Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 29, 2026

    7:31:07 PM

  • weather warning in punjab alert for 8 districts

    ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3...

  • railway line cctv cameras ravneet bittu

    ਰੇਲਵੇ ਲਾਈਨਾਂ 'ਤੇ ਡਰੋਨਾਂ ਰਾਹੀਂ ਰੱਖੀ ਜਾਵੇਗੀ...

  • australia deport punjabi

    ਹੁਣ ਆਸਟ੍ਰੇਲੀਆ ਨੇ DEPORT ਕੀਤੇ ਪੰਜਾਬੀ! ਅੱਜ ਰਾਤ...

  • young man died tragically after an electric pole fell on him causing a fir

    ਪੰਜਾਬ : ਰਾਹ ਜਾਂਦੇ ਨੌਜਵਾਨ 'ਤੇ ਡਿਗਿਆ ਬਿਜਲੀ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • EX WIFE ਦੀਆਂ ਨਿੱਜੀ AI ਤਸਵੀਰਾਂ ਵਾਇਰਲ ਕਰਨ ਵਾਲਿਆਂ ਨੂੰ ਨਹੀਂ ਕਰਾਂਗਾ ਮੁਆਫ਼ : ਡਾ. ਰਵਜੋਤ

PUNJAB News Punjabi(ਪੰਜਾਬ)

EX WIFE ਦੀਆਂ ਨਿੱਜੀ AI ਤਸਵੀਰਾਂ ਵਾਇਰਲ ਕਰਨ ਵਾਲਿਆਂ ਨੂੰ ਨਹੀਂ ਕਰਾਂਗਾ ਮੁਆਫ਼ : ਡਾ. ਰਵਜੋਤ

  • Edited By Rakesh,
  • Updated: 17 Jun, 2025 11:25 PM
Punjab
dr  ravjot singh
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਲੁਧਿਆਣਾ ਚੋਣਾਂ ਤੋਂ ਐਨ ਪਹਿਲਾਂ 'ਆਪ' ਮੰਤਰੀ ਡਾ. ਰਵਜੋਤ ਸਿੰਘ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਲੱਗੀਆਂ ਹਨ। ਇਸ ਸੰਬੰਧੀ ਖੁਦ ਮੰਤਰੀ ਵਲੋਂ ਫੇਸਬੁੱਕ 'ਤੇ ਪੋਸਟ ਪਾਈ ਅਤੇ ਦੱਸਿਆ ਕਿ ਇਹ ਸਾਰੀਆਂ ਤਸਵੀਰਾਂ ਉਸ ਦੀ ਸਾਬਕਾ ਪਤਨੀ ਨਾਲ ਏ.ਆਈ. ਨਾਲ ਬਣਾਈਆਂ ਗਈਆਂ ਹਨ।

PunjabKesari

ਇਸ ਦੌਰਾਨ ਡਾ. ਰਵਜੋਤ ਸਿੰਘ ਨੇ ਆਪਣੇ ਫੇਸਬੁੱਕ ਪੇਜ 'ਤੇ ਲਿਖਿਆ ਕਿ ਲੁਧਿਆਣਾ ਉਪ-ਚੋਣ ਵਿੱਚ AAP ਦੀ ਸ਼ਾਨਦਾਰ ਜਿੱਤ ਵੇਖ ਕੇ ਵਿਰੋਧੀ ਧਿਰ ਇੰਨੀ ਬੌਖਲਾ ਗਈ ਹੈ ਕਿ ਉਸ ਦੇ ਆਗੂਆਂ ਨੇ ਨੀਚਤਾ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ। ਇਨ੍ਹਾਂ ਦੇ ਕੁਝ ਆਗੂ ਮੇਰੀ ਸਾਬਕਾ ਪਤਨੀ ਨਾਲ ਮੇਰੀਆਂ ਨਿੱਜੀ ਤਸਵੀਰਾਂ ਨੂੰ AI ਦੀ ਮਦਦ ਨਾਲ ਐਡਿਟ ਕਰਕੇ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਰਹੇ ਹਨ। ਇਨ੍ਹਾਂ ਨੇ ਮੈਨੂੰ ਨਿਸ਼ਾਨਾ ਇਸ ਲਈ ਬਣਾਇਆ ਕਿਉਂਕਿ ਮੈਂ ਇੱਕ ਦਲਿਤ ਪਰਿਵਾਰ ਨਾਲ ਸਬੰਧ ਰੱਖਦਾ ਹਾਂ ਅਤੇ ਪੰਜਾਬ ਦੀ ਜਨਤਾ ਨੇ ਇਨ੍ਹਾਂ ਦੀ ਗੁੰਡਾਗਰਦੀ ਅਤੇ ਭ੍ਰਿਸ਼ਟ ਸਿਆਸਤ ਨੂੰ ਹਰਾ ਕੇ ਮੈਨੂੰ ਚੁਣਿਆ ਹੈ। ਇਹ ਹਰਕਤ ਸਿਰਫ ਮੇਰੀ ਨਹੀਂ, ਸਗੋਂ ਇੱਕ ਔਰਤ ਦੀ ਇੱਜ਼ਤ ਨੂੰ ਵੀ ਠੇਸ ਪਹੁੰਚਾਉਣ ਵਾਲੀ ਹੈ ਅਤੇ ਸਮਾਜ ਵਿੱਚ ਔਰਤਾਂ ਪ੍ਰਤੀ ਇਨ੍ਹਾਂ ਦੀ ਅਸਲ ਸੋਚ ਨੂੰ ਬੇਨਕਾਬ ਕਰਦੀ ਹੈ। ਇਹ ਸਿਰਫ ਨਿੱਜੀ ਹਮਲਾ ਨਹੀਂ, ਸਗੋਂ ਜਾਤੀ ਅਤੇ ਸਿਆਸੀ ਸਾਜ਼ਿਸ਼ ਹੈ। 

ਲੁਧਿਆਣਾ ਉਪ-ਚੋਣ ਤੋਂ ਠੀਕ ਦੋ ਦਿਨ ਪਹਿਲਾਂ ਇਹ ਗਿਰੀ ਹੋਈ ਹਰਕਤ ਸਾਬਤ ਕਰਦੀ ਹੈ ਕਿ AAP ਤੋਂ ਬੁਰੀ ਤਰ੍ਹਾਂ ਹਾਰ ਦਾ ਡਰ ਵਿਰੋਧੀ ਧਿਰ ਨੂੰ ਗਲਤ ਹਰਕਤਾਂ ਕਰਨ ਲਈ ਮਜਬੂਰ ਕਰ ਰਿਹਾ ਹੈ। ਮੈਂ ਇਸ ਘਟੀਆ ਸਾਜ਼ਿਸ਼ ਅਤੇ ਝੂਠ ਫੈਲਾਉਣ ਵਾਲੇ ਹਰ ਵਿਅਕਤੀ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਨ ਜਾ ਰਿਹਾ ਹਾਂ। ਮੈਂ FIR ਵੀ ਕਰਵਾਵਾਂਗਾ ਅਤੇ ਮਾਨਹਾਨੀ ਦਾ ਮੁਕੱਦਮਾ ਵੀ ਕਰਾਂਗਾ। ਮੇਰੇ ਅਤੇ ਮੇਰੇ ਪਰਿਵਾਰ ਵਿਰੁੱਧ ਇੰਨੀ ਘਟੀਆ ਹਰਕਤ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਮੈਂ ਮੁਆਫ ਨਹੀਂ ਕਰਾਂਗਾ। ਜਨਤਾ ਨੂੰ ਮੇਰੀ ਅਪੀਲ ਹੈ ਕਿ ਆਮ ਆਦਮੀ ਪਾਰਟੀ 'ਤੇ ਭਰੋਸਾ ਰੱਖੋ ਅਤੇ ਅਜਿਹੇ ਗਿਰੇ ਹੋਏ ਆਗੂਆਂ ਦੇ ਫੈਲਾਏ ਝੂਠ ਅਤੇ ਗੰਦਗੀ ਤੋਂ ਸੁਚੇਤ ਰਹੋ। ਅਸੀਂ ਸੱਚਾਈ ਅਤੇ ਜਨ ਸੇਵਾ ਦੀ ਸਿਆਸਤ ਕਰਦੇ ਹਾਂ, ਅਤੇ ਕਰਦੇ ਰਹਾਂਗੇ।

ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ 'ਆਪ' ਦੇ ਮੰਤਰੀ ਡਾ. ਰਵਜੋਤ ਸਿੰਘ ਦੀਆਂ ਕੁਝ ਨਿੱਜੀ ਤਸਵੀਰਾਂ ਆਪਣੇ ਐਕਸ ਅਕਾਊਂਟ 'ਤੇ ਸ਼ੇਅਰ ਕੀਤੀਆਂ ਹਨ। ਜਿਸ ਵਿਚ ਉਨ੍ਹਾਂ ਨੂੰ ਇਕ ਔਰਤ ਨਾਲ ਇਤਰਾਜ਼ਯੋਗ ਹਾਲਤ 'ਚ ਦਿਖਾਇਆ ਗਿਆ ਹੈ। ਇਸ ਦੌਰਾਨ ਬਿਕਰਮ ਸਿੰਘ ਮਜੀਠੀਆ ਨੇ ਲਿਖਿਆ ਕਿ 'ਆਪ' ਦੇ ਮੰਤਰੀ ਬਲਕਾਰ ਤੇ ਕਟਾਰੂਚੱਕ ਤੋਂ ਬਾਅਦ 'ਆਪ' ਸਰਕਾਰ ਦੇ ਇੱਕ ਹੋਰ ਮੰਤਰੀ ਦਾ ਕਾਰਾ। ਮਜੀਠੀਆ ਨੇ ਪੰਜਾਬ ਸਰਕਾਰ ਨੂੰ ਮੰਤਰੀ ਰਵਜੋਤ ਸਿੰਘ ਨੂੰ ਤੁਰੰਤ ਪਾਰਟੀ 'ਚੋਂ ਕੱਢਣ ਦੀ ਮੰਗ ਕੀਤੀ ਹੈ। 

  • Punjab
  • AAP
  • Minister for Parliamentary Affairs of Punjab
  • Dr Ravjot Singh
  • Bikram Singh Majithia

'ਭਾਬੀ ਕਮਲ ਕੌਰ ਮਰੀ ਨਹੀਂ ਜਿਉਂਦੀ ਆ...' ਵੀਡੀਓ ਹੋ ਰਹੀ ਵਾਇਰਲ, ਜਾਣੋ ਕੀ ਹੈ ਸੱਚਾਈ

NEXT STORY

Stories You May Like

  • pakistani brand selling suits with ai images of alia bhatt
    ਪਾਕਿ ਬ੍ਰਾਂਡ ਦੀ 'ਸਸਤੀ ਮਾਰਕੀਟਿੰਗ' ! ਆਲੀਆ ਭੱਟ ਦੀਆਂ AI ਤਸਵੀਰਾਂ ਲਾ ਕੇ ਵੇਚ ਰਹੇ ਸੂਟ, ਖੜ੍ਹਾ ਹੋਇਆ ਬਖੇੜਾ
  • women  s reservation  pm narendra modi
    ਮਹਿਲਾ ਰਾਖਵੇਂਕਰਨ ਦਾ ਵਿਰੋਧ ਕਰਨ ਵਾਲਿਆਂ ਨੂੰ ਦੇਸ਼ ਦੀਆਂ ਧੀਆਂ ਨੇ ਕਦੇ ਮੁਆਫ਼ ਨਹੀਂ ਕੀਤਾ: PM ਮੋਦੀ
  • us global alarm chinese ai distillation deepseek
    ਚੀਨ ਦੀਆਂ AI ਕੰਪਨੀਆਂ 'ਤੇ ਅਮਰੀਕਾ ਦੀ ਸਖਤੀ, DeepSeek ਸਣੇ ਕਈ ਫਰਮਾਂ 'ਤੇ ਗੰਭੀਰ ਦੋਸ਼
  • video of youth being beaten goes viral on social media
    ਨੌਜਵਾਨਾਂ ਨੂੰ ਨਗਨ ਕਰ ਕੁੱਟਮਾਰ ਕਰਨ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਕਰਨ ਵਾਲਿਆਂ ’ਤੇ ਕਾਰਵਾਈ ਦੀ ਮੰਗ
  • groom  s   ex lover   throws acid on bride at wedding
    ਸਿਰਫਿਰੇ ਪਿਆਰ ਦਾ ਖ਼ੌਫ਼ਨਾਕ ਰੂਪ: ਵਿਆਹ ਮੌਕੇ ਲਾੜੇ ਦੀ 'Ex' ਨੇ ਲਾੜੀ 'ਤੇ ਸੁੱਟਿਆ ਤੇਜ਼ਾਬ, ਫਿਰ...
  • vacancies for farm workers
    ਖੇਤਾਂ 'ਚ ਕੰਮ ਕਰਨ ਵਾਲਿਆਂ ਦੀਆਂ ਨਿਕਲੀਆਂ ਅਸਾਮੀਆਂ ! ਅਪਲਾਈ ਕਰਨ ਵਾਲਿਆਂ ਦੀ ਲੱਗੀਆਂ ਲਾਈਨਾਂ
  • india s ai data center will be bigger than google rs 1 6 lakh crore
    Google ਤੋਂ ਵੱਡਾ ਬਣੇਗਾ ਭਾਰਤ ਦਾ AI ਡੇਟਾ ਸੈਂਟਰ, 1.6 ਲੱਖ ਕਰੋੜ ਰੁਪਏ ਦਾ ਹੋਵੇਗਾ ਨਿਵੇਸ਼
  • youtube ai search feature
    ਗੂਗਲ ਦਾ ਧਮਾਕਾ! ਯੂਟਿਊਬ ਯੂਜ਼ਰਜ਼ ਲਈ ਆ ਰਿਹੈ ਸਮਾਰਟ ਫੀਚਰ
  • weather warning in punjab alert for 8 districts
    ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3 ਮਈ ਤੱਕ ਮੌਸਮ ਦੀ ਹੋਈ ਵੱਡੀ...
  • car and activa collide then activa fire in jalandhar
    ਜਲੰਧਰ 'ਚ ਗੱਡੀ ਤੇ ਐਕਟਿਵਾ ਦੀ ਟੱਕਰ ਹੋਣ ਕਾਰਨ ਭਖਿਆ ਵਿਵਾਦ, ਐਕਟਿਵਾ ਨੂੰ ਲਾਈ...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
  • fatehjang bajwa exclusive interview
    ਹਰਭਜਨ ਸਿੰਘ ਨੇ ਖੇਡ ਸਦਕਾ ਪੂਰੀ ਦੁਨੀਆ ’ਚ ਰੌਸ਼ਨ ਕੀਤਾ ਨਾਂ, ਗੱਦਾਰ ਕਹਿਣਾ ਜਾਇਜ਼...
Trending
Ek Nazar
delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

singer michael jackson  biopic

ਪਹਿਲੇ ਹਫ਼ਤੇ ਹੀ 2000 ਕਰੋੜ ਦੀ ਕਮਾਈ ! ਕਿੰਗ ਆਫ ਪੋਪ ਦੀ ਫਿਲਮ ਨੇ ਤੋੜ'ਤੇ...

buffer zones  places of worship  america

ਅਮਰੀਕਾ ’ਚ ਪੂਜਾ ਸਥਾਨਾਂ ਦੇ ਆਲੇ-ਦੁਆਲੇ ‘ਬਫਰ ਜ਼ੋਨ’ ਬਣਾਉਣ ਸਬੰਧੀ ਬਿੱਲ ਪੇਸ਼

ampere magnus neo

ਲਾਂਚ ਹੋਇਆ ਨਵਾਂ ਇਲੈਕਟ੍ਰਿਕ ਸਕੂਟਰ, ਸਿੰਗਲ ਚਾਰਜ 'ਤੇ ਚੱਲੇਗਾ 118 ਕਿਲੋਮੀਟਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • golden opportunity to work in uae
      UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
    • amritsar boy incident
      ਨਸ਼ਾ ਛੁਡਾਓ ਕੇਂਦਰ 'ਚ ਨੌਜਵਾਨ ਦੀ ਮੌਤ, ਪਰਿਵਾਰ ਨੇ ਲਾਏ ਗੰਭੀਰ ਦੋਸ਼
    • school holiday school students punjab school
      ਪੰਜਾਬ : ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ, ਇਸ ਕਾਰਣ ਲਿਆ ਗਿਆ ਫ਼ੈਸਲਾ
    • paddy planting  farmers of punjab
      ਪੰਜਾਬ ਅੰਦਰ ਝੋਨੇ ਦੀ ਲਵਾਈ ਦਾ ਸ਼ਡਿਊਲ ਜਾਰੀ
    • gurdaspur lawyers  separate district
      ਜ਼ਿਲ੍ਹੇ ਨੂੰ ਤੋੜਨ ਦੀ ਉੱਠੀ ਮੰਗ ਵਿਰੁੱਧ ਮੁੜ ਭੜਕੇ ਗੁਰਦਾਸਪੁਰ ਦੇ ਵਕੀਲ, ਦਿੱਤੀ...
    • people dressed as nihangs committed a major incident overnight
      Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...
    • punjabi  vehicle  mata chintpurni temple  devotees  himachal pradesh
      ਪੰਜਾਬੀਆਂ ਨਾਲ ਭਰੀ ਗੱਡੀ ਚਿੰਤਪੂਰਨੀ ਲਾਗੇ ਖੱਡ 'ਚ ਡਿੱਗੀ
    • truck driver amritsar
      ਟਰੱਕ ਡਰਾਈਵਰ ਦੀ ਸ਼ੱਕੀ ਹਾਲਾਤ ਵਿਚ ਮੌਤ! ਟਰੱਕ ਦੇ ਅੰਦਰੋਂ ਮਿਲੀ ਲਾਸ਼
    • punjab villages news
      ਪੰਜਾਬ ਦੇ 110 ਪਿੰਡਾਂ ਨਾਲ ਜੁੜੀ ਵੱਡੀ ਖ਼ਬਰ! ਕੇਂਦਰ ਨੇ ਚੁੱਕਿਆ ਅਹਿਮ ਕਦਮ
    • temperatures have dropped due to climate change
      ਮੌਸਮੀ ਤਬਦੀਲੀ ਕਾਰਨ ਪਾਰਾ ਡਿੱਗਿਆ, ਲੋਕਾਂ ਨੇ ਲਿਆ ਸੁੱਖ ਦਾ ਸਾਹ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +