Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 29, 2026

    2:04:53 AM

  • part of a mountain collapsed into a river in nepal

    ਪਲਕ ਝਪਕਦਿਆਂ ਨਦੀ 'ਚ ਸਮਾਇਆ ਪੂਰਾ ਪਹਾੜ ! ਨੇਪਾਲ...

  • murder in bathinda

    ਵੱਡੀ ਖ਼ਬਰ: ਬਠਿੰਡਾ 'ਚ ਸ਼ਰਾਬ ਦੇ ਠੇਕੇ ਦੇ ਕਰਿੰਦੇ...

  • murder in bathinda

    ਬਠਿੰਡਾ 'ਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ...

  • lovely professional university controversy

    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ....

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਦਾਜ ਦੇ ਲਾਲਚੀ ਸਹੁਰਿਆਂ ਨੇ ਕਤਲ ਕਰ ਫਾਹੇ ਲਟਕਾਈ ਕੁੜੀ, ਡੇਢ ਮਹੀਨਾ ਪਹਿਲਾਂ ਹੋਇਆ ਸੀ ਵਿਆਹ

PUNJAB News Punjabi(ਪੰਜਾਬ)

ਦਾਜ ਦੇ ਲਾਲਚੀ ਸਹੁਰਿਆਂ ਨੇ ਕਤਲ ਕਰ ਫਾਹੇ ਲਟਕਾਈ ਕੁੜੀ, ਡੇਢ ਮਹੀਨਾ ਪਹਿਲਾਂ ਹੋਇਆ ਸੀ ਵਿਆਹ

  • Edited By Rajwinder Kaur,
  • Updated: 18 Feb, 2022 09:56 AM
Ludhiana
dowry girl beating murder marriage
  • Share
    • Facebook
    • Tumblr
    • Linkedin
    • Twitter
  • Comment

ਫਿਲੌਰ (ਭਾਖੜੀ)- ਦਾਜ ਖਾਤਰ ਸਥਾਨਕ ਸ਼ਹਿਰ ਦੀ ਰਹਿਣ ਵਾਲੀ ਇਕ ਹੋਰ ਕੁੜੀ ਦੀ ਜਾਨ ਚਲੀ ਗਈ। ਡੇਢ ਮਹੀਨੇ ਪਹਿਲਾਂ ਮ੍ਰਿਤਕਾ ਦਾ ਵਿਆਹ ਹੋਇਆ ਸੀ। ਪਿਤਾ ਦਾ ਦੋਸ਼ ਲੜਕਾ ਕਾਰ ਅਤੇ ਸਕੂਟਰ ਮੰਗ ਰਿਹਾ ਸੀ। ਉਨ੍ਹਾਂ ਦੀ ਲੜਕੀ ਨੇ ਖੁਦਕੁਸ਼ੀ ਨਹੀਂ, ਸਗੋਂ ਉਸ ਨੂੰ ਮਾਰ ਕੇ ਲਮਕਾਇਆ ਗਿਆ ਹੈ। ਪੁਲਸ ਨੇ ਕੇਸ ਦਰਜ ਕਰਕੇ ਮੁੰਡੇ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਪੜ੍ਹੋ ਇਹ ਵੀ ਖ਼ਬਰ - ਬਟਾਲਾ ’ਚ ਵੱਡੀ ਵਾਰਦਾਤ: ਪਹਿਲਾਂ ਟਰੈਕਟਰ ਹੇਠ ਦਿੱਤਾ, ਫਿਰ ਦਾਤਰ ਮਾਰ-ਮਾਰ ਕੀਤਾ ਵੱਡੇ ਭਰਾ ਦਾ ਕਤਲ

ਮਿਲੀ ਸੂਚਨਾ ਮੁਤਾਬਕ ਸਥਾਨਕ ਸ਼ਹਿਰ ਦੇ ਮੁਹੱਲਾ ਚੌਧਰੀਆਂ ਦੇ ਰਹਿਣ ਵਾਲੇ ਗੁਰਜੀਤ ਸਿੰਘ ਨੇ ਦੱਸਿਆ ਕਿ ਉਸ ਦੇ ਚਾਰ ਬੱਚੇ 3 ਲੜਕੇ ਅਤੇ ਇਕ ਲੜਕੀ ਸੀ। ਆਪਣੀ ਬੇਟੀ ਨੂੰ ਉਨ੍ਹਾਂ ਨੇ ਲਾਡ ਪਿਆਰ ਨਾਲ ਪਾਲ ਪਲੋਸ ਕੇ ਉਸ ਨੂੰ ਬੀ.ਏ. ਦੀ ਪੜ੍ਹਾਈ ਕਰਵਾਈ। ਬੀਤੇ ਸਾਲ ਦਸੰਬਰ ਮਹੀਨੇ ਹਰਿਆਣਾ ਦੇ ਰੇਵਾੜੀ ਸ਼ਹਿਰ ਦਾ ਰਹਿਣ ਵਾਲਾ ਵਿਚੋਲੀਆ ਅਜੀਤ ਸਿੰਘ ਉਨ੍ਹਾਂ ਕੋਲ ਆਇਆ ਅਤੇ ਉਨ੍ਹਾਂ ਨੂੰ ਦੱਸਿਆ ਕਿ ਕਰਨਾਲ ਵਿਚ ਪੈਂਦੇ ਪਿੰਡ ਬਹਿਲੋਲਪੁਰ ਦਾ ਰਹਿਣ ਵਾਲਾ ਮਨਦੀਪ ਸਿੰਘ ਐੱਫ.ਸੀ.ਆਈ. ਵਿਚ ਸਰਕਾਰੀ ਨੌਕਰੀ ਕਰਦਾ ਹੈ। ਰਿਸ਼ਤਾ ਚੰਗਾ ਹੈ, ਲੜਕੇ ਵਾਲਿਆਂ ਨੂੰ ਕੋਈ ਦਾਜ ਵੀ ਨਹੀਂ ਚਾਹੀਦਾ। ਬਿਚੋਲੀਏ ਦੀ ਗੱਲ ਵਿਚ ਆ ਕੇ ਉਨ੍ਹਾਂ ਨੇ ਆਪਣੀ ਬੇਟੀ ਕੋਮਲਪ੍ਰੀਤ 27 ਦਾ ਵਿਆਹ 30 ਦਸੰਬਰ ਨੂੰ ਮਨਦੀਪ ਸਿੰਘ ਦੇ ਨਾਲ ਕਰ ਦਿੱਤਾ। 

ਪੜ੍ਹੋ ਇਹ ਵੀ ਖ਼ਬਰ - ਪਰਿਵਾਰ ’ਤੇ ਟੁੱਟਾ ਦੁੱਖਾਂ ਦਾ ਪਹਾੜ, ਇਕੋ ਘਰ ਵਿਆਹੇ ਦੋ ਸਕੇ ਭਰਾਵਾਂ ਦੀ ਇਕੱਠਿਆਂ ਮੌਤ (ਤਸਵੀਰਾਂ)

ਪਿਤਾ ਨੇ ਦੱਸਿਆ ਕਿ ਵਿਆਹ ਦੇ ਦਿਨ ਮੁੰਡੇ ਅਤੇ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੇ ਰੰਗ ਦਿਖਾਉਣੇ ਸ਼ੁਰੂ ਕਰ ਦਿੱਤੇ। ਉਨ੍ਹਾਂ ਨੇ ਆਪਣੀ ਬੇਟੀ ਨੂੰ ਵਿਦਾ ਕਰਦੇ ਸਮੇਂ ਦਾਜ ਵਿਚ ਹਰ ਉਹ ਸਾਮਾਨ ਦੇ ਕੇ ਭੇਜਿਆ, ਜੋ ਉਨ੍ਹਾਂ ਨੇ ਮੰਗਿਆ ਸੀ। ਵਿਆਹ ਤੋਂ ਇਕ ਹਫ਼ਤੇ ਬਾਅਦ ਹੀ ਲੜਕੇ ਮਨਦੀਪ ਸਿੰਘ ਨੇ ਕਹਿਣਾ ਸ਼ੁਰੂ ਕਰ ਦਿੱਤਾ ਕਿ ਵਿਆਹ ਦੇ ਸਮੇਂ ਜੋ ਉਸ ਨੂੰ ਸੋਨੇ ਦੀ ਮੁੰਦਰੀ ਅਤੇ ਕੜਾ ਪਹਿਨਾਇਆ, ਉਹ ਪਤਲਾ ਹੈ। ਉਸ ਨੂੰ ਹੋਰ ਸੋਨਾ ਲਗਾ ਕੇ ਮੋਟਾ ਕਰਕੇ ਦਿਓ। ਉਨ੍ਹਾਂ ਨੇ ਉਹ ਮੰਗ ਵੀ ਮੰਨ ਲਈ। 

ਪੜ੍ਹੋ ਇਹ ਵੀ ਖ਼ਬਰ - ਪਤੰਗ ਫੜਦਾ 6 ਸਾਲਾ ਬੱਚਾ ਛੱਪੜ ’ਚ ਡੁੱਬਿਆ, ਭਰਾ ਨੂੰ ਬਚਾਉਣ ਲਈ ਭੈਣ ਨੇ ਮਾਰੀ ਛਾਲ

ਉਨ੍ਹਾਂ ਦੱਸਿਆ ਕਿ ਉਸ ਤੋਂ ਬਾਅਦ ਲੜਕੇ ਨੇ ਕਹਿਣਾ ਸ਼ੁਰੂ ਕਰ ਦਿੱਤਾ ਕਿ ਉਸ ਨੂੰ ਨਵੀਂ ਆਈ-10 ਗ੍ਰੈਂਡ ਕਾਰ ਅਤੇ ਇਕ ਐਕਟਿਵਾ ਸਕੂਟਰੀ ਲੈ ਕੇ ਦਿਓ। ਉਹ ਰੋਜ਼ਾਨਾ ਉਨ੍ਹਾਂ ਦੀ ਬੇਟੀ ਨੂੰ ਤੰਗ ਪ੍ਰੇਸ਼ਾਨ ਕਰਦਾ ਅਤੇ ਨਵੀਂ ਤੋਂ ਨਵੀਂ ਮੰਗ ਕਰਦਾ। ਉਨ੍ਹਾਂ ਨੂੰ ਹੁਣ ਪਤਾ ਲੱਗ ਰਿਹਾ ਹੈ ਕਿ ਮਨਦੀਪ ਉਨ੍ਹਾਂ ਦੀ ਲੜਕੀ ਦੇ ਨਾਲ ਆਪਣੀਆਂ ਮੰਗਾਂ ਮਨਵਾਉਣ ਲਈ ਬੁਰੀ ਤਰ੍ਹਾਂ ਕੁੱਟਮਾਰ ਵੀ ਕਰਦਾ। ਬੇਟੀ ਉਨ੍ਹਾਂ ਨੂੰ ਕੁਝ ਨਹੀਂ ਦੱਸਦੀ ਸੀ। ਇਸ ਦੌਰਾਨ ਉਨ੍ਹਾਂ ਨੂੰ ਚੌਂਕਾ ਦੇਣ ਵਾਲੀ ਗੱਲ ਪਤਾ ਲੱਗੀ ਕਿ ਬਿਚੋਲੀਏ ਅਜੀਤ ਸਿੰਘ ਨੇ ਜੋ ਉਨ੍ਹਾਂ ਨੂੰ ਦੱਸਿਆ ਕਿ ਲੜਕਾ ਐੱਫ.ਸੀ.ਆਈ. ਵਿਚ ਸਰਕਾਰੀ ਮੁਲਾਜ਼ਮ ਹੈ। ਅਜਿਹਾ ਕੁਝ ਹੈ ਹੀ ਨਹੀਂ ਸੀ। ਲੜਕਾ ਪ੍ਰਾਈਵੇਟ ਕੰਮ ਕਰਦਾ ਸੀ। ਉਨ੍ਹਾਂ ਨੂੰ ਹਨੇਰੇ ਵਿਚ ਰੱਖ ਕੇ ਧੋਖੇ ਨਾਲ ਰਿਸ਼ਤਾ ਕਰਵਾ ਦਿੱਤਾ। 

ਪੜ੍ਹੋ ਇਹ ਵੀ ਖ਼ਬਰ - ਦੁਖ਼ਦ ਖ਼ਬਰ: 5 ਸਾਲ ਪਹਿਲਾਂ ਕੈਨੇਡਾ ਗਏ ਧਾਰੀਵਾਲ ਦੇ ਨੌਜਵਾਨ ਦੀ ਮੌਤ, ਘਰ ’ਚ ਪਿਆ ਚੀਕ ਚਿਹਾੜਾ 

ਉਨ੍ਹਾਂ ਦੱਸਿਆ ਕਿ ਬੀਤੇ ਦਿਨ ਸਵੇਰ 9 ਵਜੇ ਉਨ੍ਹਾਂ ਨੂੰ ਮਨਦੀਪ ਨੇ ਫੋਨ ਕਰਕੇ ਕਿਹਾ ਕਿ ਉਨ੍ਹਾਂ ਦੀ ਬੇਟੀ ਨੇ ਉਸ ਦੇ ਘਰ ਫਾਹ ਲੈ ਕੇ ਖੁਦਕੁਸ਼ੀ ਕਰ ਲਈ ਹੈ। ਜਦੋਂ ਉਹ ਉਥੇ ਪੁੱਜੇ ਤਾਂ ਲੜਕੀ ਦੇ ਸਰੀਰ ’ਤੇ ਹਰ ਜਗ੍ਹਾ ਸੱਟਾਂ ਦੇ ਨਿਸ਼ਾਨ ਸਨ। ਗੁਰਜੀਤ ਸਿੰਘ ਨੇ ਕਿਹਾ ਕਿ ਦਾਜ ਦੇ ਲੋੜੀਆਂ ਨੇ ਉਸ ਦੀ ਬੇਟੀ ਨਾਲ ਪਹਿਲਾਂ ਬੁਰੀ ਤਰ੍ਹਾਂ ਕੁੱਟਮਾਰ ਕੀਤੀ, ਜਦੋਂ ਉਸ ਦੀ ਮੌਤ ਹੋ ਗਈ ਤਾਂ ਉਸ ਨੂੰ ਖੁਦਕੁਸ਼ੀ ਦਾ ਰੂਮ ਦੇਣ ਲਈ ਫਾਹੇ ’ਤੇ ਲਮਕਾ ਦਿੱਤਾ। 

ਲੜਕੀ ਦੇ ਪਰਿਵਾਰ ਵਾਲਿਆਂ ਨੇ ਆਪਣੀ ਮ੍ਰਿਤਕ ਬੇਟੀ ਦਾ ਪੋਸਟਮਾਰਟਮ ਕਰਵਾ ਕੇ ਉਸ ਦੀ ਲਾਸ਼ ਨੂੰ ਫਿਲੌਰ ਆਪਣੇ ਘਰ ਲੈ ਆਏ। ਲੜਕੀ ਦਾ ਮ੍ਰਿਤਕ ਸਰੀਰ ਫਿਲੌਰ ਸ਼ਹਿਰ ਪੁੱਜਦੇ ਹੀ ਹਰ ਕਿਸੇ ਦੀ ਅੱਖ ਨਮ ਸੀ, ਜਿਸ ਦਾ ਸ਼ਾਮ ਨੂੰ ਸਸਕਾਰ ਕਰ ਦਿੱਤਾ ਗਿਆ। ਥਾਣਾ ਮੁਖੀ ਅਜੈਬ ਸਿੰਘ ਨੇ ਦੱਸਿਆ ਕਿ ਮੁਲਜ਼ਮ ਮੁੰਡੇ ਮਨਦੀਪ ਅਤੇ ਉਸ ਦੇ ਪਰਿਵਾਰ ਵਿਰੁੱਧ ਕੇਸ ਦਰਜ ਕਰਕੇ ਲੜਕੇ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਲੜਕੀ ਦੀ ਮੌਤ ਦੇ ਕਾਰਨਾਂ ਦੀ ਜਾਂਚ ਡੀ.ਐੱਸ.ਪੀ. ਦੇਸਵਾਲ ਕਰ ਰਹੇ ਹਨ। ਜਾਂਚ ਵਿਚ ਜਿਸ ਤਰ੍ਹਾਂ ਦਾ ਜੁਰਮ ਪਾਇਆ ਗਿਆ, ਦਰਜ ਮੁਕੱਦਮੇ ਵਿਚ ਉਸ ਦਾ ਇਜ਼ਾਫਾ ਕਰ ਦਿੱਤਾ ਜਾਵੇਗਾ। ਲੜਕੀ ਪੱਖ ਦੇ ਲੋਕਾਂ ਤੋਂ ਦਿੱਤੇ ਗਏ ਦਾਜ ਦੀ ਲਿਸਟ ਲੈ ਕੇ ਸਾਮਾਨ ਦੀ ਬਰਾਮਦਗੀ ਵੀ ਕਰਵਾਈ ਜਾਵੇਗੀ।

ਪੜ੍ਹੋ ਇਹ ਵੀ ਖ਼ਬਰ - 101 ਵਿਧਾਇਕਾਂ ਦਰਮਿਆਨ ਬਾਦਲ ਬ੍ਰਦਰਸ਼ ਦੀ ਜਾਇਦਾਦ ਵਧੀ, ਸੁਖਬੀਰ ਨੇ ਸਭ ਤੋਂ ਵਧ ਅਮੀਰ ਉਮੀਦਵਾਰ

  • Phillaur
  • Dowry
  • Girl
  • Beating
  • Murder
  • Marriage
  • ਫਿਲੌਰ
  • ਦਾਜ
  • ਕੁੜੀ
  • ਕੁੱਟ ਮਾਰ
  • ਕਤਲ
  • ਵਿਆਹ

101 ਵਿਧਾਇਕਾਂ ਦਰਮਿਆਨ ਬਾਦਲ ਬ੍ਰਦਰਜ਼ ਦੀ ਜਾਇਦਾਦ ਵਧੀ, ਸੁਖਬੀਰ ਨੇ ਸਭ ਤੋਂ ਵਧ ਅਮੀਰ ਉਮੀਦਵਾਰ

NEXT STORY

Stories You May Like

  • friends  cricket  youth  hospital  police
    ਕ੍ਰਿਕਟ ਖੇਡਦੇ ਸਮੇਂ ਨੌਜਵਾਨ ਦੀ ਮੌਤ, 5 ਮਹੀਨੇ ਪਹਿਲਾਂ ਹੋਇਆ ਸੀ ਵਿਆਹ
  • girl  kidnap  jharkhand police  people  arrested
    ਕੁੜੀ ਨੂੰ ਅਗਵਾ ਕਰ ਕੀਤਾ ਜ਼ਬਰ ਜ਼ਿਨਾਹ, ਫਿਰ ਗਲਾ ਘੁੱਟ ਕਰ'ਤਾ ਕਤਲ
  • case registered against unidentified person for marrying minor girl
    ਨਾਬਾਲਗ ਕੁੜੀ ਨਾਲ ਵਿਆਹ ਕਰਵਾਉਣ ਵਾਲੇ ਇਕ ਅਣਪਛਾਤੇ ਵਿਅਕਤੀ 'ਤੇ ਮਾਮਲਾ ਦਰਜ
  • young man who committed murder shot himself  fearing arrest by the police
    ਅੰਮ੍ਰਿਤਸਰ ’ਚ ਨੌਜਵਾਨ ਦਾ ਕਤਲ ਕਰ ਕੇ ਬਟਾਲਾ ਆਏ ਨੌਜਵਾਨ ਨੇ ਪੁਲਸ ਗ੍ਰਿਫਤਾਰੀ ਦੇ ਡਰੋਂ ਖੁਦ ਨੂੰ ਮਾਰੀ ਸੀ ਗੋਲੀ
  • bride and groom die on wedding night in siddharthnagar
    ਸਿਧਾਰਥਨਗਰ ’ਚ ਵਿਆਹ ਵਾਲੀ ਰਾਤ ਲਾੜਾ-ਲਾੜੀ ਦੀ ਮੌਤ, ਪਤਨੀ ਫਰਸ਼ ਤੇ ਪਤੀ ਫਾਹੇ ’ਤੇ ਮਿਲਿਆ ਲਟਕਿਆ
  • fir in ludhiana
    ਕੈਨੇਡਾ ਦੀ PR ਦਾ ਝਾਂਸਾ ਦੇ ਕੇ ਕੁੜੀ ਨੇ ਕਰਵਾਇਆ ਵਿਆਹ, ਫ਼ਿਰ ਥੋੜ੍ਹੇ ਦਿਨ ਬਾਅਦ ਹੀ...
  • blinded by selfishness  people are killing their own kin
    ‘ਸੁਆਰਥ ’ਚ ਅੰਨ੍ਹੇ ਹੋ ਕੇ ਲੋਕ’ ਆਪਣਿਆਂ ਦੇ ਹੀ ਕਰ ਰਹੇ ਨੇ ਕਤਲ!
  • big revelation in gulzar singh murder case in tanda
    ਟਾਂਡਾ 'ਚ ਹੋਏ ਗੁਲਜ਼ਾਰ ਸਿੰਘ ਕਤਲ ਮਾਮਲੇ 'ਚ ਵੱਡਾ ਖ਼ੁਲਾਸਾ! 46 ਸਾਲ ਪਹਿਲਾਂ ਹੋਏ ਭਰਾ ਦੇ ਕਤਲ ਦਾ ਲਿਆ ਬਦਲਾ
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
  • sp major statement following the meeting
    LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • kewal singh dhillon bjp press confrence
    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
  • lovely professional university students protest
    LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ...
  • special dgp makes major revelation regarding lpu controversy
    LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ...
  • a special on punjab s weather
    ਪੰਜਾਬ ਦੇ ਮੌਸਮ ਦੀ ਖਾਸ ਅਪੇਡਟ, ਜਾਣੋ ਕਿਸ ਤਰ੍ਹਾਂ ਦਾ ਰਹੇਗਾ weather
Trending
Ek Nazar
pak police identify suspects

ਪਾਕਿ 'ਚ ਵਿਦੇਸ਼ੀ ਮਹਿਲ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ ਪਛਾਣ

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

mecca pact

ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

trump campaign advertisement

ਟੈਕਸਦਾਤਾਵਾਂ ਦੇ ਪੈਸੇ ਨਾਲ ਟਰੰਪ ਦੇ ਪ੍ਰਚਾਰ ਦਾ ਇਸ਼ਤਿਹਾਰ ਪ੍ਰਸਾਰਿਤ

the severity of a snakebite

ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ

us iran conflict

ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !

shweta singh kirti shares post mortem details of late sushant singh rajput

'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...

bigg boss 20  badshah  s ex wife isha rikhi gets evicted from show

Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...

the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sp major statement following the meeting
      LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
    • punjab bjp assembly elections punjab elections
      ਪੰਜਾਬ ’ਚ ਭਾਜਪਾ ਦੀ ਨਵੀਂ ਬਿਸਾਤ, ਸੱਤਾ ਦੀ ਲੜਾਈ ਲਈ ਬਦਲੀ ਰਣਨੀਤੀ
    • entry of women commission in lpu controversy notice to dc and ssp
      LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
    • lpu internet shutdown dgp gaurav yadav
      LPU ਘਟਨਾ ਤੋਂ ਬਾਅਦ ਕਈ ਇਲਾਕਿਆਂ 'ਚ ਇੰਟਰਨੈੱਟ ਬੰਦ,  DGP ਨੇ ਦਿੱਤੇ ਕਾਰਵਾਈ...
    • kewal singh dhillon bjp press confrence
      ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
    • lovely professional university students protest
      LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ...
    • special dgp makes major revelation regarding lpu controversy
      LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ...
    • supreme court cancellation of elections
      ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਪੰਜਾਬ ਦੀਆਂ ਇਹ ਚੋਣਾਂ ਕੀਤੀਆਂ ਰੱਦ
    • punjab police police checkpoint traffic challan
      Punjab : ਪੁਲਸ ਨੇ ਕੀਤੀ ਸਖ਼ਤੀ, ਥਾਂ-ਥਾਂ ਲਗਾਏ ਨਾਕੇ
    • bbmb  central government  chairman
      ਬੀ. ਬੀ. ਐੱਮ. ਬੀ. ਨੂੰ ਲੈ ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +