Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 02, 2026

    1:35:21 PM

  • attempted robbery outside gurdwara sahib

    ਅੱਧੀ ਰਾਤ ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਟਲੀ ਵੱਡੀ...

  • disaster strikes in the himalayas  earthquake tremors felt

    ਹਿਮਾਲਿਆ 'ਚ ਆਫ਼ਤਾਂ ਦੀ ਦਸਤਕ! ਕਿਉਂ ਵਧ ਰਹੀਆਂ...

  • rivers of nepal

    ਨੇਪਾਲ ਦੀਆਂ ਨਦੀਆਂ 'ਚ ਪਾਣੀ ਖ਼ਤਰੇ ਦੇ ਨਿਸ਼ਾਨ...

  • balwant singh rajoana gets permission for eye treatment

    ਬਲਵੰਤ ਸਿੰਘ ਰਾਜੋਆਣਾ ਨੂੰ ਅੱਖਾਂ ਦੇ ਇਲਾਜ ਦੀ ਮਿਲੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sri Muktsar Sahib
  • ਪੰਜਾਬ ਸਰਕਾਰ ਬੇਰੁਜ਼ਗਾਰ ਵਿਅਕਤੀਆਂ ਦੀ ਕਰੇਗੀ ਹਰ ਸੰਭਵ ਸਹਾਇਤਾ : ਡਾ. ਬਲਜੀਤ ਕੌਰ

PUNJAB News Punjabi(ਪੰਜਾਬ)

ਪੰਜਾਬ ਸਰਕਾਰ ਬੇਰੁਜ਼ਗਾਰ ਵਿਅਕਤੀਆਂ ਦੀ ਕਰੇਗੀ ਹਰ ਸੰਭਵ ਸਹਾਇਤਾ : ਡਾ. ਬਲਜੀਤ ਕੌਰ

  • Updated: 29 Mar, 2023 09:44 PM
Sri Muktsar Sahib
dr  baljit kaur
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਮਲੋਟ (ਬਿਊਰੋ) : ਪੰਜਾਬ ਸਰਕਾਰ ਬੇਰੁਜ਼ਗਾਰੀ ਨੂੰ ਖਤਮ ਕਰਨ ਲਈ ਯਤਨਸ਼ੀਲ ਹੈ ਅਤੇ ਬੇਰੁਜ਼ਗਾਰਾਂ ਨੂੰ ਆਪਣੇ ਪੈਰਾਂ ’ਤੇ ਖੜ੍ਹਾ ਕਰਨ ਲਈ ਹਰ ਸੰਭਵ ਸਹਾਇਤਾ ਕਰ ਰਹੀ ਹੈ। ਇਹ ਪ੍ਰਗਟਾਵਾ ਡਾ. ਬਲਜੀਤ ਕੌਰ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ, ਸਮਾਜਿਕ ਸੁਰੱਖਿਆ, ਔਰਤਾਂ ਅਤੇ ਬਾਲ ਵਿਕਾਸ ਮੰਤਰੀ ਪੰਜਾਬ ਨੇ ਵਾਲਮੀਕਿ ਭਵਨ, ਗੁਰੂ ਰਵਿਦਾਸ ਨਗਰ ਮਲੋਟ ਵਿਖੇ ਰੈਕੋਗਨੀਸ਼ਨ ਆਫ਼ ਪ੍ਰਾਈਅਰ ਲਰਨਿੰਗ (ਆਰ.ਪੀ.ਐੱਲ.) ਪੰਜਾਬੀ ਜੁੱਤੀ ਬਣਾਉਣ ਦੇ ਕੋਰਸ ਦਾ ਉਦਘਾਟਨ ਮੌਕੇ ਕੀਤਾ।

ਖ਼ਬਰ ਇਹ ਵੀ : ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ

ਇਸ ਮੌਕੇ ਐੱਸ.ਡੀ.ਐੱਮ. ਮਲੋਟ ਕੰਵਰਜੀਤ ਸਿੰਘ ਨੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦਾ ਬਹੁਤ ਵਧੀਆ ਉਪਰਾਲਾ ਹੈ, ਜਿਸ ਤਹਿਤ ਬੇਰੁਜ਼ਗਾਰਾਂ ਨੂੰ ਇਸ ਸਿਖਲਾਈ ਕੋਰਸ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ। ਇਸ ਉਦਘਾਟਨੀ ਸਮਾਰੋਹ ਮੌਕੇ ਡੋਰਿਕ ਮਲਟੀਮੀਡੀਆ ਪ੍ਰਾਈਵੇਟ ਲਿਮਟਿਡ ਤੋਂ ਸਰਬਜੀਤ ਸਿੰਘ ਗੁਲਾਟੀ, ਬਲਾਕ ਪ੍ਰਧਾਨ ਕਰਮਜੀਤ ਸ਼ਰਮਾ, ਸਤਗੁਰਦੇਵ ਸਿੰਘ ਪੱਪੀ ਹਾਜ਼ਰ ਸਨ।

ਇਹ ਵੀ ਪੜ੍ਹੋ : G-20 ਦੀ ਦੂਜੀ ਐਗਰੀਕਲਚਰ ਡਿਪਟੀਜ਼ ਮੀਟਿੰਗ ਚੰਡੀਗੜ੍ਹ 'ਚ ਸ਼ੁਰੂ

PunjabKesari

ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਕੋਰਸ ਪੰਜਾਬ ਹੁਨਰ ਵਿਕਾਸ ਮਿਸ਼ਨ ਅਤੇ ਡੋਰਿਕ ਮਲਟੀਮੀਡੀਆ ਪ੍ਰਾਈਵੇਟ ਲਿਮਟਿਡ ਲੁਧਿਆਣਾ ਨੇ ਲਾਗੂ ਕੀਤਾ ਹੈ ਅਤੇ ਇਸ ਕੋਰਸ ਤਹਿਤ ਜੁੱਤੀਆਂ ਦੇ ਕਿੱਤੇ ਨੂੰ ਪ੍ਰਫੁੱਲਿਤ ਕਰਨ ਲਈ ਬੇਰੁਜ਼ਗਾਰਾਂ ਨੂੰ ਮੁਫ਼ਤ ਸਿਖਲਾਈ ਦਿੱਤੀ ਜਾਵੇਗੀ ਤਾਂ ਜੋ ਇਹ ਵਿਅਕਤੀ ਸਿਖਲਾਈ ਪ੍ਰਾਪਤ ਕਰਨ ਤੋਂ ਬਾਅਦ ਆਪਣੇ ਖੁਦ ਦਾ ਕਾਰੋਬਾਰ ਕਰ ਸਕਣ। ਉਨ੍ਹਾਂ ਕਿਹਾ ਕਿ ਇਸ ਕੋਰਸ ਤਹਿਤ ਜੋ ਵਿਅਕਤੀ ਜੁੱਤੀਆਂ ਬਣਾਉਣ ਦੀ ਸਿਖਲਾਈ ਪ੍ਰਾਪਤ ਕਰ ਲਵੇਗਾ, ਉਸ ਨੂੰ ਪੰਜਾਬ ਹੁਨਰ ਵਿਕਾਸ ਮਿਸ਼ਨ ਦੁਆਰਾ ਸਰਟੀਫਿਕੇਟ ਦਿੱਤਾ ਜਾਵੇਗਾ, ਜਿਸ ਦੇ ਆਧਾਰ 'ਤੇ ਬੇਰੁਜ਼ਗਾਰ ਵਿਅਕਤੀ ਕਿਸੇ ਵੀ ਬੈਂਕ ਜਾਂ ਸੰਸਥਾ ਤੋਂ ਕਰਜ਼ਾ ਪ੍ਰਾਪਤ ਕਰਕੇ ਆਪਣੇ ਖੁਦ ਦਾ ਕਾਰੋਬਾਰ ਕਰ ਸਕਣਗੇ ਅਤੇ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਗਈਆਂ ਸਕੀਮਾਂ ਦੇ ਲਾਭ ਤੋਂ ਵਾਂਝੇ ਨਹੀਂ ਰਹਿਣਗੇ।

ਇਹ ਵੀ ਪੜ੍ਹੋ : ਪਿਸਤੌਲ ਦੀ ਨੋਕ 'ਤੇ ਲੁਟੇਰਿਆਂ ਨੇ ਫਾਇਨਾਂਸ ਦਫ਼ਤਰ ਨੂੰ ਬਣਾਇਆ ਨਿਸ਼ਾਨਾ, ਕਰੀਬ 2 ਲੱਖ ਦੀ ਨਕਦੀ ਲੁੱਟ ਕੇ ਫਰਾਰ

ਇਸ ਉਪਰੰਤ ਡਾ. ਬਲਜੀਤ ਕੌਰ ਨੇ ਬੇਮੌਸਮੀ ਬਰਸਾਤ ਅਤੇ ਗੜੇਮਾਰ ਤੋਂ ਪ੍ਰਭਾਵਿਤ ਪਿੰਡ ਦਾਨੇਵਾਲਾ, ਰੱਥੜੀਆਂ, ਕਿੰਗਰਾ ਅਤੇ ਮੱਲਵਾਲਾ, ਈਨਾ ਖੇੜਾ ਅਤੇ ਪਿੰਡ ਥੇਹੜੀ ਪਿੰਡਾਂ ਦਾ ਦੌਰਾ ਕੀਤਾ ਅਤੇ ਖਰਾਬੇ ਦਾ ਜਾਇਜ਼ਾ ਲਿਆ। ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਬਰਸਾਤ ਅਤੇ ਗੜੇਮਾਰ ਨਾਲ ਹੋਏ ਖਰਾਬੇ ਦੀ ਭਰਪਾਈ ਲਈ ਲੋੜਵੰਦਾਂ ਦੀ ਸਹਾਇਤਾ ਕਰ ਰਹੀ ਹੈ ਅਤੇ ਜਲਦੀ ਤੋਂ ਜਲਦੀ ਸਰਕਾਰ ਦੁਆਰਾ ਉਨ੍ਹਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ। ਇਸ ਮੌਕੇ ਉਨ੍ਹਾਂ ਤੁਰੰਤ ਉੱਚ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਬਿਨਾਂ ਕਿਸੇ ਦੇਰੀ ਤੋਂ ਬਰਸਾਤ ਅਤੇ ਗੜੇਮਾਰ ਨਾਲ ਖਰਾਬ ਹੋਈਆਂ ਫ਼ਸਲਾਂ ਦੀ ਗਿਰਦਾਵਰੀ ਕਰਵਾਈ ਜਾਵੇ ਤਾਂ ਜੋ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾ ਸਕੇ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

  • Punjab Government
  • Unemployed
  • Farmers
  • Unseasonal Rain
  • Aid
  • ਪੰਜਾਬ ਸਰਕਾਰ
  • ਬੇਰੁਜ਼ਗਾਰ
  • ਕਿਸਾਨ
  • ਬੇਮੌਸਮੀ ਬਰਸਾਤ
  • ਸਹਾਇਤਾ

ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ

NEXT STORY

Stories You May Like

  • sushant rajput  manager  disha salian  cbi investigation
    ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ
  • kotkapura police  robbery  accused arrested
    ਕੋਟਕਪੂਰਾ ਪੁਲਸ ਨੇ ਲੁੱਟ-ਖੋਹ ਦੀ ਯੋਜਨਾ ਬਣਾ ਰਹੇ ਪੰਜ ਵਿਅਕਤੀਆਂ ਨੂੰ ਕੀਤਾ ਕਾਬੂ
  • punjab  social media influencer manjit kaur post mortem report reveals pregnancy
    Influencer ਮਨਜੀਤ ਕੌਰ ਮਾਮਲੇ 'ਚ ਵੱਡਾ ਖ਼ੁਲਾਸਾ, ਪੋਸਟਮਾਰਟਮ ਰਿਪੋਰਟ 'ਚ ਸਾਹਮਣੇ ਆਈ Pregnancy ਦੀ ਗੱਲ
  • every third person in the world is suffering from fatty liver
    ਦੁਨੀਆ ਦਾ ਹਰ ਤੀਜਾ ਵਿਅਕਤੀ ਫੈਟੀ ਲੀਵਰ ਦੀ ਲਪੇਟ ’ਚ, ਪੇਟ ਦੀਆਂ ਬੀਮਾਰੀਆਂ ਨੇ ਵਧਾਈ ਚਿੰਤਾ
  • public places  spitting  fine
    ਜਨਤਕ ਥਾਵਾਂ ’ਤੇ ਥੁੱਕਣ ਵਾਲੇ ਸਾਵਧਾਨ, ਲੱਗੇਗਾ ਭਾਰੀ ਜੁਰਮਾਨਾ, ਸ਼ੁਭੇਂਦੁ ਸਰਕਾਰ ਦੀ ਵੱਡੀ ਕਾਰਵਾਈ
  • lack of rain amidst sweltering heat in punjab
    ਪੰਜਾਬ 'ਚ ਹੁੰਮਸ ਭਰੀ ਗਰਮੀ ਵਿਚਾਲੇ ਮੀਂਹ ਦੀ ਘਾਟ! ਪੰਜਾਬੀਆਂ ਨੂੰ ਝੱਲਣੀ ਪਈ ਪਰੇਸ਼ਾਨੀ
  • jalandhar bjp meeting
    ‘ਸੇਵਾ ਸੰਕਲਪ ਮੁਹਿੰਮ’ ਨੂੰ ਪੰਜਾਬ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਲਈ ਪੰਜਾਬ ਭਾਜਪਾ ਦੀ ਅਹਿਮ ਬੈਠਕ
  • punjab police transfers police officers
    ਪੰਜਾਬ ਪੁਲਸ ਵਿਚ ਵੱਡੇ ਪੱਧਰ 'ਤੇ ਤਬਾਦਲੇ
  • attempted robbery outside gurdwara sahib
    ਅੱਧੀ ਰਾਤ ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਟਲੀ ਵੱਡੀ ਵਾਰਦਾਤ! ਹਥਿਆਰ ਲੈ ਕੇ...
  • disaster strikes in the himalayas  earthquake tremors felt
    ਹਿਮਾਲਿਆ 'ਚ ਆਫ਼ਤਾਂ ਦੀ ਦਸਤਕ! ਕਿਉਂ ਵਧ ਰਹੀਆਂ ਕੁਦਰਤੀ ਆਫ਼ਤਾਂ, 130 ਤੋਂ ਵੱਧ...
  • bjp  senior leader
    ਭਾਜਪਾ ਦੀ ਵੱਡੀ ਕਾਰਵਾਈ, ਜਲੰਧਰ ਦੇ ਇਸ ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੱਢਿਆ
  • important news for license applicants
    ਪੰਜਾਬ: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
  • 3 suppliers arrested  34 50 kg charas recovered
    ਜਲੰਧਰ 'ਚ ਚਰਸ ਦੀ ਸਪਲਾਈ ਕਰਨ ਵਾਲੇ 3 ਸਪਲਾਇਰ ਗ੍ਰਿਫ਼ਤਾਰ, 34.50 ਕਿਲੋ ਚਰਸ...
  • food safety team seized 425 kg paneer from two vehicles
    ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਨੇ ਸ਼ੱਕ ਦੇ ਆਧਾਰ ’ਤੇ ਦੋ ਵਾਹਨਾਂ ਤੋਂ ਜ਼ਬਤ...
  • jalandhar bjp meeting
    ‘ਸੇਵਾ ਸੰਕਲਪ ਮੁਹਿੰਮ’ ਨੂੰ ਪੰਜਾਬ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਲਈ ਪੰਜਾਬ...
  • jalandhar court decision
    ਜਲੰਧਰ 'ਚ ਬ੍ਰੇਕਅੱਪ ਮਗਰੋਂ ਕੁੜੀ ਦਾ ਕਤਲ: ਸਿਰਫ਼ਿਰੇ ਆਸ਼ਕ ਨੂੰ ਹੋਈ ਉਮਰਕੈਦ
Trending
Ek Nazar
flood  rescue practice  soldier  motorboat  missing

ਹੜ੍ਹਾਂ ਦੀ ਰੈਸਕਿਊ ਪ੍ਰੈਕਟਿਸ ਦੌਰਾਨ ਡੁੱਬ ਗਏ ਜਵਾਨ ! 3 ਦੀ ਬਚੀ ਜਾਨ, ਇਕ ਹਾਲੇ...

sikh man in canada

ਕੈਨੇਡਾ 'ਚ ਸਿੱਖ ਵਿਅਕਤੀ 'ਤੇ ਨਸਲੀ ਹਮਲਾ, ਚਾਕੂ ਮਾਰ ਕੇ ਕੀਤਾ ਜ਼ਖ਼ਮੀ

temple demolished in pakistan

ਸਰਹੱਦ ਪਾਰ- ਪਾਕਿਸਤਾਨ ’ਚ ਮਦਰੱਸੇ ਲਈ ਰਸਤਾ ਬਣਾਉਣ ਲਈ ਢਾਹਿਆ 100 ਸਾਲ ਤੋਂ ਵੱਧ...

alcohol drinking quarrel friend incident

ਸ਼ਰਾਬ ਪੀਂਦੇ-ਪੀਂਦੇ ਕਰ 'ਤਾ ਦੋਸਤ ਦਾ ਕਤਲ, ਪੂਰੀ ਰਾਤ ਲਾਸ਼ ਨਾਲ ਸੁੱਤਾ ਰਿਹਾ...

hindu girl in pakistan

ਹਿੰਦੂ ਕੁੜੀ 'ਤੇ ਜ਼ਬਰੀ ਵਿਆਹ ਦਾ ਦਬਾਅ, ਪਾਕਿ ਅਦਾਲਤ ਨੇ ਕੀਤੀ ਮਾਪਿਆਂ ਦੇ ਹਵਾਲੇ

how tired the thief was after stealing

ਆਹ ਕੀ ਚੋਰੀ ਕਰ ਕੇ ਥੱਕ ਗਿਆ ਚੋਰ! ਆਰਾਮ ਕਰਦਿਆਂ ਆਈ ਨੀਂਦ, ਜਦੋਂ ਖੁੱਲ੍ਹੀ ਅੱਖ...

shalini pandey responds to ai generated video

ਮਸ਼ਹੂਰ ਅਦਾਕਾਰਾ ਦੀ ਅਸ਼ਲੀਲ AI ਵੀਡੀਓ ਹੋਈ ਵਾਇਰਲ, Fans ਨੂੰ ਕੀਤੀ ਇਹ ਅਪੀਲ

new zealand rejects asylum claims

ਨਿਊਜ਼ੀਲੈਂਡ ਨੇ ਖਾਲਿਸਤਾਨ ਨਾਲ ਜੁੜੇ 40 ਸ਼ਰਨ ਦਾਅਵਿਆਂ ਨੂੰ ਕਰ'ਤਾ ਰੱਦ

prime minister carney liberal party achieved victoroy

ਕੈਨੇਡਾ 'ਚ ਵਿਸ਼ੇਸ਼ ਉਪ-ਚੋਣਾਂ : PM ਕਾਰਨੀ ਦੀ ਲਿਬਰਲ ਪਾਰਟੀ ਨੇ ਦਰਜ ਕੀਤੀ...

pakistan s gsp renewal in 2029

ਪਾਕਿਸਤਾਨ ਨੂੰ ਵੱਡਾ ਝਟਕਾ;  2029 ਤੋਂ ਬਾਅਦ 'GSP+' ਵਪਾਰਕ ਦਰਜਾ ਮਿਲਣ 'ਤੇ ਖਦਸ਼ਾ

big reshuffle in the cricket team 7 players dropped and out

ਕ੍ਰਿਕਟ ਟੀਮ 'ਚ ਵੱਡਾ ਫੇਰਬਦਲ! 7 ਖਿਡਾਰੀ ਕੱਢ 'ਤੇ Team 'ਚੋਂ ਬਾਹਰ, ਕੋਚਿੰਗ...

badshah isha rikhi jasmine masih divorce

ਪਹਿਲੀ ਪਤਨੀ ਤੋਂ 8 ਸਾਲ ਤੇ ਦੂਜੀ ਤੋਂ 5 ਮਹੀਨੇ ਬਾਅਦ ਹੀ ਵੱਖ ਹੋਏ ਬਾਦਸ਼ਾਹ, ਜਾਣੋ...

big decision of esi hospital

ESI ਹਸਪਤਾਲ ਦਾ ਵੱਡਾ ਫੈਸਲਾ, ਮਰੀਜ਼ਾਂ ਨੂੰ ਰੈਫਰ ਕਰਨ ਨੂੰ ਲੈ ਕੇ ਨਵੇਂ ਨਿਯਮ...

sidhu moosewala  s favorite rapper will get   justice   after 30 years

ਸਿੱਧੂ ਮੂਸੇਵਾਲਾ ਦੇ ਫੇਵਰੇਟ ਰੈਪਰ ਨੂੰ 30 ਸਾਲ ਬਾਅਦ ਮਿਲੇਗਾ 'ਇਨਸਾਫ਼'! ਕਾਤਲ...

23 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਪੱਛਮੀ ਬੰਗਾਲ 'ਚ 23 IAS ਅਧਿਕਾਰੀਆਂ ਦੇ ਹੋਏ ਤਬਾਦਲੇ

dna testing

ਭੋਟੇਕੋਸ਼ੀ ਹੜ੍ਹ 'ਚ ਲਾਪਤਾ ਲੋਕਾਂ ਦੀ ਪਛਾਣ ਲਈ ਡੀਐਨਏ ਟੈਸਟਿੰਗ ਸ਼ੁਰੂ

russia ukraine conflict

ਯੂਕਰੇਨ 'ਤੇ ਰੂਸ ਦੇ ਹਮਲੇ ਲਗਾਤਾਰ ਪੰਜਵੇਂ ਦਿਨ ਵੀ ਜਾਰੀ

trump expressing desire to run for third term

ਟਰੰਪ ਨੇ ਤੀਜੇ ਕਾਰਜਕਾਲ ਲਈ ਚੋਣ ਲੜਨ ਦੀ ਜਤਾਈ ਇੱਛਾ ! ਹੁਣ ਦਿੱਤੇ ਇਹ ਸੰਕੇਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • the risk of diseases increases in the monsoon
      ਮਾਨਸੂਨ 'ਚ ਬੀਮਾਰੀਆਂ ਦਾ ਖ਼ਤਰਾ ਵਧਿਆ! ਡੇਂਗੂ, ਮਲੇਰੀਆ ਤੇ ਸੱਪਾਂ ਦੇ ਖ਼ਤਰੇ...
    • important news for license applicants
      ਪੰਜਾਬ: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
    • government school classroom head teacher
      ਪੰਜਾਬ : ਸਰਕਾਰੀ ਸਕੂਲ ਵਿਚ ਦਰਦਨਾਕ ਘਟਨਾ, ਕਲਾਸ ਵਿਚ ਹੈੱਡ ਟੀਚਰ ਦੀ ਮੌਤ
    • 9 people arrested with heroin
      ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ 9 ਲੋਕ ਗ੍ਰਿਫ਼ਤਾਰ
    • 3 suppliers arrested  34 50 kg charas recovered
      ਜਲੰਧਰ 'ਚ ਚਰਸ ਦੀ ਸਪਲਾਈ ਕਰਨ ਵਾਲੇ 3 ਸਪਲਾਇਰ ਗ੍ਰਿਫ਼ਤਾਰ, 34.50 ਕਿਲੋ ਚਰਸ...
    • new on da of punjab employees
      ਪੰਜਾਬ ਦੇ ਮੁਲਾਜ਼ਮਾਂ ਦੇ DA ਬਾਰੇ ਨਵੀਂ ਅਪਡੇਟ, ਸੁਪਰੀਮ ਕੋਰਟ ਪੁੱਜਿਆ ਮਾਮਲਾ,...
    • accident case
      ਤੇਜ਼ ਰਫ਼ਤਾਰ ਕੈਂਟਰ ਦੀ ਟੱਕਰ ਨਾਲ ਸੀਰੀ ਦੀ ਮੌਤ
    • ed writes letter to punjab police for the third time
      ED ਨੇ ਮਨੀ ਲਾਂਡਰਿੰਗ ਮਾਮਲੇ 'ਚ ਤੀਜੀ ਵਾਰ ਲਿਖੀ ਪੰਜਾਬ ਪੁਲਸ ਨੂੰ ਚਿੱਠੀ
    • the partner turned murderer
      ਸਾਥੀ ਹੀ ਬਣਿਆ ਕਾਤਲ! ਮੋਟਰ 'ਤੇ ਮਜ਼ਦੂਰ ਦਾ ਗਲਾ ਵੱਢ ਕੀਤਾ ਕਤਲ, ਪੂਰੇ ਇਲਾਕੇ...
    • big alert for those going to shimla
      ਸ਼ਿਮਲਾ ਜਾਣ ਵਾਲਿਆਂ ਲਈ ਵੱਡਾ ਅਲਰਟ, 11 ਸਤੰਬਰ ਤੱਕ ਟਰੇਨਾਂ ਰੱਦ, ਰਿਫੰਡ ਨੂੰ ਲੈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +