Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 18, 2026

    12:30:31 AM

  • petrol and diesel will be cheaper

    ਪੈਟਰੋਲ-ਡੀਜ਼ਲ ਹੋਵੇਗਾ ਸਸਤਾ! ਹੋਰਮੁਜ਼ ਖੁੱਲ੍ਹਦੇ...

  • recruitment of riders launched in uae noon company

    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ,...

  • gt vs kkr ipl 2026

    ਸ਼ੁਭਮਨ ਗਿੱਲ ਦੀ ਕਪਤਾਨੀ ਪਾਰੀ, ਗੁਜਰਾਤ ਨੇ ਕੋਲਕਾਤਾ...

  • israel will not attack lebanon  trump makes big announcement on   nuclear dust

    ਇਜ਼ਰਾਈਲ ਨਹੀਂ ਕਰੇਗਾ ਲੇਬਨਾਨ 'ਤੇ ਹਮਲੇ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਡਾ. ਓਬਰਾਏ ਦੇ ਯਤਨਾਂ ਸਦਕਾ ਉੱਤਰ ਪ੍ਰਦੇਸ਼ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ

PUNJAB News Punjabi(ਪੰਜਾਬ)

ਡਾ. ਓਬਰਾਏ ਦੇ ਯਤਨਾਂ ਸਦਕਾ ਉੱਤਰ ਪ੍ਰਦੇਸ਼ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ

  • Edited By Gurminder Singh,
  • Updated: 22 Aug, 2024 05:44 PM
Amritsar
dr  oberoi  young man  dead body
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ : ਖਾੜੀ ਮੁਲਕਾਂ ਅੰਦਰ ਰੱਬ ਦੇ ਫਰਿਸ਼ਤੇ ਵੱਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐੱਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਹੁਣ ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਬਿਜਨੌਰ ਦੀ ਤਹਿਸੀਲ ਨਜ਼ੀਬਾਬਾਦ ਦੇ ਕਸਬਾ ਬੜੀਆ ਨਾਲ ਸੰਬੰਧਤ 28 ਸਾਲਾ ਨੌਜਵਾਨ ਸ਼ਕਤੀ ਕੰਬੋਜ ਪੁੱਤਰ ਰਮੇਸ਼ ਚੰਦ ਦਾ ਮ੍ਰਿਤਕ ਸਰੀਰ ਦੁਬਈ ਤੋਂ ਹਵਾਈ ਅੱਡਾ ਦਿੱਲੀ ਰਾਹੀਂ ਉਸ ਦੇ ਵਾਰਸਾਂ ਤੱਕ ਪਹੁੰਚਾਇਆ ਗਿਆ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ.ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਆਪਣੇ ਬਜ਼ੁਰਗ ਮਾਪਿਆਂ ਦਾ ਸਹਾਰਾ ਸ਼ਕਤੀ ਕੰਬੋਜ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਬਿਹਤਰ ਭਵਿੱਖ ਦੇ ਸੁਫਨੇ ਲੈ ਕੇ ਕਰੀਬ ਦੋ ਸਾਲ ਪਹਿਲਾਂ ਕੰਮਕਾਜ ਲਈ ਦੁਬਈ ਆਇਆ ਸੀ ਕਿ ਬੀਤੀ 29 ਜੂਨ ਨੂੰ ਅਣਕਿਆਸੇ ਹਾਲਾਤ 'ਚ ਉਸਦੀ ਮੌਤ ਹੋ ਗਈ ਸੀ। ਡਾ. ਓਬਰਾਏ ਨੇ ਦੱਸਿਆ ਕਿ ਇਸ ਘਟਨਾ ਸਬੰਧੀ ਜਦ ਮ੍ਰਿਤਕ ਦੇ ਇਲਾਕੇ 'ਚ ਸਥਿਤ ਗੁਰਦੁਆਰਾ ਸਾਹਿਬ ਸਿੰਘ ਸਭਾ ਦੇ ਪ੍ਰਬੰਧਕਾਂ ਨੇ ਉਨ੍ਹਾਂ ਨਾਲ ਟਰੱਸਟ ਦੀ ਅੰਮ੍ਰਿਤਸਰ ਟੀਮ ਰਾਹੀਂ ਸੰਪਰਕ ਕਰਕੇ ਸ਼ਕਤੀ ਕੰਬੋਜ ਦੇ ਪਰਿਵਾਰ ਨਾਲ ਹੋਈ ਇਸ ਅਣਹੋਣੀ ਬਾਰੇ ਦੱਸਿਆ ਤਾਂ ਉਨ੍ਹਾਂ ਨੇ ਆਪਣੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਦੀ ਦੇਖ-ਰੇਖ 'ਚ ਤੁਰੰਤ ਸਾਰੀ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਭਾਰਤੀ ਦੂਤਾਵਾਸ ਦੇ ਵੱਡੇ ਸਹਿਯੋਗ ਸਦਕਾ ਸ਼ਕਤੀ ਕੰਬੋਜ ਦਾ ਮ੍ਰਿਤਕ ਸਰੀਰ ਭਾਰਤ ਭੇਜਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਮ੍ਰਿਤਕ ਸਰੀਰ ਨੂੰ ਭਾਰਤ ਭੇਜਣ ਲਈ ਆਇਆ ਖਰਚ ਭਾਰਤੀ ਦੂਤਾਵਾਸ ਵੱਲੋਂ ਕੀਤਾ ਗਿਆ ਹੈ।

ਗੁਰਦੁਆਰਾ ਸਿੰਘ ਸਭਾ ਬੜੀਆ (ਉੱਤਰ ਪ੍ਰਦੇਸ਼) ਦੇ ਪ੍ਰਧਾਨ ਡਾ. ਨਰਿੰਦਰ ਪਾਲ ਸਿੰਘ ਸੰਧੂ, ਇਲਾਕੇ ਦੇ ਨਾਮਵਰ ਕਿਸਾਨ ਜਤਿੰਦਰ ਸਿੰਘ ਗਿੱਲ, ਸਰਪੰਚ ਦਲਬੀਰ ਸਿੰਘ, ਕੁਲਬੀਰ ਸਿੰਘ ਗਿੱਲ,ਸਾਬਕਾ ਸਰਪੰਚ ਰਤਨ ਲਾਲ, ਹਰਪਿੰਦਰ ਸਿੰਘ ਗਿੱਲ ਤੋਂ ਇਲਾਵਾ ਪੀੜਤ ਪਰਿਵਾਰ ਨੇ ਇਸ ਵੱਡੇ ਉਪਰਾਲੇ ਲਈ ਆਪਣੇ ਸਮੁੱਚੇ ਇਲਾਕੇ ਵੱਲੋਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐੱਸ.ਪੀ.ਸਿੰਘ ਓਬਰਾਏ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਜੇਕਰ ਉਹ ਇਸ ਔਖੀ ਘੜੀ 'ਚ ਉਨ੍ਹਾਂ ਦੀ ਬਾਂਹ ਨਾ ਫੜਦੇ ਤਾਂ ਸ਼ਕਤੀ ਕੰਬੋਜ ਦੇ ਬਜ਼ੁਰਗ ਮਾਪਿਆਂ ਨੂੰ ਆਪਣੇ ਪੁੱਤ ਦੇ ਅੰਤਿਮ ਦਰਸ਼ਨ ਨਸੀਬ ਨਹੀਂ ਸਨ ਹੋਣੇ। ਜ਼ਿਕਰਯੋਗ ਹੈ ਕਿ ਡਾ. ਓਬਰਾਏ ਦੇ ਯਤਨਾਂ ਸਦਕਾ ਹੁਣ ਤੱਕ 368 ਦੇ ਕਰੀਬ ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ।

  • Dr Oberoi
  • young man
  • dead body
  • ਡਾਕਟਰ ਓਬਰਾਏ
  • ਨੌਜਵਾਨ
  • ਮ੍ਰਿਤਕ ਸਰੀਰ

ਖਨੌਰੀ ਬਾਰਡਰ ਤੇ ਸ਼ਹੀਦ ਹੋਏ ਕਿਸਾਨ ਆਗੂ ਬਲਦੇਵ ਸਿੰਘ ਦੇ ਵਾਰਸਾਂ ਨੂੰ 5 ਲੱਖ ਰੁਪਏ ਦਾ ਚੈੱਕ ਭੇਂਟ

NEXT STORY

Stories You May Like

  • china gave fabricated name to part of india in arunachal pradesh
    ਭਾਰਤ ਨੇ ਅਰੁਣਾਚਲ ਪ੍ਰਦੇਸ਼ ’ਚ ਸਥਾਨਾਂ ਨੂੰ ‘ਕਾਲਪਨਿਕ’ ਨਾਂ ਦੇਣ ਦੇ ਚੀਨ ਦੇ ‘ਸ਼ਰਾਰਤੀ ਯਤਨਾਂ’ ਨੂੰ ਕੀਤਾ ਖਾਰਿਜ
  • death of a youth from punjab in armenia
    ਅਰਮੀਨੀਆ 'ਚ ਪੰਜਾਬ ਦੇ ਨੌਜਵਾਨ ਦੀ ਮੌਤ! ਮ੍ਰਿਤਕ ਦੇਹ ਵਾਪਸੀ ਲਈ ਪਰਿਵਾਰ ਲਾ ਰਿਹਾ ਗੁਹਾਰ
  • steel production target in jeopardy  vedanta chairman gives big warning
    ਭਾਰਤ ਦਾ 300 ਮਿਲੀਅਨ ਟਨ ਸਟੀਲ ਉਤਪਾਦਨ ਦਾ ਟੀਚਾ ਖ਼ਤਰੇ 'ਚ? ਵੇਦਾਂਤਾ ਦੇ ਚੇਅਰਮੈਨ ਨੇ ਦਿੱਤੀ ਵੱਡੀ ਚਿਤਾਵਨੀ
  • babasaheb ambedkar one of the great patriots of india  dr  krishan gopal
    ਬਾਬਾ ਸਾਹਿਬ ਅੰਬੇਡਕਰ ਭਾਰਤ ਦੇ ਮਹਾਨ ਦੇਸ਼ ਭਗਤਾਂ 'ਚੋਂ ਇੱਕ : ਡਾ. ਕ੍ਰਿਸ਼ਨ ਗੋਪਾਲ
  • fire breaks out in posh locality jalandhar several ac outdoor units damaged
    ਜਲੰਧਰ ਦੇ ਪਾਸ਼ ਇਲਾਕੇ 'ਚ ਲੱਗੀ ਅੱਗ, ਕਈ AC ਦੇ ਆਊਟਡੋਰ ਨੂੰ ਪਹੁੰਚਿਆ ਨੁਕਸਾਨ
  • dr  nishan singh is back in the center of budhlada politics
    ਡਾ. ਨਿਸ਼ਾਨ ਸਿੰਘ ਮੁੜ ਬੁਢਲਾਡਾ ਸਿਆਸਤ ਦੇ ਕੇਂਦਰ 'ਚ, ਅਕਾਲੀ ਦਲ ਦੇ ਮਜ਼ਬੂਤ ਦਾਅਵੇਦਾਰ
  • 4 members same family die in a horrific accident himachal
    Punjab: ਇਕੋ ਪਰਿਵਾਰ ਦੇ 4 ਜੀਆਂ ਦੀ ਭਿਆਨਕ ਹਾਦਸੇ 'ਚ ਮੌਤ! ਮ੍ਰਿਤਕ ਦੇਹਾਂ ਪਿੰਡ ਪੁੱਜਣ 'ਤੇ ਸੋਗ 'ਚ ਡੁੱਬੇ ਲੋਕ
  • dr  meenakshi dhingra takes over as civil surgeon ferozepur
    ਡਾ. ਮੀਨਾਕਸ਼ੀ ਢੀਂਗਰਾ ਨੇ ਸਿਵਲ ਸਰਜਨ ਫ਼ਿਰੋਜ਼ਪੁਰ ਦਾ ਅਹੁਦਾ ਸੰਭਾਲਿਆ
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • jalandhar  fraud at hdfc atm in rama mandi
    ਜਲੰਧਰ: ਰਾਮਾ ਮੰਡੀ ਦੇ HDFC ATM 'ਤੇ ਠੱਗੀ, ਮਸ਼ੀਨ 'ਚ ਕਾਰਡ ਫਸਾ ਕੇ ਠੱਗਾਂ...
  • attempts to divert attention from issues  pargat singh
    ਮੁੱਦਿਆਂ ਤੋਂ ਧਿਆਨ ਭਟਕਾਉਣ ਦੀ ਹੋ ਰਹੀ ਕੋਸ਼ਿਸ਼ : ਪਰਗਟ ਸਿੰਘ
  • clash among students outside private school  seriously injured
    ਜਲੰਧਰ 'ਚ ਨਿੱਜੀ ਸਕੂਲ ਦੇ ਬਾਹਰ ਵਿਦਿਆਰਥੀਆਂ 'ਚ ਹੋਈ ਖ਼ੂਨੀ ਝੜਪ
  • nearly one and a half acres of farmer  s wheat burnt to ashes
    ਬਿਆਸ ਪਿੰਡ ’ਚ ਅੱਗ ਲੱਗਣ ਕਾਰਨ ਕਿਸਾਨ ਦੀ ਕਰੀਬ ਡੇਢ ਏਕੜ ਕਣਕ ਸੜ ਕੇ ਸੁਆਹ
  • fraud case in jalandhar
    ਵਿਦੇਸ਼ ਭੇਜਣ ਦੇ ਨਾਂ 'ਤੇ ਮਾਰੀ 20 ਲੱਖ ਦੀ ਠੱਗੀ, 3 ਮੁਲਜ਼ਮਾਂ ਖ਼ਿਲਾਫ਼ ਮਾਮਲਾ...
  • preparations for strict action against corruption in tehbazari branch
    ਜਲੰਧਰ ਨਗਰ ਨਿਗਮ ਦੀ ਤਹਿਬਾਜ਼ਾਰੀ ਬ੍ਰਾਂਚ ’ਚ ਚੱਲ ਰਹੇ ਖੁੱਲ੍ਹੇਆਮ ਭ੍ਰਿਸ਼ਟਾਚਾਰ...
  • vehicles overturn in horrific truck car collision on highway jalandhar goraya
    ਜਲੰਧਰ-ਗੋਰਾਇਆ NH 'ਤੇ ਭਿਆਨਕ ਹਾਦਸਾ! ਟਰੱਕ ਤੇ ਕਾਰ ਦੀ ਟੱਕਰ ਮਗਰੋਂ ਪਲਟੇ ਵਾਹਨ
Trending
Ek Nazar
samsung smartphone

6000 ਰੁਪਏ ਸਸਤਾ ਹੋਇਆ Samsung ਦਾ ਧਾਕੜ ਫੋਨ!

power crisis electricity cut

ਭਿਆਨਕ ਬਿਜਲੀ ਸੰਕਟ ਦੀ ਲਪੇਟ 'ਚ ਪਾਕਿਸਤਾਨ! 16-16 ਘੰਟੇ ਦੇ ਬਿਜਲੀ ਕੱਟਾਂ ਦੀ...

weather forecast

ਅਗਲੇ 5 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ ਲਈ ਅਲਰਟ...

t20 series india

IPL ਵਿਚਾਲੇ ਮਿਸ ਨਾ ਹੋ ਜਾਵੇ IND vs SA T20 ਸੀਰੀਜ਼, ਇੰਨੇ ਵਜੇ ਸ਼ੁਰੂ ਹੋਵੇਗਾ...

indian man arrested

ਆਸਟ੍ਰੇਲੀਆ ਜਾ ਰਹੀ ਫਲਾਈਟ 'ਚ ਭਾਰਤੀ ਵਿਅਕਤੀ ਦਾ ਸ਼ਰਮਨਾਕ ਕਾਰਾ, ਹੋਇਆ ਗ੍ਰਿਫ਼ਤਾਰ

cricket pitch tractor incident

ਚਲਦੇ ਮੈਚ 'ਚ ਟਰੈਕਟਰ ਲੈ ਕੇ ਵੜ ਗਿਆ ਸ਼ਖ਼ਸ, ਵਾਹ 'ਤੀ ਪਿੱਚ

italian police expose indian group s robbery

ਇਟਲੀ ਪੁਲਸ ਨੇ ਭਾਰਤੀ ਗਰੁੱਪ ਦੀ ਲੁੱਟ ਦਾ ਕੀਤਾ ਪਰਦਾਫਾਸ਼! 1369 ਵਿਦੇਸ਼ੀ...

akshaya tritiya shukra gochar malavya rajyog

ਸ਼ੁੱਕਰ ਦੇ ਗੋਚਰ ਨਾਲ ਬਣੇਗਾ 'ਮਾਲਵਯ ਰਾਜਯੋਗ', ਇਨ੍ਹਾਂ ਰਾਸ਼ੀਆਂ ਦੀ ਚਮਕੇਗੀ...

vehicles overturn in horrific truck car collision on highway jalandhar goraya

ਜਲੰਧਰ-ਗੋਰਾਇਆ NH 'ਤੇ ਭਿਆਨਕ ਹਾਦਸਾ! ਟਰੱਕ ਤੇ ਕਾਰ ਦੀ ਟੱਕਰ ਮਗਰੋਂ ਪਲਟੇ ਵਾਹਨ

sarpanch sahab sets another record

IPL 2026 : 'ਸਰਪੰਚ ਸਾਬ੍ਹ' ਨੇ ਬਣਾ 'ਤਾ ਇਕ ਹੋਰ ਰਿਕਾਰਡ, ਵਿਰਾਟ ਕੋਹਲੀ ਨੂੰ...

horrible accident on ludhiana jalandhar gt road  tipper collides with truck

ਲੁਧਿਆਣਾ-ਜਲੰਧਰ ਜੀ. ਟੀ. ਰੋਡ 'ਤੇ  ਭਿਆਨਕ ਹਾਦਸਾ, ਟਿੱਪਰ ਦੀ ਟਰੱਕ ਨਾਲ...

astronauts share experiences

‘ਆਰਟੇਮਿਸ-2’ ਮਿਸ਼ਨ: ਚੰਦਰਮਾ ਦੇ ਇਤਿਹਾਸਕ ਸਫ਼ਰ ਤੋਂ ਬਾਅਦ ਪੁਲਾੜ ਯਾਤਰੀਆਂ ਨੇ...

children eat rasgulla thrown tandoor

ਬਿਨਾਂ ਪੁੱਛੇ ਰਸਗੁੱਲਾ ਖਾਣ 'ਤੇ ਤਪਦੇ ਤਦੂੰਰ 'ਚ ਸੁੱਟ 'ਤਾ ਮੁੰਡਾ, ਹਿਲਾ...

increase prices of all s

ਹੁਣ ਇਸ ਕੰਪਨੀ ਨੇ ਗਾਹਕਾਂ ਨੂੰ ਦਿੱਤਾ ਝਟਕਾ! 1 ਮਈ ਤੋਂ ਮਹਿੰਗੀਆਂ ਹੋ ਜਾਣਗੀਆਂ...

ipl 2026

ਇੱਕੋ ਦਿਨ 'ਚ IPL 'ਚੋਂ 2 ਧਾਕੜ ਖਿਡਾਰੀ ਬਾਹਰ! ਹੁਣ ਇਸ ਟੀਮ ਨੂੰ ਲੱਗਾ ਵੱਡਾ ਝਟਕਾ

samsung smartphone price drop

ਧੜਮ ਡਿੱਗੀ Samsung ਦੇ ਧਾਕੜ ਫੋਨ ਦੀ ਕੀਮਤ! ਪਹਿਲੀ ਵਾਰ ਹੋਇਆ ਇੰਨਾ ਸਸਤਾ

star cricketer announces retirement

IPL ਵਿਚਾਲੇ ਧਾਕੜ ਖਿਡਾਰੀ ਨੇ ਅਚਾਨਕ ਲੈ ਲਿਆ ਸੰਨਿਆਸ!

casting couch moment debut salman khan

'ਮੈਨੂੰ ਕਮਰੇ 'ਚ ਬੁਲਾ ਕੇ...!' ਮਸ਼ਹੂਰ ਅਦਾਕਾਰਾ ਨੇ ਖੋਲ੍ਹੇ ਕਾਸਟਿੰਗ ਕਾਊਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • punjab village police
      ਅੱਧੀ ਰਾਤ ਨੂੰ ਦਹਿਲ ਉਠਿਆ ਪੰਜਾਬ ਦਾ ਇਹ ਪਿੰਡ, ਅੰਨ੍ਹੇਵਾਹ ਚੱਲ ਰਹੀਆਂ ਗੋਲ਼ੀਆਂ...
    • life sentenced prisoner dies in jail
      ਉਮਰ ਕੈਦ ਦੀ ਸਜ਼ਾ ਭੁਗਤ ਰਹੇ ਕੈਦੀ ਦੀ ਜੇਲ੍ਹ ਵਿਚ ਹੋਈ ਮੌਤ
    • sri harmandir sahib chief manager s mobile hacked
      ਵੱਡੀ ਖਬਰ: ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਮੈਨੇਜਰ ਦਾ ਮੋਬਾਇਲ ਹੈਕ
    • ferozepur railway division  rail service
      ਫਿਰੋਜ਼ਪੁਰ ਰੇਲ ਮੰਡਲ ਵੱਲੋਂ ਫਗਵਾੜਾ-ਜੈਜੋਂ ਦੋਆਬਾ ਰੇਲ ਸੇਵਾ ਮੁੜ ਬਹਾਲ ਕਰਨ ਦਾ...
    • ludhiana jail incident
      ਜਬਰ-ਜ਼ਿਨਾਹ ਮਾਮਲੇ ਵਿਚ ਜੇਲ੍ਹ 'ਚ ਬੰਦ ਹਵਾਲਾਤੀ ਦੀ ਸ਼ੱਕੀ ਹਾਲਾਤ 'ਚ ਮੌਤ,...
    • punjab power cut
      Punjab 'ਚ 8 ਘੰਟਿਆਂ ਦਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬਿਜਲੀ
    • complaint against channi
      ਦੁੱਧ ਕਾਰੋਬਾਰੀਆਂ ਨੇ ਸਾਬਕਾ CM ਚਰਨਜੀਤ ਚੰਨੀ ਖ਼ਿਲਾਫ਼ ਦਿੱਤੀ ਸ਼ਿਕਾਇਤ
    • fortune overturned of punjabi boy
      ਆਹ ਹੁੰਦੀ ਐ ਕਿਸਮਤ...! ਵਿਦੇਸ਼ ਜਾਣ ਲਈ ਨਹੀਂ ਫੜ ਸਕਿਆ ਫ਼ਲਾਈਟ, ਪੰਜਾਬ 'ਚ ਹੀ...
    • attack on female teacher
      ਪੰਜਾਬ: ਸਕੂਲ 'ਚ ਵੜ ਮੁੰਡੇ ਨੇ ਸੁੱਟ 'ਤਾ ਮਹਿਲਾ ਅਧਿਆਪਕ 'ਤੇ ਤੇਜ਼ਾਬ
    • 9 accused on production warrant in chandigarh bjp office blast case
      ਚੰਡੀਗੜ੍ਹ ਭਾਜਪਾ ਦਫ਼ਤਰ ਧਮਾਕਾ ਮਾਮਲੇ 'ਚ 9 ਮੁਲਜ਼ਮ ਪ੍ਰੋਡਕਸ਼ਨ ਵਾਰੰਟ 'ਤੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +