਜ੍ਹਾ
  • new scam   chemical purse scam   in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • gangsters aman and fateh jumped roof jalandhar court complex then arrest
    ਜਲੰਧਰ ਕੋਰਟ ਕੰਪਲੈਕਸ 'ਚ ਪੁਲਸ ਨੂੰ ਵੇਖ ਭੱਜੇ ਗੈਂਗਸਟਰ ਅਮਨ ਤੇ ਫਤਿਹ! ਛੱਤ ਤੋਂ...
  • robber arrested
    ਸ਼ਿਵ ਵਿਹਾਰ ’ਚ ਹਥਿਆਰ ਦੇ ਜ਼ੋਰ ’ਤੇ ਲੁੱਟ ਦੀ ਕੋਸ਼ਿਸ਼ ਕਰਨ ਵਾਲੇ ਲੁਟੇਰਿਆਂ...
  • clash between two groups over drinking alcohol at maqsudan sabji mandi
    ਮਕਸੂਦਾਂ ਮੰਡੀ 'ਚ ਸ਼ਰਾਬ ਪੀਣ ਦੌਰਾਨ ਦੋ ਧਿਰਾਂ ਵਿਚਾਲੇ ਝੜਪ! ਮਜ਼ਦੂਰ 'ਤੇ ਚਾਕੂ...
  • gunshots fired at midnight in chak bandala one injured
    ਅੱਧੀ ਰਾਤ ਨੂੰ ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ
  • former cabinet minister bhagat chunni lal  s ashes immersed in ganga
    ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦੀਆਂ ਅਸਥੀਆਂ ਗੰਗਾ ’ਚ ਜਲ ਪ੍ਰਵਾਹ
  • punjab roadways government bus bus stand
    ਸਵਾਰੀਆਂ ਨਾਲ ਭਰੀ ਪੰਜਾਬ ਰੋਡਵੇਜ਼ ਦੀ ਬੱਸ ਨੂੰ ਲੱਗੀ ਅੱਗ, ਪੈ ਗਈਆਂ ਭਾਜੜਾਂ
  • punjab police have deployed new drone detection platforms at the border
    ਬਾਰਡਰ 'ਤੇ ਪੰਜਾਬ ਪੁਲਸ ਨੇ ਵਧਾ 'ਤੀ ਸੁਰੱਖਿਆ! ਨਵੇਂ ‘ਡਰੋਨ ਡਿਟੈਕਸ਼ਨ ਪਲੇਟਫਾਰਮ’...
  • proof of indian citizenship demanded ambassador rajinder bhagat
    33 ਸਾਲ ਦੇਸ਼ ਦੀ ਸੇਵਾ ਕਰਨ ਵਾਲੇ ਅੰਬੈਸਡਰ ਤੋਂ ਵੀ ਮੰਗਿਆ ਜਾ ਰਿਹਾ ਭਾਰਤੀ ਹੋਣ...
Trending
Ek Nazar
cia documents

ਤਾਲਿਬਾਨ ਨੇ ਬਿਨ ਲਾਦੇਨ ਨੂੰ ਸੁਰੱਖਿਆ ਵਧਾਉਣ: ਦੀ ਦਿੱਤੀ ਸੀ ਸਲਾਹ :  ਸੀਆਈਏ...

ban on gatherings

ਪਾਕਿ : ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਵਿਰੋਧ ਤੋਂ ਪਹਿਲਾਂ ਪੰਜਾਬ 'ਚ...

plastic waste turn into fuel

ਵਿਗਿਆਨੀਆਂ ਦਾ ਕਮਾਲ, ਪਲਾਸਟਿਕ ਤੋਂ ਬਣਾ'ਤਾ ਪੈਟਰੋਲ ਅਤੇ ਡੀਜ਼ਲ

veteran actress battling stage four cancer

ਚੌਥੀ ਸਟੇਜ ਦੇ ਕੈਂਸਰ ਨਾਲ ਜੂਝ ਰਹੀ ਦਿੱਗਜ ਅਦਾਕਾਰਾ ! ਲਿਵਰ ਤੱਕ ਫੈਲਿਆ ਕੈਂਸਰ

multi vehicle collision

ਦੱਖਣੀ ਅਫਰੀਕਾ 'ਚ ਕਈ ਵਾਹਨਾਂ ਦੀ ਟੱਕਰ, ਘੱਟੋ-ਘੱਟ 21 ਲੋਕਾਂ ਦੀ ਮੌਤ

education crisis in bangladesh

ਬੰਗਲਾਦੇਸ਼ 'ਚ ਡੂੰਘਾ ਹੋਇਆ ਸਿੱਖਿਆ ਸੰਕਟ !  ਦਾਅ 'ਤੇ ਜਵਾਕਾਂ ਦਾ ਭਵਿੱਖ

economy of pakistan

ਮੰਦੀ 'ਚ ਪਾਕਿਸਤਾਨ ਦੀ ਅਰਥਵਿਵਸਥਾ ! ਬੰਗਲਾਦੇਸ਼ ਵੀ ਨਿਕਲਿਆ ਅੱਗੇ

imran khan s ex wife arranged marriage

ਇਮਰਾਨ ਖਾਨ ਦੀ ਸਾਬਕਾ ਪਤਨੀ ਨੇ ਰਚਾ ਲਿਆ ਵਿਆਹ, ਸ਼ੇਅਰ ਕੀਤੀ ਤਸਵੀਰ

diljit dosanjh on making history at wembley stadium

ਜਦੋਂ 92,000 ਦਰਸ਼ਕਾਂ ਨੇ ਕਿਹਾ 'ਪੰਜਾਬੀ ਆ ਗਏ ਓਏ..!', ਦਿਲਜੀਤ ਦੇ ਲੰਡਨ ਸ਼ੋਅ ਨੇ...

indian origin man wanted

ਅਮਰੀਕੀ ਪੁਲਸ ਨੇ ਭਾਰਤੀ ਮੂਲ ਦੇ ਵਿਅਕਤੀ ਨੂੰ 'ਵਾਂਟੇਡ' ਐਲਾਨਿਆ

neena gupta

"ਹਾਂ, ਮੈਂ ਪ੍ਰੈਗਨੈਂਟ ਹਾਂ...!" 67 ਸਾਲਾ ਦਿੱਗਜ ਅਦਾਕਾਰਾ ਨੀਨਾ ਗੁਪਤਾ ਦੇ ਬਿਆਨ...

pak pm sharif to meet trump

ਟਰੰਪ ਨਾਲ ਜਲਦ ਮੁਲਾਕਾਤ ਕਰਨਗੇ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਰੀਫ

passenger ferry capsized

ਇੰਡੋਨੇਸ਼ੀਆਈ ਯਾਤਰੀ ਕਿਸ਼ਤੀ ਡੁੱਬੀ,  ਲਗਭਗ 130 ਲਾਪਤਾ ਲੋਕਾਂ ਦੀ ਭਾਲ ਜਾਰੀ

court rejects indian origin ceo  s bid

ਸਿੰਗਾਪੁਰ ਕੋਰਟ ਨੇ ਭਾਰਤੀ ਮੂਲ ਦੇ CEO ਦੀ ਅਰਜ਼ੀ ਕੀਤੀ ਖ਼ਾਰਜ !  ਸਾਬਕਾ...

rescue team in nepal

ਨੇਪਾਲ 'ਚ ਬਚਾਅ ਮੁਹਿੰਮ 'ਚ ਤੇਜ਼ੀ ; ਬਚਾਅ ਟੀਮਾਂ ਨੇ ਸੁਰੰਗ 'ਚੋਂ  ਸਾਫ਼...

satellite investigation

ਅਮਰੀਕੀ ਫ਼ੌਜੀਆਂ 'ਤੇ ਈਰਾਨੀ ਹਮਲੇ 'ਚ ਚੀਨ ਦਾ ਲਿੰਕ! ਸੈਟੇਲਾਈਟ ਜਾਂਚ ਸ਼ੁਰੂ

gold silver price

ਸੋਨਾ 3000 ਤੇ ਚਾਂਦੀ 6500 ਰੁਪਏ ਤੱਕ ਹੋਈ ਸਸਤੀ, ਜਾਣੋ 10 ਗ੍ਰਾਮ Gold ਦਾ ਭਾਅ

us help nepal

ਨੇਪਾਲ ਹੜ੍ਹ ਪੀੜਤਾਂ ਦੀ ਸ਼ਨਾਖਤ ਲਈ ਅਮਰੀਕਾ ਦੇਵੇਗਾ ਵਾਧੂ 10 ਲੱਖ ਡਾਲਰ, ਕੁੱਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • ssp strict orders
      ਗੁਪਤ ਸੂਚਨਾ ਲੀਕ ਕਰਨ ਵਾਲੇ ਪੁਲਸ ਮੁਲਾਜ਼ਮਾਂ ’ਤੇ ਹੋਵੇਗੀ ਸਖ਼ਤ ਕਾਰਵਾਈ : SSP
    • fir case
      ਕੁੱਟਮਾਰ ਕਰਨ ਵਾਲੇ 9 ਜਣਿਆਂ ਖ਼ਿਲਾਫ਼ ਮਾਮਲਾ ਦਰਜ
    • harsimrat badal latter
      'PU ਸਿਲੇਬਸ 'ਚ ਪੰਜਾਬ ਤੇ ਸਿੱਖ ਇਤਿਹਾਸ ਨੂੰ ਰੱਖਿਆ ਜਾਵੇ ਬਰਕਰਾਰ' ਹਰਸਿਮਰਤ...
    • accident case
      ਸੜਕ ’ਤੇ ਪਸ਼ੂ ਆਉਣ ਕਾਰਨ ਕਾਰ ਪਲਟੀ
    • theft in ludhiana
      ਇੱਟ ਨਾਲ ਮਰਸਡੀਜ਼ ਕਾਰ ਦਾ ਸ਼ੀਸ਼ਾ ਭੰਨ੍ਹ ਕੇ ਲੈਪਟਾਪ ਕੀਤਾ ਚੋਰੀ
    • orders
      DSP ਨੇ ਥਾਣਾ ਮੁਖੀਆਂ ਤੇ ਚੌਂਕੀ ਇੰਚਾਰਜਾਂ ਨੂੰ ਚੌਕਸੀ ਨਾਲ ਡਿਊਟੀ ਕਰਨ ਦੇ ਦਿੱਤੇ...
    • deadline set to make chandigarh drug free
      ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ ਡੈੱਡਲਾਈਨ ਤੈਅ, 30 ਸਤੰਬਰ ਮਗਰੋਂ SHOs 'ਤੇ...
    • power crisis  pspcl  power cuts
      ਪੰਜਾਬ ਵਿਚ ਬਿਜਲੀ ਸੰਕਟ ਵਿਚਾਲੇ ਪੀ.ਐੱਸ. ਪੀ. ਸੀ. ਐੱਲ. ਦੇ ਚੇਅਰਮੈਨ ਦਾ ਤਬਾਦਲਾ
    • a major threat to the youth of punjab
      ਪੰਜਾਬ ਦੇ ਨੌਜਵਾਨਾਂ ਲਈ ਵੱਡਾ ਖ਼ਤਰਾ! ਪੰਜਾਬ ਪੁਲਸ ਦੀ ਇਸ ਰਿਪੋਰਟ ਨੇ ਵਧਾਈ ਟੈਨਸ਼ਨ
    • akali leader  akali dal  koomkalan
      ਭਿਆਨਕ ਸੜਕ ਹਾਦਸੇ ਦੌਰਾਨ ਅਕਾਲੀ ਆਗੂ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +