Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 30, 2026

    11:09:41 AM

  • big on extension of holidays in punjab schools

    ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵੱਧਣ ਬਾਰੇ ਆਈ...

  • heroin worth rs 20 crore falls on the roof of retired soldier  s house

    ਸੇਵਾਮੁਕਤ ਫ਼ੌਜੀ ਦੇ ਘਰ ਦੀ ਛੱਤ 'ਤੇ ਡਿੱਗੀ 20...

  • gold and silver have become cheaper

    Good News ; ਸਸਤਾ ਹੋ ਗਿਆ ਸੋਨਾ-ਚਾਂਦੀ, ਮੂਧੇ...

  • vehicles petrol diesel  good news

    ਕਰੋੜਾਂ ਵਾਹਨ ਚਾਲਕਾਂ ਲਈ ਵੱਡੀ ਖ਼ਬਰ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਫ਼ਾਈ ਸੇਵਕਾਂ ਨਾਲ ਕੀਤੀ ਮੀਟਿੰਗ, ਜਾਇਜ਼ ਮੰਗਾਂ ਦੇ ਹੱਲ ਦਾ ਦਿੱਤਾ ਭਰੋਸਾ

PUNJAB News Punjabi(ਪੰਜਾਬ)

ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਫ਼ਾਈ ਸੇਵਕਾਂ ਨਾਲ ਕੀਤੀ ਮੀਟਿੰਗ, ਜਾਇਜ਼ ਮੰਗਾਂ ਦੇ ਹੱਲ ਦਾ ਦਿੱਤਾ ਭਰੋਸਾ

  • Updated: 31 Jan, 2023 08:03 PM
Chandigarh
dr inderbir singh nijjar meeting with the cleaners
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸੂਬੇ ਦੇ ਸਫ਼ਾਈ ਸੇਵਕਾਂ ਅਤੇ ਮਿਉਂਸੀਪਲ ਵਰਕ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਉਨ੍ਹਾਂ ਦੀਆਂ ਮੰਗਾਂ ਸਬੰਧੀ ਅੱਜ ਮਿਉਂਸੀਪਲ ਭਵਨ, ਸੈਕਟਰ-35 ਚੰਡੀਗੜ੍ਹ ਵਿਖੇ ਮੀਟਿੰਗ ਕੀਤੀ। ਇਹ ਮੀਟਿੰਗ ਡਾਇਰੈਕਟਰ, ਸਥਾਨਕ ਸਰਕਾਰਾ, ਡਿਪਟੀ ਡਾਇਰੈਕਟਰ, ਸਥਾਨਕ ਸਰਕਾਰਾਂ ਅਤੇ ਡਿਪਟੀ ਕੰਟਰੋਲਰ, ਸਥਾਨਕ ਸਰਕਾਰਾਂ ਦੀ ਮੌਜੂਦਗੀ ਵਿੱਚ ਹੋਈ।

PunjabKesari

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਸੂਬੇ ਵਿੱਚ ਸਫ਼ਾਈ ਵਿਵਸਥਾ ਕਾਇਮ ਰੱਖਣਾ ਇੱਕ ਮਹੱਤਵਪੂਰਨ ਕੰਮ ਹੈ, ਜਿਸ ਵਿੱਚ ਸ਼ਹਿਰੀ ਸਥਾਨਕ ਸੰਸਥਾਵਾਂ ਅਧੀਨ ਕੰਮ ਕਰਦੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਵੱਲੋਂ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ, ਜਿਸਦੇ ਸਦਕੇ ਪੰਜਾਬ ਸਵੱਛ ਸਰਵੇਖਣ ਵਿੱਚ ਭਾਰਤ ਵਿੱਚੋਂ ਪੰਜਵੇਂ ਨੰਬਰ 'ਤੇ ਆਇਆ ਹੈ। ਮੀਟਿੰਗ ਦੌਰਾਨ ਯੂਨੀਅਨਾਂ ਦੇ ਨੁਮਾਇੰਦਿਆ ਵੱਲੋਂ ਵੀ ਭਰੋਸਾ ਦਿਵਾਇਆ ਗਿਆ ਕਿ ਉਹ ਪੰਜਾਬ ਨੂੰ ਪਹਿਲੇ ਨੰਬਰ 'ਤੇ ਲੈ ਕੇ ਆਉਣ ਲਈ ਤਨਦੇਹੀ ਅਤੇ ਮਿਹਨਤ ਨਾਲ ਕੰਮ ਕਰਨਗੇ।

PunjabKesari

ਮੀਟਿੰਗ ਵਿੱਚ ਯੂਨੀਅਨਾਂ ਦੀਆਂ ਵੱਖ-ਵੱਖ ਮੰਗਾਂ ਸਬੰਧੀ ਵਿਸਥਾਰਪੂਰਵਕ ਚਰਚਾ ਕੀਤੀ ਗਈ ਅਤੇ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਸੁਣਨ ਤੋਂ ਬਾਅਦ ਮੰਤਰੀ ਨੇ ਯੂਨੀਅਨਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਜੋ ਵੀ ਜਾਇਜ਼ ਮੰਗਾਂ ਸਬੰਧੀ ਸਥਾਨਕ ਸਰਕਾਰਾ ਵਿਭਾਗ ਦੇ ਪੱਧਰ ਤੇ ਫੈਸਲਾ ਲਿਆ ਜਾਣਾ ਹੈ, ਉਨਾਂ ਮੰਗਾਂ ਸਬੰਧੀ ਜਲਦ ਤੋ ਜਲਦ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਦੇ ਪੱਧਰ 'ਤੇ ਲਏ ਜਾਣ ਵਾਲੇ ਫੈਸਲਿਆਂ ਨੂੰ ਸ਼ਹਿਰੀ ਸਥਾਨਕ ਸੰਸਥਾਵਾਂ ਵਿੱਚ ਲਾਗੂ ਕਰਵਾਉਣ ਲਈ ਸਖ਼ਤ ਹਦਾਇਤ ਕੀਤੀ ਜਾਵੇਗੀ। ਮੰਤਰੀ ਨੇ ਅੱਗੇ ਕਿਹਾ ਕਿ ਜਿਹੜੀਆਂ ਮੰਗਾਂ ਪਾਲਿਸੀ ਮੈਟਰ ਨਾਲ ਸਬੰਧਤ ਹਨ, ਇਨ੍ਹਾਂ ਸਬੰਧੀ ਹੋਰਨਾਂ ਵਿਭਾਗਾਂ ਨਾਲ ਤਾਲਮੇਲ ਲੋੜੀਂਦਾ ਹੈ, ਉਨ੍ਹਾਂ ਮੰਗਾਂ ਸਬੰਧੀ ਫੈਸਲਾ ਲੈਣ ਲਈ ਪਹਿਲ ਦੇ ਅਧਾਰ 'ਤੇ ਸਬੰਧਤ ਵਿਭਾਗਾਂ ਨਾਲ ਰਾਬਤਾ ਕਾਇਮ ਕੀਤਾ ਜਾਵੇਗਾ।

PunjabKesari

  • Cabinet Minister
  • Dr. Inderbir Singh Nijjar
  • Meeting
  • Cleaners
  • ਕੈਬਨਿਟ ਮੰਤਰੀ
  • ਡਾ. ਇੰਦਰਬੀਰ ਸਿੰਘ ਨਿੱਜਰ
  • ਮੀਟਿੰਗ
  • ਸਫ਼ਾਈ ਸੇਵਕ

ਕੇਸ਼ੋਪੁਰ ਛੰਭ 'ਚ ਪਹਿਲੀ ਵਾਰ ਕ੍ਰੇਨ ਪ੍ਰਜਾਤੀ ਨੇ ਜੰਮੇ ਬੱਚੇ, ਮਹਾਰਾਜਾ ਰਣਜੀਤ ਸਿੰਘ ਦਾ ਸ਼ਿਕਾਰਗਾਹ ਸੀ ਇਲਾਕਾ

NEXT STORY

Stories You May Like

  • amazon ceo meets modi  announces investment of  48 billion in 5 years
    Amazon ਦੇ CEO ਨੇ ਮੋਦੀ ਨਾਲ ਕੀਤੀ ਮੁਲਾਕਾਤ, 5 ਸਾਲਾਂ 'ਚ 48 ਅਰਬ ਡਾਲਰ ਦੇ ਨਿਵੇਸ਼ ਦਾ ਕੀਤਾ ਐਲਾਨ
  • sanitation workers  protest rally  demonstration in kharar
    ਖਰੜ 'ਚ ਸੂਬੇ ਭਰ ਦੇ ਸਫਾਈ ਸੇਵਕਾਂ ਨੇ ਸਰਕਾਰ ਖਿਲਾਫ ਕੀਤੀ ਰੋਸ ਰੈਲੀ
  • pension related complaints will be resolved  platform launched
    Pension ਨਾਲ ਸਬੰਧਤ ਸ਼ਿਕਾਇਤਾਂ ਦਾ ਤੁਰੰਤ ਹੋਵੇਗਾ ਹੱਲ, ਲਾਂਚ ਹੋਇਆ ਪਲੇਟਫਾਰਮ
  • yadvinder singh buttar meets kewal singh dhillon
    ਪੰਜਾਬ ਭਾਜਪਾ ਦੇ ਬੁਲਾਰੇ ਯਾਦਵਿੰਦਰ ਸਿੰਘ ਬੁੱਟਰ ਨੇ ਕੇਵਲ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ
  • sukhjinder randhawa s big statement after meeting with the high command
    ਹਾਈਕਮਾਨ ਨਾਲ ਮੀਟਿੰਗ ਮਗਰੋਂ ਸੁਖਜਿੰਦਰ ਰੰਧਾਵਾ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ
  • narendra modi  venezuela  earthquake  deeply saddened  help
    ਵੇਨੇਜ਼ੁਏਲਾ 'ਚ ਭੂਚਾਲ ਕਾਰਨ ਮਚੀ ਤਬਾਹੀ 'ਤੇ PM ਮੋਦੀ ਨੇ ਜਤਾਇਆ ਦੁੱਖ ! ਹਰ ਸੰਭਵ ਮਦਦ ਦਾ ਦਿੱਤਾ ਭਰੋਸਾ
  • municipal corporation patiala  sukhwinderpal singh minta
    ਸੁਖਵਿੰਦਰਪਾਲ ਸਿੰਘ ਮਿੰਟਾ ਨੇ ਅਕਾਲੀ ਦਲ 'ਚੋਂ ਦਿੱਤਾ ਅਸਤੀਫਾ
  • alia bhatt gifts motichoor ladoo to india s fastest runner gurindervir singh
    ਭਾਰਤ ਦੇ ਸਭ ਤੋਂ ਤੇਜ਼ ਦੌੜਾਕ ਗੁਰਿੰਦਰਵੀਰ ਨਾਲ ਆਲੀਆ ਭੱਟ ਨੇ ਕੀਤੀ ਮੁਲਾਕਾਤ ! ਦਿੱਤਾ ਖ਼ਾਸ ਤੋਹਫ਼ਾ
  • punjab bjp leaders
    ਪੰਜਾਬ ਭਾਜਪਾ ਆਗੂਆਂ ਨੇ ਉਪ-ਰਾਸ਼ਟਰਪਤੀ ਤੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ
  • jalandhar boy heat wave
    ਜਲੰਧਰ 'ਚ ਗਰਮੀ ਦਾ ਕਹਿਰ! ਨੌਜਵਾਨ ਦੀ ਗਈ ਜਾਨ
  • mportant news for vehicle owners of punjab
    ਪੰਜਾਬ ਦੇ ਵਾਹਨ ਮਾਲਕਾਂ ਲਈ ਅਹਿਮ ਖ਼ਬਰ, ਲੱਖਾਂ ਰੁਪਏ ਦੀ ਬੋਲੀ ਲਾ ਕੇ ਵੀ VIP...
  • delays in trains become a problem
    ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਸ਼ਾਨ-ਏ-ਪੰਜਾਬ ਸਾਢੇ 4, ਵੰਦੇ ਭਾਰਤ 4 ਘੰਟੇ...
  • farmer dies tragically due to electrocution
    Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ ! ਕਿਸਾਨ ਦੀ ਤੜਫ਼-ਤੜਫ਼ ਨਿਕਲੀ...
  • mp amritpal singh associate produced in jalandhar court police remand
    MP ਅੰਮ੍ਰਿਤਪਾਲ ਦੇ ਸਾਥੀ ਦੀ ਜਲੰਧਰ ਕੋਰਟ 'ਚ ਪੇਸ਼ੀ, ਮਿਲਿਆ 3 ਦਿਨਾਂ ਦਾ ਰਿਮਾਂਡ
  • heartbreaking accident in punjab
    ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ,...
  • sacrilage cases investigation
    ਬੇਅਦਬੀ ਮਾਮਲਿਆਂ ਦੀ ਜਾਂਚ ਲਈ ਪੁਲਸ ਦੀ ਸ਼ਬਦਾਵਲੀ 'ਚ ਵੱਡਾ ਬਦਲਾਅ
Trending
Ek Nazar
akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • cough syrup becomes new poison in punjab
      ਪੰਜਾਬ 'ਚ ਵੱਡੇ ਖ਼ਤਰੇ ਦੀ ਘੰਟੀ! ਕਫ਼ ਸਿਰਪ ਬਣਿਆ ਨਵਾਂ ਜ਼ਹਿਰ, ਹੈਰਾਨ ਕਰਦੇ...
    • thieves wreak havoc in village gehal
      ਪਿੰਡ ਗਹਿਲ 'ਚ ਚੋਰਾਂ ਦਾ ਕਹਿਰ, ਇੱਕੋ ਰਾਤ 7 ਕਿਸਾਨਾਂ ਦੀਆਂ ਮੋਟਰਾਂ ਦੀਆਂ...
    • police party attack on police
      ਵੱਡੀ ਖ਼ਬਰ : ਡੀ. ਜੇ. ਬੰਦ ਕਰਵਾਉਣ ਗਈ ਪੁਲਸ ਪਾਰਟੀ 'ਤੇ ਹਮਲਾ, ਪਰਵਾਸੀਆਂ 'ਤੇ...
    • farmer dies tragically due to electrocution
      Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ ! ਕਿਸਾਨ ਦੀ ਤੜਫ਼-ਤੜਫ਼ ਨਿਕਲੀ...
    • mp amritpal singh associate produced in jalandhar court police remand
      MP ਅੰਮ੍ਰਿਤਪਾਲ ਦੇ ਸਾਥੀ ਦੀ ਜਲੰਧਰ ਕੋਰਟ 'ਚ ਪੇਸ਼ੀ, ਮਿਲਿਆ 3 ਦਿਨਾਂ ਦਾ ਰਿਮਾਂਡ
    • punjab shocking incident
      ਪੰਜਾਬ 'ਚ 10 ਰੁਪਏ ਪਿੱਛੇ ਕਤਲ! ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ
    • punjab husband wife
      ਪੰਜਾਬ: ਪਤਨੀ ਨੇ ਆਸ਼ਿਕ ਨਾਲ ਰਲ਼ ਕੇ ਮਾਰ'ਤਾ ਪਤੀ! ਮਾਮੇ ਦੇ ਮੁੰਡੇ ਨਾਲ ਹੀ...
    • bjp s action four leaders expelled from the party
      ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਭਾਜਪਾ ਨੇ ਚਾਰ ਆਗੂਆਂ ਨੂੰ ਪਾਰਟੀ 'ਚੋਂ ਕੱਢਿਆ
    • punjab schools power cut school students
      ਪੰਜਾਬ ਦੇ ਸਕੂਲਾਂ 'ਚ ਛੁੱਟੀਆਂ 'ਚ ਵਾਧੇ ਬਾਰੇ ਵੱਡੀ ਅਪਡੇਟ, ਪੜ੍ਹੋ ਪੂਰੀ ਖਬਰ
    • heartbreaking accident in punjab
      ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +