Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 19, 2026

    8:13:12 AM

  • pm cares fund  pm narendra modi

    ‘PM ਕੇਅਰਜ਼’ ਦਾ ਘਰੇਲੂ ਚੰਦਾ 30 ਫ਼ੀਸਦੀ ਘਟਿਆ,...

  • country fighter jet tank missile

    ਦੇਸ਼ ’ਚ ਬਣਨਗੇ ਫਾਈਟਰ ਜੈੱਟ-ਟੈਂਕ ਅਤੇ ਮਿਜ਼ਾਈਲ...

  • roads of smart city turned into rivers

    ਚੰਡੀਗੜ੍ਹ ਤੇ ਮੋਹਾਲੀ 'ਚ ਭਾਰੀ ਮੀਂਹ, ਸੜਕਾਂ ਬਣੀਆਂ...

  • adnoc project

    GCC ਲਾਈਸੈਂਸ ਬੱਸ ਡਰਾਈਵਰਾਂ ਲਈ UAE ਨਿਕਲੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਮੌਤ ਦੇ ਮੂੰਹ 'ਚੋਂ ਬਚ ਕੇ ਵਤਨ ਪਰਤਿਆ ਮਾਪਿਆਂ ਦਾ ਇਕਲੌਤਾ ਪੁੱਤ, 9 ਸਾਲ ਬਾਅਦ ਮਿਲ ਕੇ ਭਾਵੁਕ ਹੋਈ ਮਾਂ

PUNJAB News Punjabi(ਪੰਜਾਬ)

ਮੌਤ ਦੇ ਮੂੰਹ 'ਚੋਂ ਬਚ ਕੇ ਵਤਨ ਪਰਤਿਆ ਮਾਪਿਆਂ ਦਾ ਇਕਲੌਤਾ ਪੁੱਤ, 9 ਸਾਲ ਬਾਅਦ ਮਿਲ ਕੇ ਭਾਵੁਕ ਹੋਈ ਮਾਂ

  • Edited By Shivani Bassan,
  • Updated: 17 Jun, 2024 12:58 PM
Amritsar
dr oberoi s efforts met only son of elderly parents
  • Share
    • Facebook
    • Tumblr
    • Linkedin
    • Twitter
  • Comment

ਰਾਜਾਸਾਂਸੀ (ਨਿਰਵੈਲ)- ਕੌਮਾਂਤਰੀ ਹੱਦਾਂ-ਸਰਹੱਦਾਂ ਤੋਂ ਉੱਤੇ ਉੱਠਦਿਆਂ ਦੇਸ਼ ਵਿਦੇਸ਼ ਵਿੱਚ ਲੋੜਵੰਦਾਂ ਲਈ ਮਸੀਹਾ ਬਣ ਕੇ ਨਿੱਤ ਦਿਨ ਲੋਕ ਸੇਵਾ ਦੀਆਂ ਨਵੀਆਂ ਮਿਸਾਲਾਂ ਸਿਰਜ ਰਹੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐੱਸ. ਪੀ. ਸਿੰਘ ਓਬਰਾਏ ਦੇ ਯਤਨਾਂ ਸਦਕਾ ਤਿੰਨ ਭਾਰਤੀ ਨੌਜਵਾਨਾਂ ਦੀ ਦੁਬਈ ਵਿਖੇ ਫਾਂਸੀ ਦੀ ਸਜ਼ਾ ਮੁਆਫ਼ ਹੋਣ ਉਪਰੰਤ ਲੁਧਿਆਣੇ ਜ਼ਿਲ੍ਹੇ ਨਾਲ ਸੰਬੰਧਿਤ ਨੌਜਵਾਨ ਸੁਖਵੀਰ ਸਿੰਘ ਪੁੱਤਰ ਲਛਮਣ ਸਿੰਘ ਵੀ ਵਤਨ ਪਰਤ ਆਇਆ ਹੈ। ਮੌਤ ਦੇ ਮੂੰਹ ਤੋਂ ਬਚ ਕੇ ਆਏ ਬਜ਼ੁਰਗ ਮਾਪਿਆਂ ਦੇ ਇਕਲੌਤੇ ਪੁੱਤ ਸੁਖਵੀਰ ਅਤੇ ਉਸਦੀ ਬਜ਼ੁਰਗ ਮਾਂ ਦੇ 9 ਸਾਲਾਂ ਬਾਅਦ ਹਵਾਈ ਅੱਡੇ ਤੇ ਹੋਏ ਮਿਲਾਪ ਦੌਰਾਨ ਜਦ ਦੋਵੇਂ ਮਾਂ-ਪੁੱਤ ਰੋਂਦਿਆਂ ਇੱਕ-ਦੂਜੇ ਨੂੰ ਗਲ਼ ਲੱਗ ਕੇ ਮਿਲੇ ਤਾਂ ਇੱਕ ਵਾਰ ਇੰਝ ਮਹਿਸੂਸ ਹੋਇਆ ਜਿਵੇਂ ਵਕਤ ਰੁਕ ਗਿਆ ਹੋਵੇ।

ਇਹ ਵੀ ਪੜ੍ਹੋ- ਡਾ.ਓਬਰਾਏ ਦੇ ਯਤਨਾਂ ਸਦਕਾ 34 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਪਹੁੰਚੀ ਭਾਰਤ, 1 ਜੂਨ ਨੂੰ ਦੁਬਈ 'ਚ ਹੋ ਗਈ ਸੀ ਮੌਤ

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ.ਓਬਰਾਏ ਨੇ ਦੱਸਿਆ ਕਿ ਸਾਲ 2018 ਦੁਬਈ ਵਿਖੇ ਤਿੰਨ ਪੰਜਾਬੀ ਨੌਜਵਾਨ ਜਿਨ੍ਹਾਂ 'ਚ ਸੁਖਵੀਰ ਸਿੰਘ ਤੋਂ ਇਲਾਵਾ ਗੁਰਪ੍ਰੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਜ਼ਿਲ੍ਹਾ ਅੰਮ੍ਰਿਤਸਰ ਅਤੇ ਜਤਿੰਦਰ ਕੁਮਾਰ ਪੁੱਤਰ ਜਸਵੀਰ ਕੁਮਾਰ ਵਾਸੀ ਬੰਗਾ, ਸੁਡਾਨ ਦੇਸ਼ ਨਾਲ ਸੰਬੰਧਿਤ ਇੱਕ ਨੌਜਵਾਨ ਦੇ ਕਤਲ ਦੇ ਮਾਮਲੇ ਵਿੱਚ ਫ਼ੜੇ ਗਏ ਸਨ ਅਤੇ ਅਦਾਲਤ ਵੱਲੋਂ ਉਕਤ ਤਿੰਨਾਂ ਨੌਜਵਾਨਾਂ ਨੂੰ 25-25 ਸਾਲ ਦੀ ਸਜ਼ਾ ਸੁਣਾ ਦਿੱਤੀ ਗਈ ਸੀ। ਉਨ੍ਹਾਂ ਦੱਸਿਆ ਕਿ ਇਸ ਸਜ਼ਾ ਉਪਰੰਤ ਉਪਰੋਕਤ ਨੌਜਵਾਨਾਂ ਵੱਲੋਂ ਕੀਤੀ ਗਈ ਅਪੀਲ 'ਤੇ ਅਦਾਲਤ ਨੇ ਸਖ਼ਤ ਰਵਈਆ ਅਪਣਾਉਂਦਿਆਂ ਇਨ੍ਹਾਂ ਦੀ 25-25 ਸਾਲ ਵਾਲੀ ਸਜ਼ਾ ਨੂੰ ਫਾਂਸੀ ਵਿੱਚ ਤਬਦੀਲ ਕਰ ਦਿੱਤਾ, ਜਿਸ ਉਪਰੰਤ ਉਕਤ ਨੌਜਵਾਨਾਂ ਦੇ ਪਰਿਵਾਰਾਂ ਨੇ ਉਨ੍ਹਾਂ ਨਾਲ ਸੰਪਰਕ ਕਰਕੇ ਮਦਦ ਕਰਨ ਦੀ ਅਪੀਲ ਕੀਤੀ ਸੀ।

ਇਹ ਵੀ ਪੜ੍ਹੋ- ਵਿਆਹ ਦੇ ਬੰਧਨ ‘ਚ ਬੱਝੇ ਮੰਤਰੀ ਅਨਮੋਲ ਗਗਨ ਮਾਨ, ਆਨੰਦ ਕਾਰਜ ਮਗਰੋਂ ਰੱਖੀ ਰਿਸੈਪਸ਼ਨ ਪਾਰਟੀ

ਡਾ. ਓਬਰਾਏ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਵੱਲੋਂ ਪੀੜਤ ਪਰਿਵਾਰਾਂ ਨਾਲ ਮਿਲ ਕੇ ਸੁਡਾਨ ਨਾਲ ਸੰਬੰਧਿਤ ਮ੍ਰਿਤਕ ਨੌਜਵਾਨ ਦੇ ਪਰਿਵਾਰ ਨੂੰ ਲੱਭਣ ਦੀ ਬਹੁਤ ਕੋਸ਼ਿਸ਼ ਕੀਤੀ ਪਰ ਕੋਈ ਸਫ਼ਲਤਾ ਨਹੀਂ ਮਿਲੀ, ਜਿਸ ਕਾਰਨ ਸਭ ਨੇ ਇਸ ਕੇਸ ਦੇ ਹੱਲ ਹੋਣ ਦੀ ਆਸ ਛੱਡ ਦਿੱਤੀ ਸੀ। ਉਨ੍ਹਾਂ ਦੱਸਿਆ ਕਿ ਪਰ ਕੁਦਰਤ ਨੇ ਅਜਿਹਾ ਕਰਿਸ਼ਮਾ ਕੀਤਾ ਕਿ ਉਨ੍ਹਾਂ ਦੀ ਸਲਾਹ ਮੁਤਾਬਿਕ ਈਦ ਮੌਕੇ ਪਰਿਵਾਰ ਵੱਲੋਂ ਮੁੜ ਕੀਤੀ ਗਈ ਰਹਿਮ ਦੀ ਅਪੀਲ 'ਤੇ ਅਦਾਲਤ ਵੱਲੋਂ ਉਕਤ ਤਿੰਨੇ ਨੌਜਵਾਨਾਂ ਦੀ ਸਜ਼ਾ ਮੁਆਫ਼ ਕਰ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਹ ਇੱਕ ਅਜਿਹਾ ਵਿਸ਼ੇਸ਼ ਕੇਸ ਸੀ, ਜਿਸ ਵਿੱਚ ਮਰਨ ਵਾਲੇ ਨੌਜਵਾਨ ਦੇ ਪਰਿਵਾਰ ਨੂੰ ਬਲੱਡ ਮਨੀ ਨਹੀਂ ਦਿੱਤੀ ਗਈ। ਡਾ. ਉਬਰਾਏ ਅਨੁਸਾਰ ਇਸ ਕੇਸ ਨਾਲ ਸੰਬੰਧਿਤ ਦੋ ਨੌਜਵਾਨ ਪਹਿਲਾਂ ਹੀ ਆਪਣੇ ਘਰ ਪਹੁੰਚ ਚੁੱਕੇ ਹਨ ਜਦਕਿ ਸੁਖਵੀਰ ਦੀ ਵੀ ਬੀਤੇ ਦਿਨ ਵਤਨ ਵਾਪਸੀ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਕੇਸ ਵਿੱਚ ਉਨ੍ਹਾਂ ਵੱਲੋਂ ਸਮੇਂ-ਸਮੇਂ ਤੇ ਪੀੜਤ ਪਰਿਵਾਰਾਂ ਨੂੰ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾਉਣ ਤੋਂ ਇਲਾਵਾ ਹਰ ਪੱਖ ਤੋਂ ਸਹਿਯੋਗ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਅੱਜ ਵਤਨ ਪਹੁੰਚੇ ਸੁਖਵੀਰ ਦੀ ਹਵਾਈ ਟਿਕਟ ਵੀ ਉਸਦੇ ਪਰਿਵਾਰ ਦੀ ਮੰਗ ''ਤੇ ਉਨ੍ਹਾਂ ਨੇ ਹੀ ਖ੍ਰੀਦ ਕੇ ਦਿੱਤੀ ਹੈ।

ਇਹ ਵੀ ਪੜ੍ਹੋ-  ਸਪੈਨਿਸ਼ ਜੋੜੇ ਦੀ ਕੁੱਟਮਾਰ ਦੇ ਮਾਮਲੇ 'ਚ ਪੰਜਾਬ ਪੁਲਸ ਕਰੇਗੀ ਕਾਰਵਾਈ, ਮੰਤਰੀ ਧਾਲੀਵਾਲ ਨੇ ਕਰ 'ਤਾ ਐਲਾਨ

ਅੰਮ੍ਰਿਤਸਰ ਦੇ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ 'ਤੇ ਆਪਣੇ ਪੁੱਤ ਨੂੰ ਲੈਣ ਪੁੱਜੀ ਉਸ ਦੀ ਬਜ਼ੁਰਗ ਮਾਂ ਕੁਲਦੀਪ ਕੌਰ, ਭੂਆ ਜਸਵੰਤ ਕੌਰ, ਫੁੱਫੜ ਹਰਜਿੰਦਰ ਸਿੰਘ, ਜੀਜਾ ਅਮਨਦੀਪ ਸਿੰਘ ਅਤੇ ਸਿਮਰਦੀਪ ਸਿੰਘ ਨੇ ਖੁਸ਼ੀ ਭਰੇ ਹੰਝੂਆਂ ਨਾਲ ਜਿੱਥੇ ਸੁਖਵੀਰ ਦਾ ਸਵਾਗਤ ਕੀਤਾ ਉੱਥੇ ਹੀ ਉਨ੍ਹਾਂ ਡਾ.ਐੱਸ.ਪੀ. ਸਿੰਘ ਉਬਰਾਏ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਉਨ੍ਹਾਂ ਲਈ ਡਾ. ਓਬਰਾਏ ਕਿਸੇ ਰੱਬ ਦੇ ਫਰਿਸ਼ਤੇ ਤੋਂ ਘੱਟ ਨਹੀਂ ਹਨ। ਸੁਖਬੀਰ ਦੀ ਮਾਂ ਨੇ ਭਾਵੁਕ ਹੁੰਦਿਆਂ ਕਿਹਾ ਕਿ ਓਬਰਾਏ ਨੇ ਮੇਰੇ ਪੁੱਤ ਨੂੰ ਮੌਤ ਦੇ ਮੂੰਹੋਂ ਕੱਢ ਮੇਰੀ ਝੋਲੀ ਪਾਇਆ ਹੈ, ਰੱਬ ਮੇਰੀ ਉਮਰ ਵੀ ਉਸਨੂੰ ਲਾ ਦੇਵੇ। ਫਾਂਸੀ ਦੀ ਸਜ਼ਾ ਤੋਂ ਬਚ ਕੇ ਆਏ ਸੁਖਵੀਰ ਨੇ ਰੋਂਦਿਆਂ ਦੱਸਿਆ ਕਿ ਉਹ 2015 'ਚ ਰੁਜ਼ਗਾਰ ਲਈ ਦੁਬਈ ਗਿਆ ਸੀ ਕਿ 2018 ਵਿੱਚ ਉਹ ਇੱਕ ਕਤਲ ਦੇ ਕੇਸ ਵਿੱਚ ਫਸ ਗਏ, ਉਸ ਅਨੁਸਾਰ ਉਹ ਬੇਕਸੂਰ ਸਨ ਅਤੇ ਉਨ੍ਹਾਂ ਨੂੰ ਕੁਝ ਸਮਝ ਨਹੀਂ ਲੱਗਾ ਕਿ ਉਨ੍ਹਾਂ ਨਾਲ ਇਹ ਸਭ ਕੁਝ ਕਿੰਝ ਵਾਪਰ ਗਿਆ। ਉਸ ਨੇ ਕਿਹਾ ਕਿ ਡਾ. ਓਬਰਾਏ ਦਾ ਅਸੀਂ ਸਾਰੀ ਉਮਰ ਦੇਣ ਨਹੀਂ ਦੇ ਸਕਦੇ, ਉਹ ਖਾੜੀ ਮੁਲਕਾਂ ਵਿੱਚ ਫ਼ਸੇ ਸੈਂਕੜੇ ਲੋਕਾਂ ਲਈ ਰੱਬ ਦਾ ਰੂਪ ਹੀ ਹਨ।

ਇਹ ਵੀ ਪੜ੍ਹੋ- ਮਾਨਸਾ 'ਚ ਵਾਪਰਿਆ ਵੱਡਾ ਹਾਦਸਾ, ਇੱਕੋ ਪਰਿਵਾਰ ਦੇ 7 ਮੈਂਬਰ ਕਰੰਟ ਦੀ ਲਪੇਟ ’ਚ ਆਏ

ਇਸ ਮੌਕੇ 'ਤੇ ਪਹੁੰਚੇ ਸਰਬੱਤ ਦਾ ਭਲਾ ਟਰੱਸਟ ਦੇ ਆਗੂ ਸੁਖਜਿੰਦਰ ਸਿੰਘ ਹੇਰ ਅਤੇ ਮਨਪ੍ਰੀਤ ਸਿੰਘ ਸੰਧੂ ਨੇ ਦੱਸਿਆ ਸਿਆਸੀ ਹੱਦਬੰਦੀਆਂ ਤੋਂ ਉੱਤੇ ਉੱਠ ਕੇ ਬਿਨਾਂ ਕਿਸੇ ਸਵਾਰਥ ਤੋਂ ਬੱਚਿਆਂ ਦੀ ਜ਼ਿੰਦਗੀਆਂ ਬਚਾਉਣ ਵਾਲੇ ਫਰਿਸ਼ਤੇ ਡਾ. ਓਬਰਾਏ ਦੀ ਬਦੌਲਤ ਸਾਲ 2010 ਤੋਂ ਲੈ ਕੇ ਹੁਣ ਤੱਕ ਲਗਭਗ 145 ਵਿਅਕਤੀਆਂ ਨੂੰ ਫਾਂਸੀ ਜਾਂ 45 ਸਾਲਾਂ ਤੱਕ ਦੀਆਂ ਲੰਮੀਆਂ ਸਜ਼ਾਵਾਂ ਤੋਂ ਮੁਕਤੀ ਮਿਲੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਡਾ. ਓਬਰਾਏ ਵੱਲੋਂ ਸੁਖਵੀਰ ਲਈ ਪੰਜਾਬ ਅੰਦਰ ਹੀ ਰੁਜ਼ਗਾਰ ਦਾ ਪ੍ਰਬੰਧ ਵੀ ਕੀਤਾ ਜਾਵੇਗਾ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Dr Oberoi
  • parents
  • only son
  • 9 years old
  • ਡਾ ਓਬਰਾਏ
  • ਬਜ਼ੁਰਗ ਮਾਪਿਆਂ
  • ਇਕਲੌਤੇ ਪੁੱਤ
  • 9 ਸਾਲਾ

ਪਟਿਆਲਾ 'ਚ ਦਰਦਨਾਕ ਘਟਨਾ, ਦੋ ਸਾਲਾ ਧੀ ਦੀ ਤੜਫ-ਤੜਫ ਕੇ ਮੌਤ

NEXT STORY

Stories You May Like

  • parents only son who went home to check neet results did not return home
    ਘਰੋਂ ਨੀਟ ਦਾ ਰਿਜ਼ਲਟ ਦੇਖਣ ਗਿਆ ਮਾਪਿਆਂ ਦਾ ਇਕਲੌਤਾ ਪੁੱਤਰ ਨਹੀਂ ਪਰਤਿਆ ਘਰ, ਜੰਤਰ-ਮੰਤਰ...
  • beaten case
    ਮਾਂ-ਪੁੱਤ ਨੂੰ ਕੁੱਟ-ਕੁੱਟ ਕੇ ਜ਼ਖਮੀ ਕਰਨ ਦੇ ਦੋਸ਼ 'ਚ 6 ਲੋਕਾਂ ਖ਼ਿਲਾਫ਼ ਮਾਮਲਾ ਦਰਜ
  • mother who starved her son to death gets 22 years in prison
    ਮਮਤਾ ਹੋਈ ਸ਼ਰਮਸਾਰ: ਪੁੱਤ ਨੂੰ ਭੁੱਖਾ ਰੱਖ ਕੇ ਮਾਰਨ ਵਾਲੀ 'ਕਲਯੁੱਗੀ' ਮਾਂ ਨੂੰ 22 ਸਾਲ ਦੀ ਕੈਦ
  • accident in melbourne snehpal singh
    ਮੈਲਬੌਰਨ 'ਚ ਵਾਪਰੇ ਹਾਦਸੇ ਨੇ ਬਟਾਲਾ 'ਚ ਪੁਆਏ ਵੈਣ, ਇਕਲੌਤਾ ਪੁੱਤ ਗਵਾ ਬੈਠਾ ਪਰਿਵਾਰ
  • 9 bills passed in punjab vidhan sabha
    ਪੰਜਾਬ ਵਿਧਾਨ ਸਭਾ ’ਚ 9 ਬਿੱਲ ਪਾਸ, ਹੰਗਾਮੇ ਦੌਰਾਨ ਕੁੱਝ ਬਿੱਲਾਂ ’ਤੇ ਨਹੀਂ ਹੋਈ ਬਹਿਸ
  • mother and son accident family
    ਕਹਿਰ ਓ ਰੱਬਾ! ਮਾਂ-ਪੁੱਤ ਦੀ ਇਕੱਠਿਆਂ ਦੀ ਮੌਤ, ਉਜੜ ਗਿਆ ਪਰਿਵਾਰ
  • 2 isi modules exposed 9 terrorists arrested
    ਪੰਜਾਬ 'ਚ 15 ਅਗਸਤ ਤੋਂ ਪਹਿਲਾਂ ਅੱਤਵਾਦੀ ਹਮਲਾ ਟਲਿਆ, 2 ਵੱਡੇ Terror Modules ਦੇ 9 ਮੁਲਜ਼ਮ ਗ੍ਰਿਫਤਾਰ
  • youth death case
    ਨੌਜਵਾਨ ਨੇ ਪੀਤੀ ਕੀਟਨਾਸ਼ਕ ਦਵਾਈ , 8 ਦਿਨਾਂ ਬਾਅਦ ਹੋਈ ਮੌਤ
  • heavy rain warning in punjab for next 48 hours
    ਪੰਜਾਬ 'ਚ ਅਗਲੇ 48 ਘੰਟੇ ਭਾਰੀ ਮੀਂਹ ਦੀ ਚਿਤਾਵਨੀ, ਜਾਣੋ ਆਉਣ ਵਾਲੇ ਦਿਨਾਂ ਦੀ...
  • designer water tanks of punjab have become as popular as lassi and phulkari
    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
  • female ias kanwalpreet brar appears before ed in money laundering case
    ਮਨੀ ਲਾਂਡਰਿੰਗ ਮਾਮਲੇ 'ਚ ਮਹਿਲਾ IAS ਕੰਵਲਪ੍ਰੀਤ ਬਰਾੜ ਈਡੀ ਸਾਹਮਣੇ ਪੇਸ਼
  • tarun chugh  national office  bjp office
    ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
  • paper leak case
    ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
  • strike in jalandhar municipal corporation explodes
    ਜਲੰਧਰ ਨਗਰ ਨਿਗਮ 'ਚ ਹੜਤਾਲ ਦਾ ਧਮਾਕਾ, 20 ਅਗਸਤ ਤੋਂ ਅਣਮਿੱਥੇ ਸਮੇਂ ਲਈ ਕੰਮਕਾਜ...
  • power cut in punjab
    ਪੰਜਾਬ 'ਚ ਲੱਗੇਗਾ 5 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • jalandhar travel agent company embroiled in controversy
    ਵਿਵਾਦਾਂ 'ਚ ਘਿਰੀ ਜਲੰਧਰ ਦੀ ਟ੍ਰੈਵਲ ਏਜੰਟ ਕੰਪਨੀ, ਲੱਗੇ ਧੋਖਾਦੇਹੀ ਦੇ ਦੋਸ਼
Trending
Ek Nazar
norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

designer water tanks of punjab have become as popular as lassi and phulkari

ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ

pakistan defense agreements

ਪਾਕਿਸਤਾਨ ਵੱਲੋਂ ਕੀਤੇ ਰੱਖਿਆ ਸਮਝੌਤੇ ਦੇ ਚਾਰ ਦਿਨ ਬਾਅਦ ਹੀ ਵਾਪਰੀ ਅਣਹੋਣੀ

celebrated  80th independence day

ਟੈਕਸਾਸ 'ਚ ਭਾਰਤੀ ਪ੍ਰਵਾਸੀਆਂ ਨੇ ਸੱਭਿਆਚਾਰਕ ਜਸ਼ਨਾਂ ਨਾਲ ਮਨਾਇਆ 80ਵਾਂ ਆਜ਼ਾਦੀ...

famous actress made a big statement

'ਹਾਂ, ਮੈਂ ਹਾਂ ਅੰਧਭਗਤ, ਪਰ..!' ਮਸ਼ਹੂਰ ਅਦਾਕਾਰਾ ਨੇ ਦਿੱਤਾ ਵੱਡਾ ਬਿਆਨ

hichilema elected president of zambia

ਹਿਚਿਲੇਮਾ ਦੂਜੇ ਕਾਰਜਕਾਲ ਲਈ ਚੁਣ ਗਏ ਜ਼ੈਂਬੀਆ ਦੇ ਰਾਸ਼ਟਰਪਤੀ

actress left bold industry after vrindavan visit

ਵ੍ਰਿੰਦਾਵਨ 'ਚ ਅਦਾਕਾਰਾ ਨੇ ਸ਼ੂਟ ਕੀਤੀ 'ਬੋਲਡ ਫ਼ਿਲਮ' ! ਹੁਣ ਹੋ ਰਿਹਾ ਪਛਤਾਵਾ...

horoscope astrology

ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ...

appeal against metta

ਮੈਟਾ 'ਤੇ 1.4 ਲੱਖ ਕਰੋੜ ਡਾਲਰ ਦਾ ਮੁਕੱਦਮਾ ! ਬੱਚਿਆਂ 'ਤੇ ਸੋਸ਼ਲ ਮੀਡੀਆ ਦੇ...

kushner talk with netanyahu

ਗਾਜ਼ਾ 'ਤੇ ਗੱਲਬਾਤ ਲਈ ਨੇਤਨਯਾਹੂ ਨਾਲ ਬੈਠੇ ਕੁਸ਼ਨਰ

statement of israeli minister

ਹਰ ਰਾਤ '30 ਤੋਂ 40' ਲੋਕਾਂ ਦਾ ਕਰ ਦਿਓ ਖਾਤਮਾ ! ਇਜ਼ਰਾਈਲੀ ਮੰਤਰੀ ਨੇ ਦਿੱਤਾ...

orry reveals why he keeps salman khan s photo by his bedside

ਓਰੀ ਆਪਣੇ ਬੈੱਡ ਕੋਲ ਰੱਖਦੈ ਸਲਮਾਨ ਖਾਨ ਦੀ ਫੋਟੋ, ਵਜ੍ਹਾ ਜਾਣ ਤੁਸੀਂ ਵੀ ਰਹਿ...

chinese president xi jinping statement

ਸ਼ੀ ਜਿਨਪਿੰਗ ਨੇ ਪਾਰਟੀ ਲੀਡਰਸ਼ਿਪ ਨੂੰ ਮਜ਼ਬੂਤ ਕਰਨ 'ਤੇ ਦਿੱਤਾ ਜ਼ੋਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab bjp bjp high command punjab incharge
      ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਕਦਮ, ਪੰਜਾਬ 'ਚ ਨਵਾਂ ਇੰਚਾਰਜ ਲਗਾਇਆ
    • england woman family husband
      ਇੰਗਲੈਂਡ ਤੋਂ ਆਈ ਔਰਤ ਨਾਲ ਵਾਪਰੀ ਅਣਹੋਣੀ, ਇੰਝ ਆਵੇਗੀ ਮੌਤ ਸੋਚਿਆ ਨਾ ਸੀ
    • birthday party young boy car parking
      ਜਨਮ ਦਿਨ ਦੀ ਪਾਰਟੀ ਤੋਂ ਆ ਰਹੇ ਮੁੰਡੇ ਦਾ ਕਤਲ, ਕਾਰ ਸਵਾਰਾਂ ਨੇ ਮੀਂਹ ਵਾਂਗ...
    • heavy rain warning in punjab for next 48 hours
      ਪੰਜਾਬ 'ਚ ਅਗਲੇ 48 ਘੰਟੇ ਭਾਰੀ ਮੀਂਹ ਦੀ ਚਿਤਾਵਨੀ, ਜਾਣੋ ਆਉਣ ਵਾਲੇ ਦਿਨਾਂ ਦੀ...
    • dc office faridkot d c
      ਫ਼ਰੀਦਕੋਟ ਡੀਸੀ ਦਫ਼ਤਰ ਨੂੰ ਮਿਲੀ ਵੱਡੀ ਧਮਕੀ, ਪੁਲਸ ਨੇ ਸਖ਼ਤ ਕੀਤੀ ਸੁਰੱਖਿਆ
    • satish punia  punjab bjp  kewal singh dhillon
      ਸਤੀਸ਼ ਪੂਨੀਆ ਨੂੰ ਪੰਜਾਬ ਭਾਜਪਾ ਦਾ ਇੰਚਾਰਜ ਬਣਾਉਣ ਨੂੰ ਲੈ ਕੇ ਪ੍ਰਧਾਨ ਕੇਵਲ...
    • sub regional office  punjab bjp  kewal singh dhillon
      ਬਠਿੰਡਾ ਵਿਖੇ ESIC ਦਾ ਸਬ-ਰੀਜ਼ਨਲ ਦਫ਼ਤਰ ਸਥਾਪਤ ਕੀਤਾ ਜਾਵੇ : ਕੇਵਲ ਸਿੰਘ ਢਿੱਲੋਂ
    • sutlej river  new road  flood threat
      ਲੋਡੋਵਾਲ ਤੋਂ ਸ਼ੇਰਗੜ੍ਹ ਤੱਕ ਸਤਲੁਜ ਦਰਿਆ ਦੇ 200 ਕਰੋੜ ਦੀ ਲਾਗਤ ਨਾਲ ਸੜਕ ਦਾ...
    • khunde halal news
      ਪਿੰਡ ਖੁੰਡੇ ਹਲਾਲ 'ਚ ਘਰ 'ਚ ਦਫ਼ਨਾ ਦਿੱਤੀ ਬਜ਼ੁਰਗ ਦੀ ਮ੍ਰਿਤਕ ਦੇਹ! ਪ੍ਰਸ਼ਾਸਨ...
    • suicide case
      ਮਾਂ-ਧੀ ਤੋਂ ਪਰੇਸ਼ਾਨ ਵਿਅਕਤੀ ਨੇ ਜ਼ਹਿਰੀਲੀ ਚੀਜ਼ ਖਾ ਕੇ ਜੀਵਨ ਲੀਲਾ ਕੀਤੀ ਖ਼ਤਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +