Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    10:45:52 AM

  • share market

    ਖੁੱਲ੍ਹਦੇ ਸਾਰ ਹੀ ਸ਼ੇਅਰ ਬਾਜ਼ਾਰ ਨੇ ਮਾਰੀ 'ਪਲਟੀ' !...

  • manjit bedi featured on the fbi s most wanted list deported from the us

    ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ...

  • indian students  in uk

    'ਆਪਣੇ ਘਰ ਵਾਪਸ ਜਾਓ' ! UK 'ਚ ਭਾਰਤੀ...

  • us mp writes letter regarding parvinder jhota case

    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਭਗਵੰਤ ਮਾਨ ਸਰਕਾਰ ਨੇ ਆਪਣੇ ਦੂਸਰੇ ਬਜਟ ਰਾਹੀਂ ਹਰ ਵਰਗ ਨੂੰ ਦਿੱਤਾ ਸਨਮਾਨ : ਡਾ. ਬਲਜੀਤ ਕੌਰ

PUNJAB News Punjabi(ਪੰਜਾਬ)

ਭਗਵੰਤ ਮਾਨ ਸਰਕਾਰ ਨੇ ਆਪਣੇ ਦੂਸਰੇ ਬਜਟ ਰਾਹੀਂ ਹਰ ਵਰਗ ਨੂੰ ਦਿੱਤਾ ਸਨਮਾਨ : ਡਾ. ਬਲਜੀਤ ਕੌਰ

  • Updated: 12 Mar, 2023 09:53 PM
Chandigarh
dr  baljit kaur  s thoughts on punjab budget
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਵੱਲੋਂ ਵਿਧਾਨ ਸਭਾ 'ਚ ਲੋਕ ਹਿੱਤ ਵਾਲਾ ਬਜਟ ਪੇਸ਼ ਕਰਨ ’ਤੇ ਉਨ੍ਹਾਂ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਇਸ ਬਜਟ ਨਾਲ ਹਰ ਵਰਗ ਦੇ ਜੀਵਨ ਵਿੱਚ ਤਬਦੀਲੀਆਂ ਦੇਖਣ ਨੂੰ ਮਿਲਣਗੀਆਂ। ਉਨ੍ਹਾਂ ਕਿਹਾ ਕਿ ਸਮਾਜਿਕ ਸੁਰੱਖਿਆ ਵਿਭਾਗ ਪੰਜਾਬ ਰਾਜ ਦੇ ਹਰ ਇਕ ਬਾਸ਼ਿੰਦੇ ਤੱਕ ਪਹੁੰਚ ਰੱਖਣ ਵਾਲਾ ਮਹਿਕਮਾ ਹੈ, ਜਦਕਿ ਸਮਾਜਿਕ ਨਿਆਂ ਵਿਭਾਗ ਸਦੀਆਂ ਤੋਂ ਲਤਾੜੇ ਹੋਏ ਲੋਕਾਂ ਨੂੰ ਭਾਰਤ ਦੇ ਸੰਵਿਧਾਨ ਵੱਲੋਂ ਮਿਲੇ ਹੋਏ ਅਧਿਕਾਰਾਂ ਦਾ ਮਿਲਣਾ ਯਕੀਨੀ ਬਣਾਉਂਦਾ ਹੈ।

ਇਹ ਵੀ ਪੜ੍ਹੋ : ਆਲ ਇੰਡੀਆ ਗੁਰਦੁਆਰਾ ਐਕਟ ਦੇ ਹੱਕ 'ਚ ਆਏ ਲਾਲਪੁਰਾ, ਅਜਨਾਲਾ ਹਿੰਸਾ ਨੂੰ ਲੈ ਕੇ ਆਖੀ ਇਹ ਗੱਲ

ਡਾ. ਬਲਜੀਤ ਕੌਰ ਨੇ ਕਿਹਾ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਸਮਾਜਿਕ ਨਿਆਂ ਵਿਭਾਗ ਨੇ ਆਪਣੇ ਵੱਲੋਂ ਪੂਰਨ ਤੌਰ ’ਤੇ ਲੋਕਾਂ ਨੂੰ ਨਿਆਂ ਦਿਵਾਉਣ ਦਾ ਕੰਮ ਇਕ ਸਾਲ ਵਿੱਚ ਕੀਤਾ ਹੈ। ਮੈਟ੍ਰਿਕ ਸਕਾਲਰਸ਼ਿਪ ਸਕੀਮ ਪਿਛਲੇ ਕਈ ਸਾਲਾਂ ਤੋਂ ਵਿਵਾਦਾਂ ਦੇ ਘੇਰੇ ਵਿੱਚ ਸੀ। ਪਿਛਲੀਆਂ ਸਰਕਾਰਾਂ ਦੀ ਲੁੱਟ ਕਾਰਨ ਸਕਾਲਰਸ਼ਿਪ ’ਤੇ ਪੜ੍ਹਨ ਵਾਲੇ ਵਿਦਿਆਰਥੀਆਂ ਦੀ ਪੜ੍ਹਾਈ ਅਤੇ ਕੀਮਤੀ ਸਮਾਂ ਬਹੁਤ ਬਰਬਾਦ ਹੋਣ ਤੋਂ ਇਲਾਵਾ ਉਨ੍ਹਾਂ ਨੂੰ ਆਪਣੀਆਂ ਡਿਗਰੀਆਂ ਹਾਸਲ ਕਰਨ ਲਈ ਦਰ-ਦਰ ਦੀਆਂ ਠੋਕਰਾਂ ਖਾਣੀਆਂ ਪਈਆਂ, ਜਦਕਿ ਮਾਨ ਸਰਕਾਰ ਨੇ ਸ਼ਡਿਊਲਡ ਕਾਸਟ ਦੇ ਵਿਦਿਆਰਥੀਆਂ ਲਈ ਇਸ ਸਕੀਮ ਨੂੰ ਪੂਰੇ ਪਾਰਦਰਸ਼ੀ ਢੰਗ ਨਾਲ ਲਾਗੂ ਕੀਤਾ ਅਤੇ ਨਾਲ ਹੀ ਵਧੀਆ ਢੰਗ ਨਾਲ ਸਕੀਮ ਚਲਾਉਣ ਲਈ ਦੇਸ਼ ਭਰ 'ਚ 5ਵਾਂ ਸਥਾਨ ਵੀ ਹਾਸਲ ਕੀਤਾ।

ਇਹ ਵੀ ਪੜ੍ਹੋ : ਵਿਧਾਨ ਸਭਾ ਸੈਸ਼ਨ ਦੌਰਾਨ CM ਮਾਨ ਨੇ ਕਾਂਗਰਸ, ਭਾਜਪਾ ਨੂੰ ਕਟਹਿਰੇ 'ਚ ਕੀਤਾ ਖੜ੍ਹਾ, ਬਜਟ ਨੂੰ ਦੱਸਿਆ ਸ਼ਾਨਦਾਰ

ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਲਈ ਬੀ. ਆਰ. ਅੰਬੇਡਕਰ ਪੋਰਟਲ ਖੋਲ੍ਹਿਆ ਗਿਆ, ਜਿਸ ’ਤੇ ਵਿਦਿਆਰਥੀ ਆਨਲਾਈਨ ਅਪਲਾਈ ਕਰਕੇ ਸਕੀਮ ਦਾ ਲਾਭ ਲੈ ਸਕਦੇ ਹਨ। ਇਸ ਸਾਲ ਇਸ ਪੋਰਟਲ 'ਤੇ 2 ਲੱਖ 20 ਹਜ਼ਾਰ ਤੋਂ ਉਪਰ ਵਿਦਿਆਰਥੀ ਰਜਿਸਟਰਡ ਹੋ ਚੁੱਕੇ ਹਨ। ਪਿਛਲੀਆਂ ਸਰਕਾਰਾਂ ਨੇ ਆਸ਼ੀਰਵਾਦ ਸਕੀਮ ਨੂੰ ਸਿਰਫ਼ ਵਾਹਵਾਹੀ ਖੱਟਣ ਦਾ ਹੀ ਸਾਧਨ ਸਮਝ ਰੱਖਿਆ ਸੀ, ਜਦੋਂ ਭਗਵੰਤ ਮਾਨ ਸਰਕਾਰ ਹੋਂਦ ਵਿੱਚ ਆਈ ਤਾਂ ਉਸ ਦਿਨ ਤੋਂ ਬਾਅਦ ਸਹੀ ਮਾਅਨਿਆਂ 'ਚ ਇਸ ਸਕੀਮ ਅਧੀਨ 51,000 ਸ਼ਗਨ ਦਿੱਤਾ ਜਾਣ ਲੱਗਾ। ਸਾਡੀ ਸਰਕਾਰ ਨੇ ਪਿਛਲੀਆਂ ਸਰਕਾਰਾਂ ਸਮੇਂ 35,000 ਤੋਂ ਵੱਧ ਬੱਚੀਆਂ ਦੇ ਪੈਂਡਿੰਗ ਪਏ ਮਾਮਲਿਆਂ ਦਾ ਨਿਪਟਾਰਾ ਕੀਤਾ। ਸਾਡੀ ਸਰਕਾਰ ਨੇ ਹੁਣ ਤੱਕ 175 ਕਰੋੜ ਦੀ ਰਾਸ਼ੀ ਆਸ਼ੀਰਵਾਦ ਸਕੀਮ ਅਧੀਨ ਜਾਰੀ ਕੀਤੀ ਹੈ।

ਇਹ ਵੀ ਪੜ੍ਹੋ : ਹੋਲਾ-ਮਹੱਲਾ ਦੌਰਾਨ ਲੱਖਾਂ ਸੈਲਾਨੀਆਂ ਨੇ ਕੀਤੇ ਵਿਰਾਸਤ-ਏ-ਖਾਲਸਾ ਦੇ ਦਰਸ਼ਨ, ਇਹ ਥਾਵਾਂ ਬਣੀਆਂ ਖਿੱਚ ਦਾ ਕੇਂਦਰ

ਉਨ੍ਹਾਂ ਵਿੱਤ ਮੰਤਰੀ ਦਾ ਪੋਸਟ ਮੈਟ੍ਰਿਕ ਸਕੀਮ ਅਤੇ ਆਦਰਸ਼ ਗ੍ਰਾਮ ਯੋਜਨਾ ਲਈ 850 ਕਰੋੜ ਦਾ ਪ੍ਰਸਤਾਵ ਰੱਖਣ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਆਦਰਸ਼ ਗ੍ਰਾਮ ਯੋਜਨਾ ਵਿੱਚ ਅਸੀਂ ਉਨ੍ਹਾਂ ਪਿੰਡਾਂ 'ਚ ਸਹੂਲਤਾਂ ਪ੍ਰਦਾਨ ਕਰਦੇ ਹਾਂ, ਜਿਨ੍ਹਾਂ ਦੀ ਅਨੁਸੂਚਿਤ ਜਾਤੀ ਆਬਾਦੀ 50 ਫ਼ੀਸਦੀ ਹੈ। ਉਨ੍ਹਾਂ ਦੱਸਿਆ ਕਿ ਆਂਗਣਵਾੜੀ ਵਰਕਰਾਂ ਦੀ 5700 ਦੇ ਕਰੀਬ ਭਰਤੀ ਦੀ ਪ੍ਰਕਿਰਿਆ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਇਹ ਪਹਿਲਾ ਬਜਟ ਹੈ, ਜਿਸ ਵਿੱਚ ਜੈਂਡਰ ਬਰਾਬਰਤਾ ਦਾ ਪੂਰਾ ਖਿਆਲ ਰੱਖਿਆ ਗਿਆ ਹੈ, ਜਿਸ ਸਦਕਾ 7172 ਕਰੋੜ ਰੁਪਏ ਦਾ ਬਜਟ ਪ੍ਰਬੰਧ ਕੀਤਾ ਗਿਆ ਹੈ। ਵਿਧਵਾ ਪੈਨਸ਼ਨ, ਮੁਫ਼ਤ ਬੱਸ ਸਫਰ ਸਹੂਲਤ ਰਾਹੀਂ ਸੂਬੇ ਦੀਆਂ ਔਰਤਾਂ ਨੂੰ ਬਹੁਤ ਲਾਭ ਮਿਲ ਰਿਹਾ ਹੈ। ਪੰਜਾਬ ਸਰਕਾਰ ਦੀ ਹਰ ਇਕ ਸਕੀਮ 'ਚ ਔਰਤਾਂ ਦੀ 50 ਫ਼ੀਸਦੀ ਹਿੱਸੇਦਾਰੀ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਦਾ ਵਿਭਾਗ ਲਗਾਤਾਰ ਕੰਮ ਕਰ ਰਿਹਾ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

  • Bhagwant Mann
  • Government of Punjab
  • Budget
  • Baljit Kaur
  • ਭਗਵੰਤ ਮਾਨ
  • ਪੰਜਾਬ ਸਰਕਾਰ
  • ਬਜਟ
  • ਬਲਜੀਤ ਕੌਰ

ਆਲ ਇੰਡੀਆ ਗੁਰਦੁਆਰਾ ਐਕਟ ਦੇ ਹੱਕ 'ਚ ਆਏ ਲਾਲਪੁਰਾ, ਅਜਨਾਲਾ ਹਿੰਸਾ ਨੂੰ ਲੈ ਕੇ ਆਖੀ ਇਹ ਗੱਲ

NEXT STORY

Stories You May Like

  • the bjp burned effigies of cm bhagwant mann and the aap government
    ਪੰਜਾਬ ਭਰ 'ਚ ਭਾਜਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸਰਕਾਰ ਦੇ ਪੁਤਲੇ ਫੂਕੇ
  • fall in crude oil prices boosted sentiment  sensex rose 329 points
    ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਨੇ ਸੈਂਟੀਮੈਂਟ ਨੂੰ ਦਿੱਤਾ ਹੁਲਾਰਾ, ਸੈਂਸੈਕਸ 329 ਅੰਕ ਵਧਿਆ।
  • parvinder jhota punjab government bhagwant mann
    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ
  • ed summons chief minister bhagwant mann  s brotherinlaw
    ਈਡੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਸਾਢੂ ਨੂੰ ਰਿਸ਼ਵਤਖੋਰੀ ਮਾਮਲੇ 'ਚ ਕੀਤਾ ਤਲਬ
  • sunil jakhar cornered the mann government
    ਸੁਨੀਲ ਜਾਖੜ ਨੇ ਵਿਗੜਦੀ ਕਾਨੂੰਨ ਵਿਵਸਥਾ ਅਤੇ ਨਸ਼ਾ ਤਸਕਰਾਂ ਦੀ ਪੁਸ਼ਤਪਨਾਹੀ ਲਈ ਮਾਨ ਸਰਕਾਰ ਨੂੰ ਘੇਰਿਆ
  • govt approves rs 1 86 405 crore scheme for renewable energy programme
    ਸਰਕਾਰ ਨੇ ਨਵਿਆਉਣਯੋਗ ਊਰਜਾ ਪ੍ਰੋਗਰਾਮ ਲਈ 1,86,405 ਕਰੋੜ ਰੁਪਏ ਦੀ ਯੋਜਨਾ ਨੂੰ ਦਿੱਤੀ ਮਨਜ਼ੂਰੀ
  • asian games 2026 lovlina lands a golden punch
    Asian Games 2026 : ਲਵਲੀਨਾ ਨੇ ਲਾਇਆ 'ਗੋਲਡਨ ਪੰਚ', ਆਪਣੇ ਜਨਮਦਿਨ 'ਤੇ ਪੂਰੇ ਦੇਸ਼ ਨੂੰ ਦਿੱਤਾ ਤੋਹਫ਼ਾ
  • salman khan gave a big gift to his fans
    ਸਲਮਾਨ ਖਾਨ ਨੇ ਆਪਣੇ ਚਾਹੁਣ ਵਾਲਿਆਂ ਨੂੰ ਦਿੱਤਾ ਵੱਡਾ ਤੋਅਫਾ, ਸਾਂਝੀ ਕੀਤੀ ਖੁਸ਼ਖਬਰੀ
  • manjit bedi featured on the fbi s most wanted list deported from the us
    ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
  • us mp writes letter regarding parvinder jhota case
    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
  • special checking drive launched at the city railway station
    ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
Trending
Ek Nazar
after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • holidays in punjab
      ਪੰਜਾਬ ਸਰਕਾਰ ਵੱਲੋਂ 2027 ਦੀਆਂ ਗਜ਼ਟਿਡ ਛੁੱਟੀਆਂ ਦਾ ਐਲਾਨ, ਪੜ੍ਹੋ ਪੂਰੀ LIST
    • parminder singh jhota murder case
      ਪਰਮਿੰਦਰ ਸਿੰਘ ਝੋਟਾ ਕਤਲਕਾਂਡ: ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਦੀ ਪਤਨੀ ਵੀ...
    • navjot kaur sidhu out
      ਨਵਜੋਤ ਕੌਰ ਸਿੱਧੂ ਦੀ ਛੁੱਟੀ! ਭਾਰਤੀ ਰਾਸ਼ਟਰਵਾਦੀ ਪਾਰਟੀ ਨੇ ਪੰਜਾਬ ਦੇ ਨਵੇਂ...
    • parvinder jhota murder case
      ਪਰਵਿੰਦਰ ਝੋਟਾ ਕਤਲ ਕਾਂਡ: ਪਰਿਵਾਰ ਨੂੰ ਇਨਸਾਫ਼ ਮਿਲਣ ਤੱਕ ਭਾਜਪਾ ਸੰਘਰਸ਼ ਜਾਰੀ...
    • kewal singh dhillon
      ਫਾਜ਼ਿਲਕਾ ਵਿਚ ਸੇਮ ਦੇ ਪੱਕੇ ਹੱਲ ਲਈ ਕੇਂਦਰ ਦੀ ਪਹਿਲੀਕਦਮੀ ਸਵਾਗਤਯੋਗ: ਕੇਵਲ...
    • punjab bandh parvinder singh jhota
      'ਪੰਜਾਬ ਬੰਦ' ਮਗਰੋਂ ਪਰਵਿੰਦਰ ਸਿੰਘ ਝੋਟੇ ਦੇ ਪਿਤਾ ਤੇ ਸੰਘਰਸ਼ ਕਮੇਟੀ ਦਾ ਵੱਡਾ...
    • sachin pilot will stay in punjab for 5 days from tomorrow
      ਸਚਿਨ ਪਾਇਲਟ ਭਲਕੇ ਤੋਂ 5 ਦਿਨ ਰਹਿਣਗੇ ਪੰਜਾਬ, ਇਨ੍ਹਾਂ 11 ਜ਼ਿਲ੍ਹਿਆਂ ਦਾ ਕਰਨਗੇ...
    • punjab long power cut on friday
      ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੱਤੀ...
    • important news traveling in government buses
      ਪੰਜਾਬ 'ਚ 21 ਅਕਤੂਬਰ ਲਈ ਵੱਡਾ ਐਲਾਨ! ਸਰਕਾਰੀ ਬੱਸਾਂ ਦੇ ਮੁਲਾਜ਼ਮਾਂ ਨੇ ਲਿਆ...
    • ashwani the main accused is on a 10 day remand
      ਪਰਵਿੰਦਰ ਝੋਟਾ ਕਤਲ ਮਾਮਲੇ ਦਾ ਮੁੱਖ ਮੁਲਜ਼ਮ ਅਸ਼ਵਨੀ 10 ਦਿਨਾਂ ਦੇ ਰਿਮਾਂਡ 'ਤੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +