Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 13, 2026

    2:26:17 PM

  • the 1980s trend on social media everyone past era ai generated images

    ਲੋਕਾਂ ਦੇ ਸਿਰ ਚੜ੍ਹ ਕੇ ਬੋਲਿਆ 1980 ਦੇ ਦਹਾਕੇ ਦਾ...

  • shameful incident in punjab boy miss behavior with a girl

    ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਜਵਾਕੜੀ ਨਾਲ ਮੁੰਡੇ...

  • indonesian ship in java

    ਇੰਡੋਨੇਸ਼ੀਆ ਤੋਂ ਰਾਹਤ ਦੀ ਖ਼ਬਰ ; ਜਾਵਾ ਸਾਗਰ 'ਚ...

  • xi deprats for china

    BRICS 'ਚ ਹਿੱਸਾ ਲੈਣ ਮਗਰੋਂ ਚੀਨ ਲਈ ਰਵਾਨਾ ਹੋਏ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • SIR-2026 ਹੇਠ ਜਲੰਧਰ 'ਚ 14,64,949 ਵੋਟਰਾਂ ਦੀ ਡਰਾਫਟ ਵੋਟਰ ਸੂਚੀ ਜਾਰੀ, 16 ਅਗਸਤ ਲਈ ਵਿਸ਼ੇਸ਼ ਹੁਕਮ ਜਾਰੀ

PUNJAB News Punjabi(ਪੰਜਾਬ)

SIR-2026 ਹੇਠ ਜਲੰਧਰ 'ਚ 14,64,949 ਵੋਟਰਾਂ ਦੀ ਡਰਾਫਟ ਵੋਟਰ ਸੂਚੀ ਜਾਰੀ, 16 ਅਗਸਤ ਲਈ ਵਿਸ਼ੇਸ਼ ਹੁਕਮ ਜਾਰੀ

  • Edited By Shivani Attri,
  • Updated: 14 Aug, 2026 11:11 AM
Jalandhar
draft voter list released in jalandhar under sir 2026
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਚੋਪੜਾ)-ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਹੇਠ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ. ਆਈ. ਆਰ.)-2026 ਤਹਿਤ ਜਲੰਧਰ ਜ਼ਿਲ੍ਹੇ ਵਿਚ ਬੀਤੇ ਦਿਨ ਡਰਾਫਟ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਕਰ ਦਿੱਤੀ ਗਈ। ਇਸ ਸੂਚੀ 'ਤੇ ਵੋਟਰਾਂ ਤੋਂ ਦਾਅਵੇ ਅਤੇ ਇਤਰਾਜ਼ 12 ਸਤੰਬਰ 2026 ਤੱਕ ਪ੍ਰਾਪਤ ਕੀਤੇ ਜਾਣਗੇ। ਜ਼ਿਲ੍ਹਾ ਪ੍ਰਸ਼ਾਸਨ ਨੇ ਯੋਗ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਡਰਾਫਟ ਸੂਚੀ ਵਿਚ ਆਪਣਾ ਨਾਂ ਅਤੇ ਹੋਰ ਵੇਰਵੇ ਜ਼ਰੂਰ ਚੈੱਕ ਕਰ ਲੈਣ।

ਇਹ ਵੀ ਪੜ੍ਹੋ: ਭਿਆਨਕ ਸੜਕ ਹਾਦਸੇ 'ਚ ਪੰਜਾਬ ਪੁਲਸ ਦੇ ਮੁਲਾਜ਼ਮ ਦੀ ਮੌਤ, ਕਾਰ ਦੇ ਉੱਡੇ ਪਰਖੱਚੇ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਨੇ ਦੱਸਿਆ ਕਿ ਡਰਾਫਟ ਵੋਟਰ ਸੂਚੀ ਦੀ ਪ੍ਰਕਾਸ਼ਨਾ ਤੋਂ ਬਾਅਦ ਜ਼ਿਲ੍ਹੇ ਵਿਚ ਕੁੱਲ੍ਹ 14,64,949 ਵੋਟਰ ਦਰਜ ਹਨ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਦੀ ਜਾਂਚ ਅਤੇ ਤਸਦੀਕ ਲਈ 16 ਅਗਸਤ ਨੂੰ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਾਏ ਜਾਣਗੇ। ਇਹ ਕੈਂਪ ਸਵੇਰੇ 10 ਤੋਂ ਦੁਪਹਿਰ 1 ਵਜੇ ਤੱਕ ਚੱਲਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਦੌਰਾਨ ਵੋਟਰ ਆਪਣੇ ਸੰਬੰਧਿਤ ਪੋਲਿੰਗ ਸਟੇਸ਼ਨ ’ਤੇ ਜਾ ਕੇ ਡਰਾਫਟ ਵੋਟਰ ਸੂਚੀ ਵਿਚ ਆਪਣਾ ਨਾਂ, ਪਤਾ ਅਤੇ ਹੋਰ ਵੇਰਵੇ ਚੈੱਕ ਕਰ ਸਕਦੇ ਹਨ। ਜੇਕਰ ਕਿਸੇ ਯੋਗ ਵੋਟਰ ਦਾ ਨਾਂ ਸੂਚੀ ਵਿਚ ਸ਼ਾਮਲ ਨਹੀਂ ਹੈ ਜਾਂ ਉਸ ਦੇ ਵੇਰਵੇ ਵਿਚ ਕਿਸੇ ਤਰ੍ਹਾਂ ਦੀ ਗ਼ਲਤੀ ਹੈ ਤਾਂ ਉਹ ਤੈਅ ਪ੍ਰਕਿਰਿਆ ਅਨੁਸਾਰ ਦਾਅਵਾ ਜਾਂ ਇਤਰਾਜ਼ ਦਰਜ ਕਰਵਾ ਸਕਦਾ ਹੈ।

ਡੀ. ਸੀ. ਨੇ ਦੱਸਿਆ ਕਿ ਵਿਸ਼ੇਸ਼ ਕੈਂਪਾਂ ਦੌਰਾਨ ਬੂਥ ਲੈਵਲ ਅਫ਼ਸਰ ਆਪਣੇ-ਆਪਣੇ ਪੋਲਿੰਗ ਬੂਥਾਂ ’ਤੇ ਮੌਜੂਦ ਰਹਿਣਗੇ ਅਤੇ ਵੋਟਰਾਂ ਨੂੰ ਸੂਚੀ ਦੀ ਜਾਂਚ ਤੇ ਤਸਦੀਕ ਵਿਚ ਸਹਿਯੋਗ ਕਰਨਗੇ। ਜੋ ਯੋਗ ਵੋਟਰ ਡਰਾਫਟ ਸੂਚੀ ਵਿਚ ਦਰਜ ਹੋਣ ਤੋਂ ਰਹਿ ਗਏ ਹਨ, ਉਹ ਲਾਜ਼ਮੀ ਐਲਾਨਨਾਮੇ ਅਤੇ ਸਹਾਇਕ ਦਸਤਾਵੇਜ਼ਾਂ ਨਾਲ ਫਾਰਮ ਨੰਬਰ 6, 6ਏ ਜਾਂ 8, ਜੋ ਵੀ ਲਾਗੂ ਹੋਵੇ, ਜਮ੍ਹਾ ਕਰਵਾ ਸਕਦੇ ਹਨ। ਉਨ੍ਹਾਂ ਸਾਰੇ ਯੋਗ ਵੋਟਰਾਂ ਨੂੰ 16 ਅਗਸਤ ਨੂੰ ਆਪਣੇ ਸਬੰਧਤ ਪੋਲਿੰਗ ਬੂਥ 'ਤੇ ਪਹੁੰਚ ਕੇ ਵੋਟਰ ਸੂਚੀ ਦੀ ਜਾਂਚ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਵੋਟਰ ਤੈਅ ਸਮੇਂ ਅੰਦਰ ਆਪਣੇ ਦਾਅਵੇ ਅਤੇ ਇਤਰਾਜ਼ ਦਰਜ ਕਰਵਾਉਣ, ਤਾਂ ਜੋ ਰਿਕਾਰਡ ਵਿਚ ਜ਼ਰੂਰੀ ਸੁਧਾਰ ਕੀਤਾ ਜਾ ਸਕੇ।

ਇਹ ਵੀ ਪੜ੍ਹੋ: ਜਲੰਧਰ ਕਰ 'ਤਾ ਸੀਲ! ਐਕਸ਼ਨ ਮੋਡ 'ਚ CP ਸਤਿੰਦਰ ਸਿੰਘ, ਜਾਰੀ ਕੀਤੇ ਦਿਸ਼ਾ-ਨਿਰਦੇਸ਼

ਡਰਾਫਟ ਵੋਟਰ ਸੂਚੀ ਮੁੱਖ ਚੋਣ ਅਫ਼ਸਰ ਪੰਜਾਬ ਦੀ ਵੈੱਬਸਾਈਟ ਅਤੇ ਜ਼ਿਲ੍ਹਾ ਜਲੰਧਰ ਦੀ ਅਧਿਕਾਰਤ ਵੈੱਬਸਾਈਟ ’ਤੇ ਵੀ ਮੁਹੱਈਆ ਕਰਵਾਈ ਗਈ ਹੈ। ਇਸ ਤੋਂ ਇਲਾਵਾ ਸੂਚੀ ਜ਼ਿਲਾ ਚੋਣ ਦਫ਼ਤਰ, ਸੰਬੰਧਿਤ ਚੋਣ ਰਜਿਸਟ੍ਰੇਸ਼ਨ ਅਫ਼ਸਰਾਂ ਦੇ ਦਫ਼ਤਰਾਂ ਅਤੇ ਬੂਥ ਲੈਵਲ ਅਫ਼ਸਰਾਂ ਕੋਲ ਵੀ ਮੁਹੱਈਆ ਰਹੇਗੀ।
ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜਨਰਲ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਮਨਿੰਦਰ ਕੌਰ ਨੇ ਮੁੱਢਲੀ ਪ੍ਰਕਾਸ਼ਨਾ ਤੋਂ ਬਾਅਦ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵੋਟਰ ਸੂਚੀ ਦੀ ਹਾਰਡ ਕਾਪੀ ਅਤੇ ਬਿਨਾਂ ਫੋਟੋ ਵਾਲੀ ਸਾਫ਼ਟ ਕਾਪੀ ਮੁਹੱਈਆ ਕਰਵਾਈ। ਇਸ ਮੌਕੇ ਚੋਣ ਤਹਿਸੀਲਦਾਰ ਡਾ. ਦੀਪਕ ਰਾਜ ਵੀ ਮੌਜੂਦ ਸਨ। ਅਮਨਿੰਦਰ ਕੌਰ ਨੇ ਦੱਸਿਆ ਕਿ ਨੋਟਿਸ ਜਾਰੀ ਕਰਨ ਅਤੇ ਦਾਅਵੇ-ਇਤਰਾਜ਼ਾਂ ਦੇ ਨਿਪਟਾਰੇ ਦੀ ਪ੍ਰਕਿਰਿਆ 8 ਅਕਤੂਬਰ ਤੱਕ ਪੂਰੀ ਕੀਤੀ ਜਾਵੇਗੀ। ਇਸ ਤੋਂ ਬਾਅਦ ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ 12 ਅਕਤੂਬਰ 2026 ਨੂੰ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਵਿਦੇਸ਼ 'ਚ ਖਾਨ ਬਾਬਾ ਗੈਂਗ ਨੇ ਅਗਵਾ ਕੀਤਾ ਫਿਲੌਰ ਦਾ ਨੌਜਵਾਨ, ਛੱਡਣ ਲਈ ਮੰਗੇ 70 ਹਜ਼ਾਰ ਡਾਲਰ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Draft voter list
  • Jalandhar under SIR 2026
  • ਭਾਰਤ ਚੋਣ ਕਮਿਸ਼ਨ
  • ਸਪੈਸ਼ਲ ਇੰਟੈਂਸਿਵ ਰਿਵੀਜ਼ਨ
  • ਡਰਾਫਟ ਵੋਟਰ ਸੂਚੀ
  • ਵਿਸ਼ੇਸ਼ ਹੁਕਮ

ਫਾਟਕ ਬੰਦ ਹੋਣ ਦੇ ਬਾਵਜੂਦ ਰੇਲਵੇ ਲਾਈਨ ਪਾਰ ਕਰਨਾ ਪਿਆ ਮਹਿੰਗਾ, DMU ਦੀ ਲਪੇਟ ’ਚ ਆ ਕੇ ਵਿਅਕਤੀ ਦੀ ਮੌਤ

NEXT STORY

Stories You May Like

  • raghav chadha  voter list  mohali
    ਪੰਜਾਬ ਦੀ ਡਰਾਫਟ ਵੋਟਰ ਸੂਚੀ ਵਿੱਚੋਂ ਹਟਾਇਆ ਗਿਆ ਰਾਘਵ ਚੱਢਾ ਦਾ ਨਾਮ
  • orders issued to stop the salaries of employees showing negligence in sir
    SIR ’ਚ ਲਾਪ੍ਰਵਾਹੀ ਕਰਨ ਵਾਲੇ ਕਰਮਚਾਰੀਆਂ ਦੀ ਤਨਖਾਹ ਬੰਦ ਕਰਨ ਦੇ ਹੁਕਮ
  • special sir camps set up at 650 polling booths in mansa district
    ਮਾਨਸਾ ਜ਼ਿਲ੍ਹੇ ’ਚ 650 ਪੋਲਿੰਗ ਬੂਥਾਂ ’ਤੇ ਲੱਗੇ ਵਿਸ਼ੇਸ਼ SIR ਕੈਂਪ
  • in punjab the names of sir sucharudharamvir gandhi and family
    ਪੰਜਾਬ ’ਚ ਐੱਸ.ਆਈ.ਆਰ. ਸੁਚਾਰੂ, ਧਰਮਵੀਰ ਗਾਂਧੀ ਅਤੇ ਪਰਿਵਾਰ ਦੇ ਨਾਂ ਵੋਟਰ ਸੂਚੀ ’ਚ ਦਰਜ
  • special voter camps to be held in punjab tomorrow
    ਪੰਜਾਬ 'ਚ ਭਲਕੇ ਲੱਗਣਗੇ 'ਵਿਸ਼ੇਸ਼ ਵੋਟਰ ਕੈਂਪ', ਸ਼ਾਮ 4 ਵਜੇ ਤੱਕ BLOs ਕਰਨਗੇ ਵੋਟਰਾਂ ਦਾ ਹਰ ਕੰਮ
  • orders issued banning the burning of paddy stubble and crop residue
    ਝੋਨੇ ਦੀ ਪਰਾਲੀ ਤੇ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ
  • jalandhar commissionerate police orders issues women s safety
    ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਜਲੰਧਰ ਕਮਿਸ਼ਨਰੇਟ ਪੁਲਸ ਦੀ ਸਖ਼ਤੀ, CP ਨੇ ਜਾਰੀ ਕੀਤੇ ਹੁਕਮ
  • brics summit 2026 amit shah
    ਬ੍ਰਿਕਸ ਸਿਖਰ ਸੰਮੇਲਨ 2026 ਲਈ ਮੰਚ ਤਿਆਰ: ਅਮਿਤ ਸ਼ਾਹ
  • the 1980s trend on social media everyone past era ai generated images
    ਲੋਕਾਂ ਦੇ ਸਿਰ ਚੜ੍ਹ ਕੇ ਬੋਲਿਆ 1980 ਦੇ ਦਹਾਕੇ ਦਾ ਟ੍ਰੈਂਡ! AI ਤਸਵੀਰਾਂ ’ਚ...
  • municipal commissioner surinder singh inspect sanitation
    ਸਫ਼ਾਈ ਵਿਵਸਥਾ ਦੀ ਜਾਂਚ ਕਰਨ ਖੁਦ ਸੜਕਾਂ ’ਤੇ ਉਤਰੇ ਨਿਗਮ ਕਮਿਸ਼ਨਰ ਸੁਰਿੰਦਰ ਸਿੰਘ
  • attempt to steal i20 car in jp nagar  incident captured on cctv camera
    JP ਨਗਰ 'ਚ ਆਈ-20 ਕਾਰ ਲਿਜਾਣ ਦਾ ਕੀਤਾ ਯਤਨ, CCTV ਕੈਮਰੇ 'ਚ ਕੈਦ ਹੋਈ ਘਟਨਾ
  • mp charanjit channi major statement
    ਭਾਜਪਾ 'ਚ ਜਾਣ ਦੀਆਂ ਚੱਲ ਰਹੀਆਂ ਚਰਚਾਵਾਂ 'ਤੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ
  • major action by lohian police
    ਲੋਹੀਆਂ ਪੁਲਸ ਦੀ ਵੱਡੀ ਕਾਰਵਾਈ, ਜੱਗਾ ਫੂਕੀਵਾਲ ਗਿਰੋਹ ਦੇ 5 ਮੈਂਬਰ ਹਥਿਆਰਾਂ...
  • the health department  s food safety team seized 75 kg of paneer
    ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਨੇ ਸ਼ੱਕ ਦੇ ਆਧਾਰ ’ਤੇ ਜ਼ਬਤ ਕੀਤਾ 75 ਕਿਲੋ ਪਨੀਰ
  • public rejoicing over lok adalats
    ਲੋਕ ਅਦਾਲਤਾਂ 'ਚ ਜਨਤਾ ਦੀ ਬੱਲੇ-ਬੱਲੇ: 6.54 ਲੱਖ 'ਚੋਂ 5.99 ਲੱਖ ਮਾਮਲੇ...
  • punjab weather heavy rain
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਭਾਰੀ ਮੀਂਹ ਦੀ ਚਿਤਾਵਨੀ! ਵਿਭਾਗ ਨੇ ਕੀਤੀ ਵੱਡੀ...
Trending
Ek Nazar
gold silver price

ਸੋਨਾ 3000 ਤੇ ਚਾਂਦੀ 6500 ਰੁਪਏ ਤੱਕ ਹੋਈ ਸਸਤੀ, ਜਾਣੋ 10 ਗ੍ਰਾਮ Gold ਦਾ ਭਾਅ

us help nepal

ਨੇਪਾਲ ਹੜ੍ਹ ਪੀੜਤਾਂ ਦੀ ਸ਼ਨਾਖਤ ਲਈ ਅਮਰੀਕਾ ਦੇਵੇਗਾ ਵਾਧੂ 10 ਲੱਖ ਡਾਲਰ, ਕੁੱਲ...

harman brar breaks silence on relationship with parmish verma

'ਮੈਂ ਕਿਸੇ ਦਾ ਘਰ ਨਹੀਂ ਤੋੜਿਆ...'; ਪਰਮੀਸ਼ ਵਰਮਾ ਨਾਲ ਰਿਸ਼ਤੇ 'ਤੇ ਹਰਮਨ ਬਰਾੜ...

father of famous punjabi female singer passes away

ਮਸ਼ਹੂਰ ਪੰਜਾਬੀ ਗਾਇਕਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਿਤਾ ਦਾ ਹੋਇਆ ਦਿਹਾਂਤ

rapid gunfire at the home of the former sarpanch s brother

ਗੁਰਦਾਸਪੁਰ: ਦੇਰ ਰਾਤ ਸਾਬਕਾ ਸਰਪੰਚ ਦੇ ਭਰਾ ਦੇ ਘਰ 'ਤੇ ਤਾੜ-ਤਾੜ ਫਾਇਰਿੰਗ

punjabi social media influencer manjit kaur

ਇੰਫਲੂਐਂਸਰ ਮਨਜੀਤ ਕੌਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸਿਆ ਪੂਰਾ ਸੱਚ

punjabi singer jass manak trolled after showering currency notes on his fiancée

'ਉਹ ਤੁਹਾਡੀ ਪਤਨੀ ਹੈ, ਬਾਰ ਡਾਂਸਰ ਨਹੀਂ...'; ਪੰਜਾਬੀ ਗਾਇਕ ਜੱਸ ਮਾਣਕ ਨੇ ਆਪਣੀ...

woman married eight months ago ends her life

ਅੱਠ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਜੀਵਨਲੀਲਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ...

world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • 10 15 miscreants pelted stones at a gym trainer  s house
      ਲੁਧਿਆਣਾ : ਜਿੰਮ ਟ੍ਰੇਨਰ ਦੇ ਘਰ 'ਚ 10-15 ਬਦਮਾਸ਼ਾ ਨੇ ਕੀਤੀ ਪੱਥਰਬਾਜ਼ੀ,...
    • the health department  s food safety team seized 75 kg of paneer
      ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਨੇ ਸ਼ੱਕ ਦੇ ਆਧਾਰ ’ਤੇ ਜ਼ਬਤ ਕੀਤਾ 75 ਕਿਲੋ ਪਨੀਰ
    • first prakash purab of sri guru granth sahib ji celebrated with devotion
      ਦਿੱਲੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਨਾਲ...
    • public rejoicing over lok adalats
      ਲੋਕ ਅਦਾਲਤਾਂ 'ਚ ਜਨਤਾ ਦੀ ਬੱਲੇ-ਬੱਲੇ: 6.54 ਲੱਖ 'ਚੋਂ 5.99 ਲੱਖ ਮਾਮਲੇ...
    • theft worth lakhs in pathankot after breaking in
      ਪਠਾਨਕੋਟ 'ਚ ਪਾੜ ਲਾ ਕੇ ਲੱਖਾਂ ਦੀ ਚੋਰੀ: 76 AC, 42 ਗੀਜ਼ਰ ਤੇ 29 ਵਾਸ਼ਿੰਗ...
    • major reshuffle in shiromani committee
      ਸ਼੍ਰੋਮਣੀ ਕਮੇਟੀ ’ਚ ਵੱਡਾ ਫੇਰਬਦਲ, ਮੱਥਰੇਵਾਲ ਨੂੰ ਹਟਾ ਕੇ ਧੰਗੇੜਾ ਨੂੰ ਸੌਂਪੀ...
    • punjab congress sachin pilot punjab in charge
      ਪੰਜਾਬ ਕਾਂਗਰਸ ਦੀ ਧੜੇਬੰਦੀ ਵਿਚਾਲੇ ਪਹਿਲੀ ਵਾਰ ਪੰਜਾਬ ਆਉਣਗੇ ਸਚਿਨ ਪਾਇਲਟ
    • prtc bus punjab roadways
      ਪੰਜਾਬ 'ਚ ਸਰਕਾਰੀ ਬੱਸਾਂ ਦਾ ਚੱਕਾ ਜਾਮ ਕਰਨ ਦਾ ਐਲਾਨ, ਇਸ ਤਾਰੀਖ਼ ਤੋਂ ਲੱਗੇਗੀ...
    • deepak khosla appointed general secretary of punjab youth congress in kapurthala
      ਦੀਪਕ ਖੋਸਲਾ ਕਪੂਰਥਲਾ ਖੇਤਰ 'ਚ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਨਿਯੁਕਤ
    • beas river news
      ਦੋ ਬੱਚਿਆਂ ਦੀ ਮਾਂ ਨੇ ਬਿਆਸ ਦਰਿਆ 'ਚ ਮਾਰੀ ਛਾਲ, ਭਾਲ ਜਾਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +