Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 05, 2025

    3:21:32 AM

  • today is bad day for these 4 zodiac signs

    ਇਨ੍ਹਾਂ 4 ਰਾਸ਼ੀਆਂ ਲਈ ਅੱਜ ਹੈ 'Bad Day', ਰਹਿਣ...

  • big scam pension scheme  young  deceased people were taking pension

    ਪੈਨਸ਼ਨ ਯੋਜਨਾ 'ਚ ਹੋਇਆ ਵੱਡਾ ਘੁਟਾਲਾ, ਨੌਜਵਾਨ ਤੇ...

  • toll rates reduced by up to 50

    ਟੋਲ ਕੀਮਤਾਂ 'ਚ 50% ਤੱਕ ਕਟੌਤੀ ਦਾ ਐਲਾਨ,...

  • move to abroad  if you stay in this country for 3 years

    Move to Abroad: ਇਸ ਦੇਸ਼ 'ਚ 3 ਸਾਲ ਰਹੋਗੇ ਤਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਨਵਜੋਤ ਸਿੱਧੂ ਪ੍ਰਧਾਨਗੀ ਦੇ ਨਸ਼ੇ ਵਿੱਚ ਗੁਰ-ਅਸਥਾਨਾਂ ਦੀ ਮਰਿਯਾਦਾ ਨਾ ਭੁੱਲਣ: ਬੀਬੀ ਜਗੀਰ ਕੌਰ

PUNJAB News Punjabi(ਪੰਜਾਬ)

ਨਵਜੋਤ ਸਿੱਧੂ ਪ੍ਰਧਾਨਗੀ ਦੇ ਨਸ਼ੇ ਵਿੱਚ ਗੁਰ-ਅਸਥਾਨਾਂ ਦੀ ਮਰਿਯਾਦਾ ਨਾ ਭੁੱਲਣ: ਬੀਬੀ ਜਗੀਰ ਕੌਰ

  • Updated: 02 Aug, 2021 03:21 PM
Amritsar
don t forget etiquette sidhu say bibi jagir kaur
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਬਿਊਰੋ): ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਨੂੰ ਕਿਸੇ ਪਤਿਤ ਵਿਅਕਤੀ ਵੱਲੋਂ ਗੁਰਦੁਆਰਾ ਸਾਹਿਬ ਦੇ ਅੰਦਰ ਦਿੱਤੇ ਗਏ ਸਿਰੋਪਾਓ ’ਤੇ ਸਖ਼ਤ ਪ੍ਰਤੀਕਰਮ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਇਹ ਸਿੱਖ ਮਰਯਾਦਾ ਦੀ ਉਲੰਘਣਾ ਹੈ ਅਤੇ ਨਵਜੋਤ ਸਿੰਘ ਸਿੱਧੂ ਨੂੰ ਪ੍ਰਧਾਨਗੀ ਦੇ ਨਸ਼ੇ ਵਿਚ ਗੁਰ-ਅਸਥਾਨਾਂ ਦੀ ਮਰਯਾਦਾ ਦਾ ਉਲੰਘਣ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ ਬੀਤੇ ਦਿਨੀਂ ਦਸਮ ਪਾਤਸ਼ਾਹ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਵਜੋਤ ਸਿੰਘ ਸਿੱਧੂ ਨੂੰ ਉਸ ਦੀ ਪਾਰਟੀ ਦੇ ਪਤਿਤ ਲੋਕਾਂ ਨੇ ਗੁਰਦੁਆਰਾ ਸਾਹਿਬ ’ਚ ਸਿਰੋਪਾਓ ਦੇ ਕੇ ਮਰਯਾਦਾ ਦਾ ਉਲੰਘਣ ਕੀਤਾ ਹੈ। ਇਸ ਦੇ ਨਾਲ ਹੀ ਸਿੱਧੂ ਦੇ ਗੁਰਦੁਆਰਾ ਸਾਹਿਬ ਵਿਖੇ ਪਹੁੰਚਣ ’ਤੇ ਪੁਲਿਸ ਪ੍ਰਸਾਸ਼ਨ ਵੱਲੋਂ ਸੰਗਤ ਨੂੰ ਵੀ ਰੋਕ ਕੇ ਪ੍ਰੇਸ਼ਾਨ ਕੀਤਾ ਗਿਆ, ਜਿਸ ਨਾਲ ਉਨ੍ਹਾਂ ਦੇ ਮਨਾਂ ਅੰਦਰ ਭਾਰੀ ਰੋਸ ਹੈ। ਉਨ੍ਹਾਂ ਆਖਿਆ ਕਿ ਨਵਜੋਤ ਸਿੰਘ ਸਿੱਧੂ ਵਾਰ-ਵਾਰ ਗੁਰਦੁਆਰਾ ਸਾਹਿਬਾਨ ਦੀ ਮਾਣ-ਮਰਯਾਦਾ ਨੂੰ ਠੇਸ ਪਹੁੰਚਾ ਰਿਹਾ ਹੈ।

ਇਹ ਵੀ ਪੜ੍ਹੋ : ਮਰਯਾਦਾ ਦੀ ਉਲੰਘਣਾ ਦਾ ਮਾਮਲਾ: ਗੁਰਦੁਆਰਾ ਨਾਨਕਮਤਾ ਸਾਹਿਬ ਦੀ ਮੌਜੂਦਾ ਪ੍ਰਬੰਧਕ ਕਮੇਟੀ ਨੇ ਦਿੱਤੇ ਅਸਤੀਫ਼ੇ

ਬੀਬੀ ਜਗੀਰ ਕੌਰ ਨੇ ਅੱਗੇ ਕਿਹਾ ਕਿ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਨਤਮਸਤਕ ਹੋਣ ਸਮੇਂ ਵੀ ਸ਼ਕਤੀ ਪ੍ਰਦਰਸ਼ਨ ਵਰਗਾ ਵਿਹਾਰ ਕੀਤਾ ਗਿਆ ਸੀ ਅਤੇ ਪਰਕਰਮਾਂ ਵਿਚ ਧੱਕੀ-ਮੁੱਕੀ ਹੋਣ ਨਾਲ ਸੰਗਤ ਨੂੰ ਭਾਰੀ ਮੁਸ਼ਕਲਾਂ ਆਈਆਂ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਇਕ ਮਰਯਾਦਾ ਹੈ ਅਤੇ ਇਥੇ ਨਤਮਸਤਕ ਹੋਣ ਸਮੇਂ ਸਭ ਨੂੰ ਇਸ ਮਰਯਾਦਾ ਦਾ ਖ਼ਿਆਲ ਰੱਖਣਾ ਚਾਹੀਦਾ ਹੈ। ਨਵਜੋਤ ਸਿੰਘ ਸਿੱਧੂ ਗੁਰਦੁਆਰਾ ਸਾਹਿਬ ਅੰਦਰ ਪ੍ਰਧਾਨ ਦੀ ਹੈਸੀਅਤ ਨਾਲੋਂ ਇਕ ਸ਼ਰਧਾਲੂ ਦੀ ਤਰ੍ਹਾਂ ਪੁੱਜਣ ਅਤੇ ਆਪਣੇ ਸਾਥੀਆਂ ਨੂੰ ਮਨਮੱਤੀ ਕਾਰਵਾਈਆਂ ਕਰਨ ਤੋਂ ਵਰਜਣ। 

ਇਹ ਵੀ ਪੜ੍ਹੋ :  ਸ੍ਰੀ ਦਰਬਾਰ ਸਾਹਿਬ ਦੇ ਗਲਿਆਰੇ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਨੂੰ ਸੌਂਪਿਆ ਜਾਵੇ- ਬੀਬੀ ਜਗੀਰ ਕੌਰ

ਕੁਰੂਕਸ਼ੇਤਰ ਵਿਚ ਆਰਐੱਸਐੱਸ ਦੇ ਲੋਕਾਂ ਵੱਲੋਂ ਕਕਾਰਾਂ ਦੀ ਤੌਹੀਨ ਦਾ ਲਿਆ ਸਖ਼ਤ ਨੋਟਿਸ
ਹਰਿਆਣਾ ਦੇ ਕੁਰੂਕਸ਼ੇਤਰ ਵਿਚ ਆਰਐੱਸਐੱਸ ਨਾਲ ਸਬੰਧਤ ਕੁਝ ਲੋਕਾਂ ਵੱਲੋਂ ਸਿੱਖ ਕਕਾਰਾਂ ਦੀ ਕੀਤੀ ਗਈ ਤੌਹੀਨ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਖ਼ਤ ਨੋਟਿਸ ਲਿਆ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਆਰਐੱਸਐੱਸ ਨੂੰ ਕੋਈ ਹੱਕ ਨਹੀਂ ਹੈ ਕਿ ਉਹ ਸਿੱਖਾਂ ਦੇ ਪਾਵਨ ਕਕਾਰਾਂ ਨੂੰ ਮਜ਼ਾਕ ਦੇ ਤੌਰ ’ਤੇ ਲੈਣ ਅਤੇ ਸਿੱਖਾਂ ਦੀਆਂ ਭਾਵਨਾਵਾਂ ਭੜਕਾਉਣ ਵਾਲੀਆਂ ਕਾਰਵਾਈਆਂ ਕਰਨ। ਉਨ੍ਹਾਂ ਕਿਹਾ ਕਿ ਕੁਰੂਕਸ਼ੇਤਰ ਵਿਚ ਸਿਰ ਤੋਂ ਮੋਨੇ ਲੋਕਾਂ ਵੱਲੋਂ ਗਲ਼ਾਂ ਵਿਚ ਗਾਤਰੇ ਅਤੇ ਕਿਰਪਾਨਾਂ ਪਾ ਕੇ ਸਿੱਖਾਂ ਨੂੰ ਭੜਕਾਉਣ ਦੀ ਕੋਸ਼ਿਸ਼ ਕੀਤੀ ਹੈ। ਅਜਿਹੇ ਲੋਕਾਂ ਕਰਕੇ ਹੀ ਤਕਰਾਰ ਵਾਲਾ ਮਾਹੌਲ ਬਣਦਾ ਹੈ, ਜਦਕਿ ਸਰਕਾਰਾਂ ਖਾਮੋਸ਼ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅਜਿਹੀਆਂ ਆਪ-ਹੁਦਰੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਮਾਮਲੇ ਵਿਚ ਹਰਿਆਣਾ ਸਰਕਾਰ ਇਨ੍ਹਾਂ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰੇ, ਤਾਂ ਜੋ ਅੱਗੇ ਤੋਂ ਕੋਈ ਅਜਿਹਾ ਕਰਨ ਦੀ ਹਿੰਮਤ ਨਾ ਕਰੇ।

ਨੋਟ : ਇਸ ਖਬਰ ਸਬੰਧੀ ਆਪਣੀ ਰਾਏ ਕੁਮੈਂਟ ਕਰਕੇ ਜ਼ਰੂਰ ਸਾਂਝੀ ਕਰੋ।

  • etiquette
  • navjot sidhu
  • Bibi Jagir Kaur
  • ਬੀਬੀ ਜਗੀਰ ਕੌਰ
  • ਨਵਜੋਤ ਸਿੱਧੂ
  • ਗੁਰ-ਮਰਿਯਾਦਾ

ਪ੍ਰਕਾਸ਼ ਸਿੰਘ ਬਾਦਲ, ਸਿੱਧੂ, ਮਜੀਠੀਆ ਸਣੇ 93 ਵਿਧਾਇਕਾਂ ’ਤੇ ਆਰ. ਟੀ. ਆਈ. ’ਚ ਖ਼ੁਲਾਸਾ, ਸਾਹਮਣੇ ਆਈ ਇਹ ਗੱਲ

NEXT STORY

Stories You May Like

  • mother and son arrested with drug laced pills
    ਨਸ਼ੇ ਵਾਲੀਆਂ ਗੋਲ਼ੀਆਂ ਸਣੇ ਮਾਂ-ਪੁੱਤਰ ਗ੍ਰਿਫ਼ਤਾਰ
  • one man arrested with drug pills and cash
    ਨਸ਼ੇ ਵਾਲੀਆਂ ਗੋਲ਼ੀਆਂ ਤੇ ਨਕਦੀ ਸਮੇਤ ਇਕ ਗ੍ਰਿਫ਼ਤਾਰ
  • new firms registrations up 29  in may  mca
    ਮਈ ਵਿੱਚ ਨਵੀਆਂ ਫਰਮਾਂ ਦੀ ਰਜਿਸਟ੍ਰੇਸ਼ਨ ਵਿੱਚ 29% ਵਾਧਾ: MCA
  • doctor threatens to crash air india flight
    ਫਲਾਈਟ 'ਚ ਤੱਤੀ ਹੋਈ ਡਾਕਟਰ ਬੀਬੀ ਨੇ ਦੇ'ਤੀ Plane ਕ੍ਰੈਸ਼ ਕਰਾਉਣ ਦੀ ਧਮਕੀ ਤੇ ਫਿਰ...
  • india tops medal tally in boxing tournament
    ਮੁੱਕੇਬਾਜ਼ੀ ਟੂਰਨਾਮੈਂਟ ਵਿੱਚ ਭਾਰਤ ਤਗਮਾ ਸੂਚੀ ਵਿੱਚ ਸਿਖਰ 'ਤੇ
  • diksha and vani in top 10 in german masters
    ਜਰਮਨ ਮਾਸਟਰਜ਼ ਵਿੱਚ ਦੀਕਸ਼ਾ ਅਤੇ ਵਾਣੀ ਸਿਖਰਲੇ 10 ਵਿੱਚ
  • amritpal mehron  s arrest soon
    ਅੰਮ੍ਰਿਤਪਾਲ ਮਹਿਰੋਂ ਦੀ ਗ੍ਰਿਫ਼ਤਾਰੀ ਜਲਦੀ! ਭਾਬੀ ਕਮਲ ਕੌਰ ਕਤਲ ਕੇਸ 'ਚ SSP ਨੇ ਕੀਤਾ ਖ਼ੁਲਾਸਾ
  • bhabhi kamal kaur  amritpal singh  video
    ਭਾਬੀ ਕਮਲ ਕੌਰ ਕਤਲ ਕਾਂਡ ਮਾਮਲੇ ਵਿਚ ਨਵਾਂ ਮੋੜ
  • liquor being openly served outside the shops
    ਠੇਕਿਆਂ ਦੇ ਬਾਹਰ ਸ਼ਰੇਆਮ ਪਰੋਸੀ ਜਾ ਰਹੀ ਸ਼ਰਾਬ, ਉਡਾਈਆਂ ਜਾ ਰਹੀਆਂ ਕਾਨੂੰਨਾਂ ਦੀਆਂ...
  • big uproar in punjab politics crisis in congress leadership serious
    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸੀ ਲੀਡਰਸ਼ਿਪ 'ਚ ਸੰਕਟ ਗੰਭੀਰ, ਇਸ ਆਗੂ ਨੇ...
  • jalandhar s shahkot ranked first in country received a reward of rs 1 5 crore
    ਜਲੰਧਰ ਦਾ ਸ਼ਾਹਕੋਟ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਕੇਂਦਰ ਨੇ ਕੀਤਾ ਵੱਡਾ ਐਲਾਨ
  • heavy rain alert issued for 14 districts in punjab
    ਪੰਜਾਬ 'ਚ ਅਗਲੇ 6 ਦਿਨ ਅਹਿਮ! ਭਾਰੀ ਮੀਂਹ ਨਾਲ ਆਵੇਗਾ ਤੂਫ਼ਾਨ, 14 ਜ਼ਿਲ੍ਹਿਆਂ ਲਈ...
  • today  s top 10 news
    ਪੰਜਾਬ 'ਚ ਵੱਡੀ ਵਾਰਦਾਤ ਤੇ ਰੂਸ ਨੇ ਯੂਕਰੇਨ 'ਤੇ ਦਾਗੇ 550 ਡਰੋਨ, ਅੱਜ ਦੀਆਂ...
  • clash between two parties at religious place in jalandhar
    ਜਲੰਧਰ 'ਚ ਧਾਰਮਿਕ ਸਥਾਨ 'ਤੇ ਦੋ ਧਿਰਾਂ ਵਿਚਾਲੇ ਝੜਪ, ਮਹਿਲਾ ਦੇ ਪਾੜ 'ਤੇ...
  • hearing on mla raman arora  s voice and handwriting samples on 8th
    ਭ੍ਰਿਸ਼ਟਾਚਾਰ ਦੇ ਮਾਮਲੇ ’ਚ MLA ਰਮਨ ਅਰੋੜਾ ਦੇ ਆਵਾਜ਼ ਤੇ ਹੈਂਡਰਾਈਟਿੰਗ ਦੇ...
  • adampur pilot capt harpreet singh nali wins hearts on inaugural mumbai flight
    ਆਦਮਪੁਰ ਏਅਰਪੋਰਟ ਤੋਂ ਮੁੰਬਈ ਲਈ ਉੱਡੀ ਪਹਿਲੀ ਉਡਾਣ 'ਚ ਪਾਇਲਟ ਨੇ ਜਿੱਤਿਆ ਦਿਲ,...
Trending
Ek Nazar
big uproar in punjab politics crisis in congress leadership serious

ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸੀ ਲੀਡਰਸ਼ਿਪ 'ਚ ਸੰਕਟ ਗੰਭੀਰ, ਇਸ ਆਗੂ ਨੇ...

jalandhar s shahkot ranked first in country received a reward of rs 1 5 crore

ਜਲੰਧਰ ਦਾ ਸ਼ਾਹਕੋਟ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਕੇਂਦਰ ਨੇ ਕੀਤਾ ਵੱਡਾ ਐਲਾਨ

heavy rain alert issued for 14 districts in punjab

ਪੰਜਾਬ 'ਚ ਅਗਲੇ 6 ਦਿਨ ਅਹਿਮ! ਭਾਰੀ ਮੀਂਹ ਨਾਲ ਆਵੇਗਾ ਤੂਫ਼ਾਨ, 14 ਜ਼ਿਲ੍ਹਿਆਂ ਲਈ...

czech mountaineer klara kolochova died   nanga parbat

ਚੈੱਕ ਪਰਬਤਾਰੋਹੀ ਕਲਾਰਾ ਕੋਲੋਚੋਵਾ ਦੀ ਨੰਗਾ ਪਰਬਤ 'ਤੇ ਚੜ੍ਹਾਈ ਕਰਦੇ ਸਮੇਂ ਮੌਤ

iran resumes international flights

ਈਰਾਨ ਨੇ ਮੁੜ ਸ਼ੁਰੂ ਕੀਤੀਆਂ ਅੰਤਰਰਾਸ਼ਟਰੀ ਉਡਾਣਾਂ

pet lion injures three people

'ਪਾਲਤੂ' ਸ਼ੇਰ ਨੇ ਜ਼ਖਮੀ ਕਰ 'ਤੇ ਬੱਚਿਆਂ ਸਣੇ ਤਿੰਨ ਲੋਕ, ਮਾਲਕ ਗ੍ਰਿਫ਼ਤਾਰ

ac coach hirakud express tt coach without reservation travel

AC ਕੋਚ 'ਚ ਉਦਾਸ ਬੈਠੀ ਸੀ ਖੂਬਸੂਰਤ ਔਰਤ, ਤਦੇ ਟੀਟੀ ਦੀ ਪਈ ਨਜ਼ਰ ਤੇ ਪੈ ਗਿਆ...

indian flags hoisted in balochistan  slogans raised

ਬਲੋਚਿਸਤਾਨ 'ਚ ਲਹਿਰਾਏ ਗਏ ਭਾਰਤੀ ਝੰਡੇ, ਭਾਰਤ ਦੇ ਹੱਕ 'ਚ ਨਾਅਰੇਬਾਜ਼ੀ

bus overturns in germany

ਯਾਤਰੀਆਂ ਨਾਲ ਭਰੀ ਬੱਸ ਪਲਟੀ, 20 ਤੋਂ ਵਧੇਰੇ ਜ਼ਖਮੀ

pak security forces killed 30 terrorists

ਪਾਕਿਸਤਾਨੀ ਸੁਰੱਖਿਆ ਬਲਾਂ ਨੇ 30 ਅੱਤਵਾਦੀ ਕੀਤੇ ਢੇਰ

accused of high commission attacks still absconding in uk

UK ਦਾ ਖਾਲਿਸਤਾਨ ਪ੍ਰੇਮ; ਹਾਈ ਕਮਿਸ਼ਨ ਹਮਲਿਆਂ ਦੇ ਦੋਸ਼ੀ 2 ਸਾਲ ਬਾਅਦ ਵੀ ਫਰਾਰ

explosion at petrol station in rome

ਜ਼ੋਰਦਾਰ ਧਮਾਕੇ ਨਾਲ ਕੰਬਿਆ ਰੋਮ ਦਾ ਪੈਟਰੋਲ ਸਟੇਸ਼ਨ, 9 ਪੁਲਸ ਕਰਮਚਾਰੀਆਂ ਸਮੇਤ 40...

modi reached trinidad  tobago  got grand welcome

ਤ੍ਰਿਨੀਦਾਦ-ਟੋਬੈਗੋ ਪਹੁੰਚੇ PM ਮੋਦੀ, ਹਵਾਈ ਅੱਡੇ 'ਤੇ ਨਿੱਘਾ ਸਵਾਗਤ, ਦਿੱਤਾ...

wildfire in america

ਅਮਰੀਕਾ 'ਚ ਜੰਗਲ ਦੀ ਅੱਗ, ਇੱਕ ਰਾਤ 'ਚ 50,000 ਏਕੜ ਤੋਂ ਵੱਧ ਰਕਬਾ ਚਪੇਟ 'ਚ...

indian origin kaushal chaudhary sentenced in us

ਅਮਰੀਕਾ 'ਚ ਪਾਰਸਲ ਘੁਟਾਲੇ ਲਈ ਭਾਰਤੀ ਮੂਲ ਦੇ ਕੌਸ਼ਲ ਚੌਧਰੀ ਨੂੰ ਸਜ਼ਾ

leopard terror in this district of punjab

ਪੰਜਾਬ ਦੇ ਇਸ ਜ਼ਿਲ੍ਹੇ 'ਚ ਚੀਤੇ ਦੀ ਆਮਦ, ਲੋਕਾਂ 'ਚ ਬਣਿਆ ਦਹਿਸ਼ਤ ਦਾ ਮਾਹੌਲ

relations before marriage result in prison

ਵਿਆਹ ਤੋਂ ਪਹਿਲਾਂ ਬਣਾਏ ਜਿਨਸੀ ਸੰਬੰਧ ਤਾਂ ਹੋਵੇਗੀ ਜੇਲ੍ਹ!

indian origin man attacks fellow passenger on flight

ਫਲਾਈਟ 'ਚ ਭਾਰਤੀ ਮੂਲ ਦੇ ਵਿਅਕਤੀ ਨੇ ਸਾਥੀ ਯਾਤਰੀ 'ਤੇ ਕੀਤਾ ਹਮਲਾ, ਗ੍ਰਿਫ਼ਤਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • golden time of these zodiac signs starting in sawan
      ਸ਼ੁਰੂ ਹੋ ਰਿਹਾ ਗੋਲਡਨ ਸਮਾਂ, ਸਾਵਣ 'ਚ ਇਨ੍ਹਾਂ ਰਾਸ਼ੀਆਂ 'ਤੇ ਹੋਵੇਗੀ ਪੈਸਿਆਂ ਦੀ...
    • facebook account hacked recover
      ਕੀ ਤੁਹਾਡਾ ਵੀ Facebook Account ਹੋ ਗਿਆ ਹੈਕ! ਤਾਂ ਇੰਝ ਕਰੋ ਰਿਕਵਰ
    • major orders issued to owners of vacant plots in punjab
      ਪੰਜਾਬ 'ਚ ਖਾਲੀ ਪਲਾਟਾਂ ਦੇ ਮਾਲਕਾ ਨੂੰ ਜਾਰੀ ਹੋਏ ਵੱਡੇ ਹੁਕਮ
    • jalandhar s air has become clear the mountains of himachal are visible
      ਭਾਰੀ ਮੀਂਹ ਨੇ ਧੋ ਦਿੱਤਾ ਅਸਮਾਨ, ਜਲੰਧਰੋਂ ਨਜ਼ਰ ਆਉਣ ਲੱਗੇ ਬਰਫੀਲੇ ਪਹਾੜ
    • ration card depot holder central government
      ਪੰਜਾਬ ਵਾਸੀਆਂ ਲਈ ਬੇਹੱਦ ਜ਼ਰੂਰੀ ਖ਼ਬਰ, 5 ਜੁਲਾਈ ਤੱਕ ਦਿੱਤਾ ਗਿਆ ਆਖਰੀ ਮੌਕਾ
    • this thing is the food of virtues
      ਗੁਣਾਂ ਦੀ ਖਾਣ ਹੈ ਇਹ ਚੀਜ਼! ਜਾਣ ਲਓ ਇਸ ਦੇ ਖਾਣ ਦੇ ਫਾਇਦੇ
    • powercom  connection  electricity department
      ਹੈਰਾਨੀਜਨਕ ! ਇਤਰਾਜ਼ ਦੇ ਬਾਵਜੂਦ, 4000 ਕਿਲੋਵਾਟ ਵਾਲੇ ਕੁਨੈਕਸ਼ਨ ’ਚ ਮਾਲਕ ਦਾ...
    • punjab will no longer have to visit offices for property registration
      ਵੱਡੀ ਰਾਹਤ! ਪੰਜਾਬ 'ਚ ਪ੍ਰਾਪਰਟੀ ਰਜਿਸਟ੍ਰੇਸ਼ਨ ਨੂੰ ਲੈ ਕੇ ਹੁਣ ਨਹੀਂ ਲਗਾਉਣੇ...
    • powercom electricity connection employee
      ਪਾਵਰਕਾਮ ਨੇ ਵੱਡੇ ਪੱਧਰ "ਤੇ ਸ਼ੁਰੂ ਕੀਤੀ ਕਾਰਵਾਈ, ਇਨ੍ਹਾਂ ਕੁਨੈਕਸ਼ਨ ਵਾਲਿਆਂ ਦੀ...
    • google pay paytm will be closed
      Google pay, Paytm ਹੋ ਜਾਣਗੇ ਬੰਦ! ਜਾਰੀ ਹੋਇਆ ALERT, ਕਰ ਲਓ ਕੈਸ਼ ਦਾ ਬੰਦੋਬਸਤ
    • direct flight from adampur airport to delhi will start soon
      ਦੋਆਬਾ ਵਾਸੀਆਂ ਲਈ ਦਿੱਲੀ ਦਾ ਸਫ਼ਰ ਹੋਵੇਗਾ ਸੌਖਾਲਾ, ਆਦਮਪੁਰ ਤੋਂ ਸਿੱਧੀ ਫਲਾਈਟ...
    • ਪੰਜਾਬ ਦੀਆਂ ਖਬਰਾਂ
    • raja warring held a meeting with congress workers in amritsar
      ਅੰਮ੍ਰਿਤਸਰ ’ਚ ਰਾਜਾ ਵੜਿੰਗ ਨੇ ਕਾਂਗਰਸੀ ਵਰਕਰਾਂ ਨਾਲ ਕੀਤੀ ਮੀਟਿੰਗ, ਸੰਗਠਨ ਨੂੰ...
    • big uproar in punjab politics crisis in congress leadership serious
      ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸੀ ਲੀਡਰਸ਼ਿਪ 'ਚ ਸੰਕਟ ਗੰਭੀਰ, ਇਸ ਆਗੂ ਨੇ...
    • jalandhar s shahkot ranked first in country received a reward of rs 1 5 crore
      ਜਲੰਧਰ ਦਾ ਸ਼ਾਹਕੋਟ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਕੇਂਦਰ ਨੇ ਕੀਤਾ ਵੱਡਾ ਐਲਾਨ
    • soldier on leave crosses boundaries
      ਪੰਜਾਬ 'ਚ ਛੁੱਟੀ 'ਤੇ ਆਏ ਫੌਜੀ ਨੇ ਬੇਸ਼ਰਮੀ ਦੀਆਂ ਟੱਪੀਆਂ ਹੱਦਾਂ, ਝੋਨਾ ਲਗਾਉਣ...
    • punjab policeman fatally attacked with baseball
      ਪੰਜਾਬ ਪੁਲਸ ਮੁਲਾਜ਼ਮ 'ਤੇ ਬੇਸਬਾਲ ਨਾਲ ਜਾਨਲੇਵਾ ਹਮਲਾ, ਮਾਮੂਲੀ ਗੱਲ ਨੂੰ ਲੈ ਕੇ...
    • big stir in congress politics in punjab equations may change
      ਪੰਜਾਬ 'ਚ ਕਾਂਗਰਸ ਦੀ ਸਿਆਸਤ ’ਚ ਵੱਡੀ ਹਲਚਲ, ਬਦਲਣਗੇ ਸਮੀਕਰਨ
    • major incident in punjab dsp shoots wife
      ਪੰਜਾਬ 'ਚ ਵੱਡੀ ਵਾਰਦਾਤ, ਸਾਬਕਾ DSP ਨੇ ਥਾਣੇ ਬਾਹਰ ਪਤਨੀ ਤੇ ਨੂੰਹ-ਪੁੱਤ ਨੂੰ...
    • a major operation of punjab police
      ਪੰਜਾਬ ਪੁਲਸ ਦੀ ਵੱਡੀ ਕਾਰਵਾਈ, ਗਲੋਕ ਪਿਸਤੌਲ, ਹੈਰੋਇਨ ਤੇ ਲੱਖਾਂ ਦੀ ਡਰੱਗ ਮਨੀ...
    • heavy rain alert issued for 14 districts in punjab
      ਪੰਜਾਬ 'ਚ ਅਗਲੇ 6 ਦਿਨ ਅਹਿਮ! ਭਾਰੀ ਮੀਂਹ ਨਾਲ ਆਵੇਗਾ ਤੂਫ਼ਾਨ, 14 ਜ਼ਿਲ੍ਹਿਆਂ ਲਈ...
    • today  s top 10 news
      ਪੰਜਾਬ 'ਚ ਵੱਡੀ ਵਾਰਦਾਤ ਤੇ ਰੂਸ ਨੇ ਯੂਕਰੇਨ 'ਤੇ ਦਾਗੇ 550 ਡਰੋਨ, ਅੱਜ ਦੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +