Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 05, 2026

    4:24:47 PM

  • panthic meeting was presented by the shiromani committee president

    ਪੰਥਕ ਇਕੱਤਰਤਾ ਦੌਰਾਨ ਪਾਸ ਕੀਤਾ ਗਿਆ ਮਤਾ ਸ਼੍ਰੋਮਣੀ...

  • panic suddenly spreads in border village of punjab

    ਪੰਜਾਬ ਦੇ ਸਰਹੱਦੀ ਪਿੰਡ 'ਚ ਅਚਾਨਕ ਫੈਲੀ ਦਹਿਸ਼ਤ,...

  • woman dies after giving birth in moga government hospital

    ਮੋਗਾ ਦੇ ਸਰਕਾਰੀ ਹਸਪਤਾਲ 'ਚ ਜਣੇਪੇ ਮਗਰੋਂ ਔਰਤ ਦੀ...

  • a young man who got married 2 months ago committed suicide

    2 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਨੇ ਕੀਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਦੇ ਪ੍ਰਾਈਵੇਟ ਸਕੂਲਾਂ ਲਈ ਅਹਿਮ ਖ਼ਬਰ, ਸਿੱਖਿਆ ਵਿਭਾਗ ਨੇ ਕਰ 'ਤਾ ਵੱਡਾ ਐਲਾਨ

PUNJAB News Punjabi(ਪੰਜਾਬ)

ਪੰਜਾਬ ਦੇ ਪ੍ਰਾਈਵੇਟ ਸਕੂਲਾਂ ਲਈ ਅਹਿਮ ਖ਼ਬਰ, ਸਿੱਖਿਆ ਵਿਭਾਗ ਨੇ ਕਰ 'ਤਾ ਵੱਡਾ ਐਲਾਨ

  • Edited By Shivani Attri,
  • Updated: 18 Jan, 2025 05:17 PM
Chandigarh
dope test mandatory for bus drivers conductors of private schools
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ- ਪੰਜਾਬ ਸਿੱਖਿਆ ਵਿਭਾਗ ਨੇ ਸੇਫ ਸਕੂਲ ਵਾਹਨ ਨੀਤੀ ਤਹਿਤ ਬੱਚਿਆਂ ਦੀ ਸੁਰੱਖਿਆ ਅਤੇ ਸੜਕ ਹਾਦਸਿਆਂ ਨੂੰ ਘਟਾਉਣ ਸਬੰਧੀ ਇਕ ਮਹੱਤਵਪੂਰਨ ਫ਼ੈਸਲਾ ਲਿਆ ਹੈ। ਹੁਣ ਮਾਨਤਾ ਹਾਸਲ ਪ੍ਰਾਈਵੇਟ ਸਕੂਲਾਂ ਦੇ ਬੱਸ, ਵੈਨ ਡਰਾਈਵਰਾਂ ਅਤੇ ਕੰਡਕਟਰਾਂ ਲਈ ਅੱਖਾਂ ਦੀ ਜਾਂਚ ਦੇ ਨਾਲ-ਨਾਲ ਡੋਪ ਟੈਸਟ ਸਰਟੀਫਿਕੇਟ ਵੀ ਲਾਜ਼ਮੀ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਇਹ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਜੇਕਰ ਕੋਈ ਸਕੂਲ ਨਿਰਧਾਰਤ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਡਰਾਈਵਰ ਅਤੇ ਪ੍ਰਬੰਧਨ ਵਿਰੁੱਧ ਕਾਰਵਾਈ ਕੀਤੀ ਜਾਵੇ। ਜ਼ਿਲ੍ਹਾ ਪੱਧਰ 'ਤੇ ਜ਼ਿਲ੍ਹਾ ਮੈਜਿਸਟ੍ਰੇਟ (EO) ਹਰੇਕ ਨਿੱਜੀ ਸਕੂਲ ਦੇ ਪ੍ਰਿੰਸੀਪਲ ਅਤੇ ਕੰਡਕਟਰ ਦੇ ਟੈਸਟਾਂ ਦੀ ਰਿਪੋਰਟ ਲਵੇਗਾ।

ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਵਾਰਦਾਤ, ਘਰ 'ਚ ਦਾਖ਼ਲ ਹੋ ਕੇ ਅੰਨ੍ਹੇਵਾਹ ਚਲਾ 'ਤੀਆਂ ਗੋਲ਼ੀਆਂ

ਜਾਣਕਾਰੀ ਮੁਤਾਬਕ ਨਿੱਜੀ ਸਕੂਲਾਂ ਦੇ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਪੁਲਸ ਵੈਰੀਫਿਕੇਸ਼ਨ, ਅੱਖਾਂ ਦੀ ਰੌਸ਼ਨੀ  ਦੇ ਟੈਸਟ ਦੇ ਨਾਲ-ਨਾਲ ਹੁਣ ਡੋਪ ਟੈਸਟ ਦਾ ਸਰਟੀਫਿਕੇਟ ਵੀ ਦੇਣਾ ਪਵੇਗਾ। ਇਹ ਰਿਪੋਰਟ ਡੀ.ਈ.ਓ. ਦੇ ਕੋਲ ਪੇਸ਼ ਹੋਵੇਗੀ। ਡੀ.ਈ.ਓ. ਹਰ ਸਕੂਲ ਦਾ ਰਿਵਿਊ ਕਰਨਗੇ। ਕੋਈ ਲਾਪਰਵਾਹੀ ਜਾਂ ਅਣਦੇਖੀ ਹੋਈ ਤਾਂ ਸਿੱਧੇ ਸਕੂਲ ਜ਼ਿੰਮੇਵਾਰ ਹੋਵੇਗਾ। ਕਿਸੇ  ਵੀ ਸਕੂਲ ਨੇ ਹਦਾਇਤਾਂ ਦੀ ਉਲੰਘਣਾ ਕੀਤੀ ਤਾਂ ਡੀ.ਸੀ. ਸੇਫ ਸਕੂਲ ਵਾਹਨ ਪਾਲਿਸੀ ਦੀ ਬੈਠਕ ਵਿਚ ਐਕਸ਼ਨ ਲੈਣ ਗੇ। ਉਥੇ ਹੀ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੇ  ਵੱਖ-ਵੱਖ ਸਕੂਲਾਂ ਤੋਂ ਇਸ ਸਬੰਧੀ ਰਿਪੋਰਟ ਵੀ ਮੰਗ ਲਈ ਹੈ। ਇਸ ਨੂੰ ਲੈ ਕੇ ਜ਼ਿਲ੍ਹਾ ਨੇ ਸ਼ੁਰੂਆਤ ਕਰ ਦਿੱਤੀ ਹੈ। 

ਕੀ ਹਨ ਹਦਾਇਤਾਂ 
ਪੰਜਾਬ ਵਿਚ ਹਰ ਨਿੱਜੀ ਸਕੂਲ ਵਿਚ ਵਿਦਿਆਰਥੀਆਂ ਨੂੰ ਆਉਣ-ਜਾਣ ਲਈ ਟਰਾਂਸਪੋਰਟ ਸਹੂਲਤਾਂ ਮੁਹੱਈਆ ਕਰਵਾਈਆਂ  ਜਾਂਦੀਆਂ ਹਨ। ਇਸ ਲਈ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਮੁਤਾਬਕ ਪਾਲਿਸੀ ਦੀ ਜ਼ਿੰਮੇਵਾਰੀ ਸਬੰਧਤ ਸਕੂਲ ਨੂੰ ਲਗਾਈ ਗਈ ਹੈ। ਵਿਦਿਆਰਥੀਆਂ ਨੂੰ ਪ੍ਰਾਈਵੇਟ ਬੱਸ, ਵੈਨ ਵਿਚ ਲੈ ਕੇ ਜਾਂਦੇ ਹਨ। ਇਸ ਲਈ ਜ਼ਿਲ੍ਹਿਆਂ  ਦੇ ਹਰ ਸਕੂਲ ਮੁਖੀ ਨੂੰ ਹਦਾਇਤਾਂ ਦਿੱਤੀਆਂ ਜਾਂਦੀਆਂ ਹਨ ਕਿ ਡਰਾਈਵਰ, ਕੰਡਕਟਰ ਦੀ ਪੁਲਸ ਵੈਰੀਫਿਕੇਸ਼ਨ, ਅੱਖਾਂ ਦੀ ਰੌਸ਼ਨੀ ਦੇ ਟੈਸਟ ਅਤੇ ਡੋਪ ਟੈਸਟ ਦੀ ਰਿਪੋਰਟ ਦਾ ਸਰਟੀਫਿਕੇਟ ਜ਼ਿਲ੍ਹਾ ਡੀ. ਈ. ਓ. ਨੂੰ ਭੇਜੀ ਜਾਵੇ। 
ਇਹ ਵੀ ਪੜ੍ਹੋ : ਪੰਜਾਬ 'ਚ ਸ਼ਰਮਸਾਰ ਘਟਨਾ, ਪਿਓ ਡੇਢ ਸਾਲ ਤੋਂ ਧੀ ਦੀ ਰੋਲਦਾ ਰਿਹਾ ਪੱਤ, ਖੁੱਲ੍ਹੇ ਭੇਤ ਨੇ ਉਡਾਏ ਹੋਸ਼

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Dope test mandatory
  • bus drivers
  • conductors
  • private schools
  • ਪ੍ਰਾਈਵੇਟ ਸਕੂਲ
  • ਅਹਿਮ ਖ਼ਬਰ
  • ਸਿੱਖਿਆ ਵਿਭਾਗ
  • ਵੱਡਾ ਐਲਾਨ 
  • ਸੇਫ ਸਕੂਲ ਵਾਹਨ ਨੀਤੀ
  • ਡੋਪ ਟੈਸਟ

Investment ਦਾ ਲਾਲਚ ਦੇ ਕੇ ਠੱਗ ਲਏ 60 ਲੱਖ ਰੁਪਏ

NEXT STORY

Stories You May Like

  • big on extension of holidays in punjab schools
    ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵੱਧਣ ਬਾਰੇ ਆਈ ਵੱਡੀ ਅਪਡੇਟ, ਸਿੱਖਿਆ ਵਿਭਾਗ ਨੇ 7 ਜੁਲਾਈ ਤੱਕ...
  • government makes big announcement
    ਕਰੋੜਾਂ ਨਿਵੇਸ਼ਕਾਂ ਲਈ ਵੱਡੀ ਖ਼ਬਰ ! PPF, SCSS, SSY ਦੇ ਵਿਆਜ ਸਬੰਧੀ ਸਰਕਾਰ ਨੇ ਕਰ 'ਤਾ ਵੱਡਾ ਐਲਾਨ
  • electricity department defaulter bill
    ਬਿਜਲੀ ਵਿਭਾਗ ਦੇ 19 ਲੱਖ ਡਿਫਾਲਟਰਾਂ ਲਈ ਵੱਡੀ ਖ਼ਬਰ, ਚੁੱਕਿਆ ਜਾ ਰਿਹਾ ਇਹ ਅਹਿਮ ਕਦਮ
  • all toll plazas in punjab will be free
    ਪੰਜਾਬ ਦੇ ਸਾਰੇ ਟੋਲ ਪਲਾਜ਼ੇ ਹੋਣਗੇ ਮੁਫ਼ਤ, ਇਸ ਤਾਰੀਖ਼ ਲਈ ਹੋਇਆ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ
  • international yoga day
    ਅਮਰੀਕਾ: ਡੇਲਾਵੇਅਰ ਦੇ ਗਵਰਨਰ ਨੇ ਅੰਤਰਰਾਸ਼ਟਰੀ ਯੋਗ ਦਿਵਸ ਨੂੰ ਦਿੱਤੀ ਮਾਨਤਾ, ਕਰ'ਤਾ ਵੱਡਾ ਐਲਾਨ
  • petrol diesel prices
    5 ਰੁਪਏ ਸਸਤਾ ਹੋ ਗਿਆ ਪੈਟਰੋਲ ! ਦੇਸ਼ ਦੀ ਸਭ ਤੋਂ ਵੱਡੀ ਪ੍ਰਾਈਵੇਟ ਕੰਪਨੀ ਨੇ ਕਰ'ਤਾ ਐਲਾਨ
  • paonta sahib  gurdwara  150 nihangs
    ਗੁਰਦੁਆਰਾ ਪਾਉਂਟਾ ਸਾਹਿਬ ਵਿਖੇ 150 ਤੋਂ ਵੱਧ ਨਿਹੰਗ ਸਿੰਘਾਂ ਨੇ ਲਾਇਆ ਡੇਰਾ ! ਕਰ'ਤਾ ਵੱਡਾ ਐਲਾਨ
  • big announcement made for july 4th in punjab
    ਪੰਜਾਬ 'ਚ 4 ਜੁਲਾਈ ਲਈ ਹੋ ਗਿਆ ਵੱਡਾ ਐਲਾਨ, ਸੂਬਾ ਵਾਸੀ ਹੋ ਜਾਣ ALERT
  • punjabi boy in italy
    ਇਟਲੀ 'ਚ ਪੰਜਾਬੀ ਮੂਲ ਦੇ ਹੋਣਹਾਰ ਵਿਦਿਆਰਥੀ ਜਸਮੀਤ ਪਾਲ "ਜੋਬਨ" ਨੇ ਰਚਿਆ ਇਤਿਹਾਸ
  • punjabi girl in italiy
    ਖਟਕੜ ਕਲਾਂ ਦੀ ਧੀ ਇਟਲੀ ਪੁਲਿਸ 'ਚ ਨਿਭਾਏਗੀ ਅਹਿਮ ਸੇਵਾਵਾਂ, ਭਾਈਚਾਰੇ 'ਚ ਖੁਸ਼ੀ...
  • man murdered in jalandhar deadbody found covered in blood in fields
    ਲੁਧਿਆਣੇ ਦੇ ਵਿਅਕਤੀ ਦਾ ਜਲੰਧਰ 'ਚ ਕਤਲ! ਖੇਤਾਂ 'ਚ ਖ਼ੂਨ ਨਾਲ ਲਥਪਥ ਮਿਲੀ ਲਾਸ਼
  • pinkoo tv rainy day video
    'ਰੱਬਾ-ਰੱਬਾ ਮੀਂਹ ਵਰਸਾ...' Pinkoo TV ਦੀ ਨਵੀਂ ਵੀਡੀਓ ਵੇਖ ਤੁਹਾਨੂੰ ਵੀ...
  • punjab weather update
    ਪੰਜਾਬ 'ਚ 6, 7 ਤੇ 8 ਜੁਲਾਈ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ 'ਯੈਲੋ...
  • cyber   fraud network busted  729 arrests in one year
    ਸਾਈਬਰ ਠੱਗੀ ਨੈੱਟਵਰਕ ਦਾ ਪਰਦਾਫਾਸ਼, ਇਕ ਸਾਲ ’ਚ 729 ਗ੍ਰਿਫ਼ਤਾਰੀਆਂ
  • pm narendra modi may come to punjab on july 13
    13 ਜੁਲਾਈ ਨੂੰ ਪੰਜਾਬ ਆ ਸਕਦੇ ਨੇ PM ਨਰਿੰਦਰ ਮੋਦੀ, ਜਲੰਧਰ 'ਚ ਵੱਡੀ ਰੈਲੀ ਕਰਕੇ...
  • equations changed in jalandhar politics congress split
    ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ ਸਮੀਕਰਨ, ਚੰਨੀ ਦੀ ਮੀਟਿੰਗ 'ਚ...
Trending
Ek Nazar
bollywood veteran actor becomes groom for the third time

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

sole of branded shoes fell off in 1 month commission imposes fine

'ਰੱਦੀ' ਨਿਕਲੇ ਹਜ਼ਾਰਾਂ ਦੇ ਬ੍ਰਾਂਡਿਡ ਸ਼ੂਜ਼ ! 1 ਮਹੀਨੇ 'ਚ ਹੀ ਉੱਖੜ ਗਈ ਸੋਲ,...

famous couple of the industry has announced their separation

ਇਕ ਹੋਰ ਰਿਸ਼ਤਾ ਹੋਇਆ ਖਤਮ ! ਮਾਂ-ਪਿਓ ਬਣਨ ਮਗਰੋਂ ਇੰਡਸਟਰੀ ਦੇ ਮਸ਼ਹੂਰ ਜੋੜੇ ਨੇ...

famous singer receives threat

'5 ਕਰੋੜ ਦੇ, ਨਹੀਂ ਤਾਂ ਚੱਲਦੇ ਸ਼ੋਅ 'ਚ ਮਾਰ ਦਿਆਂਗੇ ਗੋਲ਼ੀ..!' ਮਸ਼ਹੂਰ ਸਿੰਗਰ...

i have been in relationships with some girls actress makes big revelation

'ਮੇਰੇ ਕੁੱਝ ਕੁੜੀਆਂ ਨਾਲ ਰਿਲੇਸ਼ਨ ਰਹੇ ਹਨ...'; ਮਸ਼ਹੂਰ ਅਦਾਕਾਰਾ ਦਾ ਵੱਡਾ...

saif ali khan sent a letter to ex amrita before his wedding to kareena

ਜਦੋਂ ਕਰੀਨਾ ਦਾ ਹੱਥ ਫੜਨ ਤੋਂ ਪਹਿਲਾਂ ਸੈਫ਼ ਨੇ ਅੰਮ੍ਰਿਤਾ ਸਿੰਘ ਨੂੰ ਭੇਜਿਆ ਸੀ...

meteorological department has issued an alert in these states

ਅਗਲੇ 15 ਘੰਟਿਆਂ 'ਚ ਹੋਵੇਗੀ ਭਾਰੀ ਬਾਰਿਸ਼ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ...

15 year old vaibhav suryavanshi creates history

ਵੈਭਵ ਸੂਰਿਆਵੰਸ਼ੀ ਨੇ ਰਚਿਆ ਇਤਿਹਾਸ ! 15 ਸਾਲ ਦੀ ਉਮਰ 'ਚ ਕੀਤਾ ਡੈਬਿਊ, ਤੋੜ 'ਤਾ...

amarnath yatra administration advisory registration pilgrims

ਅਮਰਨਾਥ ਯਾਤਰਾ ਨੂੰ ਲੈ ਕੇ ਪ੍ਰਸ਼ਾਸਨ ਨੇ ਜਾਰੀ ਕੀਤੀ ਐਡਵਾਇਜ਼ਰੀ, ਬਿਨਾਂ...

labour dies under suspicious circumstances in sultanpur lodhi

ਸ਼ੱਕੀ ਹਾਲਾਤ 'ਚ ਮਜ਼ਦੂਰ ਦੀ ਮੌਤ! ਅੰਤਿਮ ਸੰਸਕਾਰ ਤੋਂ ਪਹਿਲਾਂ ਖੁੱਲ੍ਹਿਆ ਵੱਡਾ...

another famous couple is separating after 8 years of marriage

ਵਿਆਹ ਦੇ 8 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਇੱਕ-ਦੂਜੇ ਨੂੰ ਕੀਤਾ...

social media influencer

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਪਤੀ ਨੇ ਕੀਤਾ ਕਤਲ ! ਮਗਰੋਂ ਖੁਦ ਨੂੰ ਵੀ...

politician relative among 4 arrested

ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...

sunday holidays cancelled  post offices in jalandhar will remain open

ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...

social media

ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ

this don was madly in love with madhubala

ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...

moldova   prime minister resigns

ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ

drone attacks

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • jagat jyot sri guru granth sahib satkar amendment act 2026
      ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026: ਅਕਾਲ ਤਖਤ ਨੇ ਸੋਧ...
    • farmer news punjab
      ਖੇਤਾਂ 'ਚ ਕੰਮ ਕਰਦੇ ਬਜ਼ੁਰਗ ਕਿਸਾਨ ਨਾਲ ਵਾਪਰੀ ਅਣਹੋਣੀ! ਮੋਟਰ ਤੋਂ ਕਰੰਟ ਲੱਗਣ...
    • heartbreaking accident in mansa
      ਮਾਨਸਾ 'ਚ ਰੂਹ ਕੰਬਾ ਦੇਣ ਵਾਲਾ ਹਾਦਸਾ, 2 ਲੋਕਾਂ ਦੀ ਮੌਤ, ਕਾਰ ਤੇ ਟਰਾਲੇ ਦੀ...
    • voting continues peacefully at these places in ferozepur
      ਫਿਰੋਜ਼ਪੁਰ 'ਚ ਇਨ੍ਹਾਂ ਥਾਵਾਂ 'ਤੇ ਅਮਨ-ਸ਼ਾਂਤੀ ਨਾਲ ਵੋਟਿੰਗ ਜਾਰੀ, ਜਾਣੋ ਹੁਣ ਤੱਕ...
    • man murder with sharp weapons in dasuya
      ਦਸੂਹਾ 'ਚ ਵਿਅਕਤੀ ਦਾ ਬੇਰਹਿਮੀ ਨਾਲ ਕਤਲ, ਇਲਾਕੇ 'ਚ ਫੈਲੀ ਸਨਸਨੀ
    • man murdered in jalandhar deadbody found covered in blood in fields
      ਲੁਧਿਆਣੇ ਦੇ ਵਿਅਕਤੀ ਦਾ ਜਲੰਧਰ 'ਚ ਕਤਲ! ਖੇਤਾਂ 'ਚ ਖ਼ੂਨ ਨਾਲ ਲਥਪਥ ਮਿਲੀ ਲਾਸ਼
    • pinkoo tv rainy day video
      'ਰੱਬਾ-ਰੱਬਾ ਮੀਂਹ ਵਰਸਾ...' Pinkoo TV ਦੀ ਨਵੀਂ ਵੀਡੀਓ ਵੇਖ ਤੁਹਾਨੂੰ ਵੀ...
    • heavy rains expected from july 6 to 8
      6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ
    • pm modi may come to chandigarh on july 17
      17 ਜੁਲਾਈ ਨੂੰ ਚੰਡੀਗੜ੍ਹ ਆ ਸਕਦੇ ਹਨ PM ਮੋਦੀ! ਕਰੋੜਾਂ ਦੇ ਪ੍ਰਾਜੈਕਟਾਂ ਦਾ...
    • voting for hoshiarpur municipal corporation continues
      ਹੁਸ਼ਿਆਰਪੁਰ ਨਗਰ ਨਿਗਮ ਲਈ ਵੋਟਾਂ ਪੈਣ ਦਾ ਕੰਮ ਜਾਰੀ, ਕੁੱਲ 219 ਉਮੀਦਵਾਰ ਚੋਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +