Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 14, 2026

    3:52:22 AM

  • punjab police

    BIG BREAKING: ਪੰਜਾਬ 'ਚ 2 ਗੈਂਗਸਟਰ ਪੁਲਸ...

  • jawaak drowned in standing rain water in the street

    ਗਲੀ 'ਚ ਖੜ੍ਹੇ ਮੀਂਹ ਦੇ ਪਾਣੀ 'ਚ ਡੁੱਬ ਗਿਆ ਜਵਾਕ !...

  • afghanistan blown away by abhishek  s storm

    IND vs AFG: ਅਭਿਸ਼ੇਕ ਦੇ ਤੂਫ਼ਾਨ 'ਚ ਉੱਡਿਆ...

  • tarn taran  sho of kacha pakka police station arrested

    ਤਰਨਤਾਰਨ: ਅਫ਼ੀਮ ਸਮੱਗਲਰ ਤੋਂ 7 ਲੱਖ ਰਿਸ਼ਵਤ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸਾਹਿਤਕਾਰ ਡਾ. ਰਤਨ ਸਿੰਘ ਜੱਗੀ ਨੂੰ ਮਿਲੇਗਾ ਪਦਮ ਸ਼੍ਰੀ, ਜ਼ਿੰਦਗੀ ਦੇ 70 ਸਾਲ ਸਾਹਿਤ ਨੂੰ ਕੀਤੇ ਸਮਰਪਿਤ

PUNJAB News Punjabi(ਪੰਜਾਬ)

ਸਾਹਿਤਕਾਰ ਡਾ. ਰਤਨ ਸਿੰਘ ਜੱਗੀ ਨੂੰ ਮਿਲੇਗਾ ਪਦਮ ਸ਼੍ਰੀ, ਜ਼ਿੰਦਗੀ ਦੇ 70 ਸਾਲ ਸਾਹਿਤ ਨੂੰ ਕੀਤੇ ਸਮਰਪਿਤ

  • Edited By Anmol Tagra,
  • Updated: 25 Jan, 2023 11:20 PM
Chandigarh
dr ratan singh jaggi will get padmashri
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਉੱਘੇ ਸਾਹਿਤਕਾਰ ਡਾ. ਰਤਨ ਸਿੰਘ ਜੱਗੀ ਨੂੰ ਸਾਹਿਤ ਅਤੇ ਸਿੱਖਿਆ ਦੇ ਖੇਤਰ ਵਿਚ ਪਦਮ ਸ਼੍ਰੀ ਪੁਰਸਕਾਰ ਦਿੱਤਾ ਜਾਵੇਗਾ। ਭਾਰਤ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵੱਲੋਂ 74ਵੇਂ ਗਣਤੰਤਰ ਦਿਵਸ ਦੀ ਤੋਂ ਪਹਿਲਾਂ ਪਦਮਾ ਐਵਾਰਡ, 2023 ਦੀ ਸੂਚੀ ਪ੍ਰਵਾਨ ਕੀਤੀ ਗਈ ਹੈ। 

ਡਾ. ਰਤਨ ਸਿੰਘ ਜੱਗੀ, ਪੰਜਾਬੀ ਤੇ ਹਿੰਦੀ ਸਾਹਿਤ ਜਗਤ ਦੇ ਅਤੇ ਵਿਸ਼ੇਸ਼ ਤੌਰ 'ਤੇ ਗੁਰਮਤਿ ਸਾਹਿਤ ਦੇ ਬਹੁਤ ਹੀ ਪ੍ਰਤੀਸ਼ਿਠਿਤ ਵਿਦਵਾਨ ਹਨ, ਜਿਨ੍ਹਾਂ ਨੇ ਆਪਣੇ ਜੀਵਨ ਕਾਲ ਦਾ 70 ਸਾਲ ਤੋਂ ਵੱਧ ਦਾ ਸਮਾਂ ਪੰਜਾਬੀ, ਹਿੰਦੀ ਅਤੇ ਗੁਰਮਤਿ ਸਾਹਿਤ ਦੀ ਸੇਵਾ ਵਿਚ ਸਮਰਪਿਤ ਕੀਤਾ ਹੈ। ਸੰਨ 1962 ਵਿਚ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਤੋਂ "ਦਸਮ ਗ੍ਰੰਥ ਦਾ ਪੌਰਾਣਿਕ ਅਧਿਐਨ" ਵਿਸ਼ੇ ਵਿਚ ਪੀ.ਐੱਚ. ਡੀ. ਦੀ ਡਿਗਰੀ ਹਾਸਲ ਕੀਤੀ ਅਤੇ ਬਾਅਦ ਵਿਚ "ਦਸਮ ਗ੍ਰੰਥ ਕੀ ਪੌਰਾਣਿਕ ਪ੍ਰਿਸ਼ਟ ਭੂਮੀ" ਨਾਂ ਦੀ ਪੁਸਤਕ ਲੋਕਾਂ ਦੀ ਸੇਵਾ ਵਿਚ ਸਮਰਪਿਤ ਕੀਤੀ, ਜਿਸ 'ਤੇ ਭਾਸ਼ਾ ਵਿਭਾਗ ਪੰਜਾਬ ਵੱਲੋਂ ਪਹਿਲਾ ਪੁਰਸਕਾਰ ਵੀ ਦਿੱਤਾ ਗਿਆ। ਇਸ ਦੀ ਸਾਹਿਤ ਜਗਤ ਦੀਆਂ ਕਾਫੀ ਪ੍ਰਸਿੱਧ ਸ਼ਖ਼ਸੀਅਤਾਂ ਵੱਲੋਂ ਬਹੁਤ ਸ਼ਲਾਘਾ ਕੀਤੀ ਗਈ। ਦਸਮ ਗ੍ਰੰਥ ਨੂੰ ਲੈ ਕੇ ਡਾ. ਜੱਗੀ ਵੱਲੋਂ 2000 ਵਿਚ "ਦਸਮ ਗ੍ਰੰਥ ਦਾ ਟੀਕਾ" ਤਿਆਰ ਕੀਤਾ ਗਿਆ, ਜਿਸ ਨੂੰ ਗੋਬਿੰਦ ਸਦਨ, ਦਿੱਲੀ ਵੱਲੋਂ ਪੰਜ ਭਾਗਾਂ ਵਿਚ ਰਿਲੀਜ਼ ਕੀਤਾ ਗਿਆ। ਉਨ੍ਹਾਂ ਨੂੰ ਦਸਮ ਗ੍ਰੰਥ ਦੇ ਵਿਸ਼ੇ ਉੱਤੇ ਬਤੌਰ ਅਥਾਰਟੀ ਮੰਨਿਆ ਜਾਂਦਾ ਹੈ।

ਇਹ ਖ਼ਬਰ ਵੀ ਪੜ੍ਹੋ - ਹੁਣ ਵਿਜੀਲੈਂਸ ਦੇ ਨਿਸ਼ਾਨੇ ’ਤੇ ਤਹਿਸੀਲਾਂ, RTA ਦਫ਼ਤਰਾਂ ਦੇ ਪ੍ਰਾਈਵੇਟ ਏਜੰਟ, ਮੁੱਖ ਸਕੱਤਰ ਨੂੰ ਭੇਜੀ ਰਿਪੋਰਟ

1973 ਵਿਚ ਡਾ. ਰਤਨ ਸਿੰਘ ਜੱਗੀ ਵੱਲੋਂ ਮਗਧ ਯੂਨੀਵਰਸਿਟੀ ਬੋਧਗਯਾ ਤੋਂ ਡੀ. ਲਿਟ. ਦੀ ਡਿਗਰੀ ਪ੍ਰਾਪਤ ਕੀਤੀ ਗਈ, ਜਿਸ ਵਿੱਚ ਉਨ੍ਹਾਂ ਦਾ ਹਿੰਦੀ ਵਿੱਚ ਵਿਸ਼ਾ "ਸ਼੍ਰੀ ਗੁਰੂ ਨਾਨਕ: ਵਿਅਕਤਿਤਵ, ਕ੍ਰਿਤਿਤਵ ਔਰ ਚਿੰਤਨ" ਸੀ। ਇਸ ਪੁਸਤਕ 'ਤੇ ਵੀ ਭਾਸ਼ਾ ਵਿਭਾਗ ਪੰਜਾਬ ਵੱਲੋਂ ਪ੍ਰਥਮ ਪੁਰਸਕਾਰ ਦਿੱਤਾ ਗਿਆ। ਸ੍ਰੀ ਗੁਰੂ ਨਾਨਕ ਬਾਣੀ ਨੂੰ ਲੈ ਕੇ ਡਾ. ਜੱਗੀ ਵਲੋਂ ਕਈ ਕਿਤਾਬਾਂ ਸਮਾਜ ਨੂੰ ਸਮਰਪਿਤ ਕੀਤੀਆਂ ਗਈਆਂ ਅਤੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਮੌਕੇ ਤੇ ਪੰਜਾਬ ਸਰਕਾਰ ਵੱਲੋਂ "ਗੁਰੂ ਨਾਨਕ ਬਾਣੀ: ਪਾਠ ਤੇ ਵਿਆਖਿਆ" ਨਾਂ ਦੀ ਪੁਸਤਕ ਡਾ. ਜੱਗੀ ਤੋਂ ਪੰਜਾਬੀ ਅਤੇ ਹਿੰਦੀ ਵਿਚ ਤਿਆਰ ਕਰਵਾ ਕੇ ਵੰਡੀ ਗਈ। ਇਸ ਤੋਂ ਇਲਾਵਾ ਡਾ. ਜੱਗੀ ਵੱਲੋਂ ਗੁਰੂ ਨਾਨਕ ਬਾਣੀ ਨੂੰ ਲੈ ਕੇ ਇਕ ਕਿਤਾਬ "ਗੁਰੂ ਨਾਨਕ: ਜੀਵਨੀ ਅਤੇ ਵਿਅਕਤਿਤਵ" ਅਤੇ ਦੂਸਰੀ ਕਿਤਾਬ "ਗੁਰੂ ਨਾਨਕ ਦੀ ਵਿਚਾਰਧਾਰਾ" ਵੀ ਛਾਪੀਆਂ ਗਈਆਂ ਅਤੇ ਇਨ੍ਹਾਂ ਦੋਵਾਂ ਕਿਤਾਬਾਂ ਉੱਪਰ ਵੀ ਭਾਸ਼ਾ ਵਿਭਾਗ, ਪੰਜਾਬ ਵੱਲੋਂ ਪਹਿਲਾ ਪੁਰਸਕਾਰ ਦਿੱਤਾ ਗਿਆ। 

ਇਹ ਖ਼ਬਰ ਵੀ ਪੜ੍ਹੋ - ਗ਼ਮਗੀਨ ਮਾਹੌਲ 'ਚ ਹੋਇਆ ਕਾਂਸਟੇਬਲ ਪਰਮਿੰਦਰ ਸਿੰਘ ਦਾ ਸੰਸਕਾਰ, ਕੁੱਟਮਾਰ ਕਾਰਨ ਹੋਇਆ ਸੀ ਦੇਹਾਂਤ

ਡਾ. ਰਤਨ ਸਿੰਘ ਜੱਗੀ ਦੀਆਂ ਸੇਵਾਵਾਂ ਵਿਚ ਇਕ ਬਹੁਤ ਹੀ ਅਹਿਮ  ਸੇਵਾ ਇਹ ਵੀ ਰਹੀ ਹੈ ਕਿ ਉਨ੍ਹਾਂ ਨੇ ਤੁਲਸੀ ਰਮਾਇਣ (ਰਾਮ ਚਰਿਤ ਮਾਨਸ) ਜੋ ਕਿ ਹਿੰਦੂ ਧਰਮ ਦਾ ਇਕ ਗੋਰਵਮਈ ਗ੍ਰੰਥ ਹੈ, ਇਸ ਦਾ ਪੰਜਾਬੀ ਵਿਚ ਲਿਪੀ ਅੰਤਰ ਅਤੇ ਅਨੁਵਾਦ ਕੀਤਾ, ਜਿਸ ਨੂੰ ਕਿ ਪੰਜਾਬੀ ਯੂਨੀਵਰਸਿਟੀ  ਪਟਿਆਲਾ ਵੱਲੋਂ ਛਾਪਿਆ ਗਿਆ ਅਤੇ ਇਸ ਉੱਪਰ ਸਾਹਿਤ ਅਕਾਦਮੀ, ਨਵੀਂ ਦਿੱਲੀ ਵੱਲੋਂ 1989 ਵਿਚ ਰਾਸ਼ਟਰੀ ਪੱਧਰ ਦਾ ਪ੍ਰਥਮ ਪੁਰਸਕਾਰ ਦਿੱਤਾ ਗਿਆ। ਇਸ ਤੋਂ ਇਲਾਵਾ "ਪੰਜਾਬੀ ਸਾਹਿਤ ਸੰਦਰਭ ਕੋਸ਼" ਤਿਆਰ ਕੀਤਾ ਗਿਆ, ਜਿਸ ਨੂੰ 1994 ਵਿਚ ਪੰਜਾਬੀ ਯੂਨੀਵਰਸਿਟੀ, ਪਟਿਆਲਾ ਨੇ ਛਾਪਿਆ। ਇਸ ਤੋਂ ਇਲਾਵਾ ਡਾ. ਜੱਗੀ ਨੇ 1998 ਤੋਂ 2002 ਦੌਰਾਨ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵੱਲੋਂ ਪੰਜ ਭਾਗਾਂ ਵਿਚ "ਪੰਜਾਬੀ ਸਾਹਿਤ ਦਾ ਸਰੋਤ ਮੂਲਕ ਇਤਿਹਾਸ" ਤਿਆਰ ਕਰਕੇ ਛਾਪਿਆ। 2002 ਵਿਚ ਡਾ. ਜੱਗੀ ਵੱਲੋਂ "ਗੁਰੂ ਗ੍ਰੰਥ ਵਿਸ਼ਵ ਕੋਸ਼" ਤਿਆਰ ਕੀਤਾ ਗਿਆ, ਜਿਸ ਨੂੰ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵੱਲੋਂ ਛਾਪਿਆ ਗਿਆ। ਸ਼੍ਰੀ ਗੁਰੂ ਗ੍ਰੰਥ ਸਾਹਿਬ ਨਾਲ ਸਬੰਧਤ ਹਰ ਪੁੱਛ ਦਾ ਸੰਖੇਪ ਪਰ ਅਧਿਕ੍ਰਿਤ ਉੱਤਰ ਦੇਣ ਲਈ ਸਹੀ ਅਰਥਾਂ ਵਿਚ ਇਕ ਵਿਸ਼ਵਕੋਸ਼ ਦੀ ਲੋੜ ਸੀ, ਜਿਸ ਨੂੰ ਇਸ ਵਿਸ਼ਵਕੋਸ਼ ਰਾਹੀਂ ਪੂਰਾ ਕੀਤਾ ਗਿਆ । 2005 ਵਿਚ ਡਾ. ਜੱਗੀ ਵੱਲੋਂ "ਸਿੱਖ ਪੰਥ ਵਿਸ਼ਵਕੋਸ਼" ਤਿਆਰ ਕੀਤਾ ਗਿਆ, ਜਿਸ ਵਿਚ ਸਿੱਖ ਕੌਮ ਨਾਲ ਸਬੰਧਤ ਮੁੱਖ ਮੁੱਦਿਆਂ, ਪੱਖਾਂ, ਤੱਥਾਂ ਆਦਿ ਬਾਰੇ ਇੰਦਰਾਜ ਸ਼ਾਮਲ ਹਨ। ਇਸ ਤੋਂ ਬਾਅਦ 2007 ਵਿਚ " ਅਰਥ ਬੋਧ ਸ਼੍ਰੀ ਗੁਰੂ ਗ੍ਰੰਥ ਸਾਹਿਬ" ਨਾਂ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਟੀਕਾ ਤਿਆਰ ਕਰਕੇ ਪੰਜ ਭਾਗਾਂ ਵਿਚ ਲੋਕਾਂ ਨੂੰ ਸਮਰਪਿਤ ਕੀਤਾ, ਜਿਸ ਨੂੰ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਿਲੀਜ਼ ਕੀਤਾ ਗਿਆ ਸੀ । 2013 ਵਿਚ ਡਾ. ਜੱਗੀ ਵੱਲੋਂ  "ਭਾਵ ਪ੍ਰਬੋਧਨੀ ਟੀਕਾ ਸ੍ਰੀ ਗੁਰੂ ਗ੍ਰੰਥ ਸਾਹਿਬ" ਨਾਮ ਦਾ ਇਕ ਵਿਸਥਾਰ ਪੂਰਵਕ ਟੀਕਾ ਤਿਆਰ ਕੀਤਾ ਗਿਆ, ਜਿਸ ਨੂੰ ਅੱਠ ਭਾਗਾਂ ਵਿਚ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵੱਲੋਂ ਛਾਪਿਆ ਗਿਆ, ਜਿਸ ਵਿਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦੀ ਬਹੁਤ ਹੀ ਵਿਸਥਾਰ ਪੂਰਵਕ ਵਿਆਖਿਆ ਕੀਤੀ ਗਈ ਹੈ ਅਤੇ ਲੋਕਾਂ ਲਈ ਅਤੇ ਵਿਸ਼ੇਸ਼ ਤੌਰ 'ਤੇ ਸਿੱਖ ਜਗਤ ਲਈ ਲਾਭਦਾਇਕ ਸਿੱਧ ਹੋ ਰਹੀ ਹੈ। ਸੰਨ 2017 ਵਿਚ ਉਨ੍ਹਾਂ ਨੇ ਸਾਰੇ ਗੁਰੂ ਗ੍ਰੰਥ ਸਾਹਿਬ ਦਾ ਹਿੰਦੀ ਵਿਚ ਟੀਕਾ ਕਰਕੇ ਪੰਜ ਜਿਲਦਾਂ ਵਿਚ ਪ੍ਰਕਾਸ਼ਿਤ ਕਰ ਦਿੱਤਾ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 29 IAS ਅਤੇ PCS ਅਧਿਕਾਰੀਆਂ ਦਾ ਹੋਇਆ ਤਬਾਦਲਾ, ਪੜ੍ਹੋ ਸੂਚੀ

ਡਾ. ਰਤਨ ਸਿੰਘ ਜੱਗੀ ਦੀਆਂ ਇਨ੍ਹਾਂ ਪ੍ਰਾਪਤੀਆਂ ਨੂੰ ਦੇਖਦੇ ਹੋਏ "ਸਾਹਿਤ ਅਕਾਦਮੀ, ਨਵੀਂ ਦਿੱਲੀ" ਵੱਲੋਂ ਸਾਲ 1989 ਵਿਚ ਰਾਸ਼ਟਰੀ ਪੁਰਸਕਾਰ ਦਿੱਤਾ ਗਿਆ ਅਤੇ ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਸਰਵਉੱਚ ਪੁਰਸਕਾਰ "ਪੰਜਾਬੀ ਸਾਹਿਤ ਸ਼੍ਰੋਮਣੀ (ਰਤਨ)" 1996 ਵਿਚ ਦਿੱਤਾ ਗਿਆ ਅਤੇ 1964 ਤੋਂ ਲੈ 1976 ਤਕ 8 ਵਾਰ ਉਨ੍ਹਾਂ ਦੀਆਂ ਕਿਤਾਬਾਂ ਨੂੰ ਭਾਸ਼ਾ ਵਿਭਾਗ, ਪੰਜਾਬ ਸਰਕਾਰ ਵੱਲੋਂ ਪਹਿਲਾ ਇਨਾਮ ਦਿੱਤਾ ਜਾਂਦਾ ਰਿਹਾ। ਹਰਿਆਣਾ ਸਰਕਾਰ ਵੱਲੋਂ ਵੀ ਉਨ੍ਹਾਂ ਦੀ ਕਿਤਾਬ ਤੇ ਪਹਿਲਾ ਇਨਾਮ 1968 ਵਿਚ ਦਿੱਤਾ ਗਿਆ । ਦਿੱਲੀ ਸਰਕਾਰ ਹੇਠ ਪੰਜਾਬੀ ਅਕਾਦਮੀ ਵੱਲੋਂ 2010 ਵਿਚ "ਪਰਮ ਸਾਹਿਤ ਸਨਮਾਨ" ਦਿੱਤਾ ਗਿਆ। ਉੱਤਰ ਪ੍ਰਦੇਸ਼ ਸਰਕਾਰ ਦੇ ਹਿੰਦੀ ਸੰਸਥਾਨ ਵੱਲੋਂ 1996 ਵਿਚ "ਸੋਹਾਰਦ ਪੁਰਸਕਾਰ" ਦਿੱਤਾ ਗਿਆ। ਪੰਜਾਬੀ ਯੂਨੀਵਰਸਿਟੀ, ਪਟਿਆਲਾ ਵੱਲੋਂ ਉਨ੍ਹਾਂ ਦੀਆਂ ਸਾਹਿਤਕ ਸੇਵਾਵਾਂ ਨੂੰ ਦੇਖਦੇ ਹੋਏ 2014 ਵਿੱਚ ਆਨਰੇਰੀ ਡੀ. ਲਿਟ. ਦੀ ਡਿਗਰੀ ਦਿੱਤੀ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ 2015 ਵਿਚ ਆਨਰੇਰੀ ਡੀ. ਲਿਟ. ਦੀ ਡਿਗਰੀ ਦਿੱਤੀ ਗਈ। ਇਸ ਤੋਂ ਇਲਾਵਾ ਬਹੁਤ ਸਾਰੀਆਂ ਅਹਿਮ ਸਾਹਿਤਕ, ਸਮਾਜ ਸੇਵੀ ਅਤੇ ਧਾਰਮਿਕ ਸੰਸਥਾਵਾਂ ਵੱਲੋਂ ਡਾ. ਰਤਨ ਸਿੰਘ ਜੱਗੀ ਦੀਆਂ ਸੇਵਾਵਾਂ ਨੂੰ ਵਾਚਦੇ  ਹੋਏ ਉਨ੍ਹਾਂ ਨੂੰ ਸਨਮਾਨਿਤ ਕੀਤਾ ਜਾ ਚੁੱਕਾ ਹੈ।

ਇਹ ਖ਼ਬਰ ਵੀ ਪੜ੍ਹੋ - ਨਸ਼ੇ ਨੇ ਉਜਾੜੀ ਬਜ਼ੁਰਗ ਮਾਂ ਦੀ ਕੁੱਖ, ਇਕ-ਇਕ ਕਰ ਕੇ ਤਿੰਨ ਪੁੱਤਰਾਂ ਦੀ ਓਵਰਡੋਜ਼ ਕਾਰਨ ਹੋਈ ਮੌਤ

ਡਾ. ਰਤਨ ਸਿੰਘ ਜੱਗੀ 95 ਸਾਲ ਦੀ ਉਮਰ ਦੇ ਹੋ ਜਾਣ ਦੇ ਬਾਵਜੂਦ ਹਾਲੇ ਵੀ ਸਮਾਜ ਨੂੰ ਆਪਣੀਆਂ ਸਰਵਸ੍ਰੇਸ਼ਠ ਅਤੇ ਵੱਡਮੁੱਲੀਆਂ ਸਾਹਿਤਕ ਸੇਵਾਵਾਂ ਪ੍ਰਦਾਨ ਕਰ ਰਹੇ ਹਨ ਅਤੇ ਹੁਣ ਤੱਕ ਉਨ੍ਹਾਂ ਨੇ ਲੱਗਭੱਗ 144 ਕਿਤਾਬਾਂ ਸਮਾਜ ਨੂੰ ਸਮਰਪਿਤ ਕੀਤੀਆਂ ਹਨ। ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਲੋਂ ਉਨ੍ਹਾਂ ਨੂੰ ਲਾਈਫ ਫੈਲੋਸ਼ਿਪ ਪ੍ਰਦਾਨ ਕੀਤੀ ਗਈ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Dr Ratan Singh Jaggi
  • Padma Shri
  • Literature
  • ਡਾ ਰਤਨ ਸਿੰਘ ਜੱਗੀ
  • ਪਦਮ ਸ਼੍ਰੀ
  • ਸਾਹਿਤਕਾਰ

ਪੰਜਾਬ ਪੁਲਸ ਵੱਲੋਂ ਅਰਮੀਨੀਆ ਦੇ ਗੈਂਗਸਟਰ ਲੱਕੀ ਪਟਿਆਲ ਦੇ 2 ਸਾਥੀ ਗ੍ਰਿਫ਼ਤਾਰ, ਪਿਸਤੌਲ ਬਰਾਮਦ

NEXT STORY

Stories You May Like

  • whisky worth 70 lakh seized from container truck in mp
    ਮੱਧ ਪ੍ਰਦੇਸ਼ 'ਚ ਕੰਟੇਨਰ ਟਰੱਕ ਤੋਂ 70 ਲੱਖ ਰੁਪਏ ਦੀ ਵਿਸਕੀ ਜ਼ਬਤ, ਗੁਜਰਾਤ ਨੂੰ ਤਸਕਰੀ ਕੀਤੇ ਜਾਣ ਦਾ ਸ਼ੱਕ
  • now government doctors will serve till the age of 70
    ਹੁਣ 70 ਸਾਲ ਦੀ ਉਮਰ ਤੱਕ ਸੇਵਾਵਾਂ ਦੇਣਗੇ ਸਰਕਾਰੀ ਡਾਕਟਰ, ਡਿਪਟੀ CM ਬ੍ਰਜੇਸ਼ ਪਾਠਕ ਦਾ ਵੱਡਾ ਐਲਾਨ
  • mp dr  amar singh meets sachin pilot
    MP ਡਾ. ਅਮਰ ਸਿੰਘ ਨੇ ਸਚਿਨ ਪਾਇਲਟ ਨਾਲ ਕੀਤੀ ਮੁਲਾਕਾਤ
  • dr sp singh oberoi honored
    ਸਮਾਜ ਸੇਵੀ ਡਾ. ਐੱਸ.ਪੀ. ਸਿੰਘ ਓਬਰਾਏ ਦਾ ਕੈਲੀਫੋਰਨੀਆ ਟਰੱਸਟ ਦੇ ਪ੍ਰਧਾਨ ਰੰਧਾਵਾ ਵੱਲੋਂ ਸਨਮਾਨ
  • brain dead  soldier  organ donation  new life
    ‘ਬ੍ਰੇਨ ਡੈੱਡ’ ਫ਼ੌਜੀ ਦੇ ਅੰਗਾਂ ਨਾਲ 7 ਲੋਕਾਂ ਨੂੰ ਮਿਲੀ ਨਵੀਂ ਜ਼ਿੰਦਗੀ, ਕੇਰਲਮ ਦੇ CM ਨੇ ਕੀਤੀ ਸ਼ਲਾਘਾ
  • pm modi  shri krishna janmashtami
    ਪ੍ਰਧਾਨ ਮੰਤਰੀ ਮੋਦੀ ਨੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ 'ਤੇ ਲੋਕਾਂ ਨੂੰ ਦਿੱਤੀਆਂ ਵਧਾਈਆਂ
  • police tightens belt for shri krishna janmashtami
    ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਲੈ ਕੇ ਪੁਲਸ ਨੇ ਕੱਸੀ ਕਮਰ, ਸਾਰੇ ਮੰਦਰਾਂ ’ਚ ਸੁਰੱਖਿਆ ਦੇ ਸਖ਼ਤ ਪ੍ਰਬੰਧ
  • health department raids dairies
    ਸਿਹਤ ਵਿਭਾਗ ਵੱਲੋਂ ਡੇਅਰੀਆਂ ’ਤੇ ਛਾਪੇਮਾਰੀ; 70 ਕਿਲੋ ਪਨੀਰ ਜ਼ਬਤ
  • the 1980s trend on social media everyone past era ai generated images
    ਲੋਕਾਂ ਦੇ ਸਿਰ ਚੜ੍ਹ ਕੇ ਬੋਲਿਆ 1980 ਦੇ ਦਹਾਕੇ ਦਾ ਟ੍ਰੈਂਡ! AI ਤਸਵੀਰਾਂ ’ਚ...
  • top congress leaders to appear on the same stage amidst infighting
    ਪੰਜਾਬ 'ਚ ਬਦਲਿਆ ਸਿਆਸੀ ਮਾਹੌਲ! ਕਾਟੋ-ਕਲੇਸ਼ ਵਿਚਾਲੇ ਇਕੋ ਮੰਚ 'ਤੇ ਨਜ਼ਰ ਆਉਣਗੇ...
  • heavy rain warning for 8 districts of punjab today
    ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਵੱਡੀ...
  • horrific accident on jalandhar pathankot natonal highway
    ਜਲੰਧਰ-ਪਠਾਨਕੋਟ NH 'ਤੇ ਭਿਆਨਕ ਹਾਦਸਾ! ਮਾਤਾ ਵੈਸ਼ਨੋ ਦੇਵੀ ਤੋਂ ਪਰਤ ਰਹੇ ਦੋ...
  • deadbody found at dussehra ground in basti danishmanda
    ਬਸਤੀ ਦਾਨਿਸ਼ਮੰਦਾ ਸਥਿਤ ਦੁਸਹਿਰਾ ਗਰਾਊਂਡ 'ਚੋਂ ਮਿਲੀ ਨੌਜਵਾਨ ਦੀ ਲਾਸ਼
  • mp charanjit channi major statement
    ਭਾਜਪਾ 'ਚ ਜਾਣ ਦੀਆਂ ਚੱਲ ਰਹੀਆਂ ਚਰਚਾਵਾਂ 'ਤੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ
  • municipal commissioner surinder singh inspect sanitation
    ਸਫ਼ਾਈ ਵਿਵਸਥਾ ਦੀ ਜਾਂਚ ਕਰਨ ਖੁਦ ਸੜਕਾਂ ’ਤੇ ਉਤਰੇ ਨਿਗਮ ਕਮਿਸ਼ਨਰ ਸੁਰਿੰਦਰ ਸਿੰਘ
  • attempt to steal i20 car in jp nagar  incident captured on cctv camera
    JP ਨਗਰ 'ਚ ਆਈ-20 ਕਾਰ ਲਿਜਾਣ ਦਾ ਕੀਤਾ ਯਤਨ, CCTV ਕੈਮਰੇ 'ਚ ਕੈਦ ਹੋਈ ਘਟਨਾ
Trending
Ek Nazar
passenger ferry capsized

ਇੰਡੋਨੇਸ਼ੀਆਈ ਯਾਤਰੀ ਕਿਸ਼ਤੀ ਡੁੱਬੀ,  ਲਗਭਗ 130 ਲਾਪਤਾ ਲੋਕਾਂ ਦੀ ਭਾਲ ਜਾਰੀ

court rejects indian origin ceo  s bid

ਸਿੰਗਾਪੁਰ ਕੋਰਟ ਨੇ ਭਾਰਤੀ ਮੂਲ ਦੇ CEO ਦੀ ਅਰਜ਼ੀ ਕੀਤੀ ਖ਼ਾਰਜ !  ਸਾਬਕਾ...

rescue team in nepal

ਨੇਪਾਲ 'ਚ ਬਚਾਅ ਮੁਹਿੰਮ 'ਚ ਤੇਜ਼ੀ ; ਬਚਾਅ ਟੀਮਾਂ ਨੇ ਸੁਰੰਗ 'ਚੋਂ  ਸਾਫ਼...

satellite investigation

ਅਮਰੀਕੀ ਫ਼ੌਜੀਆਂ 'ਤੇ ਈਰਾਨੀ ਹਮਲੇ 'ਚ ਚੀਨ ਦਾ ਲਿੰਕ! ਸੈਟੇਲਾਈਟ ਜਾਂਚ ਸ਼ੁਰੂ

gold silver price

ਸੋਨਾ 3000 ਤੇ ਚਾਂਦੀ 6500 ਰੁਪਏ ਤੱਕ ਹੋਈ ਸਸਤੀ, ਜਾਣੋ 10 ਗ੍ਰਾਮ Gold ਦਾ ਭਾਅ

us help nepal

ਨੇਪਾਲ ਹੜ੍ਹ ਪੀੜਤਾਂ ਦੀ ਸ਼ਨਾਖਤ ਲਈ ਅਮਰੀਕਾ ਦੇਵੇਗਾ ਵਾਧੂ 10 ਲੱਖ ਡਾਲਰ, ਕੁੱਲ...

harman brar breaks silence on relationship with parmish verma

'ਮੈਂ ਕਿਸੇ ਦਾ ਘਰ ਨਹੀਂ ਤੋੜਿਆ...'; ਪਰਮੀਸ਼ ਵਰਮਾ ਨਾਲ ਰਿਸ਼ਤੇ 'ਤੇ ਹਰਮਨ ਬਰਾੜ...

father of famous punjabi female singer passes away

ਮਸ਼ਹੂਰ ਪੰਜਾਬੀ ਗਾਇਕਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਿਤਾ ਦਾ ਹੋਇਆ ਦਿਹਾਂਤ

rapid gunfire at the home of the former sarpanch s brother

ਗੁਰਦਾਸਪੁਰ: ਦੇਰ ਰਾਤ ਸਾਬਕਾ ਸਰਪੰਚ ਦੇ ਭਰਾ ਦੇ ਘਰ 'ਤੇ ਤਾੜ-ਤਾੜ ਫਾਇਰਿੰਗ

punjabi social media influencer manjit kaur

ਇੰਫਲੂਐਂਸਰ ਮਨਜੀਤ ਕੌਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸਿਆ ਪੂਰਾ ਸੱਚ

punjabi singer jass manak trolled after showering currency notes on his fiancée

'ਉਹ ਤੁਹਾਡੀ ਪਤਨੀ ਹੈ, ਬਾਰ ਡਾਂਸਰ ਨਹੀਂ...'; ਪੰਜਾਬੀ ਗਾਇਕ ਜੱਸ ਮਾਣਕ ਨੇ ਆਪਣੀ...

woman married eight months ago ends her life

ਅੱਠ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਜੀਵਨਲੀਲਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ...

world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • viral threatening poster from tehreek e taliban hindustan
      ਪੰਜਾਬ: ASI 'ਤੇ ਹਮਲੇ ਦੀ 'ਤਹਿਰੀਕ-ਏ-ਤਾਲਿਬਾਨ ਹਿੰਦੁਸਤਾਨ' ਨੇ ਲਈ...
    • major incident in abohar veterinary doctor murdered
      ਅਬੋਹਰ 'ਚ ਵੱਡੀ ਵਾਰਦਾਤ! ਵੈਟਰਨਰੀ ਡਾਕਟਰ ਦਾ ਕਤਲ, SDM ਦੀ ਖ਼ਾਲੀ ਕੋਠੀ 'ਚੋਂ...
    • firing in zira
      ਜ਼ੀਰਾ 'ਚ ਫ਼ਾਇਰਿੰਗ! ਮੋਟਰਸਾਈਕਲ ਸਵਾਰਾਂ ਨੇ ਚਲਾਈ ਗੋਲ਼ੀ
    • top congress leaders to appear on the same stage amidst infighting
      ਪੰਜਾਬ 'ਚ ਬਦਲਿਆ ਸਿਆਸੀ ਮਾਹੌਲ! ਕਾਟੋ-ਕਲੇਸ਼ ਵਿਚਾਲੇ ਇਕੋ ਮੰਚ 'ਤੇ ਨਜ਼ਰ ਆਉਣਗੇ...
    • heavy rain warning for 8 districts of punjab today
      ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਵੱਡੀ...
    • major operation by gurdaspur police and a central agency
      ਗੁਰਦਾਸਪੁਰ ਪੁਲਸ ਤੇ ਕੇਂਦਰੀ ਏਜੰਸੀ ਦੀ ਵੱਡੀ ਕਾਰਵਾਈ, ਸਰਹੱਦ ਪਾਰੋਂ ਹਥਿਆਰਾਂ ਦੀ...
    • horrific accident on jalandhar pathankot natonal highway
      ਜਲੰਧਰ-ਪਠਾਨਕੋਟ NH 'ਤੇ ਭਿਆਨਕ ਹਾਦਸਾ! ਮਾਤਾ ਵੈਸ਼ਨੋ ਦੇਵੀ ਤੋਂ ਪਰਤ ਰਹੇ ਦੋ...
    • shameful incident in punjab boy miss behavior with a girl
      ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਜਵਾਕੜੀ ਨਾਲ ਮੁੰਡੇ ਨੇ ਟੱਪੀਆਂ ਬੇਸ਼ਰਮੀ ਦੀਆਂ...
    • punjab police
      ਪੰਜਾਬ: ਥਾਣੇ 'ਚ ਹੋਇਆ ਧਮਾਕਾ! ਪੁਲਸ ਨੇ ਸੀਲ ਕੀਤਾ ਇਲਾਕਾ
    • the 1980s trend on social media everyone past era ai generated images
      ਲੋਕਾਂ ਦੇ ਸਿਰ ਚੜ੍ਹ ਕੇ ਬੋਲਿਆ 1980 ਦੇ ਦਹਾਕੇ ਦਾ ਟ੍ਰੈਂਡ! AI ਤਸਵੀਰਾਂ ’ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +