Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 04, 2026

    1:36:44 PM

  • former lecturer pleads guilty

    ਨਸ਼ੇ 'ਚ ਟੱਲੀ ਸਾਬਕਾ ਲੈਕਚਰਾਰ ਨੇ ਲਈ ਪੰਜਾਬੀ ਜੋੜੇ...

  • gurpreet kaur mann bikram majithia notice

    ਡਾ. ਗੁਰਪ੍ਰੀਤ ਕੌਰ ਮਾਨ ਨੇ ਬਿਕਰਮ ਮਜੀਠੀਆ ਤੇ...

  • punjab police in controversy employee slaps boy in jalandhar

    ਵਿਵਾਦਾਂ 'ਚ ਪੰਜਾਬ ਪੁਲਸ! ਜਲੰਧਰ 'ਚ ਮੁਲਾਜ਼ਮ ਨੇ...

  • driving license  traffic rules violation  government

    ਟਰੈਫਿਕ ਉਲੰਘਣਾ ’ਤੇ ਲਾਗੂ ਹੋਣ ਜਾ ਰਿਹਾ ਨਵਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਡਾ.ਓਬਰਾਏ ਦੇ ਯਤਨਾਂ ਸਦਕਾ ਦੁਬਈ ਤੋਂ ਵਤਨ ਪੁੱਜੀ ਗੁਰਦੇਵ ਸਿੰਘ ਦੀ ਲਾਸ਼, ਹਾਰਟ ਅਟੈਕ ਨਾਲ ਹੋਈ ਸੀ ਮੌਤ

PUNJAB News Punjabi(ਪੰਜਾਬ)

ਡਾ.ਓਬਰਾਏ ਦੇ ਯਤਨਾਂ ਸਦਕਾ ਦੁਬਈ ਤੋਂ ਵਤਨ ਪੁੱਜੀ ਗੁਰਦੇਵ ਸਿੰਘ ਦੀ ਲਾਸ਼, ਹਾਰਟ ਅਟੈਕ ਨਾਲ ਹੋਈ ਸੀ ਮੌਤ

  • Edited By Rajwinder Kaur,
  • Updated: 03 Mar, 2022 06:06 PM
Amritsar
dr  oberoi  dubai  india  gurdev singh  dead body
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਸੰਧੂ, ਮਮਤਾ) - ਖਾੜੀ ਮੁਲਕਾਂ 'ਚ ਕੰਮ ਕਰਨ ਗਏ ਲੋਕਾਂ ਦੀ ਮੁਸ਼ਕਲ ਘੜੀ 'ਚ ਰਹਿਬਰ ਬਣ ਸੇਵਾ ਰੂਪੀ ਮਦਦ ਕਰਨ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐੱਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਕਪੂਰਥਲਾ ਜ਼ਿਲ੍ਹੇ ਦੇ ਪਿੰਡ ਮਾਨਾ ਤਲਵੰਡੀ ਦੇ 66 ਸਾਲਾ ਗੁਰਦੇਵ ਸਿੰਘ ਪੁੱਤਰ ਊਧਮ ਸਿੰਘ ਦਾ ਮ੍ਰਿਤਕ ਸਰੀਰ ਅੱਜ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪਹੁੰਚਿਆ।

ਪੜ੍ਹੋ ਇਹ ਵੀ ਖ਼ਬਰ - ਤਰਨਤਾਰਨ ’ਚ ਵੱਡੀ ਵਾਰਦਾਤ: ਕਲਯੁਗੀ ਪਿਓ ਨੇ 5 ਮਹੀਨੇ ਦੀ ਧੀ ਨੂੰ ਜ਼ੋਰ ਨਾਲ ਜ਼ਮੀਨ 'ਤੇ ਸੁੱਟ ਕੇ ਕੀਤਾ ਕਤਲ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐੱਸ.ਪੀ.ਸਿੰਘ ਓਬਰਾਏ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਗੁਰਦੇਵ ਸਿੰਘ ਆਪਣੇ ਪਰਿਵਾਰ ਦੇ ਆਰਥਿਕ ਹਾਲਾਤਾਂ ਨੂੰ ਬਿਹਤਰ ਬਣਾਉਣ ਲਈ ਸੰਨ 1980 ਤੋਂ ਦੁਬਈ ਵਿਖੇ ਮਿਹਨਤ ਕਰ ਰਿਹਾ ਸੀ। ਉਸ ਨੇ ਆਪਣੀ ਸਖ਼ਤ ਮਿਹਨਤ ਦੀ ਬਦੌਲਤ ਇੱਥੇ ਟਰਾਂਸਪੋਰਟ ਦਾ ਬਹੁਤ ਵਧੀਆ ਕਾਰੋਬਾਰ ਚਲਾ ਲਿਆ ਸੀ। ਜਿਸ ਕੰਪਨੀ 'ਚ ਉਸ ਦੇ ਟਰੱਕ ਚੱਲਦੇ ਸਨ, ਉਸ ਕੰਪਨੀ ਦਾ ਮਾਲਕ ਕੰਪਨੀ ਬੰਦ ਕਰ ਕੇ ਭੱਜ ਗਿਆ ਸੀ। ਗੁਰਦੇਵ ਸਿੰਘ ਹੁਣ ਬਿਨਾਂ ਵੀਜ਼ੇ ਤੋਂ ਇੱਥੇ ਰਹਿ ਰਿਹਾ ਸੀ। 

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ਦੇ ਹਸਪਤਾਲ ’ਚ ਕੁੱਤਿਆਂ ਅਤੇ ਚੂਹਿਆਂ ਵਲੋਂ ਨੋਚੀ ਅੱਧ-ਕੱਟੀ ਲਾਸ਼ ਬਰਾਮਦ, ਫੈਲੀ ਸਨਸਨੀ

ਉਨ੍ਹਾਂ ਦੱਸਿਆ ਕਿ ਬਦਕਿਸਮਤੀ ਨਾਲ ਬੀਤੀ 22 ਫਰਵਰੀ ਦੀ ਸਵੇਰ ਨੂੰ ਅਚਾਨਕ ਦਿਲ ਦਾ ਦੌਰਾ ਪੈਣ ਨਾਲ ਉਸ ਦੀ ਮੌਤ ਹੋ ਗਈ ਸੀ। ਇਸ ਘਟਨਾ ਸਬੰਧੀ ਉਨ੍ਹਾਂ ਨਾਲ ਗੁਰਦੇਵ ਸਿੰਘ ਦੇ ਸਬੰਧੀਆਂ ਨੇ ਸੰਪਰਕ ਕਰ ਕੇ ਮ੍ਰਿਤਕ ਦੇਹ ਭਾਰਤ ਪਹੁੰਚਾਉਣ 'ਚ ਸਹਿਯੋਗ ਕਰਨ ਲਈ ਕਿਹਾ ਸੀ। ਉਨ੍ਹਾਂ ਦੁਬਈ ਵਿਚਲੇ ਭਾਰਤੀ ਦੂਤਾਵਾਸ ਦੇ ਸਹਿਯੋਗ ਸਦਕਾ ਸਾਰੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਗੁਰਦੇਵ ਦੇ ਮ੍ਰਿਤਕ ਸਰੀਰ ਨੂੰ ਦੁਬਈ ਤੋਂ ਭਾਰਤ ਭੇਜਿਆ ਹੈ। ਇਸ ਸਮੁੱਚੀ ਕਾਰਵਾਈ ਦੌਰਾਨ ਡਾ. ਓਬਰਾਏ ਦੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਦੀ ਵੀ ਵਿਸ਼ੇਸ਼ ਭੂਮਿਕਾ ਰਹੀ ਹੈ। 

ਪੜ੍ਹੋ ਇਹ ਵੀ ਖ਼ਬਰ - ਵੱਡੀ ਰਾਹਤ: ਰਾਜਾਸਾਂਸੀ ਏਅਰਪੋਰਟ ਤੋਂ 27 ਮਾਰਚ ਨੂੰ ਸ਼ੁਰੂ ਹੋਣਗੀਆਂ ਬਰਮਿੰਘਮ ਤੇ ਲੰਡਨ ਦੀਆਂ ਸਿੱਧੀਆਂ ਉਡਾਣਾਂ

ਪੀੜਤ ਪਰਿਵਾਰ ਨਾਲ ਹਵਾਈ ਅੱਡੇ ’ਤੇ ਦੁੱਖ ਸਾਂਝਾ ਕਰਨ ਪਹੁੰਚੇ ਟਰੱਸਟ ਦੇ ਮਾਝਾ ਜ਼ੋਨ ਦੇ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਮਨਪ੍ਰੀਤ ਸੰਧੂ ਚਮਿਆਰੀ, ਨਵਜੀਤ ਸਿੰਘ ਘਈ, ਸ਼ਿਸ਼ਪਾਲ ਸਿੰਘ, ਪਰਮਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਡਾ. ਓਬਰਾਏ ਦੇ ਯਤਨਾਂ ਸਦਕਾ ਹੁਣ ਤੱਕ 292 ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ। ਇਸ ਦੌਰਾਨ ਮ੍ਰਿਤਕ ਦੇ ਭਤੀਜੇ ਗੁਰਦੇਵ ਸਿੰਘ, ਭਰਾ ਸੁਖਮਿੰਦਰ ਸਿੰਘ ਅਤੇ ਕੁੰਨਣ ਸਿੰਘ ਸਮੇਤ ਹੋਰਨਾਂ ਪਰਿਵਾਰਕ ਮੈਂਬਰਾਂ ਨੇ ਉਸਦੀ ਮ੍ਰਿਤਕ ਦੇਹ ਲੈ ਕੇ ਆਉਣ ਲਈ ਵੱਡਾ ਸਹਿਯੋਗ ਕਰਨ 'ਤੇ ਡਾ.ਐੱਸ.ਪੀ.ਸਿੰਘ ਓਬਰਾਏ ਦਾ ਤਹਿ ਦਿਲੋਂ ਧੰਨਵਾਦ ਕੀਤਾ।

ਪੜ੍ਹੋ ਇਹ ਵੀ ਖ਼ਬਰ - ਯੂਕ੍ਰੇਨ ’ਚ ਫਸੇ ਕਾਦੀਆਂ ਦੇ ਚਾਹਤ ਤੇ ਗੁਰਪ੍ਰਤਾਪ ਸਿੰਘ, ਦੱਸੀਆਂ ਦਿਲ ਨੂੰ ਝੰਜੋੜ ਦੇਣ ਵਾਲੀਆਂ ਇਹ ਗੱਲਾਂ


 

  • Dr. Oberoi
  • Dubai
  • India
  • Gurdev Singh
  • Dead Body
  • ਡਾ ਓਬਰਾਏ
  • ਦੁਬਈ
  • ਭਾਰਤ
  • ਗੁਰਦੇਵ ਸਿੰਘ
  • ਲਾਸ਼

ਮੁਕੇਰੀਆਂ ਦੀ ਅਮਨਜੋਤ ਦਾ ਯੂਕ੍ਰੇਨ ’ਚ ਗੁੰਮ ਹੋਇਆ ਪਾਸਪੋਰਟ, ਭਾਰਤ ਸਰਕਾਰ ਦੇ ਦਖ਼ਲ ਮਗਰੋਂ ਆਵੇਗੀ ਘਰ ਵਾਪਸ

NEXT STORY

Stories You May Like

  • anahat reaches london squash classic quarter finals after defeating gilis
    ਗਿਲਿਸ ਨੂੰ ਹਰਾ ਕੇ ਅਨਾਹਤ ਸਿੰਘ ਲੰਡਨ ਸਕੁਐਸ਼ ਕਲਾਸਿਕ ਦੇ ਕੁਆਰਟਰ ਫਾਈਨਲ 'ਚ ਪੁੱਜੀ
  • sister  rakhi  brother  death
    ਭੈਣ ਤੋਂ ਰੱਖੜੀ ਬੰਨ੍ਹਵਾਉਣ ਆਏ ਨੌਜਵਾਨ ਦੀ ਸ਼ੱਕੀ ਹਾਲਾਤਾਂ ’ਚ ਮੌਤ, ਪਲਾਟ ’ਚੋਂ ਮਿਲੀ ਲਾਸ਼
  • mamata banerjee  niece body
    ਮਮਤਾ ਬੈਨਰਜੀ ਦੀ ਭਤੀਜੀ ਦੀ ਮੌਤ, ਘਰ ਦੇ ਕਮਰੇ 'ਚੋਂ ਸ਼ੱਕੀ ਹਾਲਾਤ 'ਚ ਮਿਲੀ ਲਾਸ਼
  • police station officer dies due to gunshot wounds in mohali
    ਮੋਹਾਲੀ 'ਚ ਪੰਜਾਬ ਪੁਲਸ ਦੇ ਥਾਣੇਦਾਰ ਦੀ ਗੋਲੀਆਂ ਵੱਜਣ ਕਾਰਨ ਮੌਤ, ਵੱਡੇ ਅਫ਼ਸਰ ਦਾ ਸੀ ਗੰਨਮੈਨ
  • comrade gurnam singh daud  provincial leader of mazdoor sabha  dies
    ਮਜ਼ਦੂਰ ਸਭਾ ਦੇ ਸੂਬਾਈ ਆਗੂ ਕਾਮਰੇਡ ਗੁਰਨਾਮ ਸਿੰਘ ਦਾਊਦ ਦੀ ਸੜਕ ਹਾਦਸੇ 'ਚ ਮੌਤ
  • pargat singh  congress  kc venugopal
    ਪਰਗਟ ਸਿੰਘ ਦੀ ਵੇਣੂਗੋਪਾਲ ਨਾਲ ਮੀਟਿੰਗ, ਰਾਹੁਲ ਗਾਂਧੀ ਦੇ ਦੌਰੇ ਬਾਰੇ ਦਿੱਤਾ ਵੱਡਾ ਬਿਆਨ
  • accident case
    ਤੇਜ਼ ਰਫ਼ਤਾਰ ਕੈਂਟਰ ਦੀ ਟੱਕਰ ਨਾਲ ਸੀਰੀ ਦੀ ਮੌਤ
  • malaria  medicine  girl  death  hospital
    ਮਲੇਰੀਆ ਦੀ ਦਵਾਈ ਖਾਣ ਮਗਰੋਂ ਕੁੜੀ ਦੀ ਮੌਤ, 71 ਲੋਕਾਂ ਨੂੰ ਦਿੱਤੀ ਸੀ ਦਵਾਈ
  • case registered against alleged journalist gurdeep singh alias munna
    ਕਥਿਤ ਪੱਤਰਕਾਰ ਗੁਰਦੀਪ ਸਿੰਘ ਉਰਫ਼ ਮੁੰਨਾ ਖ਼ਿਲਾਫ਼ ਇਕ ਹੋਰ ਕੇਸ ਦਰਜ
  • punjab police in controversy employee slaps boy in jalandhar
    ਵਿਵਾਦਾਂ 'ਚ ਪੰਜਾਬ ਪੁਲਸ! ਜਲੰਧਰ 'ਚ ਮੁਲਾਜ਼ਮ ਨੇ ਨੌਜਵਾਨ ਨੂੰ ਜੜਿਆ ਥੱਪੜ,...
  • illegal liquor  accused arrested
    ਆਟੋ-ਰਿਕਸ਼ਾ 'ਚ ਭਾਰੀ ਮਾਤਰਾ 'ਚ ਲਿਜਾ ਰਹੇ ਸੀ ਨਾਜਾਇਜ਼ ਸ਼ਰਾਬ, 2 ਗ੍ਰਿਫ਼ਤਾਰ
  • new street vendors are appearing on the pavement of kapurthala road
    ਕਪੂਰਥਲਾ ਰੋਡ ਦੇ ਫੁੱਟਪਾਥ ’ਤੇ ਰੋਜ਼ ਲੱਗ ਰਹੀਆਂ ਨਵੀਆਂ-ਨਵੀਆਂ ਰੇਹੜੀਆਂ,...
  • police tightens belt for shri krishna janmashtami
    ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਲੈ ਕੇ ਪੁਲਸ ਨੇ ਕੱਸੀ ਕਮਰ, ਸਾਰੇ ਮੰਦਰਾਂ ’ਚ...
  • accident on goraya phillaur national highway  12 people injured
    ਗੋਰਾਇਆ-ਫਿਲੌਰ NH 'ਤੇ ਵਾਪਰਿਆ ਹਾਦਸਾ, 12 ਲੋਕ ਜ਼ਖ਼ਮੀ
  • warning issued for border districts
    ਪੰਜਾਬ 'ਚ ਸਰਹੱਦੀ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ...
  • new sabji mandi maqsudan jalandhar
    ਨਵੀਂ ਸਬਜ਼ੀ ਮੰਡੀ ਮਕਸੂਦਾਂ ’ਚ ਫੜ੍ਹੀਆਂ ਨੂੰ ਆਪਣੀ ਜਗ੍ਹਾ ’ਤੇ ਟਰਾਂਸਫਰ ਕਰਵਾਉਣ...
Trending
Ek Nazar
mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

appeal by maduro and his wife

ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਦੋਸ਼ਾਂ ਨੂੰ ਰੱਦ...

famous actress gains 14 kilos for film  it  s hard to recognize her

ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ

shobhinaw satyaa played the role of baba neem karoli in hanuman ansh

ਜਾਣੋ ਕੌਣ ਹੈ ਸ਼ੋਭਿਨਵ ਸੱਤਿਆ? ਜਿਸ ਨੇ "ਹਨੂੰਮਾਨ ਅੰਸ਼" 'ਚ ਬਾਬਾ ਨੀਮ ਕਰੋਲੀ ਬਣ...

kabaddi cup

ਬ੍ਰਿਸਬੇਨ 'ਚ ਦੂਜਾ ਖੇਡ ਮੇਲਾ ਕਬੱਡੀ ਕੱਪ 5 ਤੇ 6 ਸਤੰਬਰ ਨੂੰ

us journalist sentenced

ਚੀਨ ਲਈ ਵਿਦੇਸ਼ੀ ਏਜੰਟ ਬਣੇ ਅਮਰੀਕੀ ਪੱਤਰਕਾਰ ਨੂੰ ਸੁਣਾਈ ਗਈ ਸਜ਼ਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • 7 people arrested with heroin and drug capsules
      ਹੈਰੋਇਨ ਅਤੇ ਨਸ਼ੇ ਵਾਲੇ ਕੈਪਸੂਲਾਂ ਸਮੇਤ 7 ਲੋਕ ਗ੍ਰਿਫ਼ਤਾਰ
    • punjab board s big decision regarding exams
      ਪੰਜਾਬ ਬੋਰਡ ਦਾ Exams ਨੂੰ ਲੈ ਕੇ ਵੱਡਾ ਫ਼ੈਸਲਾ, ਹੁਣ ਪ੍ਰੀਖਿਆ ਹਾਲ 'ਚ...
    • punjab 3 boys reach bhakra canal after skipping school
      ਪੰਜਾਬ : ਸਕੂਲੋਂ ਬੰਕ ਕਰਕੇ ਭਾਖੜਾ ਨਹਿਰ ਕੰਢੇ ਪੁੱਜੇ 3 ਮੁੰਡੇ, ਫਿਰ ਪਲਾਂ 'ਚ ਜੋ...
    • hearing of da case postponed in punjab and haryana highcourt
      ਪੰਜਾਬ ਤੇ ਹਰਿਆਣਾ ਹਾਈਕੋਰਟ 'ਚ DA ਮਾਮਲੇ ਦੀ ਸੁਣਵਾਈ ਟਲੀ, ਮੁਲਾਜ਼ਮਾਂ ਨੂੰ ਕਰਨਾ...
    • complete ban on sale of pregabalin capsules and tablets in the district
      ਜ਼ਿਲ੍ਹੇ ’ਚ ਪ੍ਰੀਗਾਬਾਲਿਨ ਦੇ ਕੈਪਸੂਲਾਂ ਅਤੇ ਟੈਬਲੇਟਸ ਦੀ ਵਿਕਰੀ ’ਤੇ ਮੁਕੰਮਲ...
    • vice president c  p  radhakrishnan to visit chandigarh today
      ਉਪ-ਰਾਸ਼ਟਰਪਤੀ ਸੀ. ਪੀ. ਰਾਧਾਕ੍ਰਿਸ਼ਨਨ ਦਾ ਅੱਜ ਚੰਡੀਗੜ੍ਹ ਦੌਰਾ, ਕਈ ਸੜਕਾਂ ’ਤੇ...
    • mother  fed up with drug addict son  sets herself on fire
      ਨਸ਼ੇੜੀ ਪੁੱਤਰ ਤੋਂ ਤੰਗ ਆਈ ਮਾਂ ਨੇ ਖੁਦ ਨੂੰ ਲਾਈ ਅੱਗ, 80 ਫੀਸਦੀ ਝੁਲਸੀ
    • new street vendors are appearing on the pavement of kapurthala road
      ਕਪੂਰਥਲਾ ਰੋਡ ਦੇ ਫੁੱਟਪਾਥ ’ਤੇ ਰੋਜ਼ ਲੱਗ ਰਹੀਆਂ ਨਵੀਆਂ-ਨਵੀਆਂ ਰੇਹੜੀਆਂ,...
    • police tightens belt for shri krishna janmashtami
      ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਲੈ ਕੇ ਪੁਲਸ ਨੇ ਕੱਸੀ ਕਮਰ, ਸਾਰੇ ਮੰਦਰਾਂ ’ਚ...
    • big incident in punjab
      ਪੰਜਾਬ 'ਚ ਪ੍ਰਵਾਸੀ ਮਜ਼ਦੂਰ ਨੇ ਕੀਤਾ ਕਤਲ! ਫ਼ਿਰ ਨਗਨ ਹਾਲਤ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +