Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 06, 2026

    12:47:05 PM

  • punjab daughter kills father for love

    ਪੰਜਾਬ : ਇਸ਼ਕ ਖ਼ਾਤਰ ਧੀ ਨੇ ਵੱਢ 'ਤਾ ਪਿਓ, ਪੂਰੀ...

  • american experts warning

    ਭਾਰਤ-ਪਾਕਿ ਵਿਚਾਲੇ ਛਿੜੇਗੀ ਸਭ ਤੋਂ ਖ਼ਤਰਨਾਕ ਜੰਗ!...

  • punjab police itms

    ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਖ਼ਬਰ! 3 ਸ਼ਹਿਰਾਂ...

  • kiran majumdar shaw announces successor

    ਜਾਣੋ ਕੌਣ ਸੰਭਾਲੇਗਾ 60,000 ਕਰੋੜ ਦੀ ਵਿਰਾਸਤ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਕਾਂਗਰਸੀ ਸੰਸਦ ਮੈਂਬਰਾਂ ਦੀ ਰਾਹੁਲ ਗਾਂਧੀ ਨੂੰ ਪਾਰਟੀ ਦੀ ਅਗਵਾਈ ਸੰਭਾਲਣ ਦੀ ਬੇਨਤੀ ’ਤੇ ਸ਼ੱਕ ਬਰਕਰਾਰ

PUNJAB News Punjabi(ਪੰਜਾਬ)

ਕਾਂਗਰਸੀ ਸੰਸਦ ਮੈਂਬਰਾਂ ਦੀ ਰਾਹੁਲ ਗਾਂਧੀ ਨੂੰ ਪਾਰਟੀ ਦੀ ਅਗਵਾਈ ਸੰਭਾਲਣ ਦੀ ਬੇਨਤੀ ’ਤੇ ਸ਼ੱਕ ਬਰਕਰਾਰ

  • Edited By Anuradha,
  • Updated: 09 Aug, 2022 03:08 PM
Jalandhar
doubts remain on rahul gandhi taking over the leadership of the party
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਚੋਪੜਾ) : ਕਾਂਗਰਸ ਪਾਰਟੀ ਜਥੇਬੰਦਕ ਚੋਣ ਦੇ ਆਖਰੀ ਪੜਾਅ 'ਚ ਅਗਲੇ ਕੁਝ ਹਫਤਿਆਂ ਵਿਚ ਪਾਰਟੀ ਦੇ ਨਵੇਂ ਰਾਸ਼ਟਰੀ ਪ੍ਰਧਾਨ ਦੀ ਚੋਣ ਦੀ ਆਖਰੀ ਪ੍ਰਕਿਰਿਆ ਦਾ ਐਲਾਨ ਕਰ ਸਕਦੀ ਹੈ ਪਰ ਸਾਬਕਾ ਰਾਸ਼ਟਰੀ ਪ੍ਰਧਾਨ ਰਾਹੁਲ ਗਾਂਧੀ ਨੂੰ ਲੈ ਕੇ ਅਜੇ ਵੀ ਸ਼ੱਕ ਬਰਕਰਾਰ ਹੈ ਕਿ ਕੀ ਉਹ ਪਾਰਟੀ ਦੀ ਵਾਗਡੋਰ ਦੁਬਾਰਾ ਸੰਭਾਲਣ ਲਈ ਆਪਣੇ ਸਹਿਯੋਗੀਆਂ ਦੀ ਬੇਨਤੀ ਨੂੰ ਮਨਜ਼ੂਰ ਕਰਨਗੇ ਜਾਂ ਨਹੀਂ? ਹਾਲਾਂਕਿ 5 ਅਗਸਤ ਨੂੰ ਮਹਿੰਗਾਈ, ਬੇਰੋਜ਼ਗਾਰੀ ਅਤੇ ਜੀ. ਐੱਸ. ਟੀ. ਨੂੰ ਲੈ ਕੇ ਕਾਂਗਰਸ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਦੌਰਾਨ ਜਦੋਂ ਕਿੰਗਜ਼ਵੇ ਕੈਂਪ ਪੁਲਸ ਲਾਈਨ ਵਿਚ ਰਾਹੁਲ ਗਾਂਧੀ ਸਮੇਤ 60 ਸੰਸਦ ਮੈਂਬਰਾਂ ਨੂੰ ਹਿਰਾਸਤ ਵਿਚ ਲਿਆ ਗਿਆ ਸੀ, ਉਸ ਦੌਰਾਨ ਪਾਰਟੀ ਲੀਡਰਸ਼ਿਪ ਦੇ ਮੁੱਦੇ ’ਤੇ ਡੂੰਘੀ ਚਰਚਾ ਹੋਈ ਸੀ। ਪੁਖਤਾ ਸੂਤਰਾਂ ਅਨੁਸਾਰ ਕਈ ਸੰਸਦ ਮੈਂਬਰਾਂ ਨੇ ਰਾਹੁਲ ਗਾਂਧੀ ਨੂੰ ਦੁਬਾਰਾ ਪਾਰਟੀ ਪ੍ਰਧਾਨ ਬਣ ਕੇ ਨਰਿੰਦਰ ਮੋਦੀ ਸਰਕਾਰ ਖ਼ਿਲਾਫ਼ ਲੜਾਈ ਦੀ ਅਗਵਾਈ ਕਰਨ ਦੀ ਬੇਨਤੀ ਕੀਤੀ। ਦੱਸਿਆ ਜਾਂਦਾ ਹੈ ਕਿ ਰਾਹੁਲ ਗਾਂਧੀ ਨੇ ਦਲੀਲ ਦਿੱਤੀ ਕਿ ਮੋਦੀ ਸਰਕਾਰ ਦੀਆਂ ਨੀਤੀਆਂ ਦਾ ਵਿਰੋਧ ਕਰਨ ਲਈ ਉਨ੍ਹਾਂ ਨੂੰ ਪਾਰਟੀ ਪ੍ਰਧਾਨ ਬਣਨ ਦੀ ਲੋੜ ਨਹੀਂ ਹੈ ਪਰ 4 ਸੰਸਦ ਮੈਂਬਰਾਂ ਨੇ ਇਸ ਦਲੀਲ ਦਾ ਜਵਾਬ ਦਿੰਦੇ ਹੋਏ ਕਾਫ਼ੀ ਬਹਿਸ ਕੀਤੀ ਕਿ ਆਖਿਰ ਕਿਉਂ ਉਨ੍ਹਾਂ ਵੱਲੋਂ ਪਾਰਟੀ ਦੀ ਕਮਾਨ ਸੰਭਾਲਣ ਦੀ ਲੋੜ ਹੈ।

ਰਾਹੁਲ ਗਾਂਧੀ ਨੇ ਇਸ ਦੇ ਬਾਵਜੂਦ ਆਪਣੀ ਭਵਿੱਖ ਦੀ ਰਾਜਨੀਤੀ ਦੇ ਪੱਤੇ ਨਹੀਂ ਖੋਲ੍ਹੇ ਕਿ ਕੀ ਉਹ ਅਗਵਾਈ ਸੰਭਾਲਣ ਨੂੰ ਤਿਆਰ ਹਨ ਜਾਂ ਨਹੀਂ। ਉਥੇ ਹੀ, ਉਸੇ ਦਿਨ ਰਾਹੁਲ ਗਾਂਧੀ ਨੇ ਪ੍ਰੈੱਸ ਕਾਨਫਰੰਸ ਦੌਰਾਨ ਪਾਰਟੀ ਦੀ ਅਗਵਾਈ ਨੂੰ ਲੈ ਕੇ ਪੁੱਛੇ ਗਏ ਕੁਝ ਪੱਤਰਕਾਰਾਂ ਦੇ ਸਵਾਲਾਂ ਨੂੰ ਇਹ ਕਹਿ ਕੇ ਨਜ਼ਰਅੰਦਾਜ਼ ਕਰ ਦਿੱਤਾ ਕਿ ਅੱਜ ਦੀ ਮੀਡੀਆ ਬ੍ਰੀਫਿੰਗ ਸਿਰਫ਼ ਮਹਿੰਗਾਈ ਅਤੇ ਬੇਰੋਜ਼ਗਾਰੀ ’ਤੇ ਹੈ ਅਤੇ ਉਹ ਇਸ ਨੂੰ ਹੋਰ ਮੁੱਦਿਆਂ ’ਤੇ ਭਟਕਣ ਨਹੀਂ ਦੇਣਗੇ। ਹੁਣ ਇਹ ਆਉਣ ਵਾਲਾ ਸਮਾਂ ਹੀ ਦੱਸੇਗਾ ਕਿ ਕੀ ਰਾਹੁਲ ਗਾਂਧੀ ਹੀ ਅਗਲੇ ਪ੍ਰਧਾਨ ਦੀ ਚੋਣ ਲੜਨਗੇ ਜਾਂ ਉਨ੍ਹਾਂ ਦੀ ਥਾਂ ’ਤੇ ਕੋਈ ਹੋਰ ਕੱਦਾਵਰ ਚਿਹਰਾ ਪਾਰਟੀ ਦੀ ਕਮਾਨ ਸੰਭਾਲਣ ਲਈ ਅੱਗੇ ਆਵੇਗਾ।

20 ਅਗਸਤ ਤੋਂ ਸਤੰਬਰ ਵਿਚਕਾਰ ਏ. ਆਈ. ਸੀ. ਸੀ. ਦੇ 9 ਹਜ਼ਾਰ ਡੈਲੀਗੇਟਸ ਕਰਨਗੇ ਪਾਰਟੀ ਲੀਡਰਸ਼ਿਪ ਦੀ ਚੋਣ

ਮੌਜੂਦਾ ਸਮੇਂ ਲੱਗਦਾ ਹੈ ਕਿ ਕਾਂਗਰਸ ਸਮੇਂ ਦੇ ਖ਼ਿਲਾਫ਼ ਦੌੜ ਰਹੀ ਹੈ। ਕਾਂਗਰਸ ਵਰਕਿੰਗ ਕਮੇਟੀ (ਸੀ. ਡਬਲਯੂ. ਸੀ.) ਨੇ ਪਾਰਟੀ ਦੀਆਂ ਅੰਦਰੂਨੀ ਚੋਣਾਂ ਦਾ ਆਖਰੀ ਪੜਾਅ 20 ਅਗਸਤ ਅਤੇ ਸਤੰਬਰ ਦੇ ਵਿਚਕਾਰ ਨਿਰਧਾਰਿਤ ਕੀਤਾ ਹੈ, ਜਿਸ ਵਿਚ ਆਲ ਇੰਡੀਆ ਕਾਂਗਰਸ ਕਮੇਟੀ (ਏ. ਆਈ. ਸੀ. ਸੀ.) ਦੇ ਲਗਭਗ 9 ਹਜ਼ਾਰ ਡੈਲੀਗੇਟਸ ਨਾਲ ਬਣਿਆ ਚੋਣ ਮੰਡਲ ਲਗਭਗ ਤਿਆਰ ਹੈ। ਜਿਵੇਂ ਕੁਝ ਹੀ ਸੂਬਿਆਂ ਉੱਤਰ ਪ੍ਰਦੇਸ਼, ਛੱਤੀਸਗੜ੍ਹ ਅਤੇ ਕਰਨਾਟਕ ਨੇ ਆਪਣੀਆਂ ਅੰਦਰੂਨੀ ਚੋਣ ਅਭਿਆਸ ਨੂੰ ਪੂਰਾ ਕੀਤਾ ਹੈ। ਪ੍ਰਦੇਸ਼ ਕਾਂਗਰਸ ਕਮੇਟੀਆਂ (ਪੀ. ਸੀ. ਸੀ.) ਨੇ ਵੀ ਆਪਣੀਆਂ ਬਲਾਕ ਕਾਂਗਰਸ ਅਤੇ ਜ਼ਿਲ੍ਹਾ ਪੱਧਰ ਦੀਆਂ ਚੋਣਾਂ ਨਿਪਟਾ ਲਈਆਂ ਹਨ। ਸੈਂਟਰਲ ਇਲੈਕਸ਼ਨ ਅਥਾਰਟੀ (ਸੀ. ਈ. ਏ.) ਦੇ ਪ੍ਰਮੁੱਖ ਮਧੂਸੂਦਨ ਮਿਸਤਰੀ ਦਾ ਕਹਿਣਾ ਹੈ ਕਿ ਅਸੀਂ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ ਹਾਂ ਅਤੇ ਸੀ. ਡਬਲਯੂ. ਸੀ. ਵੱਲੋਂ ਪਹਿਲਾਂ ਐਲਾਨੇ ਪ੍ਰੋਗਰਾਮ ਅਨੁਸਾਰ ਸਾਰਾ ਕੰਮ ਨਿਪਟਾਇਆ ਜਾਵੇਗਾ।

ਉਥੇ ਹੀ, ਜਥੇਬੰਦਕ ਚੋਣਾਂ ਦੇ ਨਾਲ-ਨਾਲ ਕਾਂਗਰਸ ਨੇ ਉਦੈਪੁਰ ਮਈ ਮਹੀਨੇ ਕੀਤੇ ਐਲਾਨ ’ਤੇ ਅਮਲ ਕੀਤਾ ਹੈ, ਜਿਵੇਂ ਹਰ ਸੂਬੇ ਵਿਚ ਇਕ ਪਾਲਿਟੀਕਲ ਅਫੇਅਰ ਕਮੇਟੀ ਦਾ ਗਠਨ ਕਰਨਾ, ਪਾਰਟੀ ਦੇ ਖਾਲੀ ਅਹੁਦਿਆਂ ਨੂੰ ਭਰਨਾ ਅਤੇ ਸਭ ਤੋਂ ਮਹੱਤਵਪੂਰਨ ਗੱਲ ‘ਭਾਰਤ ਜੋੜੋ ਯਾਤਰਾ’ ਜਿਹੜੀ ਕਿ ਮੂਲ ਰੂਪ ਵਿਚ 2 ਅਕਤੂਬਰ ਨੂੰ ਸ਼ੁਰੂ ਹੋਣੀ ਸੀ, ਜਿਸ ਨੂੰ ਹੁਣ ਅੱਗੇ ਵਧਾਇਆ ਜਾ ਸਕਦਾ ਹੈ। ਕੰਨਿਆਕੁਮਾਰੀ ਤੋਂ ਸ਼ੁਰੂ ਹੋ ਕੇ ਜੰਮੂ-ਕਸ਼ਮੀਰ ਵਿਚ ਖ਼ਤਮ ਹੋਣ ਵਾਲੀ ‘ਭਾਰਤ ਜੋੜੋ ਯਾਤਰਾ’ ਨੂੰ ਸੀਨੀਅਰ ਆਗੂ ਦਿਗਵਿਜੇ ਸਿੰਘ ਦੀ ਪ੍ਰਧਾਨਗੀ ਵਿਚ ਇਕ ਪੈਨਲ ਆਖ਼ਰੀ ਰੂਪ ਦੇ ਰਿਹਾ ਹੈ, ਹਾਲਾਂਕਿ ਯਾਤਰਾ ’ਤੇ ਅਜੇ ਬਾਰੀਕੀ ਨਾਲ ਕੰਮ ਕੀਤਾ ਜਾ ਰਿਹਾ ਹੈ ਅਤੇ 150 ਦਿਨਾਂ ਵਿਚ ਲਗਭਗ 3500 ਕਿਲੋਮੀਟਰ ਦੀ ਦੂਰੀ ਤਹਿ ਕਰਨ ਦੀ ਯੋਜਨਾ ਨੂੰ ਪਾਰਟੀ ਨੇ ਅਜੇ ਜਨਤਕ ਨਹੀਂ ਕੀਤਾ ਹੈ।

  • Rahul Gandhi
  • congress
  • leadership
  • ਰਾਹੁਲ ਗਾਂਧੀ
  • ਕਾਂਗਰਸ
  • ਲੀਡਰਸ਼ਿਪ

ਪਾਕਿ ਤੋਂ ਡਰੋਨ ਜ਼ਰੀਏ ਹਥਿਆਰ ਅਤੇ ਵਿਸਫੋਟਕ ਸਮੱਗਰੀ ਮੰਗਵਾਉਣ ਵਾਲੇ 2 ਵਿਅਕਤੀ ਗ੍ਰਿਫ਼ਤਾਰ

NEXT STORY

Stories You May Like

  • mps aap delhi cm rekha gupta
    ਦੋ-ਤਿਹਾਈ ਸੰਸਦ ਮੈਂਬਰਾਂ ਦਾ 'ਆਪ' ਨੂੰ ਛੱਡਣਾ ਕੇਜਰੀਵਾਲ ਦੀ ਤਾਨਾਸ਼ਾਹੀ ਲਈ ਝਟਕਾ: ਰੇਖਾ ਗੁਪਤਾ
  • tarun chugh demands security of mps  residences
    ਤਰੁਣ ਚੁੱਘ ਨੇ ਸੰਸਦ ਮੈਂਬਰਾਂ ਦੇ ਨਿਵਾਸਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਕੀਤੀ ਮੰਗ
  • rahul gandhi  fir  petition dismissed  allahabad high court
    ਰਾਹੁਲ ਗਾਂਧੀ ਖ਼ਿਲਾਫ਼ FIR ਦਰਜ ਕਰਨ ਦੀ ਮੰਗ ਵਾਲੀ ਪਟੀਸ਼ਨ ਖਾਰਜ
  • chief election commissioner  opposition  member of parliament
    ਮੁੱਖ ਚੋਣ ਕਮਿਸ਼ਨਰ ਨੂੰ ਹਟਾਉਣ ਦੀ ਮੰਗ ਤੇਜ਼, ਵਿਰੋਧੀ ਧਿਰ ਦੇ 73 ਸੰਸਦ ਮੈਂਬਰਾਂ ਨੇ ਦਿੱਤਾ ਪ੍ਰਸਤਾਵ ਨੋਟਿਸ
  • car and activa collide then activa fire in jalandhar
    ਜਲੰਧਰ 'ਚ ਗੱਡੀ ਤੇ ਐਕਟਿਵਾ ਦੀ ਟੱਕਰ ਹੋਣ ਕਾਰਨ ਭਖਿਆ ਵਿਵਾਦ, ਐਕਟਿਵਾ ਨੂੰ ਲਾਈ ਅੱਗ
  • vote theft  rahul gandhi  election commission  lok sabha
    ਵੋਟ ਚੋਰੀ ਦੇ ਦੋਸ਼ 'ਤੇ ਗਰਮਾਈ ਸਿਆਸਤ, ਰਾਹੁਲ ਗਾਂਧੀ ਨੇ ਚੋਣ ਕਮਿਸ਼ਨ ਤੇ ਸਰਕਾਰ 'ਤੇ ਬੋਲਿਆ ਹਮਲਾ
  • richest rajya sabha mp  bjp  net worth
    AAP ਤੋਂ BJP 'ਚ ਆਏ 7 ਸੰਸਦ ਮੈਂਬਰਾਂ 'ਚੋਂ ਸਭ ਤੋਂ ਅਮੀਰ ਕੌਣ? ਸਾਹਮਣੇ ਆਈ net worth ਰਿਪੋਰਟ
  • foreign brands eye india  s luxury market  ralph lauren lanvin  s new strategy
    ਭਾਰਤ ਦੇ ਲਗਜ਼ਰੀ ਬਾਜ਼ਾਰ ’ਤੇ ਵਿਦੇਸ਼ੀ ਬ੍ਰਾਂਡਾਂ ਦੀ ਨਜ਼ਰ, ਰਾਲਫ ਲੌਰੇਨ-ਲੈਨਵਿਨ ਦੀ ਨਵੀਂ ਰਣਨੀਤੀ
  • major revelations explosion near the bsf headquarters in jalandhar
    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸਾਹਮਣੇ...
  • new zealand tightens immigration rules
    ਨਿਊਜ਼ੀਲੈਂਡ ਨੇ ਇਮੀਗ੍ਰੇਸ਼ਨ ਨਿਯਮ ਕੀਤੇ ਸਖ਼ਤ; ਭਾਰਤੀਆਂ, ਖਾਸ ਕਰਕੇ ਪੰਜਾਬੀਆਂ...
  • drug smuggler arrested with 6 kg 134 grams of heroin
    ਪੁਲਸ ਰਿਮਾਂਡ ’ਤੇ ਲਏ ਗਏ ਨਸ਼ਾ ਸਮੱਗਲਰ ਦਾ ਸਾਥੀ ਵੀ ਗ੍ਰਿਫ਼ਤਾਰ, 6 ਕਿਲੋ 134...
  • music industry mourns death of famous punjabi lyricist
    ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ! ਕਈ ਸੁਪਰਹਿੱਟ ਗੀਤ ਦੇਣ ਵਾਲੇ...
  • big news about jalandhar and amritsar blasts
    ਜਲੰਧਰ ਅਤੇ ਅੰਮ੍ਰਿਤਸਰ ਧਮਾਕਿਆਂ ਨੂੰ ਲੈ ਕੇ ਵੱਡੀ ਖ਼ਬਰ, ਇਸ ਅੱਤਵਾਦੀ ਜੱਥੇਬੰਦੀ...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • jalandhar blasts cctv footage activa bsf chowk
    ਜਲੰਧਰ ਬੰਬ ਧਮਾਕੇ ਦੀ CCTV ਫੁਟੇਜ ਆਈ ਸਾਹਮਣੇ, ਉੱਡਦੇ ਦਿਖਾਈ ਦਿੱਤੇ ਐਕਟਿਵਾ ਦੇ...
  • jalandhar cp s statement in activa blast case near bsf chowk
    BSF ਚੌਕ ਨੇੜੇ ਬਲਾਸਟ ਮਾਮਲੇ 'ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ...
Trending
Ek Nazar
metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

power cut in punjab

ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...

ipl 2026 remove rishabh pant

'ਰਿਸ਼ਭ ਪੰਤ ਨੂੰ ਤੁਰੰਤ ਕਪਤਾਨੀ ਤੋਂ ਹਟਾਓ', ਦਿੱਗਜਾਂ ਨੇ LSG ਨੂੰ ਦਿੱਤਾ 'ਮਾਸਟਰ...

vastu tips for money

ਅਲਮਾਰੀ ਜਾਂ ਲਾਕਰ ਨਹੀਂ ਇਸ ਥਾਂ ਰੱਖੋਂ ਪੈਸੇ, ਹੋਵੇਗੀ ਧਨ ਦੀ ਵਰਖਾ

sri lankan leaders congratulate vijay

ਸ਼੍ਰੀਲੰਕਾ ਦੇ ਨੇਤਾਵਾਂ ਨੇ ਤਾਮਿਲਨਾਡੂ ਵਿਧਾਨ ਸਭਾ ਚੋਣਾਂ 'ਚ ਜਿੱਤ 'ਤੇ ਵਿਜੇ...

pakistan navy assisted indian vessel

ਪਾਕਿਸਤਾਨੀ ਨੇਵੀ ਦੀ ਦਰਿਆਦਿਲੀ, ਅਰਬ ਸਾਗਰ 'ਚ ਫਸੇ ਭਾਰਤੀ ਜਹਾਜ਼ ਦੀ ਕੀਤੀ ਸਹਾਇਤਾ

mine collapse in colombia

ਕੋਲੰਬੀਆ 'ਚ ਖਾਨ ਹਾਦਸਾ, 9 ਲੋਕਾਂ ਦੀ ਮੌਤ

wife elopes with 55 year old village head cash

ਸੁਲਾਹ ਕਰਵਾਉਣ ਆਏ ਪ੍ਰਧਾਨ ਜੀ 33 ਸਾਲ ਛੋਟੀ ਨਵੀਂ ਵਿਆਹੀ ਲੈ ਕੇ ਹੋ ਗਏ ਫਰਾਰ!

kidney disease symptoms chronic kidney disease

'ਸਾਈਲੈਂਟ ਕਿੱਲਰ' ਹੈ ਕਿਡਨੀ ਦੀ ਬੀਮਾਰੀ! ਸਿਰਫ ਪੈਰਾਂ ਦੀ ਸੋਜ ਹੀ ਨਹੀਂ ਇਸ ਦਾ...

maulana mohammad idris prominent cleric shot dead in pakistan

ਪਾਕਿਸਤਾਨ 'ਚ ਇੱਕ ਪ੍ਰਮੁੱਖ ਮੌਲਵੀ ਦੀ ਗੋਲੀ ਮਾਰ ਕੇ ਹੱਤਿਆ

husband wife before first anniversary

ਗੁਆਂਢਣ ਦੇ ਇਸ਼ਕ 'ਚ ਅੰਨ੍ਹਾ ਹੋਇਆ ਪਤੀ, ਪਹਿਲੀ ਐਨੀਵਰਸਰੀ ਤੋਂ ਪਹਿਲਾਂ ਹੀ...

indian journalists win pulitzer prize

ਮਾਣ ਦੀ ਗੱਲ, ਦੋ ਭਾਰਤੀ ਪੱਤਰਕਾਰਾਂ ਨੇ ਜਿੱਤਿਆ ਪੁਲਿਤਜ਼ਰ ਪੁਰਸਕਾਰ

pakistan resumes exports of alcoholic beverages

ਪੰਜ ਦਹਾਕਿਆਂ ਬਾਅਦ ਪਾਕਿਸਤਾਨ ਮੁੜ ਵੇਚੇਗਾ 'ਸ਼ਰਾਬ'

rbi  s big decision  emi rules will change  borrowers will get big relief

RBI ਦਾ ਵੱਡਾ ਫੈਸਲਾ: ਬਦਲ ਜਾਣਗੇ EMI ਦੇ ਨਿਯਮ, ਕਰਜ਼ਦਾਰਾਂ ਨੂੰ ਮਿਲੇਗੀ ਵੱਡੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • canada punjabi incident
      ਕੈਨੇਡਾ 'ਚ ਪੰਜਾਬੀ ਕਾਰੋਬਾਰੀ ਦਾ ਗੋਲ਼ੀਆਂ ਮਾਰ ਕੇ ਕਤਲ ! ਇਸ ਗੈਂਗ ਨੇ ਲਈ...
    • large scale transfers in punjab
      ਪੰਜਾਬ ਵਿਚ ਵੱਡੇ ਪੱਧਰ 'ਤੇ ਤਬਾਦਲੇ, ਜਾਰੀ ਹੋਇਆ ਨੋਟੀਫਿਕੇਸ਼ਨ
    • drug smuggler arrested with 6 kg 134 grams of heroin
      ਪੁਲਸ ਰਿਮਾਂਡ ’ਤੇ ਲਏ ਗਏ ਨਸ਼ਾ ਸਮੱਗਲਰ ਦਾ ਸਾਥੀ ਵੀ ਗ੍ਰਿਫ਼ਤਾਰ, 6 ਕਿਲੋ 134...
    • fraud case
      ਫਿਰੋਜ਼ਪੁਰ ’ਚ 85 ਲੱਖ ਦੀ ਧੋਖਾਧੜੀ, 6 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
    • prostitution business running in slums exposed
      ਝੁੱਗੀਆਂ ’ਚ ਚੱਲ ਰਹੇ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼
    • new orders issued to schools ahead of summer vacations
      ਗਰਮੀ ਦੀਆਂ ਛੁੱਟੀਆਂ ਤੋਂ ਪਹਿਲਾਂ ਸਕੂਲਾਂ ਨੂੰ ਨਵੇਂ ਹੁਕਮ ਜਾਰੀ, ਇਸ ਤਾਰੀਖ਼ ਤੱਕ...
    • music industry mourns death of famous punjabi lyricist
      ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ! ਕਈ ਸੁਪਰਹਿੱਟ ਗੀਤ ਦੇਣ ਵਾਲੇ...
    • big news about jalandhar and amritsar blasts
      ਜਲੰਧਰ ਅਤੇ ਅੰਮ੍ਰਿਤਸਰ ਧਮਾਕਿਆਂ ਨੂੰ ਲੈ ਕੇ ਵੱਡੀ ਖ਼ਬਰ, ਇਸ ਅੱਤਵਾਦੀ ਜੱਥੇਬੰਦੀ...
    • golden opportunity to work in uae
      ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
    • jalandhar amritsar explosion cctv
      ਜਲੰਧਰ ਤੋਂ ਬਾਅਦ ਅੰਮ੍ਰਿਤਸਰ 'ਚ ਧਮਾਕਾ, ਕੰਬਿਆ ਆਰਮੀ ਕੈਂਪ, CCTV ਵੀਡੀਓ ਆਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +