helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
FRI, FEB 21, 2025
ਪੰਜਾਬ 'ਚ ਹੋ ਗਈ ਵੱਡੀ ਘਟਨਾ ; ਭਾਰੀ ਬਾਰਿਸ਼ ਮਗਰੋਂ...
ਰੁਕ-ਰੁਕ ਕੇ ਹੋਈ ਬਾਰਿਸ਼ ਨੇ ਮੁੜ ਕਢਵਾਈਆਂ ਰਜਾਈਆਂ,...
'ਮੀਂਹ' ਦੇ ਪਾਣੀ ਨੇ ਖਾ ਲਿਆ ਮਾਪਿਆਂ ਦਾ ਪੁੱਤ,...
ਰੁਪਏ ਦਾ ਵੱਜਿਆ ਡੰਕਾ, ਡਾਲਰ ਦੀ ਹਾਲਤ ਵਿਗੜੀ
ਪੰਜਾਬ
ਮਨੋਰੰਜਨ
Photos
Videos
ਪਠਾਨਕੋਟ (ਧਰਮਿੰਦਰ ਠਾਕੁਰ) : ਪਠਾਨਕੋਟ ਦੇ ਪਿੰਡ ਮਨਵਾਲ ਵਿਚ ਦੋਹਰੇ ਕਤਲ ਕਾਂਡ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਰਾਤ ਸਮੇਂ ਘਰ ਵਿਚ ਇਕੱਲੇ ਬਜ਼ੁਰਗ ਜੋੜੇ ਦਾ ਅਣਪਛਾਤਿਆਂ ਵਲੋਂ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਜਿਸ ਸਮੇਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ, ਉਸ ਸਮੇਂ ਬਜ਼ੁਰਗ ਪਤੀ-ਪਤਨੀ ਤੋਂ ਇਲਾਵਾ ਘਰ ਵਿਚ ਕੋਈ ਨਹੀਂ ਸੀ। ਘਟਨਾ ਨੂੰ ਕਿਸ ਵਲੋਂ ਅੰਜਾਮ ਦਿੱਤਾ ਗਿਆ ਹੈ, ਫਿਲਹਾਲ ਅਜੇ ਤਕ ਇਸ ਦਾ ਖ਼ੁਲਾਸਾ ਨਹੀਂ ਹੋ ਸਕਿਆ ਹੈ। ਇਸ ਵਾਰਦਾਤ ਤੋਂ ਬਾਅਦ ਇਲਾਕੇ ਭਰ ਵਿਚ ਦਹਿਸ਼ਤ ਦਾ ਮਾਹੌਲ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ ’ਚ ਚੱਲ ਰਹੇ ਵੱਡੇ ਦੇਹ ਵਪਾਰ ਦੇ ਅੱਡੇ ਦਾ ਪਰਦਾਫਾਸ਼, ਵਿਦੇਸ਼ੀ ਕੁੜੀਆਂ ਹੋਈਆਂ ਬਰਾਮਦ
ਵਾਰਦਾਤ ਦੀ ਸੂਚਨਾਂ ਮਿਲਣ ਤੋਂ ਬਾਅਦ ਪੁਲਸ ਵੀ ਮੌਕੇ ’ਤੇ ਪਹੁੰਚ ਗਈ ਅਤੇ ਜਾਂਚ ਸ਼ਰੂ ਕਰ ਦਿੱਤੀ। ਗੱਲਬਾਤ ਕਰਦੇ ਹੋਏ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਬੀਤੀ ਰਾਤ ਨੂੰ ਜੋੜੇ ਦੇ ਕਤਲ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਲਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਮੁਤਾਬਕ ਘਟਨਾ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਕਾਤਲਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਨੂੰ ਲੈ ਕੇ ਸਾਹਮਣੇ ਆਈ ਵੱਡੀ ਜਾਣਕਾਰੀ, ਇਨ੍ਹਾਂ ਇਲਾਕਿਆਂ ’ਚ ਮੁੜ ਮੀਂਹ ਪੈਣ ਦੀ ਭਵਿੱਖਬਾਣੀ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani
ਸ੍ਰੀ ਕੀਰਤਪੁਰ ਸਾਹਿਬ ਮੱਥਾ ਟੇਕਣ ਜਾ ਰਹੇ ਦੋ ਭਰਾਵਾਂ ਨਾਲ ਵਾਪਰੀ ਅਣਹੋਣੀ, ਇਕ ਨੂੰ ਮਿਲੀ ਦਰਦਨਾਕ ਮੌਤ
Stories You May Like
US ਤੋਂ ਡਿਪੋਰਟ ਕੀਤੇ ਨੌਜਵਾਨਾਂ ਮਗਰੋਂ ਕਸੂਤੇ ਫਸੇ ਪੰਜਾਬ 'ਚ ਟ੍ਰੈਵਲ ਏਜੰਟ,...
ਪੰਜਾਬ 'ਚ ਚਲਦੇ ਕਬੱਡੀ ਟੂਰਨਾਮੈਂਟ ਦੌਰਾਨ ਵੱਡੀ ਘਟਨਾ, ਚੱਲੇ ਤੇਜ਼ਧਾਰ ਹਥਿਆਰ,...
ਜਲੰਧਰ 'ਚ ਰੂਹ ਕੰਬਾਊ ਹਾਦਸਾ, ਸਪੋਰਟਸ ਕਾਰੋਬਾਰੀਆਂ ਦੇ 2 ਪੁੱਤਰਾਂ ਦੀ ਮੌਤ, ਸਿਰ...
ਪੰਜਾਬ ਦੀ ਮਸ਼ਹੂਰ ਮਾਰਕੀਟ ਅੱਗ ਦੀ ਲਪੇਟ 'ਚ ਆਈ, ਵੇਖਦੇ-ਵੇਖਦੇ ਦੁਕਾਨਾਂ ਸੜ ਕੇ...
ਪੰਜਾਬ 'ਚ ਟ੍ਰੈਵਲ ਏਜੰਟਾਂ ਖ਼ਿਲਾਫ਼ ਬੰਪਰ ਐਕਸ਼ਨ! 52 ਨੂੰ ਜਾਰੀ ਹੋਇਆ ਨੋਟਿਸ
ਰੇਹੜੀਆਂ ਨੂੰ ਲੈ ਕੇ ਵੱਡੇ ਐਕਸ਼ਨ ਦੀ ਤਿਆਰੀ 'ਚ ਜਲੰਧਰ ਨਿਗਮ, ਇਹ ਸਖ਼ਤ ਪ੍ਰਕਿਰਿਆ...
ਸਟਾਰ ਖਿਡਾਰੀ ਨੂੰ ਵੱਡਾ ਝਟਕਾ, ਪਿਤਾ ਦਾ ਹੋਇਆ ਦੇਹਾਂਤ
ਇਹ ਫਿਲਮ ਹੋਈ ਟੈਕਸ ਫ੍ਰੀ, ਦਰਸ਼ਕਾਂ 'ਚ ਖੁਸ਼ੀ ਦੀ ਲਹਿਰ
ਪਤੀ ਨੂੰ ਹੱਥੀਂ ਨਸ਼ਾ ਦੇਣ ਲੱਗੀ ਸੀ ਪਤਨੀ! ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ
ਮੋਨਾਲੀਸਾ ਤੋਂ ਬਾਅਦ ਹੁਣ ਉਸ ਦੀ ਭੈਣ ਦੀਆਂ ਤਸਵੀਰਾਂ ਵਾਇਰਲ
ਫ਼ਿਲਮ 'ਛਾਵਾ' ਦੀ ਮੁਰੀਦ ਹੋਈ ਆਲੀਆ ਭੱਟ, ਵਿੱਕੀ ਕੌਸ਼ਲ ਦੀ ਕੀਤੀ ਤਾਰੀਫ਼
ਫ਼ਿਲਮਾਂ 'ਚ ਜਾਂਦੇ ਹੀ ਮਾਲਾਮਾਲ ਹੋਈ ਵਾਇਰਲ ਗਰਲ ਮੋਨਾਲੀਸਾ! ਮਾਂ ਨੂੰ ਦਿੱਤਾ ਇਹ...
150 ਲੋਕਾਂ ਦੀ ਮੌਤ, ਇਸ ਮਹਾਮਾਰੀ ਨਾਲ ਮਚੀ ਹਾਹਾਕਾਰ
ਅਹਿਮ ਖ਼ਬਰ: ਪੰਜਾਬ 'ਚ ਚੱਲ ਰਹੀਆਂ ਫੈਕਟਰੀਆਂ 'ਚ ਪਾਵਰਕਾਮ ਨੇ ਵੱਡੀ ਕਾਰਵਾਈ ਦੀ...
ਬੰਦ ਹੋ ਗਿਆ ਜਲੰਧਰ ਦਾ ਇਹ ਵੱਡਾ ਹਾਈਵੇਅ, ਗੱਡੀਆਂ 'ਚ ਫਸੇ ਰਹੇ ਲੋਕ, ਜਾਣੋ ਕੀ...
ਵਿਆਹ ਦੀਆਂ ਖੁਸ਼ੀਆਂ ਗਮ 'ਚ ਬਦਲੀਆਂ, ਬਾਰਾਤ ਲੈ ਕੇ ਨਹੀਂ ਪੁੱਜਿਆ NRI ਲਾੜਾ,...
ਸੁਖਬੀਰ ਦੀ ਧੀ ਦੇ ਵਿਆਹ 'ਚੋਂ ਗੈਰ-ਹਾਜ਼ਰ ਰਹਿਣ 'ਤੇ CM ਮਾਨ ਦਾ ਵੱਡਾ ਬਿਆਨ,...
ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ, ਇਸ ਉਮਰ ਦੇ ਲੋਕਾਂ 'ਚ ਵੱਧਣ ਲੱਗੀ ਇਹ ਭਿਆਨਕ...
Subscribe Now!