Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 18, 2026

    11:27:49 AM

  • prime minister narendra modi punjab politics punjab bjp

    ਪ੍ਰਧਾਨ ਮੰਤਰੀ ਮੋਦੀ ਦੇ ਜਲੰਧਰ ਫੇਰੀ ਰਾਹੀਂ ਇਕੋ...

  • amritsar  girl murdered

    ਅੰਮ੍ਰਿਤਸਰ: ਮਾਸੜ ਵੱਲੋਂ ਕੁੜੀ ਦਾ ਬੇਰਹਿਮੀ ਨਾਲ ਕਤਲ

  • punjab schools sir

    ਪੰਜਾਬ 'ਚ ਭਲਕੇ ਛੁੱਟੀ ਵਾਲੇ ਦਿਨ ਵੀ ਖੁੱਲ੍ਹਣਗੇ...

  • cjp founder abhijeet dipke  hunger strike start

    ਵਾਂਗਚੁਕ ਤੋਂ ਬਾਅਦ ਅਣਮਿੱਥੇ ਸਮੇਂ ਲਈ ਭੁੱਖ-ਹੜਤਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ‘ਡੋਪ ਟੈਸਟ ਦਾ ਫੈਸਲਾ ਮੁਲਾਜ਼ਮਾਂ ਪ੍ਰਤੀ ਵਾਪਸ ਲਿਆ ਜਾਵੇ’

PUNJAB News Punjabi(ਪੰਜਾਬਂ)

‘ਡੋਪ ਟੈਸਟ ਦਾ ਫੈਸਲਾ ਮੁਲਾਜ਼ਮਾਂ ਪ੍ਰਤੀ ਵਾਪਸ ਲਿਆ ਜਾਵੇ’

  • Updated: 11 Jul, 2018 05:19 AM
Punjab
dope tests
  • Share
    • Facebook
    • Tumblr
    • Linkedin
    • Twitter
  • Comment

 ਕਪੂਰਥਲਾ, (ਗੁਰਵਿੰਦਰ ਕੌਰ)- ਪੰਜਾਬ ਸਟੇਟ ਮਨਿਸਟੀਰੀਅਲ ਐਸੋਸੀਏਸ਼ਨ ਵੱਲੋਂ ਜ਼ਿਲਾ ਪ੍ਰਧਾਨ ਸਤਬੀਰ ਸਿੰਘ ਚੰਦੀ ਦੀ ਅਗਵਾਈ ਹੇਠ ਆਪਣੀਆਂ ਮੰਗਾਂ ਸਬੰਧੀ ਡੀ. ਸੀ. ਦਫਤਰ ਅੱਗੇ ਰੋਸ ਧਰਨਾ ਲਾਇਆ ਗਿਆ। ਇਸ ਮੌਕੇ ਐਸੋ. ਨੇ ਰੈਲੀ ਕੱਢ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ  ਫੂਕਿਅਾ ਤੇ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਐਸੋ. ਦੇ ਵਫਦ ਨੇ ਡੀ. ਸੀ. ਮੁਹੰਮਦ ਤਇਅਬ ਨੂੰ ਇਕ ਮੰਗ-ਪੱਤਰ ਵੀ ਦਿੱਤਾ। 
ਜ਼ਿਲਾ ਪ੍ਰਧਾਨ ਸਤਬੀਰ ਸਿੰਘ ਚੰਦੀ, ਚੇਅਰਮੈਨ ਹਰਜੀਤ ਸਿੰਘ ਭਾਟੀਆ, ਜ਼ਿਲਾ ਜਨਰਲ ਸਕੱਤਰ ਸੰਗਤ ਰਾਮ, ਮਨਦੀਪ ਸਿੰਘ, ਡੀ. ਸੀ. ਦਫਤਰ ਕਰਮਚਾਰੀ ਐਸੋਸੀਏਸ਼ਨ ਦੇ ਪ੍ਰਧਾਨ ਨਰਿੰਦਰ ਸਿੰਘ ਚੀਮਾ, ਐਕਸਾਈਜ਼ ਤੇ ਕਰ ਵਿਭਾਗ ਦੇ ਸੂਬਾ ਚੇਅਰਮੈਨ ਬਖਸ਼ੀਸ਼ ਸਿੰਘ, ਲੋਕ ਨਿਰਮਾਣ ਵਿਭਾਗ ਦੇ ਜ਼ਿਲਾ ਪ੍ਰਧਾਨ ਹਰਮਿੰਦਰ ਕੁਮਾਰ, ਸੰਜੀਵ ਕੁਮਾਰ ਖਜ਼ਾਨਾ ਵਿਭਾਗ, ਸੁਖਚੈਨ ਸਿੰਘ ਸਿੱਖਿਆ ਵਿਭਾਗ ਨੇ ਕਿਹਾ ਕਿ ਪੰਜਾਬ ਸਰਕਾਰ ਮਨਿਸਟੀਰੀਅਲ ਕਾਮਿਆਂ ਨਾਲ  ਬੇਇਨਸਾਫੀ ਕਰ ਰਹੀ ਹੈ, ਜਿਸ ਕਾਰਨ ਮੁਲਾਜ਼ਮਾਂ ’ਚ ਭਾਰੀ ਰੋਸ ਹੈ।  
ਉਨ੍ਹਾਂ ਪੰਜਾਬ ਸਰਕਾਰ ਦੇ ਮੁਲਾਜ਼ਮ ਵਰਗ ’ਤੇ ਡੋਪ ਟੈਸਟ ਕਰਵਾਉਣ ਦੇ ਫੈਸਲੇ ਦੀ ਨਿੰਦਾ ਕਰਦਿਆਂ ਕਿਹਾ ਕਿ ਸਰਕਾਰ ਜ਼ਿਲਾ ਪੱਧਰ ’ਤੇ ਕਮੇਟੀਆਂ ਬਣਾ ਕੇ ਨਸ਼ਾ ਕਰਨ ਵਾਲੇ ਮੁਲਾਜ਼ਮਾਂ ਦੀ ਨਿਸ਼ਾਦੇਹੀ ਕਰਵਾਏ ਤੇ ਉਨ੍ਹਾਂ ਦੇ ਅਚਨਚੇਤ ਡੋਪ ਟੈਸਟ ਕਰੇ। ਉਨ੍ਹਾਂ ਕਿਹਾ ਕਿ ਮੁਲਾਜ਼ਮ ਵਰਗ ਤਾਂ ਪਹਿਲਾਂ ਹੀ ਘਰ ਦਾ ਗੁਜ਼ਾਰਾ ਬਹੁਤ ਮੁਸ਼ਕਲ ਨਾਲ ਕਰ ਰਿਹਾ  ਹੈ, ਇਸ ਲਈ ਲਾਜ਼ਮੀ ਡੋਪ ਟੈਸਟ ਦਾ ਫੈਸਲਾ ਮੁਲਾਜ਼ਮਾਂ ਪ੍ਰਤੀ ਵਾਪਸ ਲਿਆ ਜਾਵੇ।
 ਉਨ੍ਹਾਂ ਚਿਤਾਵਨੀ ਦਿੰਦਿਅਾਂ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਮੰਨ ਕੇ ਲਾਗੂ ਨਾ ਕੀਤਾ ਤਾਂ ਉਨ੍ਹਾਂ ਵੱਲੋਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। 
ਇਹ ਸਨ ਹਾਜ਼ਰ
ਇਸ ਮੌਕੇ ਤੇਜਵੰਤ ਸਿੰਘ ਆਹਲੂਵਾਲੀਆ, ਗੁਰਦੀਪ ਸਿੰਘ, ਜਸਬੀਰ ਸਿੰਘ, ਮੋਹਿਤ ਖੁੱਲਰ, ਜਗਤਾਰ ਸਿੰਘ, ਸ਼ਸ਼ੀ ਕੁਮਾਰ, ਰਾਕੇਸ਼ ਕੁਮਾਰ, ਚਰਨਜੀਤ ਸਿੰਘ, ਗੁਰਇਕਬਾਲ ਸਿੰਘ, ਅਮਨਦੀਪ ਸਿੰਘ, ਗਗਨਦੀਪ ਸਿੰਘ, ਗੁਰਪ੍ਰੀਤ ਸਿੰਘ, ਵਿਵੇਕ ਸ਼ਰਮਾ, ਸੁਖਵਿੰਦਰਪਾਲ, ਗੁਰਵਿੰਦਰ ਬੈਂਸ, ਰਾਜਵਿੰਦਰ ਸਿੰਘ, ਹਰਦੀਪ ਸਿੰਘ, ਮਨਿੰਦਰ ਸਿੰਘ, ਰਜਿੰਦਰ ਕੌਰ ਸੁਪਰਡੈਂਟ ਖਜ਼ਾਨਾ ਵਿਭਾਗ, ਸੰਦੀਪ ਜੋਸ਼ੀ, ਪਰਮਜੀਤ ਸਿੰਘ, ਨੀਲਮ ਕੁਮਾਰ, ਗੁਲਸ਼ਨ ਕੁਮਾਰ, ਹਰਪ੍ਰੀਤ ਸਿੰਘ, ਰਕੇਸ਼ ਕੁਮਾਰ, ਪਵਨਦੀਪ ਸਿੰਘ, ਜਗਤਾਰ ਸਿੰਘ, ਸੁਖਰਾਜ ਸਿੰਘ, ਲਛਮਣ ਦਾਸ, ਜਗਦੀਪ ਕੁਮਾਰ, ਅਮਨਜੋਤ ਆਦਿ  ਹਾਜ਼ਰ ਸਨ।

  • ਡੋਪ ਟੈਸਟ
  • ਮੁਲਾਜ਼ਮਾਂ
  • Dope tests
  • employees

ਆਈ. ਜੀ. ਬਾਰਡਰ ਰੇਂਜ ਦੇ ਦਫਤਰ ਮੂਹਰੇ ਨਸ਼ਾ ਸਮੱਗਲਰਾਂ ਦਾ ਫੂਕਿਆ ਪੁਤਲਾ

NEXT STORY

Stories You May Like

  • case registered after dope test comes positive
    ਡੋਪ ਟੈਸਟ ਪਾਜ਼ੇਟਿਵ ਆਉਣ ’ਤੇ ਮਾਮਲਾ ਦਰਜ
  • fir case
    ਡੋਪ ਟੈਸਟ ’ਚ 4 ਨੌਜਵਾਨ ਪਾਜ਼ੇਟਿਵ, ਮਾਮਲਾ ਦਰਜ
  • three youths arrested  dope test
    ਨਸ਼ੇ ਦੇ ਮਾਮਲੇ ’ਚ ਤਿੰਨ ਨੌਜਵਾਨ ਗ੍ਰਿਫ਼ਤਾਰ, ਡੋਪ ਟੈਸਟ ਆਇਆ ਪਾਜ਼ੇਟਿਵ
  • two boys arrested for drunkenness
    ਨਸ਼ੇ ਦੀ ਹਾਲਤ 'ਚ ਦੋ ਨੌਜਵਾਨ ਗ੍ਰਿਫ਼ਤਾਰ, ਡੋਪ ਟੈਸਟ ਪਾਜ਼ੀਟਿਵ ਆਉਣ 'ਤੇ ਮਾਮਲਾ ਦਰਜ
  • dope test  haryana police station
    ਡੋਪ ਟੈਸਟ ਪੋਜ਼ਟਿਵ ਆਉਣ 'ਤੇ ਥਾਣਾ ਹਰਿਆਣਾ ਪੁਲਸ ਵੱਲੋਂ 7 ਖਿਲਾਫ ਮਾਮਲਾ ਦਰਜ
  • trump withdrawn 20  security fee decision for hormuz
    ਟਰੰਪ ਦਾ ਵੱਡਾ ‘ਯੂ-ਟਰਨ’: ਹੋਰਮੁਜ਼ ਲਈ 20% ਸੁਰੱਖਿਆ ਫੀਸ ਦਾ ਫੈਸਲਾ ਵਾਪਸ
  • laser power   infra  s ipo to open on july 9  price per share
    9 ਜੁਲਾਈ ਨੂੰ ਖੁੱਲ੍ਹੇਗਾ ਲੇਜ਼ਰ ਪਾਵਰ ਐਂਡ ਇਨਫਰਾ ਦਾ IPO, ਜਾਣੋ ਕਿੰਨੀ ਹੋਵੇਗੀ ਪ੍ਰਤੀ ਸ਼ੇਅਰ ਕੀਮਤ
  • drug smuglers arrested
    ਨਸ਼ੇ ਦੀ ਹਾਲਤ ਵਿਚ ਘੁੰਮ ਰਹੇ ਨੌਜਵਾਨ ਨੂੰ ਪੁਲਸ ਨੇ ਕੀਤਾ ਕਾਬੂ, ਡੋਪ ਟੈਸਟ 'ਚ ਹੋਈ ਪੁਸ਼ਟੀ
  • satnam singh sandhu statement
    ਪ੍ਰਧਾਨ ਮੰਤਰੀ ਮੋਦੀ ਦੀ ਪੰਜਾਬ ਫੇਰੀ ਨਾਲ ਸੂਬੇ 'ਚ ਨਵੇਂ ਦੌਰ ਦੀ ਸ਼ੁਰੂਆਤ :...
  • punjab schools sir
    ਪੰਜਾਬ 'ਚ ਭਲਕੇ ਛੁੱਟੀ ਵਾਲੇ ਦਿਨ ਵੀ ਖੁੱਲ੍ਹਣਗੇ ਸਕੂਲ!
  • dispute over vacating shop in adampur claims tenant  s life
    ਆਦਮਪੁਰ 'ਚ ਦੁਕਾਨ ਖਾਲੀ ਕਰਵਾਉਣ ਦੇ ਵਿਵਾਦ ਨੇ ਲਈ ਕਿਰਾਏਦਾਰ ਦੀ ਜਾਨ, ਡਾਕਟਰ ਤੇ...
  • thanks to prime minister modi for safeguarding farmers interests
    ਕਿਸਾਨੀ ਹਿੱਤਾਂ ਦੀ ਪਹਿਰੇਦਾਰੀ ਲਈ ਪ੍ਰਧਾਨ ਮੰਤਰੀ ਮੋਦੀ ਦਾ ਤਹਿਦਿਲੋਂ ਧੰਨਵਾਦ :...
  • historic trade agreement with eu and record increase in msp a boon for punjab
    ਯੂਰਪੀ ਸੰਘ ਨਾਲ ਇਤਿਹਾਸਕ ਵਪਾਰਕ ਸਮਝੌਤਾ ਤੇ MSP 'ਚ ਰਿਕਾਰਡ ਵਾਧਾ ਪੰਜਾਬ ਲਈ...
  • two people arrested with stolen vehicles
    ਚੋਰੀ ਕੀਤੇ ਵਾਹਨਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
  • pm narendra modi reached the stage wearing a green scarf
    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ
  • prime minister narendra modi speech
    ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ
Trending
Ek Nazar
jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged  shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • big news for lakhs of employees and pensioners of punjab
      ਪੰਜਾਬ ਦੇ ਲੱਖਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਵੱਡੀ ਖ਼ਬਰ, ਡੀ. ਏ. ਦੇ ਬਕਾਏ 'ਤੇ...
    • powerful explosion in chandigarh school
      ਚੰਡੀਗੜ੍ਹ ਦੇ ਸਕੂਲ 'ਚ ਜ਼ੋਰਦਾਰ ਧਮਾਕਾ! ਸਟਾਫ਼ ਨੂੰ ਪਈਆਂ ਭਾਜੜਾਂ, ਮਿਡ-ਡੇਅ-ਮੀਲ...
    • 4 crore extortion punjab police sho arrested
      4,00,00,000 ਦੀ ਫਿਰੌਤੀ ਮਾਮਲੇ 'ਚ ਪੰਜਾਬ ਪੁਲਸ ਦਾ SHO ਗ੍ਰਿਫ਼ਤਾਰ
    • dispute over vacating shop in adampur claims tenant  s life
      ਆਦਮਪੁਰ 'ਚ ਦੁਕਾਨ ਖਾਲੀ ਕਰਵਾਉਣ ਦੇ ਵਿਵਾਦ ਨੇ ਲਈ ਕਿਰਾਏਦਾਰ ਦੀ ਜਾਨ, ਡਾਕਟਰ ਤੇ...
    • fraud in the name of investment in amazing food company
      ਅਮੇਜ਼ਿੰਗ ਫੂਡ ਕੰਪਨੀ 'ਚ ਨਿਵੇਸ਼ ਦੇ ਨਾਂ 'ਤੇ ਮਾਰੀ ਠੱਗੀ, ਮੋਟੇ ਮੁਨਾਫ਼ੇ ਦਾ...
    • channi  s change of tune
      ਚੰਨੀ ਦੇ ਬਦਲੇ ਸੁਰ: ਦਿੱਲੀ ਦੀ ਮੈਰਾਥਨ ਮੀਟਿੰਗ ਮਗਰੋਂ ਵਫ਼ਾਦਾਰੀ ਦੇ ਦਾਅਵੇ, ਕੀ...
    • thanks to prime minister modi for safeguarding farmers interests
      ਕਿਸਾਨੀ ਹਿੱਤਾਂ ਦੀ ਪਹਿਰੇਦਾਰੀ ਲਈ ਪ੍ਰਧਾਨ ਮੰਤਰੀ ਮੋਦੀ ਦਾ ਤਹਿਦਿਲੋਂ ਧੰਨਵਾਦ :...
    • harjit singh grewal appointed chairman national minorities commission
      ਹਰਜੀਤ ਸਿੰਘ ਗਰੇਵਾਲ ਭਾਰਤ ਦੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨਿਯੁਕਤ,...
    • historic trade agreement with eu and record increase in msp a boon for punjab
      ਯੂਰਪੀ ਸੰਘ ਨਾਲ ਇਤਿਹਾਸਕ ਵਪਾਰਕ ਸਮਝੌਤਾ ਤੇ MSP 'ਚ ਰਿਕਾਰਡ ਵਾਧਾ ਪੰਜਾਬ ਲਈ...
    • power will be out on saturday
      ਸ਼ਨੀਵਾਰ ਨੂੰ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +