Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 15, 2026

    6:49:26 AM

  • punjab politics news

    ਪੰਜਾਬ ਦੀ ਸਿਆਸਤ 'ਚ ਭੂਚਾਲ! ਭਾਜਪਾ 'ਚ ਸ਼ਾਮਲ...

  • heavy rain four days in punjab storm warning issued

    ਪੰਜਾਬ 'ਚ ਲਗਾਤਾਰ 4 ਦਿਨ ਪਵੇਗਾ ਭਾਰੀ ਮੀਂਹ!...

  • jalalabad police station grenade attack punjab police

    ਜਲਾਲਾਬਾਦ ਥਾਣੇ 'ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ...

  • formation of manifesto committee for 2027 elections by shiromani akali dal

    ਸ਼੍ਰੋਮਣੀ ਅਕਾਲੀ ਦਲ ਵੱਲੋਂ 2027 ਚੋਣਾਂ ਲਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਪ੍ਰਤਾਪ ਬਾਜਵਾ ਦੀ ਪੰਜਾਬ ਸਰਕਾਰ ਨੂੰ ਸਲਾਹ- ਗਲਤ ਸਟੈਂਡ ਲੈ ਕੇ ਪੰਜਾਬ ਦੇ ਮੁੱਦਿਆਂ ਨੂੰ ਮਾਮੂਲੀ ਨਾ ਬਣਾਓ

PUNJAB News Punjabi(ਪੰਜਾਬ)

ਪ੍ਰਤਾਪ ਬਾਜਵਾ ਦੀ ਪੰਜਾਬ ਸਰਕਾਰ ਨੂੰ ਸਲਾਹ- ਗਲਤ ਸਟੈਂਡ ਲੈ ਕੇ ਪੰਜਾਬ ਦੇ ਮੁੱਦਿਆਂ ਨੂੰ ਮਾਮੂਲੀ ਨਾ ਬਣਾਓ

  • Updated: 07 Sep, 2022 07:04 PM
Gurdaspur
don  t trivialize the issues of punjab by taking a wrong stand
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਜੀਤ ਮਠਾਰੂ) : ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਬੁੱਧਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੁਚੇਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੂਬੇ ਨਾਲ ਸਬੰਧਿਤ ਸੰਵੇਦਨਸ਼ੀਲ ਮੁੱਦਿਆਂ ਨੂੰ ਮਾਮੂਲੀ ਨਹੀਂ ਸਮਝਣਾ ਚਾਹੀਦਾ ਕਿਉਂਕਿ ਇਹ ਪੰਜਾਬੀਆਂ ਦੀ ਜ਼ਿੰਦਗੀ ਦਾ ਸਵਾਲ ਹੈ। ਕੇਂਦਰ ਸਰਕਾਰ ਵੱਲੋਂ ਸੁਪਰੀਮ ਕੋਰਟ ਵਿੱਚ ਇਹ ਦਾਅਵਾ ਗਿਆ ਹੈ ਕਿ ਪੰਜਾਬ ਹਰਿਆਣਾ ਨਾਲ ਸਤਲੁਜ ਯਮੁਨਾ ਲਿੰਕ (ਐੱਸ.ਵਾਈ.ਐੱਲ.) ਨਹਿਰ ਦੇ ਵਿਵਾਦ ਨੂੰ ਸੁਲਝਾਉਣ ਵਿੱਚ ਸਹਿਯੋਗ ਨਹੀਂ ਕਰ ਰਿਹਾ, ਨੂੰ ਗਲਤ ਨਹੀਂ ਸਮਝਣਾ ਚਾਹੀਦਾ ਕਿਉਂਕਿ ਪੰਜਾਬ ਸਰਕਾਰ ਇਸ ਪ੍ਰਤੀ ਗੰਭੀਰ ਨਹੀਂ ਹੈ।

ਇਹ ਵੀ ਪੜ੍ਹੋ : ਸ੍ਰੀ ਕਰਤਾਰਪੁਰ ਸਾਹਿਬ ਤੋਂ ਪਰਤੇ ਦਾਦੀ-ਪੋਤੇ ਕੋਲੋਂ ਮਿਲੀ 3 ਲੱਖ ਦੀ ਪਾਕਿਸਤਾਨੀ ਕਰੰਸੀ ਕਿੱਥੋਂ ਆਈ?

ਬਾਜਵਾ ਨੇ ਕਿਹਾ ਕਿ ਐੱਸ.ਵਾਈ.ਐੱਲ., ਦਰਿਆਈ ਪਾਣੀ, ਚੰਡੀਗੜ੍ਹ ਅਤੇ ਪੰਜਾਬੀ ਬੋਲਦੇ ਇਲਾਕਿਆਂ ਦਾ ਤਬਾਦਲਾ ਅਤੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐੱਮ.ਬੀ.) ਵਿੱਚ ਯੋਗ ਨੁਮਾਇੰਦਗੀ ਲੰਮੇ ਸਮੇਂ ਤੋਂ ਲਟਕਦੇ ਆ ਰਹੇ ਮੁੱਦੇ ਹਨ, ਜਿਨ੍ਹਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਣਾ ਚਾਹੀਦਾ ਹੈ। ਹਾਲਾਂਕਿ ਭਗਵੰਤ ਮਾਨ ਨੇ 9 ਜੁਲਾਈ ਨੂੰ ਟਵੀਟ ਕੀਤਾ ਸੀ, ਜਿਸ ਵਿੱਚ ਉਨ੍ਹਾਂ ਕੇਂਦਰ ਸਰਕਾਰ ਨੂੰ ਹਰਿਆਣਾ ਦੀ ਤਰਜ਼ 'ਤੇ ਪੰਜਾਬ ਨੂੰ ਵਿਧਾਨ ਸਭਾ ਅਤੇ ਹਾਈ ਕੋਰਟ ਲਈ ਵੱਖਰੀ ਜ਼ਮੀਨ ਅਲਾਟ ਕਰਨ ਦੀ ਅਪੀਲ ਕੀਤੀ ਸੀ, ਉਹ ਸੂਬੇ ਦੇ ਹਿੱਤ ਵਿੱਚ ਨਹੀਂ ਹੈ। ਅਸਲ 'ਚ ਅਜਿਹਾ ਸਟੈਂਡ ਚੰਡੀਗੜ੍ਹ 'ਤੇ ਪੰਜਾਬ ਦੇ ਦਾਅਵੇ ਨੂੰ ਕਮਜ਼ੋਰ ਕਰ ਦੇਵੇਗਾ। ਮਾਨ ਨੂੰ ਵਿਧਾਨ ਸਭਾ ਅਤੇ ਹਾਈ ਕੋਰਟ ਦੀ ਉਸਾਰੀ ਲਈ ਵੱਖਰੀ ਜ਼ਮੀਨ ਦੀ ਮੰਗ ਕਰਨ ਦੀ ਬਜਾਏ ਚੰਡੀਗੜ੍ਹ ਨੂੰ ਤੁਰੰਤ ਪੰਜਾਬ ਨੂੰ ਤਬਦੀਲ ਕਰਨ ਅਤੇ ਹਰਿਆਣਾ ਦੀ ਨਵੀਂ ਰਾਜਧਾਨੀ ਲਈ ਵੱਖਰੀ ਜ਼ਮੀਨ ਦੇਣ ਲਈ ਕੇਂਦਰ ਤੋਂ ਮੰਗ ਕਰਨੀ ਚਾਹੀਦੀ ਸੀ।

ਇਹ ਵੀ ਪੜ੍ਹੋ : ਕਿਸਾਨਾਂ ਦੇ ਸਬਰ ਦਾ ਟੁੱਟਾ ਬੰਨ੍ਹ, ਐਕਸੀਅਨ ਸਮੇਤ ਸਾਰਾ ਸਟਾਫ਼ ਦਫ਼ਤਰ 'ਚ ਕਰ 'ਤਾ ਬੰਦ

ਬਾਜਵਾ ਨੇ ਕਿਹਾ ਕਿ ਹਰਿਆਣਾ ਵਿੱਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੇ ਬਿਆਨ ਕਿ ਕੇਂਦਰ ਸਰਕਾਰ ਨੂੰ 2 ਗੁਆਂਢੀ ਰਾਜਾਂ ਦਰਮਿਆਨ ਦਰਿਆਈ ਪਾਣੀ ਦੇ ਵਿਵਾਦ ਨੂੰ ਸੁਲਝਾਉਣ ਦੀ ਜ਼ਿੰਮੇਵਾਰੀ ਲੈਣ ਦਿਓ, 'ਤੇ ਟਿੱਪਣੀ ਕਰਦਿਆਂ ਬਾਜਵਾ ਨੇ ਕਿਹਾ ਕਿ ਕੇਂਦਰ ਨੇ ਅਜੇ ਤੱਕ ਇਸ ਮੁੱਦੇ ਨੂੰ ਸੁਲਝਾਉਣ ਲਈ ਕਦੇ ਵੀ ਸੁਹਿਰਦ ਯਤਨ ਨਹੀਂ ਕੀਤੇ। ਯਾਦ ਰਹੇ ਕਿ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਚੰਡੀਗੜ੍ਹ ਨੂੰ ਪੰਜਾਬ ਵਿੱਚ ਤਬਦੀਲ ਕਰਨ ਦੇ ਨਾਲ-ਨਾਲ ਬੀ.ਬੀ.ਐੱਮ.ਬੀ. ਵਿੱਚ ਪੰਜਾਬ ਦੀ ਸਹੀ ਨੁਮਾਇੰਦਗੀ ਨੂੰ ਲੈ ਕੇ ਪੱਖਪਾਤ ਕਰ ਰਹੇ ਸਨ। ਬਾਜਵਾ ਨੇ ਅੱਗੇ ਕਿਹਾ ਕਿ ਕੇਜਰੀਵਾਲ ਤੇ ਮਾਨ ਨੂੰ ਪਹਿਲਾਂ ਇਹ ਸਮਝਣ ਦਿਓ ਕਿ ਭਾਰਤ ਦੇ ਸੰਵਿਧਾਨ ਅਨੁਸਾਰ ਪੰਜਾਬ ਦੇ ਦਰਿਆਈ ਪਾਣੀਆਂ 'ਤੇ ਪੰਜਾਬ ਦਾ ਪਹਿਲਾ ਹੱਕ ਹੈ। ਭਾਵੇਂ ਹਰਿਆਣਾ ਦਾ ਪੰਜਾਬ ਦੇ ਪਾਣੀਆਂ 'ਤੇ ਕੋਈ ਰਿਪੇਰੀਅਨ ਹੱਕ ਨਹੀਂ ਹੈ ਪਰ ਉਹ ਸੂਬੇ ਨਾਲ ਆਪਸੀ ਗੱਲਬਾਤ ਤੋਂ ਬਾਅਦ ਹੀ ਆਪਣੇ ਹਿੱਸੇ ਦੇ ਪਾਣੀ ਦੀ ਮੰਗ ਕਰ ਸਕਦਾ ਹੈ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

  • Pratap Bajwa
  • Punjab Government
  • Wrong Stand
  • Punjab
  • Issues
  • ਪ੍ਰਤਾਪ ਬਾਜਵਾ
  • ਪੰਜਾਬ ਸਰਕਾਰ
  • ਗਲਤ ਸਟੈਂਡ
  • ਪੰਜਾਬ
  • ਮੁੱਦੇ

ਪਿਤਾ ਨੂੰ ਫੋਨ ’ਤੇ ਆਇਆ ਪੁੱਤ ਦੇ ਅਗਵਾ ਦਾ ਮੈਸੇਜ, ਪੁਲਸ ਨੇ ਸਾਹਮਣੇ ਲਿਆਂਦਾ ਸੱਚ ਤਾਂ ਉੱਡੇ ਹੋਸ਼

NEXT STORY

Stories You May Like

  • partap singh bajwa s big statement regarding the da arrears of employees
    ਮੁਲਾਜ਼ਮਾਂ ਦੇ DA ਦੇ ਬਕਾਏ ਨੂੰ ਲੈ ਕੇ ਪ੍ਰਤਾਪ ਸਿੰਘ ਬਾਜਵਾ ਦਾ ਵੱਡਾ ਬਿਆਨ
  • pratap singh bajwa
    ਪੁਲਸ ਸਟੇਟ ਬਣ ਚੁੱਕਿਐ ਪੰਜਾਬ: ਪ੍ਰਤਾਪ ਸਿੰਘ ਬਾਜਵਾ
  • man dies two parties clashed
    ਪੰਜਾਬ: ਮਾਮੂਲੀ ਲੜਾਈ ਨੇ ਧਾਰਿਆ ਖ਼ੂਨੀ ਰੂਪ! ਪੁੱਤ ਨੂੰ ਛੁਡਾਉਣ ਗਏ ਪਿਓ ਦੀ ਦਰਦਨਾਕ ਮੌਤ
  • important news regarding punjab  s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖ਼ਬਰ, ਵਿਭਾਗ ਦੀ ਵੱਡੀ ਭਵਿੱਖਬਾਣੀ ਜਾਰੀ
  • highcourt strict on da of employees in punjab
    ਪੰਜਾਬ 'ਚ ਮੁਲਾਜ਼ਮਾਂ ਦੇ DA ਨੂੰ ਲੈ ਕੇ ਹਾਈਕੋਰਟ ਸਖ਼ਤ, ਪੜ੍ਹੋ ਪੂਰੀ ਖ਼ਬਰ
  • warning of thunderstorms and heavy rain in punjab until the 17th
    ਪੰਜਾਬ 'ਚ 17 ਤਾਰੀਖ਼ ਤੱਕ ਬਿਜਲੀ-ਗਰਜ ਤੇ ਭਾਰੀ ਮੀਂਹ ਦੀ ਚਿਤਾਵਨੀ, ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ
  • pardeep singla met tarun chugh
    ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ ਨੂੰ ਲੈ ਕੇ ਤਰੁਣ ਚੁੱਘ ਨੂੰ ਮਿਲੇ ਪ੍ਰਦੀਪ ਸਿੰਗਲਾ
  • important on punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਅਪਡੇਟ, ਆਉਣ ਵਾਲੇ 4 ਦਿਨਾਂ ਲਈ ਭਾਰੀ ਮੀਂਹ ਦੀ ਚੇਤਾਵਨੀ
  • police officers honored
    ਮੋਲਦੋਵਾ ਤੋਂ ਭਗੌੜੇ ਅੰਮ੍ਰਿਤ ਦਾਲਮ ਨੂੰ ਸਵਦੇਸ਼ ਲਿਆਉਣ ਵਾਲੇ ਪੁਲਸ ਅਧਿਕਾਰੀ...
  • sensation in jalandhar
    ਜਲੰਧਰ ਹਾਈਟਸ-2 ’ਚ ਸਨਸਨੀ: 14ਵੀਂ ਮੰਜ਼ਿਲ ਤੋਂ ਡਿੱਗੀ ਪੁਲਸ ਅਧਿਕਾਰੀ ਦੀ 24...
  • heavy rain four days in punjab storm warning issued
    ਪੰਜਾਬ 'ਚ ਲਗਾਤਾਰ 4 ਦਿਨ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ,...
  • punjab roadways government bus bus stand
    ਸਵਾਰੀਆਂ ਨਾਲ ਭਰੀ ਪੰਜਾਬ ਰੋਡਵੇਜ਼ ਦੀ ਬੱਸ ਨੂੰ ਲੱਗੀ ਅੱਗ, ਪੈ ਗਈਆਂ ਭਾਜੜਾਂ
  • gangsters aman and fateh jumped roof jalandhar court complex then arrest
    ਜਲੰਧਰ ਕੋਰਟ ਕੰਪਲੈਕਸ 'ਚ ਪੁਲਸ ਨੂੰ ਵੇਖ ਭੱਜੇ ਗੈਂਗਸਟਰ ਅਮਨ ਤੇ ਫਤਿਹ! ਛੱਤ ਤੋਂ...
  • robber arrested
    ਸ਼ਿਵ ਵਿਹਾਰ ’ਚ ਹਥਿਆਰ ਦੇ ਜ਼ੋਰ ’ਤੇ ਲੁੱਟ ਦੀ ਕੋਸ਼ਿਸ਼ ਕਰਨ ਵਾਲੇ ਲੁਟੇਰਿਆਂ...
  • clash between two groups over drinking alcohol at maqsudan sabji mandi
    ਮਕਸੂਦਾਂ ਮੰਡੀ 'ਚ ਸ਼ਰਾਬ ਪੀਣ ਦੌਰਾਨ ਦੋ ਧਿਰਾਂ ਵਿਚਾਲੇ ਝੜਪ! ਮਜ਼ਦੂਰ 'ਤੇ ਚਾਕੂ...
  • gunshots fired at midnight in chak bandala one injured
    ਅੱਧੀ ਰਾਤ ਨੂੰ ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ
Trending
Ek Nazar
cia documents

ਤਾਲਿਬਾਨ ਨੇ ਬਿਨ ਲਾਦੇਨ ਨੂੰ ਸੁਰੱਖਿਆ ਵਧਾਉਣ: ਦੀ ਦਿੱਤੀ ਸੀ ਸਲਾਹ :  ਸੀਆਈਏ...

ban on gatherings

ਪਾਕਿ : ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਵਿਰੋਧ ਤੋਂ ਪਹਿਲਾਂ ਪੰਜਾਬ 'ਚ...

plastic waste turn into fuel

ਵਿਗਿਆਨੀਆਂ ਦਾ ਕਮਾਲ, ਪਲਾਸਟਿਕ ਤੋਂ ਬਣਾ'ਤਾ ਪੈਟਰੋਲ ਅਤੇ ਡੀਜ਼ਲ

veteran actress battling stage four cancer

ਚੌਥੀ ਸਟੇਜ ਦੇ ਕੈਂਸਰ ਨਾਲ ਜੂਝ ਰਹੀ ਦਿੱਗਜ ਅਦਾਕਾਰਾ ! ਲਿਵਰ ਤੱਕ ਫੈਲਿਆ ਕੈਂਸਰ

multi vehicle collision

ਦੱਖਣੀ ਅਫਰੀਕਾ 'ਚ ਕਈ ਵਾਹਨਾਂ ਦੀ ਟੱਕਰ, ਘੱਟੋ-ਘੱਟ 21 ਲੋਕਾਂ ਦੀ ਮੌਤ

education crisis in bangladesh

ਬੰਗਲਾਦੇਸ਼ 'ਚ ਡੂੰਘਾ ਹੋਇਆ ਸਿੱਖਿਆ ਸੰਕਟ !  ਦਾਅ 'ਤੇ ਜਵਾਕਾਂ ਦਾ ਭਵਿੱਖ

economy of pakistan

ਮੰਦੀ 'ਚ ਪਾਕਿਸਤਾਨ ਦੀ ਅਰਥਵਿਵਸਥਾ ! ਬੰਗਲਾਦੇਸ਼ ਵੀ ਨਿਕਲਿਆ ਅੱਗੇ

imran khan s ex wife arranged marriage

ਇਮਰਾਨ ਖਾਨ ਦੀ ਸਾਬਕਾ ਪਤਨੀ ਨੇ ਰਚਾ ਲਿਆ ਵਿਆਹ, ਸ਼ੇਅਰ ਕੀਤੀ ਤਸਵੀਰ

diljit dosanjh on making history at wembley stadium

ਜਦੋਂ 92,000 ਦਰਸ਼ਕਾਂ ਨੇ ਕਿਹਾ 'ਪੰਜਾਬੀ ਆ ਗਏ ਓਏ..!', ਦਿਲਜੀਤ ਦੇ ਲੰਡਨ ਸ਼ੋਅ ਨੇ...

indian origin man wanted

ਅਮਰੀਕੀ ਪੁਲਸ ਨੇ ਭਾਰਤੀ ਮੂਲ ਦੇ ਵਿਅਕਤੀ ਨੂੰ 'ਵਾਂਟੇਡ' ਐਲਾਨਿਆ

neena gupta

"ਹਾਂ, ਮੈਂ ਪ੍ਰੈਗਨੈਂਟ ਹਾਂ...!" 67 ਸਾਲਾ ਦਿੱਗਜ ਅਦਾਕਾਰਾ ਨੀਨਾ ਗੁਪਤਾ ਦੇ ਬਿਆਨ...

pak pm sharif to meet trump

ਟਰੰਪ ਨਾਲ ਜਲਦ ਮੁਲਾਕਾਤ ਕਰਨਗੇ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਰੀਫ

passenger ferry capsized

ਇੰਡੋਨੇਸ਼ੀਆਈ ਯਾਤਰੀ ਕਿਸ਼ਤੀ ਡੁੱਬੀ,  ਲਗਭਗ 130 ਲਾਪਤਾ ਲੋਕਾਂ ਦੀ ਭਾਲ ਜਾਰੀ

court rejects indian origin ceo  s bid

ਸਿੰਗਾਪੁਰ ਕੋਰਟ ਨੇ ਭਾਰਤੀ ਮੂਲ ਦੇ CEO ਦੀ ਅਰਜ਼ੀ ਕੀਤੀ ਖ਼ਾਰਜ !  ਸਾਬਕਾ...

rescue team in nepal

ਨੇਪਾਲ 'ਚ ਬਚਾਅ ਮੁਹਿੰਮ 'ਚ ਤੇਜ਼ੀ ; ਬਚਾਅ ਟੀਮਾਂ ਨੇ ਸੁਰੰਗ 'ਚੋਂ  ਸਾਫ਼...

satellite investigation

ਅਮਰੀਕੀ ਫ਼ੌਜੀਆਂ 'ਤੇ ਈਰਾਨੀ ਹਮਲੇ 'ਚ ਚੀਨ ਦਾ ਲਿੰਕ! ਸੈਟੇਲਾਈਟ ਜਾਂਚ ਸ਼ੁਰੂ

gold silver price

ਸੋਨਾ 3000 ਤੇ ਚਾਂਦੀ 6500 ਰੁਪਏ ਤੱਕ ਹੋਈ ਸਸਤੀ, ਜਾਣੋ 10 ਗ੍ਰਾਮ Gold ਦਾ ਭਾਅ

us help nepal

ਨੇਪਾਲ ਹੜ੍ਹ ਪੀੜਤਾਂ ਦੀ ਸ਼ਨਾਖਤ ਲਈ ਅਮਰੀਕਾ ਦੇਵੇਗਾ ਵਾਧੂ 10 ਲੱਖ ਡਾਲਰ, ਕੁੱਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • shiromani committee to honor onkar singh
      ਲਾਹੌਰ ਬੋਰਡ 'ਚੋਂ ਦੂਜਾ ਸਥਾਨ ਹਾਸਲ ਕਰਨ ਵਾਲੇ ਓਂਕਾਰ ਸਿੰਘ ਦਾ ਸ਼੍ਰੋਮਣੀ ਕਮੇਟੀ...
    • formation of manifesto committee for 2027 elections by shiromani akali dal
      ਸ਼੍ਰੋਮਣੀ ਅਕਾਲੀ ਦਲ ਵੱਲੋਂ 2027 ਚੋਣਾਂ ਲਈ ਮੈਨੀਫੈਸਟੋ ਕਮੇਟੀ ਦਾ ਗਠਨ
    • drug smuglers arrested
      ਸਵਾ ਕਿੱਲੋ ਹੈਰੋਇਨ ਤੇ ਡਰੱਗ ਮਨੀ ਸਣੇ ਸਕੇ ਭਰਾ ਗ੍ਰਿਫ਼ਤਾਰ
    • power crisis pspcl power cuts
      ਪੰਜਾਬ ਵਿਚ ਬਿਜਲੀ ਸੰਕਟ ਵਿਚਾਲੇ ਪੀ.ਐੱਸ. ਪੀ. ਸੀ. ਐੱਲ. ਦੇ ਚੇਅਰਮੈਨ ਦਾ ਤਬਾਦਲਾ
    • domestic gas government directive
      ਪੰਜਾਬ : ਘਰੇਲੂ ਗੈਸ ਨੂੰ ਲੈ ਕੇ ਸਰਕਾਰ ਦਾ ਨਵਾਂ ਫਰਮਾਨ, ਇਨ੍ਹਾਂ ਲੋਕਾਂ ਦੀ 15...
    • punjab politics  akali dal  bjp
      ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਬਾਦਲ ਪਰਿਵਾਰ ਦੇ ਨਜ਼ਦੀਕੀ ਹੋਣਗੇ ਭਾਜਪਾ 'ਚ...
    • mukerian kartoli rail line will transform the kandi area
      ਪੰਜਾਬ ਵਾਸੀਆਂ ਲਈ Good News! ਰੇਲ ਨੈੱਟਵਰਕ ਨਾਲ ਜੁੜੇਗਾ ਕੰਢੀ ਖੇਤਰ
    • protest in ludhiana
      ਮੰਡੀ ਜਾ ਰਹੇ ਸਬਜ਼ੀ ਵਾਲਿਆਂ 'ਤੇ ਹਮਲਾ! ਪੀੜਤਾਂ ਨੇ ਮੇਨ ਸੜਕ ਕੀਤੀ ਜਾਮ
    • sukhbir singh badal punjab bachao rally
      'ਪੰਜਾਬ ਬਚਾਓ ਰੈਲੀ' ਦੌਰਾਨ ਉਮੜਿਆ ਜਨ-ਸੈਲਾਬ, ਸੁਖਬੀਰ ਬਾਦਲ ਵੱਲੋਂ ਵੱਡੇ...
    • major incident in punjab
      ਪੰਜਾਬ 'ਚ ਵੱਡੀ ਵਾਰਦਾਤ! ਦੁਕਾਨਦਾਰ ਦਾ ਬੇਰਹਿਮੀ ਨਾਲ ਕੀਤਾ ਕਤਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +