Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 22, 2026

    7:29:15 PM

  • rajbir ghumman cbi

    CBI ਅੱਗੇ ਪੇਸ਼ ਨਹੀਂ ਹੋਏ ਮੁੱਖ ਮੰਤਰੀ ਦੇ OSD...

  • silver at 10 month low  gold prices also fell

    10 ਮਹੀਨਿਆਂ ਦੇ ਹੇਠਲੇ ਪੱਧਰ ਤੇ ਚਾਂਦੀ, ਸੋਨੇ ਦੇ...

  • charanjit singh channi news

    "ਉਹ ਮੇਰਾ ਛੋਟਾ ਭਰਾ ਹੈ..." ਸੀਨੀਅਰ ਲੀਡਰ ਦੇ ਘਰ...

  • anti sacrilege law  pargat singh  congress

    ਬੇਅਦਬੀ ਵਿਰੋਧੀ ਕਾਨੂੰਨ ’ਚ ਸੋਧ ਤੋਂ ਪਿੱਛੇ ਹਟ ਰਹੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਵਿਧਾਇਕਾ ਦੀ ਸ਼ਹਿ ’ਤੇ ਪੁਲਸ ਵੱਲੋਂ ਕਾਂਗਰਸੀਆਂ ’ਤੇ ਦਰਜ ਝੂਠੇ ਪਰਚੇ ਨਾ ਬਰਦਾਸ਼ਤਯੋਗ: ਡਾ. ਦਾਹੀਆ

PUNJAB News Punjabi(ਪੰਜਾਬ)

ਵਿਧਾਇਕਾ ਦੀ ਸ਼ਹਿ ’ਤੇ ਪੁਲਸ ਵੱਲੋਂ ਕਾਂਗਰਸੀਆਂ ’ਤੇ ਦਰਜ ਝੂਠੇ ਪਰਚੇ ਨਾ ਬਰਦਾਸ਼ਤਯੋਗ: ਡਾ. ਦਾਹੀਆ

  • Edited By Inder Prajapati,
  • Updated: 25 Sep, 2025 09:36 PM
Punjab
dr navjot dahiya led a protest outside local dsp office
  • Share
    • Facebook
    • Tumblr
    • Linkedin
    • Twitter
  • Comment

ਨਕੋਦਰ (ਪਾਲੀ) - ਪੁਲਸ ਵਧੀਕੀਆਂ ਝੂਠੇ ਪਰਚਿਆਂ ਤੋਂ ਅੱਕੇ ਕਾਂਗਰਸੀ ਆਗੂਆਂ ਅਤੇ ਵੱਡੀ ਗਿਣਤੀ ’ਚ ਪਹੁੰਚੇ ਵਰਕਰਾਂ ਨੇ ਹਲਕਾ ਇੰਚਰਜ ਡਾ. ਨਵਜੋਤ ਸਿੰਘ ਦਾਹੀਆ ਦੀ ਅਗਵਾਈ ਹੇਠ ਸਥਾਨਕ ਡੀ. ਐੱਸ. ਪੀ. ਦਫ਼ਤਰ ਦੇ ਬਾਹਰ ਕਰੀਬ 5 ਘੰਟੇ ਧਰਨਾ ਲਾ ਕੇ ਰੋਸ ਪ੍ਰਦਰਸ਼ਨ ਕੀਤਾ। ਧਰਨੇ ਨੂੰ ਸੰਬੋਧਨ ਕਰਦਿਆਂ ਡਾ. ਦਾਹੀਆ ਨੇ ਕਿਹਾ ਕਿ ਪੁਲਸ ਪ੍ਰਸ਼ਾਸਨ ਵੱਲੋਂ ਕਾਂਗਰਸੀ ਆਗੂਆਂ, ਵਰਕਰਾਂ ਅਤੇ ਆਮ ਲੋਕਾਂ 'ਤੇ ਦਬਾਅ ਬਣਾਉਣ ਲਈ ਹਲਕਾ ਵਿਧਾਇਕ ਇੰਦਰਜੀਤ ਕੌਰ ਮਾਨ ਦੀ ਸ਼ਹਿ ’ਤੇ 307 ਦੇ ਝੂਠੇ ਪਰਚੇ ਦਰਜ ਕੀਤੇ ਜਾ ਰਹੇ ਹਨ, ਜੋ ਤੁਰੰਤ ਬੰਦ ਕੀਤੇ ਜਾਣ ਤੇ ਪੁਰਾਣੇ ਦਰਜ ਪਰਚੇ ਜਾਂਚ ਕਰਕੇ ਰੱਦ ਕੀਤੇ ਜਾਣ। ਬਿਨਾਂ ਕਾਰਨ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂੰ ਥਾਣਿਆਂ ’ਚ ਬੁਲਾ ਕੇ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ। ਪੁਲਸ ਮੁਲਜ਼ਮਾਂ  ਵੱਲੋਂ ਪ੍ਰਸ਼ਾਸਨ ਅਤੇ ਕਾਨੂੰਨ ਤੋਂ ਉੱਪਰ ਐਮ. ਐਲ. ਏ. ਬੀਬੀ ਮਾਨ ਨੂੰ ਦੱਸ ਕੇ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ, ਜੋ ਕਿ ਸ਼ਰੇਆਮ ਕਾਨੂੰਨ ਦੀ ਤੌਹੀਨ ਹੈ। ਨਕੋਦਰ ਹਲਕਾ ਲੁੱਟਾਂ-ਖੋਹਾਂ, ਚੋਰੀਆਂ ਅਤੇ ਫਿਰੌਤੀਆਂ ਦਾ ਗੜ੍ਹ ਬਣ ਚੁੱਕਾ ਹੈ। ਜਿਸ ਨੂੰ ਬਰਦਾਸ਼ਤ ਨਹੀ ਕੀਤਾ ਜਾਵੇਗਾ।

ਇਸ ਮੌਕੇ ਹੈਪੀ ਸੰਧੂ ਪ੍ਰਧਾਨ ਟਰੱਕ ਯੂਨੀਅਨ ਪੰਜਾਬ, ਤਰਲੋਚਨ ਸਿੰਘ ਸੰਘਾ ਦਿਹਾਤੀ ਪ੍ਰਧਾਨ, ਬਲਜੀਤ ਸਿੰਘ ਜੋਹਲ, ਅਮਨਦੀਪ ਸਿੰਘ ਫਰਵਾਲਾ, ਮੁਖਤਿਆਰ ਸਿੰਘ ਹੇਰਾ ਸਰਪੰਚ, ਚਰਨ ਸਿੰਘ ਰਾਜੋਵਾਲ, ਗੁਰਦੀਪ ਸਿੰਘ ਦੀਪਾ ਥੰਮਣਵਾਲ, ਸੁਖਜਿੰਦਰ ਸਿੰਘ ਮੁੱਧ ਮੁੱਖ ਬੁਲਾਰਾ, ਹਰਜਿੰਦਰ ਕੌਰ ਮੰਨੂ ਸ਼ਹਿਰੀ ਪ੍ਰਧਾਨ ਨਕੋਦਰ, ਬਲਵੀਰ ਸਿੰਘ ਚੀਮਾ ਪ੍ਰਧਾਨ ਸ਼੍ਰੋਮਣੀ ਰੰਘਰੇਟਾ ਦਲ ਪੰਜਾਬ ਆਦਿ ਆਗੂਆਂ ਨੇ ਸੰਬੋਧਨ ਕਰਦਿਆ ਪੁਲਸ ਪ੍ਰਸ਼ਾਸਨ ਵਲੋ ਕਾਂਗਰਸੀ ਆਗੂ ਅਤੇ ਵਰਕਰ ਨੂੰ ਤੰਗ-ਪ੍ਰੇਸ਼ਾਨ ਕਰਨ ਦੀ ਜ਼ਮੀਨ ਨੇ ਨਿੰਦਾ ਕੀਤੀ।

ਇਸ ਮੌਕੇ  ਨਵਨੀਤ ਨੀਤਾ ਪ੍ਰਧਾਨ ਨਗਰ ਕੌਂਸਲ ਨਕੋਦਰ, ਗੁਰਪ੍ਰੀਤ ਸਿੰਘ ਗੋਪੀ ਵਾਇਸ ਪ੍ਰਧਾਨ ਨਗਰ ਕੌਂਸਲ, ਬੱਬੂ ਭਾਟੀਆ ਕੌਂਸਲਰ, ਥੂਥ ਆਗੂ ਦੀਪਕ ਭਾਟੀਆ, ਹਰੀਸ਼ ਸ਼ਰਮਾ, ਹਰਬੰਸ ਸਿੰਘ ਸਰਪੰਚ ਟੁੱਟ ਕਲਾ, ਡਿੰਪਲ ਰਹੀਮ ਪੁਰ ,ਪ੍ਰਭਜੋਤ ਸਿੰਘ ਸੰਘਾ,ਰੋਨੀ ਗਿੱਲ, ਚੋਧਰੀ ਸਿਮਰਪਾਲ ਸਿੰਘ, ਹਰਪ੍ਰੀਤ ਹੈਪੀ ਗਿੱਲ, ਅਮਰਜੀਤ ਸਿੰਘ ਮਠਾੜੂ, ਦੀਨਾ ਨਾਥ ਘਈ, ਮਨਜਿੰਦਰ ਸਿੰਘ ਟਾਹਲੀ ਅਤੇ ਵੱਡੀ ਗਿਣਤੀ’ਚ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ। 

'ਐੱਸ. ਪੀ.ਪਰਮਿੰਦਰ ਹੀਰ ਦੇ ਭਰੋਸੇ ਤੋਂ ਬਾਅਦ ਕਾਂਗਰਸੀਆਂ ਚੁੱਕਿਆ ਧਰਨਾ, ਕਾਂਗਰਸੀਆਂ ਵੱਲੋਂ ਡੀ.ਐੱਸ.ਪੀ. ਦਫਤਰ ਦੇ ਘਿਰਾਓ ਦੀ ਸੂਚਨਾ ਮਿਲਦੇ ਹੀ ਐੱਸ.ਪੀ. ਜਲੰਧਰ ਦਿਹਾਤੀ ਪਰਮਿੰਦਰ ਸਿੰਘ ਹੀਰ ਮੌਕੇ 'ਤੇ ਪਹੁੰਚੇ । ਜਿਨਾਂ ਹਲਕਾ ਇੰਚਾਰਜ ਡਾ.ਦਾਹੀਆ ਅਤੇ ਕਾਂਗਰਸੀ ਆਗੂਆਂ ਨਾਲ ਡੀ.ਐੱਸ .ਪੀ. ਦਫਤਰ 'ਚ  ਗੱਲਬਾਤ ਕੀਤੀ ।ਇਸ ਮੌਕੇ ਡਾ.ਦਾਹੀਆ ਤੇ ਕਾਂਗਰਸੀ ਆਗੂਆਂ ਨੇ ਹਲਕੇ ਦੇ ਕਰੀਬ 8/10 ਮਾਮਲੇ ਐੱਸ.ਪੀ. ਹੀਰ ਦੇ ਧਿਆਨ ਵਿੱਚ ਲਿਆਂਦੇ। ਭੜਕੇ ਕਾਂਗਰਸੀ ਆਗੂਆਂ ਨੂੰ ਐੱਸ.ਪੀ ਹੀਰ ਨੇ ਆਪਣੀ ਸੂਝ-ਬੂਝ  ਨਾਲ ਸ਼ਾਂਤ  ਕਰਨ ਉਪਰੰਤ ਭਰੋਸਾ ਦਿੱਤਾ ਕਿ ਇੱਕ ਇੱਕ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਮਾਮਲਾ ਝੂਠਾ ਜਾਂ ਗਲਤ ਪਾਇਆ ਗਿਆ ਤਾਂ ਉਸ ਨੂੰ ਰੱਦ ਕੀਤਾ ਜਾਵੇ। ਜਿਸ ਉਪਰੰਤ ਕਾਂਗਰਸੀਆਂ ਨੇ ਧਰਨਾ ਸਮਾਪਤ ਕੀਤਾ । ਇਸ ਮੌਕੇ ਐੱਸ. ਡੀ.ਐੱਮ. ਨਕੋਦਰ ਲਾਲ ਵਿਸ਼ਵਾਸ, ਡੀ.ਐੱਸ ਪੀ.ਨਕੋਦਰ ਸੁਖਪਾਲ ਸਿੰਘ ਆਦਿ ਹਾਜ਼ਰ ਸਨ। 
 

  • Dr. Navjot Singh Dahiya
  • Congress leaders
  • MLA Inderjit Kaur Mann

ਵਿਜੀਲੈਂਸ ਬਿਊਰੋ ਵੱਲੋਂ ਸਿੰਗਲਾ ਤੇ ਉਸ ਦੇ ਪਰਿਵਾਰ ਵੱਲੋਂ ਬਣਾਈਆਂ ਗੈਰ-ਕਾਨੂੰਨੀ ਜਾਇਦਾਦਾਂ ਜ਼ਬਤ

NEXT STORY

Stories You May Like

  • deadly attacked on a man
    ਪਲਾਟ 'ਤੇ ਕਬਜ਼ਾ ਕਰਨ ਤੋਂ ਰੋਕਣ 'ਤੇ ਕੁੱਟਮਾਰ ਕਰਨ ਵਾਲੇ ਲੋਕਾਂ ਖ਼ਿਲਾਫ਼ ਮਾਮਲਾ ਦਰਜ
  • complete ban on stubble burning in pathankot district
    ਪਰਾਲੀ ਸਾੜਨ ’ਤੇ ਪਠਾਨਕੋਟ ਜ਼ਿਲ੍ਹੇ 'ਚ ਪੂਰਨ ਪਾਬੰਦੀ, ਜ਼ਿਲ੍ਹਾ ਮੈਜਿਸਟਰੇਟ ਡਾ. ਪੱਲਵੀ ਵੱਲੋਂ ਹੁਕਮ ਜਾਰੀ
  • two accused arrested who wrote khalistani slogans
    ਖਾਲਿਸਤਾਨੀ ਨਾਅਰੇ ਲਿਖਣ ਤੇ ਹੁਸ਼ਿਆਰਪੁਰ 'ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਭੰਨਤੋੜ ਕਰਨ ਵਾਲੇ ਗ੍ਰਿਫ਼ਤਾਰ
  • death case
    ਟਰੈਕਟਰ ਹੇਠਾਂ ਆਉਣ ਕਾਰਨ ਨੌਜਵਾਨ ਦੀ ਮੌਤ, ਪੁਲਸ ਵੱਲੋਂ ਮਾਮਲਾ ਦਰਜ
  • 4 hand grenades  two mobile phones  and a motorcycle recovered
    ਪੁਲਸ ਦੀ ਵੱਡੀ ਕਾਰਵਾਈ, 4 ਹੈਂਡ ਗ੍ਰਨੇਡ, ਦੋ ਮੋਬਾਈਲ ਤੇ ਮੋਟਰਸਾਈਕਲ ਬਰਾਮਦ, 3 ਦਿਨ ਪੁਲਸ ਰਿਮਾਂਡ ’ਤੇ ਮੁਲਜ਼ਮ
  • narendra modi  photograph  students  case registered  police
    ਪੈਰਾਂ ਹੇਠ ਰੋਲ਼ੀ PM ਮੋਦੀ ਦੀ ਤਸਵੀਰ ! MSF ਤੇ SFI ਦੇ ਵਿਦਿਆਰਥੀਆਂ ਖ਼ਿਲਾਫ਼ ਮਾਮਲਾ ਦਰਜ
  • rs 9 75 crore spent on free sanitary pad scheme  dr  baljit kaur
    ਮੁਫ਼ਤ ਸੈਨੇਟਰੀ ਪੈਡ ਯੋਜਨਾ ’ਤੇ 9.75 ਕਰੋੜ ਰੁਪਏ ਖ਼ਰਚ : ਡਾ. ਬਲਜੀਤ ਕੌਰ
  • uproar over fir lodged by dsgmc president harmeet singh kalka
    ਗੁਰਦੁਆਰਾ ਬੰਗਲਾ ਸਾਹਿਬ ਵਿਵਾਦ: DSGMC ਪ੍ਰਧਾਨ ਹਰਮੀਤ ਸਿੰਘ ਕਾਲਕਾ ਵੱਲੋਂ ਦਰਜ FIR 'ਤੇ ਹੰਗਾਮਾ
  • rain likely in these districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਜਾਣੋ ਮੌਸਮ ਨੂੰ ਲੈ ਕੇ ਵੱਡੀ...
  • a dozen youths attack a vehicle  victim flees to save his life
    ਜਲੰਧਰ ਵਿਖੇ ਦਰਜਨ ਭਰ ਨੌਜਵਾਨਾਂ ਨੇ ਗੱਡੀ 'ਤੇ ਹਮਲਾ ਕਰਕੇ ਭੰਨੇ ਸ਼ੀਸ਼ੇ, ਨੌਜਵਾਨ...
  • network involved in smuggling of drugs and weapons busted in amritsar
    ਅੰਮ੍ਰਿਤਸਰ ’ਚ ਨਸ਼ੇ ਤੇ ਹਥਿਆਰਾਂ ਦੀ ਸਮੱਗਲਿੰਗ ਕਰਨ ਵਾਲੇ ਨੈੱਟਵਰਕ ਦਾ...
  • bullet motorcycle stolen from outside the house
    ਚੋਰਾਂ ਦੇ ਬੁਲੰਦ ਹੌਂਸਲੇ! ਘਰ ਦੇ ਬਾਹਰੋਂ ਬੁਲੇਟ ਮੋਟਰਸਾਈਕਲ ਹੋਇਆ ਚੋਰੀ
  • new twist young man suicide at girlfriend  s house  sister major revelations
    ਗਰਲਫਰੈਂਡ ਦੇ ਘਰ ਜਾ ਕੇ ਨੌਜਵਾਨ ਵੱਲੋਂ ਕੀਤੀ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ!...
  • uproar in jalandhar politics
    ਜਲੰਧਰ ਦੀ ਸਿਆਸਤ ’ਚ ਹਲਚਲ! ਰਮਨ ਅਰੋੜਾ ਤੇ ਰਾਜਵਿੰਦਰ ਕੌਰ ਥਿਆੜਾ ਦੀ ਕਥਿਤ ਆਡੀਓ...
  • man dead on road accident
    ਪਿੰਡ ਢੱਡਾ ਦੇ ਨੇੜੇ ਵਾਪਰੇ ਸੜਕ ਹਾਦਸੇ ’ਚ ਐਕਟਿਵਾ ਸਵਾਰ ਵਿਅਕਤੀ ਦੀ ਮੌਤ
  • strict action by punjab dgp gaurav yadav pharmaceutical drugs
    ਪੰਜਾਬ DGP ਸਖ਼ਤ! ਰਾਜਸਥਾਨ, ਹਿਮਾਚਲ ਸਣੇ ਵੱਖ-ਵੱਖ DGPs ਸਾਹਮਣੇ ਚੁੱਕਿਆ ਫਾਰਮਾ...
Trending
Ek Nazar
trump claim about iran

ਟਰੰਪ ਨੇ ਈਰਾਨ ਨੂੰ 'ਹਰਾ' ਦੇਣ ਦਾ ਕੀਤਾ ਵੱਡਾ ਦਾਅਵਾ

female mp s office

ਆਸਟ੍ਰੇਲੀਆ : ਮਹਿਲਾ ਸੰਸਦ ਮੈਂਬਰ ਦੇ ਦਫ਼ਤਰ 'ਚ ਰਥਿਆਰ ਸਣੇ ਦਾਖਲ ਹੋਇਆ ਵਿਅਕਤੀ

indians arrested

ਸ਼੍ਰੀਲੰਕਾ : ਕੇਂਦੂ ਪੱਤਿਆਂ ਦੀ ਤਸਕਰੀ ਦੀ ਕੋਸ਼ਿਸ਼ 'ਚ ਸੱਤ ਭਾਰਤੀ ਗ੍ਰਿਫ਼ਤਾਰ

toll plaza 25 crore narcotics people arrested

ਟੋਲ ਪਲਾਜ਼ਾ 'ਤੇ ਫੜਿਆ ਗਿਆ 25 ਕਰੋੜ ਦਾ ਨਸ਼ਾ ! 3 ਲੋਕ ਗ੍ਰਿਫ਼ਤਾਰ

tripura  youth  content creator  delhi police  kiren rijiju

ਤ੍ਰਿਪੁਰਾ ਦੇ ਨੌਜਵਾਨ 'ਤੇ ਕੰਟੈਂਟ ਕ੍ਰਿਏਟਰ ਨੇ ਕੀਤੀਆਂ ਨਸਲੀ ਟਿੱਪਣੀਆਂ !...

veteran actress lashes out at rumors of financial crisis

"ਮੈਂ ਭੀਖ ਨਹੀਂ ਮੰਗ ਰਹੀ..!" ਆਰਥਿਕ ਤੰਗੀ ਦੀਆਂ ਅਫ਼ਵਾਹਾਂ 'ਤੇ ਭੜਕੀ ਦਿੱਗਜ...

bjp supporters  police  malda

ਭਾਜਪਾ ਸਮਰਥਕ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਫਿਰ ਗੋਲੀ ਮਾਰ ਕਰ 'ਤਾ ਕਤਲ,...

pope leo xiv

ਪੋਪ ਲੀਓ XIV ਪੂਰੀ ਤਰ੍ਹਾਂ ਸਿਹਤਮੰਦ , ਹੁਣ ਫੇਫੜਿਆਂ ਦੇ ਕੈਂਸਰ ਦੇ ਹੋਰ ਇਲਾਜ ਦੀ...

sonia gandhi  congress  instagram account  book

ਸੋਨੀਆ ਗਾਂਧੀ ਨੇ ਬਣਾਇਆ Instagram ਅਕਾਊਂਟ ! ਆਪਣੀ ਕਿਤਾਬ ਦੀ ਪਹਿਲੀ ਝਲਕ ਕੀਤੀ...

agniveer recruitment rally will be held in amritsar from december 7 to 17

ਅੰਮ੍ਰਿਤਸਰ ’ਚ 7 ਤੋਂ 17 ਦਸੰਬਰ ਤੱਕ ਹੋਵੇਗੀ 11 ਰੋਜ਼ਾ ਅਗਨੀਵੀਰ ਭਰਤੀ ਰੈਲੀ, 3...

fwice writes to pm modi supporting daler mehndi

ਦਲੇਰ ਮਹਿੰਦੀ ਦੀ ਸਟੇਜ 'ਤੇ ਬੇਇੱਜ਼ਤੀ ਕਰ ਬੁਰੇ ਫ਼ਸੇ 'ਮੰਤਰੀ ਸਾਬ੍ਹ' ! PM ਮੋਦੀ...

clocks time change in europe

ਕਰ ਲਵੋ ਤਿਆਰੀ, ਯੂਰਪ ਦਾ ਸਮਾਂ ਬਦਲਣ ਦੀ ਫਿਰ ਆ ਗਈ ਵਾਰੀ…

after the famous music director  his actor nephew also passes away

ਮਸ਼ਹੂਰ ਮਿਊਜ਼ਿਕ ਡਾਇਰੈਕਟਰ ਮਗਰੋਂ ਅਦਾਕਾਰ ਭਤੀਜੇ ਨੇ ਵੀ ਤੋੜਿਆ ਦਮ ! ਇੰਡਸਟਰੀ...

temples in illinois

ਇਲੀਨੋਇਸ ਮੰਦਰ ਹਮਲੇ ਦੀ ਸਾਜ਼ਿਸ਼ ਦੀ ਨਫ਼ਰਤ ਅਪਰਾਧ ਵਜੋਂ ਹੋਵੇ ਜਾਂਚ : 105...

us iran conflict

ਈਰਾਨ 'ਤੇ ਨਹੀਂ ਕਰਾਂਗੇ ਹਮਲਾ ! ਅਮਰੀਕਾ ਅਤੇ ਇਜ਼ਰਾਈਲ ਨੇ ਕਰ'ਤਾ ਐਲਾਨ

migrants left us

ਟਰੰਪ ਦੇ ਦੂਜੇ ਕਾਰਜਕਾਲ 'ਚ 30 ਲੱਖ ਤੋਂ ਵੱਧ ਪ੍ਰਵਾਸੀਆਂ ਨੇ ਛੱਡਿਆ ਅਮਰੀਕਾ

shocking incident in jalandhar  ravan effigy stolen on dussehra

ਜਲੰਧਰ 'ਚ ਹੈਰਾਨੀਜਨਕ ਮਾਮਲਾ! ਦੁਸਹਿਰੇ 'ਤੇ ਦਹਿਨ ਤੋਂ ਪਹਿਲਾਂ ਰਾਵਣ ਦਾ ਪੁਤਲਾ...

pakistan and  maldives signed 20 memoranda of understanding

ਪਾਕਿਸਤਾਨ ਅਤੇ ਮਾਲਦੀਵ ਨੇ ਵੱਖ-ਵੱਖ ਖੇਤਰਾਂ 'ਚ 20 ਸਮਝੌਤਿਆਂ 'ਤੇ ਕੀਤੇ ਦਸਤਖ਼ਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • ludhiana  youth  birthday party
      ਲੁਧਿਆਣਾ ਦੇ ਮਸ਼ਹੂਰ ਛੋਲੇ-ਕੁਲਚੇ ਵਾਲੇ ਦੇ ਨੌਜਵਾਨ ਪੁੱਤ ਦਾ ਗੋਲੀਆਂ ਮਾਰ ਕੇ ਕਤਲ
    • punjab youth martyrs
      ਪੰਜਾਬ ਦਾ ਇਕ ਹੋਰ ਜਵਾਨ ਸ਼ਹੀਦ, ਪਰਿਵਾਰ 'ਚ ਸੋਗ ਦੀ ਲਹਿਰ
    • shiromani committee hands over cheques to parvinder jhota s injured associates
      ਪਰਵਿੰਦਰ ਝੋਟਾ ਦੇ ਜ਼ਖਮੀ ਸਾਥੀਆਂ ਨੂੰ ਸ਼੍ਰੋਮਣੀ ਕਮੇਟੀ ਨੇ ਸੌਂਪੇ 5-5 ਲੱਖ ਰੁਪਏ...
    • major action taken against ashwani kumar the killer of parvinder jhota
      ਪਰਵਿੰਦਰ ਝੋਟਾ ਦੇ ਕਾਤਲ ਅਸ਼ਵਨੀ ਕੁਮਾਰ 'ਤੇ ਵੱਡੀ ਕਾਰਵਾਈ, ਪੰਜਾਬ ਫਾਰਮੇਸੀ...
    • punjab shocking report
      ਪੰਜਾਬੀਆਂ ਲਈ ਖ਼ਤਰੇ ਦੀ ਘੰਟੀ! ਸਾਹਮਣੇ ਆਈ ਚਿੰਤਾਜਨਕ ਰਿਪੋਰਟ
    • activa  collision  death
      ਟਰੈਕਟਰ ਟਰਾਲੀ ਅਤੇ ਐਕਟੀਵਾ ਦੀ ਟੱਕਰ ਦੌਰਾਨ ਸਾਬਕਾ ਫੌਜੀ ਦੀ ਮੌਤ
    • holiday in punjab
      ਪੰਜਾਬ 'ਚ ਇਕ ਹੋਰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ ਕਾਲਜ ਤੇ ਦਫ਼ਤਰ
    • drugs are ruining youth of punjab viral video of boy
      ਨਸ਼ਾ ਰੋਲ਼ ਰਿਹੈ ਪੰਜਾਬ ਦੀ ਜਵਾਨੀ! ਛੋਟੇ ਜਵਾਕਾਂ ਦੀ ਇਸ ਵਾਇਰਲ ਵੀਡੀਓ ਨੇ ਉਡਾਏ...
    • rain likely in these districts of punjab
      ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਜਾਣੋ ਮੌਸਮ ਨੂੰ ਲੈ ਕੇ ਵੱਡੀ...
    • accident in khanna
      ਖੰਨਾ ਜੀ.ਟੀ. ਰੋਡ ’ਤੇ ਬਣ ਰਹੀ ਸੜਕ ਕਾਰਨ ਹਾਦਸਾ, ਦੋ ਟਰੱਕਾਂ ਵਿਚਕਾਰ ਫਸੀ ਆਈ-20...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +